ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  6 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  13 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  29 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  54 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ...
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਬਰਨਾਲਾ

ਨਾਮਦੇਵ ਮਾਰਗ ਦੀ ਖਸਤਾ ਹਾਲਤ ਅਤੇ ਖੁੱਲ੍ਹੇ ਸੀਵਰੇਜ ਨੂੰ ਲੈ ਕੇ ਲੋਕਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਅਤੇ ਪਿਛਲੇ ਇਕ ਸਾਲ ਤੋਂ ਖੁੱਲ੍ਹੇ ਸੀਵਰੇਜ ਨੂੰ ਲੈ ਕੇ ਲੋਕਾਂ ਵਲੋਂ ਨਗਰ ਕੌਾਸਲ ਅਤੇ ਸਬੰਧਿਤ ਅਧਿਕਾਰੀਆਂ ਵਿਰੱੁਧ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਹਾਜ਼ਰ ਲੋਕਾਂ ਗੇਲੀ ਸਿੰਘ, ਕਾਲੂ ਸਿੰਘ, ਨਿਰਮਲ ਸਿੰਘ, ਫਤਹਿ ਸਿੰਘ, ਜਲੰਧਰ ਸਿੰਘ, ਭਗਵੰਤ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਸੁਖਵੰਤ ਸਿੰਘ, ਰਣਧੀਰ ਸਿੰਘ ਆਦਿ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਵਲੋਂ ਇਸ ਮਾਰਗ ਦਾ ਕੰਮ ਤਾਂ ਸ਼ੁਰੂ ਕਰਵਾ ਦਿੱਤਾ ਗਿਆ ਹੈ ਪ੍ਰੰਤੂ ਸਬੰਧਿਤ ਠੇਕੇਦਾਰ ਵਲੋਂ ਇਸ ਮਾਰਗ ਦਾ ਕੰਮ ਕੀੜੀ ਦੀ ਚਾਲ ਚਲਾਇਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਜਾਣਕਾਰੀ ਬੋਰਡ ਲਗਾਇਆ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ¢ ਉਨ੍ਹਾਂ ਦੱਸਿਆ ਕਿ ਇਹ ਸੜਕ ਪੱਖੋ ਕਲਾਂ ਤੋਂ ਲੈ ਕੇ ਢਿਲਵਾਂ ਫਾਟਕਾਂ ਤੱਕ ਬਣਨ ਜਾ ਰਹੀ ਹੈ ਜਿਸ ਕਾਰਨ ਪੱਥਰਾਂ ਤੇ ਮਿੱਟੀ ਦੇ ਮਲਬੇ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਹਨ ਪ੍ਰੰਤੂ ਸੜਕ ਬਣਨ ਦਾ ਅਜੇ ਤੱਕ ਕੋਈ ਨਾਮੋ-ਨਿਸ਼ਾਨ ਨਹੀਂ ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ¢ ਉਨ੍ਹਾਂ ਦੱਸਿਆ ਕਿ ਅੱਜ ਸਵੇਰ ਸਮੇਂ ਪਈ ਬਰਸਾਤ ਕਾਰਨ ਪੂਰਾ ਮਾਰਗ ਪਾਣੀ ਨਾਲ ਭਰ ਗਿਆ, ਜਿਸ ਕਾਰਨ ਕਈ ਲੋਕ ਦੁਰਘਟਨਾ ਦਾ ਸ਼ਿਕਾਰ ਹੋ ਗਏ ¢ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸੜਕ ਉੱਪਰ ਪਿਛਲੇ ਇਕ ਸਾਲ ਤੋਂ ਸੀਵਰੇਜ ਖੁੱਲ੍ਹਾ ਪਿਆ ਹੈ ਜਿਸ ਨੂੰ ਬੰਦ ਕਰਨਾ ਨਗਰ ਕੌਾਸਲ ਨੇ ਮੁਨਾਸਬ ਨਹੀਂ ਸਮਝਿਆ, ਬਲਕਿ ਇਸ ਨੂੰ ਇਕ ਰੇਹੜੀ ਦਾ ਸਹਾਰਾ ਦਿੱਤਾ ਗਿਆ ਹੈ, ਜੋ ਕਿ ਕਈ ਫੁੱਟ ਡੂੰਘਾ ਹੈ ਅਤੇ ਪਾਣੀ ਭਰਨ ਦੇ ਬਾਵਜੂਦ ਨਜ਼ਰ ਵੀ ਨਹੀਂ ਆਉਂਦਾ, ਜੋ ਕਿਸੇ ਸਮੇਂ ਵੀ ਕਿਸੇ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ ¢ ਉਨ੍ਹਾਂ ਨਗਰ ਕੌਾਸਲ ਦੇ ਸਬੰਧਤ ਅਧਿਕਾਰੀਆਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਸ ਖੁੱਲ੍ਹੇ ਪਏ ਸੀਵਰੇਜ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇ ¢ ਜਦ ਸੜਕ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਜੇ.ਈ ਸੰਦੀਪ ਪਾਲ ਸ਼ਰਮਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ¢

ਹੰਡਿਆਇਆ ਇਲਾਕੇ 'ਚ ਮੀਂਹ ਨਾਲ ਗਰਮੀ ਤੋਂ ਰਾਹਤ

ਹੰਡਿਆਇਆ, 18 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ 'ਚ ਬੀਤੀ ਰਾਤ ਤੋਂ ਲੈ ਕੇ ਸਵੇਰ ਤੱਕ ਪਏ ਮੀਂਹ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲਿਆ ਹੈ, ਉੱਥੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦੇ ਕੰਮ ਵਿਚ ਤੇਜ਼ੀ ਆਵੇਗੀ | ਮੀਂਹ ਪੈਣ ਨਾਲ ਲੋਕਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

3 ਨੌਜਵਾਨਾਂ ਨੂੰ ਸਮੈਕ ਪੀਂਦਿਆਂ ਕੀਤਾ ਕਾਬੂ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਤਿੰਨ ਨੌਜਵਾਨਾਂ ਨੂੰ ਸਮੈਕ ਪੀਂਦਿਆਂ ਤੋਂ ਤਿੰਨ ਗ੍ਰਾਮ ਸਮੈਕ, ਪੀਣ ਵਾਲੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਮਲਕੀਤ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਮਜ਼ਦੂਰ ਆਗੂ ਤੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਮਿ੍ਤਕਾ ਦੀ ਸਹੇਲੀ ਤੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ
ਵਿਦਿਆਰਥਣ ਦੇ ਖ਼ੁਦਕੁਸ਼ੀ ਮਾਮਲੇ ਨੇ ਲਿਆ ਨਵਾਂ ਮੋੜ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਪਿਆਰਾ ਕਾਲੋਨੀ ਦੀ 12ਵੀਂ 'ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਇਸ ਸਬੰਧੀ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਕਾਂਗੜ ਨੇ ਐਮ.ਡੀ. ਦੀ ਪ੍ਰੀਖਿਆ ਪਾਸ ਕੀਤੀ

ਭਦੌੜ, 18 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਡਾ: ਹਰੀ ਸਿੰਘ ਕਾਂਗੜ ਦੇ ਪੁੱਤਰ ਅਮਰਿੰਦਰ ਸਿੰਘ ਕਾਂਗੜ ਨੇ ਐਮ.ਡੀ ਦੀ ਪ੍ਰੀਖਿਆ ਦੇਸ਼ ਦੇ ਨਾਮਵਰ ਹਸਪਤਾਲ ਆਰ.ਐਮ.ਐਲ ਦਿੱਲੀ ਤੋਂ ਪਾਸ ਕੀਤੀ ਹੈ, ਡਾ: ਅਮਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਮੈਂ ਡੀ.ਐਮ. ਕਰਨ ...

ਪੂਰੀ ਖ਼ਬਰ »

ਦੜੇ ਸੱਟੇ ਦੇ ਦੋਸ਼ ਹੇਠ ਇਕ ਵਿਅਕਤੀ ਗਿ੍ਫ਼ਤਾਰ

ਧਨੌਲਾ, 18 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਗੌਰਵ ਕੁਮਾਰ ਪੱੁਤਰ ਸੁਰਿੰਦਰ ਕੁਮਾਰ ਵਾਸੀ ਸਾਦਕਪੁਰ, ਤਹਿਸੀਲ ਨਰੈਣਗੜ੍ਹ ਜ਼ਿਲ੍ਹਾ ਅੰਬਾਲਾ ਥਾਣਾ ਸੁਜਾਤਪੁਰ ਹਾਲ ਆਬਾਦ ਸਿਵਿਆ ਵਾਲੀ ਗਲੀ ਪੱਤੀ ਬੰਗੇਹਰ ਧਨੌਲਾ ਨੂੰ ਦੜਾ ਸੱਟਾ ਲਾਉਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਚੋਰੀ ਦੇ ਸਬੰਧ 'ਚ 3 ਵਿਅਕਤੀਆਂ 'ਤੇ ਪਰਚਾ ਦਰਜ, ਇਕ ਗਿ੍ਫ਼ਤਾਰ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਜੂਨ ਦੇ ਪਹਿਲੇ ਹਫ਼ਤੇ ਇਕ ਵਿਅਕਤੀ ਦੇ ਘਰ 20 ਹਜ਼ਾਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ 3 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਉਪਰੰਤ ਇਕ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ 2 ਤੇ 3 ਜੂਨ ...

ਪੂਰੀ ਖ਼ਬਰ »

ਟੈਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਆਗੂ 22 ਜੂਨ ਨੂੰ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਮਹਿਲ ਕਲਾਂ, 18 ਜੂਨ (ਤਰਸੇਮ ਸਿੰਘ ਚੰਨਣਵਾਲ)-ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਬੇਰੁਜ਼ਗਾਰ ਯੂਨੀਅਨ ਦੇ ਹਜ਼ਾਰਾਂ ਆਗੂ ਆਪਣੀਆਂ ਜ਼ਰੂਰੀ ਮੰਗਾਂ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਨਿੱਜੀ ਰਹਾਇਸ਼ ਦਾ 22 ਜੂਨ ਨੰੂ ...

ਪੂਰੀ ਖ਼ਬਰ »

ਵਿਦਿਆਰਥਣ ਦੇ ਖ਼ੁਦਕੁਸ਼ੀ ਮਾਮਲੇ ਨੇ ਲਿਆ ਨਵਾਂ ਮੋੜ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਪਿਆਰਾ ਕਾਲੋਨੀ ਦੀ 12ਵੀਂ 'ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਇਸ ਸਬੰਧੀ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਸਬ ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਮੂਹ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ ¢ ਇਸ ਸਬੰਧੀ ਸਮੂਹ ਮੁਲਾਜ਼ਮਾਂ ਸੁਪਰਡੈਂਟ ਬਲਬੀਰ ...

ਪੂਰੀ ਖ਼ਬਰ »

ਝੱਖੜ ਨਾਲ ਡਿੱਗੇ ਦਰੱਖਤ ਵਾਹਨ ਚਾਲਕਾਂ ਲਈ ਬਣ ਰਹੇ ਨੇ ਰੁਕਾਵਟ

ਸੰਗਰੂਰ, 18 ਜੂਨ (ਧੀਰਜ਼ ਪਸ਼ੌਰੀਆ)-ਪਿਛਲੇ ਹਫ਼ਤੇ ਆਏ ਝੱਖੜ ਕਾਰਨ ਸੰਗਰੂਰ ਸ਼ਹਿਰ ਵਿਚ ਕਈ ਥਾਵਾਂ 'ਤੇ ਡਿੱਗੇ ਦਰੱਖ਼ਤ ਵਾਹਨ ਚਾਲਕ ਅਤੇ ਪੈਦਲ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਡਿੱਗੇ ਦਰੱਖ਼ਤ ਸਰਕਾਰੀ ਥਾਵਾਂ 'ਤੇ ਹੋਣ ਕਾਰਨ ਕੋਈ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਨੇ ਸੈਮੀਨਾਰ ਕਰਵਾਇਆ

ਮੂਣਕ, 18 ਜੂਨ (ਸਿੰਗਲਾ, ਭਾਰਦਵਾਜ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ ਸੰਗਰੂਰ ਵਲੋਂ ਦੀ ਬਾਦਲਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਉਦੇਸ਼ ਦਰੱਖ਼ਤ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਲੌਾਗੋਵਾਲ, 18 ਜੂਨ (ਸ.ਸ.ਖੰਨਾ)-ਸਥਾਨਕ ਕਸਬੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੱਤੀ ਦੁੱਲਟ ਦੇ ਵਸਨੀਕ ਇੱਥੇ ਰਹਿਣ ਲਈ ਮਜਬੂਰ ਹੋ ਰਹੇ ਹਨ¢ ਇਹ ਨਾਲੀਆਂ ਦਾ ਪਾਣੀ ਪਹਿਲਾਂ ਸਾਰਾ ਇਕੱਠਾ ਹੋ ਕੇ ਲੋਕਾਂ ਦੀ ਜੋ ਨਿੱਜੀ ਜਾਇਦਾਦ ਸੀ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ 'ਚ ਪ੍ਰਸ਼ਾਸਨ ਦੇ ਹੱਕ 'ਚ ਡਟੇ ਪਟਵਾਰ ਯੂਨੀਅਨ ਦੇ ਆਗੂ

ਧੂਰੀ, 18 ਜੂਨ (ਸੰਜੇ ਲਹਿਰੀ, ਦੀਪਕ)-ਪਿਛਲੇ ਦਿਨੀਂ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿੱਚ ਡਿਗ ਕੇ ਮੌਤ ਦੇ ਮੂੰਹ 'ਚ ਜਾ ਚੁੱਕੇ ਫ਼ਤਹਿਵੀਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਭਾਈ ਗਈ ਭੂਮਿਕਾ 'ਤੇ ਜਿੱਥੇ ਲੋਕਾਂ ਵਲੋਂ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਜਾਗਰੂਕਤਾ ਕੈਂਪ ਲਗਾਇਆ

ਸੰਗਰੂਰ 18 ਜੂਨ (ਚੌਧਰੀ ਨੰਦ ਲਾਲ ਗਾਂਧੀ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਹਿਕਾਰਤਾ ਵਿਭਾਗ ਵਲਾੋ ਪਿੰਡ ਉੱਭਾਵਾਲ ਵਿਖੇ ਅਨਿਲ ਕੁਮਾਰ ਮਲੇਰੀ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਸੰਗਰੂਰ ਦੀ ਅਗਵਾਈ ਹੇਠ ਸਹਿਕਾਰੀ ਜਾਗਰੂਕਤਾ ਕੈਂਪ ਪਨਕੋਫੈਡ ਪੰਜਾਬ ਦੇ ...

ਪੂਰੀ ਖ਼ਬਰ »

ਪੱਤਰਕਾਰਾਂ ਨੇ ਕੀਤੀ ਐਸ.ਡੀ.ਐਮ. ਨੂੰ ਬਦਲਣ ਕਰਨ ਦੀ ਮੰਗ

ਮਲੇਰਕੋਟਲਾ, 18 ਜੂਨ (ਪਾਰਸ ਜੈਨ, ਹਨੀਫ਼ ਥਿੰਦ)-ਜਰਨਲਿਸਟ ਯੂਨੀਅਨ ਮਲੇਰਕੋਟਲਾ ਦੀ ਮੀਟਿੰਗ ਮਲੇਰਕੋਟਲਾ ਕਲੱਬ ਵਿਖੇ ਪ੍ਰਧਾਨ ਸ਼ਹਾਬੂਦੀਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਥਾਨਕ ਐਸ.ਡੀ.ਐਮ. ਵਲੋਂ ਪੱਤਰਕਾਰਾਂ ਸਮੇਤ ਆਮ ਲੋਕਾਂ ਨਾਲ ਕੀਤੇ ਜਾ ਰਹੇ ਮਾੜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨੇ ਸੈਮੀਨਾਰ ਕਰਵਾਇਆ

ਮੂਨਕ, 18 ਜੂਨ (ਗਮਦੂਰ ਧਾਲੀਵਾਲ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ ਸੰਗਰੂਰ ਵੱਲ ਦੀ ਬਾਦਲਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੇ ਮੁੱਖ ਉਦੇਸ਼ ਦਰਖਤ ...

ਪੂਰੀ ਖ਼ਬਰ »

ਐਮ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 18 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਬੀਰ ਕਲਾਂ ਦਾ ਐਮ.ਐੱਡ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਵੀ.ਕੇ ਰਾਏ ਨੇ ਦੱਸਿਆ ਕਿ ਕਾਲਜ ਦਾ ਐਮ.ਐੱਡ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਸੰਦੀਪ ...

ਪੂਰੀ ਖ਼ਬਰ »

ਵਾਰਡ ਨੰਬਰ 23 'ਚ ਜ਼ਿਮਨੀ ਚੋਣ ਲਈ ਸਥਿਤੀ ਬਣੀ ਦਿਲਚਸਪ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਵਾਰਡ ਨੰ-23 ਦੀ 21 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਰਾਜਨੀਤਿਕ ਅਖਾੜਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਸੰਗਰੂਰ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਲਾਈਨਾਂ ਦੇ ਪਾਰ ਇਸ ਵਾਰਡ ਦੇ ਤਕਰੀਬਨ 1700 ਮਤਦਾਤਾ ਆਪਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX