ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  29 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  30 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  27 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  45 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  13 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  26 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਅੰਮ੍ਰਿਤਸਰ

-ਮਾਮਲਾ ਗੈਸ ਏਜੰਸੀ ਦੇ ਮੈਨੇਜ਼ਰ ਤੋਂ 10 ਲੱਖ ਦੀ ਲੁੱਟ ਦਾ- ਦੇਸੀ ਪਿਸਤੌਲ, ਦਾਤਰ ਤੇ 4 ਲੱਖ ਰੁਪਏ ਦੀ ਨਕਦੀ ਸਮੇਤ 4 ਗਿ੍ਫ਼ਤਾਰ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਇੱਥੇ ਬਟਾਲਾ ਰੋਡ ਸਥਿਤ ਸਿੱਕਾ ਗੈਸ ਏਜੰਸੀ ਦੇ ਮੈਨੇਜਰ ਨੂੰ ਦਾਤਰਾਂ ਨਾਲ ਵੱਢ ਕੇ ਜ਼ਖ਼ਮੀ ਕਰ ਉਸ ਪਾਸੋਂ 10 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਰੋਹ ਦਾ ਪੁਲਿਸ ਨੇ ਪਰਦਾਫ਼ਾਸ਼ ਕਰ ਦਿੱਤਾ ਹੈ, ਜਿਸ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਦੇਸੀ ਕੱਟਾ ਪਿਸਤੌਲ, ਦਾਤਰ ਤੇ ਵਾਰਦਾਤ 'ਚ ਵਰਤੇ ਮੋਟਰਸਾਇਕਲ ਤੋਂ ਇਲਾਵਾ 4 ਲੱਖ ਰੁਪਿਆ ਨਕਦੀ ਵੀ ਬਰਾਮਦ ਕਰ ਲਈ ਗਈ ਹੈ | ਇਹ ਖੁਲਾਸਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਕਰਦਿਆਂ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖ਼ਤ ਨਰੇਸ਼ਦੀਪ ਪੁਰੀ ਵਾਸੀ ਫ਼ਤਿਹ ਸਿੰਘ ਕਾਲੋਨੀ, ਇੰਦਰਜੀਤ ਉਰਫ਼ ਇੰਦਰ ਵਾਸੀ ਇੰਦਰਾ ਕਾਲੋਨੀ, ਹਰਪਾਲ ਸਿੰਘ ਉਰਫ਼ ਕਾਕਾ ਵਾਸੀ ਗਲੀ ਨੰਬਰ 7 ਅਤੇ ਗੁਰਪ੍ਰੀਤ ਸਿੰਘ ਉਰਫ਼ ਸੋਨਾ ਵਾਸੀ ਝਬਾਲ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਇਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਸਕੱਤਰੀ ਬਾਗ਼ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬੀਤੇ 17 ਜੂਨ ਨੂੰ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤਾ ਗਿਆ ਸੀ ਜਦੋਂ ਕਿ ਸਿੱਕਾ ਗੈਸ ਏਜੰਸੀ ਦੇ ਮੈਨੇਜ਼ਰ ਭਾਰਤ ਭੂਸ਼ਣ ਵਾਸੀ ਸੰਧੂ ਕਾਲੋਨੀ ਜੋ ਕਿ ਉਕਤ ਨਕਦੀ ਲੈ ਕੇ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ, ਨੂੰ ਰਾਹ 'ਚ ਉਕਤ ਲੁਟੇਰਿਆਂ ਨੇ ਘੇਰ ਲਿਆ ਤੇ ਪਿਸਤੌਲ ਵਿਖਾ ਕੇ ਉਸ ਪਾਸੋਂ ਨਕਦੀ ਵਾਲਾ ਬੈਗ਼ ਖੋਹ ਲਿਆ ਤੇ ਦਾਤਰ ਮਾਰ ਕੇ ਉਸਨੂੰ ਗੰਭੀਰ ਜਖ਼ਮੀ ਕਰ ਦਿੱਤਾ ਸੀ | ਇਸ ਸਬੰਧੀ ਮੁਖਵਿੰਦਰ ਸਿੰਘ ਭੁੱਲਰ ਡੀ.ਸੀ.ਪੀ. ਜਾਂਚ ਦੀ ਅਗਵਾਈ ਹੇਠ ਗੁਰਨਾਮ ਸਿੰਘ ਏ.ਡੀ.ਸੀ.ਪੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਲਵਿੰਦਰ ਸਿੰਘ ਏ.ਸੀ.ਪੀ. ਮੇਜ਼ਰ ਕ੍ਰਾਇਮ ਦੀ ਨਿਗਰਾਨੀ ਤੇ ਇੰਸ: ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਉਕਤ ਗਰੋਹ ਨੂੰ ਕਾਬੂ ਕੀਤਾ ਗਿਆ |
ਉਨ੍ਹਾਂ ਦੱਸਿਆ ਕਿ ਏ. ਐਸ. ਆਈ. ਵਿਨੋਦ ਕੁਮਾਰ ਨੂੰ ਮੁਖ਼ਬਰੀ ਮਿਲੀ ਸੀ ਕਿ ਉਕਤ ਵਿਅਕਤੀ ਸਕੱਤਰੀ ਬਾਗ਼ ਨੇੜੇ ਕੋਈ ਸਲਾਹ ਕਰਨ ਲਈ ਇਕੱਠੇ ਹੋਏ ਹਨ ਜਿਸ ਉਪਰੰਤ ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਚਾਰਾਂ ਨੂੰ ਕਾਬੂ ਕਰ ਲਿਆ ਗਿਆ | ਇਸ ਘਟਨਾ ਦਾ ਮੁਖ ਸਰਗਨਾ ਨਰੇਸ਼ਪੁਰੀ ਉਰਫ਼ ਰਾਜਾ ਨਿਕਲਿਆ ਹੈ ਜਿਸ ਦੇ ਕਬਜ਼ੇ 'ਚੋਂ ਦੇਸੀ ਪਿਸਤੌਲ 315 ਬੋਰ ਸਣੇ ਇਕ ਜਿੰਦਾ ਰੋਂਦ ਵੀ ਬਰਾਮਦ ਹੋਇਆ | ਇਨ੍ਹਾਂ ਪਾਸੋਂ ਬਾਕੀ ਰਹਿੰਦੀ ਨਕਦੀ ਬਰਾਮਦ ਕਰਨ ਤੇ ਹੋਰ ਵਾਰਦਾਤਾਂ ਸਬੰਧੀ ਪੁਛਗਿੱਛ ਕਰਨ ਲਈ ਪੁਲਿਸ ਵਲੋਂ ਚਾਰਾਂ ਦਾ ਰਿਮਾਂਡ ਲਿਆ ਜਾ ਰਿਹਾ ਹੈ |

ਸ਼ਿਵ ਸੈਨਾ ਮਾਝਾ ਜ਼ੋਨ ਦਾ ਪ੍ਰਧਾਨ ਤੇ ਉਸ ਦਾ ਸਾਲਾ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)¸ਅੱਜ ਪੁਲਿਸ ਚੌਕੀ ਰਈਆ ਨੇ ਸ਼ਿਵ ਸੈਨਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਉਸ ਦੇ ਸਾਲੇ ਨੂੰ ਨਾਜਾਇਜ਼ ਸ਼ਰਾਬ ਅਤੇ 11 ਗਰਾਮ ਹੈਰੋਇਨ ਸਮੇਤ ਫੜੇ੍ਹ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਡੀ. ਐਸ. ਪੀ. ...

ਪੂਰੀ ਖ਼ਬਰ »

ਸਠਿਆਲਾ ਕਤਲ ਕਾਂਡ ਦੇ ਦੋਸ਼ੀ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਕਸਬਾ ਸਠਿਆਲਾ ਵਿਖੇ ਮੋਬਾਈਲ ਦੇ ਲੈਣ ਦੇਣ ਤੋਂ ਵਾਪਰੀ ਮਾਮੂਲੀ ਘਟਨਾ ਨੂੰ ਲੈ ਕੇ ਚਾਰ ਨੌਜਵਾਨਾਂ ਵਲੋਂ ਸੰਦੀਪ ਸਿੰਘ ਪੁੱਤਰ ਮੰਗਲ ਸਿੰਘ (18) ਵਾਸੀ ਸਠਿਆਲਾ ਦਾ ਕਿਰਚਾਂ ਮਾਰਕੇ ਕਤਲ ਕਰ ...

ਪੂਰੀ ਖ਼ਬਰ »

ਨਿਗਮ ਵਲੋਂ ਵਾਲਡ ਸਿਟੀ 'ਚ ਨਾਜਾਇਜ਼ ਉਸਾਰੀਆਂ 'ਤੇ ਕੀਤੀ ਜਾ ਸਕਦੀ ਹੈ ਕਾਰਵਾਈ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)¸ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਤਰ੍ਹਾਂ ਦੀ ਉਸਾਰੀ 'ਤੇ ਮਾਨਯੋਗ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਦੇ ਬਾਵਜੂਦ ਇਸ ਖੇਤਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਅਤੇ ਇਸ ਮਾਮਲੇ 'ਚ ਮਾਣਯੋਗ ਹਾਈ ਕੋਰਟ 'ਚ 23 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮ ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌਾਗੋਵਾਲ ਵਲੋਂ ਨਿੰਦਾ

ਅੰਮਿ੍ਤਸਰ, 26 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਨਿਗਮ ਵਲੋਂ ਵਾਲਡ ਸਿਟੀ 'ਚ ਨਾਜਾਇਜ਼ ਉਸਾਰੀਆਂ 'ਤੇ ਕੀਤੀ ਜਾ ਸਕਦੀ ਹੈ ਕਾਰਵਾਈ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)¸ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਤਰ੍ਹਾਂ ਦੀ ਉਸਾਰੀ 'ਤੇ ਮਾਨਯੋਗ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਦੇ ਬਾਵਜੂਦ ਇਸ ਖੇਤਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਅਤੇ ਇਸ ਮਾਮਲੇ 'ਚ ਮਾਣਯੋਗ ਹਾਈ ਕੋਰਟ 'ਚ 23 ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਚੱਬਾ, 26 ਜੂਨ (ਜੱਸਾ ਅਨਜਾਣ)¸ਥਾਣਾ ਚਾਟੀਵਿੰਡ ਦੇ ਖੇਤਰ 'ਚ ਪੈਂਦੇ ਪਿੰਡ ਵਰਪਾਲ ਤੋਂ ਇੱਕ ਵਿਅਕਤੀ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਗਮ ਦੇ ਬਿਲਡਿੰਗ ਵਿਭਾਗ ਨੇ ਨਾਜਾਇਜ਼ ਬਣ ਰਹੀਆਂ ਦੁਕਾਨਾਂ ਤੋੜੀਆਂ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਹਰਬੀਰ ਸਿੰਘ ਦੀਆਂ ਹਦਾਇਤਾਂ 'ਤੇ ਐਮ. ਟੀ. ਪੀ. ਸ: ਇਕਬਾਲਪ੍ਰੀਤ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਸਥਾਨਕ ਕ੍ਰਿਸਟਲ ਚੌਕ ਨੇੜੇ ਕਾਰਵਾਈ ਕਰ ਕੇ ...

ਪੂਰੀ ਖ਼ਬਰ »

ਸਠਿਆਲਾ ਕਤਲ ਕਾਂਡ ਦੇ ਦੋਸ਼ੀ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਕਸਬਾ ਸਠਿਆਲਾ ਵਿਖੇ ਮੋਬਾਈਲ ਦੇ ਲੈਣ ਦੇਣ ਤੋਂ ਵਾਪਰੀ ਮਾਮੂਲੀ ਘਟਨਾ ਨੂੰ ਲੈ ਕੇ ਚਾਰ ਨੌਜਵਾਨਾਂ ਵਲੋਂ ਸੰਦੀਪ ਸਿੰਘ ਪੁੱਤਰ ਮੰਗਲ ਸਿੰਘ (18) ਵਾਸੀ ਸਠਿਆਲਾ ਦਾ ਕਿਰਚਾਂ ਮਾਰਕੇ ਕਤਲ ਕਰ ...

ਪੂਰੀ ਖ਼ਬਰ »

ਐਮਰਜੰਸੀ ਦੀ 44ਵੀਂ ਬਰਸੀ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁੱਤਲਾ ਫ਼ੂਕਿਆ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਅੰਮਿ੍ਤਸਰ ਮੁੱਖ ਸੜਕ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਸੈਂਕੜੇ ਕਾਰਕੁਨਾਂ/ਕਿਸਾਨਾਂ ਨੇ ਐਮਰਜੰਸੀ ਦੀ 44ਵੀਂ ਬਰਸੀ ਮੌਕੇ ਕਾਂਗਰਸ ਤੇ ਕੇਂਦਰੀ ਸੱਤਾਧਾਰੀ ਭਾਜਪਾ ...

ਪੂਰੀ ਖ਼ਬਰ »

ਬਜ਼ੁਰਗ ਵਪਾਰੀ ਨੇ ਪਤਨੀ ਦੀ ਮੌਤ 'ਤੇ ਡਾਕਟਰ ਿਖ਼ਲਾਫ਼ ਲਾਏ ਇਲਾਜ 'ਚ ਲਾਪ੍ਰਵਾਹੀ ਦੇ ਦੋਸ਼

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਇਕ ਬਜ਼ੁਰਗ ਵਿਅਕਤੀ ਦੀ ਪਤਨੀ ਦੀ ਆਪ੍ਰੇਸ਼ਨ ਉਪਰੰਤ ਮੌਤ ਹੋ ਜਾਣ ਦੇ ਮਾਮਲੇ 'ਚ ਉਸ ਵਲੋਂ ਇਹ ਮਾਮਲਾ ਉਪਭੋਗਤਾ ਫ਼ੋਰਮ 'ਚ ਦਾਇਰ ਕੀਤਾ ਗਿਆ ਹੈ, ਜਿਸ ਨੇ ਦੋਸ਼ ਲਾਇਆ ਕਿ ਉਸਦੀ ਪਤਨੀ ਦੀ ਮੌਤ ਡਾਕਟਰ ਵਲੋਂ ਇਲਾਜ 'ਚ ਕੀਤੀ ...

ਪੂਰੀ ਖ਼ਬਰ »

ਥਾਣਾ ਰਮਦਾਸ ਦੇ ਮੁਖੀ ਵਲੋਂ ਮੀਟਿੰਗ

ਰਮਦਾਸ, 26 ਜੂਨ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੇ ਐਸ. ਐਚ. ਓ. ਨਵਤੇਜ ਸਿੰਘ ਨੇ ਇਲਾਕੇ ਦੇ ਪੰਚਾਂ ਸਰਪੰਚਾਂ ਤੇ ਮੁਹਤਬਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਦੌਰਾਨ ਐਸ. ਐਚ. ਓ. ਨਵਤੇਜ ਸਿੰਘ ਨੇ ਕਿਹਾ ਕਿ ਥਾਣੇ 'ਚ ਹਰੇਕ ਮੁਹਤਬਾਰ ਦਾ ਸਤਿਕਾਰ ਕੀਤਾ ...

ਪੂਰੀ ਖ਼ਬਰ »

ਉਰਦੂ ਆਮੋਜ਼ ਕਲਾਸ ਦੇ ਦਾਖ਼ਲੇ 1 ਜੁਲਾਈ ਤੋਂ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ 'ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮਿ੍ਤਸਰ ਦੇ ਦਫ਼ਤਰ ਮਜੀਠਾ ਰੋਡ ਫੋਰ ਐਸ ਸਕੂਲ ਬਿਲਡਿੰਗ ਵਿਖੇ 1 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਦਾ ਟੀਮਾਂ ਕਰਨਗੀਆਂ ਨਿਰੀਖਣ

ਅੰਮਿ੍ਤਸਰ, 26 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਸਮੂਹ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਅਨਚਨੇਤ ਚੈਕਿੰਗ ਕੀਤੀ ਜਾਵੇਗੀ ਉਕਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ 1 ਜੁਲਾਈ ਤੋਂ ...

ਪੂਰੀ ਖ਼ਬਰ »

ਸਾ: ਵਿਧਾਇਕ ਜਲਾਲਉਸਮਾ ਨੇ ਜੱਸ ਸੁਧਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਰਈਆ, 26 ਜੁਨ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਖੇਤੀਬਾੜੀ ਸਹਿਕਾਰੀ ਸੁਸਾਇਟੀ ਸੁਧਾਰ ਰਾਜਪੂਤਾਂ ਦੇ ਸਾ: ਪ੍ਰਧਾਨ, ਸਾਬਕਾ ਵਿਧਾਇਕ, ਸਾ: ਚੇਅਰਮੈਨ ਮਨਜਿੰਦਰ ਸਿੰਘ ਕੰਗ ਦੇ ਨਜਦੀਕੀ ਸਾਥੀ ਜਸਬੀਰ ਸਿੰਘ ਜੱਸ ਸੁਧਾਰ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਸਰਕਾਰ ਿਖ਼ਲਾਫ਼ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸਨੂੰ ਸੰਬੋਧਨ ...

ਪੂਰੀ ਖ਼ਬਰ »

ਉਦਯੋਗਿਕ ਫੋਕਲ ਪੁਆਇੰਟ ਵੱਲ੍ਹਾ ਦੀਆਂ ਫ਼ੈਕਟਰੀਆਂ ਦਾ ਗੰਦਾ ਤੇ ਜ਼ਹਿਰੀਲਾ ਪਾਣੀ ਬੀਮਾਰੀਆਂ ਨੂੰ ਦੇ ਰਿਹੈ ਸੱਦਾ

ਨਵਾਂ ਪਿੰਡ, 26 ਜੂਨ (ਜਸਪਾਲ ਸਿੰਘ)-ਉਦਯੋਗਿਕ ਫੋਕਲ ਪੁਆਇੰਟ ਵੱਲ੍ਹਾ 'ਚ ਚੱਲ ਰਹੀਆਂ ਉਦਯੋਗਿਕ ਇਕਾਈਆਂ ਨੂੰ ਚਲਾਉਣ ਲਈ ਰੋਜਾਨਾ ਧਰਤੀ ਹੇਠੋਂ ਵੱਡੀ ਮਾਤਰਾ 'ਚ ਕੱਢਿਆ ਜਾਂਦਾ ਪਾਣੀ ਜੋ ਕਿ ਇਨ੍ਹਾਂ ਉਦਯੋਗਾਂ ਦੀ ਵਰਤੋਂ ਤੋਂ ਬਾਅਦ 'ਚ ਕਈ ਤਰ੍ਹਾਂ ਦੇ ਜ਼ਹਿਰੀਲੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਹੱਕੀ ਮੰਗਾਂ ਨੂੰ ਲੈ ਕੇ ਡੀ. ਐਸ. ਪੀ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਧੂਲਕਾ, ਤਹਿਸੀਲ ਪ੍ਰਧਾਨ ਮਲਕੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਕ ਵਫਦ ਨੇ ਹੱਕੀ ਮੰਗਾਂ ਨੂੰ ਲੈ ਕੇ ਸ: ...

ਪੂਰੀ ਖ਼ਬਰ »

ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐਮਰਜੰਸੀ ਵਿਰੋਧੀ ਦਿਵਸ 'ਤੇ ਮੀਟਿੰਗ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਤਹਿਸੀਲ ਪੱਧਰੀ ਦਫ਼ਤਰੀ ਵਿਹੜੇ 'ਚ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਐਮਰਜੰਸੀ ਵਿਰੋਧੀ ਦਿਵਸ ਮਨਾਇਆ | ਜਿਸ ਨੂੰ ...

ਪੂਰੀ ਖ਼ਬਰ »

-ਮਾਮਲਾ ਲੋਕਾਂ ਵਲੋਂ ਫ਼ੜਾਏ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਤੋਂ ਇਨਕਾਰ ਕਰਨ ਦਾ- ਵੀਡੀਓ ਵਾਇਰਲ ਹੋਣ ਉਪਰੰਤ ਹਰਕਤ 'ਚ ਆਈ ਪੁਲਿਸ, ਚੌਕੀ ਸੋਹੀਆਂ ਦਾ ਇੰਚਾਰਜ ਮੁਅੱਤਲ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਹੈਰੋਇਨ ਵੇਚਦੇ ਤਸਕਰਾਂ ਨੂੰ ਲੋਕ ਜਦੋਂ ਕਾਬੂ ਕਰ ਕੇ ਪੁਲਿਸ ਕੋਲ ਫ਼ੜ੍ਹਾਉਣ ਲਈ ਗਏ ਤਾਂ ਚੌਕੀ ਸੋਹੀਆ ਦੀ ਪੁਲਿਸ ਨੇ ਇਹ ਕਹਿੰਦਿਆਂ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਤੋਂ ਨਾਂ ਕਰ ਦਿੱਤੀ ਕਿ ਇਹ ਮਾਮਲਾ ਉਨ੍ਹਾਂ ਦੀ ਚੌਕੀ ਦੇ ...

ਪੂਰੀ ਖ਼ਬਰ »

ਮਲਿਕ ਵਲੋਂ ਅੰਮਿ੍ਤਸਰ ਦੇ ਵਿਕਾਸ ਸਬੰਧੀ ਕੇਂਦਰੀ ਮੰਤਰੀ ਪੁਰੀ ਨਾਲ ਬੈਠਕ

ਅੰਮਿ੍ਤਸਰ 26 ਜੂਨ (ਹਰਮਿੰਦਰ ਸਿੰਘ)¸ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੇਂਦਰੀ ਸ਼ਹਿਰੀ ਵਿਕਾਸ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਦੀਆਂ ਵਿਕਾਸ ਯੋਜਨਾਵਾਂ ਸਬੰਧੀ ...

ਪੂਰੀ ਖ਼ਬਰ »

ਔਰਤ ਵਲੋਂ ਸਾਊਦੀ ਅਰਬ ਰਹਿੰਦੇ ਪਤੀ 'ਤੇ ਦੂਜਾ ਵਿਆਹ ਕਰਵਾਉਣ ਦੇ ਦੋਸ਼

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਦੋ ਬੱਚਿਆਂ ਦੀ ਮਾਂ ਨੇ ਦੋਸ਼ ਲਾਇਆ ਕਿ ਉਸਦੇ ਸਾਊਦੀ ਅਰਬ ਰਹਿੰਦੇ ਪਤੀ ਨੇ ਉਸ ਤੋਂ ਤਲਾਕ ਲਏ ਬਿਨਾਂ ਹੀ ਇਥੇ ਦੂਜਾ ਵਿਆਹ ਕਰਵਾਇਆ ਹੋਇਆ ਹੈ ਅਤੇ ਦੂਜੀ ਔਰਤ ਉਸਦਾ ਘਰ ਉਜ਼ਾੜ ਰਹੀ ਹੈ ਜਦੋਂ ਕਿ ਇਸ ਸਬੰਧੀ ਜਦੋਂ ਦੂਜੀ ਔਰਤ ਨਾਲ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਗੁਰਧਾਮਾਂ ਦੇ ਦਰਸ਼ਨ ਕੀਤੇ

ਅੰਮਿ੍ਤਸਰ, 26 ਜੂਨ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਨਾਲ ਸਬੰਧਿਤ ਗੁਰਧਾਮਾਂ ਦੇ ਦਰਸ਼ਨ ਕਰਾਉਣ ਦੀਆਂ ਦਿੱਤੀਆਂ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ '550 ਸਾਲ, ਵਾਹਿਗੁਰੂ ਲਿਖਣ ਭਗਤੀ ਦੇ ਨਾਲ' ਸਮਾਗਮ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ

ਅੰਮਿ੍ਤਸਰ, 26 ਜੂਨ (ਸਟਾਫ਼ ਰਿਪੋਰਟਰ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਤੇ ਸਿੱਖ ਪੰਥ ਦੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਪਿੰਡ ਸਰਵਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ 'ਚ ਪੌਦਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ- ਛੀਨਾ

ਅੰਮਿ੍ਤਸਰ, 26 ਜੂਨ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ 'ਚ ਚੱਲ ਰਹੀਆਂ ਸਮੂਹ 19 ਵਿੱਦਿਅਕ ਸੰਸਥਾਵਾਂ 'ਚ ਪੌਦਾਕਰਨ ਮੁਹਿੰਮ ਦੀ ਸ਼ੁਰੂਆਤ ਜਲਦ ਕੀਤੀ ਜਾ ਰਹੀ ਹੈ ਤੇ ਇਸ ਮੁਹਿੰਮ ਦਾ ਮੁੱਖ ਮਕਸਦ ਕਾਲਜਾਂ ਅਤੇ ਸਕੂਲਾਂ ਦੇ ਚੋਗਿਰਦਿਆਂ ਨੂੰ ਹਰਿਆ ਭਰਿਆ ...

ਪੂਰੀ ਖ਼ਬਰ »

ਗੁਰਜੀਤ ਕੌਰ ਦੇ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ

ਭਿੰਡੀ ਸੈਦਾਂ/ ਅਜਨਾਲਾ, 26 ਜੂਨ (ਪਿ੍ਤਪਾਲ ਸਿੰਘ ਸੂਫੀ, ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਜਪਾਨ ਦੇ ਸ਼ਹਿਰ ਹੀਰੋਸ਼ੀਮਾ 'ਚ ਹੋਈ ਮਹਿਲਾ ਐਫ. ਆਈ. ਐਚ. ਸੀਰੀਜ਼ 'ਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਜਪਾਨ ਨੂੰ 3-1 ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਿਲ ਕਰਨ 'ਚ ਅਹਿਮ ...

ਪੂਰੀ ਖ਼ਬਰ »

ਕੋਲੋਵਾਲ ਦਾ ਕਬੱਡੀ ਮੁਕਾਬਲਾ ਚੋਗਾਵਾਂ ਕਲੱਬ ਨੇ ਜਿੱਤਿਆ

ਰਾਮ ਤੀਰਥ, 26 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਕੋਲੋਵਾਲ ਵਿਖੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ 'ਚ ਪੰਜਾਬੀ ਲੋਕ ਗਾਇਕਾ ਬਬਲੀ ਬਰਾੜ, ਦੋਗਾਣਾ ਗਾਇਕ ਜੋੜੀ ਸਿਕੰਦਰ ਮਾਨ-ਮਨਪ੍ਰੀਤ ਮਾਨ, ਖ਼ਾਨ ਚਮਕੀਲਾ ਤੇ ਬੀਬਾ ...

ਪੂਰੀ ਖ਼ਬਰ »

ਅੰਮਿ੍ਤਸਰ-ਹਵਾਈ ਅੱਡਾ ਪ੍ਰਮੁੱਖ ਮਾਰਗ ਦੇ ਚੌਕ ਮੀਰਾਂਕੋਟ 'ਚ ਮੰਦੜੇ ਹਾਲ

ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਤੋਂ ਵਾਇਆ ਹਵਾਈ ਅੱਡਾ ਰਾਜਾਸਾਂਸੀ, ਅਜਨਾਲਾ ਨੂੰ ਜਾਣ ਵਾਲੇ ਮੁੱਖ ਮਾਰਗ ਦੇ ਚੌਕ ਮੀਰਾਂਕੋਟ 'ਚ ਹਾਲ ਏਨੇ ਮੰਦੜੇ ਹਨ ਕਿ ਇੱਥੋਂ ਲੰਘਣ ਵਾਲੇ ਰਾਹਗੀਰਾਂ ਦੀਆਂ ਨਜ਼ਰਾਂ ਹਮੇਸ਼ਾਂ ਸਰਕਾਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ 'ਚ ਭਰਤੀ ਕਰਾਉਣ ਬਦਲੇ ਚਾਰ ਨੌਜਵਾਨਾਂ ਨੂੰ 32 ਲੱਖ ਦਾ ਚੂਨਾ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)-ਰੇਲਵੇ 'ਚ ਭਰਤੀ ਕਰਾਉਣ ਦੇ ਨਾਂਅ 'ਤੇ ਨੌਸਰਬਾਜ਼ਾਂ ਦੇ ਇਕ ਗਰੋਹ ਦੁਆਰਾ ਬੜੇ ਹੀ ਯੋਜਨਾ ਬੱਧ ਤਰੀਕੇ ਨਾਲ ਚਾਰ ਨੌਜਵਾਨਾਂ ਨੂੰ 32 ਲੱਖ ਰੁਪਏ ਦਾ ਚੂਨਾ ਲਾਏ ਜਾਣ ਦਾ ਸਮਾਚਾਰ ਹੈ ਤੇ ਠੱਗੇ ਹੋਏ ਇਹ ਨੌਜਵਾਨ ਆਪਣੀ ਖ਼ੂਨ ਪਸੀਨੇ ਦੀ ...

ਪੂਰੀ ਖ਼ਬਰ »

ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਕਬੱਡੀ ਦਾ ਮੈਚ ਕਰਵਾਇਆ

ਜੰਡਿਆਲਾ ਗੁਰੂ, 26 ਜੂਨ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਕਬੱਡੀ ਦੇ ਮੈਚ ਕਰਵਾਏ ਗਏ | ਇਸ ਮੈਚ ਦੌਰਾਨ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪਿੰਡ ਪੱਡੇ ਵਿਖੇ ਬਾਬਾ ਬੂਟਾ ਰਾਮ ਦੀ ਬਰਸੀ ਮਨਾਈ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)-ਬਾਬਾ ਬੂਟਾ ਰਾਮ ਪੱਡਿਆਂ ਵਲਿਆਂ ਦੀ ਬਰਸੀ ਉਨ੍ਹਾਂ ਦੀ ਯਾਦ 'ਚ ਬਣਾਏ ਗੁਰਦੁਆਰਾ ਸਾਹਿਬ ਵਿਖੇ ਸੰਦੀਪ ਸਿੰਘ ਵਿਰਕ ਦੀ ਅਗਵਾਈ 'ਚ ਮਨਾਈ ਗਈ | ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗੲ ...

ਪੂਰੀ ਖ਼ਬਰ »

ਕੱਥੂਨੰਗਲ ਵਿਖੇ ਨਸ਼ਿਆਂ ਖਿਲਾਫ਼ ਪੁਲਿਸ ਪਬਲਿਕ ਮੀਟਿੰਗ

ਕੱਥੂਨੰਗਲ, 26 ਜੂਨ (ਦਲਵਿੰਦਰ ਸਿੰਘ ਰੰਧਾਵਾ)-ਅੱਜ ਕਸਬਾ ਕੱਥੂਨੰਗਲ ਵਿਖੇ ਇਕ ਪੈਲੇਸ 'ਚ ਪੁਲਿਸ ਤੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਅੰਮਿ੍ਤਸਰ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸਪੈਸ਼ਲ ਬ੍ਰਾਂਚ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਵਲੋਂ ਡੀ. ਸੀ. ਐਫ. ਏ. ਿਖ਼ਲਾਫ਼ ਮੁਜ਼ਾਹਰਾ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਰਮਚਾਰੀ ਏਕਤਾ ਸੰਗਠਨ (ਇੰਟਕ) ਅਤੇ ਮਿੳਾੂਸੀਪਲ ਕਾਰਪੋਰੇਸ਼ਨ ਵਰਕਰਜ਼ ਯੂਨੀਅਨ (ਇੰਟਕ) ਦੇ ਅਹੁੱਦੇਦਾਰਾਂ ਨੇ ਨਿਗਮ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਦਾ ਕਥਿਤ ਕੀਤੇ ਜਾਂਦੇ ਸ਼ੋਸ਼ਣ ਦੇ ਵਿਰੋਧ 'ਚ ਨਿਗਮ ਦੇ ਡੀ. ਸੀ. ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਅੰਮਿ੍ਤਸਰ, 26 ਜੂਨ (ਜੱਸ)-ਸ਼ਹੀਦ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਸਹਿਤ ਮਨਾਇਆ ਗਿਆ | ਸੇਵਕ ਜਥਾ ਜੋੜਾ ਘਰ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਗੁ: ਬਾਬਾ ਬੋਤਾ ਸਿੰਘ ਦੇ ਅਸਥਾਨ ਨਜ਼ਦੀਕ ਚਾਟੀਵਿੰਡ ਚੌਕ ...

ਪੂਰੀ ਖ਼ਬਰ »

ਬਾਲਟਾਲ ਤੇ ਪੰਚਤਰਨੀ ਵਿਖੇ ਲੰਗਰ ਲਗਾਉਣ ਲਈ ਰਸਦਾਂ ਦਾ ਦੂਸਰਾ ਟਰੱਕ ਤੇ ਸੇਵਾਦਾਰਾਂ ਦਾ ਜਥਾ ਰਵਾਨਾ

ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਬਾਲਟਾਲ ਤੇ ਪੰਚਤਰਨੀ ਵਿਖੇ ਲਗਾਏ ਜਾ ਰਹੇ ਸਾਲਾਨਾ ਲੰਗਰ ਭੰਡਾਰੇ ਲਈ ਰਸਦਾਂ ਦਾ ਦੂਸਰਾ ਤੇ ਆਖਰੀ ਟਰੱਕ ਤੇ ...

ਪੂਰੀ ਖ਼ਬਰ »

ਪਿੰਡ ਗੁਰੂ ਨਾਨਕਪੁਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਿਆਸ, 26 ਜੂਨ (ਪਰਮਜੀਤ ਸਿੰਘ ਰੱਖੜਾ)-ਨੇੜਲੇ ਪਿੰਡ ਗੁਰੂ ਨਾਨਕਪੁਰਾ ਦਾ ਲੰਬੇ ਸਮੇਂ ਤੋਂ ਵਿਕਾਸ ਦਾ ਰੁਕਿਆ ਹੋਇਆ ਕੰਮ ਮੁੜ ਚਾਲੂ ਹੋ ਗਿਆ ਹੈ | ਦੱਸ ਦੇਈਏ ਕਿ ਸਰਕਾਰ ਵਲੋਂ ਗ੍ਰਾਂਟ ਆਉਣ 'ਤੇ ਸਰਪੰਚ ਪਰਮਜੀਤ ਕੌਰ ਵਲੋਂ ਜਲਦ ਕੰਮ ਨਿਬੇੜਨ ਦਾ ਭਰੋਸਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 26 ਜੂਨ (ਗੁਰਵਿੰਦਰ ਸਿੰਘ ਛੀਨਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਪਰਮਿੰਦਰ ਸਿੰਘ, ਡਾ: ਸਿਮਰਨਜੀਤ ਸਿੰਘ ਅਤੇ ਡਾ: ਅਮਨਦੀਪ ਕੌਰ ਦੀ ਅਗਵਾਈ ਹੇਠ ਮਲੇਰੀਆ ਦੀ ਰੋਕਥਾਮ ਲਈ ਅੱਜ ਸਬ ਸੈਂਟਰ ਸੌੜੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਾਕਟਰਾਂ ਦੀਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਨਸ਼ਾ ਛਡਾਓ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ

ਗੱਗੋਮਾਹਲ, 26 ਜੂਨ (ਬਲਵਿੰਦਰ ਸਿੰਘ ਸੰਧੂ)¸ਅੱਜ ਸਰਹੱਦੀ ਕਸਬਾ ਗੱਗੋਮਾਹਲ ਦੇ ਮਿੰਨੀ ਪੀ. ਐਚ. ਸੀ.'ਚ ਬਲਾਕ ਪੱਧਰੀ ਨਸ਼ਾ ਛਡਾਓ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ | ਇਸ ਕੈਂਪ ਦੌਰਾਨ ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਡਾ. ਸੋਨੀ, ਡਾ. ੳਜਾਲਾ, ਬਲਾਕ ਐਜੂਕੇਟਰ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੱਜ ਮਜੀਠਾ ਦੀ ਦਾਣਾ ਮੰਡੀ ਵਿੱਖੇ ਡੀ. ਐਸ. ਪੀ. ਰਵਿੰਦਰ ਸਿੰਘ ਦੀ ਅਗਵਾਈ 'ਚ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚਿੱਟ ਫੰਡ ਕੰਪਨੀਆਂ ਦੇ ਪੀੜਤਾਂ ਦੀ ਮੀਟਿੰਗ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਲੋਕਾਂ ਦੀ ਕਰੀਬ 50 ਹਜ਼ਾਰ ਕਰੋੜ ਦੀ ਰਕਮ ਹੜੱਪ ਕਰਨ ਵਾਲੀਆਂ ਪਰਲਜ਼ (ਪੀ. ਏ. ਸੀ. ਐਲ.) ਤੇ ਲੋਟਸ ਐਗਰੀਕਲਚਰ ਚਿੱਟ ਫੰਡ ਕੰਪਨੀਆਂ ਤੋਂ ਪੀੜਤ ਵਰਕਰਾਂ ਤੇ ਨਿਵੇਸ਼ਕਾਂ ਦੀ ਇਕ ਮੀਟਿੰਗ ਅੰਮਿ੍ਤਸਰ ਕੰਪਨੀ ਬਾਗ਼ 'ਚ ਇਨਸਾਫ਼ ਦੀ ...

ਪੂਰੀ ਖ਼ਬਰ »

ਚੱਕ ਮਿਸ਼ਰੀ ਖਾਂ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 26 ਜੂਨ (ਗੁਰਵਿੰਦਰ ਸਿੰਘ ਕਲਸੀ)-ਪੀਰ ਬਾਬਾ ਮਿੱਠੇ ਸ਼ਾਹ ਦੀ ਦਰਗਾਹ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੁਖ ਸੇਵਾਦਾਰ ਬਲਵਿੰਦਰ ਸਿੰਘ, ਸਰਪੰਚ ਬੀਬੀ ਬਲਵਿੰਦਰ ਕੌਰ, ਮੈਂਬਰ ਪ੍ਰਤਾਪ ਸਿੰਘ, ...

ਪੂਰੀ ਖ਼ਬਰ »

ਪਹਿਲਾਂ ਵਾਂਗ ਹੀ ਮਿਹਨਤ ਤੇ ਲਗਨ ਨਾਲ ਸੇਵਾ ਕਰਾਂਗਾ : ਗੋਰਾਇਆ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਲੁਧਿਆਣਾ ਪੱਛਮੀਂ ਤੋਂ ਤਬਦੀਲ ਹੋ ਕੇ ਅੰਮਿ੍ਤਸਰ 'ਚ ਸਬ-ਰਜਿਸਟਾਰ-2 ਤਾਇਨਾਤ ਹੋਏ ਅਧਿਕਾਰੀ ਪਰਮਪ੍ਰੀਤ ਸਿੰਘ ਗੋਰਾਇਆ ਨੇ ਕਿਹਾ ਕਿ ਉਹ ਪਹਿਲਾਂ ਵੀ ਗੁਰੂ ਨਗਰੀ 'ਚ ਸੇਵਾਵਾਂ ਨਿਭਾਅ ਚੁੱਕੇ ਹਨ ਤੇ ਉਨ੍ਹਾਂ ਨੂੰ ਜੋ ਸਰਕਾਰ ਵਲੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਮਤਿ ਕੈਂਪ

ਓਠੀਆਂ, 26 ਜੂਨ (ਗੁਰਵਿੰਦਰ ਸਿੰਘ ਛੀਨਾ)-ਗੁਰੂ ਗੋਬਿਦ ਸਿੰਘ ਸਟੱਡੀ ਸਰਕਲ ਵਲੋਂ ਛੋਟੇ ਬੱਚਿਆਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਲਈ ਪਿੰਡ-ਪਿੰਡ ਗੁਰਮਿਤ ਕੈਂਪ ਲਗਾਏ ਜਾ ਰਹੇ ਹਨ, ਉਸ ਦੇ ਤਹਿਤ ਅੱਜ ਸਥਾਨਕ ਕਸਬਾ ਓਠੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਿਤ ਕੈਂਪ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਸ਼ਹਿਰੀ ਪੁਲਿਸ ਵਲੋਂ ਕੌਮਾਂਤਰੀ ਨਸ਼ਾਖੋਰੀ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਿਖੇ ਜ਼ਿਲ੍ਹਾ ਸਾਂਝ ਕੇਂਦਰਾਂ, ਪੁਲਿਸ, ਪ੍ਰਸ਼ਾਸ਼ਨਿਕ ਵਿਭਾਗ, ਅੰਮਿ੍ਤਸਰ ਸਿਹਤ ਵਿਭਾਗ ਅਤੇ ...

ਪੂਰੀ ਖ਼ਬਰ »

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 26 ਜੂਨ (ਜੱਸ)-ਸਿਹਤ ਤੇ ਕਿਰਤ ਮੰਤਰੀ ਪੰਜਾਬ ਵਜੋਂ ਨਵੀਂ ਜ਼ਿੰਮੇਵਾਰੀ ਸੰਭ ਾਲਣ ਤੋਂ ਬਾਅਦ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਉਨ੍ਹਾਂ ਮੱਥਾ ਟੇਕ ਕੇ ਸਰਬੱਤ ਦੇ ਭਲੇ ਤੇ ਪੰਜਾਬ ...

ਪੂਰੀ ਖ਼ਬਰ »

ਨਸ਼ਾ ਛੁਡਾਓ ਕੇਂਦਰ 'ਚ ਮਰੀਜ਼ਾਂ ਦੀ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ , 26 ਜੂਨ (ਰੇਸ਼ਮ ਸਿੰਘ)-ਇਕ ਲੁਹਾਰਕਾ ਰੋਡ ਸਥਿਤ ਨਿੱਜੀ ਨਸ਼ਾ ਛੁਡਾਓ ਕੇਂਦਰ 'ਚ ਦਾਖ਼ਲ ਮਰੀਜ਼ਾਂ ਦੀ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜ਼ਨ ਨੇ ਦੱਸਿਆ ਕਿ ਉਹ ਜਦੋਂ ਟੀਮ ਨਲ ਇਥੇ ਨਿਊ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 5 ਜ਼ਖ਼ਮੀ

ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਪਿੰਡ ਭਕਨਾ ਖੁਰਦ ਵਿਚ ਜ਼ਮੀਨੀ ਵਿਵਾਦ ਕਾਰਨ ਦੋਹਾਂ ਧਿਰਾਂ ਵਿਚ ਵਿਚਾਲੇ ਚੱਲੀਆਂ ਗੋਲੀਆਂ ਨਾਲ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਵਲੋਂ ਡੀ. ਐਸ. ਪੀ. ਅਰੁਣ ਸ਼ਰਮਾ ਅਤੇ ਮੁੱਖ ਅਫ਼ਸਰ ਥਾਣਾ ਘਰਿੰਡਾ ਮਨਮੀਤ ਸਿੰਘ ...

ਪੂਰੀ ਖ਼ਬਰ »

ਤੇੜਾ ਖੁਰਦ ਪਰਿਵਾਰ ਹੱਤਿਆ ਕਾਂਡ ਮਾਮਲੇ 'ਚ ਪੁਲਿਸ ਵਲੋਂ 2 ਹੋਰ ਦੋਸ਼ੀ ਕਾਬੂ

ਜਗਦੇਵ ਕਲਾਂ, 26 ਜੂਨ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖੁਰਦ ਵਿਚ ਬੀਤੇ ਦਿਨੀ ਹਵਸ 'ਚ ਅੰਨ੍ਹੇ ਇਕ ਦਰਿੰਦੇ ਵਲੋਂ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਕੇ ਨਹਿਰ ਵਿਚ ਰੋੜ ਦੇਣ ਦੇ ਬਹੁ ਚਰਚਿਤ ਮਾਮਲੇ ਵਿਚ ਥਾਣਾ ਝੰਡੇਰ ਦੀ ਪੁਲਿਸ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਕੈਪਟਨ ਸਰਕਾਰ ਲੋੜਵੰਦ, ਛੋਟੇ ਕਿਸਾਨਾਂ, ਛੋਟੇ ਕਾਰੋਬਾਰੀਆਂ ਸਮੇਤ ਕੁੱਲ 43 ਲੱਖ ਤੋਂ ਵੱਧ ਪਰਿਵਾਰਾਂ ਨੂੰ 1 ਜੁਲਾਈ ਤੋਂ ਸਾਲਾਨਾ 5 ਲੱਖ ਰੁਪਏ ਤੱਕ ਮੁਫ਼ਤ ਸਿਹਤ ਸੇਵਾਵਾਂ/ਇਲਾਜ ਸਹੂਲਤਾਂ ਸਰਕਾਰੀ ਸਿਵਲ ਹਸਪਤਾਲਾਂ ਅਤੇ ਸਰਕਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਿਵਲ ਸੇਵਾ ਪ੍ਰੀਖਿਆ ਲਈ ਪਬਲਿਕ ਪ੍ਰਾਈਵੇਟ ਭਾਈਵਾਲੀ ਅਧੀਨ ਪ੍ਰੋਫ਼ੈਸ਼ਨਲ ਕੋਚਿੰਗ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ 'ਚ ਇਕ ਅਹਿਮ ਸਮਝੌਤਾ ਹੋਇਆ | ਇਹ ਪੰਜਾਬ ਦੇ ਸਿੱਖਿਆ ਸੈਕਟਰ 'ਚ ਪਹਿਲੀ ਜਨਤਕ ਨਿੱਜੀ ਭਾਈਵਾਲੀ ਹੈ ਜਿਸ ਅਧੀਨ ਪੰਜਾਬ ਦੇ ਵਿਦਿਆਰਥੀਆਂ ਅਤੇ ਨਾਲ ਲਗਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਿੱਤਾ ਮੁਖੀ ਕੋਰਸਾਂ 'ਚ ਦਾਖ਼ਲਾ ਲੈਣ ਲਈ ਵਧਿਆ ਰੁਝਾਨ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਵਿਖੇ ਖੇਤਬਾੜੀ ਵਿਸ਼ੇ 'ਚ ਦਾਖ਼ਲੇ ਲਈ 240 ਸੀਟਾਂ ਲਈ ਸੂਬੇ ਸਮੇਤ ਹੋਰਨਾਂ ਰਾਜਾਂ ਦੇ ਕਰੀਬ 600 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਇਸ ਸਬੰਧੀ ਗੱਲਬਾਤ ਕਰਦਿਆਂ ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੁਲਾਈ ਮਹੀਨੇ ਤੋਂ ਨਵੇਂ ਡੱਬਿਆਂ ਨਾਲ ਦੌੜੇਗੀ ਅੰਮਿ੍ਤਸਰ-ਨਾਂਦੇੜ ਹਫ਼ਤਾਵਾਰੀ ਰੇਲਗੱਡੀ

ਹਰਸਾ ਛੀਨਾ, 26 ਜੂਨ (ਕੜਿਆਲ)¸ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੀਆਂ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਰੇਲਵੇ ਵਿਭਾਗ ਵਲੋਂ ਅੰਮਿ੍ਤਸਰ-ਨਾਂਦੇੜ ਦਰਮਿਆਨ ਚੱਲਣ ਵਾਲੀ ਹਫ਼ਤਾਵਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਿੱਤਾ ਮੁਖੀ ਕੋਰਸਾਂ 'ਚ ਦਾਖ਼ਲਾ ਲੈਣ ਲਈ ਵਧਿਆ ਰੁਝਾਨ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਵਿਖੇ ਖੇਤਬਾੜੀ ਵਿਸ਼ੇ 'ਚ ਦਾਖ਼ਲੇ ਲਈ 240 ਸੀਟਾਂ ਲਈ ਸੂਬੇ ਸਮੇਤ ਹੋਰਨਾਂ ਰਾਜਾਂ ਦੇ ਕਰੀਬ 600 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਇਸ ਸਬੰਧੀ ਗੱਲਬਾਤ ਕਰਦਿਆਂ ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX