ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  2 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  9 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  25 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  50 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  56 minutes ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ...
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਅਤੇੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 18 ਜੂਨ (ਜਸਵੰਤ ਸਿੰਘ ਜੱਸ)-ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ ਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਇਆ ਗਿਆ | ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕੀਤੇ, ਉਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੁੱਝ ਸਮਾਂ ਆਤਿਸ਼ਬਾਜ਼ੀ ਚਲਾਈ ਗਈ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਗੁ: ਸ੍ਰੀ ਬਿਬੇਕਸਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਸੇਵਕ ਜਥਾ ਇਸ਼ਨਾਨ ਤੇ ਹੋਰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਾਰਾ ਦਿਨ ਗੁਰਮਿਤ ਦੀਵਾਨ ਸਜਾਏ ਗਏ |
ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਵਿਸ਼ਾਲ ਗੁਰਮਤਿ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦਿਆਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਸਬੰਧੀ ਵਡਮੁੱਲੀ ਜਾਣਗਾਰੀ ਦਿੱਤੀ |
ਇਸ ਮੌਕੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਗਗਨਦੀਪ ਸਿੰਘ ਗੰਗਾ ਨਗਰ, ਗਿਆਨੀ ਪਿ੍ਤਪਾਲ ਸਿੰਘ, ਭਾਈ ਗੁਰਦੇਵ ਸਿੰਘ ਆਸਟਰੇਲੀਆ, ਬੀਬੀ ਪਰਮਜੀਤ ਕੌਰ ਪੰਮਾ ਭੈਣ ਜੀ, ਭਾਈ ਮਨਮੋਹਨ ਸਿੰਘ ਬਾਗ ਰਾਮਾਨੰਦ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਬਿਬੇਕਸਰ, ਭਾਈ ਅਮਨਦੀਪ ਸਿੰਘ, ਭਾਈ ਮਨਦੀਪ ਸਿੰਘ, ਭਾਈ ਸੁਖਵਿੰਦਰ ਸਿੰਘ ਗੋਲਡੀ ਤੇ ਭਾਈ ਨਰਿੰਦਰ ਸਿੰਘ ਸਮੇਤ ਹੋਰ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਅੰਮਿ੍ਤਮਈ ਬਾਣੀ ਦੇ ਕਥਾ ਕੀਰਤਨ ਨਾਲ ਨਿਹਾਲ ਕੀਤਾ | ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਾਇਆ | ਇਸ ਮੌਕੇ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸੇਵਕ ਜਥਾ ਇਸ਼ਨਾਨ ਵਲੋਂ ਭਾਈ ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਇੰਦਰਪਾਲ ਸਿੰਘ ਰਾਜਾ, ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਵਿਖੇ ਰਾਤ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਤੇ ਰਾਤ ਨੂੰ ਸਮਾਪਤੀ ਮੌਕੇ ਆਤਿਸ਼ਬਾਜ਼ੀ ਚਲਾਈ ਗਈ |

-ਮਾਮਲਾ 'ਆਪ' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਾਜ ਕੌਰ ਤੇ ਉਸਦੇ ਪਰਿਵਾਰਕ ਮੈਂਬਰਾਂ 'ਤੇ ਹੋਏ ਹਮਲੇ ਦਾ- ਹਮਲਾ ਕਰਨ ਵਾਲਿਆਂ ਨੂੰ 3 ਦਿਨ 'ਚ ਗਿ੍ਫ਼ਤਾਰ ਨਾ ਕੀਤਾ ਤਾਂ ਰੋਸ ਧਰਨਾ ਦੇਵਾਂਗੀ- ਰਾਜ ਕੌਰ

ਅਜਨਾਲਾ, 18 ਜੂਨ (ਐਸ. ਪ੍ਰਸ਼ੋਤਮ)-ਬੀਤੀ ਰਾਤ ਆਪਣੇ ਪੇਕੇ ਪਿੰਡ ਰਾਏਪੁਰ ਕਲਾਂ (ਅਜਨਾਲਾ) ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਕੀਤੇ ਹਮਲੇ ਦੌਰਾਨ ਹੋਈ ਖਿਚ ਧੂਹ ਦੀ ਘਟਨਾ ਤੋਂ ਪ੍ਰਭਾਵਿਤ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ...

ਪੂਰੀ ਖ਼ਬਰ »

ਸੈਲਾਨੀ ਜੋੜੇ ਤੋਂ ਨਕਦੀ ਵਾਲਾ ਪਰਸ ਖੋਹ ਕੇ ਲੁਟੇਰੇ ਫ਼ਰਾਰ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਇਥੇ ਘੁੰਮਣ ਲਈ ਆਏ ਇਕ ਸੈਲਾਨੀ ਜੋੜੇ ਤੋਂ ਲੁਟੇਰੇ ਨਕਦੀ ਵਾਲਾ ਪਰਸ ਖੋਹ ਕੇ ਫ਼ਰਾਰ ਹੋ ਗਏ | ਜਿਸ 'ਚ ਪੰਜ ਹਜ਼ਾਰ ਨਕਦੀ, ਏ. ਟੀ. ਐਮ. ਕਾਰਡ ਤੇ ਹੋਰ ਜ਼ਰੂਰੀ ਕਾਗਜ਼ਾਤ ਵੀ ਸਨ | ਏਅਰਫੋਰਸ 'ਚ ਨੌਕਰੀ ਕਰਦੇ ਮੋਨੂੰ ਪ੍ਰਸਾਦ ਰਾਏ ਨੇ ...

ਪੂਰੀ ਖ਼ਬਰ »

ਸੋਨੇ ਦੀ ਵੰਗ ਚੋਰੀ ਕਰਨ ਵਾਲੀ ਔਰਤ ਕਾਬੂ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਵਿਖੇ ਇਕ ਔਰਤ ਨੂੰ ਸ਼ਰਧਾਲੂ ਔਰਤ ਦੀ ਸੋਨੇ ਦੀ ਵੰਗ (ਕੀਮਤ 80 ਹਜ਼ਾਰ) ਚੋਰੀ ਕਰਨ ਦੇ ਮਾਮਲੇ 'ਚ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜੀਤ ਕੌਰ ਨੇ ਦੱਸਿਆ ਕਿ ਉਹ ਜਦੋਂ ਮੱਥਾ ਟੇਕਣ ਲਈ ਆਈ ...

ਪੂਰੀ ਖ਼ਬਰ »

ਜੇਲ੍ਹ 'ਚ ਦੂਜੇ ਦਿਨ ਵੀ ਕੈਦੀ ਭਿੜੇ, ਦੋ ਜ਼ਖ਼ਮੀ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ 'ਚ ਕੈਦੀਆਂ ਦੀਆਂ ਹੁੰਦੀਆਂ ਲੜਾਈਆਂ ਝਗੜੇ ਦੇ ਮੱਦੇ ਨਜ਼ਰ ਅੱਜ ਪੁਰਾਣੀ ਰੰਜਿਸ਼ ਤੋਂ ਇਕ ਹੋਰ ਗੁੱਟ ਵੀ ਭਿੜ ਗਿਆ, ਜਿਸ ਕਾਰਨ ਦੋ ਕੈਦੀ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਕਾਰਨ ਵਾਲੇ ਵਿਅਕਤੀ ਨੂੰ ਜੇਲ੍ਹ ਭੇਜਿਆ

ਵੇਰਕਾ, 18 ਜੂਨ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਖੇਤਰ 'ਚ ਚਲਾਏ ਜਾ ਰਹੇ ਇਕ ਨਿੱਜੀ ਅਨਾਥ ਆਸ਼ਰਮ ਦੀਆਂ ਦੋ ਨਾਬਾਲਗ ਬੱਚੀਆਂ ਨਾਲ ਸਰੀਰਕ ਸੋਸ਼ਣ ਤੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਆਸ਼ਰਮ ਵਿਖੇ ਹੀ ਤਾਇਨਾਤ ਇਕ ਮਹਿਲਾ ਕਰਮਚਾਰੀ ਦੇ ਪਤੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਵਿਚ ਚੁੱਕੀ ਔਜਲਾ ਨੇ ਲੋਕ ਸਭਾ 'ਚ ਸਹੁੰ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-17ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਮੈਂਬਰਾਂ ਵਲੋਂ ਅੱਜ ਹੋਏ ਸਹੁੰ ਚੁੱਕ ਸਮਾਗਮ 'ਚ ਅੰਮਿ੍ਤਸਰ ਤੋਂ ਕਾਂਗਰਸੀ ਟਿਕਟ 'ਤੇ ਜਿੱਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪੰਜਾਬੀ ਭਾਸ਼ਾ 'ਚ ਸਹੁੰ ਚੁੱਕੀ | ਨਵੀਂ ਚੁਣੀ ਗਈ ਲੋਕ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 18 ਜੂਨ (ਅਤਰ ਸਿੰਘ ਤਰਸਿੱਕਾ)¸ਥਾਣਾ ਤਰਸਿੱਕਾ ਦੀ ਪੁਲਿਸ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਐਸ. ਐਚ. ੳ. ਤਰਸਿੱਕਾ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੰੂ 200 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਝੋਨੇ ਦਾ ਸੀਜ਼ਨ ਸਿਰ 'ਤੇ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਨਹਿਰੀ ਪਾਣੀ

ਟਾਂਗਰਾ, 18 ਜੂਨ (ਹਰਜਿੰਦਰ ਸਿੰਘ ਕਲੇਰ)-ਸੂਬੇ ਭਰ 'ਚ ਇਸ ਸਮੇਂ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦਾ ਕੰਮ ਬੜੇ ਜ਼ੋਰ ਨਾਲ ਚਲ ਰਿਹਾ ਹੈ ਪਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੰਚਾਈ ਵਿਭਾਗ ਵਲੋਂ ਕਿਸਾਨਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਸਮੇਂ ਸਿਰ ਪੁੱਖਤਾ ...

ਪੂਰੀ ਖ਼ਬਰ »

ਬੱਸ ਕੰਡਕਟਰ ਵਲੋਂ ਬੱਸ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਤੋਂ ਦਿੱਲੀ ਲਈ ਚੱਲਦੀ ਇਕ ਨਿੱਜੀ ਬੱਸ ਕੰਪਨੀ ਦੀ ਇਕ ਲਗਜ਼ਰੀ ਬੱਸ ਦੇ ਕੰਡਕਟਰ ਵਲੋਂ ਬੱਸ ਦੇ ਪਖਾਨੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਜਰਨੈਲ ਸਿੰਘ (28) ਪੁੱਤਰ ਬਘੇਲ ਸਿੰਘ ਵਾਸੀ ਪਿੰਡ ਛੋਟੀਆਂ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦੇ ਨੂੰ ਜ਼ਖ਼ਮੀ ਕਰਕੇ ਲੁਟੇਰੇ 10 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ

ਵੇਰਕਾ, 18 ਜੂਨ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਇਲਾਕੇ 'ਚ ਦਿਨ-ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਗੈਸ ਏਜੰਸੀ ਦੇ ਕਰਿੰਦੇ ਨੂੰ ਤੇਜ਼ਧਾਰ ਹਥਿਆਰ ਨਾਲ ਜਖ਼ਮੀ ਕਰਕੇ ਉਸ ਪਾਸੋਂ 10 ਲੱਖ ਰੁਪਏ ਦੇ ਕਰੀਬ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ...

ਪੂਰੀ ਖ਼ਬਰ »

ਡੀ. ਸੀ. ਦਫਤਰ ਦੇ ਕਾਮੇ ਅਣਮਿੱਥੇ ਸਮੇਂ ਕਲਮ ਛੋੜ ਹੜਤਾਲ 'ਤੇ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਆਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਡੀ. ਸੀ. ਦਫਤਰ ਐਸੋਸੀਏਸ਼ਨ ਦੇ ਕਰਮਚਾਰੀ ਅੱਜ ਤੋਂ ਲੰਮੇ ਸੰਘਰਸ਼ ਦੇ ਰਾਹ ਪੈ ਗਏ ਹਨ ਜਿਨ੍ਹਾਂ ਨੇ ਅੱਜ ਤੋਂ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

50 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਐਸ. ਟੀ. ਐਫ. ਵਲੋਂ ਨ ਸ਼ਿਆਂ ਿਖ਼ਲਾਫ਼ ਵਿੱਢੀ ਕਾਰਵਾਈ ਤਹਿਤ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 50 ਲੱਖ ਰੁਪਏ ਦੱਸੀ ਗਈ ਹੈ | ਬਾਰਡਰ ਰੇਂਜ ਦੇ ਏ. ਐਸ. ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਦਿੱਲੀ ਪੁਲਿਸ ਿਖ਼ਲਾਫ਼ ਸਿੱਖ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ

ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਦਿੱਲੀ ਪੁਲਿਸ ਵਲੋਂ ਇਕ ਸਿੱਖ ਡਰਾਈਵਰ ਪਿਓ-ਪੁੱਤ ਦੀ ਕੀਤੀ ਕੁੱਟਮਾਰ ਦੇ ਵਿਰੋਧ 'ਚ ਅੱਜ ਪਿੰਡ ਸੁਲਤਾਨਵਿੰਡ ਵਿਖੇ ਜਥਾ ਸਿਰਲੱਥ ਖਾਲਸਾ ਤੇ 16 ਮੈਂਬਰੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਜਿੱਥੇ ਸਖ਼ਤ ...

ਪੂਰੀ ਖ਼ਬਰ »

'ਪਾਣੀ ਬਚਾਓ-ਪੈਸਾ ਕਮਾਓ' ਯੋਜਨਾ ਤਹਿਤ ਕਿਸਾਨਾਂ ਨੂੰ ਬਿੱਲ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ-ਮੁੱਖ ਸਕੱਤਰ

ਅੰਮਿ੍ਤਸਰ, 18 ਜੂਨ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਲੜੀ ਵਿਚ ਕਿਸਾਨਾਂ ਦਾ ਸਾਥ ਲੈਣ ਲਈ 'ਪਾਣੀ ਬਚਾਓ-ਪੈਸਾ ਕਮਾਓ' ਨਾਂਅ ਦੀ ਯੋਜਨਾ ਸ਼ੁੁਰੂ ਕੀਤੀ ਜਾ ਰਹੀ ਹੈ, ਜਿਸ ਦੇ ਪਾਇਲਟ ...

ਪੂਰੀ ਖ਼ਬਰ »

ਨਿਗਮ ਵਲੋਂ ਭੁਗਤਾਨ ਨਾ ਕਰਨ 'ਤੇ ਮਕੈਨਿਕਲ ਸਵੀਪਿੰਗ ਦਾ ਕੰਮ ਹੋਇਆ ਠੱਪ

ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ ਸਮੇਤ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਚੱਲਣ ਵਾਲੀ ਮਕੈਨਿਕਲ ਸਵੀਪਿੰਗ ਨਗਰ ਨਿਗਮ ਵਲੋਂ ਕੰਪਨੀ ਨੂੰ ਭੁਗਤਾਨ ਨਾ ਕੀਤੇ ਜਾਣ ਕਰਕੇ ਬੰਦ ਹੋ ਗਈ ਹੈ | ਸ੍ਰੀ ਹਰਿਮੰਦਰ ਸਾਹਿਬ ਦੇ ...

ਪੂਰੀ ਖ਼ਬਰ »

ਕਿਸੇ ਵੀ ਨਸ਼ਾ ਤਸਕਰ ਤੇ ਸ਼ਰਾਰਤੀ ਅਨਸਰ ਨੰੂ ਬਖ਼ਸ਼ਿਆ ਨਹੀਂ ਜਾਵੇਗਾ- ਬਲਵਿੰਦਰ ਸਿੰਘ

ਚਵਿੰਡਾ ਦੇਵੀ, 18 ਜੂਨ (ਸਤਪਾਲ ਸਿੰਘ ਢੱਡੇ)¸ ਪੁਲਿਸ ਥਾਣਾ ਕੱਥੂਨੰਗਲ ਦੇ ਨਵ-ਨਿਯੁਕਤ ਐਸ. ਐਚ. ਓ. ਬਲਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਪੁਲਿਸ ਚੌਕੀ ਚਵਿੰਡਾ ਦੇਵੀ ਵਿਖੇ ਮੋਹਤਬਰ ਵਿਅਕਤੀਆਂ ਤੇ ਜਨਤਾ ਨਾਲ ਬੈਠਕ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਦੀ ...

ਪੂਰੀ ਖ਼ਬਰ »

ਘਰਿੰਡਾ ਪੁਲਿਸ ਵਲੋਂ 2 ਦਿਨਾਂ 'ਚ ਮੋਦੇ ਹੱਤਿਆ ਮਾਮਲੇ ਦੇ ਮੁੱਖ ਦੋਸ਼ੀ ਪਹੰੁਚਾਏ ਸੀਖਾਂ ਪਿੱਛੇ

ਅਟਾਰੀ, 18 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਪੁਲਿਸ ਥਾਣਾ ਘਰਿੰਡਾ ਦੇ ਨਵਨਿਯੁਕਤ ਮੁੱਖ ਅਫਸਰ ਇੰਸਪੈਕਟਰ ਰਣਧੀਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦ ਉਨ੍ਹਾਂ ਵਲੋਂ 2 ਦਿਨ ਵਿਚ ਪਾਦਰੀ ਹੱਤਿਆ ਮਾਮਲੇ, ਜਿਸ ਵਿਚ ਬੀਤੇ ਦਿਨੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਜ਼ਿਮਨੀ ਚੋਣ- ਸੱਤਾਧਾਰੀਆਂ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਭਾਜਪਾ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਅੰਮਿ੍ਤਸਰ, 18 ਜੁਨ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਾਰਡ ਨੰ: 50 ਦੀ ਜ਼ਿਮਨੀ ਚੋਣ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਸੱਤਾ ਦਾ ਦੁਰਪ੍ਰਯੋਗ ਕੀਤੇ ਜਾਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਸਬੰਧੀ ਭਾਰਤੀ ਜਨਤਾ ਪਾਰਟੀ ਦਾ ਸਥਾਨਕ ਵਫ਼ਦ ਸਾਬਕਾ ਮੇਅਰ ...

ਪੂਰੀ ਖ਼ਬਰ »

ਹਾਲ ਬਾਜ਼ਾਰ ਮੁੱਲ ਪਾਰਕਿੰਗ ਸਬੰਧੀ ਮੇਅਰ ਤੇ ਵਪਾਰੀਆਂ ਦੀ ਬੈਠਕ

ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਹਾਲ ਬਾਜ਼ਾਰ ਅੰਦਰ ਮੁੱਲ ਦੀ ਪਾਰਕਿੰਗ ਨੂੰ ਲੈ ਕੇ ਉੱਠ ਰਹੇ ਵਿਰੋਧ ਦਾ ਮਾਮਲਾ ਅੱਜ ਮੇਅਰ ਸ: ਕਰਮਜੀਤ ਸਿੰਘ ਰਿੰਟੂ ਦੇ ਕੋਲ ਪੁੱਜਾ | ਇਸ ਮੌਕੇ ਵਪਾਰੀਆਂ ਅਤੇ ਮੇਅਰ ਦਰਮਿਆਨ ਬੈਠਕ ਹੋਈ ਜੋ ਲੰਬੇ ਸਮੇਂ ਤੱਕ ਚੱਲਦੀ ਰਹੀ | ਜਿਸ ...

ਪੂਰੀ ਖ਼ਬਰ »

ਬਲਾਕ ਪੱਧਰੀ ਕੈਂਪ ਦੀਆਂ ਤਿਆਰੀਆਂ ਮੁਕੰਮਲ- ਬੀ.ਡੀ.ਪੀ.ਓ.

ਅਜਨਾਲਾ, 18 ਜੂਨ (ਐਸ. ਪ੍ਰਸ਼ੋਤਮ)¸ ਸਰਹੱਦੀ ਪਿੰਡ ਜਗਦੇਵ ਖੁਰਦ (ਬਲਾਕ ਅਜਨਾਲਾ) ਵਿਖੇ ਬਲਾਕ ਪੱਧਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਕੈਂਪ 20 ਜੂਨ ਨੂੰ ਲਗਾਇਆ ਜਾ ਰਿਹਾ ਹੈ | ਜਿਸ ਸਬੰਧੀ ਬੀ.ਡੀ.ਪੀ.ਓ ਮਨਮੋਹਣ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਿੱਜੀ ਬੈਂਕ ਵਲੋਂ ਰਾਹਗੀਰਾਂ ਦੀ ਸਹੂਲਤ ਲਈ ਲਗਾਏ ਦਿਸ਼ਾ ਸੂਚਕ ਬੋਰਡ ਨਿਗਮ ਨੇ ਉਤਾਰੇ

ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਰਾਹਗੀਰਾਂ ਦੀ ਸਹੂਲਤ ਲਈ ਇਕ ਨਿੱਜੀ ਬੈਂਕ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਦੇ ਇਸ਼ਾਰੇ 'ਤੇ ਵੱਖ-ਵੱਖ ਚੌਕਾਂ, ਸੜਕਾਂ ਦੇ ਕਿਨਾਰਿਆਂ 'ਤੇ ਲਗਾਏ ਗਏ ਦਿਸ਼ਾ ਸੂਚਕ ਬੋਰਡ ਨਗਰ ਨਿਗਮ ਵਲੋਂ ਉਤਾਰ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਮੁਹਾਰ ਵਿਖੇ ਸੱਭਿਆਚਾਰਕ ਮੇਲਾ ਭਲਕੇ

ਓਠੀਆਂ, 18 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਮੁਹਾਰ ਵਿਖੇ ਪੀਰ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ ਜਾਂਦਾ ਹੈ | ਇਸ ਵਾਰ ਵੀ ਭਲਕੇ 20 ਜੂਨ ਦਿਨ ਵੀਰਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਕੀ ਵਡਾਲੀ ਵਿਖੇ ਸ਼ਰਧਾ ਨਾਲ ਮਨਾਇਆ

ਛੇਹਰਟਾ, 18 ਜੂਨ (ਵਡਾਲੀ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਮੈਨੇਜਰ ਲਾਲ ਸਿੰਘ ਲਾਲੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਇਤਹਾਸਕ ਨਗਰ ਜਨਮ ਅਸਥਾਨ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਵਿਖੇ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਰੰਭ

ਮੁੱਖ ਸਮਾਗਮ 20 ਨੂੰ , ਮਹੱਲਾ ਸਜਾਇਆ ਜਾਵੇਗਾ ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਬਾ ਬਕਾਲਾ ਸਾਹਿਬ ਵਿਖੇੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 25ਵੀਂ ਸਾਲਾਨਾ ...

ਪੂਰੀ ਖ਼ਬਰ »

ਤਰਕਸ਼ੀਲ ਆਗੂ ਮੁਖਵਿੰਦਰ ਚੋਹਲਾ ਦਾ ਮਿ੍ਤਕ ਸਰੀਰ ਮੈਡੀਕਲ ਕਾਲਜ ਦੇ ਅਨਾਟਮੀ ਵਿਭਾਗ ਵਲੋਂ ਨਾ ਲੈਣ ਦੀ ਨਿੰਦਾ

ਅੰਮਿ੍ਤਸਰ, 18 ਜੁਨ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਨੇ ਤਰਕਸ਼ੀਲ ਲਹਿਰ ਦੇ ਸੀਨੀਅਰ ਆਗੂ ਅਤੇ ਪ੍ਰਸਿੱਧ ਲੇਖਕ ਮੁਖਵਿੰਦਰ ਚੋਹਲਾ ਦੇ ਦਿਹਾਂਤ ਉੱਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਦੇ ਨਾਲ ਹੀ ਸੁਸਾਇਟੀ ਨੇ ਸਰਕਾਰੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ- ਡੇਹਰੀਵਾਲ, ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸'ਦੀ ਰੈਵੀਨਿਊ ਪਟਵਾਰ ਯੂਨੀਅਨ ਇਕ ਨੁਮਾਇੰਦਾ ਜਥੇਬੰਦੀ ਹੈ ਅਤੇ ਪਟਵਾਰੀਆਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾਂ ਸੰਘਰਸ਼ ਜਾਰੀ ਰੱਖੇਗੀ | 'ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਦੀ ਰੈਵੀਨਿਊ ਪਟਵਾਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ਵਿਰੁੱਧ ਬੀ. ਡੀ. ਪੀ. ਓ. ਦਫ਼ਤਰ ਵਿਖੇ ਰੋਸ ਧਰਨਾ ਅੱਜ

ਹਰਸਾ ਛੀਨਾ, 18 ਜੂਨ (ਕੜਿਆਲ)¸ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਓਠੀਆਂ ਦੀ ਪੰਚਾਇਤੀ ਜ਼ਮੀਨ ਦੀ ਖੁੱਲ੍ਹੀ ਬੋਲੀ ਨਾ ਕਰਵਾਏ ਜਾਣ ਿਖ਼ਲਾਫ਼ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ | ਸ਼ਹੀਦ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀ ਹੀਰਾ ਸਿੰਘ ਨੇ ਦੌੜ 'ਚ ਪਹਿਲਾਂ ਸਥਾਨ ਹਾਸਲ ਕੀਤਾ

ਚਵਿੰਡਾ ਦੇਵੀ, 18 ਜੂਨ (ਸਤਪਾਲ ਸਿੰਘ ਢੱਡੇ)¸ਅੰਮਿ੍ਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਕਰਵਾਈ ਗਏ ਦੌੜ ਮੁਕਾਬਿਲਆਂ ਵਿਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀ ਹੀਰਾ ਸਿੰਘ ਨੇ 400 ਮੀਟਰ ਦੌੜ 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ | ਪਿ੍ੰ: ਡਾ. ...

ਪੂਰੀ ਖ਼ਬਰ »

ਬਾਬਾ ਲੰਗਰ ਭਗਤ ਦੀ ਯਾਦ 'ਚ ਜੋੜ ਮੇਲਾ ਕਰਵਾਇਆ

ਜਗਦੇਵ ਕਲਾਂ, 18 ਜੂਨ (ਸ਼ਰਨਜੀਤ ਸਿੰਘ ਗਿੱਲ)¸ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਲੰਗਰ ਭਗਤ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਕੰਦੋਵਾਲੀ ਵਿਖੇ ਸਮੂਹ ਨਗਰ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX