ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  15 minutes ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡੋਰਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  17 minutes ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  57 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  58 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  55 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 2 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 1 hour ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  15 minutes ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  41 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਖੇਡ ਸੰਸਾਰ

ਮੋਰਗਨ ਦਾ 17 ਛੱਕਿਆਂ ਦਾ ਵਿਸ਼ਵ ਰਿਕਾਰਡ, ਇੰਗਲੈਂਡ ਦੀ ਧਮਾਕੇਦਾਰ ਜਿੱਤ

ਅਫ਼ਗਾਨਿਸਤਾਨ ਨੂੰ 150 ਦੌੜਾਂ ਨਾਲ ਦਿੱਤੀ ਮਾਤ

ਮਾਨਚੈਸਟਰ, 18 ਜੂਨ (ਏਜੰਸੀ)-ਇੰਗਲੈਂਡ ਕ੍ਰਿਕਟ ਟੀਮ ਦੇ ਕਪਤਾਨ ਇਓਨ ਮੋਰਗਨ ਨੇ 17 ਛੱਕੇ ਮਾਰ ਕੇ ਇਕ ਦਿਨਾ ਅਤੇ ਵਿਸ਼ਵ ਕੱਪ ਵਿਚ ਵਿਸ਼ਵ ਰਿਕਾਰਡ ਬਣਾਉਂਦੇ 71 ਗੇਂਦਾਂ ਵਿਚ 148 ਦੌੜਾਂ ਦੀ ਪਾਰੀ ਖੇਡੀ ਅਤੇ ਇੰਗਲੈਂਡ ਨੇ ਇਸ ਮੈਚ ਵਿਚ ਅਫ਼ਗਾਨਿਸਤਾਨ ਨੂੰ 150 ਦੌੜਾਂ ਨਾਲ ਕਰਾਰੀ ਹਾਰ ਦਿੱਤੀ | ਇੰਗਲੈਂਡ ਨੇ ਮੋਰਗਨ, ਜੋਏ ਰੂਟ (82 ਗੇਂਦਾਂ ਵਿਚ 88 ਦੌੜਾਂ) ਅਤੇ ਜੋਨੀ ਬਿ੍ਸਟੋ (99 ਗੇਂਦਾਂ ਵਿਚ 90 ਦੌੜਾਂ) ਦੀਆਂ ਬਿਹਤਰੀਨ ਪਾਰੀਆਂ ਦੀ ਬਦੌਲਤ ਨਿਰਧਾਰਿਤ 50 ਓਵਰਾਂ ਵਿਚ ਵਿਸ਼ਵ ਕੱਪ ਵਿਚ ਆਪਣਾ ਸਰਬੋਤਮ 397 ਸਕੋਰ ਬਣਾਇਆ | ਇਸ ਦੇ ਜਵਾਬ ਵਿਚ ਅਫ਼ਗਾਨ ਟੀਮ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਕੇਵਲ 247 ਦੌੜਾਂ ਹੀ ਬਣਾ ਸਕੀ | ਇੰਗਲੈਂਡ ਦੇ ਆਦਿਲ ਰਾਸ਼ਿਦ ਅਤੇ ਜੋਫਰਾ ਆਰਚਰ ਨੇ 3-3 ਵਿਕਟਾਂ ਲਈਆਂ | ਇੰਗਲੈਂਡ ਦੀ ਇਹ ਵਿਸ਼ਵ ਕੱਪ ਵਿਚ ਚੌਥੀ ਜਿੱਤ ਹੈ ਜਦੋਂ ਕਿ ਪਾਕਿਸਤਾਨ ਿਖ਼ਲਾਫ਼ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਇਹ ਮੈਚ ਬਿਲਕੁੱਲ ਇੰਗਲੈਂਡ ਦੇ ਕਪਤਾਨ ਮੋਰਗਨ ਦੇ ਨਾਂਅ ਰਿਹਾ ਅਤੇ ਉਸ ਨੇ ਵਿਸ਼ਵ ਕੱਪ ਦੇ ਇਤਿਹਾਸ ਵਿਚ ਚੌਥਾ ਸਭ ਤੋਂ ਤੇਜ਼ ਸੈਂਕੜਾ ਲਗਾਇਆ | ਉਸ ਨੇ ਕੇਵਲ 57 ਗੇਂਦਾਂ ਵਿਚ ਹੀ ਆਪਣਾ ਸੈਂਕੜਾ ਪੂਰਾ ਕਰ ਲਿਆ ਸੀ | ਮੋਰਗਨ ਨੇ ਇਸ ਮੈਚ ਵਿਚ 17 ਛੱਕੇ ਮਾਰ ਕੇ ਰੋਹਿਤ ਸ਼ਰਮਾ (ਆਸਟ੍ਰੇਲੀਆ ਿਖ਼ਲਾਫ਼ 16 ਛੱਕੇ ਸਾਲ 2013 ਵਿਚ), ਡਿਵਿਲੀਅਰਸ (ਵੈਸਟ ਇੰਡੀਜ਼ ਿਖ਼ਲਾਫ਼ 16 ਛੱਕੇ ਸਾਲ 2015 ਵਿਚ) ਅਤੇ ਕ੍ਰਿਸ ਗੇਲ (ਜ਼ਿੰਬਾਬਵੇ ਿਖ਼ਲਾਫ਼ 16 ਛੱਕੇ ਸਾਲ 2015 ਵਿਚ) ਦੇ ਸੰਯੁਕਤ ਰਿਕਾਰਡ ਨੂੰ ਤੋੜ ਦਿੱਤਾ | ਭਾਵੇਂ ਕਿ ਇੰਗਲੈਂਡ ਦੇ ਬੱਲੇਬਾਜ਼ਾਂ ਬਿ੍ਸਟੋ ਅਤੇ ਰੂਟ ਨੇ ਆਪਣੀ ਟੀਮ ਨੂੰ ਬਿਹਤਰੀਨ ਸ਼ੁਰੂਆਤ ਦਿੱਤੀ ਪਰ ਕਪਤਾਨ ਮਾਰਗਨ ਦੇ ਤੂਫ਼ਾਨ ਵਿਚ ਅਫ਼ਗਾਨ ਗੇਂਦਬਾਜ਼ ਉਡਦੇ ਨਜ਼ਰ ਆਏ | ਅਫ਼ਗਾਨਿਸਤਾਨ ਦੇ ਸਟਾਰ ਖਿਡਾਰੀ ਰਾਸ਼ਿਦ ਖ਼ਾਨ ਇਸ ਮੈਚ ਵਿਚ ਬਿਲਕੁੱਲ ਬੇਅਸਰ ਨਜ਼ਰ ਆਏ ਅਤੇ ਉਨ੍ਹਾਂ ਕੇਵਲ 9 ਓਵਰਾਂ ਵਿਚ 110 ਦੌੜਾਂ ਦੇ ਕੇ ਵਿਸ਼ਵ ਕੱਪ ਦੇ ਸਭ ਤੋਂ ਮਹਿੰਗੇ ਗੇਂਦਬਾਜ਼ ਹੋਣ ਦਾ ਅਣਚਾਹਿਆ ਰਿਕਾਰਡ ਆਪਣੇ ਨਾਂਅ ਕਰ ਲਿਆ | ਇਸ ਮੈਚ ਵਿਚ ਇੰਗਲੈਂਡ ਦੇ ਬੱਲੇਬਾਜ਼ਾਂ ਨੇ ਕੁੱਲ 25 ਛੱਕੇ ਲਗਾਏ, ਜਿਨ੍ਹਾਂ ਵਿਚੋਂ 11 ਛੱਕ ਕੇਵਲ ਰਾਸ਼ਿਦ ਖ਼ਾਨ ਨੂੰ ਪਏ | ਰੂਟ ਅਤੇ ਮਾਰਗਨ ਨੇ ਆਪਣੀ ਸਾਂਝੇਦਾਰੀ ਵਿਚ 16.5 ਓਵਰ ਖੇਡਦੇ ਹੋਏ 189 ਦੌੜਾਂ ਬਣਾਈਆਂ | ਆਖਰੀ ਓਵਰਾਂ ਵਿਚ ਮੋਇਨ ਅਲੀ ਨੇ ਵੀ ਤੂਫ਼ਾਨੀ ਪਾਰੀ ਖੇਡਦੇ ਹੋਏ ਕੇਵਲ 9 ਗੇਂਦਾਂ ਵਿਚ 31 ਦੌੜਾਂ ਬਣਾਈਆਂ |

ਨਿਊਜ਼ੀਲੈਂਡ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚਣ ਦੀ ਉਮੀਦ ਨੂੰ ਬਰਕਰਾਰ ਰੱਖਣਾ ਚਾਹੇਗਾ ਦੱਖਣੀ ਅਫ਼ਰੀਕਾ

ਬਰਮਿੰਘਮ, 18 ਜੂਨ (ਏਜੰਸੀ)-ਅਫ਼ਗਾਨਿਸਤਾਨ ਿਖ਼ਲਾਫ਼ ਜਿੱਤ ਦਾ ਖਾਤਾ ਖੋਲ੍ਹਣ ਤੋਂ ਬਾਅਦ ਦੱਖਣੀ ਅਫ਼ਰੀਕਾ ਨੂੰ ਆਈ. ਸੀ. ਸੀ. ਵਿਸ਼ਵ ਕੱਪ-2019 'ਚ ਆਪਣੇ ਅਗਲੇ ਮੈਚ 'ਚ ਬੁੱਧਵਾਰ ਨੂੰ ਨਿਊਜ਼ੀਲੈਂਡ ਦਾ ਸਾਹਮਣਾ ਕਰਨਾ ਹੈ, ਜਿਸ ਦੌਰਾਨ ਦੋਵੇਂ ਟੀਮਾਂ ਅਜਬੇਸਟਨ ਮੈਦਾਨ 'ਚ ...

ਪੂਰੀ ਖ਼ਬਰ »

ਪਾਕਿ ਕ੍ਰਿਕਟ ਟੀਮ 'ਤੇ ਪਾਬੰਦੀ ਸਬੰਧੀ ਪਟੀਸ਼ਨ ਦਾਇਰ

ਲਾਹੌਰ, 18 ਜੂਨ (ਏਜੰਸੀ)-ਭਾਰਤ ਤੋਂ ਮਿਲੀ ਕਰਾਰੀ ਹਾਰ ਤੋਂ ਨਿਰਾਸ਼ ਪਾਕਿਸਤਾਨ ਦੇ ਇਕ ਕਿ੍ਕਟ ਪ੍ਰਸੰਸਕ ਨੇ ਗੁਜਰਾਂਵਾਲਾ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਟੀਮ 'ਤੇ ਪਾਬੰਦੀ ਲਗਾਉਣ ਦੇ ਨਾਲ ਚੋਣ ਕਮੇਟੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੰਵਰਪਾਲ ਸਿੰਘ ਦੀ ਉਲੰਪਿਕ ਖੇਡਾਂ ਦੇ ਸਿਖਲਾਈ ਕੈਂਪ ਲਈ ਚੋਣ

ਸ਼ੇਰਪੁਰ, 18 ਜੂਨ (ਸੁਰਿੰਦਰ ਚਹਿਲ)-ਇੰਸਪੈਕਟਰ ਰਣਜੀਤ ਸਿੰਘ ਬਹਿਣੀਵਾਲ ਦੇ ਸਪੁੱਤਰ ਕੰਵਰਪਾਲ ਸਿੰਘ ਬਹਿਣੀਵਾਲ ਦੀ ਉਲੰਪਿਕ ਖੇਡਾਂ ਦੇ ਸਿਖਲਾਈ ਕੈਂਪ 2020 ਲਈ ਚੋਣ ਹੋਣ ਨਾਲ ਕਸਬਾ ਸ਼ੇਰਪੁਰ 'ਚ ਖੁਸ਼ੀ ਦੀ ਲਹਿਰ ਦੌੜ ਗਈ | ਕੰਵਰਪਾਲ ਸਿੰਘ ਸਿੱਖ ਬੁੱਧੀਜੀਵੀ ਮੰਚ ...

ਪੂਰੀ ਖ਼ਬਰ »

ਐਫ.ਆਈ.ਐੱਚ. ਹਾਕੀ ਸੀਰੀਜ਼ ਫਾਈਨਲਜ਼

ਭਾਰਤ ਨੇ ਫਿਜ਼ੀ ਨੂੰ 11-0 ਨਾਲ ਹਰਾ ਕੇ ਸੈਮੀਫਾਈਨਲ 'ਚ ਕੀਤਾ ਪ੍ਰਵੇਸ਼

ਪਟਿਆਲਾ, 18 ਜੂਨ (ਚਹਿਲ)-ਜਾਪਾਨ ਦੇ ਸ਼ਹਿਰ ਹੀਰੋਸ਼ੀਮਾ ਵਿਖੇ ਚੱਲ ਰਹੇ ਐਫ.ਆਈ.ਐੱਚ. ਹਾਕੀ ਸੀਰੀਜ਼ ਫਾਈਨਲਜ਼ ਦੇ ਆਪਣੇ ਆਖ਼ਰੀ ਪੂਲ ਮੈਚ 'ਚ ਭਾਰਤੀ ਮੁਟਿਆਰਾਂ ਨੇ ਫਿਜ਼ੀ ਨੂੰ 11-0 ਨਾਲ ਹਰਾ ਕੇ, ਟੂਰਨਾਮੈਂਟ ਦੇ ਸੈਮੀਫਾਈਨਲ 'ਚ ਥਾਂ ਬਣਾ ਲਈ ਹੈ | ਇਸ ਟੂਰਨਾਮੈਂਟ 'ਚ ...

ਪੂਰੀ ਖ਼ਬਰ »

ਕਰਾਰੀ ਹਾਰ ਤੋਂ ਬਾਅਦ ਪਾਕਿ ਟੀਮ 'ਚ ਪਈ ਫੁੱਟ

ਮਾਨਚੈਸਟਰ, 18 ਜੂਨ (ਏਜੰਸੀ)-ਵਿਸ਼ਵ ਕੱਪ ਵਿਚ ਟੀਮ ਇੰਡੀਆ ਤੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਟੀਮ ਵਿਚ ਫੁੱਟ ਪੈ ਗਈ ਹੈ | ਪਾਕਿ ਅਖ਼ਬਾਰ ਦ ਟਿ੍ਬਿਊਨ ਨੇ ਇਸ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਹੈ | ਇਸ ਅਨੁਸਾਰ ਹਾਰ ਤੋਂ ਬਾਅਦ ਪਾਕਿ ਟੀਮ ਦੇ ...

ਪੂਰੀ ਖ਼ਬਰ »

ਫਿੱਟ ਹੋਏ ਨਗੀਡੀ ਅੱਜ ਦਾ ਮੈਚ ਖੇਡਣਗੇ

ਬਰਮਿੰਘਮ, 18 ਜੂਨ (ਏਜੰਸੀ)- ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਲੰੁਗੀ ਨਗੀਡੀ ਬੁੱਧਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਹੋਣ ਵਾਲੇ ਮੈਚ ਲਈ 100 ਫ਼ੀਸਦੀ ਫਿੱਟ ਐਲਾਨ ਦਿੱਤੇ ਗਏ ਹਨ | ਨਗੀਡੀ ਨੇ ਇਸ ਵਿਸ਼ਵ ਕੱਪ 'ਚ ਸ਼ੁਰੂਆਤ ਦੇ ਕੇਵਲ ਦੋ ਮੈਚ ਹੀ ਖੇਡੇ ਤੇ ਫਿਰ ਮਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX