ਤਾਜਾ ਖ਼ਬਰਾਂ


ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  10 minutes ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  24 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  31 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  47 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  about 1 hour ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  about 1 hour ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ

ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ਦੌਰਾਨ ਚੱਲੀ ਗੋਲੀ ਜੋ ਉਸ ਦੇ ਪਟ ਦੇ ਆਰ ਪਾਰ ਹੋ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ

ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ਕਰ ਦਿੱਤੀ ਹੈ। ...

ਪੂਰੀ ਖ਼ਬਰ »

ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ

ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ ...

ਪੂਰੀ ਖ਼ਬਰ »

ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ 'ਚ ...

ਪੂਰੀ ਖ਼ਬਰ »

ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4

...

ਪੂਰੀ ਖ਼ਬਰ »

ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ । ਸ਼ਹੀਦ ਦੇ ਪੰਜ ...

ਪੂਰੀ ਖ਼ਬਰ »

ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ ...

ਪੂਰੀ ਖ਼ਬਰ »

ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ

ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ਅਧਿਕਾਰਕ ਚੈਨਲ ਵੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ ...

ਪੂਰੀ ਖ਼ਬਰ »

ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਖ਼ਿਲਾਫ਼ 9 ਜੂਨ ਨੂੰ ...

ਪੂਰੀ ਖ਼ਬਰ »

ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ

ਜਗਦੇਵ ਕਲਾਂ, 19 ਜੂਨ (ਸ਼ਰਨਜੀਤ ਸਿੰਘ ਗਿੱਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ-ਭਰੇ ਹਾਲਤਾਂ 'ਚ ਲਾਪਤਾ ਹੋਣ ਦੀ ਖ਼ਬਰ ਹੈ । ਜਿੰਨਾ ਬਾਰੇ ਬੀਤੇ ਤਿੰਨ ਦਿਨਾਂ ਤੋਂ ਕੋਈ ਪਤਾ ਨਹੀਂ ਲੱਗ ...

ਪੂਰੀ ਖ਼ਬਰ »

ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ

ਜੰਡਿਆਲਾ ਗੁਰੂ, 19 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ.ਬੀ. ਸਿੰਘ ਗੰਨ ਹਾਊਸ ਦੀ ਬੀਤੇ ਦਿਨ ਕੰਧ ਪਾੜ ਕੇ ਅਸਲਾ ਚੋਰੀ ਕਰ ਕੇ ਲੈ ਜਾਣ ਬਾਰੇ ਪਤਾ ਲਾਉਣ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕੁੱਲ 4 ਦੋਸ਼ੀਆਂ 'ਚੋਂ ਇਕ ਦੋਸ਼ੀ ...

ਪੂਰੀ ਖ਼ਬਰ »

ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ

ਨਵੀਂ ਦਿੱਲੀ, 19 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਬੱਚਿਆ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ 5 ਬੱਚਿਆ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਬੁਖ਼ਾਰ ਦੇ ਕਾਰਨ ਬੱਚਿਆ ਦੀ ਮੌਤ ਦਾ ਅੰਕੜਾ 112 ਤੱਕ ਪਹੁੰਚ ਗਈ ਹੈ। ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ

ਖਡੂਰ ਸਾਹਿਬ, 19 ਜੂਨ( ਰਸ਼ਪਾਲ ਸਿੰਘ ਕੁਲਾਰ) - ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੁੜੀ ਵਲਾਹ ਵਿਖੇ ਇਕ ਵਿਅਕਤੀ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ

ਮੁੰਬਈ, 19 ਜੂਨ- ਮਹਾਰਾਸ਼ਟਰ ਦੇ ਉਲਹਾਸਨਗਰ ਦੇ ਇਕ ਸਰਕਾਰੀ ਸਕੂਲ 'ਚ ਕਲਾਸ ਦੇ ਦੌਰਾਨ ਅਚਾਨਕ ਛੱਤ ਦਾ ਪਲੱਸਤਰ ਵਿਦਿਆਰਥਣਾਂ 'ਤੇ ਡਿਗ ਗਿਆ। ਇਸ ਦੀ ਲਪੇਟ 'ਚ ਆਉਣ ਕਾਰਨ ਕਈ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਵਿਦਿਆਰਥਣਾਂ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ...

ਪੂਰੀ ਖ਼ਬਰ »

'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ

ਧਾਰੀਵਾਲ/ਗੁਰਦਾਸਪੁਰ, 18 ਜੂਨ (ਜੇਮਸ ਨਾਹਰ/ਆਲਮਬੀਰ ਸਿੰਘ)- ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਨੰਬਰ ਇੱਕ ਵਾਰਡ ਨੰਬਰ ਗਿਆਰਾਂ ਦੀ ਰੋਜ਼ੀ ਰੋਟੀ ਕਮਾਉਣ ਦੇ ਚੱਕਰ 'ਚ ਵਿਦੇਸ਼ ਗਈ ਔਰਤ ਗ਼ੈਰ ਜ਼ਿੰਮੇਵਾਰ ਏਜੰਟ ਦੀ ਘਟੀਆ ਕਾਰਗੁਜ਼ਾਰੀ ਕਾਰਨ ਕੁਵੈਤ 'ਚ ਪਿਛਲੇ ਗਿਆਰਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ

ਚੰਡੀਗੜ੍ਹ, 19 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਕੈਪਟਨ ਟਵਿੱਟਰ 'ਤੇ ਰਾਹੁਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਸਿਹਤ ਅਤੇ ਲੰਬੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ

ਬਟਾਲਾ, 19 ਜੂਨ (ਕਮਲ ਕਾਹਲੋਂ)- ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸੰਸਦੀ ਹਲਕੇ ਅੰਦਰ ਖੜ੍ਹੇ 15 ਉਮੀਦਵਾਰਾਂ ਵੱਲੋਂ ਚੋਣਾਂ ਸਮੇਂ ਕੀਤੇ ਗਏ ਖਰਚੇ ਦਾ ਹਿਸਾਬ ਕਿਤਾਬ ਇਕੱਤਰ ਕੀਤਾ ਜਾ ਰਿਹਾ ਹੈ। ਖਰਚਾ ਅਬਜ਼ਰਵਰ ਗੁਰਦਾਸਪੁਰ 'ਚ ਸਾਰੇ ਖ਼ਰਚਿਆਂ ਦੀ ਨਜ਼ਰਸਾਨੀ ਕਰ ਰਹੇ ...

ਪੂਰੀ ਖ਼ਬਰ »

ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼

ਰਾਏਪੁਰ, 19 ਜੂਨ- ਕੱਲ੍ਹ ਨਕਸਲੀਆਂ ਵੱਲੋਂ ਅਗਵਾ ਕੀਤੇ ਗਏ ਸਮਾਜਵਾਦੀ ਪਾਰਟੀ ਦੇ ਨੇਤਾ ਸੰਤੋਸ਼ ਪੁਨੀਮ ਦੀ ਲਾਸ਼ 'ਚ ਛੱਤੀਸਗੜ੍ਹ ਦੇ ਬੀਜਾਪੁਰ 'ਚੋਂ ਬਰਾਮਦ ਹੋਈ ਹੈ। ਸੰਤੋਸ਼ ਨੇ ਛੱਤੀਸਗੜ੍ਹ ਦੇ ਬੀਜਾਪੁਰ ਤੋਂ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਸਮਾਜਵਾਦੀ ...

ਪੂਰੀ ਖ਼ਬਰ »

ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ

ਜੈਪੁਰ, 19 ਜੂਨ- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਬੋਦੀਆਨਾ ਪਿੰਡ 'ਚ ਬੀਤੀ ਰਾਤ ਪਏ ਮੀਂਹ ਤੋਂ ਬਾਅਦ ਇਕ ਬੱਸ ਨਾਲੇ 'ਚ ਡਿਗ ਗਈ। ਬੱਸ 'ਚ ਫਸੇ 35 ਯਾਤਰੀਆਂ ਨੂੰ ਭਾਰੀ ਮਸ਼ੱਕਤ ਤੋਂ ਬਾਅਦ ਬੱਸ 'ਚੋਂ ਸੁਰੱਖਿਅਤ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ 'ਚ ਦੋਸ਼ੀਆਂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਪੁਲਿਸ ਵਲੋਂ ਦੁਬਾਰਾ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਮਗਰੋਂ ਕਾਂਗਰਸੀ ਕੌਂਸਲਰ ...

ਪੂਰੀ ਖ਼ਬਰ »

ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ

ਬੈਂਗਲੁਰੂ, 19 ਜੂਨ- ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਨੇ ਕਰਨਾਟਕ ਪ੍ਰਦੇਸ਼ ਦੀ ਮੌਜੂਦਾ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਬਾਰਾਪੁੱਲਾ ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਧਰਮਪੁਰਾ ਵਿਖੇ ਦੋ ਸਾਲ ਦਾ ਬੱਚਾ ਖੇਡਦਾ ਖੇਡਦਾ ਛੱਪੜ 'ਚ ਡਿਗ ਪਿਆ ਜਿਸ ਕਾਰਨ ਡੁੱਬਣ ਨਾਲ ਉਸ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ, ਹਰਮਨ ਦਾ ਘਰ ਛੱਪੜ ਦੇ ਕੋਲ ਹੀ ਹੈ। ਅੱਜ ਸਵੇਰੇ ਉਹ ਖੇਡਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ

ਨਵੀਂ ਦਿੱਲੀ, 19 ਜੂਨ- ਸੀ.ਪੀ.ਐਮ. ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ 'ਚ ਬੁਲਾਈ ਗਈ ਬੈਠਕ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਦੋਨੋਂ ਸਦਨਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਬਠਿੰਡਾ, 19 ਜੂਨ - ਥਾਣਾ ਨੰਦਗੜ੍ਹ ਦੇ ਪਿੰਡ ਰਾਏਕੇ ਖ਼ੁਰਦ 'ਚ ਲੰਘੀ ਰਾਤ ਇੱਕ ਨੌਜਵਾਨ ਨੇ ਆਪਣੇ ਹੀ ਪਰਿਵਾਰ 'ਤੇ ਹਮਲਾ ਕਰਕੇ ਆਪਣੀ ਪਤਨੀ ਨੂੰ ਜਾਨੋ ਮਾਰ ਦਿੱਤਾ ਅਤੇ ਬਾਕੀ ਪਰਿਵਾਰ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਕੌਰ ਪਿੰਡ ...

ਪੂਰੀ ਖ਼ਬਰ »

ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਅੱਤਵਾਦੀਆਂ ਕੋਲੋਂ ਇਕ ਆਧੁਨਿਕ ਆਈ.ਈ.ਡੀ. ਵੀ ...

ਪੂਰੀ ਖ਼ਬਰ »

ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ

ਕੋਲਕਾਤਾ, 19 ਜੂਨ- ਕੋਲਕਾਤਾ 'ਚ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਮਾਡਲ ਤੋਂ ਅਦਾਕਾਰ ਬਣੀ ਉਸ਼ੋਸ਼ੀ ਸੇਨਗੁਪਤਾ ਨਾਲ ਸਰੇਰਾਹ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਸ਼ੋਸ਼ੀ ਨੇ ਦੱਸਿਆ ਕਿ 18 ਜੂਨ ਨੂੰ ਕੰਮ ਖ਼ਤਮ ਕਰ ਕੇ ਆਪਣੇ ...

ਪੂਰੀ ਖ਼ਬਰ »

ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਮੁੰਬਈ, 19 ਜੂਨ - ਮੁੰਬਈ ਦੀ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਨੇ ਜ਼ਾਕਿਰ ਨਾਇਕ ਨੂੰ 31 ਜੁਲਾਈ ਨੂੰ ਸਰੀਰਕ ਰੂਪ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਜੇਕਰ ਉਹ ਹਾਜ਼ਰ ਨਹੀਂ ਹੁੰਦੇ ਤਾਂ ਅਦਾਲਤ ਉਨ੍ਹਾਂ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰੇਗੀ। ਇਸ ਦੇ ਨਾਲ ਹੀ ਦੱਸ ਦੇਈਏ ...

ਪੂਰੀ ਖ਼ਬਰ »

ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 19 ਜੂਨ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਜਨਮਦਿਨ ਮੌਕੇ ਦਿੱਲੀ 'ਚ ਪਾਰਟੀ ਦੇ ਮੁੱਖ ਦਫ਼ਤਰ 'ਚ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਅਤੇ ਗ਼ੁਲਾਮ ਨਬੀ ਆਜ਼ਾਦ ਸਮੇਤ ਕਈ ਨੇਤਾਵਾਂ ਨੇ ...

ਪੂਰੀ ਖ਼ਬਰ »

ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਬਲਵੰਤ ਸਿੰਘ 'ਤੇ ਮੁਖਰਜੀ ਨਗਰ 'ਚ ਬੀਤੀ 17 ਜੂਨ ਨੂੰ ਹੋਈ ਪੁਲਿਸ ਤਸ਼ੱਦਦ ਦੀ ਘਟਨਾ ਦੀ ਜਾਂਚ ਸੀ. ਬੀ. ਆਈ. ਵਰਗੀ ਸੁਤੰਤਰ ਏਜੰਸੀ ਵਲੋਂ ਕਰਾਏ ਜਾਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ

ਨਵੀਂ ਦਿੱਲੀ, 19 ਜੂਨ- ਬਿਹਾਰ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਕਾਰਨ ਹੋਈਆਂ ਸੈਂਕੜੇ ਬੱਚਿਆਂ ਦੀਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ 'ਚ ਸੋਮਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਦੱਸਣਯੋਗ ਹੈ ਕਿ ਚਮਕੀ ਬੁਖ਼ਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ

ਨਵੀਂ ਦਿੱਲੀ, 19 ਜੂਨ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਅੱਜ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ। ਪ੍ਰਧਾਨ ਮੰਤਰੀ ਵਲੋਂ ਸੰਸਦ ਦੇ ਦੋਹਾਂ ਸਦਨਾਂ 'ਚ ਵੱਖ-ਵੱਖ ਸਿਆਸੀ ਦਲਾਂ ਦੇ ...

ਪੂਰੀ ਖ਼ਬਰ »

ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ

ਨਵੀਂ ਦਿੱਲੀ, 19 ਜੂਨ- ਭਾਜਪਾ ਨੇਤਾ ਅਤੇ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿੜਲਾ ਦੀ ਅੱਜ ਲੋਕ ਸਭਾ ਦੇ ਨਵੇਂ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ 'ਚ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਕਾਂਗਰਸ ਸਮੇਤ ਬਾਕੀ ...

ਪੂਰੀ ਖ਼ਬਰ »

ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ

ਅਬੋਹਰ, 19 ਜੂਨ- ਬੀਤੀ ਦੇਰ ਰਾਤ ਕਿੱਲ੍ਹਿਆਂਵਾਲੀ ਰੇਲਵੇ ਸਟੇਸ਼ਨ ਦੇ ਨੇੜੇ ਨਾਂਦੇੜ ਸਾਹਿਬ ਟਰੇਨ 'ਚੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ 'ਨਰ ਸੇਵਾ ਨਾਰਾਇਣ ਸੇਵਾ' ਕਮੇਟੀ ਦੇ ਮੈਂਬਰ ਸੋਨੂੰ ਗਰੋਵਰ ਅਤੇ ਜੀ. ਆਰ. ਪੀ. ਪੁਲਿਸ ...

ਪੂਰੀ ਖ਼ਬਰ »

ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ

ਬਾਮਾਕੋ, 19 ਜੂਨ- ਪੱਛਮੀ ਅਫ਼ਰੀਕੀ ਦੇਸ਼ ਮਾਲੀ 'ਚ ਹਥਿਆਰਬੰਦ ਅੱਤਵਾਦੀਆਂ ਨੇ ਦੋ ਪਿੰਡਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਮਾਲੀ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਪਹਿਲਾ ਹਮਲਾ ਮੰਗਲਵਾਰ ਨੂੰ ਦੰਗਾਫਨੀ-2 ...

ਪੂਰੀ ਖ਼ਬਰ »

ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਰਾਹੁਲ ਦਾ ਅੱਜ 49ਵਾਂ ਜਨਮ ਦਿਨ ਹੈ। ਮੋਦੀ ਨੇ ਟਵਿੱਟਰ 'ਤੇ ਰਾਹੁਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਸਿਹਤ ਅਤੇ ਲੰਬੇ ...

ਪੂਰੀ ਖ਼ਬਰ »

ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 112 ਬੱਚਿਆਂ ਨੇ ਤੋੜਿਆ ਦਮ

ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 112 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਚਮਕੀ ਬੁਖ਼ਾਰ ਨਾਲ ਪੀੜਤ ਵਧੇਰੇ ਬੱਚੇ ...

ਪੂਰੀ ਖ਼ਬਰ »

ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ

ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ ਟੂਰਨਾਮੈਂਟ 'ਚ ਹੁਣ ...

ਪੂਰੀ ਖ਼ਬਰ »

ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ

ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ ਸ਼ਹਿਰ 'ਚ 15 ਲੋਕ ਜ਼ਖ਼ਮੀ ਹੋ ਗਏ। ...

ਪੂਰੀ ਖ਼ਬਰ »

'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ

ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX