ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  5 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  12 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  28 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  53 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  59 minutes ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ...
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਹਲਕੇ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕੰਮੀ ਨਹੀ ਆਵੇਗੀ-ਘੁਬਾਇਆ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕੰਮੀ ਨਹੀ ਆਵੇਗੀ | ਸਭ ਤੋਂ ਪਹਿਲਾ ਸ਼ਹਿਰੀ ਖੇਤਰ ਦਾ ਵਿਕਾਸ ਸ਼ੁਰੂ ਹੋਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲ ਸਕੇ | ਇਹ ਸ਼ਬਦ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਸਥਾਨਕ ਡੈੱਡ ਹਾਊਸ ਰੋਡ 'ਤੇ ਨਗਰ ਕੌਾਸਲ ਦੀ ਪਈ ਥਾਂ 'ਤੇ ਪਾਰਕ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਹੇ | ਉਨ੍ਹਾਂ ਟੱਕ ਲਗਾ ਕੇ ਪਾਰਕ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਚਕਾਰ ਇਸ ਥਾਂ 'ਤੇ ਲੋਕ ਗੰਦਗੀ ਸੁੱਟਦੇ ਹਨ, ਆਸ ਪਾਸ ਦੇ ਕਈ ਮੁਹੱਲਾ ਨਿਵਾਸੀ ਇਸ ਤੋਂ ਪ੍ਰੇਸ਼ਾਨੀ ਵਿਚ ਸਨ ਜਿਸ ਕਰ ਕੇ ਹੁਣ 18 ਲੱਖ ਦੀ ਲਾਗਤ ਨਾਲ ਇਸ ਥਾਂ 'ਤੇ ਆਧੁਨਿਕ ਸਹੂਲਤਾਂ ਵਾਲਾ ਪਾਰਕ ਬਣਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸੈਰ ਕਰਨ ਲਈ ਵੀ ਥਾਂ ਮਿਲ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਨਾਲੀਆਂ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ ਜਿਥੇ ਵੀ ਲੋਕ ਆਪਣੀ ਮੁਸ਼ਕਲ ਦੱਸਣਗੇ, ਪਹਿਲ ਦੇ ਆਧਾਰ 'ਤੇ ਉਸ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ 'ਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਕਾਲੜਾ, ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਦੁਰੇਜਾ,ਮਾਸਟਰ ਰੌਸ਼ਨ ਲਾਲ ਭੁਸਰੀ, ਡਾ. ਲਾਲ ਚੰਦ, ਪ੍ਰੇਮ ਕੁਲਰੀਆ, ਸੋਨੂੰ ਦਰਗਨ, ਸ਼ੰਟੀ ਠੇਕੇਦਾਰ, ਕਰਨੈਲ ਸਿੰਘ ਐਸ.ਓ, ਨਗਰ ਕੌਾਸਲ ਦੇ ਐਮ.ਈ. ਅਤੇ ਹੋਰ ਸਟਾਫ਼ ਹਾਜ਼ਰ ਸੀ |

ਨਸ਼ੀਲੀਆਂ ਗੋਲੀਆਂ ਸਮੇਤ 1 ਗਿ੍ਫ਼ਤਾਰ

ਖੁਈਆ ਸਰਵਰ, 18 ਜੂਨ (ਜਗਜੀਤ ਸਿੰਘ ਧਾਲੀਵਾਲ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇਕ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਨੇ ...

ਪੂਰੀ ਖ਼ਬਰ »

19 ਕਿੱਲੋ ਚੂਰਾ ਪੋਸਤ ਸਮੇਤ 2 ਕਾਬੂ

ਜਲਾਲਾਬਾਦ, 18ਜੂਨ(ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਵਲੋਂ 19 ਕਿੱਲੋ ਚੂਰਾ ਪੋਸਤ ਸਮੇਤ ਇੱਕ ਔਰਤ ਸਣੇ ਦੋ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਦੇਸ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ | ਜਦੋਂ ਉਹ ਪਿੰਡ ...

ਪੂਰੀ ਖ਼ਬਰ »

ਸਾਾਝਾ ਕਰਮਚਾਰੀ ਸੰਘ ਅੱਜ ਦੇਵੇਗਾ ਰੋਸ ਧਰਨਾ

ਸ੍ਰੀਗੰਗਾਨਗਰ 18 ਜੂਨ (ਦਵਿੰਦਰ ਜੀਤ ਸਿੰਘ)-ਸਰਬ ਰਾਜਸਥਾਨ ਮਹਿਲਾ ਅਤੇ ਬਾਲ ਵਿਕਾਸ ਸਾਾਝਾ ਕਰਮਚਾਰੀ ਸੰਘ ਜ਼ਿਲ੍ਹਾ ਸ੍ਰੀਗੰਗਾਨਗਰ ਵਲੋਂ 19 ਜੂਨ ਨੂੰ ਕੇਂਦਰ ਸਰਕਾਰ ਵਲੋਂ ਸਤੰਬਰ 'ਚ ਵਧਾਏ ਗਏ ਮਾਣ ਭੱਤੇ ਦਾ ਭੁਗਤਾਨ ਕਰਵਾਉਣ ਸਮੇਤ ਮਹਿਕਮੇ 'ਚ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਕਰਦਿਆਂ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦਿੱਤੇ ਸੱਦੇ 'ਤੇ ਅੱਜ ਫ਼ਾਜ਼ਿਲਕਾ ਡੀ.ਸੀ. ਦਫ਼ਤਰ ਦੇ ਸਮੂਹ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ | ਇਸ ਮੌਕੇ ...

ਪੂਰੀ ਖ਼ਬਰ »

--ਖ਼ਬਰ ਦਾ ਅਸਰ-- ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤੇ ਮੋਮੀ ਲਿਫ਼ਾਫ਼ੇ

ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-'ਅਜੀਤ' ਵਿਚ ਪ੍ਰਮੁੱਖਤਾ ਨਾਲ ਛਪੀ ਮੋਮੀਆਂ ਲਿਫ਼ਾਫ਼ਿਆਂ ਦੀ ਖ਼ਬਰ ਤੋਂ ਬਾਅਦ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਾਸਲ ਜਾਗਿਆ ਹੈ | ਹੁਣ ਮੋਮੀਆਂ ਲਿਫ਼ਾਫ਼ਿਆਂ ਦੀ ਰੋਕਥਾਮ ਨੂੰ ਲੈ ਕੇ ਚਲਾਏ ਸਾਂਝੇ ਅਭਿਆਨ ਦੇ ਤਹਿਤ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਮੰਡੀ ਲਾਧੂਕਾ, 18 ਜੂਨ (ਰਾਕੇਸ਼ ਛਾਬੜਾ)-ਭਗਤ ਕਬੀਰ ਜੀ ਦਾ 621ਵਾਂ ਜਨਮ ਦਿਹਾੜਾ ਮੰਡੀ ਦੀ ਧਾਨਕ ਸਮਾਜ ਸਭਾ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੰਡੀ ਵਿਚ ਧਾਨਕ ਸਮਾਜ ਦੀ ਧਰਮਸ਼ਾਲਾ ਵਿਚ ਸਭਾ ਦੇ ਪ੍ਰਧਾਨ ਭਗਵਾਨ ਦਾਸ ਇਟਕਾਨ ਵਲੋਂ ਭਗਤ ਕਬੀਰ ਜੀ ਦੀ ਮੂਰਤੀ ...

ਪੂਰੀ ਖ਼ਬਰ »

ਪਿੰਡ ਓਝਾ ਵਾਲੀ ਦੀ ਪੰਚਾਇਤੀ ਜ਼ਮੀਨ ਨੂੰ ਦੋ ਸਾਲ ਲਈ ਠੇਕੇ 'ਤੇ ਦੇਣ ਦੇ ਮਾਮਲੇ ਨੇ ਤੂਲ ਫੜਿਆ ਪੰਚਾਇਤ ਤੇ ਪਤਵੰਤਿਆਂ ਨੇ ਕੀਤੀ ਜਾਂਚ ਦੀ ਮੰਗ

ਮੰਡੀ ਲਾਧੂਕਾ, 18 ਜੂਨ (ਰਾਕੇਸ਼ ਛਾਬੜਾ)-ਪਿੰਡ ਓਝਾ ਵਾਲੀ ਦੀ ਸਾਢੇ 9 ਕਿਲ੍ਹੇ ਜਮੀਨ ਨੂੰ ਦੋ ਸਾਲ ਲਈ ਠੇਕੇ 'ਤੇ ਦੇਣ ਦਾ ਮਾਮਲਾ ਤੂਲ ਪਕੜ ਗਿਆ ਹੈ | ਪਿੰਡ ਦੀ ਨਵੀਂ ਚੁਣੀ ਗਈ ਮਹਿਲਾ ਸਰਪੰਚ ਮਨਜੀਤ ਕੌਰ ਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨਾਨਕ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 18 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਬੀ.ਕਾਮ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਸ਼ੁਭਮ ਠਠਈ ਪੱੁਤਰ ਪ੍ਰਵੀਨ ਕੁਮਾਰ ਨੇ ...

ਪੂਰੀ ਖ਼ਬਰ »

ਮੁਫ਼ਤ ਸਿਲਾਈ ਦੀ ਟ੍ਰੇਨਿੰਗ ਲਈ ਸੈਂਟਰ ਖੋਲਿ੍ਹਆ

ਜਲਾਲਾਬਾਦ , 18 ਜੂਨ (ਹਰਪ੍ਰੀਤ ਸਿੰਘ ਪਰੂਥੀ)-ਯੂਥ ਵੀਰਾਂਗਣਨਾਏ (ਰਜ਼ਿ.) ਸੰਸਥਾ ਨਵੀਂ ਦਿੱਲੀ ਦੀ ਇਕਾਈ ਜਲਾਲਾਬਾਦ ਵਲੋਂ ਲੜਕੀਆਂ ਵਾਸਤੇ ਪਿੰਡ ਕਾਹਨੇ ਵਾਲਾ ਵਿਖੇ ਮੁਫਤ ਸਿਲਾਈ ਦੀ ਟੇ੍ਰਨਿੰਗ ਸੈਂਟਰ ਦੀ ਸਥਾਪਨਾ ਕੀਤੀ ਗਈ | ਜਿਸ ਵਿਚ ਲੜਕੀਆਂ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਚੇਅਰਮੈਨ ਬਣੇ

ਅਬੋਹਰ, 18 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਾ ਅਤੇ ਪਛੜੀ ਸ਼ੇ੍ਰਣੀਆਂ ਦੀ ਭਲਾਈ ਲਈ ਬਣੀ ਕਮੇਟੀ ਦੇ ਚੇਅਰਮੈਨ ਬਣੇ ਹਨ | ਵਿਧਾਨ ਸਭਾ ਵਲੋਂ ਵੱਖ-ਵੱਖ ਖੇਤਰ ਦੀਆ ਵਿਧਾਨ ਸਭਾ ...

ਪੂਰੀ ਖ਼ਬਰ »

'ਹਰ ਗਾਓਾ ਹਮਾਰਾ' ਮੁਹਿੰਮ ਤਹਿਤ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪਿੰਡ ਟਾਹਲੀ ਵਾਲਾ ਜੱਟਾਂ ਵਿਖੇ ਐਚ.ਡੀ.ਐਫ਼.ਸੀ. ਬੈਂਕ ਵਲੋਂ 'ਹਰ ਗਾਓ ਹਮਾਰਾ' ਮੁਹਿੰਮ ਤਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੁੱਜੇ ਬੈਂਕ ਅਧਿਕਾਰੀਆਂ ਨੇ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਅਤੇ ਬੈਂਕ ...

ਪੂਰੀ ਖ਼ਬਰ »

ਪੰਚਾਇਤੀ ਛੱਪੜਾਂ ਦੀ ਸਫਾਈ ਲਈ ਲਾਈ ਗੁਹਾਰ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਦੇ ਸਮੂਹ ਛੱਪੜਾਂ ਦੀ ਸਫ਼ਾਈ ਦੀ ਮੰਗ ਕੀਤੀ ਗਈ ਹੈ | ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਵਿਅਕਤੀ ਲੋਕਾਂ ਨੇ ਕੀਤਾ ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਬੀਕਾਨੇਰੀ ਰੋਡ 'ਤੇ ਇਕ ਨੌਜਵਾਨਾਂ ਨੂੰ ਲੋਕਾਂ ਨੇ ਮੋਟਰਸਾਈਕਲ ਚੋਰੀ ਕਰਦਿਆਂ ਕਾਬੂ ਕਰ ਲਿਆ | ਜਿਸ ਦੀ ਸੂਚਨਾ ਮੁਹੱਲਾ ਨਿਵਾਸੀਆਂ ਨੇ ਪੁਲਿਸ ਨੂੰ ਦਿੱਤੀ | ਲੋਕਾਂ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ 'ਤੇ ਪੁਲਿਸ ...

ਪੂਰੀ ਖ਼ਬਰ »

ਅਬੋਹਰ ਦੇ ਜੀ. ਓ. ਜੀ. ਦੀ ਤਹਿਸੀਲ ਪੱਧਰੀ ਬੈਠਕ

ਅਬੋਹਰ 18 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਜੀ.ਓ.ਜੀ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਅਬੋਹਰ ਦੇ ਜੀ.ਓ.ਜੀ ਹਾਲ ਵਿੱਚ ਤਹਿਸੀਲ ਮੁਖੀ ਕਰਨਲ ਆਈ.ਪੀ.ਐਸ ਘੁੰਮਣ ਦੀ ਪ੍ਰਧਾਨਗੀ ਵਿਚ ਹੋਈ | ਉਨ੍ਹਾਂ ਸਭ ਤੋਂ ਪਹਿਲਾਾ ਮੀਟਿੰਗ ਵਿੱਚ ਨਵੇਂ ਲੱਗੇ ਜੀ.ਓ.ਜੀ ਦਾ ਸਵਾਗਤ ਕੀਤਾ | ...

ਪੂਰੀ ਖ਼ਬਰ »

ਖੇਡ ਮੁਕਾਬਲੇ 'ਚ ਖਿਡਾਰੀਆਂ ਨੇ ਹਾਸਲ ਕੀਤੇ ਤਗਮੇ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਬੀਤੇ ਦਿਨੀਂ ਪੰਚਾਇਤੀ ਯੁਵਾ ਕਰੀੜਾ ਖੇਡ ਐਸੋਸੀਏਸ਼ਨ ਵਲੋਂ 14 ਤੋਂ 16 ਜੂਨ ਨੂੰ ਸ਼ਿਮਲਾ ਵਿਖੇ ਨੈਸ਼ਨਲ ਗੇਮਜ਼ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਭਾਰਤ ਦੇ ਪੰਦਰਾਂ ਰਾਜਾਂ ਦੇ ਲਗਭਗ 600 ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਸੀਵਰੇਜ ਦੀ ਸੱਮਸਿਆ ਦੇ ਹੱਲ ਲਈ ਕਾਲੋਨੀ ਵਾਸੀਆਂ ਨੇ ਐਕਸੀਅਨ ਨੂੰ ਭੇਜਿਆਂ ਪੱਤਰ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਏਕਤਾ ਕਾਲੋਨੀ ਵਾਸੀਆਂ ਨੇ ਦੂਸ਼ਿਤ ਵਾਟਰ ਸਪਲਾਈ ਅਤੇ ਸੀਵਰੇਜ ਦੇ ਵਾਰ ਵਾਰ ਓਵਰ ਫਲੋਂ ਹੋਣ ਕਾਰਨ ਗਲੀਆਂ ਵਿਚ ਫੈਲੇ ਦੂਸ਼ਿਤ ਪਾਣੀ ਤੋਂ ਦੁਖੀ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਔਰਤ ਤੋਂ ਪਰਸ ਖੋਹਿਆ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਗਾਂਧੀ ਨਗਰ ਮੁਹੱਲੇ ਅੰਦਰ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ ਪਰਸ ਖੋਹ ਕੇ ਭੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਧਵਨ ਵਾਲੀ ਗਲੀ ਵਿਖੇ ਦੇਰ ਸ਼ਾਮ ਨੂੰ ਦੋ ਮਹਿਲਾਵਾਂ ...

ਪੂਰੀ ਖ਼ਬਰ »

ਕਰੋੜ ਰੁਪਏ ਦੀ ਸਾਲਾਨਾ ਆਮਦਨ ਦੇਣ ਵਾਲੀ ਅਨਾਜ ਮੰਡੀ 'ਚ ਕਿਸਾਨਾਂ-ਮਜ਼ਦੂਰਾਂ ਤੇ ਵਪਾਰੀਆਂ ਲਈ ਸਹੂਲਤਾਂ ਨਾ ਮਾਤਰ

ਮੰਡੀ ਲਾਧੂਕਾ, 18 ਜੂਨ (ਰਾਕੇਸ਼ ਛਾਬੜਾ)-ਤਿੰਨ ਕਰੋੜ ਰੁਪਏ ਦੀ ਸਾਲਾਨਾ ਆਮਦਨ ਦੇਣ ਵਾਲੀ ਇੱਥੋਂ ਦੀ ਅਨਾਜ ਮੰਡੀ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਨਾਂਅ 'ਤੇ ਮੰਡੀਕਰਨ ਬੋਰਡ ਵਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | 1995 ਵਿਚ ਤਕਰੀਬਨ 25 ਕਿਲਿ੍ਹਆਂ ਵਿਚ ...

ਪੂਰੀ ਖ਼ਬਰ »

ਐਚ. ਡੀ. ਐਫ. ਸੀ. ਬੈਂਕ ਨੇ ਪਿੰਡਾਂ 'ਚ 'ਹਰ ਗਾਓਾ ਹਮਾਰਾ' ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਜਲਾਲਾਬਾਦ, ਮੰਡੀ ਘੁਬਾਇਆ 18 ਜੂਨ(ਕਰਨ ਚੁਚਰਾ/ਅਮਨ ਬਵੇਜਾ)-ਐਚ.ਡੀ.ਐਫ.ਸੀ ਬੈਂਕ ਵਲੋਂ ਪਿੰਡ ਪੱਕੇ ਕਾਲੇਵਾਲਾ ਅਤੇ ਘੁਬਾਇਆ ਵਿੱਚ ਆਪਣੀ ਪੇਂਡੂ ਪਹਿਲ 'ਹਰ ਗਾਓਾ ਹਮਾਰਾ' ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਦੇ ਖੇਤੀਬਾੜੀ ਮੈਨੇਜਰ ਨੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ ਲਗਾਇਆ

ਮੰਡੀ ਲਾਧੂਕਾ, 18 ਜੂਨ (ਮਨਪ੍ਰੀਤ ਸਿੰਘ ਸੈਣੀ)-ਰਮਨ ਕੁਮਾਰ ਸਾਂਝ ਕੇਂਦਰ ਸਦਰ ਜਲਾਲਾਬਾਦ, ਲਖਵਿੰਦਰ ਸਿੰਘ ਥਾਣਾ ਸਦਰ ਜਲਾਲਾਬਾਦ ਅਤੇ ਵਿਕਾਸ ਕੁਮਾਰ ਥਾਣਾ ਸਦਰ ਜਲਾਲਾਬਾਦ ਵੱਲੋਂ ਨਸ਼ੇ ਦੀ ਦਲਦਲ 'ਚ ਫਸ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਿੰਡ ਖੁੰਡ ਵਾਲਾ ...

ਪੂਰੀ ਖ਼ਬਰ »

ਭੂਤ ਕੱਢਣ ਦੇ ਨਾਂਅ 'ਤੇ ਦਿਵਿਆਂਗ ਵਿਅਕਤੀ ਨਾਲ ਕੀਤੀ ਬੁਰੀ ਤਰ੍ਹਾਾ ਕੁੱਟਮਾਰ

ਅਬੋਹਰ, 18 ਜੂਨ(ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕਟਹੈੜਾ ਵਿਖੇ ਇਕ ਦਿਵਿਆਾਗ ਵਿਅਕਤੀ ਨਾਲ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਭੂਤ ਕੱਢਣ ਦੇ ਨਾਂਅ 'ਤੇ ਕਥਿਤ ਤੌਰ 'ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ, ਇਸ ਸਬੰਧ ਵਿਚ ਵਾਰ-ਵਾਰ ਦਰਖਾਸਤਾਂ ਦੇਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਸਮਰਾਟ ਕਾਰਡ ਬਣਾਉਣ ਲਈ ਕੈਂਪ ਲਗਾਇਆ

ਜਲਾਲਾਬਾਦ , 18 ਜੂਨ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਹੌਜ ਖ਼ਾਸ ਵਿਖੇ ਗ੍ਰਾਮ ਪੰਚਾਇਤ ਵਲੋਂ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਮਰਾਟ ਕਾਰਡ ਦੇ ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਬਿਨਾ ਕਿਸੇ ਪਾਰਟੀਬਾਜ਼ੀ ਦੇ ਨਿਰਪੱਖ ਤੌਰ 'ਤੇ ਪਿੰਡ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX