ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪੰਜਾਬ / ਜਨਰਲ

ਸਿਲੇਬਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਖ਼ਤ ਰੁਖ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠ ਕਰਮ ਦੀ ਇਤਿਹਾਸ ਦੀ ਪੁਸਤਕ 'ਚੋਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਖ਼ਤਮ ਕੀਤੇ ਜਾਣ ਦੇ ਰੋਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਵਿਸ਼ੇਸ਼ ਬੈਠਕ ਸ਼ੋ੍ਰਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ 'ਚ ਤਾੜਨਾ ਕੀਤੀ ਗਈ ਕਿ ਜੇਕਰ ਸਿਲੇਬਸ ਲਈ ਤਿਆਰ ਕੀਤੀ ਪੁਸਤਕ ਨੂੰ 10 ਦਿਨਾਂ ਦੇ ਅੰਦਰ-ਅੰਦਰ ਵਾਪਸ ਨਾ ਲਿਆ ਤਾਂ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਵਿਖੇ ਸਮੂਹ ਪੰਥਕ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾ ਕੇ ਸਖ਼ਤ ਫ਼ੈਸਲਾ ਲਵੇਗੀ | ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਰਵਾਈ ਅਰੰਭ ਕਰਦਿਆਂ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਸਕੂਲ ਪਾਠਕ੍ਰਮ 'ਚੋਂ ਖ਼ਤਮ ਕਰਨ ਨੂੰ ਪੰਜਾਬ ਸਰਕਾਰ ਵਲੋਂ ਸਿੱਖ ਕੌਮ ਨਾਲ ਧ੍ਰੋਹ ਦੱਸਦਿਆਂ ਵੱਖ-ਵੱਖ ਮੈਂਬਰਾਂ ਨੂੰ ਮਾਮਲੇ ਸਬੰਧੀ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ | ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਬੋਰਡ ਵਲੋਂ ਸਿਲੇਬਸ ਤਿਆਰ ਕਰਨ ਦੇ ਵਿਧੀ ਵਿਧਾਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਐਨ. ਸੀ. ਈ. ਆਰ. ਟੀ. ਵਲੋਂ ਕੀਤੀਆਂ ਸਿਫ਼ਾਰਸ਼ਾਂ ਲਈ ਰਾਜ ਸਰਕਾਰਾਂ ਪਾਬੰਦ ਨਹੀਂ ਹਨ ਪਰ ਇਸ ਦੇ ਬਾਵਜੂਦ ਪੰਜਾਬ ਦੀ ਮੌਜੂਦਾ ਸਰਕਾਰ ਨੇ ਸਿਲੇਬਸ ਬਦਲਣ ਦੀ ਗਲਤੀ ਜਾਣ-ਬੁੱਝ ਕੇ ਕੀਤੀ ਹੈ | ਇਸ ਤੋਂ ਇਲਾਵਾ ਸ: ਹਰਪਾਲ ਸਿੰਘ ਜੱਲਾ, ਸ: ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ: ਕਰਨੈਲ ਸਿੰਘ ਪੰਜੋਲੀ, ਇਤਿਹਾਸਕਾਰ ਡਾ: ਬਲਵੰਤ ਸਿੰਘ ਢਿੱਲੋਂ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਕਿਰਨਜੋਤ ਕੌਰ, ਭਾਈ ਗੁਰਚਰਨ ਸਿੰਘ ਗਰੇਵਾਲ, ਪਿ੍ੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਸਿਲੇਬਸ 'ਚੋਂ ਸਿੱਖ ਕੌਮ ਦਾ ਇਤਿਹਾਸ ਮਨਫ਼ੀ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਇਸ ਦੌਰਾਨ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਸਿਲੇਬਸ ਸਬੰਧੀ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨ ਕੀਤਾ ਗਿਆ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਕ ਸਾਜਿਸ਼ ਤਹਿਤ ਨੌਜਵਾਨਾਂ ਨੂੰ ਪੰਜਾਬ ਅਤੇ ਸਿੱਖ ਕੌਮ ਦੇ ਇਤਿਹਾਸ ਨਾਲੋਂ ਤੋੜਨ ਲਈ ਸਿਲਬੇਸ 'ਚੋਂ ਸਿੱਖ ਇਤਿਹਾਸ ਨੂੰ ਬਾਹਰ ਰੱਖਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਹਿਲਾਂ ਵੀ ਕਈ ਸਾਜਿਸ਼ਾਂ ਕਰ ਚੁੱਕੀ ਹੈ ਤੇ ਸਾਕਾ ਨੀਲਾ ਤਾਰਾ ਵੀ ਅਜਿਹੀ ਹੀ ਇਕ ਸਾਜਿਸ਼ ਦਾ ਹਿੱਸਾ ਸੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਸਾਜਿਸ਼ਾਂ ਤੋਂ ਬਾਜ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਿੱਜੀ ਪ੍ਰਕਾਸ਼ਕਾਂ ਵਲੋਂ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਸਹਾਇਕ ਪੁਸਤਕਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਸਬ-ਕਮੇਟੀ ਦਾ ਗਠਨ ਕਰੇਗੀ, ਜੋ ਹਰ ਪੁਸਤਕ 'ਤੇ ਆਪਣੀ ਨਜ਼ਰ ਰੱਖੇਗੀ |
ਮਤਾ ਪੇਸ਼ : ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਇਕੱਤਰਤਾ ਦੌਰਾਨ ਪ੍ਰਵਾਨ ਕੀਤਾ ਗਿਆ ਮਤਾ ਪੜ੍ਹਦਿਆਂ ਦੱਸਿਆ ਕਿ ਪੰਜਾਬ ਗੁਰੂ ਸਾਹਿਬਾਨ ਦੇ ਨਾਂਅ 'ਤੇ ਵੱਸਦਾ ਹੈ ਤੇ ਪੰਜਾਬ ਦੇ ਇਤਿਹਾਸ 'ਚੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਕੱਢ ਦਿੱਤਾ ਜਾਵੇੇ ਤਾਂ ਇਹ ਪੰਜਾਬ ਦਾ ਇਤਿਹਾਸ ਨਹੀਂ ਕਿਹਾ ਜਾ ਸਕਦਾ | ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਮਤੇ ਰਾਹੀਂ ਮੰਗ ਕੀਤੀ ਗਈ ਕਿ ਨਵੀਂ ਪੁਸਤਕ 'ਤੇ ਤੁਰੰਤ ਰੋਕ ਲਗਾ ਕੇ ਸਰਕਾਰ ਪਹਿਲਾਂ ਵਾਲੇ ਸਿਲੇਬਸ ਨੂੰ ਲਾਗੂ ਕਰੇ ਅਤੇ ਇਸ ਸਾਜ਼ਿਸ਼ ਵਿਚ ਸ਼ਾਮਿਲ ਵਿਅਕਤੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਪਹਿਲੀ ਜਮਾਤ ਤੋਂ ਲੈ ਕੇ ਐਮ. ਏ. ਤੱਕ ਦੇ ਸਿਲੇਬਸ ਵਿਚ ਵਿਦਿਆਰਥੀਆਂ ਦੇ ਬੌਧਿਕ ਪੱਧਰ ਅਨੁਸਾਰ ਸਿੱਖ ਇਤਿਹਾਸ ਲਾਜ਼ਮੀ ਕੀਤਾ ਜਾਵੇ | ਇਸ ਤੋਂ ਇਲਾਵਾ ਸਿਲੇਬਸ ਕਮੇਟੀਆਂ ਵਿਚ ਸਿੱਖ ਇਤਿਹਾਸਕਾਰ ਮੈਂਬਰ ਲਏ ਜਾਣ | ਇਸ ਮੌਕੇ ਵੱਡੀ ਗਿਣਤੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਅਹੁਦੇਦਾਰ ਹਾਜ਼ਰ ਹੋਏ |

ਮਾਰਕਫੈੱਡ ਨੇ ਖ਼ਰੀਦੀ ਕਣਕ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਰਕਾਰ ਨੂੰ ਲਗਾਇਆ ਲੱਖਾਂ ਦਾ ਚੂਨਾ

ਧੂਰੀ, 7 ਮਈ (ਸੰਜੇ ਲਹਿਰੀ)-ਸਥਾਨਕ ਅਨਾਜ ਮੰਡੀ ਵਿਖੇ ਸਾਲ 2018-19 ਦੌਰਾਨ ਪੰਜਾਬ ਸਰਕਾਰ ਦੀ ਮਾਰਕਫੈੱਡ ਏਜੰਸੀ ਵਲੋਂ ਖ਼ਰੀਦੀ ਗਈ ਕਣਕ ਨੂੰ ਲਗਪਗ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਮੇਂ ਸਿਲੇਬਸ ਬਦਲਣ ਵਾਲੀ ਕਮੇਟੀ 'ਚ ਸਿਰਫ਼ ਇਕ ਮੈਂਬਰ ਹੀ ਸੀ ਪੁਰਾਣਾ

ਮੇਜਰ ਸਿੰਘ ਜਲੰਧਰ, 7 ਮਈ-ਪਤਾ ਲੱਗਾ ਹੈ ਕਿ ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦੀ ਪੜ੍ਹਾਈ ਲਈ ਸਿਲੇਬਸ ਤਿਆਰ ਕਰਨ ਲਈ ਬਾਦਲ ਸਰਕਾਰ ਸਮੇਂ ਬਣਾਈ 13 ਮੈਂਬਰੀ ਮਾਹਿਰ ਵਿਚੋਂ ਸਿਰਫ ਇਕ ਮੈਂਬਰ ਹੀ ਮੁੜ ਗਠਿਤ ਕੀਤੀ ਗਈ ਕਮੇਟੀ ਵਿਚ ਲਿਆ ਗਿਆ ਸੀ | ਹਾਸਲ ਜਾਣਕਾਰੀ ਅਨੁਸਾਰ 9 ...

ਪੂਰੀ ਖ਼ਬਰ »

ਦਹਾਕਿਆਂ ਤੋਂ ਵਾਤਾਵਰਨ ਦੇ ਹੋ ਰਹੇ ਘਾਣ ਨੂੰ ਰੋਕਣ ਲਈ ਸਰਕਾਰ ਗੰਭੀਰ ਨਹੀਂ

ਸੰਜੀਵ ਕੁੰਦਰਾ ਹਰੀਕੇ ਪੱਤਣ, 7 ਮਈ-ਸਤਲੁਜ ਦਰਿਆ ਵਿਚ ਮਿਲ ਰਿਹਾ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰ ਰਿਹਾ ਹੈ | ਇਹ ਜ਼ਹਿਰੀਲਾ ਪਾਣੀ ਮਨੁੱਖਤਾ ਅਤੇ ਜੀਵ-ਜੰਤੂਆਂ ਨੂੰ ਸ਼ਰੇਆਮ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਨਵੇਂ ਸਾਲ ਲਈ ਪੰਜਾਬ ਵਿਧਾਨ ਸਭਾ ਕਮੇਟੀਆਂ ਦਾ ਗਠਨ

ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਚਾਲੂ ਮਾਲੀ ਸਾਲ (2018-19) ਲਈ ਸਦਨ ਦੀਆਂ 13 ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ | ਨਾਮਜ਼ਦਗੀ ਦੇ ਅਧਿਕਾਰ ਰਾਜ ਵਿਧਾਨ ਸਭਾ ਦੇ ਪਿਛਲੇ ਬਜਟ ਇਜਲਾਸ ਵਿਚ ਸਦਨ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਕਾਰਨ ਕਿਸਾਨ ਵਲੋਂ ਖੁਦਕੁਸ਼ੀ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੇ ਇਕ ਹੋਰ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਇਸ ਮੌਕੇ ਮਿ੍ਤਕ ਪਰਮਜੀਤ ਸਿੰਘ (55) ਪੁੱਤਰ ਸਰਮੁੱਖ ਸਿੰਘ ਵਾਸੀ ਪਿੰਡ ਭੈਣੀ ਬੜਿੰਗਾ ਦੇ ਭਰਾ ਅਮਨ ...

ਪੂਰੀ ਖ਼ਬਰ »

ਇੰਸਪੈਕਟਰ ਬਾਜਵਾ ਨੇ ਕਿਹਾ ਕਿ ਚੁੱਪ ਕਰਾਉਣ ਲਈ ਪੈ ਰਿਹਾ ਹੈ ਭਾਰੀ ਦਬਾਅ

ਜਲੰਧਰ, 7 ਮਈ (ਮੇਜਰ ਸਿੰਘ)-ਸ਼ਾਹਕੋਟ ਹਲਕੇ ਦੇ ਕਾਂਗਰਸ ਉਮੀਦਵਾਰ ਸ: ਹਰਦੇਵ ਸਿੰਘ ਲਾਡੀ ਵਿਰੁੱਧ ਰੇਤੇ ਦੀ ਨਾਜਾਇਜ਼ ਖੁਦਾਈ ਦੇ ਦੋਸ਼ਾਂ ਹੇਠ ਪਰਚਾ ਦਰਜ ਕਰਨ ਵਾਲੇ ਥਾਣਾ ਮਹਿਤਪੁਰ ਦੇ ਮੁਖੀ ਇੰਸਪੈਕਟਰ ਪ੍ਰਮਿੰਦਰ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਉਸ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਲਈ ਸਕੀਮਾਂ ਘੜਨ ਲੱਗੇ, ਸਹਿਕਾਰਤਾ ਮੰਤਰੀ ਦੇ ਦਬਕੇ ਨੇ ਡਰਾਏ ਕਿਸਾਨ

ਲੁਧਿਆਣਾ, 7 ਮਈ (ਬੀ. ਐਸ. ਬਰਾੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਯੋਜਨਾ ਅਧੀਨ ਪਿਛਲੇ ਮਹੀਨਿਆਂ 'ਚ ਹਜ਼ਾਰਾਂ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਤੇ ਬਾਕੀ ਰਹਿੰਦੇ ਕਿਸਾਨਾਂ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਦੇ ਲਗਾਤਾਰ ਸ਼ਾਨਦਾਰ ਨਤੀਜੇ-ਐਕਸਪਰਟ ਕੈਰੀਅਰ ਕੰਸਲਟੈਂਟ

ਚੰਡੀਗੜ੍ਹ, 7 ਮਈ (ਅ. ਬ.)-ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਲਈ ਪੰਜਾਬ ਸਰਕਾਰ ਤੋਂ ਲਾਈਸੈਂਸ ਪ੍ਰਾਪਤ ਐਕਸਪਰਟ ਕੈਰੀਅਰ ਕੰਸਲਟੈਂਟ (ਈ. ਸੀ. ਸੀ.) ਮੁਹਾਲੀ ਦੇ ਪਿਛਲੇ ਇੰਟੇਕ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ | ਸਕੂਿਲੰਗ ਵੀਜ਼ਾ ...

ਪੂਰੀ ਖ਼ਬਰ »

12ਵੀਂ ਦਾ ਮੁਕੰਮਲ ਨਤੀਜਾ ਐਲਾਨਿਆਂ, ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ ਲੁਧਿਆਣਾ ਜ਼ਿਲ੍ਹਾ ਮੋਹਰੀ, 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਕੁੱਲ 351 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਆਏ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਪਠਾਨਕੋਟ 'ਚ ਸ਼ੱਕੀ ਵਿਅਕਤੀ ਦੇਖੇ ਜਾਣ 'ਤੇ ਦਹਿਸ਼ਤ

ਪਠਾਨਕੋਟ, 7 ਮਈ (ਆਰ. ਸਿੰਘ)-ਮੁਹੱਲਾ ਰਾਜੜੀਆਂ ਪਠਾਨਕੋਟ ਵਿਖੇ ਮੁਹੱਲਾ ਵਾਸੀਆਂ ਵਲੋਂ ਦੇਰ ਰਾਤ ਕੁਝ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ 'ਤੇ ਸ਼ਹਿਰ ਵਿਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਿਸ ਸਬੰਧੀ ਮੁਹੱਲਾ ਵਾਸੀਆਂ ਨੇ ਸਥਾਨਕ ...

ਪੂਰੀ ਖ਼ਬਰ »

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਪੰਜਾਬ ਵਿਚ ਸਕੂਲੀ ਸਿੱਖਿਆ ਨੂੰ ਡੋਬ ਰਿਹਾ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ'

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਇਕ ਪਾਸੇ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕੀਤਾ ਹੈ ਕਿ 6 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਲਾਜ਼ਮੀ ਤੇ ਮੁਫ਼ਤ ਸਿੱਖਿਆ ਦਿੱਤੀ ਜਾਵੇ, ਪਰ ਦੂਜੇ ਪਾਸੇ ਪੰਜਾਬ ਸਰਕਾਰ ਦੇ ਸਕੱਤਰ ਸਿੱਖਿਆ ਪੰਜਾਬ ਨੇ ਕਰੀਬ ਦੋ ਹਜ਼ਾਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ 'ਚੋਂ ਕਿੱਕਰਾਂ ਖ਼ਤਮ ਹੋਣ ਲੱਗੀਆਂ, ਦਾਤਣਾਂ ਦੀ ਆਮਦ ਦੂਸਰੇ ਸੂਬਿਆਂ ਤੋਂ

ਕੁਲਦੀਪ ਸਿੰਘ ਸਲੇਮਪੁਰੀ ਹੰਬੜਾਂ, 7 ਮਈ-ਪੰਜਾਬ 'ਚ ਬਹੁਤ ਤਰ੍ਹਾਂ ਦੇ ਪੌਦੇ ਤੇ ਦਰੱਖ਼ਤ ਪੈਦਾ ਹੁੰਦੇ ਹਨ ਜੋ ਮਨੱੁਖੀ ਸਿਹਤ ਲਈ ਕਾਫ਼ੀ ਲਾਹੇਵੰਦ ਹਨ, ਜਿਨ੍ਹਾਂ 'ਚ ਕਿੱਕਰ ਦਾ ਐਸਾ ਦਰੱਖ਼ਤ ਹੈ ਜਿਹੜਾ ਦਾਤਣ ਕਰਨ ਤੇ ਲੱਕੜ ਵਜੋਂ ਇਸਤੇਮਾਲ ਹੰੁਦਾ ਹੈ | ਆਮ ਥਾਵਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਲਾਇਬ੍ਰੇਰੀ ਦੇ ਦੋ ਅਹਿਮ ਸੈਕਸ਼ਨ ਹੋਏ ਬੰਦ

ਗੁਰਵਿੰਦਰ ਸਿੰਘ ਔਲਖ ਪਟਿਆਲਾ, 7 ਮਈ-ਸਰਕਾਰਾਂ ਵਲੋਂ ਸਾਹਿਤ ਪ੍ਰੇਮੀਆਂ ਲਈ ਨਵੀਆਂ ਲਾਇਬੇ੍ਰਰੀਆਂ ਖੋਲ੍ਹਣਾ ਤਾਂ ਗੱਲ ਦੂਰ ਦੀ ਹੈ ਸਗੋਂ ਹੁਣ ਪੁਰਾਣੀਆਂ ਲਾਇਬ੍ਰੇਰੀਆਂ ਵੀ ਆਪਣਾ ਵਜੂਦ ਗਵਾ ਰਹੀਆਂ ਹਨ | ਪਟਿਆਲਾ 'ਚ ਸਥਿਤ ਗਿਆਨੀ ਗੁਰਮੁਖ ਸਿੰਘ ਮੁਸਾਫ਼ਰ ਰਾਜ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਤਵੰਤ ਕੌਰ ਬਣੀ ਪਾਕਿ ਸਿੱਖ ਕੁੜੀਆਂ ਲਈ ਆਦਰਸ਼

ਸੁਰਿੰਦਰ ਕੋਛੜ ਅੰਮਿ੍ਤਸਰ, 7 ਮਈ-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਸ: ਈਸ਼ਰ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ ਦੇਸ਼ ਦੀ ਵੰਡ ਦੇ ਬਾਅਦ ਪਾਕਿ 'ਚ ਪੋਸਟ ਗ੍ਰੈਜੂਏਸ਼ਨ (ਐਮ. ਏ.) ਕਰਨ ਉਪਰੰਤ ਐਮ. ਫਿਲ ਕਰਨ ਵਾਲੀ ਪਹਿਲੀ ਸਿੱਖ ਕੁੜੀ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਤੂਫ਼ਾਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਵਲ ਹਸਪਤਾਲ 'ਚ ਬਣਿਆ ਕੰਟਰੋਲ ਰੂਮ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਮੌਸਮ ਵਿਭਾਗ ਵਲੋਂ 7 ਅਤੇ 8 ਮਈ ਨੂੰ ਸੂਬੇ 'ਚ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੇ ਆਸਾਰ ਦੀ ਚਿਤਾਵਨੀ ਦਿੱਤੀ ਗਈ ਸੀ | ਇਸ ਚਿਤਾਵਨੀ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਸਿਹਤ ਸੇਵਾਵਾਂ, ਚੰਡੀਗੜ੍ਹ ਵਲੋਂ ਸੂਬੇ ਦੇ ਸਾਰੇ ਹੀ ਸਿਵਲ ...

ਪੂਰੀ ਖ਼ਬਰ »

ਡਾ: ਮੋਹਾਪਾਤਰਾ ਵਿਸ਼ਵ ਦੇ ਜੀਨ ਸਟੇਵਾਰਡਸ਼ਿਪ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 7 ਮਈ (ਭਗਵਾਨ ਦਾਸ)–ਭਾਰਤ ਸਰਕਾਰ ਦੇ ਖੇਤੀ ਖੋਜ ਤੇ ਸਿੱਖਿਆ ਦੇ ਸਕੱਤਰ ਅਤੇ ਆਈ. ਸੀ. ਏ. ਆਰ. ਦੇ ਨਿਰਦੇਸ਼ਕ ਜਨਰਲ ਡਾ. ਤਿ੍ਲੋਚਨ ਮ ੋਹਾਪਾਤਰਾ ਨੂੰ ਮੋਰਕੋ ਵਿਚ ਉੱਥੇ ਦੇ ਰਾਜਦੂਤ ਖੇਆ ਭੱਟਾਚਾਰੀਆ ਦੀ ਹਾਜ਼ਰੀ ਵਿਚ ਬੋਰਲਾਗ ਗਲੋਬਲ ਰਸਟ ਇਨੀਸ਼ੀਏਟਿਵ ਵਲੋਂ ...

ਪੂਰੀ ਖ਼ਬਰ »

ਮੋਹਨ ਭਾਗਵਤ ਨੇ ਦਲਿਤਾਂ ਦੇ ਘਰ ਜਾ ਕੇ ਖਾਣੇ ਨੂੰ ਡਰਾਮਾ ਕਰਾਰ ਦਿੱਤਾ

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਮਿਸ ਪੂਜਾ ਹਾਈਕੋਰਟ ਪੁੱਜੀ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ 'ਜੀਜੂ' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

10ਵੀਂ ਦਾ ਨਤੀਜਾ ਅੱਜ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਦੀ ਮੁੱਢਲੀ ਪ੍ਰੀਖਿਆ ਦੌਰਾਨ ਨਹੀਂ ਮਿਲਣਗੇ ਕਾਗਜ਼ੀ ਦਾਖਲਾ ਕਾਰਡ

ਨਵੀਂ ਦਿੱਲੀ, 7 ਮਈ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਅੱਜ ਦੱਸਿਆ ਹੈ ਕਿ 3 ਜੂਨ ਨੂੰ ਹੋਣ ਵਾਲੀ ਸਿਵਲ ਸਰਵਿਸ ਦੀ ਮੁੱਢਲੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਕਾਗਜ਼ੀ ਦਾਖਲਾ ਕਾਰਡ ਦੀ ਕਾਪੀ ਜਾਰੀ ਨਹੀਂ ਕੀਤੀ ਜਾਵੇਗੀ, ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਜ਼ਮੀਨੀ ਸੌਦੇ ਦੌਰਾਨ 51 ਲੱਖ ਦੀ ਠੱਗੀ ਮਾਰਨ ਦਾ

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਸੰਪਤੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ

ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਸਰਕਾਰ, ਵਿਰੋਧੀ ਧਿਰਾਂ ਦੇ ਕਰ ਰਹੀ ਫ਼ੋਨ ਟੇਪ, ਭਾਰਤੀ ਚੋਣ ਕਮਿਸ਼ਨ ਕਰੇ ਕਾਰਵਾਈ-ਅਕਾਲੀ ਦਲ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਤਪੁਰ ਦੇ ਐਸ.ਐਚ.ਓ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ ਦਾ ਜ਼ਿਕਰ ਕਰਨ ...

ਪੂਰੀ ਖ਼ਬਰ »

ਅਫ਼ਗਾਨ ਅਧਿਕਾਰੀਆਂ ਵਲੋਂ ਭਾਰਤੀ ਇੰਜਨੀਅਰਾਂ ਨੂੰ ਮੁਕਤ ਕਰਵਾਉਣ ਦੇ ਯਤਨ ਜਾਰੀ

ਕਾਬੁਲ, 7 ਮਈ (ਪੀ. ਟੀ. ਆਈ.)-ਅਫਗਾਨਿਸਤਾਨ ਦੇ ਅਧਿਕਾਰੀ ਕਬਾਇਲੀ ਨੇਤਾਵਾਂ ਦੀ ਮਦਦ ਨਾਲ ਬਘਲਾਨ ਸੂਬੇ ਵਿਚ ਤਾਲਿਬਾਨ ਬੰਦੂਕਧਾਰੀਆਂ ਵਲੋਂ ਅਗਵਾ ਕੀਤੇ 7 ਭਾਰਤੀ ਇੰਜਨੀਅਰਾਂ ਦਾ ਪਤਾ ਲਾ ਕੇ ਮੁਕਤ ਕਰਵਾਉਣ ਦੇ ਯਤਨ ਕਰ ਰਹੇ ਹਨ | ਸੂਬਾ ਪੁਲਿਸ ਦੇ ਬੁਲਾਰੇ ਜ਼ਬੀਉੱਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX