ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  7 minutes ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡੋਰਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  9 minutes ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  49 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  50 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  47 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 2 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 1 hour ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  7 minutes ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  33 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  46 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਿੱਲੀ ਪੁਲਿਸ ਦੀ ਵਹਿਸ਼ੀ ਕਾਰਵਾਈ ਦੇ ਿਖ਼ਲਾਫ਼ ਸ੍ਰੀਗੰਗਾਨਗਰ ਦੀ ਸਿੱਖ ਸੰਗਤ ਨੇ ਕੀਤਾ ਰੋਸ ਮਾਰਚ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪੱਤਰ

ਸ੍ਰੀ ਗੰਗਾਨਗਰ, 18 ਜੂਨ(ਦਵਿੰਦਰ ਜੀਤ ਸਿੰਘ)-ਦਿੱਲੀ ਪੁਲਿਸ ਵਲੋਂ ਬੀਤੇ ਦਿਨੀਂ ਦੋ ਸਿੱਖ ਪਿਤਾ-ਪੁੱਤਰ ਦੀ ਵਹਿਸ਼ੀ ਢੰਗ ਨਾਲ ਕੀਤੀ ਮਾਰਕੁੱਟ ਦੇ ਵਿਰੋਧ 'ਚ ਸ੍ਰੀ ਗੰਗਾਨਗਰ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਪ੍ਰਮੁੱਖ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ | ਇਸ ਸੰਬੰਧ 'ਚ ਸ੍ਰੀਗੰਗਾਨਗਰ ਦੀ ਸੰਗਤ ਅਤੇ ਹੋਰ ਜਥੇਬੰਦੀਆ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਵਿਖੇ ਇਕੱਤਰ ਹੋ ਕੇ ਜਲੂਸ ਦੇ ਰੂਪ 'ਚ ਨਾਅਰੇਬਾਜੀ ਕਰਦਿਆਂ ਹੋਏ ਕੁਲੈਕਟਰ ਕੋਲ ਪਹੁੰਚੇ ਅਤੇ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਦਿੱਤਾ | ਉਨ੍ਹਾਂ ਮੰਗ-ਪੱਤਰ ਵਿਚ ਕਿਹਾ ਹੈ ਕਿ ਇਸ ਵਹਿਸ਼ੀਆਨਾ ਸਲੂਕ ਨੇ ਪੂਰੀ ਸਿੱਖ ਕੌਮ ਦੇ ਹਿਰਦੇ ਵਲੂੰਧਰ ਦਿੱਤੇ ਹਨ | ਰਾਸ਼ਟਰਪਤੀ ਦੇ ਨਾਂਅ ਵਧੀਕ ਜ਼ਿਲ੍ਹਾ ਕੁਲੈਕਟਰ ਰਾਜਵੀਰ ਚੌਧਰੀ ਨੂੰ ਦਿਤੇ ਮੰਗ-ਪੱਤਰ 'ਚ ਮੰਗ ਕੀਤੀ ਗਈ ਹੈ ਕਿ ਸਿੱਖ ਕੌਮ ਦੀਆਾ ਭਾਵਨਾਵਾਾ ਨੂੰ ਵੇਖਦਿਆ ਹੋਏ ਦੇਸ਼ ਅਤੇ ਸੂਬਿਆਂ ਦੀ ਸਰਕਾਰਾਂ ਨੂੰ ਨਿਰਦੇਸ਼ ਦੇ ਕੇ ਪੱਕਿਆਾ ਕੀਤਾ ਜਾਵੇ ਕਿ ਭਵਿੱਖ 'ਚ ਇਸ ਤਰ੍ਹਾਾ ਦੀਆਾ ਘਟਨਾਵਾਾ ਨਾ ਹੋ ਸਕਣ | ਜਿੰਮੇਵਾਰ ਪੁਲਿਸ ਕਰਮਚਾਰੀਆਂ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਕੇ ਉਨ੍ਹਾਂ ਖਿਲਾਫ ਫ਼ੌਜਦਾਰੀ ਮਾਮਲੇ ਦਰਜ ਕਰ ਕੇ ਪੀੜਿਤ ਪਰਿਵਾਰ ਨੂੰ ਨਿਆ ਅਤੇ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਜਾਣ | ਇਸ ਮੌਕੇ ਹਰਦੀਪ ਸਿੰਘ, ਤੇਜਿੰਦਰਪਾਲ ਸਿੰਘ ਟਿਮਾ, ਅਲਪਿੰਦਰ ਸਿੰਘ, ਮਨਜੀਤ ਸਿੰਘ, ਬਾਬਾ ਗਗਨਦੀਪ ਸਿੰਘ ,ਗੁਰਲਾਲ ਸਿੰਘ ਸੁਖਦੇਵ ਸਿੰਘ ਪੰਛੀ, ਕਮਲਜੀਤ ਸਿੰਘ, ਭਜਨ ਸਿੰਘ, ਮੁਕੇਸ਼ ਸਾਹੁ, ਹਰਪ੍ਰੀਤ ਸਿੰਘ ਭਾਟੀਆ ਬੱਬਲੂ, ਜਸਮੀਤ ਸਿੰਘ, ਗੁਰਜੀਤ ਸਿੰਘ, ਜਸਬੀਰ ਸਿੰਘ ਘੜਸਾਨਾ, ਕੁਲਦੀਪ ਸਿੰਘ ਜੈਤਸਰ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤ ਮੌਜੂਦ ਸੀ |

ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਬਾਅਦ ਅੱਜ ਪਿੰਡ ਬਾਜ਼ੀਦਪੁਰ ਦੇ ਬਾਹਰ ਢਾਣੀ ਦੇ ਇਕ ਘਰ ਅੰਦਰ ਡਿੱਗੀ ਅਸਮਾਨੀ ਬਿਜਲੀ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਿਸ ਦੀ ਪਛਾਣ ਨਿਸ਼ਾਨ ਸਿੰਘ (21 ਸਾਲ) ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਦੁਬਈ 'ਚ ਗੁਰਭੇਜ ਸਿੰਘ ਦੀ ਹੋਈ ਮੌਤ 'ਤੇ ਪਰਿਵਾਰ ਨੇ ਕਤਲ ਹੋਣ ਦਾ ਪ੍ਰਗਟਾਇਆ ਸ਼ੱਕ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪਿਛਲੇ ਦਿਨੀਂ ਫ਼ਿਰੋਜ਼ਪੁਰ ਦੀ ਬਸਤੀ ਸਾਨੰੂਆਂ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਗੁਰਭੇਜ ਸਿੰਘ ਪੁੱਤਰ ਜਗਤਾਰ ਸਿੰਘ ਜੋ ਕੀ ਦੁਬਈ ਵਿਚ ਟਰੱਕ ਡਰਾਈਵਰੀ ਦਾ ਕੰਮ ਕਰਦਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਦੀ ...

ਪੂਰੀ ਖ਼ਬਰ »

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹਜ਼ਾਰਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਰੇਲਵੇ ਸਟੇਸ਼ਨ ਵਾਲੀ ਸਾਈਡ ਤੋਂ ਇਕ ਬਿਨਾਂ ਨੰਬਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਕਾਬੂ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਤਲਵੰਡੀ ਭਾਈ ਦੇ ਮੇਨ ਚੌਾਕ ਲਾਗਿਓਾ ਪੁਲਿਸ ਨੇ ਇਕ ਦੜਾ ਸੱਟਾ ਲਗਾਉਣ ਵਾਲੀ ਸ਼ੱਕੀ ਜਗ੍ਹਾ 'ਤੇ ਛਾਪੇਮਾਰੀ ਕਰ ਇਕ ਮੁਲਜ਼ਮ ਨੂੰ ਕਾਬੂ ਕੀਤਾ, ਜਿਸ ਕੋਲੋਂ ਦੜੇ ਸੱਟੇ ਵਾਲੇ 1020 ਰੁਪਏ ਵੀ ਬਰਾਮਦ ਕੀਤੇ | ਇਸੇ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਨਾਲ ਖੇਤ ਪਾਣੀ ਨਾਲ ਭਰੇ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਸਵੇਰ ਵੇਲੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ | ਤਾਜ਼ਾ ਲੱਗਾ ਝੋਨਾ ਵੀ ਨੀਵੀਂਆਂ ਜ਼ਮੀਨਾਂ ਵਾਲਾ ਡੱੁਬ ਗਿਆ | ਇਸ ਤੋਂ ਇਲਾਵਾ ਝੋਨੇ ਦੀਆਂ ਪਨੀਰੀਆਂ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹਾਂ ਦਾ ਡੀ. ਸੀ. ਫ਼ਿਰੋਜ਼ਪੁਰ ਵਲੋਂ ਨਿਰੀਖਣ

ਮਖੂ, 18 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ ਗਿੱਦੜ ਪਿੰਡੀ 16400 ਤੋਂ ਰੁਕਨੇ ਵਾਲਾ ਕੰਪਲੈਕਸ ਅਤੇ ਹੈੱਡ ਦੇ ਥੱਲੇ ਵਾਲੇ ਪਾਸੇ ਪੈਂਦੇ ਬੰਨ੍ਹ ਦੀਨੇ ਕਿ ਗੱਟਾ ਬਾਦਸ਼ਾਹ ਫ਼ਤਿਹਗੜ੍ਹ ਆਦਿ ਪਿੰਡਾਂ ਦਾ ਡੀ.ਸੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ- ਜ਼ੀਰਾ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਦਿੱਲੀ 'ਚ ਇਕ ਸਿੱਖ 'ਤੇ ਉਸ ਦੇ ਬੇਟੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੀਆਂ ਦਸਤਾਰਾਂ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਤੁਰੰਤ ਡਿਸਮਿਸ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹਾਂ ਦਾ ਡੀ. ਸੀ. ਫ਼ਿਰੋਜ਼ਪੁਰ ਵਲੋਂ ਨਿਰੀਖਣ

ਮਖੂ, 18 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ ਗਿੱਦੜ ਪਿੰਡੀ 16400 ਤੋਂ ਰੁਕਨੇ ਵਾਲਾ ਕੰਪਲੈਕਸ ਅਤੇ ਹੈੱਡ ਦੇ ਥੱਲੇ ਵਾਲੇ ਪਾਸੇ ਪੈਂਦੇ ਬੰਨ੍ਹ ਦੀਨੇ ਕਿ ਗੱਟਾ ਬਾਦਸ਼ਾਹ ਫ਼ਤਿਹਗੜ੍ਹ ਆਦਿ ਪਿੰਡਾਂ ਦਾ ਡੀ.ਸੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕਲਮ ਛੱਡੋ ਹੜਤਾਲ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਸੰਘਰਸ਼ ਨੂੰ ਤੇਜ਼ ਕਰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਬਾਡੀ ਦੇ ਸੱਦੇ ਅਨੁਸਾਰ ਅਣਮਿਥੇ ਸਮੇਂ ਲਈ ਕਲਮ ਛੱਡੋ ਹੜਤਾਲ ਕਰਕੇ ਦਫ਼ਤਰੀ ਕੰਮਕਾਰ ਠੱਪ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਪਾਵਰਕਾਮ ਵਲੋਂ ਹਨੇਰੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਪਿਛਲੇ ਦਿਨੀਂ ਆਈ ਤੇਜ਼ ਹਨੇਰੀ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਪਾਵਰਕਾਮ (ਬਿਜਲੀ ਵਿਭਾਗ) ਦੇ ਪੋਲ 'ਤੇ ਟਰਾਂਸਫ਼ਾਰਮਰ ਡਿਗ ਪਏ, ਜਿਨ੍ਹਾਂ ਦਾ ਸਰਵੇਖਣ ਕਰਨ ਤੇ ਇਨ੍ਹਾਂ ਦੀ ਮੁਰੰਮਤ ਵਿਚ ਤੇਜ਼ੀ ਲਿਆਉਣ ਦੇ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਣੇ ਕਾਬੂ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸੀ.ਆਈ.ਏ ਸਟਾਫ਼ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਥਾਣਾ ਸਿਟੀ ਅਧੀਨ ਦਸਮੇਸ਼ ਨਗਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਇਆ

ਮੱਲਾਂਵਾਲਾ, 18 ਜੂਨ (ਸੁਰਜਨ ਸਿੰਘ ਸੰਧੂ)- ਆਏ ਦਿਨ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ | ਅਜਿਹਾ ਹੀ ਵਾਪਰਿਆਂ ਅੱਜ ਇਕ ਵਿਅਕਤੀ ਰਘੂਰਾਜ ਸਿੰਘ ਪੁੱਤਰ ਉਂਕਾਰ ਨਾਥ ਪਿੰਡ ਆਲੇ ਵਾਲਾ ਮੋਗਾ ਰੋਡ ਫ਼ਿਰੋਜ਼ਪੁਰ ਐੱਚ.ਡੀ.ਐਫ਼. ...

ਪੂਰੀ ਖ਼ਬਰ »

ਛੁੱਟੀ ਕੱਟਣ ਗਏ ਫ਼ੌਜੀ ਦੇ ਕੁਆਰਟਰ 'ਚ ਚੋਰੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜਪੁਰ ਛਾਉਣੀ ਫ਼ੌਜੀ ਕੁਆਟਰਾਂ 'ਚ ਰਹਿੰਦੇ ਹੌਲਦਾਰ ਰਾਮ ਆਸਰੇ ਪੁੱਤਰ ਮੰਗਰੂ ਵਿਸ਼ਵਕਰਮਾ ਵਾਸੀ ਕੁਆਰਟਰ ਨੰਬਰ ਐਨ.ਪੀ-4/1 ਜੌਨ ਫ਼ਿਰੋਜ਼ਪੁਰ ਛੁੱਟੀ ਕੱਟਣ ਲਈ ਆਪਣੇ ਪਿੰਡ ਗਿਆ ਸੀ ਉਸ ਮਗਰੋਂ ਅਗਿਆਤ ਚੋਰਾਂ ਨੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਜ਼ਦੂਰਾਂ ਦੇ ਹੱਕਾਂ ਅਧਿਕਾਰਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਸਬੰਧੀ ਸਰਕਾਰਾਂ ਨੂੰ ਜਾਣੂ ਕਰਵਾਉਣ ਲਈ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਿਰੋਜਪੁਰ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗ਼ਮਗੀਨ ਮਾਹੌਲ 'ਚ ਤਿੰਨ ਭੈਣ-ਭਰਾਵਾਂ ਨੂੰ ਦਿੱਤੀ ਅੰਤਿਮ ਵਿਦਾਇਗੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਬੇੜੀ ਡੁੱਬਣ ਕਾਰਨ ਮੌਤ ਦੇ ਮੂੰਹ ਜਾ ਪਏ ਪਿੰਡ ਚਾਂਦੀ ਵਾਲਾ ਦੀ ਢਾਣੀ ਦੇ ਵਾਸੀ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਜਸਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ, ਸੁਖਵਿੰਦਰ ਕੌਰ ਉਰਫ਼ ਸੋਨੀਆ ਪੁੱਤਰੀ ...

ਪੂਰੀ ਖ਼ਬਰ »

ਮਲੇਰੀਆ ਸਬੰਧੀ ਜਾਗਰੂਕ ਕੈਂਪ ਲੱਗਿਆ

ਗੋਲੂ ਕਾ ਮੋੜ, 18 ਜੂਨ (ਸੁਰਿੰਦਰ ਸਿੰਘ ਲਾਡੀ)- ਸੀਨੀਅਰ ਮੈਡੀਕਲ ਅਫ਼ਸਰ ਗੁਰੂਹਰਸਹਾਏ ਡਾ: ਹੁਸਨਪਾਲ ਦੀ ਰਹਿਨੁਮਾਈ ਹੇਠ ਮਲੇਰੀਆ ਸਬੰਧੀ ਸਬ-ਸੈਂਟਰ ਪਿੰਡ ਅਮੀਰ ਖ਼ਾਸ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੇ ਕਰਮਚਾਰੀ ਚਿਮਨ ਸਿੰਘ ਨੇ ਹਾਜ਼ਰ ...

ਪੂਰੀ ਖ਼ਬਰ »

ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੇ ਕੋਲੋਂ ਖਰਚਾ ਕਰ ਕੇ ਕਰਵਾਈ ਸਫ਼ਾਈ

ਮਮਦੋਟ, 18 ਜੂਨ (ਜਸਬੀਰ ਸਿੰਘ ਕੰਬੋਜ)- ਫ਼ਿਰੋਜ਼ਪੁਰ ਲਿੰਕ ਨਹਿਰ ਤੋਂ ਪਿੰਡ ਖਲਚੀਆਂ, ਮਹਿਮਾ, ਚੱਕ ਸਾਧੂ ਵਾਲਾ ਟਾਹਲੀ ਵਾਲਾ, ਸ਼ਾਮ ਸਿੰਘ ਵਾਲਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਪਾਣੀ ਦੀ ਸਪਲਾਈ ਦੇਣ ਵਾਲੇ ਇਸ ਮਾਈਨਰ ਜੋ ਕਿ ਕਲਾਲੀ ਬੂਟੀ ਆਦਿ ਨਾਲ ਭਰਿਆ ਪਿਆ ਹੈ, ...

ਪੂਰੀ ਖ਼ਬਰ »

ਪੀ. ਐੱਚ. ਸੀ. ਕੱਸੋਆਣਾ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਲਗਾਇਆ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੂੰ ਮਲੇਰੀਆ ਮੁਕਤ ਬਣਾਉਣ ਅਤੇ ਇਸ ਦੇ ਇਲਾਜ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੀ.ਐੱਚ.ਸੀ. ਕੱਸੋਆਣਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਬਲਕਾਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਪਤੰਜਲੀ ਯੋਗ ਸਮਿਤੀ ਜ਼ੀਰਾ ਵਲੋਂ ਯੋਗ ਮਹਾਂ ਦਿਵਸ ਸਬੰਧੀ ਕੈਂਪ ਦੀ ਸ਼ੁਰੂ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪਤੰਜਲੀ ਯੋਗ ਸਮਿਤੀ ਜ਼ੀਰਾ ਵਲੋਂ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਯੋਗ ਮਹਾਂ ਦਿਵਸ ਨੂੰ ਸਮਰਪਿਤ ਯੋਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰਣਜੀਤ ਸਿੰਘ ਭੁੱਲਰ ...

ਪੂਰੀ ਖ਼ਬਰ »

ਝੋਨੇ ਤੇ ਬਾਸਮਤੀ ਦੀ ਰੇਟ ਤੈਅ ਕਰਨ ਦੀ ਮੰਗ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸਰਪੰਚ ਹਰਦਿਆਲ ਸਿੰਘ ਅਲੀਪੁਰ ਮੀਤ ...

ਪੂਰੀ ਖ਼ਬਰ »

ਹਲਕਾ ਗੁਰੂਹਰਸਹਾਏ ਅੰਦਰ ਵੱਖ-ਵੱਖ ਨਵੀਆਂ ਸੜਕਾਂ ਨੂੰ ਮਨਜ਼ੂਰੀ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਜਿੱਥੇ ਪਹਿਲਾਂ ਕੋਈ 57 ਕਿੱਲੋਮੀਟਰ ਿਲੰਕ ਸੜਕਾਂ ਦੀ ਰਿਪੇਅਰ ਕੀਤੇ ਜਾਣ ਨੂੰ ਮਨਜ਼ੂਰੀ ਮਿਲੀ ਹੈ, ਉਥੇ ਹੁਣ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੇ ਕੱਚੇ ਰਸਤਿਆਂ ਤੇ ਨਵੀਆਂ ਸੜਕਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਸ਼ਾ ਛੁਡਾਉਣ ਸਬੰਧੀ ਸੈਮੀਨਾਰ ਲਗਾਇਆ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਨਸ਼ਾ ਛੜਾਉਣ ਸਬੰਧੀ ਚਲਾਈ ਗਈ ਲਹਿਰ ਤਹਿਤ ਸਿਵਲ ਸਰਜਨ ਮੋਗਾ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੱਤੋ ਹੀਰਾ ਸਿੰਘ ਡਾਕਟਰ ਸੰਦੀਪ ਕੌਰ ਦੀ ਦੇਖ-ਰੇਖ ਹੇਠ ਪਿੰਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਪਿੰਡ ਬਾਰੇ ਕੇ ਲਾਗਿਓਾ ਇਕ ਸ਼ੱਕੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਹੌਲਦਾਰ ਪਰਮਜੀਤ ਸਿੰਘ ਪੁਲਿਸ ਚੌਕੀ ਬਾਰੇ ਕੇ ਥਾਣਾ ਸਦਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਸੈਨਾ ਦੇ ਜਵਾਨ ਦੀ ਮੌਤ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਸ੍ਰੀਗੰਗਾਨਗਰ -ਬਠਿੰਡਾ ਰੇਲਵੇ ਟਰੈਕ 'ਤੇ ਅੱਜ ਸਵੇਰੇ ਪਿੰਡ ਬਹਾਵਲ ਵਾਸੀ ਨੇੜੇ ਇਕ ਵਿਅਕਤੀ ਦੀ ਰੇਲ ਹੇਠ ਆਉਣ ਨਾਲ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਹੁਲ ਗਾਂਧੀ ਪੁੱਤਰ ਦੇਵਾ ਕੌਸ ਵਾਸੀ ਤਾਮਿਲਨਾਡੂ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਸਿਮਰਨਜੀਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਸਿੰਗਲਾ ਮਾਰਕੀਟ ਬੱਧਨੀ ਕਲਾਂ ਵਿਖੇ ਕੀਤੀ | ਇਸ ਸਮੇਂ ਸਿੰਗਲਾ ਮਾਰਕੀਟ ਅਤੇ ਬੇਦੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਥਾਣਾ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋ ਕਲਮਛੋੜ ਹੜਤਾਲ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਹੱਕੀ ਅਤੇ ਲਟਕਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਡੀ.ਸੀ. ਦਫ਼ਤਰ ਬਾਬੂਆਂ ਨੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ...

ਪੂਰੀ ਖ਼ਬਰ »

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦਾ ਇਕ ਵਫ਼ਦ ਆਪਣੀਆਂ ਹੱਕੀ ਮੰਗਾਂ ਸਬੰਧੀ ਐਸ.ਡੀ.ਐਮ. ਜ਼ੀਰਾ ਨੂੰ ਮਿਲਿਆ ਅਤੇ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਐਸ.ਡੀ.ਐਮ. ਜ਼ੀਰਾ ਨੂੰ ਸੌਾਪਿਆ | ਇਸ ਮੌਕੇ ਮਜ਼ਦੂਰ ਆਗੂ ਬੱਗਾ ...

ਪੂਰੀ ਖ਼ਬਰ »

ਜਾਨਲੇਵਾ ਹਾਦਸਿਆਂ ਨੂੰ ਸੱਦਾ ਦਿੰਦੇ ਹਨ ਘਰਾਂ ਤੋਂ ਬਾਹਰ ਲੱਗੇ ਬਿਜਲੀ ਮੀਟਰਾਂ ਦੇ ਬਕਸੇ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕਾਂ ਦੀ ਕੁੰਡੀ ਕੁਨੈਕਸ਼ਨ ਦੀ ਆਦਤ ਤੋਂ ਪ੍ਰੇਸ਼ਾਨ ਪਾਵਰਕਾਮ ਵਿਭਾਗ ਨੇ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਕੱਢੇ ਜਾਣ ਦੀ ਕਵਾਇਦ ਸ਼ੁਰੂ ਕੀਤੀ ਸੀ | ਭਾਵੇਂ ਕਿ ਇਸ ਕਵਾਇਦ ਨਾਲ ਪਾਵਰਕਾਮ ਵਿਭਾਗ ਨੂੰ ਆਰਥਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX