ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  14 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 minute ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨਸ਼ਿਆਂ ਵਿਰੋਧੀ ਸੈਮੀਨਾਰ 'ਚ ਭੜਕੇ ਲੋਕਾਂ ਨੇ ਕਿਹਾ

ਸੈਮੀਨਾਰ ਲਗਾ ਕੇ ਸਮਾਂ ਬਰਬਾਦ ਕਰਨ ਦਾ ਸਮਾਂ ਨਹੀਂ, ਇਕਦਮ ਉਸਾਰੂ ਯਤਨਾਂ ਦੀ ਲੋੜ

ਕਾਲਾ ਅਫਗਾਨਾ, 26 ਜੂਨ (ਅਵਤਾਰ ਸਿੰਘ ਰੰਧਾਵਾ)-ਅੱਜ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਮਨਾਏ ਜਾ ਰਹੇ ਕੌਮਾਂਤਰੀ ਦਿਵਸ ਨੂੰ ਸਮਰਪਿਤ ਕਸਬਾ ਕਾਲਾ ਅਫਗਾਨਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅੰਦਰ ਸੀ.ਡੀ.ਪੀ.ਓ. ਫਤਹਿਗੜ੍ਹ ਚੂੜੀਆਂ ਰਛਪਾਲ ਕੌਰ ਦੀ ਅਗਵਾਈ 'ਚ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਈ.ਓ. ਮੈਡਮ ਅਤੇ ਉਨ੍ਹਾਂ ਨਾਲ ਆਈ ਮੈਡਮ ਨਿਰਮਲਾ ਰਾਣੀ ਆਦਿ ਵਲੋਂ ਜੀ.ਓ.ਜੀ. ਸਟਾਫ਼ ਸਮੇਤ ਜਦੋਂ ਨਸ਼ਿਆਂ ਦੀ ਰੋਕਥਾਮ ਸਮੇਤ ਹੋਰ ਜਾਣਕਾਰੀ ਹਾਸਲ ਕਰਨ ਲਈ ਸੰਬੋਧਨ ਕੀਤਾ | ਇਸ ਮੌਕੇ ਪਿੰਡ ਦੇ ਭੜਕੇ ਲੋਕਾਂ ਨੇ ਮੁਹਤਬਰ ਵਿਅਕਤੀਆਂ ਸਮੇਤ ਪਹੰੁਚੇ ਅਮਲੇ ਨੂੰ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਦਾ ਨਗਰ ਕਾਲਾ ਅਫਗਾਨਾਂ ਪੜ੍ਹੇ-ਲਿਖੇ ਅਤੇ ਅਗਾਂਹਵਧੂ ਲੋਕਾਂ ਦਾ ਪਿੰਡ ਹੈ, ਜਿਸ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਖੇਡਾਂ ਅਤੇ ਹੋਰ ਚੰਗੇ ਕਾਰਜਾਂ ਲਈ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਹਾਕੇ ਤੋਂ ਇਲਾਕੇ ਅੰਦਰ ਸਭ ਤੋਂ ਵੱਧ ਨਸ਼ਿਆਂ ਦੀ ਤਸਕਰੀ ਖੁੱਲੇਆਮ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਦਰਜਨ ਦੇ ਕਰੀਬ ਲੋਕਾਂ ਦੇ ਬੱਚੇ ਨਸ਼ਿਆਂ ਦੀ ਬੁਰੀ ਅਲਾਮਤ 'ਚ ਫ਼ਸ ਕੇ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਤੇ ਮਗਰ ਵੀ ਨਸ਼ੇੜੀ ਹੋ ਰਹੇ ਨੌਜਵਾਨਾਂ ਦੀ ਕਤਾਰ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਕਾਲੇ ਪੀਲੀਏ ਵਰਗੀਆਂ ਬਿਮਾਰੀਆਂ ਦੀ ਜਕੜ ਵਿਚ ਆ ਚੁੱਕੇ ਹਨ | ਉਨ੍ਹਾਂ ਕਿ ਸਾਡੇ ਪਿੰਡ ਕੋਲ ਹੁਣ ਸੈਮੀਨਾਰ ਲਗਾ ਲਗਾ ਕੇ ਹਾਜ਼ਰੀਆਂ ਲਵਾਉਣ ਅਤੇ ਖਾਨਾਪੂਰਤੀਆਂ ਕਰਨ ਦਾ ਸਮਾਂ ਨਹੀਂ ਹੈ, ਜਦ ਕਿ ਨਸ਼ਿਆਂ ਦੇ ਖ਼ਾਤਮੇ ਲਈ ਇਕਦਮ ਅਤੇ ਉਸਾਰੂ ਯਤਨਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਪਿੰਡ ਅਤੇ ਨੇੜਲੇ ਖੇਤਰ ਅੰਦਰ ਨਸ਼ਿਆਂ ਦੀ ਖੁੱੱਲ੍ਹੀ ਤਸਕਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਅੰਦਰ ਜਿਸ ਨੇ ਵੀ ਨਸ਼ਿਆਂ ਦੇ ਿਖ਼ਲਾਫ਼ ਗੱਲ ਚੁੱਕੀ, ਉਸ ਨੂੰ ਹਮੇਸ਼ਾ ਪੁਲਿਸ ਦੀਆਂ ਸਖ਼ਤ ਨਜ਼ਰਾਂ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਅੱਜ ਵੀ ਸ਼ਰੇਆਮ ਪੁਲਿਸ ਦੀ ਮਿਲੀਭੁਗਤ ਨਾਲ ਨਸ਼ੇ ਦੀ ਤਸਕਰੀ ਅੰਬਰਾਂ ਨੂੰ ਛੂਹ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਪਿੰਡ ਦਾ ਕੋਈ ਮੁਹਤਬਰ ਵਿਅਕਤੀ ਕਿਸੇ ਨਸ਼ੇੜੀ ਦੀ ਸਹਾਇਤਾ ਨਹੀਂ ਕਰੇਗਾ, ਪਰ ਮੌਜੂਦਾ ਸਰਕਾਰ ਵੇਲੇ ਨਸ਼ਿਆਂ ਦੀ ਤਾਦਾਦ ਪਹਿਲਾਂ ਨਾਲੋਂ ਵੀ ਵਧੇਰੇ ਵਧ ਚੁੱਕੀ ਹੈ, ਜੇਕਰ ਇਸ 'ਤੇ ਕੋਈ ਗੌਰ ਨਾ ਕੀਤੀ ਗਈ ਤਾਂ ਉਹ ਲੋਕਾਂ ਦੇ ਸਾਥ ਨਾਲ ਹੁਣ ਆਪਣੇ ਬੱਚਿਆਂ ਦੇ ਬਚਾਅ ਲਈ ਸੜਕਾਂ ਉੱਪਰ ਆਉਣਗੇ ਅਤੇ ਬਿਨਾਂ ਵਜ੍ਹਾ ਲਗਾਏ ਜਾ ਰਹੇ ਸੈਮੀਨਾਰਾਂ ਦਾ ਵੀ ਵਿਰੋਧ ਕਰਨਗੇ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਬੋਪਾਰਾਏ, ਜਥੇਦਾਰ ਗੁਰਬਿੰਦਰ ਸਿੰਘ ਜੌਲੀ, ਨਵਜੋਤ ਸਿੰਘ ਜੋਤਾ, ਰਘਬੀਰ ਸਿੰਘ ਆਜਮਪੁਰ, ਸੂਬੇ: ਬਲਦੇਵ ਸਿੰਘ, ਜੀ.ਓ.ਜੀ. ਦਲਵਿੰਦਰ ਸਿੰਘ, ਸੂਬੇ: ਗੋਪਾਲ ਸਿੰਘ, ਪ੍ਰਧਾਨ ਬਖ਼ਸ਼ੀਸ਼ ਸਿੰਘ, ਸੈਕਟਰੀ ਪ੍ਰਦੀਪ ਸਿੰਘ, ਜੋਗਰਾਜ ਸਿੰਘ, ਰਣਜੀਤ ਸਿੰਘ, ਬਲਵਿੰਦਰ ਕੌਰ, ਰੁਪਿੰਦਰਜੀਤ ਕੌਰ, ਸੈਕਟਰੀ ਕੁਲਵੰਤ ਸਿੰਘ, ਬਾਬਾ ਬਲਬੀਰ ਸਿੰਘ, ਰੂਪ ਲਾਲ, ਹਰਭਜਨ ਸਿੰਘ, ਗੁਰਬਖਸ਼ ਸਿੰਘ, ਸਰਵਣ ਸਿੰਘ, ਪ੍ਰਮਜੀਤ ਕੌਰ, ਹਰਵਿੰਦਰ ਕੌਰ, ਹਰਚਰਨ ਕੌਰ, ਰਣਜੀਤ ਕੌਰ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਬਟਾਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਬਟਾਲਾ, 26 ਜੂਨ (ਕਾਹਲੋਂ)-ਨਸ਼ਾ ਇਕ ਗੰਭੀਰ ਤੇ ਵਿਸ਼ਵ-ਵਿਆਪੀ ਸਮੱਸਿਆ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਰਲ ਕੇ ਯਤਨ ਕਰਨੇ ਪੈਣਗੇ | ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਸ਼ਿਵ ਬਟਾਲਵੀ ਆਡੀਟੋਰੀਅਮ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 26 ਜੂਨ (ਆਲਮਬੀਰ ਸਿੰਘ)-ਸਥਾਨਿਕ ਥਾਣਾ ਸਿਟੀ ਪੁਲਿਸ ਵਲੋਂ ਲੜਕੀ ਨੰੂ ਅਗਵਾ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪੁਲਿਸ ਨੰੂ ਦਿੱਤੀ ਸ਼ਿਕਾਇਤ ਵਿਚ ਗੁਰਦਾਸਪੁਰ ਨਿਵਾਸੀ ਲੜਕੀ ਨੇ ਦੱਸਿਆ ...

ਪੂਰੀ ਖ਼ਬਰ »

21 ਸਿੱਖ ਬਟਾਲੀਅਨ ਦੇ ਜਵਾਨ ਦਾ ਰਹੀਮਾਬਾਦ 'ਚ ਹੋਇਆ ਸਰਕਾਰੀ ਸਨਮਾਨਾਂ ਨਾਲ ਸਸਕਾਰ

ਕਲਾਨੌਰ, 26 ਜੂਨ (ਪੁਰੇਵਾਲ)-ਰਾਜਸਥਾਨ ਦੇ ਕੋਟਾ ਤੋਂ ਰੇਲ ਗੱਡੀ ਰਾਹੀਂ ਆਪਣੇ ਸਾਥੀਆਂ ਸਮੇਤ ਛੁੱਟੀ ਲੈ ਕੇ ਵਾਪਸ ਨੇੜਲੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ, ਜਿਸ ਦਾ ਰੇਲ ਗੱਡੀ 'ਚ ਹੀ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਮਾਮਲਾ ਫਤਹਿਗੜ੍ਹ ਚੂੜੀਆਂ ਦੀ ਪਾਰਕ 'ਚ ਹੋਣ ਲੱਗੇ ਨਾਜਾਇਜ਼ ਕਬਜ਼ੇ ਦਾ ਸ਼ਹਿਰ ਵਾਸੀਆਂ ਅਤੇ ਕੌ ਾਸਲਰਾਂ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 26 (ਬਾਠ, ਫੁੱਲ)-ਅੱਜ ਡੇਰਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਸਥਿਤ ਬਣੇ ਸ਼ਹੀਦ ਭਗਤ ਸਿੰਘ ਪਾਰਕ ਦੀ ਕੰਧ ਨੂੰ ਤੋੜ ਕੇ ਕੀਤੀ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਵਿਰੱੁਧ ਸ਼ਹਿਰ ਵਾਸੀ ਅਤੇ ਸਮਾਜ ਸੇਵਕ ਸੰਸਥਾਵਾਂ ਇੱਕਠੀਆਂ ਹੋ ਗਈਆਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਇਕ ਵਿਅਕਤੀ ਤੋਂ 18 ਹਜ਼ਾਰ ਰੁਪਏ ਖੋਹ ਕੇ ਲੁਟੇਰਾ ਫਰਾਰ

ਬਟਾਲਾ, 26 ਜੁੂਨ (ਬੁੱਟਰ)-ਸਥਾਨਕ ਕਾਦੀਆਂ ਰੋਡ 'ਤੇ ਲੁਟੇਰੇ ਵਲੋਂ ਇਕ ਵਿਅਕਤੀ ਦੀ ਲੁੱਟ-ਖੋਹ ਕੀਤੇ ਜਾਣ ਦੀ ਖ਼ਬਰ ਹੈ | ਲੁੱਟ-ਖੋਹ ਦਾ ਸ਼ਿਕਾਰ ਹੋਏ ਸਤਿੰਦਰਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ਾਹਬਾਦ ਨੇ ਦੱਸਿਆ ਕਿ ਉਹ ਆਪਣੇ ਸਾਥੀ ਪਿ੍ੰਸ ਨਾਲ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ 29 ਲੋਕਾਂ ਨੂੰ ਨਸ਼ਾ ਛੁਡਾਓ ਕੇਂਦਰਾਂ 'ਚ ਕਰਵਾਇਆ ਭਰਤੀ-ਡੀ.ਐੱਸ.ਪੀ. ਚੋਪੜਾ

ਕਲਾਨੌਰ, 26 ਜੂਨ (ਪੁਰੇਵਾਲ)-ਅੰਤਰਰਾਸ਼ਟਰੀ ਨਸ਼ਾ ਛੁਡਾਓ ਦਿਵਸ ਸਬੰਧੀ ਅੱਜ ਸਥਾਨਕ ਕਸਬੇ 'ਚ ਥਾਣਾ ਕਲਾਨੌਰ ਅਤੇ ਘੁੰਮਣ ਕਲਾਂ ਅਧੀਨ ਪੈਂਦੇ ਪਿੰਡਾਂ ਦੇ ਮੁਹਤਬਰਾਂ ਦਾ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ 'ਚ ਡੀ.ਐੱਸ.ਪੀ. ਸ੍ਰੀ ਪ੍ਰਵੇਸ਼ ਚੋਪੜਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਇਕ ਕਾਰ ਵਲੋਂ ਅਚਾਨਕ ਬਰੇਕ ਮਾਰਨ ਕਾਰਨ ਅੱਧੀ ਦਰਜਨ ਗੱਡੀਆਂ ਆਪਸ 'ਚ ਵੱਜੀਆਂ

ਪੁਰਾਣਾ ਸ਼ਾਲਾ, 26 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਸਥਿਤ ਗੱਦੀ ਨਾਲੇ ਤੋਂ ਥੋੜ੍ਹੀ ਦੂਰੀ 'ਤੇ ਮੁਕੇਰੀਆਂ ਤਰਫ਼ੋਂ ਆ ਰਹੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਅਚਾਨਕ ਕਾਰ ਦੀ ਜ਼ਬਰਦਸਤ ਬਰੇਕ ਮਾਰ ਦੇਣ ਕਾਰਨ ਕਾਰ ਪਿੱਛੇ ਆ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ. ਈ.ਈ. ਦੇ ਨਵੇਂ ਡਰਾਪਰ ਬੈਚ ਅੱਜ ਤੋਂ

ਗੁਰਦਾਸਪੁਰ, 26 ਜੂਨ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਨਵੇਂ ਡਰਾਪਰ ਬੈਚ 27 ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਹੋਇਆ ਸਿਵਲ ਹਸਪਤਾਲ ਗੁਰਦਾਸਪੁਰ ਦਾ ਡਾਕਟਰ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਗੁਰਦਾਸਪੁਰ, 26 ਜੂਨ (ਆਰਿਫ਼)-ਵੈਸੇ ਤਾਂ ਸਿਵਲ ਹਸਪਤਾਲ ਗੁਰਦਾਸਪੁਰ ਅਨੇਕਾਂ ਵਾਰ ਝੂਠੀਆਂ ਛੱਬੀਆਂ ਬਣਾਉਣ ਦੇ ਮਾਮਲੇ ਵਿਚ ਸੁਰਖ਼ੀਆਂ ਵਿਚ ਰਹਿੰਦਾ ਹੈ ਅਤੇ ਹੁਣ ਡਾਕਟਰਾਂ ਨੇ ਇਸ ਦੇ ਨਾਲ-ਨਾਲ ਪੈਸੇ ਠੱਗਣ ਦਾ ਇਕ ਹੋਰ ਨਵਾਂ ਤਰੀਕਾ ਲੱਭ ਲਿਆ ਹੈ, ਜਿੱਥੇ ਡਾਕਟਰ ...

ਪੂਰੀ ਖ਼ਬਰ »

ਨਾਇਬ ਸੂਬੇਦਾਰ ਅਤੇ ਉਸ ਦੀ ਪਤਨੀ ਨੇ ਪਿੰਡ ਦੇ ਸਰਪੰਚ ਅਤੇ ਵਿਅਕਤੀਆਂ ਉਪਰ ਲਗਾਏ ਜਾਨੋਂ-ਮਾਰਨ ਦੀ ਧਮਕੀ ਦੇ ਦੋਸ਼

ਵਡਾਲਾ ਗ੍ਰੰਥੀਆਂ, 26 ਜੂਨ (ਕਾਹਲੋਂ)-ਨਜ਼ਦੀਕੀ ਪਿੰਡ ਬਹਿਲੂਵਾਲ ਵਿਖੇ ਦੇ ਫ਼ੌਜ ਵਿਚ ਤਾਇਨਾਤ ਨਾਇਬ ਸੂਬੇਦਾਰ ਅਤੇ ਉਸ ਦੀ ਪਤਨੀ ਨੇ ਆਪਣੇ ਹੀ ਪਿੰਡ ਦੇ ਕੁਝ ਵਿਅਕਤੀਆਂ ਅਤੇ ਸਰਪੰਚ ਉੱਤੇ ਜਾਨੋਂ-ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਨਕਲੀ ਕਾਗਜ਼ਾਤ ਦੇ ਕੇ ਲੋਨ ਪਾਸ ਕਰਵਾਉਣ ਨੂੰ ਲੈ ਕੇ 2 ਵਿਰੁੱਧ ਮਾਮਲਾ ਦਰਜ

ਫਤਹਿਗੜ੍ਹ ਚੂੜੀਆਂ, 26 ਜੂਨ (ਐਮ. ਐਸ. ਫੁੱਲ)-ਸਥਾਨਕ ਕੈਨਰਾ ਬੈਂਕ 'ਚੋਂ ਨਕਲੀ ਕਾਗਜ਼ਾਤ ਦੇ ਕੇ ਲੋਨ ਪਾਸ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐੱਸ.ਆਈ. ਰਕੇਸ਼ ਕੁਮਾਰ ਨੇ ਦੱਸਿਆ ਕਿ ਅੰਕੁਸ਼ ...

ਪੂਰੀ ਖ਼ਬਰ »

ਪਿੰਡ ਗਵਾਰਾ 'ਚ ਚਿੱਟੇ ਦਿਨ ਵਿਕ ਰਹੀ ਨਾਜਾਇਜ਼ ਦੇਸੀ ਸ਼ਰਾਬ ਦੀ ਵਿਕਰੀ ਬੰਦ ਕਰਵਾਈ ਜਾਵੇ-ਗਰਾਮ ਪੰਚਾਇਤ

ਕੋਟਲੀ ਸੂਰਤ ਮੱਲ੍ਹੀ, 26 ਜੂਨ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਗਵਾਰਾ 'ਚ ਚਿੱਟੇ ਦਿਨ ਵਿਕ ਰਹੀ ਨਾਜਾਇਜ਼ ਦੇਸੀ ਸ਼ਰਾਬ ਕਰਕੇ ਜਿਥੇ ਪਿੰਡ ਦੇ ਨੌਜਵਾਨਾਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ, ਉਥੇ ਪਿੰਡ ਦੇ ਲੋਕਾਂ ਦਾ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਤੇ ਘਰ ਦਾ ਰਸਤਾ ਬੰਦ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਕੋਟਲੀ ਸੂਰਤ ਮੱਲ੍ਹੀ, 26 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਦੇ ਪਿੰਡ ਦਬੁਰਜੀ 'ਚ ਪਲਾਟ 'ਤੇ ਕਬਜ਼ਾ ਕਰਨ ਤੇ ਘਰ ਦਾ ਰਸਤਾ ਬੰਦ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਉਚ ਅਧਿਕਾਰੀਆਂ ਨੂੰ ਗੁਹਾਰ ਲਗਾਉਂਦਿਆਂ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਲਾਨੌਰ ਬਲਾਕ 'ਚ ਮਿੱਟੀ ਦੀ ਉਪਜਾਊ ਸ਼ਕਤੀ ਦੇ ਨਕਸ਼ੇ ਲਗਾਉਣ ਦੀ ਸ਼ੁਰੂਆਤ

ਕਲਾਨੌਰ, 26 ਜੂਨ (ਪੁਰੇਵਾਲ)-ਕਿਸਾਨਾਂ ਦੀ ਸਹੂਲਤ ਲਈ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਸ: ਹਰਤਰਨਪਾਲ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਬਲਾਕ ਕਲਾਨੌਰ 'ਚ ਮਿੱਟੀ ਦੀ ਉਪਜਾਊ ਸ਼ਕਤੀ ਦੇ ਨਕਸ਼ੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧ 'ਚ ਬਲਾਕ ਦੇ ਪਿੰਡ ਕੋਟਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 26 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ 'ਚੋਂ ਚਾਰ ਹਫ਼ਤਿਆ 'ਚ ਨਸ਼ਾ ਖਤਮ ਕਰਨ ਦੀ ਸਹੁੰ ਖਾਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਸਰਕਾਰ ਸੂਬੇ 'ਚੋਂ ਨਸ਼ੇ ਨੂੰ ਖਤਮ ਕਰਨ 'ਚ ਬੁਰੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਗੱਡੀਆਂ ਦੇ ਪ੍ਰਦੂਸ਼ਣ ਆਨਲਾਈਨ ਕੀਤੇ ਜਾ ਰਹੇ ਹਨ-ਆਰ.ਟੀ.ਓ. ਰੰਧਾਵਾ

ਬਟਾਲਾ, 26 ਜੂਨ (ਕਾਹਲੋਂ)-ਆਰ.ਟੀ.ਓ. ਬਲਦੇਵ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੱਡੀਆਂ ਦੇ ਪ੍ਰਦੂਸ਼ਣ ਚੈੱਕ ਕਰਨ ਲਈ ਆਨਲਾਈਨ ਪ੍ਰਕਿਰਿਆ ਸ਼ੁਰੂ ਕਰਨ ਲਈ ਅੱਜ ਸਾਰੇ ਪੰਜਾਬ ਵਿਚ ਵੀਡੀਓ ਕਾਨਫਰੰਸ ਰਾਹੀਂ ਸਾਰੇ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ

ਬਟਾਲਾ, 26 ਜੂਨ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ. ਟੀ. ਆਈ. ਬਟਾਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ 'ਚ ਪੇਂਟਿੰਗ ਮੁਕਾਬਲਾ ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਰਮਨਦੀਪ ਸਿੰਘ ਅਤੇ ਸ: ਸੁਖਵਿੰਦਰ ਸਿੰਘ ਐਗਜੈਕਟਿਵ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਗੁਡਵਿੱਲ ਸਕੂਲ 'ਚ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਕੋਰੀ ਨਾਂਹ ਵਾਲਾ ਦਿ੍ਸ਼ਟੀਕੋਣ ਅਪਣਾਉਣ ਦੀ ਸਲਾਹ

ਬਟਾਲਾ, 26 ਜੂਨ (ਕਾਹਲੋਂ)-ਗੁਡਵਿੱਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਖੇਡ ਵਿੰਗ ਵਲੋਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ 'ਨਸ਼ਾ ਰਹਿਤ ਖੇਡਾਂ' ਵਿਸ਼ੇ 'ਤੇ ਚੇਤਨਾ ਪ੍ਰੋਗਰਾਮ ਕੀਤਾ ਗਿਆ | ਸ: ਗੁਰਦਿਆਲ ਸਿੰਘ ਚੇਅਰਮੈਨ ਵਲੋਂ ਇਸ ਦਿਵਸ ਦੇ ਪਿਛੋਕੜ ਬਾਰੇ ...

ਪੂਰੀ ਖ਼ਬਰ »

ਪੰਜਾਬ ਵਿਚ ਨਸ਼ੇ ਨੂੰ ਰੋਕਣ ਲਈ ਭਾਜਪਾ ਯੁਵਾ ਮੋਰਚਾ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 26 ਜੂਨ (ਆਰਿਫ਼)-ਪੰਜਾਬ ਵਿਚ ਨਸ਼ੇ ਨੰੂ ਰੋਕਣ ਲਈ ਅਤੇ ਇਸ ਦੇ ਜ਼ਿੰਮੇਵਾਰ ਅਨਸਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਅੱਜ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਇਕ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧ ਸੈਮੀਨਾਰ

ਦੀਨਾਨਗਰ, 26 ਜੂਨ (ਸੰਧੂ/ ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਸਟੇਸ਼ਨ ਵਲੋਂ ਬੱਸ ਸਟੈਂਡ 'ਤੇ ਨਸ਼ਾ ਵਿਰੋਧੀ ਦਿਵਸ ਮੌਕੇ ਐਸ.ਐੱਚ. ਓ ਬਲਦੇਵ ਰਾਜ ਸ਼ਰਮਾ ਦੀ ਪ੍ਰਧਾਨਗੀ ਵਿਚ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਡੀ.ਐਸ.ਪੀ ਮਹੇਸ਼ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਗੁਰਦਾਸਪੁਰ, 26 ਜੂਨ (ਭਾਗਦੀਪ ਸਿੰਘ ਗੋਰਾਇਆ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ ਐਨ.ਐਸ.ਐਸ ਵਿਭਾਗ, ਰੈੱਡ ਰੀਬਨ ਕਲੱਬ ਅਤੇ ਕਾਲਜ ਦੇ ਬੱਡੀ ਗਰੁੱਪ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਡਾ: ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ

ਗੁਰਦਾਸਪੁਰ, 26 ਜੂਨ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਵਿਚ ਐਨ.ਕੇ ਸੋਈ ਅਤੇ ਹੋਰ ਆਗੂਆਂ ਨੇ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਜ਼ਿੰਦਗੀ ਨੰੂ ਘੁਣ ਵਾਂਗ ਖਾ ਜਾਂਦਾ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਗੁਰਦਾਸਪੁਰ, 26 ਜੂਨ (ਆਰਿਫ਼)-ਸਿਵਲ ਸਰਜਨ ਦਫ਼ਤਰ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਕਿਸ਼ਨ ਚੰਦ ਵਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੰੂ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਗਈ | ਸਿਵਲ ਸਰਜਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਵਲੋਂ 15 ਦਿਨਾਂ 'ਚ ਲਗਵਾਏ 11 ਵੀਜ਼ੇ

ਗੁਰਦਾਸਪੁਰ, 26 ਜੂਨ (ਆਰਿਫ਼)-ਨਾਚੀਕੇਤਾ ਐਜੂਕੇਸ਼ਨਲ ਸਰਵਿਸਿਜ਼ ਗੁਰਦਾਸਪੁਰ ਵਲੋਂ ਲਗਾਤਾਰ ਵੀਜ਼ੇ ਲਗਾਉਣ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ | ਇਸੇ ਲੜੀ ਤਹਿਤ ਨਾਚੀਕੇਤਾ ਵਲੋਂ ਪਿਛਲੇ 15 ਦਿਨਾਂ ਵਿਚ ਗੁਰਵਿੰਦਰ ਸਿੰਘ ਸਭਰਵਾਲ, ਅੰਮਿ੍ਤ ਕੌਰ, ਜੈਪ੍ਰੀਤ ...

ਪੂਰੀ ਖ਼ਬਰ »

ਸੋਫ਼ੀਆ ਕੰਸਲਟੈਂਟ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਈਲੈਟਸ 'ਚੋਂ ਓਵਰਆਲ 8 ਬੈਂਡ ਕੀਤੇ ਹਾਸਲ

ਗੁਰਦਾਸਪੁਰ, 26 ਜੂਨ (ਆਰਿਫ਼)-ਸੋਫ਼ੀਆ ਕੰਸਲਟੈਂਟ ਗੁਰਦਾਸਪੁਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਈਲੈਟਸ ਵਿਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਹੋਏ ਓਵਰਆਲ 8 ਬੈਂਡ ਹਾਸਲ ਕੀਤੇ ਹਨ | ਇਸ ਸਬੰਧੀ ਸੋਫ਼ੀਆ ਕੰਸਲਟੈਂਟ ਦੇ ਸਟਾਫ਼ ਨੇ ਦੱਸਿਆ ਕਿ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਦੀਨਾਨਗਰ, 26 ਜੂਨ (ਸੰਧੂ/ ਸੋਢੀ/ ਸ਼ਰਮਾ)-ਨਗਰ ਕੌਾਸਲ ਦਫ਼ਤਰ ਵਿਖੇ ਪੁਲਿਸ ਦੇ ਸਹਿਯੋਗ ਨਾਲ ਨਗਰ ਕੌਾਸਲ ਦੇ ਕਾਰਜ ਸਾਧਕ ਅਧਿਕਾਰੀ ਅਨਿਲ ਮਹਿਤਾ ਦੀ ਪ੍ਰਧਾਨਗੀ ਵਿਚ ਨਸ਼ਾ ਵਿਰੋਧੀ ਦਿਵਸ 'ਤੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਮੁੱਖ ...

ਪੂਰੀ ਖ਼ਬਰ »

ਸ਼ਰਾਬ ਪੀਣ ਤੋਂ ਰੋਕਣ 'ਤੇ ਪਤਨੀ ਦੇ ਮਾਰਿਆ ਚਾਕੂ-ਹਾਲਤ ਗੰਭੀਰ

ਗੁਰਦਾਸਪੁਰ, 26 ਜੂਨ (ਆਰਿਫ਼)-ਸਥਾਨਿਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਵਿਖੇ ਅੱਜ ਉਸ ਸਮੇਂ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਪੇਟ ਵਿਚ ਚਾਕੂ ਮਾਰ ਦਿੱਤਾ ਗਿਆ ਜਦੋਂ ਉਸ ਦੀ ਪਤਨੀ ਉਸ ਨੰੂ ਸ਼ਰਾਬ ਪੀਣ ਤੋਂ ਰੋਕ ਰਹੀ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਆ ਪਤਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਨੌਜਵਾਨ ਕਾਬੂ

ਡੇਰਾ ਬਾਬਾ ਨਾਨਕ, 26 ਜੂਨ (ਸ਼ਰਮਾ)-ਡੇਰਾ ਬਾਬਾ ਨਾਨਕ ਪੁਲਿਸ ਨੇ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਚਾਰ ਨੌਜਵਾਨਾਂ ਨੂੰ 16 ਗ੍ਰਾਮ ਹੈਰੋਇਨ ਸਹਿਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਗੁਰਦਾਸਪੁਰ, 26 ਜੂਨ (ਆਲਮਬੀਰ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਸ਼ਾਪਿੰਗ ਮਾਲ ਵਿਚ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 26 ਜੂਨ (ਭਾਗਦੀਪ ਸਿੰਘ ਗੋਰਾਇਆ)-ਅੱਜ ਥਾਣਾ ਸਿਟੀ ਪੁਲਿਸ ਵਲੋਂ ਇਕ ਨਿੱਜੀ ਮਾਲ ਵਿਚ ਸ਼ਾਪਿੰਗ ਕਰਨ ਗਈ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਲੜਕੀ ਵਲੋਂ ਪੁਲਿਸ ਨੰੂ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖੇ ਟੀਮ (ਜੀ.ਓ.ਜੀ.) ਵਲੋਂ ਪਿੰਡ ਇਨੋਕੋਟ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਊਧਨਵਾਲ, 26 ਜੂਨ (ਪ੍ਰਗਟ ਸਿੰਘ)-ਪਿੰਡ ਇਨੋਕੋਟ ਵਿਚ ਖੁਸ਼ਹਾਲੀ ਦੇ ਰਾਖੇ ਟੀਮ (ਜੀ.ਓ.ਜੀ.) ਵਲੋਂ ਕਰਨਲ ਜਗਜੀਤ ਸਿੰਘ ਸਾਹੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ 'ਚ ਕਰਨਲ ਜਗਜੀਤ ਸਿੰਘ ਅਤੇ ਡੀ.ਐਸ.ਪੀ. ਸੰਜੀਵ ਕੁਮਾਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਕਾਦੀਆਂ, 26 ਜੂਨ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐੱਨ.ਐੱਸ.ਐੱਸ. ਵਿਭਾਗ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਪਿ੍ੰਸੀਪਲ ਸ: ਕੁਲਵਿੰਦਰ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਐੱਨ.ਐੱਸ. ਵਿਭਾਗ ਪ੍ਰੋ: ਗੁਰਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਸਿਹਤ ਮੰਤਰੀ ਬਣਨ ਨਾਲ ਆਰ.ਐਮ.ਪੀ. ਡਾਕਟਰਾਂ ਦੀਆਂ ਮੰਗਾਂ ਹੱਲ ਹੋਣ ਲਈ ਆਸ ਬੱਝੀ-ਪ੍ਰਧਾਨ ਬੇਦੀ

ਕਾਹਨੂੰਵਾਨ, 26 ਜੂਨ (ਹਰਜਿੰਦਰ ਸਿੰਘ ਜੱਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜਾਰਤ 'ਚ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ, ਇਸ ਦਾ ਆਰ.ਐਮ.ਪੀ. ਯੂਨੀਅਨ ਪੰਜਾਬ ਕੈਪਟਨ ਸਰਕਾਰ ਦਾ ਧੰਨਵਾਦ ਕਰਦੀ ਹੈ ਤੇ ਆਸ ਕਰਦੀ ਹੈ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪਿੰਡ-ਪਿੰਡ ਨਸ਼ੇ ਵਿਰੋਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ-ਮਨਦੀਪ ਸਿੰਘ

ਨੌਸ਼ਹਿਰਾ ਮੱਝਾ ਸਿੰਘ, 26 ਜੂਨ (ਤਰਸੇਮ ਸਿੰਘ ਤਰਾਨਾ)-ਸਮਾਜ ਅੰਦਰ ਵਧਦੇ ਨਸ਼ੇ ਸੇਵਨ ਦੀ ਸਮਾਜਿਕ ਬੁਰਾਈ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸ਼ਨ ਨੂੰ ਹੋਰ ਮੁਸ਼ਤੈਦੀ ਵਰਤਨ ਦੀ ਲੋੜ ਹੈ, ਉਥੇ ਸਾਨੂੰ ਸਾਰਿਆਂ ਨੂੰ ਪਿੰਡ-ਪਿੰਡ, ਘਰ-ਘਰ ਤੱਕ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਈ ਦੌੜ

ਗੁਰਦਾਸਪੁਰ, 26 ਜੂਨ (ਆਰਿਫ਼)-ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਹੇਠਲੇ ਪੱਧਰ ਤੱਕ ਚਲਾਈ ਜਾ ਰਹੀ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਸ਼ਿਕਾਰ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਡੇਰਾ ਬਾਬਾ ਨਾਨਕ, 26 ਜੂਨ (ਵਤਨ)-ਅੱਜ ਕਸਬੇ ਦੇ ਸੈਨਿਕ ਸਦਨ ਵਿਖੇ ਨਗਰ ਕੌਾਸਲ ਦੀ ਦੇਖ-ਰੇਖ ਹੇਠ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਤਹਿਸੀਲਦਾਰ ਕੁਲਦੀਪ ਸਿੰਘ, ਬਲਾਕ ਪੰਚਾਇਤ ਅਤੇ ਵਿਕਾਸ ਅਫ਼ਸਰ ਪ੍ਰਗਟ ਸਿੰਘ, ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਸ਼ਿਵ ਸੈਨਾ ਮਾਝਾ ਜ਼ੋਨ ਦਾ ਪ੍ਰਧਾਨ ਤੇ ਉਸ ਦਾ ਸਾਲਾ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)¸ਅੱਜ ਪੁਲਿਸ ਚੌਕੀ ਰਈਆ ਨੇ ਸ਼ਿਵ ਸੈਨਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਉਸ ਦੇ ਸਾਲੇ ਨੂੰ ਨਾਜਾਇਜ਼ ਸ਼ਰਾਬ ਅਤੇ 11 ਗਰਾਮ ਹੈਰੋਇਨ ਸਮੇਤ ਫੜੇ੍ਹ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਡੀ. ਐਸ. ਪੀ. ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਕੌ ਾਸਲ ਵਲੋਂ ਛਾਪੇਮਾਰੀ

ਬਟਾਲਾ, 26 ਜੂਨ (ਕਾਹਲੋਂ)-ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਾਸਲ ਦੀ ਸਾਂਝੀ ਟੀਮ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ 'ਚ ਪਲਾਸਟਿਕ ਦੇ ਲਿਫ਼ਾਫ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕਾਰਜ ਸਾਧਕ ਅਫ਼ਸਰ ਸ: ਭੁਪਿੰਦਰ ...

ਪੂਰੀ ਖ਼ਬਰ »

ਡੀ. ਸੀ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸੀ ਅੰਬ ਦਾ ਬੂਟਾ ਲਗਾਇਆ

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਆਪਣੇ ਬੇਟੇ ਦੇ ਜਨਮ ਦਿਨ ਦੀ ਖ਼ੁਸ਼ੀ ਨੰੂ ਸਮਰਪਿਤ ਦੇਸੀ ਅੰਬ ਦਾ ਪੌਦਾ ਲਗਾਇਆ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ...

ਪੂਰੀ ਖ਼ਬਰ »

ਕਲੇਰ ਖੁਰਦ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਨੌਸ਼ਹਿਰਾ ਮੱਝਾ ਸਿੰਘ, 26 ਜੂਨ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਕਲੇਰ ਖੁਰਦ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਜਾਗਰੂਕਤਾ ਦਿਵਸ ਸਰਪੰਚ ਬੀਬੀ ਸੁੱਧਾ ਕੌਰ ਦੇ ਪ੍ਰਬੰਧਾਂ ਹੇਠ ਮਨਾਇਆ ਗਿਆ | ਬੀਬੀ ਸੁੱਧਾ ਕੌਰ ਸਰਪੰਚ ਕਲੇਰ ਖੁਰਦ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ

ਕਾਹਨੂੰਵਾਨ, 26 ਜੂਨ (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬੇ ਵਿਖੇ ਸੁਰਜੀਤ ਮੈਮੋਰੀਅਲ ਐਜੂਕੇਸ਼ਨ ਕਾਹਨੂੰਵਾਨ ਵਲੋਂ ਪੰਜਾਬ ਪੁਲਿਸ ਕਾਹਨੂੰਵਾਨ ਅਤੇ ਇਲਾਕੇ ਦੇ ਸਮਾਜ ਸੇਵੀ ਆਗੂਆਂ ਦੇ ਸਹਿਯੋਗ ਸਦਕਾ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੀਰ ਬਾਬਾ ਲੱਖਦਾਤਾ ਦੀ ਦਰਗਾਹ ਪਿੰਡ ਕੌ ਾਤਰਪੁਰ ਵਿਖੇ ਸਾਲਾਨਾ ਛਿੰਝ ਮੇਲਾ

ਪਠਾਨਕੋਟ, 26 ਜੂਨ (ਆਰ. ਸਿੰਘ)-ਪੀਰ ਬਾਬਾ ਲੱਖਦਾਤਾ ਦੀ ਦਰਗਾਹ ਪਿੰਡ ਕੌਾਤਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਛਿੰਝ ਮੇਲਾ ਹਰੀ ਸਿੰਘ ਨੰਬਰਦਾਰ, ਸਾਬਕਾ ਸਰਪੰਚ ਸੁਭਾਸ਼ ਠਾਕੁਰ ਅਤੇ ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ਪਿੰਡ ਆਬਾਦਗੜ੍ਹ ...

ਪੂਰੀ ਖ਼ਬਰ »

ਗਲੀਆਂ ਵਿਚ ਫੈਲੀ ਗੰਦਗੀ ਦੇ ਰਹੀ ਕਿਸੇ ਭਿਆਨਕ ਬਿਮਾਰੀ ਨੂੰ ਸੱਦਾ

ਪਠਾਨਕੋਟ, 26 ਜੂਨ (ਚੌਹਾਨ)-ਨਗਰ ਨਿਗਮ ਪਠਾਨਕੋਟ ਸ਼ਹਿਰ ਨਿਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਰਿਹਾ | ਸ਼ਹਿਰ ਅੰਦਰ ਸਾਫ਼ ਪਾਣੀ ਦੀ ਮੰਗ ਨੰੂ ਲੈ ਕੇ ਲੋਕ ਸੰਘਰਸ਼ ਕਰ ਰਹੇ ਹਨ | ਉੱਥੇ ਸ਼ਹਿਰ ਦੀ ਸਫ਼ਾਈ ਦਾ ਵੀ ਹਾਲ ਬਹੁਤ ਮਾੜਾ ਹੈ | ਮੁਹੱਲੇ ਦੀਆਂ ਗਲੀਆਂ ਵਿਚ ...

ਪੂਰੀ ਖ਼ਬਰ »

ਨਾਰਦਨ ਰੇਲਵੇ ਮੈਨਜ਼ ਯੂਨੀਅਨ ਨੇ ਸੀਨੀਅਰ ਡੀ.ਐਮ.ਈ. ਦੀ ਕਾਰਜ ਪ੍ਰਣਾਲੀ ਦੇ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਪਠਾਨਕੋਟ, 26 ਜੂਨ (ਆਸ਼ੀਸ਼ ਸ਼ਰਮਾ)-ਨਾਰਦਨ ਰੇਲਵੇ ਮੈਨਜ਼ ਯੂਨੀਅਨ ਸਾਖ਼ਾ ਪਠਾਨਕੋਟ ਵਲੋਂ ਪ੍ਰਧਾਨ ਕਾਮਰੇਡ ਰਾਜ ਕੁਮਾਰ ਅਤੇ ਸਾਖ਼ਾ ਸਕੱਤਰ ਕਾਮਰੇਡ ਯਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੀਨੀਅਰ ਡੀ.ਐਮ.ਈ. ਦੀ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਧੱਕੇਸ਼ਾਹੀ ਦੇ ...

ਪੂਰੀ ਖ਼ਬਰ »

ਮਗਨਰੇਗਾ ਸਟਾਫ਼ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ

ਪਠਾਨਕੋਟ, 26 ਜੂਨ (ਆਰ. ਸਿੰਘ)-ਜਿਨ੍ਹਾਂ ਪਿੰਡਾਂ ਵਿਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਸਾਰੇ ਕੰਮਾਂ ਨੂੰ ਨਿਰਧਾਰਿਤ ਸਮੇਂ ਦੌਰਾਨ ਪੂਰਾ ਕੀਤਾ ਜਾਵੇ | ਇਹ ਪ੍ਰਗਟਾਵਾ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਹੋਟਲ ਵੁਡਲੈਂਡ ਦੇ ਬੇਸਮੈਂਟ ਵਿਚ ਲੱਗੀ ਭਿਆਨਕ ਅੱਗ

ਪਠਾਨਕੋਟ, 26 ਜੂਨ (ਚੌਹਾਨ)-ਢਾਂਗੂ ਰੋਡ ਸਥਿਤ ਹੋਟਲ ਵੁਡਲੈਂਡ 'ਚ ਉਸ ਸਮੇਂ ਹਫ਼ੜਾ ਦਫੜੀ ਮਚ ਗਈ ਜਦ ਹੋਟਲ ਦੇ ਬੇਸਮੈਂਟ ਸਥਿਤ ਬੈਂਕਏਟ ਹਾਲ 'ਚ ਅੱਗ ਲੱਗ ਗਈ | ਅੱਗ ਲੱਗਦੇ ਹੀ ਹੋਟਲ 'ਚ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ | ਜਿਸ ਕਾਰਨ ਹੋਟਲ 'ਚ ਮੌਜੂਦ ਸਾਰੇ ਲੋਕ ਹੋਟਲ ਤੋਂ ...

ਪੂਰੀ ਖ਼ਬਰ »

ਖੜ੍ਹੀ ਐਕਟਿਵਾ 'ਚ ਵੱਜਾ ਟਰੱਕ ਵੱਡਾ ਹਾਦਸਾ ਹੋਣੋ ਟਲਿਆ

ਸ਼ਾਹਪੁਰ ਕੰਢੀ, 26 ਜੂਨ (ਰਣਜੀਤ ਸਿੰਘ)-ਪਠਾਨਕੋਟ ਤੋਂ ਸ਼ਾਹਪੁਰ ਕੰਢੀ ਵੱਲ ਆ ਰਹੇ ਟਰੱਕ ਨੇ ਬੈਂਕ ਚੌਕ ਵਿਖੇ ਖੜ੍ਹੀ ਐਕਟਿਵਾ ਨੰੂ ਟੱਕਰ ਮਾਰ ਦਿੱਤੀ ਜਿਸ ਕਾਰਨ ਐਕਟਿਵਾ ਨੰੂ ਕਾਫ਼ੀ ਨੁਕਸਾਨ ਪਹੰੁਚਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰਬਰ ਪੀ.ਬੀ. 02 ਬੀ.ਵੀ. 9608 ...

ਪੂਰੀ ਖ਼ਬਰ »

ਸਿਹਤ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਪਠਾਨਕੋਟ, 26 ਜੂਨ (ਆਰ. ਸਿੰਘ/ਸੰਧੂ)-ਨਸ਼ਾਖੋਰੀ ਅਤੇ ਗੈਰ ਕਾਨੰੂਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਸਿਵਲ ਸਰਜਨ ਪਠਾਨਕੋਟ ਡਾ: ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਨੂੰ ੂ ਨਸ਼ੇ ਦੀ ਮਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪਠਾਨਕੋਟ ਵਲੋਂ ਨਸ਼ਾ ...

ਪੂਰੀ ਖ਼ਬਰ »

ਆਬਾਦਗੜ੍ਹ ਦੇ ਕੁਝ ਲੋਕਾਂ ਨੇ ਮੋਟਰਾਂ ਚਲਾਉਣ ਲਈ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਨਾਲ ਲਗਾਈ ਕੁੰਡੀ

ਡਮਟਾਲ, 26 ਜੂਨ (ਰਾਕੇਸ਼ ਕੁਮਾਰ)-ਇਕ ਪਾਸੇ ਬਿਜਲੀ ਵਿਭਾਗ ਵੱਡੇ-ਵੱਡੇ ਦਾਅਵੇ ਕਰ ਰਿਹਾ ਕਿ ਚੋਰੀ ਦੀ ਕਾਫ਼ੀ ਹੱਦ ਤੱਕ ਰੋਕ ਲਗਾਈ ਗਈ ਹੈ | ਪਰ ਪਿੰਡ ਆਬਾਦਗੜ੍ਹ ਦੇ ਕੁਝ ਕੁ ਲੋਕਾਂ ਨੇ ਪਾਣੀ ਦੇ ਟਿਊਬਵੈੱਲਾਂ ਨੰੂ ਚਲਾਉਣ ਲਈ ਸ਼ਰੇਆਮ ਬਿਜਲੀ ਦੀਆਂ ਮੇਨ ਹਾਈਵੋਲਟੇਜ਼ ...

ਪੂਰੀ ਖ਼ਬਰ »

ਮਲੇਰੀਆ ਦੀ ਜਾਣਕਾਰੀ ਲਈ ਸੈਮੀਨਾਰ ਕਰਵਾਇਆ

ਪਠਾਨਕੋਟ, 26 ਜੂਨ (ਚੌਹਾਨ)-ਰੂਰਲ ਡਿਸਪੈਂਸਰੀ ਭੜੋਲੀ ਕਲਾਂ ਵਿਖੇ ਮਲੇਰੀਆ ਸਬੰਧੀ ਸੈਮੀਨਾਰ ਡਾ: ਜੀਵਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਿਸ ਵਿਚ ਲੋਕਾਂ ਨੰੂ ਮਲੇਰੀਏ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ | ਡਾ: ਜੀਵਨ ਪ੍ਰਕਾਸ਼ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਵ ਧਰਮ ਮੰਚ ਪਠਾਨਕੋਟ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸੈਮੀਨਾਰ

ਪਠਾਨਕੋਟ, 26 ਜੂਨ (ਆਰ. ਸਿੰਘ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਸਰਵ ਧਰਮ ਮੰਚ ਪਠਾਨਕੋਟ ਵਲੋਂ ਪ੍ਰਧਾਨ ਅਰਜਨ ਭਨੋਟ ਦੀ ਪ੍ਰਧਾਨਗੀ ਵਿਚ ਢਾਂਗੂ ਰੋਡ ਸਥਿਤ ਆਈਜੀਨ ਸਲਿਊਸ਼ਨ ਇੰਸਟੀਚਿਊਟ ਵਿਚ ਨਸ਼ਿਆਂ ਦੇ ਿਖ਼ਲਾਫ਼ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਆਵਾਂ ਵਿਖੇ ਪੀਰ ਲੱਖਦਾਤਾ ਦੀ ਦਰਗਾਹ 'ਤੇ ਛਿੰਝ ਮੇਲਾ ਕਰਵਾਇਆ

ਸ਼ਾਹਪੁਰ ਕੰਢੀ, 26 ਜੂਨ (ਰਣਜੀਤ ਸਿੰਘ)-ਪੀਰ ਲੱਖਦਾਤਾ ਨੰੂ ਸਮਰਪਿਤ ਪਿੰਡ ਆਵਾਂ ਵਿਖੇ ਸਰਪੰਚ ਕਰਤਾਰ ਚੰਦ ਦੀ ਅਗਵਾਈ ਹੇਠ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੇ ਲਗਪਗ 200 ਪਹਿਲਵਾਨਾਂ ਨੇ ਹਿੱਸਾ ਲਿਆ | ਛੋਟੀ ਮਾਲੀ ਦਾ ਮੁਕਾਬਲਾ ਲੱਕੀ ਹਾੜਾ ਤੇ ਕੰਨੂ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਸ਼ੁਰੂ ਕੀਤੇ ਕੰਮ ਨੂੰ ਸਿਰੇ ਨਹੀਂ ਚੜ੍ਹਾ ਸਕਿਆ ਪੰਜਾਬ ਮੰਡੀ ਬੋਰਡ

ਮਾਧੋਪੁਰ, 26 ਜੂਨ (ਨਰੇਸ਼ ਮਹਿਰਾ)-ਥਰਿਆਲ ਪਿੰਡ ਤੋਂ ਡਿਫੈਂਸ ਰੋਡ ਤਰਫ਼ ਮੁਰਗ਼ੀ ਫਾਰਮ ਤੱਕ ਅਤੇ ਮੁਹੱਲਾ ਮਿਸਤਰੀਆਂ ਤੋਂ ਸ਼ਹੀਦ ਪ੍ਰਮੋਦ ਦਵਾਰ ਤਰਫ਼ ਮਾਧੋਪੁਰ ਸੰਪਰਕ ਸੜਕ ਨੰੂ ਮੰਡੀ ਬੋਰਡ ਵਿਭਾਗ ਵਲੋਂ ਇਕ ਨਿੱਜੀ ਠੇਕੇਦਾਰ ਨੰੂ ਦਿੱਤੇ ਠੇਕੇ 'ਤੇ ਸੜਕ ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਮੁਕਤੀ ਦਿਵਸ 'ਤੇ ਜੇਲ੍ਹ 'ਚ ਕਰਵਾਇਆ ਸੈਮੀਨਾਰ

ਪਠਾਨਕੋਟ, 26 ਜੂਨ (ਚੌਹਾਨ)-ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰੀਏ ਵਿਸ਼ਵ ਵਿਦਿਆਲਯ ਦੇ ਸਿਹਤ ਵਿਭਾਗ ਵਲੋਂ ਅੰਤਰ ਰਾਸ਼ਟਰੀੇ ਨਸ਼ਾ ਮੁਕਤੀ ਦਿਵਸ 'ਤੇ ਪਠਾਨਕੋਟ ਦੀ ਜੇਲ੍ਹ 'ਚ ਜੇਲ੍ਹਰ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਪ੍ਰਭਾਰੀ ਬ੍ਰਹਮਾ ਕੁਮਾਰੀ ਸੱਤਿਆ, ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਸਿਹਤ ਮੰਤਰੀ ਬਣਨ ਨਾਲ ਆਰ.ਐਮ.ਪੀ. ਡਾਕਟਰਾਂ ਦੀਆਂ ਮੰਗਾਂ ਹੱਲ ਹੋਣ ਲਈ ਆਸ ਬੱਝੀ-ਪ੍ਰਧਾਨ ਬੇਦੀ

ਕਾਹਨੂੰਵਾਨ, 26 ਜੂਨ (ਹਰਜਿੰਦਰ ਸਿੰਘ ਜੱਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜਾਰਤ 'ਚ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ, ਇਸ ਦਾ ਆਰ.ਐਮ.ਪੀ. ਯੂਨੀਅਨ ਪੰਜਾਬ ਕੈਪਟਨ ਸਰਕਾਰ ਦਾ ਧੰਨਵਾਦ ਕਰਦੀ ਹੈ ਤੇ ਆਸ ਕਰਦੀ ਹੈ ...

ਪੂਰੀ ਖ਼ਬਰ »

ਸਨਾਤਮ ਧਰਮ ਪਥ ਪ੍ਰੀਸ਼ਦ ਦੀ ਹੋਈ ਚੋਣ, ਆਚਾਰੀਆ ਸਤੀਸ਼ ਸ਼ਾਸਤਰੀ ਮੁੜ ਬਣੇ ਪ੍ਰਧਾਨ

ਪਠਾਨਕੋਟ, 26 ਜੂਨ (ਸੰਧੂ)-ਅਖਿਲ ਭਾਰਤੀ ਸਨਾਤਨ ਧਰਮ ਪਥ ਪ੍ਰੀਸ਼ਦ ਵਲੋਂ ਸੰਸਥਾਪਕ ਪੰਡਿਤ ਰਾਕੇਸ਼ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਸਥਾਨਿਕ ਲਾਲੀ ਸ਼ਾਹ ਮੰਦਿਰ ਵਿਖੇ ਪ੍ਰੀਸ਼ਦ ਦੀ ਚੋਣ ਹੋਈ | ਜਿਸ ਵਿਚ ਪ੍ਰੀਸ਼ਦ ਮੈਂਬਰਾਂ ਵਲੋਂ ਮੁੜ ਤੋਂ ਸਰਵਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਸ਼ਰਾਬ ਪੀਣ ਤੋਂ ਰੋਕਣ 'ਤੇ ਪਤਨੀ ਦੇ ਮਾਰਿਆ ਚਾਕੂ-ਹਾਲਤ ਗੰਭੀਰ

ਗੁਰਦਾਸਪੁਰ, 26 ਜੂਨ (ਆਰਿਫ਼)-ਸਥਾਨਿਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਵਿਖੇ ਅੱਜ ਉਸ ਸਮੇਂ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਪੇਟ ਵਿਚ ਚਾਕੂ ਮਾਰ ਦਿੱਤਾ ਗਿਆ ਜਦੋਂ ਉਸ ਦੀ ਪਤਨੀ ਉਸ ਨੰੂ ਸ਼ਰਾਬ ਪੀਣ ਤੋਂ ਰੋਕ ਰਹੀ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਆ ਪਤਨੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਪੰਜਾਬ ਪੁਲਿਸ ਵਲੋਂ ਕਮਿਊਨਿਟੀ ਹਾਲ ਵਿਖੇ ਸੈਮੀਨਾਰ

ਸੁਜਾਨਪੁਰ, 26 ਜੂਨ (ਜਗਦੀਪ ਸਿੰਘ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਮਿਊਨਿਟੀ ਹਾਲ ਸੁਜਾਨਪੁਰ ਵਿਖੇ ਪੰਜਾਬ ਪੁਲਿਸ ਵਲੋਂ ਸੁਜਾਨਪੁਰ ਥਾਣਾ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਇਕ ਨਸ਼ਾ ਵਿਰੋਧੀ ਸੈਮੀਨਾਰ ...

ਪੂਰੀ ਖ਼ਬਰ »

ਸੋਫ਼ੀਆ ਕੰਸਲਟੈਂਟ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਈਲੈਟਸ 'ਚੋਂ ਓਵਰਆਲ 8 ਬੈਂਡ ਕੀਤੇ ਹਾਸਲ

ਗੁਰਦਾਸਪੁਰ, 26 ਜੂਨ (ਆਰਿਫ਼)-ਸੋਫ਼ੀਆ ਕੰਸਲਟੈਂਟ ਗੁਰਦਾਸਪੁਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਈਲੈਟਸ ਵਿਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਹੋਏ ਓਵਰਆਲ 8 ਬੈਂਡ ਹਾਸਲ ਕੀਤੇ ਹਨ | ਇਸ ਸਬੰਧੀ ਸੋਫ਼ੀਆ ਕੰਸਲਟੈਂਟ ਦੇ ਸਟਾਫ਼ ਨੇ ਦੱਸਿਆ ਕਿ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੈਮੀਨਾਰ

ਸੁਜਾਨਪੁਰ, 26 ਜੂਨ (ਜਗਦੀਪ ਸਿੰਘ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਅੱਜ ਸਿਵਲ ਸਰਜਨ ਪਠਾਨਕੋਟ ਡਾ: ਸ਼ਿੰਗਾਰਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਮਿਊਨਿਟੀ ਹੈਲਥ ਸੈਂਟਰ ਸੁਜਾਨਪੁਰ ਵਿਖੇ ਐਸ.ਐ.ਓ. ਡਾ: ਨੀਰੂ ਸ਼ਰਮਾ ਦੀ ਅਗਵਾਈ 'ਚ ਇਕ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਸ਼ਿਵ ਸੈਨਾ ਮਾਝਾ ਜ਼ੋਨ ਦਾ ਪ੍ਰਧਾਨ ਤੇ ਉਸਦਾ ਸਾਲਾ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)¸ਅੱਜ ਪੁਲਿਸ ਚੌਕੀ ਰਈਆ ਨੇ ਸ਼ਿਵ ਸੈਨਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਉਸ ਦੇ ਸਾਲੇ ਨੂੰ ਨਾਜਾਇਜ਼ ਸ਼ਰਾਬ ਅਤੇ 11 ਗਰਾਮ ਹੈਰੋਇਨ ਸਮੇਤ ਫੜੇ੍ਹ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਡੀ. ਐਸ. ਪੀ. ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਗੁਰਦਾਸਪੁਰ, 26 ਜੂਨ (ਆਲਮਬੀਰ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪਿੰਡ-ਪਿੰਡ ਨਸ਼ੇ ਵਿਰੋਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ-ਮਨਦੀਪ ਸਿੰਘ

ਨੌਸ਼ਹਿਰਾ ਮੱਝਾ ਸਿੰਘ, 26 ਜੂਨ (ਤਰਸੇਮ ਸਿੰਘ ਤਰਾਨਾ)-ਸਮਾਜ ਅੰਦਰ ਵਧਦੇ ਨਸ਼ੇ ਸੇਵਨ ਦੀ ਸਮਾਜਿਕ ਬੁਰਾਈ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸ਼ਨ ਨੂੰ ਹੋਰ ਮੁਸ਼ਤੈਦੀ ਵਰਤਨ ਦੀ ਲੋੜ ਹੈ, ਉਥੇ ਸਾਨੂੰ ਸਾਰਿਆਂ ਨੂੰ ਪਿੰਡ-ਪਿੰਡ, ਘਰ-ਘਰ ਤੱਕ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX