ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  50 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 2 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 2 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 2 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 2 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 2 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 3 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 3 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 3 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 4 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 4 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 5 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 5 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 6 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 6 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 6 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 6 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 7 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 7 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 8 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 8 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 8 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 8 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 8 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 minute ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 9 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 9 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 9 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 9 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 9 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 9 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 9 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 9 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 9 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 9 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 9 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਏਸ਼ੀਅਨ ਕੁਮਿਤੇ ਚੈਂਪੀਅਨਸ਼ਿਪ 'ਚ ਸੁਧਾ, ਪਾਰਸ ਤੇ ਆਦਿਤਿਆ ਨੇ ਜਿੱਤੇ ਸੋਨੇ ਦੇ ਤਗਮੇ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਟਾਂਡਾ ਦੀ ਇੰਟਰਨੈਸ਼ਨਲ ਕਰਾਟੇਕਾ ਸੁਧਾ ਸਿੱਲੀ, ਚੌਧਰੀ ਬਲਵੀਰ ਪਬਲਿਕ ਸਕੂਲ ਦੇ ਪਾਰਸ ਕੁਮਾਰ ਤੇ ਦੋ ਵਾਰ ਦੇ ਨਾਰਥ ਇੰਡੀਆ ਚੈਂਪੀਅਨ ਆਦਿਤਿਆ ਬਖ਼ਸ਼ੀ ਨੇ ਭਾਰਤੀ ਕਰਾਟੇ ਟੀਮ ਦੀ ਨੁਮਾਇੰਦਗੀ ਕਰਦਿਆਂ ਏਸ਼ੀਅਨ ਓਪਨ ਕਰਾਟੇ (ਕੁਮਿਤੇ) ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਤੇ ਭਾਰਤ ਦਾ ਮਾਣ ਵਧਾਇਆ ਹੈ | ਇੱਥੇ ਜ਼ਿਕਰਯੋਗ ਹੈ ਕਿ ਸੁਧਾ ਸਿੱਲੀ ਨੇ ਫਾਈਨਲ ਮੁਕਾਬਲੇ 'ਚ ਇਰਾਨ ਦੀ ਖਿਡਾਰਨ ਨੂੰ 8-0 ਨਾਲ ਕਰਾਰੀ ਹਾਰ ਦਿੱਤੀ ¢ ਜਗਮੋਹਨਜ਼ ਇੰਸਟੀਚਿਊਟ ਆਫ਼ ਟ੍ਰੈਡੀਸ਼ਨਲ ਕਰਾਟੇ (ਜੇ.ਆਈ.ਟੀ.ਕੇ.) ਦੇ ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਾਟੇ ਕੋਚ ਸ਼ਿਹਾਨ ਜਗਮੋਹਨ ਵਿਜ, ਫਿਫਥ ਡਿਗਰੀ ਬਲੈਕ ਬੈਲਟ (ਯੂ.ਐੱਸ.ਏ.) ਤੋਂ ਸਿਖਲਾਈ ਪ੍ਰਾਪਤ ਇਨ੍ਹਾਂ ਖਿਡਾਰੀਆਾ ਨੇ ਜੈਪੁਰ (ਰਾਜਸਥਾਨ) 'ਚ ਕਰਵਾਈ ਇਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇੰਡੀਅਨ ਉਲੰਪਿਕ ਐਸੋਸੀਏਸ਼ਨ ਤੇ ਕੇਂਦਰੀ ਖੇਡ ਮੰਤਰਾਲੇ ਵਲੋਂ ਮਾਨਤਾ ਪ੍ਰਾਪਤ ਕਰਾਟੇ ਦੀ ਇੱਕੋ-ਇੱਕ ਸਿਰਮੌਰ ਸੰਸਥਾ ਕਰਾਟੇ ਐਸੋਸੀਏਸ਼ਨ ਆਫ਼ ਇੰਡੀਆ (ਕਾਈ) ਵਲੋਂ ਐਪਰੂਵਡ ਇਸ ਏਸ਼ੀਅਨ ਕੁਮਿਤੇ ਚੈਂਪੀਅਨਸ਼ਿੱਪ 'ਚ ਇਰਾਨ, ਅਫ਼ਗ਼ਾਨਿਸਤਾਨ, ਯੁਕਰੇਨ, ਰਸ਼ੀਆ, ਨੇਪਾਲ, ਭੁਟਾਨ, ਬੰਗਲਾ ਦੇਸ਼, ਸ੍ਰੀਲੰਕਾ ਅਤੇ ਮੇਜ਼ਬਾਨ ਭਾਰਤ ਦੇ ਲਗਪਗ 600 ਤੋਂ ਜ਼ਿਆਦਾ ਖਿਡਾਰੀਆਂ ਨੇ ਭਾਗ ਲਿਆ¢ ਜਗਮੋਹਨਜ਼ ਇੰਸਟੀਚਿਊਟ ਆਫ਼ ਟ੍ਰੈਡੀਸ਼ਨਲ ਕਰਾਟੇ (ਜੇ.ਆਈ.ਟੀ.ਕੇ.) ਦੇ 13 ਕੌਮਾਂਤਰੀ ਕਰਾਟੇਕਾਜ਼ ਨੇ ਭਾਰਤੀ ਟੀਮ 'ਚ ਆਪਣੀ ਜਗ੍ਹਾ ਬਣਾਈ ਅਤੇ ਤਿੰਨ ਸੋਨੇ ਦੇ, 2 ਚਾਂਦੀ ਤੇ 2 ਤਾਂਬੇ ਦੇ ਤਗਮੇ ਜਿੱਤ ਕੇ ਹੁਸ਼ਿਆਰਪੁਰ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ¢ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਨੈਸ਼ਨਲ ਗੋਲਡ ਮੈਡਲਿਸਟ ਲਗਨਪ੍ਰੀਤ ਕੌਰ ਤੇ ਸਾਊਥ ਏਸ਼ੀਆ ਗੋਲਡ ਮੈਡਲਿਸਟ ਬਾਬੀ ਸ਼ਰਮਾ ਨੂੰ ਇੱਕ ਫਸਵੇਂ ਫਾਈਨਲ ਮੁਕਾਬਲੇ 'ਚ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਇਨ੍ਹਾਂ ਦੋਨਾਂ ਖਿਡਾਰਨਾਂ ਨੇ ਦੇਸ਼ ਲਈ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਹਾਸਲ ਕੀਤਾ ¢ ਐਸ.ਏ.ਵੀ. ਜੈਨ-ਡੇ ਬੋਰਡਿੰਗ ਸਕੂਲ ਦੇ ਓਮ ਸਿੱਲੀ ਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਦੀਪਿਕਾ ਜੋਸ਼ੀ ਨੇ ਸੈਮੀਫਾਈਨਲ ਮੁਕਾਬਲਿਆਂ' 'ਚ ਜਗ੍ਹਾ ਬਣਾਈ ਤੇ ਮੈਡਲ ਬਾਓਟ ਜਿੱਤ ਕੇ ਤਾਂਬੇ ਦਾ ਤਗਮਾ ਹਾਸਲ ਕੀਤਾ¢ ਟੀਮ 'ਚ ਸ਼ਾਮਿਲ ਦਾ ਟਿ੍ਨਿਟੀ ਸਕੂਲ ਅਸਲਪੁਰ ਦੇ ਇਸ਼ਾਨ ਸ਼ਰਮਾ, ਜੇ.ਸੀ. ਚੌਹਾਲ ਦੀ ਆਰਤੀ ਕੁਮਾਰੀ, ਹੌਲੀ ਹਾਰਟ ਜੂਨੀਅਰ ਸਕੂਲ ਦੇ ਨਿਖਿਲ ਠਾਕੁਰ, ਸੇਂਟ ਸੋਲਜਰ ਸਕੂਲ ਦੇ ਆਸ਼ੀਸ਼ ਠਾਕੁਰ ਅਤੇ ਰੇਲਵੇ ਮੰਡੀ ਸਕੂਲ ਦੀ ਦਿਵਾਨਸ਼ੀ ਦਾ ਪ੍ਰਦਰਸ਼ਨ ਵੀ ਸੰਤੋਸ਼ਜਨਕ ਰਿਹਾ¢ ਖਿਡਾਰੀਆਂ ਦੇ ਹੁਸ਼ਿਆਰਪੁਰ ਵਾਪਸ ਪਹੁੰਚਣ 'ਤੇ ਓਕਿਨਾਵਨ ਗੋਜੂਰਿਓ ਕਰਾਟੇ ਫੈਡਰੇਸ਼ਨ ਆਫ਼ ਇੰਡੀਆ ਦੇ ਸਕੱਤਰ ਜਨਰਲ ਐਡਵੋਕੇਟ ਡਾ: ਦੀਪਕ ਸ਼ਰਮਾ ਤੇ ਜੇ.ਆਈ.ਟੀ.ਕੇ. ਦੇ ਮੀਤ ਪ੍ਰਧਾਨ ਗੌਰਵ ਵਾਲੀਆ ਨੇ ਖਿਡਾਰੀਆਂ ਦਾ ਸਵਾਗਤ ਕੀਤਾ ਤੇ ਉਮੀਦ ਜਤਾਈ ਕਿ ਇਨ੍ਹਾਂ 'ਚੋਂ ਚੋਣੇ ਗਏ ਕਰਾਟੇਕਾ ਕੁਆਲਾਲੁਮਪੁਰ (ਮਲੇਸ਼ੀਆ) ਵਿਖੇ ਹੋਣ ਵਾਲੀ ਮਾਈਲੋ ਕੱਪ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਅਤੇ ਫੈਡਰੇਸ਼ਨ ਕੱਪ 'ਚ ਆਪਣੇ ਪ੍ਰਦਰਸ਼ਨ ਨੂੰ ਦੁਹਰਾਉਣਗੇ ¢ ਡਾ. ਦੀਪਕ ਸ਼ਰਮਾ ਨੇ ਟੀਮ ਦੇ ਚੀਫ਼ ਕੋਚ ਸੈਨਸਾਈ ਜਗਮੋਹਨ ਵਿਜ ਨੂੰ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

ਅਧਿਆਪਕ ਜਰਨੈਲ ਸਿੰਘ ਦੀ ਮੁਅਤਲੀ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਸਾਧੋਵਾਲ ਵਿਖੇ ਤਾਇਨਾਤ ਈ.ਟੀ.ਟੀ. ਅਧਿਆਪਕ ਜਰਨੈਲ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਗੜ੍ਹਸ਼ੰਕਰ ਅਤੇ ਹੋਰ ਜਥੇਬੰਦੀਆਂ ਵਲੋਂ ਗਾਂਧੀ ਪਾਰਕ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡੱਲੇਵਾਲ ਕਾਲਜ ਦੇ ਪ੍ਰਬੰਧਕਾਾ ਵਲੋਂ ਲੜਕੀ ਨਾਲ ਦੁਰਵਿਹਾਰ

ਹਾਜੀਪੁਰ, 7 ਮਈ (ਰਣਜੀਤ ਸਿੰਘ)-ਬੀਤੇ ਦਿਨ ਰਿਤੂ ਰਾਣੀ ਪੁੱਤਰੀ ਸ਼ਮਸ਼ੇਰ ਸਿੰਘ ਵਾਸੀ ਫ਼ਤਿਹਪੁਰ ਕੁੱਲੀਆਾ ਬਲਾਕ ਹਾਜੀਪੁਰ ਨਾਲ ਜੋ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨਿੰਰਗ ਮੈਨੇਜਮੈਂਟ ਡੱਲੇਵਾਲ ਨੇ ਜੋ ਵਰਤਾਰਾ ਕੀਤਾ ਹੈ ਉਹ ਅਤਿਅੰਤ ਹੀ ਘਟੀਆਪਨ ਦਾ ਸਬੂਤ ...

ਪੂਰੀ ਖ਼ਬਰ »

ਅਧਿਆਪਕ ਜਰਨੈਲ ਸਿੰਘ ਦੀ ਮੁਅਤਲੀ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਸਾਧੋਵਾਲ ਵਿਖੇ ਤਾਇਨਾਤ ਈ.ਟੀ.ਟੀ. ਅਧਿਆਪਕ ਜਰਨੈਲ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਗੜ੍ਹਸ਼ੰਕਰ ਅਤੇ ਹੋਰ ਜਥੇਬੰਦੀਆਂ ਵਲੋਂ ਗਾਂਧੀ ਪਾਰਕ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀ ਚੱਲਦੀ ਭੱਠੀ 'ਤੇ ਛਾਪਾ, 40 ਲੀਟਰ ਲਾਹਣ ਸਮੇਤ 1 ਕਾਬੂ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਅਕਾਲਗੜ੍ਹ ਵਿਖੇ ਨਾਜ਼ਾਇਜ਼ ਦੇਸੀ ਸ਼ਰਾਬ ਕੱਢਣ ਲਈ ਚਲਾਈ ਜਾ ਰਹੀ ਭੱਠੀ 'ਤੇ ਛਾਪਾ ਮਾਰਕੇ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਹੈ | ਥਾਣਾ ਮੁੱਖੀ ਇੰਸਪੈਕਟਰ ਰੰਜਨਾ ...

ਪੂਰੀ ਖ਼ਬਰ »

ਉਪਗ੍ਰਹਿ ਰਾਹੀਂ ਆਕਾਸ਼ ਤੋਂ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਤਿੱਖੀ ਨਜ਼ਰ-ਡੀ. ਸੀ.

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਚ ਕਣਕ ਦੀ ਪਰਾਲੀ/ਨਾੜ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਜ਼ਰੀਏ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਾਹਮਣੇ ਆਉਣ ਵਾਲੀਆਂ ...

ਪੂਰੀ ਖ਼ਬਰ »

ਟਰਾਂਸਫਾਰਮਰ ਤੋਂ ਸਪਾਰਕਿੰਗ ਹੋਣ ਨਾਲ 8 ਏਕੜ ਨਾੜ ਤੇ 20 ਟਰਾਲੀਆਂ ਤੂੜੀਆਂ ਦੀਆਂ ਸੜੀਆਂ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਤਾਜੋਵਾਲ-ਬੱਡਲਾ ਮਾਰਗ 'ਤੇ ਬਾਅਦ ਦੁਪਹਿਰ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਲੱਗਣ ਕਾਰਨ ਕਰੀਬ 8 ਕਿੱਲੇ ਕਣਕ ਦਾ ਨਾੜ ਅਤੇ ਇਕ ਕਿਸਾਨ ਦੀਆਂ 20 ਤੂੜੀ ਦੀਆਂ ਟਰਾਲੀਆਂ ਸੜ ਜਾਣ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ 2 ਮਾਮਲੇ ਦਰਜ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕਰਕੇ ਇਕ ਤਸਕਰ ਨੂੰ ਨਾਮਜ਼ਦ ਕਰਕੇ 2 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਚੱਬੇਵਾਲ ਪੁਲਿਸ ਨੇ ਪਿੰਡ ਭਾਮ ਦੇ ਵਾਸੀ ਕਰਮਵੀਰ ਸਿੰਘ ਨੂੰ ਕਾਬੂ ਕਰਕੇ ਉਸ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦੀ ਪੁਲਿਸ ਨੇ ਰੌਸ਼ਨ ...

ਪੂਰੀ ਖ਼ਬਰ »

ਜੂਆ ਖੇਡਦੇ 7 ਦੋਸ਼ੀ ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਬਹਾਦਰਪੁਰ 'ਚ ਸਥਿਤ ਇੱਕ ਪਾਰਕ 'ਚ ਜੂਆ ਖੇਡਦੇ 7 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ 7 ਹਜ਼ਾਰ 780 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਜਸਪ੍ਰੀਤ ਸਿੰਘ, ...

ਪੂਰੀ ਖ਼ਬਰ »

ਵਜ਼ੀਫ਼ਾ ਨਾ ਮਿਲਣ ਤੋਂ ਪ੍ਰੇਸ਼ਾਨ ਵਿਦਿਆਰਥਣਾਂ ਦਾ ਪਿਤਾ ਹੋ ਰਿਹੈ ਖੱਜਲ-ਖੁਆਰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸਰਕਾਰ ਵਲੋਂ ਵਿਦਿਆਰਥਣਾਂ ਦੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਸਕੀਮਾਂ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਆਲਮ ਇਹ ਹੈ ਕਿ ਦੋ ਜੁੜਵਾ ਭੈਣਾਂ ਦੇ ਵਜ਼ੀਫੇ ਦੀ ਰਾਸ਼ੀ ਲੈਣ ਲਈ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ 'ਚ ਖ਼ੂਨਦਾਨ ਕੈਂਪ 13 ਨੂੰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਅਸਲਾਮਾਬਾਦ ਹੁਸ਼ਿਆਰਪੁਰ 'ਚ ਖੂਨਦਾਨ ਕੈਂਪ 13 ਮਈ ਦਿਨ ਐਤਵਾਰ ਨੁੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਸੁਭੱਦਰਾ ਦੇਵੀ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8 ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 2 ਲੱਖ 98 ਹਜ਼ਾਰ 340 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ-ਡੀ. ਸੀ.

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ 2 ਲੱਖ 98 ਹਜ਼ਾਰ 340 ਮੀਟਿ੍ਕ ਟਨ ਬੀਤੀ ਸ਼ਾਮ ਤੱਕ ਹੋ ਚੁੱਕੀ ਹੈ, ਜਦਕਿ 2,98,483 ਮੀਟਿ੍ਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ | ਇਸ ਤੋਂ ਇਲਾਵਾ ਖਰੀਦੀ ਗਈ ਕਣਕ ...

ਪੂਰੀ ਖ਼ਬਰ »

ਪਾਰਟੀ ਵਲੋੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ-ਬੀਬੀ ਅਮਨਿੰਦਰ ਕੌਰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਇਸਤਰੀ ਅਕਾਲੀ ਦਲ ਸ਼ਹਿਰੀ ਵਲੋਂ ਐਲਾਨੀ ਜਥੇਬੰਦੀ 'ਚ ਬੀਬੀ ਅਮਨਿੰਦਰ ਕੌਰ ਤਨੂੰਲੀ ਨੂੰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸ਼ਹਿਰੀ ਬਣਾਇਆ ਗਿਆ | ਇਸ ਨਿਯੁਕਤੀ ਲਈ ਉਨ੍ਹਾਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਰਾਜਪੁਰ ਭਾਈਆਂ ਸਕੂਲ ਨੂੰ ਸੋਨੀ ਪਰਿਵਾਰ ਵਲੋਂ ਵਾਟਰ ਕੂਲਰ ਭੇਟ

ਚੱਬੇਵਾਲ, 7 ਮਈ (ਪੱਟੀ)-ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਪੀਣ ਵਾਲੇ ਠੰਢੇ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਨੂੰ ਸੋਨੀ ਪਰਵਾਰ ਰਾਜਪੁਰ ਭਾਈਆਂ ਵਲੋਂ ਸਵ: ਰਕੇਸ਼ ਸੋਨੀ ਦੀ ਯਾਦ ਵਿਚ ਵਾਟਰ ਕੂਲਰ ਦਾਨ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਐਡਵਰਟਾਈਜ਼ਮੈਂਟ ਸ਼ੋਅ ਕਰਵਾਇਆ

ਮੁਕੇਰੀਆਂ, 7 ਮਈ (ਸਰਵਜੀਤ ਸਿੰਘ)-ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਡਾਇਰੈਕਟਰ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਐਡਵਰਟਾਈਜ਼ਮੈਂਟ ਸ਼ੋਅ ਕਰਵਾਇਆ ਗਿਆ, ਜਿਸ ਵਿਚ ਅੱਠਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ:) ਦਸੂਹਾ ਦੀ ਇੱਕ ਵਿਸ਼ੇਸ਼ ਮੀਟਿੰਗ

ਦਸੂਹਾ, 7 ਮਈ (ਭੁੱਲਰ)-ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ.) ਦਸੂਹਾ ਦੀ ਇੱਕ ਵਿਸ਼ੇਸ਼ ਮੀਟਿੰਗ ਕੇ.ਐਮ.ਐਸ. ਕਾਲਜ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਸ਼ਹੀਦ ਭਗਤ ਸਿੰਘ ਸੈਮੀਨਾਰ ਹਾਲ ਵਿਖੇ ਕਮਾਡੈਂਟ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਕੰਢੀ ਦੇ ਟਿਊਬਵੈੱਲਾਂ ਦੀ ਬਿਜਲੀ 'ਚ ਕਟੌਤੀ ਕਰਨ ਦੇ ਵਿਰੋਧ 'ਚ ਹੋਈ ਮੀਟਿੰਗ

ਹਰਿਆਣਾ, 7 ਮਈ (ਹਰਮੇਲ ਸਿੰਘ ਖੱਖ)-ਸੁੂਬੇ ਦੀ ਕਾਂਗਰਸ ਸਰਕਾਰ ਵਲੋਂ ਕੰਢੀ ਦੇ ਟਿਊਬਵੈਲਾਂ ਨੂੰ 24 ਘੰਟੇ ਦਿੱਤੀ ਜਾਂਦੀ ਬਿਜਲੀ ਸਪਲਾਈ 'ਚ ਕਟੌਤੀ ਕਰਨ ਦੀ ਜੋ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਬਹੁਤ ਮੰਦਭਾਗੀ ਗੱਲ ਹੈ ਕਿੳਾੁਕਿ ਇਸ ਖੇਤਰ ਦੀਆਂ ਜ਼ਮੀਨਾਂ ਨੂੰ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰੇਲਵੇ ਸਟੇਸ਼ਨ ਦੇ ਕਰੀਬ ਇੱਕ ਨੌਜਵਾਨ ਦੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸ਼ਾਮ ਸੁੰਦਰ ਨੇ ਦੱਸਿਆ ਕਿ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਕੋਲ ਹੀ ਇੱਕ 25 ਸਾਲ ਦਾ ਨੌਜਵਾਨ ...

ਪੂਰੀ ਖ਼ਬਰ »

ਗੈਰ ਕਾਨੂੰਨੀ ਮਾਈਨਿੰਗ ਕਰਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਚੱਬੇਵਾਲ, 7 ਮਈ (ਰਾਜਾ ਸਿੰਘ ਪੱਟੀ)-ਡੀ.ਐਸ.ਪੀ. ਗੁਰਜੀਤਪਾਲ ਸਿੰਘ ਦੀ ਅਗਵਾਈ 'ਚ ਐਸ.ਆਈ. ਬਲਵਿੰਦਰ ਸਿੰਘ ਥਾਣਾ ਮੁਖੀ ਚੱਬੇਵਾਲ ਨੇ ਦੱਸਿਆ ਕਿ ਬਿਛੋਹੀ ਚੋਅ ਤੋਂ ਗੈਰ ਕਾਨੂੰਨੀ ਮਾਈਨਿੰਗ ਕਰਨ 'ਤੇ ਗੁਰਮੇਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜੰਡੋਲੀ ਨੂੰ ਸਮੇਤ ਰੇਤਾ ...

ਪੂਰੀ ਖ਼ਬਰ »

ਪਿਛਲੇ 3 ਦਿਨਾਂ ਤੋਂ ਲਾਪਤਾ ਨੌਜਵਾਨ ਜੰਮੂ ਤੋਂ ਮਿਲਿਆ

ਦਸੂਹਾ, 7 ਮਈ (ਭੁੱਲਰ)-ਬੀਤੇ 3 ਦਿਨਾਂ ਤੋਂ ਅਚਾਨਕ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਗੌਰਵ ਸ਼ਰਮਾ ਪੁੱਤਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੇ ਮਿਲਣ ਕਾਰਨ ਦਸੂਹਾ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਗੌਰਵ ਸ਼ਰਮਾ ...

ਪੂਰੀ ਖ਼ਬਰ »

ਐਸ.ਓ.ਆਈ. ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦੇ ਵਿੰਗ ਐਸ.ਓ.ਆਈ. ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ 8 ਮਈ ਨੂੰ ਭਾਈ ਘਨੱ੍ਹਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਦੇ ਵਿਭਾਗੀ ਵਿਕਾਸ ਹਿਤ ਚਾਰ ਦਿਨਾਂ ਵਿਚਾਰਾਤਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਵਲੋਂ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਜਿੱਤ 'ਤੇ ਫਿਰ ਗਿਆ ਰਾਤੋ-ਰਾਤ ਪਾਣੀ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਨੇ ਕੰਢੀ ਨਹਿਰ ਦੇ ਨਾਲ ਬਣੀ ਸੜਕ 'ਤੇ ਕਰੈਸ਼ਰ ਟਿੱਪਰਾਂ ਦੇ ਲਾਂਘੇ ਨੂੰ ਰੋਕਣ ਲਈ ਕੰਢੀ ਸੰਘਰਸ਼ ਕਮੇਟੀ, ਜਿਸ ਨੇ ਧਰਨੇ ਅਤੇ ਮੁਜ਼ਾਹਰਿਆਂ ਨਾਲ ਨਹਿਰੀ ਵਿਭਾਗ ਨੂੰ ਸੀਮੈਂਟ ਦੇ ਵੱਡੇ-ਵੱਡੇ ...

ਪੂਰੀ ਖ਼ਬਰ »

ਕੁਲਜੀਤ ਸਿੰਘ ਬਿੱਟੂ ਦਾ ਸੀਨੀਅਰ ਮੀਤ ਪ੍ਰਧਾਨ ਬੀ.ਸੀ. ਵਿੰਗ ਪੰਜਾਬ ਨਿਯੁਕਤ ਹੋਣ 'ਤੇ ਸਨਮਾਨ

ਟਾਂਡਾ ਉੜਮੁੜ, 7 ਮਈ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਕੁਲਜੀਤ ਸਿੰਘ ਬਿੱਟੂ (ਭੂਲਪੁਰ) ਨੰੂ ਬੀ.ਸੀ. ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਇਕ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਦੀ ਉਪ ਜੇਤੂ ਮਨਰੀਤ ਦਾ ਪਿੰਡ ਪਹੁੰਚਣ 'ਨਤੇ ਨਿੱਘਾ ਸਵਾਗਤ

ਬੁੱਲੋ੍ਹਵਾਲ, 7 ਮਈ (ਰਵਿੰਦਰਪਾਲ ਸਿੰਘ ਲੁਗਾਣਾ)-17ਵੀਂ ਸੂਬਾ ਪੱਧਰੀ ਯੂਨੀਵਰਸਲ ਕਨਸੈਪਟ ਆਫ਼ ਮੈਂਟਲ ਅਰਥਮੈਟਿਕ ਸਿਸਟਮ (ਯ.ੂਸੀ.ਮਾਸ ਕੰਪੀਟੀਸ਼ਨ) ਦੀ ਪ੍ਰਤੀਯੋਗਤਾ ਵਿਚੋਂ 'ਰਨਰਅੱਪ ਟਰਾਫ਼ੀ ਆਨ ਸਟੇਜ ਦਾ ਿਖ਼ਤਾਬ' ਜਿੱਤ ਕੇ ਪਿੰਡ ਦਾਲਮਵਾਲ ਪਹੁੰਚੀ ਮਨਰੀਤ ਕੌਰ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਜਿੱਤ 'ਤੇ ਫਿਰ ਗਿਆ ਰਾਤੋ-ਰਾਤ ਪਾਣੀ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਨੇ ਕੰਢੀ ਨਹਿਰ ਦੇ ਨਾਲ ਬਣੀ ਸੜਕ 'ਤੇ ਕਰੈਸ਼ਰ ਟਿੱਪਰਾਂ ਦੇ ਲਾਂਘੇ ਨੂੰ ਰੋਕਣ ਲਈ ਕੰਢੀ ਸੰਘਰਸ਼ ਕਮੇਟੀ, ਜਿਸ ਨੇ ਧਰਨੇ ਅਤੇ ਮੁਜ਼ਾਹਰਿਆਂ ਨਾਲ ਨਹਿਰੀ ਵਿਭਾਗ ਨੂੰ ਸੀਮੈਂਟ ਦੇ ਵੱਡੇ-ਵੱਡੇ ...

ਪੂਰੀ ਖ਼ਬਰ »

ਪਿਛਲੇ 3 ਦਿਨਾਂ ਤੋਂ ਲਾਪਤਾ ਨੌਜਵਾਨ ਜੰਮੂ ਤੋਂ ਮਿਲਿਆ

ਦਸੂਹਾ, 7 ਮਈ (ਭੁੱਲਰ)-ਬੀਤੇ 3 ਦਿਨਾਂ ਤੋਂ ਅਚਾਨਕ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਗੌਰਵ ਸ਼ਰਮਾ ਪੁੱਤਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੇ ਮਿਲਣ ਕਾਰਨ ਦਸੂਹਾ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਗੌਰਵ ਸ਼ਰਮਾ ...

ਪੂਰੀ ਖ਼ਬਰ »

ਪਿੰਡ ਪਵੇਂ ਵਿਖੇ ਸੋਨਾ ਤੇ ਨਕਦੀ ਚੋਰੀ

ਦਸੂਹਾ, 7 ਮਈ (ਭੁੱਲਰ)-ਪਿੰਡ ਪਵੇਂ ਵਿਖੇ ਚੋਰਾਂ ਨੇ ਇਕ ਘਰ ਦੇ ਤਾਲੇ ਤੋੜ ਕੇ ਲਗਪਗ 4 ਤੋਲੇ ਸੋਨਾ ਤੇ ਨਕਦੀ ਚੋਰੀ ਕਰ ਲਿਆ | ਗੁਰਜੀਤ ਕੌਰ ਪਤਨੀ ਕੁਲਦੀਪ ਸਿੰਘ ਪਿੰਡ ਪਵੇਂ ਨੇ ਪੁਲਿਸ ਨੂੰ ਦੱਸਿਆ ਕਿ ਉਹ 30 ਅਪ੍ਰੈਲ ਨੂੰ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਜੋ ਆਰਮੀ 'ਚ ...

ਪੂਰੀ ਖ਼ਬਰ »

ਇਬਰਾਹੀਮਪੁਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ (ਬਗਵਾਈਾ) ਵਿਖੇ ਪ੍ਰਵਾਸੀ ਭਾਰਤੀ ਪਰਿਵਾਰ ਦੇ ਮੁਖੀ ਜਰਨੈਲ ਸਿੰਘ ਨੇ ਆਪਣੇ ਬੇਟੇ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਹੋਮਿਓਪੈਥਿਕ ਡਿਸਪੈਂਸਰੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਹਰ ਮਹੀਨੇ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਰੁਜ਼ਗਾਰ ਤੇ ਵਿਕਾਸ 'ਚ ਵੱਡਾ ਯੋਗਦਾਨ ਪਾ ਰਹੀ ਹੈ ਗੜ੍ਹਸ਼ੰਕਰ ਹਲਕੇ ਲਈ ਕੁਆਂਟਮ ਪੇਪਰ ਮਿੱਲ ਸੈਲਾ ਖ਼ੁਰਦ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਤਹਿਸੀਲ ਦੇ ਕਾਫ਼ੀ ਪਿੰਡਾਂ ਨੂੰ ਰੁਜ਼ਗਾਰ ਦੇ ਰਹੀ ਹੈ ਕੁਆਂਟਮ ਪੇਪਰ ਮਿੱਲ ਸੈਲਾ ਖ਼ੁਰਦ (ਏ.ਬੀ.ਸੀ.) | ਕਾਫ਼ੀ ਪੁਰਾਣੀ ਇਸ ਮਿੱਲ ਨੇ ਹਲਕੇ ਦੇ ਹਰ ਪਿੰਡ 'ਚ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਦਿੱਤੇ ਹੋਏ ਹਨ | ਕੁਆਂਟਮ ...

ਪੂਰੀ ਖ਼ਬਰ »

3 ਕਿੱਲੋ 900 ਗ੍ਰਾਮ ਗਾਂਜੇ ਸਮੇਤ 1 ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਐਚ.ਸੀ. ਜਰਨੈਲ ਸਿੰਘ, ਹਰਵਿੰਦਰ ਸਿੰਘ, ਸੁਨੀਲ ਕੁਮਾਰ, ਬਿਕਰਮਜੀਤ ਨੇ ਚੌਕੀ ਇੰਚਾਰਜ ਪੁਰਹੀਰਾਂ ਸੋਹਨ ਲਾਲ ਨੇ ਇੱਕ ਵਿਅਕਤੀ ਨੂੰ 3 ਕਿੱਲੋ 900 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜੀਏਟ ਸੀਨੀ: ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ

ਗੜ੍ਹਦੀਵਾਲਾ, 7 ਮਈ (ਚੱਗਰ)-ਖ਼ਾਲਸਾ ਕਾਲਜੀਏਟ ਸੀਨੀ: ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ 10+2 ਦੇ ਵਿਦਿਆਰਥੀਆਂ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵਾਗਤੀ ਪਾਰਟੀ ਦਿੱਤੀ ਤੇ ਟੇਲੈਂਟ ਹੰਟ ਮੁਕਾਬਲਾ ਕਰਵਾਇਆ ਗਿਆ | ਇਸ ਪਾਰਟੀ 'ਚ ਬਾਰ੍ਹਵੀਂ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਹਾਜੀਪੁਰ, 7 ਮਈ (ਰਣਜੀਤ ਸਿੰਘ)-ਅੱਜ ਥਾਣਾ ਹਾਜੀਪੁਰ ਦੇ ਪਿੰਡ ਚੰਗੜਵਾਂ 'ਚ ਇੱਕ ਨੌਜਵਾਨ ਦੀ ਜ਼ਹਿਰੀਲੀ ਦਵਾਈ ਖਾਣ ਕਰਕੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਅਨੁਸਾਰ ਰੱਜਤ ਪੁੱਤਰ ਬਲਦੇਵ ਸਿੰਘ ਵਾਸੀ ਸਥਾਣਾਂ ਥਾਣਾ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿਮਾਚਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੋਤੀ ਨੇ ਨਸ਼ਿਆਂ ਨੂੰ ਲੈ ਕੇ ਸਥਾਨਕ ਪੁਲਿਸ ਿਖ਼ਲਾਫ਼ ਕੱਢੀ ਭੜਾਸ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਨਸ਼ਿਆਂ ਦੇ ਮਾਮਲੇ 'ਚ ਚਰਚਿਤ ਪਿੰਡ ਦੇਨੋਵਾਲ ਖੁਰਦ ਦੀ ਬਸਤੀ ਸੈਂਸੀਆਂ ਦੇ ਵਸਨੀਕ ਕਾਂਗਰਸੀ ਆਗੂ ਜਤਿੰਦਰ ਜੋਤੀ ਨੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਥਾਨਕ ਪੁਲਿਸ ਖਿਲਾਫ਼ ਸੋਸ਼ਲ ਮੀਡੀਏ 'ਤੇ ਖੁੱਲ੍ਹਕੇ ਭੜਾਸ ਕੱਢੀ ਹੈ | ਦਰਅਸਲ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX