ਤਾਜਾ ਖ਼ਬਰਾਂ


ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  6 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  34 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  34 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  48 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  58 minutes ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 2 hours ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ...
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 3 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 3 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 4 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 4 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 5 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 5 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 5 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 6 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 6 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 6 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 7 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 7 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 7 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 8 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਚ ਭਰਵੀਂ ਬਾਰਿਸ਼-ਸੜਕਾਂ ਤੇ ਗਲੀਆਂ ਵਿਚ ਜਮ੍ਹਾਂ ਹੋਇਆ ਪਾਣੀ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਸ. ਰਿਪੋ.)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਰਵੀਂ ਬਾਰਿਸ਼ ਹੋਣ ਨਾਲ ਜਿਥੇ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਉਥੇ ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ | ਬੀਤੀ ਰਾਤ ਤੇਜ਼ ਬਾਰਿਸ਼ ਸ਼ੁਰੂ ਹੋਈ ਅਤੇ ਉਸ ਨੇ ਸਾਰੇ ਪਾਸੇ ਜਲ-ਥਲ ਕਰ ਦਿੱਤਾ, ਇਸ ਮਗਰੋਂ ਵੀ ਸਵੇਰ ਤੱਕ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ | ਬਾਰਿਸ਼ ਕਾਰਨ ਗਲੀਆਂ ਅਤੇ ਬਜ਼ਾਰਾਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ | ਤੇਜ਼ ਝੱਖੜ ਕਾਰਨ ਬਿਜਲੀ ਦੇ ਖੰਭੇ, ਸ਼ੈੱਡ ਅਤੇ ਕਈ ਥਾਵਾਂ 'ਤੇ ਦਰੱਖਤ ਉੱਖੜ ਗਏ | ਕਈ ਪਿੰਡਾਂ ਵਿਚ ਸਾਰੀ ਰਾਤ ਬਿਜਲੀ ਦੀ ਸਪਲਾਈ ਵੀ ਠੱਪ ਰਹੀ | ਬਜ਼ਾਰਾਂ ਵਿਚ ਪਾਣੀ ਭਰਨ ਕਾਰਨ ਅੱਜ ਦੁਕਾਨਦਾਰ ਵੀ ਗ੍ਰਾਹਕਾਂ ਨੂੰ ਉਡੀਕਦੇ ਰਹੇ | ਰਸਤਿਆਂ ਵਿਚ ਪਾਣੀ ਖੜਨ ਕਰਕੇ ਲੋਕਾਂ ਦੀ ਬਜ਼ਾਰ ਵਿਚ ਆਮਦ ਬਹੁਤ ਘੱਟ ਰਹੀ | ਸ਼ਹਿਰ ਦੀ ਅਨਾਜ ਮੰਡੀ, ਅਬੋਹਰ ਰੋਡ, ਬਾਗ ਵਾਲੀ ਗਲੀ, ਸਦਰ ਬਜ਼ਾਰ, ਗਾਂਧੀ ਚੌਾਕ, ਸ਼ੇਰ ਸਿੰਘ ਚੌਾਕ, ਸ਼ਹਿਬਜਾਦਾ ਅਜੀਤ ਸਿੰਘ ਨਗਰ ਮਲੋਟ ਰੋਡ ਤੋਂ ਇਲਾਵਾ ਕਈ ਮੁਹੱਲਿਆਂ ਵਿਚ ਪਾਣੀ ਖੜਨ ਕਰਕੇ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਬੱਸ ਸਟੈਂਡ ਦੇ ਤਿੰਨੇ ਗੇਟਾਂ ਤੇ ਵੱਡੀ ਮਾਤਰਾ ਵਿਚ ਪਾਣੀ ਜਮ੍ਹਾ ਹੋ ਗਿਆ | ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ, ਬਾਰਿਸ਼ ਪੈਣ ਨਾਲ ਉਥੇ ਆਵਾਜਾਈ ਬਿਲਕੁੱਲ ਬੰਦ ਹੋ ਗਈ | ਦੂਜੇ ਪਾਸੇ ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ, ਕਿਉਂਕਿ ਝੋਨੇ ਦੀ ਲਵਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਬਾਰਿਸ਼ ਨਾਲ ਪਾਣੀ ਨਾਲ ਖੇਤ ਭਰ ਗਏ ਹਨ | ਝੋਨੇ ਦੀ ਲਵਾਈ ਦਾ ਕੰਮ ਤੇਜ਼ ਹੋ ਗਿਆ ਹੈ | ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੀ ਹੈ |

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਲੰਬੀ, 18 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਲਾਲਬਾਈ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ | ਪਿੰਡ ਲਾਲਬਾਈ ਦੇ ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਅਚਾਨਕ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਦਿਨੋਂ-ਦਿਨ ਵਧ ਰਹੀ ਗਿਣਤੀ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ, ਸੜਕਾਂ ਅਤੇ ਗਲੀਆਂ ਵਿਚ ਫਿਰਦੇ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਤੇ ਇਨ੍ਹਾਂ ਪਸ਼ੂਆਂ ਕਾਰਨ ਰੋਜਾਨਾ ਹਾਦਸੇ ਵਾਪਰਦੇ ਹਨ | ਗਰਮੀ ਦੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਜਨ ਜੀਵਨ ਪ੍ਰਭਾਵਿਤ

ਮੰਡੀ ਬਰੀਵਾਲਾ, 18 ਜੂਨ (ਨਿਰਭੋਲ ਸਿੰਘ)-ਤੇਜ ਹਨੇਰੀ ਅਤੇ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਹਨੇਰੀ ਕਾਰਨ ਹਰਾ-ਚਾਰਾ ਧਰਤੀ 'ਤੇ ਵਿਛ ਗਿਆ ਹੈ | ਇਸ ਤੋਂ ਇਲਾਵਾ ਤੇਜ਼ ਹਨੇਰੀ ਕਾਰਨ ਬਿਜਲੀ ਗੁੱਲ ਹੋ ਗਈ ਅਤੇ ਲੋਕਾਂ ਨੂੰ ਰਾਤ ਹਨੇਰੇ ਵਿਚ ਗੁਜਾਰਨ ...

ਪੂਰੀ ਖ਼ਬਰ »

ਦਿੱਲੀ 'ਚ ਪੁਲਿਸ ਵਲੋਂ ਪਿਉ-ਪੁੱਤਰ ਦੀ ਕੁੱਟਮਾਰ ਕਰਨ ਦੇ ਵਿਰੋਧ 'ਚ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਿੱਲੀ ਪੁਲਿਸ ਵਲੋਂ ਸਰਬਜੀਤ ਸਿੰਘ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਨੂੰ ਬਰਤਰਫ ਕਰਨ ਅਤੇ ਉਨ੍ਹਾਂ ਵਲੋਂ ਕਾਨੂੰਨ ਹੱਥ ਵਿਚ ਲੈਣ ਸਬੰਧੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ 440 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਬਰੀਵਾਲਾ ਦੇ ਏ.ਐਸ.ਆਈ. ਛਿੰਦਰ ਸਿੰਘ ਪੁਲਿਸ ਪਾਰਟੀ ਨਾਲ ਸਰਾਏਨਾਗਾ ਵਿਖੇ ਰਜਬਾਹੇ ਦੇ ਪੁਲ ਨੇੜੇ ਗਸ਼ਤ ਅਤੇ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੀ ਪੁਲਿਸ ਨੇ ਤਿੰਨ ਨਸ਼ਾ ਤਸਕਰ ਕੀਤੇ ਕਾਬੂ

ਗਿੱਦੜਬਾਹਾ, ਦੋਦਾ 18 ਜੂਨ (ਬਲਦੇਵ ਸਿੰਘ ਘੱਟੋਂ, ਰਵੀਪਾਲ)-ਚਿੱਟੇ ਦਾ ਗੜ੍ਹ ਬਣਦਾ ਜਾ ਰਿਹਾ ਗਿੱਦੜਬਾਹਾ ਸ਼ਹਿਰ ਅਤੇ ਹਲਕੇ ਦੇ ਕਈ ਪਿੰਡਾਂ ਦੇ ਲੋਕ ਹੁਣ ਚਿੱਟੇ ਦੇ ਨਸ਼ੇ ਿਖ਼ਲਾਫ਼ ਜਾਗਰੂਕ ਹੋ ਚੁੱਕੇ ਹਨ ਅਤੇ ਪਿੰਡ-ਪਿੰਡ ਲੋਕਾਂ ਵਲੋਂ ਚਿੱਟੇ ਨੂੰ ਰੋਕਣ ਲਈ ...

ਪੂਰੀ ਖ਼ਬਰ »

ਭਗਤ ਕਬੀਰ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਧਾਨਕ ਸਮਾਜ ਵਲੋਂ ਭਗਤ ਕਬੀਰ ਸਾਹਿਬ ਜੀ 621ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਨੂੰ ਹਲਕਾ ਇੰਚਾਰਜ ਅਮਨਪ੍ਰੀਤ ਭੱਟੀ ਵਲੋਂ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ | ਇਹ ਨਗਰ ਕੀਰਤਨ ਮੇਨ ਬਾਜ਼ਾਰ, ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿਚ ਕਾਂਗਰਸੀਆਂ ਨੇ ਹੀ ਕੰਮ ਨਾ ਹੋਣ ਦੇ ਰੋਏ ਦੁਖੜੇ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਸ. ਰਿਪੋ.)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਅੱਜ ਮਿੰਨੀ ਸਕੱਤਰੇਤ ਵਿਖੇ ਹੋਈ ਜਿਸ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਏ.ਡੀ.ਸੀ. ਨੂੰ ਸੌਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਏ.ਡੀ.ਸੀ. ਡਾ. ਰਿਚਾ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਸੌਾਪਿਆ ਗਿਆ | ਇਸ ਦੌਰਾਨ ਕੁੱਲ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਗਿੱਦੜਬਾਹਾ ਨੇ ਨਕਲੀ ਮਿਠਾਈ ਸਮੇਤ ਬਲੈਰੋ ਗੱਡੀ ਕਬਜ਼ੇ 'ਚ ਲਈ

ਗਿੱਦੜਬਾਹਾ, 18 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸ਼ਾਮ ਟ੍ਰੈਫਿਕ ਪੁਲਿਸ ਗਿੱਦੜਬਾਹਾ ਵਲੋਂ ਚਿੱਟੇ ਰੰਗ ਦੀ ਬਲੈਰੋ ਗੱਡੀ ਨੰਬਰ ਐਚ.ਆਰ. 26 ਏ ਵਾਈ - 7032 ਨੂੰ ਨਕਲੀ ਮਿਠਾਈ ਸਮੇਤ ਕਬਜੇ 'ਚ ਲੈਣ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ...

ਪੂਰੀ ਖ਼ਬਰ »

ਪ੍ਰਬੰਧਕਾਂ ਵਲੋਂ ਗੁਰਦੁਆਰਿਆਂ ਨੂੰ ਵਪਾਰਕ ਅਦਾਰਿਆਂ ਵਿਚ ਤਬਦੀਲ ਕਰਨ ਦੀ ਕੋਸ਼ਿਸ਼

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਗੁਰਦੁਆਰੇ ਗੁਰੂ ਸਾਹਿਬ ਨੇ ਸੰਗਤ ਦੇ ਨਤਮਸਤਕ ਹੋ ਕੇ ਗੁਰੂ ਦੇ ਲੜ ਲੱਗਣ ਲਈ ਉਸਾਰੇ ਪ੍ਰੰਤੂ ਹੁਣ ਗੁਰਦੁਆਰਿਆਂ ਵਿਚ ਵਧਦੇ ਚੜ੍ਹਾਵੇ ਨੇ ਧਰਮ ਦੇ ਠੇਕੇਦਾਰ ਗੁਰਦੁਆਰਾ ਪ੍ਰਬੰਧਕ ਇਸ ਨੂੰ ਵਪਾਰਕ ਅਦਾਰਿਆਂ ਵਿਚ ਤਬਦੀਲ ਕਰ ਰਹੇ ...

ਪੂਰੀ ਖ਼ਬਰ »

ਲੋਕ ਮੋਰਚਾ ਆਗੂਆਂ ਵਲੋਂ ਬਿਜਲੀ ਸਹੂਲਤਾਂ ਸਬੰਧੀ ਫੀਸਾਂ ਦੇ ਵਾਧੇ ਦੀ ਨਿਖੇਧੀ

ਮਲੋਟ, 18 ਜੂਨ (ਮੱਕੜ)-ਲੋਕ ਮੋਰਚਾ ਦੇ ਸੂਬਾ ਜਥੇਬੰਦਕ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਬਿਜਲੀ ਮਹਿੰਗੀ ਹੋਣ ਨਾਲ ਜਿੱਥੇ ਘਰੇਲੂ ਖਪਤਕਾਰਾਂ ਤੇ ...

ਪੂਰੀ ਖ਼ਬਰ »

ਸੰਨੀ ਢਿੱਲੋਂ ਨੇ ਫਿਜ਼ਿਉਥਰੈਪੀ ਸੈਂਟਰ ਦਾ ਕੀਤਾ ਉਦਘਾਟਨ

ਦੋਦਾ, 18 ਜੂਨ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਸੰਦੀਪ ਸਿੰਘ ਸੰਨੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਲਸ ਪੋਲੀਓ ਬੂੰਦਾਂ ਦਾ ਕਾਰਜ ਸਫਲਤਾ ਪੂਰਵਕ ਨੇਪਰੇ ਚੜਿ੍ਹਆ

ਲੰਬੀ, 18 ਜੂਨ (ਸ਼ਿਵਰਾਜ ਸਿੰਘ ਬਰਾੜ)-ਮੁੱਖ ਮੈਡੀਕਲ ਅਫ਼ਸਰ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਲੰਬੀ ਦੀ ਅਗਵਾਈ ਵਿਚ ਲੰਬੀ ਹਲਕੇ ਵਿਚ ਪਲਸ ਪੋਲੀਓ ਰੋਕੂ ਦਵਾਈ ਦੀਆਂ ਬੰੂਦਾਂ ਪਿਆਉਣ ਦਾ ਕਾਰਜ ਸਫਲਤਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਰੈੱਡ ਕਰਾਸ ਜਿੰਮ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਐਸ.ਐਚ.ਓ ਸਦਰ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਦਿੱਤਾ ਪੀੜਤ ਪਰਿਵਾਰ ਨੰੂ ਹਰ ਸੰਭਵ ਮਦਦ ਦਾ ਭਰੋਸਾ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਪ.ਪ. ਰਾਹੀਂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ 'ਚ ਸਮੂਹ ਅਹੁਦੇਦਾਰਾਂ ਨੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਾਂਗਰਸੀ ਕੌਾਸਲਰ ਦੇ ਭਰਾਵਾਂ ਵਲੋਂ ਮਾਰਕੁੱਟ ਦਾ ਸ਼ਿਕਾਰ ਪੀੜਤ ਔਰਤ ਤੇ ਉਸਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ

ਦੋਦਾ, 18 ਜੂਨ (ਰਵੀਪਾਲ)-ਜ਼ਿਆਦਾ ਤਰ ਕਿਸਾਨਾਂ ਵਲੋਂ ਪਨੀਰੀ ਲਗਾ ਕੇ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ ਪਰ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਬਿਜਾਈ ਲੇਟ ਹੁੰਦੀ ਜਾ ਰਹੀ ਹੈ | ਇਸ ਕਰਕੇ ਕਈ ਕਿਸਾਨਾਂ ਵਲੋਂ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਵੀ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਸ. ਰਿਪੋ.)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੇ ਦਿਨੀਂ ਕਾਂਗਰਸੀ ਕੌਾਸਲਰ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਕਾਂਗਰਸੀਆਂ ਦੀ ਗੁੰਡਾਗਰਦੀ ਵਧੀ - ਬਲਮਗੜ੍ਹ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਾਸਲਰ ਦੇ ਭਰਾਵਾਂ ਤੇ ਹੋਰ ਲੋਕਾਂ ਵਲੋਂ ਕੀਤੀ ਔਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਸਾਬਕਾ ਵਿਧਾਇਕ ਬਲਦੇਵ ਸਿੰਘ ਬਲਮਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX