ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 3 hours ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 3 hours ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 4 hours ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 4 hours ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 5 hours ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 5 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 5 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 6 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 6 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 7 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 5 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 7 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 7 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 8 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 8 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 9 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 9 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 9 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 9 hours ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 10 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 10 hours ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 10 hours ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 11 hours ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 11 hours ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 11 hours ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 minute ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 12 hours ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 12 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 12 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 12 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 12 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 13 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 13 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 14 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਸ਼ਿਆਂ 'ਤੇ ਜਿੱਤ ਲੋਕਾਂ ਦੇ ਸਹਿਯੋਗ ਤੇ ਨਸ਼ਾ ਛੱਡਣ ਦੀ ਦਿ੍ੜ੍ਹ ਇੱਛਾ ਸ਼ਕਤੀ ਨਾਲ ਹੀ ਪਾਈ ਜਾ ਸਕਦੀ ਹੈ-ਡੀ.ਸੀ. ਵਿਨੈ ਬਬਲਾਨੀ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕੌਮਾਂਤਰੀ ਨਸ਼ਾ ਵਿਰੋਧੀ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਵਾਲਮੀਕ ਮੁਹੱਲਾ ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ 'ਤੇ ਜਿੱਤ ਲੋਕਾਂ ਦੇ ਸਹਿਯੋਗ ਤੇ ਨਸ਼ਾ ਛੱਡਣ ਦੀ ਦਿ੍ੜ੍ਹ ਇੱਛਾ ਸ਼ਕਤੀ ਨਾਲ ਹੀ ਪਾਈ ਜਾ ਸਕਦੀ ਹੈ | ਇਸ ਮੌਕੇ ਐੱਸ.ਐੱਸ.ਪੀ. ਅਲਕਾ ਮੀਨਾ ਤੇ ਐੱਸ.ਡੀ.ਐਮ. ਡਾ: ਵਿਨੀਤ ਕੁਮਾਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ 'ਚ 178 ਓਟ ਸੈਂਟਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 7 ਕੇਂਦਰ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ, ਬੰਗਾ, ਮੁਕੰਦਪੁਰ, ਰਾਹੋਂ, ਕਾਠਗੜ੍ਹ, ਸੜੋਆ ਅਤੇ ਬਲਾਚੌਰ ਵਿਖੇ ਸਥਾਪਿਤ ਇਨ੍ਹਾਂ ਓਟ ਸੈਂਟਰਾਂ 'ਤੇ 1600 ਤੋਂ ਵਧੇਰੇ ਨਸ਼ਾ ਪੀੜਤ ਰਜਿਸਟਰਡ ਹਨ, ਜਿਨ੍ਹਾਂ ਨੂੰ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ | ਨਸ਼ੇ ਨੂੰ ਅਲਵਿਦਾ ਆਖ ਚੁੱਕੇ ਹਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ | ਸਰਕਾਰੀ ਸਕੂਲ ਉੜਾਪੜ ਦੀ ਵਿਦਿਆਰਥਣ ਪਰਮਜੀਤ ਕੌਰ, ਸਰਕਾਰੀ ਸਕੂਲ ਨਵਾਂਸ਼ਹਿਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਤੇ ਸਰਕਾਰੀ ਸਕੂਲ ਨੌਰਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ, ਬੀ.ਈ.ਈ. ਤਰਸੇਮ ਸਿੰਘ, ਨਗਰ ਕੌਾਸਲ ਪ੍ਰਧਾਨ ਲਲਿਤ ਮੋਹਨ ਪਾਠਕ ਤੇ ਐਨ.ਜੀ.ਓ. ਕਿੱਕ ਡਰੱਗਜ਼ ਦੇ ਰਮੇਸ਼ ਨੇ ਵੀ ਇਸ ਮੌਕੇ ਆਪਣੇ ਵਿਚਾਰ ਰੱਖੇ | ਇਸ ਮੌਕੇ ਡੀ.ਐੱਸ.ਪੀ. ਜਤਿੰਦਰ ਸਿੰਘ, ਡੀ.ਈ.ਓ. (ਸੈਕੰਡਰੀ) ਹਰਚਰਨ ਸਿੰਘ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸੁਰਿੰਦਰ ਪਾਲ ਅਗਨੀਹੋਤਰੀ, ਕੌਾਸਲਰ ਵਿਨੋਦ ਪਿੰਕਾ, ਕੁਲਵੰਤ ਕੌਰ, ਮਹਿੰਦਰ ਸਿੰਘ ਡੀ.ਐੱਸ.ਪੀ., ਮੱਖਣ ਸਿੰਘ ਗਰੇਵਾਲ ਤੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਚੋਪੜਾ, ਬਖ਼ਸ਼ੀਸ਼ ਸਿੰਘ ਸੈਂਬੀ ਵੀ ਮੌਜੂਦ ਸਨ |
ਕੌਮਾਂਤਰੀ ਨਸ਼ਾਖੋਰੀ ਵਿਰੋਧੀ ਦਿਵਸ ਮੌਕੇ ਨਸ਼ਿਆਂ ਿਖ਼ਲਾਫ਼ ਲੜਨ ਦਾ ਪ੍ਰਣ ਦਿਵਾਇਆ
ਕੌਮਾਂਤਰੀ ਨਸ਼ਾਖੋਰੀ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ (ਜ) ਸ਼ਿਵ ਕੁਮਾਰ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਲੜਨ ਦਾ ਪ੍ਰਣ ਲਿਆ | ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਡੈਪੋ ਮੁਹਿੰਮ ਦਾ ਉਦੇਸ਼ ਹਰੇਕ ਸਰਕਾਰੀ/ਗੈਰ-ਸਰਕਾਰੀ ਵਲੰਟੀਅਰ ਰਾਹੀਂ ਨਸ਼ਿਆਂ ਤੋਂ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਉਣਾ ਹੈ ਤੇ ਸਾਨੂੰ ਆਪਣੇ ਫ਼ਰਜ਼ਾਂ ਨੂੰ ਪਛਾਣਦੇ ਹੋਏ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਯਤਨਾਂ ਨੂੰ ਸਾਕਾਰ ਕਰਨ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
ਅੰਤਰਰਾਸ਼ਟਰੀ ਨਸ਼ਾ ਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਨਵਾਾਸ਼ਹਿਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੇ ਕਿਹਾ ਆਪਣੇ ਸਮਾਜ, ਆਪਣੇ ਸੂਬੇ ਤੇ ਆਪਣੇ ਦੇਸ਼ ਦੀ ਬਿਹਤਰੀ ਅਤੇ ਸੁਰੱਖਿਆ ਨੂੰ ਸਮਰਪਿਤ ਹੋ ਕਿ ਪੰਜਾਬ ਨੂੰ ਨਸ਼ਿਆਾ ਤੋਂ ਮੁਕਤ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਪੇ੍ਰਰਨਾ ਕੀਤੀ | ਇਸ ਮੌਕੇ ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਨੇ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਨੂੰ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਮੁੜ ਵਸੇਬਾ ਕੇਂਦਰ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਜੀ.ਓ.ਜੀ. ਚੀਫ਼ ਕਰਨਲ ਚੂਹੜ ਸਿੰਘ, ਡਾ: ਸੁਖਵਿੰਦਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਕੁਲਦੀਪ ਰਾਏ ਜ਼ਿਲ੍ਹਾ ਸਿਹਤ ਅਫ਼ਸਰ, ਡਾ: ਰਾਜ ਰਾਣੀ ਡਿਪਟੀ ਮੈਡੀਕਲ ਕਮਿਸ਼ਨਰ, ਡਾ: ਹਰਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਗੁਰਪ੍ਰਸਾਦ ਸਿੰਘ ਜ਼ਿਲ੍ਹਾ ਬੀ.ਸੀ.ਸੀ.ਐੱਫ., ਡਾ: ਪਿ੍ੰਸ ਜਨਾਗਿੱਲ ਇੰ: ਓਟ ਸੈਂਟਰ, ਡਾ: ਸਤਵਿੰਦਰ ਬਿੱਟੂ ਸਰਜਨ, ਜਗਤ ਰਾਮ ਮਾਸ ਮੀਡੀਆ ਅਫ਼ਸਰ, ਡਾ: ਬਰਿੰਦਰ, ਡਾ: ਰਾਜੇਸ਼, ਡਾ: ਰੂਬੀ, ਡਾ: ਅਜੇ ਬਸਰਾ, ਰਾਜ ਰਾਣੀ ਨਰਸਿੰਗ ਸਿਸਟਰ, ਰੇਨੂਕਾ ਕਲੇਰ ਕੌਾਸਲਰ, ਪਿ੍ੰਸ ਕੁਮਾਰ ਫਾਰਮਾਸਿਸਟ, ਜਸਪਾਲ ਹਾਫਿਜਾਵਾਦੀ, ਰਤਨ ਕੁਮਾਰ ਜੈਨ, ਬਿੰਦੂ ਲੈਬ ਟੈਕਨੀਸ਼ਨ ਤੇ ਹੋਰ ਹਾਜ਼ਰ ਸਨ |
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੰੂਨੀ ਤਸਕਰੀ ਵਿਰੋਧੀ ਦਿਵਸ ਮਨਾਇਆ
ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਰੇਲਵੇ ਰੋਡ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੰੂਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ਚਮਨ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਾ ਤੋਂ ਦੂਰ ਰਹਿਣ ਤੇ ਲੋਕ ਏਕਤਾ ਬਣਾ ਕੇ ਇਨ੍ਹਾਂ ਦੀ ਤਸਕਰੀ ਰੋਕਣ ਲਈ ਸਾਂਝੇ ਤੌਰ 'ਤੇ ਯਤਨ ਕਰਨ ਲਈ ਪ੍ਰੇਰਿਆ | ਇਸ ਮੌਕੇ ਹਰਪ੍ਰੀਤ ਕੌਰ, ਨਵੀਨ, ਪ੍ਰਵੇਸ਼ ਕੁਮਾਰ, ਮਰੀਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |
ਸਿਵਲ ਹਸਪਤਾਲ ਵਿਖੇ ਮਨਾਇਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੇਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਮੌਕੇ ਵਿਸ਼ੇਸ਼ ਸੈਮੀਨਾਰ ਲਾਇਆ ਗਿਆ, ਜਿਸ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਘਰ ਉਜਾੜ ਦਿੱਤੇ ਹਨ ਤੇ ਨਸ਼ਿਆਂ ਦੇ ਤਸਕਰਾਂ ਦੇ ਲਾਲਚੀ ਵਤੀਰੇ ਕਾਰਨ ਹਰ ਰੋਜ਼ ਮੌਤਾਂ ਦੀ ਗਿਣਤੀ ਵਿਚ ਵਾਧਾ ਹੰੁਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਨੂੰ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ | ਇਸ ਮੌਕੇ ਡਾ ਪੀ.ਲਾਲ, ਬੀ.ਈ.ਈ. ਨਿਰਮਲ ਸਿੰਘ ਅਤੇ ਨਸ਼ਾ ਛੁਡਾਊ ਕੇਂਦਰ ਦੇ ਮਾਹਿਰਾਂ ਨੇ ਵਿਚਾਰ ਸਾਂਝੇ ਕੀਤੇ |
ਨਸ਼ਿਆਂ ਿਖ਼ਲਾਫ਼ ਸਾਂਝ ਕੇਂਦਰ ਬਲਾਚੌਰ ਵਲੋਂ ਪ੍ਰਭਾਵਸ਼ਾਲੀ ਰੈਲੀ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਦੇ ਸੰਬਧ ਵਿਚ ਸਾਂਝ ਕੇਂਦਰ ਬਲਾਚੌਰ ਵਲੋਂ ਇੰਚਾਰਜ ਵਿਨੋਦ ਕੁਮਾਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਉੱਪ ਪੁਲਿਸ ਕਪਤਾਨ ਰਾਜਪਾਲ ਸਿੰਘ ਹੁੰਦਲ ਅਰਜਨ ਐਵਾਰਡੀ ਨੇ ਰੈਲੀ ਰਵਾਨਾ ਕਰਨ ਲਈ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਨਸ਼ਿਆਂ ਿਖ਼ਲਾਫ਼ ਅਹਿਦ ਕਰਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਾ ਕਰਨ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਿਖ਼ਲਾਫ਼ ਇਕ ਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ | ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਸਾਂਝ ਕੰਪਲੈਕਸ ਵਿਖੇ ਸਮਾਪਤ ਹੋਈ | ਇਸ ਮੌਕੇ ਮੁੱਖ ਅਫ਼ਸਰ ਥਾਣਾ ਸਦਰ ਬਲਾਚੌਰ ਇੰਸਪੈਕਟਰ ਕੰਵਲਜੀਤ ਸਿੰਘ, ਸਿਟੀ ਬਲਾਚੌਰ ਦੇ ਇੰਚਾਰਜ ਇੰਸਪੈਕਟਰ ਰਜੇਸ਼ ਠਾਕੁਰ, ਪੋਜੇਵਾਲ, ਕਾਠਗੜ੍ਹ, ਇੰਚਾਰਜ ਸਾਂਝ ਕੇਂਦਰ ਸਿਟੀ ਬਲਾਚੌਰ ਏ.ਐਸ.ਆਈ. ਬਲਦੇਵ ਰਾਜ, ਏ.ਐਸ.ਆਈ. ਜੋਗਿੰਦਰਪਾਲ, ਇੰਚਾਰਜ ਸਾਂਝ ਕੇਂਦਰ ਕਾਠਗੜ੍ਹ ਐੱਸ.ਆਈ. ਹਰਮਿੰਦਰ ਸਿੰਘ, ਇੰਚਾਰਜ ਸਾਂਝ ਕੇਂਦਰ ਪੋਜੇਵਾਲ ਏ.ਐਸ.ਆਈ. ਰਣਜੀਤ ਸਿੰਘ, ਟ੍ਰੈਫਿਕ ਵਿੰਗ ਦੇ ਇੰਚਾਰਜ ਏ.ਐਸ.ਆਈ. ਮਨੋਹਰ ਲਾਲ, ਏ.ਐਸ.ਆਈ. ਹਰਬੰਸ ਲਾਲ, ਲੱਕੜ ਮੰਡੀ ਬਲਾਚੌਰ ਦੇ ਪ੍ਰਧਾਨ ਰਾਣਾ ਬਲਵੀਰ ਸਿੰਘ, ਰਾਣਾ ਧਰੁਵ ਸਿੰਘ, ਨੰਬਰਦਾਰ ਰਾਣਾ ਪ੍ਰੀਤਮ ਸਿੰਘ, ਗੁਰਪ੍ਰੀਤ ਸੈਣੀ, ਸ਼ਾਮ ਲਾਲ ਬਾਬੂ, ਪਰਮਜੀਤ ਸਿੰਘ, ਡਾ: ਐਸ.ਕੇ. ਪਨੇਸਰ, ਸਕੱਤਰ ਸਹਿਕਾਰੀ ਸਭਾ ਰਣਬੀਰ ਸਿੰਘ ਜੱਟਪੁਰ ਸਮੇਤ ਸਮੂਹ ਸਾਂਝ ਕੇਂਦਰ ਸਟਾਫ਼, ਸਾਂਝ ਕਮੇਟੀ ਮੈਂਬਰ ਤੇ ਪਿੰਡ ਉਧਨਵਾਲ ਦੀ ਸਪੋਰਟਸ ਟੀਮ ਦੇ ਨੌਜਵਾਨ ਹਾਜ਼ਰ ਸਨ |

ਬਿਜਲੀ ਚੋਰੀ ਦੇ ਦੋ ਕੇਸ ਫੜੇ, ਲੱਖਾਂ ਦਾ ਜੁਰਮਾਨਾ

ਬੰਗਾ, 26 ਜੂਨ (ਸ. ਰਿ)-ਪਿੰਡ ਮੰਡੇਰਾਂ ਤੇ ਹਕੀਮਪੁਰ ਵਿਖੇ ਇਨਫੋਰਸਮੈਂਟ ਵਿੰਗ ਨਵਾਂਸ਼ਹਿਰ ਦੀ ਟੀਮ ਵਲੋਂ ਪਾਵਰਕਾਮ ਦੇ ਸਬ-ਸਟੇਸ਼ਨ ਮੁਕੰਦਪੁਰ ਅਧੀਨ ਪੈਂਦੇ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ ਜਿਸ 'ਚ ਕੁੱਲ 7 ਕੁਨੈਕਸ਼ਨ ਚੈਕ ਕੀਤੇ ਗਏ ਜਿਨ੍ਹਾਂ ਵਿਚ ਪੰਜ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਸ਼ਹਿਰ 'ਚ ਨਸ਼ਾ ਵਿਰੋਧੀ ਮਾਰਚ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਨਸ਼ਾ ਵਿਰੋਧੀ ਦਿਵਸ 'ਤੇ ਬੰਗਾ ਸਬ ਡਵੀਜਨ ਦੀ ਪੁਲਿਸ ਨੇ ਨਿਰਮਲ ਸਿੰਘ ਡੀ.ਐਸ.ਪੀ. ਬੰਗਾ ਦੀ ਅਗਵਾਈ 'ਚ ਸ਼ਹਿਰ 'ਚ ਚੇਤਨਾ ਮਾਰਚ ਕੱਢਿਆ | ਪਰਮਿੰਦਰ ਸਿੰਘ ਥਾਣਾ ਮੁਖੀ ਸ਼ਹਿਰੀ ਬੰਗਾ ਅਤੇ ਮੋਹਣ ਦਾਸ ਥਾਣਾ ਮੁਖੀ ਸਦਰ ਬੰਗਾ ਨੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧੀਨ ਡੀ.ਈ.ਓ., ਡਿਪਟੀ ਡੀ.ਈ.ਓ., ਬੀ.ਪੀ.ਈ.ਓ. ਤੇ ਡਾਇਟ ਪਿ੍ੰਸੀਪਲ ਦੀ ਤਿੰਨ ਰੋਜ਼ਾ ਟ੍ਰੇਨਿੰਗ ਅੱਜ ਤੋਂ

ਪੋਜੇਵਾਲ ਸਰਾਂ, 26 ਜੂਨ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਸਨ | ਸਰਕਾਰ ਦਾ ਇਹ ਜਮਾਤਾਂ ਸ਼ੁਰੂ ਕਰਨ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ 10 ਜੁਲਾਈ ਤੋਂ ਵਾਧੂ ਪਟਵਾਰ ਸਰਕਲਾਂ ਦਾ ਕੰਮ ਠੱਪ ਕਰਨ ਦਾ ਐਲਾਨ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਨਵਾਂਸ਼ਹਿਰ ਦੀ ਮੀਟਿੰਗ ਪ੍ਰਧਾਨ ਪਲਵਿੰਦਰ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਗੱੁਲਪੁਰ, ਉਕਾਂਰ ਸਿੰਘ ਜੁਆਇੰਟ ਸਕੱਤਰ ਪੰਜਾਬ, ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਅਣ-ਐਲਾਨੀ ਐਮਰਜੈਂਸੀ ਵਿਰੁੱਧ ਰੈਲੀ ਤੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਦੇਸ਼ ਵਿਚ ਲੱਗੀ 25-26 ਜੂਨ ਦੀ ਐਮਰਜੈਂਸੀ ਦੇ ਕਾਲੇ ਦੌਰ ਦੇ ਵਿਰੋਧ ਵਿਚ ਅਤੇ ਅੱਜ ਦੀ ਅਣਐਲਾਨੀ ਐਮਰਜੈਂਸੀ ਦੇ ਵਿਰੋਧ ਵਿਚ ਨਵਾਂਸ਼ਹਿਰ ...

ਪੂਰੀ ਖ਼ਬਰ »

ਕੇ.ਵੀ.ਕੇ. ਲੰਗੜੋਆ ਵਿਖੇ ਸੂਰ ਪਾਲਣ ਸਿਖਲਾਈ ਕੋਰਸ 28 ਸ਼ੁਰੂ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਬੇਰੁਜ਼ਗਾਰ ਪੇਂਡੂ ਨੌਜਵਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਲਈ 28 ਜੂਨ ਤੋਂ 4 ਜੁਲਾਈ ਤੱਕ ਸੂਰ ਪਾਲਣ ਸੰਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਮਾ ਡੂੰਮੇਵਾਲੀਆ ਨੇ ਸੰਧਵਾਂ ਦੇ ਮੇਲੇ 'ਚ ਖੂਬ ਰੰਗ ਬੰਨਿ੍ਹਆ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੇ ਇਲਾਹੀ ਦਰਬਾਰ 'ਤੇ ਗੱਦੀਨਸ਼ੀਨ ਸੰਤ ਬਾਬਾ ਤਾਰਾ ਚੰਦ ਦੀ ਅਗਵਾਈ ਹੇਠ ਦਾਤਾ ਅੱਲ ਅਹਿਮਦ ਦੁੱਲੋ ਸੱਯਦ ਤੇ ਪੰਜਾਂ-ਪੀਰਾਂ ਦੀ ਯਾਦ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸੜਕ ਵਿਚਕਾਰ ਲੱਗੇ ਤੂੜੀ ਦੇ ਢੇਰ ਤੋਂ ਰਾਹਗੀਰ ਡਾਢੇ ਦੁਖੀ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਕਈ ਵਾਹਨ ਚਾਲਕ ਵਾਹਨਾਂ ਨੂੰ ਓਵਰਲੋਡਿੰਗ ਕਰਕੇ ਜਿਥੇ ਸ਼ਰੇਆਮ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹਨ ਉਥੇ ਇਹ ਵਾਹਨ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ | ਰਾਹਗੀਰਾਂ ਨੇ ਦੱਸਿਆ ਕਿ ਪਹਿਲ ਤਾਂ ਓਵਰਲੋਡ ਟਿੱਪਰ-ਟਰਾਲਿਆਂ ...

ਪੂਰੀ ਖ਼ਬਰ »

ਕਾਠਗੜ੍ਹ ਸੀ.ਐਚ.ਸੀ. ਵਿਚ ਅੰਤਰਰਾਸ਼ਟਰੀ ਨਸ਼ਾ ਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਕਾਠਗੜ੍ਹ, 26 ਜੂਨ (ਬਲਦੇਵ ਸਿੰਘ ਪਨੇਸਰ)-ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਖੇ ਡਾ: ਪਵਨ ਕੁਮਾਰ ਐਸ.ਐਮ.ਓ ਅਤੇ ਸਮੂਹ ਸਟਾਫ਼ ਦੇ ਯਤਨਾਂ ਨਾਲ ਅੰਤਰ ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਜਸਵੀਰ ਸਿੰਘ ਐਸ.ਡੀ.ਐਮ. ਬਲਾਚੌਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਸੰਧੂ ਇਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਅੰਤਰ ਰਾਸ਼ਟਰੀ ਨਸ਼ਾ ਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਜਿਸ ਦਾ ਵਿਸ਼ਾ 'ਨਿਆਂ ਲਈ ਸਿਹਤ ਸਿਹਤ ਲਈ ਨਿਆਂ' ...

ਪੂਰੀ ਖ਼ਬਰ »

ਯਾਦਗਾਰੀ ਬਣਿਆ ਪੰਬਮ ਜਠੇਰਿਆਂ ਦਾ ਮੇਲਾ

ਬੰਗਾ, 26 ਜੂਨ (ਕਰਮ ਲਧਾਣਾ)-ਆਬੂਵਾਲੀ ਸਰਕਾਰ ਪੰਬਮੇ ਗੋਤ ਨਿਰਮਾਣ ਸਭਾ ਵਲੋਂ ਪਿੰਡ ਹੀਉਂ ਵਿਖੇ ਸਥਿੱਤ ਪੰਬਮ ਗੋਤ ਦੇ ਜਠੇਰਿਆਂ ਦੇ ਅਸਥਾਨ 'ਤੇ ਨਗਰ ਨਿਵਾਸੀ ਪਿੰਡ ਹੀਉਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਕਰਵਾਇਆ | ਸ਼ਰਧਾ ਪੂਰਵਕ ਮਨਾਏ ਇਸ ਜੋੜ ਮੇਲੇ ਦੀ ...

ਪੂਰੀ ਖ਼ਬਰ »

ਗੜ੍ਹੀ ਭਾਰਟੀ 'ਚ 19ਵਾਂ ਦੋ ਰੋਜ਼ਾ ਧਾਰਮਿਕ ਅਤੇ ਸੱਭਿਆਚਾਰਕ ਜੋੜ ਮੇਲਾ ਕਰਵਾਇਆ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)- ਪਿੰਡ ਗੜ੍ਹੀ ਭਾਰਟੀ ਵਿਖੇ ਰੋਜ਼ਾ ਪੀਰ ਬਾਬਾ ਫਲਾਹੀ ਵਾਲਿਆਂ ਦੇ 19ਵਾਂ ਦੋ ਰੋਜ਼ਾ ਧਾਰਮਿਕ ਅਤੇ ਸਭਿਆਚਾਰਕ ਜੋੜ ਮੇਲਾ ਮੁੱਖ ਸੇਵਾਦਾਰ ਕੁਲਵਿੰਦਰ ਰਾਣਾ, ਗਰਾਮ ਪੰਚਾਇਤ ਅਗਵਾਈ ਹੇਠ ਨਾਲ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਨੌਗੱਜਾ ਪੀਰ ਦੇ ਸਥਾਨ 'ਤੇ 18ਵਾਂ ਸਾਲਾਨਾ ਮੇਲਾ ਸ਼ਰਧਾਪੂਰਵਕ ਕਰਵਾਇਆ

ਭੱਦੀ, 26 ਜੂਨ (ਨਰੇਸ਼ ਧੌਲ)-ਦਰਬਾਰ ਬਾਬਾ ਨੋਗੱਜਾ ਪੀਰ ਸ਼ਾਹ ਅਲੀ ਦਹੂਦ ਦੇ ਸਥਾਨ ਪਿੰਡ ਥੋਪੀਆ ਅਤੇ ਪਿੰਡ ਧੌਲ ਦੇ ਨਜ਼ਦੀਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਪਾਲ ਸ਼ਾਹ ਦੇ ਅਸ਼ੀਰਵਾਦ ਸਦਕਾ ਸਾਲਾਨਾ 18ਵਾਂ ਮੇਲਾ ਮੌਜੂਦਾ ਗੱਦੀ ਨਸ਼ੀਨ ਸਾਈਾ ਮੇਸ਼ੇ ਸ਼ਾਹ ਦੀ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦਾ ਨਾਂਅ ਗੁਪਤ ਰੱਖਿਆ ਜਾਂਦਾ ਹੈ-ਐੱਸ.ਡੀ.ਐਮ.

ਕਾਠਗੜ੍ਹ, 26 ਜੂਨ (ਬਲਦੇਵ ਸਿੰਘ ਪਨੇਸਰ)-ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਖੇ ਸਰਕਾਰ ਵਲੋਂ ਖੋਲੇ ਗਏ ਨਸ਼ਾ ਛਡਾਊ ਕੇਂਦਰ ਦਾ ਜਸਵੀਰ ਸਿੰਘ ਐਸ.ਡੀ.ਐਮ. ਬਲਾਚੌਰ ਨੇ ਦੌਰਾ ਕੀਤਾ | ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਹੋਰ ਵੀ ਕੋਈ ...

ਪੂਰੀ ਖ਼ਬਰ »

ਗੁਣਾਚੌਰ 'ਚ ਸੰਤੋਖ ਕੁਮਾਰ ਬਿੱਲਾ ਦਾ ਵਿਸ਼ੇਸ਼ ਸਨਮਾਨ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਗੁਣਾਚੌਰ ਦੇ ਭਾਰ ਤੋਲਕ ਸੰਤੋਖ ਕੁਮਾਰ ਬਿੱਲਾ ਜਿਸ ਨੇ ਆਸਟ੍ਰੇਲੀਆ 'ਚ ਗੋਲਡ ਮੈਡਲ ਪ੍ਰਾਪਤ ਕੀਤਾ ਉਸ ਦਾ ਪਿੰਡ ਗੁਣਾਚੌਰ ਵਾਸੀਆਂ ਨੇ ਵਿਸ਼ੇਸ਼ ਸਨਮਾਨ ਕੀਤਾ | ਦਲਜੀਤ ਸਿੰਘ ਥਾਂਦੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਆਈ.ਟੀ.ਆਈ. ਸੂੰਢ ਵਿਖੇ ਧਾਰਮਿਕ ਤੇ ਇਨਾਮ ਵੰਡ ਸਮਾਗਮ

ਸੰਧਵਾਂ, 26 ਜੂਨ (ਪ੍ਰੇਮੀ ਸੰਧਵਾਂ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਪਿ੍ੰ: ਸੋਮ ਨਾਥ ਗੱਡੂ ਫਗਵਾੜਾ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਸਿੱਖਿਆਰਥੀਆਂ ਵਲੋਂ ਸੰਸਥਾ ਦੀ ਚੜ੍ਹਦੀਕਲਾ ਅਤੇ ਸਟਾਫ਼ ਤੇ ਸਿੱਖਿਆਰਥੀਆਂ ਦੀ ਤੰਦਰੁਸਤੀ ਲਈ ਇਕ ਧਾਰਮਿਕ ...

ਪੂਰੀ ਖ਼ਬਰ »

ਪੀ.ਐਚ.ਸੀ. ਔੜ 'ਚ ਡਾਕਟਰ ਦੀ ਪੱਕੀ ਤਾਇਨਾਤੀ ਨਾ ਹੋਣ ਨਾਲ ਮਰੀਜ਼ ਹੋ ਰਹੇ ਨੇ ਖੱਜਲ-ਖ਼ੁਆਰ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)-ਮਿੰਨੀ ਪੀ.ਐਚ.ਸੀ. ਔੜ ਨੂੰ ਸਰਕਾਰੀ ਇਮਾਰਤ ਤਾਂ ਨਸੀਬ ਹੋਏ ਨੂੰ ਕਈ ਸਾਲ ਹੋ ਗਏ, ਪਰ ਪੀ.ਐਚ.ਸੀ. ਵਿਚ ਡਾਕਟਰ ਦੀ ਪੱਕੀ ਤਾਇਨਾਤੀ ਨਾ ਹੋਣ ਕਾਰਨ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ ਨਿੱਤ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ ...

ਪੂਰੀ ਖ਼ਬਰ »

ਬਹਿਰਾਮ 'ਚ ਸਾਂਝੀ ਸੱਥ ਤਹਿਤ ਪੁਲਿਸ-ਪਬਲਿਕ ਮੀਟਿੰਗ ਹੋਈ

ਬਹਿਰਾਮ, 26 ਜੂਨ (ਨਛੱਤਰ ਸਿੰਘ ਬਹਿਰਾਮ)-ਜ਼ਿਲ੍ਹਾ ਪੁਲਿਸ ਮੁੱਖੀ ਦੀਆਂ ਹਿਦਾਇਤਾਂ ਅਨੁਸਾਰ, ਡੀ.ਐਸ.ਪੀ. ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਬਹਿਰਾਮ ਦੇ ਇੰਚਾਰਜ ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਬਹਿਰਾਮ ਵਿਖੇ ਸਾਂਝੀ ਸੱਥ ਤਹਿਤ ਪੁਲਿਸ-ਪਬਲਿਕ ...

ਪੂਰੀ ਖ਼ਬਰ »

ਨਸ਼ਿਆਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਲੋੜ-ਰਾਕੇਸ਼ ਕੁਮਾਰ

ਸੜੋਆ, 26 ਜੂਨ (ਨਾਨੋਵਾਲੀਆ)-ਪੁਲਿਸ ਥਾਣਾ ਪੋਜੇਵਾਲ ਵਲੋਂ ਪਿੰਡ ਨਾਨੋਵਾਲ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਰਤੋਂ ਤੇ ਨਸ਼ਾ ਤਸਕਰੀ ਵਿਰੋਧ ਦਿਵਸ ਸਬੰਧੀ ਪੁਲਿਸ-ਪਬਲਿਕ ਮੀਟਿੰਗ ਹੋਈ | ਇਸ ਮੌਕੇ ਰਾਕੇਸ਼ ਕੁਮਾਰ ਹਵਾਲਦਾਰ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਚਹੰੁ ਦੇਸ਼ਾਂ ਸਮੇਤ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ 'ਚ 27 ਤੋ 30 ਜੂਨ ਤੱਕ ਹੋ ਰਹੀ ਚਹੰੁ ਦੇਸ਼ਾਂ ਜ਼ਿੰਬਾਬਵੇ, ਬੰਗਲਾਦੇਸ਼, ਯਮਨ ਸਮੇਤ ਭਾਰਤ ਦੀ 7 ਵੀਂ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਰੂਪਨਗਰ ਵਿਖੇ 5 ਡਿਊਬਾਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਜੂਹ ਛੱਡ ਕੇ ਭੱਜਣ ਲਈ ਕਰਾਂਗੇ ਮਜਬੂਰ-ਹਰਜੀਤ ਸਿੰਘ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ.ਐੱਸ.ਪੀ. (ਮੇਜਰ ਕ੍ਰਾਈਮ) ਹਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇਕ ਹਫ਼ਤੇ 'ਚ 90 ਉਮੀਦਵਾਰਾਂ ਦੀ ਨਿਯੁਕਤੀ ਕਰਵਾਈ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਹਿਤ ਕੀਤੇ ਜਾ ਰਹੇ ਯਤਨਾਂ ਤਹਿਤ ਪਿਛਲੇ ਇਕ ਹਫ਼ਤੇ 'ਚ 90 ਉਮੀਦਵਾਰਾਂ ਦੀ ਨਿਯੁਕਤੀ ਕਰਵਾਈ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਰਕਸ਼ੀਲ ਸੁਸਾਇਟੀ ਦੇ ਆਗੂ ਦੀ ਮੌਤ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਦੇਰ ਸ਼ਾਮ ਪਿੰਡ ਸਨਾਵਾ ਦੇ ਕੋਲ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਕਸ਼ੀਲ ਸੁਸਾਇਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਦਰਸ਼ਨ ਸਿੰਘ ਵਾਸੀ ਉਟਾਲ ...

ਪੂਰੀ ਖ਼ਬਰ »

ਬੰਗਾ 'ਚ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਮੰਢਾਲੀ ਭਵਨ ਬੰਗਾ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨ ਆਗੂ ਸੁਖਵਿੰਦਰ ਸਿੰਘ ਸੇਖੋਂ ਦੀ ਮਾਤਾ ...

ਪੂਰੀ ਖ਼ਬਰ »

ਔੜ ਥਾਣੇ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਲੋਕਾਂ ਨੇ ਕੀਤਾ ਵਿਰੋਧ

ਔੜ, 26 ਜੂਨ (ਜਰਨੈਲ ਸਿੰਘ ਖ਼ੁਰਦ)-ਪੁਲਿਸ ਚੌਕੀ ਔੜ ਨੂੰ ਅਪਗ੍ਰੇਡ ਕਰ ਬਣਾਇਆ ਥਾਣਾ 11 ਮਹੀਨਿਆਂ ਤੋਂ ਖੁਦ ਦੀ ਇਮਾਰਤ ਤੋਂ ਸੱਖਣਾ ਹੈ | ਸਮੁੱਚੇ ਥਾਣੇ ਦਾ ਕੰਮ ਕਾਜ ਗੜੀ ਅਜੀਤ ਸਿੰਘ ਦੇ ਧਾਰਮਿਕ ਅਸਥਾਨ ਦੇਹਰਾ ਲਖਦਾਤਾ ਪੀਰ ਦੇ ਸ਼ੈੱਡ ਹੇਠਾਂ ਹੀ ਚੱਲਦਾ ਆ ਰਿਹਾ ਹੈ ...

ਪੂਰੀ ਖ਼ਬਰ »

ਸਸਤੀਆਂ ਦਰਾਂ 'ਤੇ ਬਿਜਲੀ ਦੇਣ ਦਾ ਵਾਅਦਾ ਯਾਦ ਕਰਵਾਉਣ ਲਈ ਆਮ ਆਦਮੀ ਪਾਰਟੀ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-2017 ਦੀਆਂ ਚੋਣਾਂ ਵਿਚ ਪੰਜਾਬ ਦੇ ਹਰ ਵਰਗ ਨੂੰ ਸਸਤੀ ਦਰਾਂ ਤੇ ਬਿਜਲੀ ਦੇਣ ਦਾ ਵਾਅਦਾ ਕੈਪਟਨ ਸਰਕਾਰ ਨੂੰ ਯਾਦ ਕਰਵਾਉਣ ਲਈ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਟਰਾਂਸਪੋਰਟਰ ਜਗਜੀਤ ਸਿੰਘ ਨਮਿਤ ਅੰਤਿਮ ਅਰਦਾਸ ਹੋਈ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ਵਿਖੇ ਅਜੀਤ ਦੇ ਟਰੱਸਟੀ ਜੁਗਿੰਦਰ ਸਿੰਘ ਬਣਵੈਤ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਜੀਜਾ ਟਰਾਂਸਪੋਰਟਰ ਜਗਜੀਤ ਸਿੰਘ ਨਮਿਤ ਅੰਤਿਮ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ ਦੀ ਬਿਮਾਰੀਆਂ ਨਾਲ ਨਜਿੱਠਣ ਲਈ ਵਿਭਾਗ ਤਿਆਰ-ਡਾ: ਠਾਕੁਰ

ਬਲਾਚੌਰ, 26 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਵਾਇਰਲ ਬਿਮਾਰੀਆਂ ਨਾਲ ਨਿਪਟਣ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਇਹ ਜਾਣਕਾਰੀ ਸਿਵਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਨੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਜ਼ਿਲ੍ਹਾ ਪੱਧਰੀ ਜਾਗਰੂਕਤਾ ਰੈਲੀ ਤੇ ਸੈਮੀਨਾਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅਲਕਾ ਮੀਨਾ ਆਈ.ਪੀ.ਐਸ, ਐਸ.ਐਸ.ਪੀ. ਵਲੋਂ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹਾ ਹੈੱਡਕੁਆਟਰ ਵਿਖੇ ਇਕੱਤਰ ਕਰਕੇ ਨਸ਼ਾ ਨਾ ਕਰਨ ਸਬੰਧੀ ਪ੍ਰੇਰਿਤ ਕਰਕੇ ਜ਼ਿਲੇ੍ਹ ਵਿਚੋਂ ਨਸ਼ਾ ਖ਼ਤਮ ਕਰਨ ਦਾ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਕਟਾਰੀਆਂ 'ਚ ਪੁਲਿਸ ਵਲੋਂ ਸੈਮੀਨਾਰ ਲਗਾਇਆ

ਕਟਾਰੀਆਂ, 26 ਜੂਨ (ਨਵਜੋਤ ਸਿੰਘ ਜੱਖੂ)-ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਸਾਂਝੀ ਸੱਥ ਪ੍ਰੋਗਰਾਮ ਤਹਿਤ ਪਿੰਡ ਕਟਾਰੀਆਂ ਵਿਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਬਹਿਰਾਮ ਦੇ ਐਸ.ਐਚ.ਓ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਰੋਕੂ ਸੈਮੀਨਾਰ ...

ਪੂਰੀ ਖ਼ਬਰ »

ਸਬ ਸੈਂਟਰ ਉਸਮਾਨਪੁਰ ਵਿਖੇ ਨਸ਼ਿਆਂ ਿਖ਼ਲਾਫ਼ ਹੋਈ ਮੀਟਿੰਗ

ਉਸਮਾਨਪੁਰ, 26 ਜੂਨ (ਮਝੂਰ)-ਸਬ ਸੈਂਟਰ ਉਸਮਾਨਪੁਰ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਅਧੀਨ ਡੈਪੋ ਮੀਟਿੰਗ ਡਾ: ਨਰਿੰਦਰ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਮੈਡਲ ਜੇਤੂ ਖਿਡਾਰੀ ਸਨਮਾਨਿਤ

ਬੰਗਾ, 26 ਜੂਨ (ਕਰਮ ਲਧਾਣਾ)-ਕਾਮਨ ਵੈਲਥ ਖੇਡਾਂ 'ਚੋਂ ਸੋਨ ਤਗਮਾ ਜਿੱਤਕੇ ਭਾਰਤ ਦੇਸ਼, ਆਪਣੇ ਸੂਬੇ ਪੰਜਾਬ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਮਾਣ ਵਧਾਉਣ ਵਾਲੇ ਵੇਟ ਲਿਫਟਰ ਸੰਤੋਖ ਕੁਮਾਰ ਬਿੱਲਾ ਜੰਮਪਲ ਪਿੰਡ ਗੁਣਾਚੌਰ ਨੂੰ ਉਸਦੀ ਇਸ ਮਾਣਮੱਤੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੱਸੋਮਜਾਰਾ ਵਿਚ ਐੱਫ.ਡੀ. ਸਕੀਮ ਦੀ ਸ਼ੁਰੂਆਤ

ਬਹਿਰਾਮ, 26 ਜੂਨ (ਨਛੱਤਰ ਸਿੰਘ ਬਹਿਰਾਮ)-ਸਹਿਕਾਰੀ ਸਭਾ ਜੱਸੋਮਜ਼ਾਰਾ ਦੇ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਰਾਣਾ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਉਨ੍ਹਾਂ ਪਿਛਲੇ ਸਮੇਂ ਤੋਂ ਜੋ ਐੱਫ.ਡੀ. ਸਕੀਮ ਬੰਦ ਕੀਤੀ ਹੋਈ ਸੀ, ਉਸਦੀ ਮੁੜ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਨਵੀਂ ਆਬਾਦੀ ਦਾ ਮੇਲਾ ਸੈਦਾ ਹੁਸੈਨ ਬੇਗ਼ਮ ਨੇ ਲੁੱਟਿਆ

ਨਵਾਂਸ਼ਹਿਰ, 26 ਜੂਨ (ਹਰਵਿੰਦਰ ਸਿੰਘ)-ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਲੱਖ ਦਾਤਾ ਪੀਰ ਦੇ ਅਸਥਾਨ ਤੇ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਕ ਖੁੱਲ੍ਹੇ ਅਖਾੜੇ ਵਿਚ ਪੰਜਾਬ ਦੀ ਨਾਮਵਰ ਗਾਇਕਾ ਸੈਦਾ ਬੇਗ਼ਮ ਨੇ ਆਪਣੇ ...

ਪੂਰੀ ਖ਼ਬਰ »

ਸਮਾਜ ਨੂੰ ਚੰਗੀ ਸੇਧ ਦੇਣ ਵਿਚ ਲੜਕੀਆਂ ਦਾ ਵੱਡਾ ਯੋਗਦਾਨ-ਐੱਸ. ਐਮ. ਓ. ਰਵਿੰਦਰ ਠਾਕੁਰ

ਭੱਦੀ, 26 ਜੂਨ (ਨਰੇਸ਼ ਧੌਲ)- ਸਮੁੱਚੇ ਸਮਾਜ ਨੂੰ ਚੰਗੇਰੀ ਸੇਧ ਪ੍ਰਦਾਨ ਕਰਨ ਵਿਚ ਲੜਕੀਆਂ ਦਾ ਵੱਡਾ ਯੋਗਦਾਨ ਹੰੁਦਾ ਹੈ, ਕਿਉਂਕਿ ਪਰਿਵਾਰ ਵਿਚ ਜੇਕਰ ਇਕ ਲੜਕੀ ਨੂੰ ਚੰਗੇ ਸੰਸਕਾਰ ਤੇ ਉਚੇਰੀ ਸਿੱਖਿਆ ਪ੍ਰਾਪਤ ਕਰਵਾਈ ਜਾਵੇ ਤਾਂ ਸਮਝੋ ਕਿ ਵਿਆਹ ਉਪਰੰਤ ਉਸ ਲੜਕੀ ਦਾ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੇ ਦਿੱਤਾ ਸਿਵਲ ਸਰਜਨ ਨੂੰ ਮੰਗ-ਪੱਤਰ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ, ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਦੇ ਨਾਂਅ ਇਕ ਮੰਗ ਪੱਤਰ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਰਹਿਪਾ ਵਿਖੇ ਰਵਾਇਤੀ ਰਾਗ ਤੂੰਬਾ-ਅਲਗੋਜਾ ਨਾਲ ਬੱਝਿਆ ਰੰਗ

ਮੁਕੰਦਪੁਰ, 26 ਜੂਨ (ਅਮਰੀਕ ਸਿੰਘ ਢੀਂਡਸਾ)-ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਬਾਬਾ ਬੁੱਲ੍ਹਣ ਸ਼ਾਹ ਦੀ ਮਜਾਰ ਪਿੰਡ ਰਹਿਪਾ ਵਿਖੇ ਸਾਲਾਨਾ ਮੇਲੇ 'ਤੇ ਝੰਡੇ ਦੀ ਰਸਮ ਨਿਭਾਈ ਗਈ | ਉਪਰੰਤ ਹਰ ਸਾਲ ਦੀ ਤਰਾਂ ਪੁਰਾਤਨ ਤੂੰਬਾ-ਅਲਗੋਜਾ ਰਾਗ ਦੀਆਂ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਪੰਜਾਬ ਐਾਡ ਸਿੰਧ ਬੈਂਕ ਦਾ 112ਵਾਂ ਸਥਾਪਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 26 ਜੂਨ (ਲਖਵੀਰ ਸਿੰਘ ਖੁਰਦ)-ਪੰਜਾਬ ਐਾਡ ਸਿੰਧ ਬੈਂਕ ਦੀਆਂ ਬਰਾਂਚਾਂ ਚੱਕਦਾਨਾ, ਗਰਚਾ ਅਤੇ ਮੁਕੰਦਪੁਰ ਵਲੋਂ ਬੈਂਕ ਦਾ 112ਵਾਂ ਸਥਾਪਨਾ ਦਿਵਸ ਜੋਨਲ ਮੈਨੇਜਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਬਹੁਤ ਉਤਸ਼ਾਹ ਨਾਲ ਸਾਂਝੇ ਤੌਰ ਤੇ ਚੱਕਦਾਨਾ ਵਿਖੇ ਮਨਾਇਆ ...

ਪੂਰੀ ਖ਼ਬਰ »

ਅਲਾਚੌਰ ਵਿਖੇ ਬਰਸੀ ਸਮਾਗਮ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਸੰਤ ਬਾਬਾ ਖੇਮ ਸਿੰਘ ਗੁਰਦੁਆਰਾ ਅਕਾਲ ਬੁੰਗਾ ਪਿੰਡ ਅਲਾਚੌਰ ਵਿਖੇ ਸਮਤ ਬਾਬਾ ਖੇਮ ਸਿੰਘ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਸਵੈ-ਇੱਛੁਕ ਖ਼ੂਨਦਾਨ ਕੈਂਪ 27 ਜੂਨ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ...

ਪੂਰੀ ਖ਼ਬਰ »

ਮਹੰਤ ਲਤਾ ਵਲੋਂ ਸੋਨੇ ਦੀਆਂ ਵਾਲੀਆਂ ਤੇ ਲੋੜੀਂਦਾ ਸਾਮਾਨ ਭੇਟ

ਘੁੰਮਣਾਂ, 26 ਜੂਨ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕ 'ਚ ਕੇਵਲ ਰਾਮ ਦੀ ਲੜਕੀ ਦੇ ਵਿਆਹ ਸਮਾਗਮ ਸਮੇਂ ਉੱਘੇ ਸਮਾਜ ਸੇਵਕ ਮਹੰਤ ਲਤਾ ਸ਼ੇਰਗਿੱਲ ਵਲੋਂ ਲੋੜਵੰਦ ਲੜਕੀ ਨੂੰ ਸੋਨੇ ਦੀਆਂ ਵਾਲੀਆਂ ਤੇ ਬਸਤਰ, ਲੋੜੀਂਦੇ ਬਰਤਨ ਦਾਨ ਕੀਤੇ | ਮਹੰਤ ਲਤਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੀ ਸਕਾਲਰਸ਼ਿਪ ਰਕਮ ਸਰਕਾਰ ਜਾਰੀ ਕਰੇ-ਮਹਿਮੀ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਰਵਿਦਾਸ ਨੌਜਵਾਨ ਸਭਾ ਬਲਾਕ ਬੰਗਾ ਦੇ ਪ੍ਰਧਾਨ ਜਗਤਾਰ ਸਿੰਘ ਮਹਿਮੀ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੋਸਟ ਮੈਟਿ੍ਕ ਸਕਾਲਰਸ਼ਿੱਪ ਸਕੀਮ ਫਾਰ ਅਨੁਸੂਚਿਤ ਜਾਤੀ ਦੇ ਤਹਿਤ ...

ਪੂਰੀ ਖ਼ਬਰ »

ਗਰਾਮ ਪੰਚਾਇਤ ਟੌਾਸਾ ਦਾ ਆਮ ਇਜਲਾਸ ਹੋਇਆ

ਰੈਲਮਾਜਰਾ, 26 ਜੂਨ (ਸੁਭਾਸ਼ ਟੌਾਸਾ/ਰਾਕੇਸ਼ ਰੋਮੀ)-ਗਰਾਮ ਪੰਚਾਇਤ ਟੌਾਸਾ ਦਾ ਆਮ ਇਜਲਾਸ ਬਲਵੀਰ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਹੋਇਆ | ਆਮ ਇਜਲਾਸ ਦੌਰਾਨ ਬੋਲਦਿਆਂ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਨੇ ਸਮੂਹ ਲੋਕਾਂ ਨੂੰ ਧੜੇਬੰਦੀ ਛੱਡ ਪਿੰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਰੈਲਮਾਜਰਾ, 26 ਜੂਨ (ਰਾਕੇਸ਼ ਰੌਮੀ)-ਸਬ-ਸੈਂਟਰ ਰੈਲਮਾਜਰਾ ਵਿਖੇ ਮਨਾਏ ਮਮਤਾ ਦਿਵਸ ਮੌਕੇ ਗਰਮੀ ਦੇ ਮੌਸਮ ਵਿਚ ਹੋਣ ਵਾਲੀਆ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ | ਇਸ ਮੌਕੇ ਮੈਕਸ ਕੰਪਨੀ ਦੇ ਡਾ: ਸੁਰਿੰਦਰ ਮੋਹਨ ਅਤੇ ਐਲ.ਐਚ.ਵੀ. ਨਰਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾ 'ਚ ਕਰਾਟੇ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਮੀਟਿੰਗ

ਬੰਗਾ, 26 ਜੂਨ (ਜਸਬੀਰ ਸਿੰਘ ਨੂਰਪੁਰ)-ਵੀਰ ਫਾਈਟਰ ਕਰਾਟੇ ਕਲੱਬ ਬੰਗਾ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਦੂਜੀ 'ਜੀ. ਆਈ ਟੋਕੂ ਕਾਈ' ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਮੁੱਖ ਪ੍ਰਬੰਧਕ ਅਤੇ ਕਰਾਟੇ ਕੋਚ ਰਾਜਵੀਰ ਸਿੰਘ ਕੈਂਥ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਨੇ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 26 ਜੂਨ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਇਕ ਵਫ਼ਦ ਨੇ ਪ੍ਰਧਾਨ ਕਰਨ ਦੀਵਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਵਧ ਰਹੇ ਨਸ਼ੇ ਨੂੰ ਰੋਕਣ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਦਿੱਤਾ | ਇਸ ਮੌਕੇ ਕਰਨ ਦੀਵਾਨ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX