ਤਾਜਾ ਖ਼ਬਰਾਂ


ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 1 hour ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 1 hour ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਮੰਡੀ ਗੋਬਿੰਦਗੜ•ਥਾਣੇ ਮੂਹਰੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਮੰਡੀ ਗੋਬਿੰਦਗੜ•, 26 ਜੂਨ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ, ਬਾਮਸੇਫ ਤੇ ਲੋਕ ਚੇਤਨਾ ਲਹਿਰ ਵਲੋਂ ਸਾਂਝੇ ਤੌਰ 'ਤੇ ਲੋਕ ਮਸਲਿਆਂ ਨੂੰ ਲੈ ਕੇ ਦੇਰ ਰਾਤ ਥਾਣਾ ਮੰਡੀ ਗੋਬਿੰਦਗੜ• ਦੇ ਬਾਹਰ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਬਾਮਸੇਫ ਦੇ ਜ਼ਿਲ•੍ਹਾ ਪ੍ਰਧਾਨ ਲਾਲ ਚੰਦ ਤੇ ਬਹੁਜਨ ਸਮਾਜ ਪਾਰਟੀ ਦੇ ਹਰਭਜਨ ਸਿੰਘ ਦੁੱਲਵਾਂ ਨੇ ਥਾਣਾ ਮੁਖੀ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਈ ਮਸਲਿਆਾ ਸਬੰਧੀ ਅੱਜ ਐਸ.ਐਚ.ਓ ਨੂੰ ਮਿਲਣ ਦਾ ਸਮਾਂ ਲਿਆ ਗਿਆ ਸੀ ਪਰ ਐਸ ਐਚ ਓ ਨੇ ਥਾਣੇ ਤੋਂ ਬਾਹਰ ਹੋਣ ਬਾਰੇ ਕਹਿ ਕੇ ਵਫ਼ਦ ਨੂੰ ਮਿਲਣ ਤੋਂ ਜਵਾਬ ਦੇ ਦਿੱਤਾ | ਜਿਸ ਦੇ ਰੋਸ ਵਜੋਂ ਉਨ੍ਹ•ਾਂ ਨੂੰ ਥਾਣੇ ਮੂਹਰੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ | ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਐਸ ਐਚ ਓ ਜਥੇਬੰਦੀਆਂ ਦੇ ਆਗੂਆਂ ਨੂੰ ਨਹੀਂ ਮਿਲ ਸਕਦੇ ਤਾਂ ਉਨ੍ਹਾਂ ਪਾਸੋਂ ਆਮ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ? ਉਨ੍ਹਾਂ ਜ਼ਿਲ੍ਹ•ਾ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਦੀ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਆਗਾਮੀ 10 ਜੁਲਾਈ ਨੂੰ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹ•ਾ ਫ਼ਤਹਿਗੜ• ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਪੰਜਾਬ ਪੱਧਰੀ ਧਰਨਾ ਲਗਾਇਆ ਜਾਵੇਗਾ | ਜਿਸ ਦੌਰਾਨ ਮੰਡੀ ਗੋਬਿੰਦਗੜ• ਦੇ ਐਸ.ਐਚ.ਓ ਨੂੰ ਇੱਥੋਂ ਤਬਦੀਲ ਜਾਂ ਮੁਅਤੱਲ ਕਰਨ ਦੀ ਮੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਰੋਸ ਧਰਨੇ 'ਚ ਪੰਜਾਬ ਭਰ 'ਚੋਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਾ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ | ਇਸ ਮੌਕੇ 'ਤੇ ਬਾਮਸੇਫ ਦੇ ਜ਼ਿਲ੍ਹ•ਾ ਪ੍ਰਧਾਨ ਲਾਲ ਚੰਦ ਬਸਪਾ ਦੇ ਹਰਭਜਨ ਸਿੰਘ ਦੁੱਲਵਾਂ ਮਨੁੱਖੀ ਅਧਿਕਾਰ ਮੰਚ ਦੇ ਕੁਲਵੰਤ ਸਿੰਘ ਲੁਹਾਰ ਮਾਜਰਾ, ਦਲਜੀਤ ਸਿੰਘ, ਸੁਖਚੈਨ ਸਿੰਘ ਬੁੱਗਾ ਆਦਿ ਸ਼ਾਮਲ ਸਨ |
ਓਧਰ ਜਦੋਂ ਥਾਣਾ ਮੰਡੀ ਗੋਬਿੰਦਗੜ• ਦੇ ਐਸ ਐਚ ਓ ਇੰਸਪੈਕਟਰ ਕੁਲਵੰਤ ਸਿੰਘ ਦਾ ਪੱਖ ਜਾਣਨ ਲਈ ਉਨ੍ਹ•ਾਂ ਦੇ ਨਾਲ ਫੋਨ 'ਤੇ ਸੰਪਰਕ ਕੀਤਾ ਗਿਆ ਤਾਂ ਉੁਨ੍ਹਾਂ ਫੋਨ ਨਹੀਂ ਚੁੱਕਿਆ ਤੇ ਜਦੋਂ ਡੀ ਐੱਸ ਪੀ ਅਮਲੋਹ ਗੁਰਸ਼ੇਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਧਰਨਾ ਦੇ ਰਹੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਮਾਮਲੇ ਨੂੰ ਛੇਤੀ ਹੀ ਸੁਲਝਾ ਲਿਆ ਜਾਵੇਗਾ |

ਨਸ਼ਿਆਂ ਖ਼ਿਲਾਫ਼ ਜੰਗ 'ਚ ਸਮਾਜ ਦੇ ਹਰ ਇਕ ਮੈਂਬਰ ਦਾ ਯੋਗਦਾਨ ਅਹਿਮ-ਅਮਨੀਤ ਕੌਂਡਲ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤੀ ਪਲਾਸਟਿਕ ਲਿਫ਼ਾਫ਼ਿਆਂ ਸਬੰਧੀ ਚੈਕਿੰਗ

ਖਮਾਣੋਂ, 26 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਸ਼ਨਪ੍ਰੀਤ ਕੌਰ ਗਿੱਲ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਖਮਾਣੋਂ ਦੀ ਅਗਵਾਈ ਹੇਠ ਨਗਰ ਪੰਚਾਇਤ ਖਮਾਣੋਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖ਼ਾਤਮੇ ਲਈ ਮਾਸਟਰ ਯੋਜਨਾ ਤਿਆਰ ਕੀਤੀ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਨਸ਼ਾ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ ਜੋ ਕਿ ਸਾਡੇ ਸਾਰਿਆਂ ਲਈ ਗੰਭੀਰ ਚੁਣੌਤੀ ਦਾ ਵਿਸ਼ਾ ਹੈ, ਜੇਕਰ ਨਸ਼ਿਆਂ ਦੇ ਖ਼ਾਤਮੇ ਲਈ ਸਮੁੱਚਾ ਸਮਾਜ ਇਕ ਜੁੱਟ ਨਾ ਹੋਇਆ ...

ਪੂਰੀ ਖ਼ਬਰ »

43 ਪੇਟੀਆਂ ਸ਼ਰਾਬ ਸਮੇਤ ਕਾਬੂ

ਅਮਲੋਹ, 26 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਇੰਸਪੈਕਟਰ ਮਹਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਅਮਲੋਹ ਦੀ ਨਿਗਰਾਨੀ ਹੇਠ ਹੌਲਦਾਰ ਜਸਪਾਲ ਸਿੰਘ ਪੁਲਿਸ ਚੌਕੀ ਬੁੱਗਾ ਕਲਾਂ ਨੇ ਅੰਮਿ੍ਤਪਾਲ ਸਿੰਘ ਦੀ ਮੋਟਰ ਪਿੰਡ ਕੰਜਾਰੀ ਵਿਖੇ ਬੀਜੀ ਬਾਜਰੇ ਦੀ ਫ਼ਸਲ ਵਿਚੋਂ 19 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਨੇ ਇਕ ਵਿਅਕਤੀ ਪਾਸੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਮੰਡੀ ਗੋਬਿੰਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਹੈ | ਡੀ.ਐਸ.ਪੀ. ...

ਪੂਰੀ ਖ਼ਬਰ »

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 26 ਜੂਨ (ਅਰੁਣ ਆਹੂਜਾ)-ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦਿੱਤੇ ਮੰਗ ਪੱਤਰ ਵਿਚ ਮੰਗਾਂ ਨਾ ਮੰਨਣ 'ਤੇ ਸੰਘਰਸ਼ ਵਿੱਢਣ ਦੀ ਵੀ ਚਿਤਾਵਨੀ ਵੀ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਕੈਂਪ

ਜਟਾਣਾ ਉੱਚਾ, 26 ਜੂਨ (ਮਨਮੋਹਣ ਸਿੰਘ ਕਲੇਰ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ, ਡਾ. ਸੁਰਜੀਤ ਸਿੰਘ ਡਿਪਟੀ ਡਾਇਰੈਕਟਰ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ 'ਚ ਸਥਾਨਕ ਪਿੰਡ ਵਿਖੇ ਤਹਿਸੀਲ ਖਮਾਣੋਂ ਦੇ ਪਸ਼ੂ ਪਾਲਣ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਆਧੁਨਿਕ ਮਸ਼ੀਨ ਨਾਲ ਨਾਲਿਆਂ ਦੀ ਸਫ਼ਾਈ ਸ਼ੁਰੂ

ਬਸੀ ਪਠਾਣਾਂ, 26 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾਂ ਨਗਰ ਕੌਾਸਲ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਕਰਨ ਦੇ ਮਕਸਦ ਨਾਲ ਆਧੁਨਿਕ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਸੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 26 ਜੂਨ (ਅਰੁਣ ਆਹੂਜਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪੰਚਾਇਤੀ ਗੁਰਦੁਆਰਾ ਹਮਾਯੁੰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਅੰਦਰ ਨਸ਼ਾ ਰੋਕਣ 'ਚ ਹੋਈ ਬੁਰੀ ਤਰ੍ਹਾਂ ਫ਼ੇਲ੍ਹ-ਰਾਜੂ ਖੰਨਾ

ਅਮਲੋਹ, 26 ਜੂਨ (ਕੁਲਦੀਪ ਸ਼ਾਰਦਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਭਾਵੇਂ ਸੱਤਾ ਸੰਭਾਲਿਆਂ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਅੰਦਰ ਨਸ਼ਾ ਜਿਉਂ ਦਾ ਤਿਉਂ ਹੀ ਵਿਕ ਰਿਹਾ ਹੈ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ...

ਪੂਰੀ ਖ਼ਬਰ »

ਕੌਾਸਲਰਾਂ ਨੇ ਸਫ਼ਾਈ ਮੁਹਿੰਮ ਚਲਾਈ

ਫ਼ਤਹਿਗੜ੍ਹ ਸਾਹਿਬ, 26 ਜੂਨ (ਅਰੁਣ ਆਹੂਜਾ)-ਹਮਾਯੁੰਪੁਰ ਸਰਹਿੰਦ ਦੇ ਵੱਖ-ਵੱਖ ਵਾਰਡਾਂ ਵਿਚ ਕੌਾਸਲਰ ਗੁਲਸ਼ਨ ਰਾਏ ਬੌਬੀ, ਕੌਾਸਲਰ ਗੁਰਪ੍ਰੀਤ ਸਿੰਘ ਲਾਲੀ ਤੇ ਕੌਾਸਲਰ ਸੰੁਦਰ ਲਾਲ ਦੀ ਅਗਵਾਈ ਵਿਚ ਬਰਸਾਤਾਂ ਨੂੰ ਮੁੱਖ ਰੱਖਦੇ ਹੋਏ ਸਫ਼ਾਈ ਮੁਹਿੰਮ ਚਲਾਈ ਗਈ | ...

ਪੂਰੀ ਖ਼ਬਰ »

ਸਮਾਜ 'ਚ ਬਜ਼ੁਰਗਾਂ ਨੂੰ ਨਹੀਂ ਮਿਲ ਰਿਹਾ ਬਣਦਾ ਮਾਣ-ਸਤਿਕਾਰ

ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਆਪਣੀ ਸਾਰੀ ਜ਼ਿੰਦਗੀ ਦੇਸ਼, ਪਰਿਵਾਰ ਤੇ ਸਮਾਜ ਦੀ ਭਲਾਈ ਲਈ ਕੰਮ ਕਰਦਿਆਂ ਲੰਘਾਉਣ ਵਾਲੇ ਤਜਰਬੇਕਾਰ ਬਜ਼ੁਰਗਾਂ ਦੇ ਸਤਿਕਾਰ ਲਈ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਸਾਡੇ ਸਮਾਜ ਦੇ ਹਰ ਵਰਗ ਤੇ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ...

ਪੂਰੀ ਖ਼ਬਰ »

ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ

ਅਮਲੋਹ, 26 ਜੂਨ (ਸੂਦ)-ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਹਰਵੀਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.ਐਚ.ਸੀ ਚਨਾਰਥਲ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ/ਮਿੰਨੀ ...

ਪੂਰੀ ਖ਼ਬਰ »

ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਵਲੋਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਚੁੰਨ੍ਹੀ, 26 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਜੇਕਰ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਰਾਜਪਾਲ ਵਲੋਂ ਮੁਆਫ਼ੀ ਦਿੱਤੀ ਜਾ ਸਕਦੀ ਹੈ, ਤਾਂ ਫੇਰ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾਂਦਾ | ਇਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦਾ ਵਫ਼ਦ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਮਿਲਿਆ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਨਾਭਾ ਦੀ ਨਵੀਂ ਜੇਲ੍ਹ 'ਚ ਬੰਦ ਬਰਗਾੜੀ ਕਾਂਡ ਦੇ ਕਥਿਤ ਮੁੱਖ ਮੁਲਜ਼ਮ ਤੇ ਡੇਰਾ ਸੱਚਾ ਸੌਦਾ ਪ੍ਰੇਮੀ ਮਹਿੰਦਰਪਾਲ ਬਿੱਟੂ 'ਤੇ ਹਮਲਾ ਕਰਨ ਵਾਲੇ ਕਥਿਤ ਮੁੱਖ ਹਮਲਾਵਰ ਮਨਿੰਦਰ ਸਿੰਘ ਦੇ ਪਿੰਡ ਭਗੜਾਣਾ 'ਚ ਅਕਾਲੀ ਦਲ ...

ਪੂਰੀ ਖ਼ਬਰ »

ਚੀਮਾ ਨੇ ਬੈਂਸ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਮਲੋਹ, 26 ਜੂਨ (ਸੂਦ)-ਨਗਰ ਕੌਾਸਲ ਅਮਲੋਹ ਦੇ ਸੀਨੀਅਰ ਮੀਤ ਪ੍ਰਧਾਨ ਬੁੱਧ ਰਾਜ ਬੈਂਸ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਜਾਣ 'ਤੇ ਅੱਜ ਦੁੱਖ ਦੀ ਘੜੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਬੈਂਸ ਪਰਿਵਾਰ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ, ਚਲਾਨ ਕੱਟੇ

ਮੰਡੀ ਗੋਬਿੰਦਗੜ੍ਹ, 26 ਜੂਨ (ਮੁਕੇਸ਼ ਘਈ, ਬਲਜਿੰਦਰ ਸਿੰਘ)-ਨਗਰ ਕੌਾਸਲ, ਗੋਬਿੰਦਗੜ੍ਹ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਂਝੇ ਤੌਰ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਵਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦਾ ਟੂਰ ਸਿੱਕਮ ਦੇ ਦੌਰੇ ਲਈ ਰਵਾਨਾ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਫ਼ਤਹਿਗੜ੍ਹ ਸਾਹਿਬ ਸਥਿਤ ਦਫ਼ਤਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦਾ 10 ਰੋਜ਼ਾ ਦੌਰਾ ਸਹਾਇਕ ਡਾਇਰੈਕਟਰ ਯੁਵਕ ...

ਪੂਰੀ ਖ਼ਬਰ »

ਸੜਕ ਬਣਾ ਰਹੇ ਠੇਕੇਦਾਰ ਦੀ ਅਣਗਹਿਲੀ ਕਾਰਨ ਕਾਰ ਹੋਈ ਹਾਦਸੇ ਦਾ ਸ਼ਿਕਾਰ

ਜਟਾਣਾ ਉੱਚਾ, 26 ਜੂਨ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇ ਵਲੋਂ ਲੁਧਿਆਣਾ ਖਰੜ ਸੜਕ ਨੂੰ ਚਾਰ, ਛੇ ਮਾਰਗੀ ਬਣਾਉਣ ਦੇ ਚੱਲ ਰਹੇ ਕੰਮ 'ਚ ਅੱਜ ਉਦੋਂ ਸੜਕ ਦਾ ਨਿਰਮਾਣ ਕਰ ਰਹੀ ਕੰਪਨੀ ਦੀ ਅਣਗਹਿਲੀ ਸਾਹਮਣੇ ਆਈ ਜਦੋਂ ਇਕ ਵੱਡੇ ਹਾਦਸੇ 'ਚ ਇਕ ਕਾਰ 'ਚ ਸਵਾਰ ਕਈ ਵਿਅਕਤੀ ...

ਪੂਰੀ ਖ਼ਬਰ »

ਅਮਰ ਨਾਥ ਯਾਤਰਾ ਲਈ 80 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਅਮਰਨਾਥ ਬਰਫ਼ਾਨੀ ਸੇਵਾ ਦਲ ਸਰਹਿੰਦ ਵਲੋਂ ਬਾਬਾ ਅਮਰਨਾਥ ਜੀ ਦੀ ਯਾਤਰਾ ਦੇ ਯਾਤਰੂਆਂ ਲਈ ਲਗਾਏ ਜਾਣ ਵਾਲੇ ਲੰਗਰ ਦੇ ਰਾਸ਼ਨ ਲਈ ਦਲ ਦੀ ਖਮਾਣੋਂ ਇਕਾਈ ਵਲੋਂ ਬਾਬਾ ਸਰਬਜੀਤ ਸਿੰਘ ਭੱਲਾ ਬਾਨੀ ਗੁਰੂ ਅਮਰਦਾਸ ਪਬਲਿਕ ਸਕੂਲ ਫਰੌਰ ਦੇ ...

ਪੂਰੀ ਖ਼ਬਰ »

ਡਿਵੈਲਪਮੈਂਟ ਟੈਕਸ ਅਦਾ ਕਰਨ ਦੀ ਅੰਤਿਮ ਤਰੀਖ 30 ਜੂਨ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ 19 ਅਪ੍ਰੈਲ ਨੂੰ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ ਜਿੱਥੇ ਪੰਜਾਬ ਦੇ ਮੁਲਾਜ਼ਮਾਂ ਨੂੰ 200 ਰੁਪਏ ਮਹੀਨਾ ਡਿਵੈਲਪਮੈਂਟ ਫ਼ੰਡ ਦੇਣ ਦੇ ਆਦੇਸ਼ ਦਿੱਤੇ ਹਨ, ਉੱਥੇ ਢਾਈ ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਕੇਂਦਰ ਨੂੰ ਪੰਜਾਬ 'ਤੇ ਹਿੰਦੀ ਜਬਰਨ ਨਾ ਠੋਸੇ ਜਾਣ ਬਾਰੇ ਤਾੜਨਾ

ਬਸੀ ਪਠਾਣਾਂ, 26 ਜੂਨ (ਗੁਰਬਚਨ ਸਿੰਘ ਰੁਪਾਲ)-ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਤੇ ਫ਼ਿਰਕੂ ਜਮਾਤਾਂ ਦੀ ਦੋਬਾਰਾ ਹੋਂਦ 'ਚ ਆਈ ਸਰਕਾਰ ਵਿਚਲੇ ਹਿੰਦੂਤਵ ਸੋਚ ਦੇ ਮਾਲਕ ਹੁਕਮਰਾਨਾਂ ਵਲੋਂ ਘੱਟ ਗਿਣਤੀ ਕੌਮਾਂ 'ਚ ਦਹਿਸ਼ਤ ਪੈਦਾ ਕਰਨ ਲਈ ਜਬਰੀ ਜੈ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਤਸਕਰੀ ਵਿਰੋਧੀ ਦਿਵਸ ਸਬੰਧੀ ਬਾਸਕਟਬਾਲ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਅਲਾਮਤਾਂ ਤੋਂ ਬਚਾਉਣ 'ਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਲਾਜ਼ਮੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਟਿਆਲਾ ਜ਼ਿਲੇ੍ਹ ਦੇ ਕਿਸਾਨ ਹੁਣ ਕਣਕ ਝੋਨਾ ਛੱਡ ਬਾਗ਼ਬਾਨੀ ਵੱਲ ਆਕਰਸ਼ਿਤ ਹੋਣ ਲੱਗੇ

ਪਟਿਆਲਾ, 26 ਜੂਨ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਕਣਕ ਤੇ ਝੋਨੇ ਦੀ ਰਵਾਇਤੀ ਫ਼ਸਲ ਨੂੰ ਛੱਡ ਕੇ ਹੋਰਨਾਂ ਉਹ ਫ਼ਸਲਾਂ ਨੂੰ ਕਾਸ਼ਤ ਅਧੀਨ ਲਿਆਕੇ ਹੀ ਪਾਣੀ ਬਚਾਇਆ ਜਾ ਸਕਦਾ ਹੈ | ਬਹੁਤ ਸਾਰੇ ਬਲਾਕ ਅਜਿਹੇ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਪਿੰਡ ਚਣੋਂ ਵਿਖੇ 550 ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਜਖਵਾਲੀ, 26 ਜੂਨ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਦੇ ਫ਼ੈਸਲੇ ਅਧੀਨ ਬਲਾਕ ਸਰਹਿੰਦ ਵਿਚ ਪੈਂਦੇ 9 ਪਿੰਡਾਂ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਪਟਿਆਲਾ, 26 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਰੈੱਡ ਰਿਬਨ ਕਲੱਬ, ਬਡੀ ਗਰੁੱਪ ਵਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਬੈਨਰ ਹੇਠ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਤੇ ਸਾਂਝ ਕੇਂਦਰ ਸਦਰ ਥਾਣਾ ਪਟਿਆਲਾ ਦੇ ਸਹਿਯੋਗ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਦਾ ਦਿਹਾਂਤ-ਸਸਕਾਰ ਅੱਜ

ਸਲਾਣਾ, 26 ਜੂਨ (ਗੁਰਚਰਨ ਸਿੰਘ ਜੰਜੂਆ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਅਤਿ ਨਜ਼ਦੀਕੀ ਤੇ ਅਕਾਲੀ ਦਲ ਅੰਮਿ੍ਤਸਰ ਦੇ ਸਰਕਲ ਅਮਲੋਹ ਦੇ ਪ੍ਰਧਾਨ ਜਥੇਦਾਰ ਕ੍ਰਿਸ਼ਨ ਸਿੰਘ ਸਲਾਣਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »

ਜੁਗਨੀ ਗਰੁੱਪ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ 'ਤੇ ਮਾਲੀ ਸਹਾਇਤਾ ਦਿੱਤੀ

ਫ਼ਤਹਿਗੜ੍ਹ ਸਾਹਿਬ, 26 ਜੂਨ (ਅਰੁਣ ਆਹੂਜਾ)-ਪਿਛਲੇ ਕਾਫ਼ੀ ਸਮੇਂ ਤੋਂ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ, ਗ਼ਰੀਬ ਲੜਕੀਆਂ ਦੇ ਵਿਆਹ ਤੇ ਹੋਰ ਸਮਾਜ ਭਲਾਈ ਦੇ ਕੰਮ ਕਰ ਰਹੇ ਜੁਗਨੀ ਗਰੁੱਪ ਵਲੋਂ ਸਮਾਜ ਸੇਵੀ ਗੁਰਵਿੰਦਰ ਸਿੰਘ ਜੁਗਨੀ ਦੀ ਅਗਵਾਈ ਵਿਚ ਨੇੜਲੇ ਪਿੰਡ ...

ਪੂਰੀ ਖ਼ਬਰ »

ਸੁਖਬੀਰ ਵਲੋਂ ਕਰਨੈਲ ਸਿੰਘ ਪੰਜੋਲੀ ਦੇ ਸਪੁੱਤਰ ਦੀ ਸ਼ਾਦੀ ਮੌਕੇ ਸਮਾਗਮ 'ਚ ਸ਼ਿਰਕਤ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 26 ਜੂਨ (ਭੂਸ਼ਨ ਸੂਦ, ਨਿਰਭੈ ਸਿੰਘ)-ਹਰ ਇਕ ਵਿਅਕਤੀ ਖ਼ਾਸ ਕਰਕੇ ਕਿਸਾਨਾਂ ਨੂੰ ਆਪਣੇ ਗ਼ਮੀ ਖ਼ੁਸ਼ੀ ਦੇ ਸਮਾਗਮ ਸਾਦੇ ਰੱਖਣੇ ਚਾਹੀਦੇ ਹਨ ਅਤੇ ਇਨ੍ਹਾਂ ਸਮਾਗਮਾਂ ਵਿਚ ਘੱਟ ਤੋਂ ਘੱਟ ਖ਼ਰਚ ਕਰਨਾ ਚਾਹੀਦਾ ਹੈ, ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ

ਖਮਾਣੋਂ, 26 ਜੂਨ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਐਸੋਸੀਏਸ਼ਨ ਦੇ ਵਿੱਤ ਸਕੱਤਰ ਗੁਰਦੀਪ ਸਿੰਘ ਜਟਾਣਾ ਉੱਚਾ ਸੇਵਾਮੁਕਤ ਲੇਖਾਕਾਰ ਮਾਰਕੀਟ ...

ਪੂਰੀ ਖ਼ਬਰ »

ਰਾਤੋ-ਰਾਤ ਸੜਕ 'ਤੇ ਕੀਤੇ ਪੈਚ ਵਰਕ ਸਵੇਰ ਵੇਲੇ ਖਿਲਰੇ

ਸੰਘੋਲ, 26 ਜੂਨ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਤੋਂ ਸਿੱਧੂਪੁਰ ਕਲਾਂ ਿਲੰਕ ਸੜਕ 'ਤੇ ਰਾਤ ਵੇਲੇ ਕੀਤੇ ਗਏ ਪੈਚ ਵਰਕ ਦੀ ਬਜਰੀ ਸਵੇਰ ਵੇਲੇ ਖਿਲਰ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਿੱਧੂਪੁਰ ਵਾਸੀਆਂ ਸਰਪੰਚ ਹਰਦੀਪ ਸਿੰਘ, ਅਵਤਾਰ ਸਿੰਘ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੀ ਮੀਟਿੰਗ

ਬਸੀ ਪਠਾਣਾਂ, 26 ਜੂਨ (ਐਚ.ਐਸ. ਗੌਤਮ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੀ ਮੀਟਿੰਗ ਬਸੀ ਪਠਾਣਾਂ ਵਿਖੇ ਚੇਅਰਮੈਨ ਮੋਹਨ ਲਾਲ ਜੱਸਲ ਦੀ ਅਗਵਾਈ 'ਚ ਹੋਈ | ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਵਜ਼ੀਰਾਬਾਦ ਵਿਖੇ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਜ਼ਦੀਕੀ ਪਿੰਡ ਵਜ਼ੀਰਾਬਾਦ ਵਿਖੇ ਜਾਗਰੂਕਤਾ ਦਿਵਸ ਨੂੰ ਸੈਮੀਨਾਰ ਦੇ ਰੂਪ ਵਿਚ ਮਨਾਇਆ ਗਿਆ, ਜਿਸ ਨੰੂ ਵਿਸ਼ੇਸ਼ ਤੌਰ 'ਤੇ ਸਰਹਿੰਦ ਥਾਣੇ ਦੇ ਮੁਖੀ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਦਾ ਪੀ. ਸੀ. ਐਸ. ਬਣਨ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਪੀ.ਸੀ.ਐਸ. ਦੇ ਨਤੀਜੇ ਵਿਚ ਜਸਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਮਾਜਰੀ ਠੇਕੇਦਾਰਾਂ ਜ਼ਿਲ੍ਹਾ ਰੋਪੜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਅੱਜ ਜਸਪ੍ਰੀਤ ਸਿੰਘ ਆਪਣੀ ਮਾਤਾ ਨਾਲ ਹੰਸਾਲੀ ਸਾਹਿਬ ਵਿਖੇ ਬ੍ਰਹਮ ...

ਪੂਰੀ ਖ਼ਬਰ »

ਕਰਜ਼ਾ ਲੈਣ ਲਈ 6 ਮਹੀਨੇ ਤੋਂ ਸੁਰਜੀਤ ਸਿੰਘ ਕਾਰਪੋਰੇਸ਼ਨ ਦਫ਼ਤਰ ਦੇ ਲਗਾ ਰਿਹਾ ਚੱਕਰ

ਫ਼ਤਹਿਗੜ੍ਹ ਸਾਹਿਬ, 26 ਜੂਨ (ਭੂਸ਼ਨ ਸੂਦ)-ਅਨੁਸੂਚਿਤ ਜਾਤੀ ਭੌਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦਾ ਜ਼ਿਲ੍ਹਾ ਦਫ਼ਤਰ ਲੋਕਾਂ ਨੂੰ ਸਹਾਰਾ ਦੇਣ ਦੀ ਬਜਾਏ ਪੇ੍ਰਸ਼ਾਨੀ ਦਾ ਕਾਰਨ ਬਣ ਰਿਹਾ ਹੈ | ਜਿਸ ਦਾ ਸਾਰਾ ਸਟਾਫ਼ ਟੂਰ 'ਤੇ ਹੋਣ ਕਾਰਨ ਲੋਕਾਂ ਨੂੰ ਨਿਰਾਸ਼ ਹੀ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਨਾਲ ਸ਼ਰੇਆਮ ਹੋ ਰਿਹਾ ਹੈ ਖਿਲਵਾੜ

ਫ਼ਤਹਿਗੜ੍ਹ ਸਾਹਿਬ, 26 ਜੂਨ (ਅਰੁਣ ਆਹੂਜਾ)-ਬਿਹਾਰ ਵਿਖੇ ਫੈਲੇ ਇਕ ਵਾਇਰਸ ਕਾਰਨ ਮਾਰੇ ਗਏ ਸੈਂਕੜੇ ਬੱਚਿਆਂ ਤੇ ਜ਼ੇਰੇ ਇਲਾਜ ਬੱਚਿਆਂ ਦੀ ਬਿਮਾਰੀ ਦਾ ਸਰਕਾਰ ਹਾਲੇ ਤੱਕ ਹੱਲ ਵੀ ਨਹੀਂ ਲੱਭ ਸਕੀ, ਜਿਸ ਦੀ ਖੋਜ 'ਤੇ ਹੁਣ ਤੱਕ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ ਪਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX