ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  29 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 minute ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 minute ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 minute ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 minute ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਤਰਨਤਾਰਨ

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ/ਪਰਮਜੀਤ ਜੋਸ਼ੀ)-ਤਰਨ ਤਾਰਨ ਫੇਰੀ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕੰਟਰੈਕਟਰ ਮਲਟੀਪਰਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦਾ ਵਫ਼ਦ ਮਿਲਿਆ ਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰਣਜੀਤ ਕੌਰ, ਅਮਨਦੀਪ ਕੌਰ, ਸੁਖਵਿੰਦਰ ਕੌਰ, ਪ੍ਰਭਦੀਪ ਕੌਰ, ਕਵਲਜੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ ਆਦਿ ਮਲਟੀਪਰਪਜ਼ ਹੈਲਥ ਵਰਕਰਾਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੀਆਂ ਹਨ | ਉਨ੍ਹਾਂ ਦੀ ਯੂਨੀਅਨ ਵਲੋਂ ਵਾਰ-ਵਾਰ ਮੰਗ ਕਰਨ 'ਤੇ ਸਰਕਾਰ ਨਾ ਤਾਂ ਕੋਈ ਉਨ੍ਹਾਂ ਨੂੰ ਪੱਕਿਆਂ ਕਰਨ ਦੀ ਤਜ਼ਵੀਜ਼ ਬਣਾ ਰਹੀ ਹੈ ਤੇ ਨਾ ਹੀ ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਨੀਤੀ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਸੂਬਾ ਪੱਧਰ 'ਤੇ ਯੂਨੀਅਨ ਨੇ ਫ਼ੈਸਲਾ ਕੀਤਾ ਕਿ ਸਰਕਾਰ ਪੈਨਲ ਮੀਟਿੰਗ ਰਾਹੀਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਸੁਣ ਕੇ ਜਲਦੀ ਤੋਂ ਜਲਦੀ ਹੱਲ ਕੱਢੇ | ਜੇਕਰ ਸਰਕਾਰ ਨੇ ਮੀਟਿੰਗ ਨਾ ਸੱਦੀ ਤਾਂ ਜੂਨ ਮਹੀਨੇ ਦੀਆਂ ਮਹੀਨਾਵਾਰ ਰਿਪੋਰਟਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਤੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਮੌਜੂਦ ਸਨ | ਨਸ਼ਾ ਛੁਡਾਊ ਕੇਂਦਰਾਂ ਤੇ ਮੁੜ ਵਸੇਬਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦਾ ਇਕ ਵਫ਼ਦ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤਰਨ ਤਾਰਨ ਵਿਖੇ ਮਿਲਿਆ ਤੇ ਮੰਗ ਕੀਤੀ ਕਿ ਇਨ੍ਹਾਂ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਵਿਚ ਲਿਆਂਦਾ ਜਾਵੇ | ਮੁਲਾਜ਼ਮਾਂ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਉਹ ਸਾਲ 2014 ਤੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਠੇਕੇ ਅਤੇ ਆਊਟਸੋਰਸ 'ਤੇ ਭਰਤੀ ਹੋਏ ਹਨ ਅਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਚ ਕੰਮ ਕਰ ਰਹੇ ਮੈਨੇਜਰ, ਕੌਾਸਲਰ, ਮੇਲ ਨਰਸ, ਫਾਰਮਾਸਿਸਟ, ਡਾਟਾ ਐਾਟਰੀ ਆਪ੍ਰੇਟਰ ਅਤੇ ਵਾਰਡ ਅਟੈਂਡੈਂਟ ਦੀਆਂ ਆਸਾਮੀਆਂ ਨੂੰ ਸਿਹਤ ਵਿਭਾਗ ਵਲੋਂ ਕੱਢ ਕੇ ਉਨ੍ਹਾਂ ਨੂੰ ਭਰਤੀ ਕੀਤਾ ਜਾਵੇ | ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਮੌਜੂਦ ਸਨ |

ਟੋਲ ਪਲਾਜ਼ੇ ਵਿਰੁੱਧ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਦਾ ਪੁਤਲਾ ਸਾੜਿਆ

ਝਬਾਲ, 26 ਜੂਨ (ਸੁਖਦੇਵ ਸਿੰਘ)-ਅੰਮਿ੍ਤਸਰ-ਖੇਮਕਰਨ ਰੋਡ 'ਤੇ ਸਥਿਤ ਪਿੰਡ ਮੰਨਣ ਨੇੜੇ ਬਣਾਏ ਜਾ ਰਹੇ ਟੋਲ ਪਲਾਜੇ ਦੇ ਿਖ਼ਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 11 ਜੂਨ ਤੋਂ ਲਗਾਏ ਗਏ ਰੋਸ ਧਰਨੇ ਦੇ 16ਵੇਂ ਦਿਨ ਕਿਸਾਨਾਂ ਨੇ ਮੁੱਖ ਮਾਰਗ 'ਤੇ ਜਾਮ ਲਗਾ ਕੇ ਸੂਬਾ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮ ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌ ਾਗੋਵਾਲ ਵਲੋਂ ਨਿੰਦਾ

ਮਿ੍ਤਕ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਅੰਮਿ੍ਤਸਰ, 26 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

ਰੇਤ ਨਾਲ ਭਰੀਆਂ ਟਰਾਲੀਆਂ ਤੇ ਜੇ.ਸੀ.ਬੀ. ਮਸ਼ੀਨ ਬਰਾਮਦ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਰੇਤ ਦੀ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਤਹਿਤ ਮਾਈਨਿੰਗ ਵਿਭਾਗ ਵਲੋਂ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਸਬ ਡਵੀਜ਼ਨ ਤਰਨ ਤਾਰਨ ਦੇ ਮਾਈਨਿੰਗ ਅਧਿਕਾਰੀ ਕੰਵਰਪਾਲ ਸਿੰਘ ਨੇ ਛਾਪੇਮਾਰੀ ਦੌਰਾਨ ...

ਪੂਰੀ ਖ਼ਬਰ »

300 ਗ੍ਰਾਮ ਅਫ਼ੀਮ ਸਮੇਤ ਪਿਓ ਕਾਬੂ, ਦੋ ਪੁੱਤਰ ਫ਼ਰਾਰ ਮੁਕੱਦਮਾ ਦਰਜ

ਖਾਲੜਾ, 26 ਜੂਨ (ਜੱਜਪਾਲ ਸਿੰਘ)-ਨਾਰਕੋਟਿਕ ਸੈੱਲ ਪੱਟੀ ਵਲੋਂ ਇਕ ਵਿਅਕਤੀ ਨੂੰ 300 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ, ਜਦੋਂ ਕਿ ਉਸ ਦੇ ਦੋ ਲੜਕੇ ਭੱਜਣ ਵਿਚ ਕਾਮਯਾਬ ਹੋ ਗਏ | ਜਾਣਕਾਰੀ ਅਨੁਸਾਰ ਐੱਸ.ਆਈ. ਬਲਰਾਜ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਪੱਟੀ ਨੇ ਸਮੇਤ ...

ਪੂਰੀ ਖ਼ਬਰ »

ਫਾਹਾ ਦੇ ਕੇ ਪਤਨੀ ਨੂੰ ਮਾਰਨ ਵਾਲਾ ਪਤੀ ਗਿ੍ਫ਼ਤਾਰ ਕਾਬੂ

ਗੋਇੰਦਵਾਲ ਸਾਹਿਬ, 26 ਜੂਨ (ਵਰਿੰਦਰ ਸਿੰਘ ਰੰਧਾਵਾ)-ਬੀਤੇ ਦਿਨੀਂ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਚਰਿੱਤਰ 'ਤੇ ਸ਼ੱਕ ਕਰਦਿਆਂ ਪਤੀ ਵਲੋਂ ਪਤਨੀ ਨੂੰ ਫਾਹਾ ਦੇ ਮੌਤ ਦੇ ਘਾਟ ਉਤਾਰਨ ਵਾਲਾ ਪਤੀ ਗੋਇੰਦਵਾਲ ਸਾਹਿਬ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਚੋਰੀ ਕੀਤੇ ਸਾਮਾਨ ਸਮੇਤ 4 ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 26 ਜੂਨ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਦੇ ਸਰਕਾਰੀ ਹਾਈ ਸਕੂਲ 'ਚੋਂ ਰਾਤ ਦੇ ਹਨੇਰੇ 'ਚ ਕੁਝ ਵਿਅਕਤੀਆਂ ਵਲੋਂ ਵੱਡੀ ਪੱਧਰ 'ਤੇ ਸਾਮਾਨ ਚੋਰੀ ਕਰ ਲਿਆ ਸੀ | ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਨਿਰੀਖਕ ਤਰਨ ਤਾਰਨ ਵਲੋਂ ਸਹਿਕਾਰੀ ਸਭਾਵਾਂ, ਸਰਕਲ ਚੋਹਲਾ ਸਾਹਿਬ ਦੇ ਸਕੱਤਰਾਂ ਨਾਲ ਮੀਟਿੰਗ

ਚੋਹਲਾ ਸਾਹਿਬ, 26 ਜੂਨ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰੀਖਕ ਤਰਨ ਤਾਰਨ, ਸਹਿਕਾਰੀ ਸਭਾਵਾਂ ਪ੍ਰੀਤਪਾਲ ਸਿੰਘ ਵਲੋਂ ਇਕ ਵਿਸ਼ੇਸ਼ ਮੀਟਿੰਗ ਸੈਂਟਰਲ ਕੋਆਪ੍ਰੇ ਟਿਵ ਬੈਂਕ ਬ੍ਰਾਂਚ ਚੋਹਲਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਸਰਕਲ ...

ਪੂਰੀ ਖ਼ਬਰ »

ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਸਰਾਏਾ ਅਮਾਨਤ ਖਾਂ, 26 ਜੂਨ (ਨਰਿੰਦਰ ਸਿੰਘ ਦੋਦੇ)-ਦਿਨੋ ਦਿਨ ਪੰਜਾਬ ਵਿਚ ਵੱਧ ਰਿਹਾ ਪ੍ਰਦੂਸ਼ਨ 'ਤੇ ਕਾਬੂ ਪਾਉਣ ਲਈ ਵਣ ਵਿਭਾਗ ਵਲੋਂ ਪਿੰਡਾਂ ਦੀ ਖਾਲ਼ੀ ਪਈਆਂ ਥਾਵਾਂ ਤੇ ਬੂਟੇ ਲਗਾਉਣ ਦਾ ਕੰਮ ਆਰੰਭ ਕੀਤਾ ਗਿਆ | ਇਸ ਮੁਹਿੰਮ ਤਹਿਤ ਬਲਾਕ ਸੰਮਤੀ ਮੈਂਬਰ ਦਿਲਜੋਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖਾਲੜਾ, 26 ਜੂਨ (ਜੱਜਪਾਲ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਐੱਸ.ਐੱਚ.ਓ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਸਭਾ ਦੇ ਸੂਬਾਈ ਪ੍ਰਧਾਨ ਡਾ. ...

ਪੂਰੀ ਖ਼ਬਰ »

ਜਥੇਬੰਦੀ ਦੇ ਆਗੂਆਂ 'ਤੇ ਹਮਲਾ ਕਰਨ ਵਾਲਿਆਂ 'ਤੇ ਕਾਰਵਾਈ ਨਾ ਹੋਈ ਤਾਂ ਵਿੱਢਾਂਗੇ ਤਿੱਖਾ ਸੰਘਰਸ਼-ਗੁਰਪ੍ਰੀਤ ਕੱਲਾ

ਖਡੂਰ ਸਾਹਿਬ, 26 ਜੂਨ (ਮਾਨ ਸਿੰਘ)-ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂਆਂ ਦੀ ਮੀਟਿੰਗ ਪਿੰਡ ਬਾਣੀਆਂ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਮਾਝਾ ਜ਼ੋਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਕੱਲਾ ਨੇ ਕਿਹਾ ਕਿ ਬੀਤੇ ਦਿਨੀਂ ਤਰਨ ਤਾਰਨ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਦਿਆਂ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਔਰਤਾਂ ਸਮੇਤ 13 ਵਿਅਕਤੀਆਂ ਅਤੇ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਕੁਦਰਤੀ ਦਾਤ ਪਾਣੀ ਦੀ ਸੰਭਾਲ ਲਈ ਸਰਕਾਰ ਠੋਸ ਕਦਮ ਚੁੱਕੇ-ਭਰੋਵਾਲ

ਗੋਇੰਦਵਾਲ ਸਾਹਿਬ, 26 ਜੂਨ (ਰੰਧਾਵਾ)-ਪੰਜ ਦਰਿਆਵਾਂ ਦਾ ਪੰਜਾਬ ਬਟਵਾਰੇ ਦੀ ਭੇਟ ਚੜ੍ਹਣ ਕਾਰਨ ਵਰਗ ਖੇਤਰ 'ਤੇ ਪਾਣੀ 'ਚ ਅੱਧਾ ਰਹਿ ਗਿਆ, ਅੱਗੇ ਕੇਂਦਰ ਸਰਕਾਰਾਂ ਦੀ ਮਾੜੀ ਸੋਚ ਨੇ ਅਜਿਹੀ ਕੈਂਚੀ ਫੇਰੀ ਕੇ ਅੰਨਦਾਤੇ ਦੇ ਨਾਂਅ ਨਾਲ ਮਸ਼ਹੂਰ ਰਹੇ ਪੰਜਾਬ ਦਾ ਇੱਕੋ ਇੱਕ ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ 'ਤੇ ਚੱਲਣ ਵਾਲਾ ਕੁਹਾੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਾ: ਦਦੇਹਰ ਸਾਹਿਬ

ਤਰਨ ਤਾਰਨ, 26 ਜੂਨ (ਲਾਲੀ ਕੈਰੋਂ)-ਬਲਾਕ ਨੌਸ਼ਹਿਰਾ ਪੰਨੂੰਆਂ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਇਕ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਰੁਜ਼ਗਾਰ ਦਾ ਨਾਅਰਾ ਲਾ ਕੇ ਸੱਤਾ 'ਚ ਆਈ ਹੈ, ਇਸ ਸਰਕਾਰ ਨੇ ਆਪਣੇ ਚੋਣ ...

ਪੂਰੀ ਖ਼ਬਰ »

ਜਸ਼ਨਦੀਪ ਸਿੰਘ ਨੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 26 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਿਖੇ ਜਸ਼ਨਦੀਪ ਸਿੰਘ ਨੇ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮਕਾਜ ਸ਼ੁਰੂ ਕਰ ਦਿੱਤਾ | ਇਸ ਮੌਕੇ ਜਸ਼ਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਵਰਕਿੰਗ ਕਮੇਟੀ ਬਣਾਈ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਵਪਾਰ ਮੰਡਲ ਦੀ ਮੀਟਿੰਗ ਗੰਢਾਂ ਵਾਲੀ ਧਰਮਸਾਲਾ ਵਿਖੇ ਹੋਈ, ਜਿਸ 'ਚ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਧਾਨ ਤੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਹਰ ਐਸੋਸੀਏਸ਼ਨ ਅਤੇ ਯੂਨੀਅਨ ਦੇ ਦੋ-ਦੋ ਮੈਂਬਰਾਂ ਨੂੰ ਨਾਲ ਲੈ ਕੇ ਇਕ ਵਰਕਿੰਗ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਨਸ਼ੇ ਵਿਰੁੱਧ ਲਾਮਬੰਦ ਕਰਨਾ ਸਮੇਂ ਦੀ ਲੋੜ-ਜਸ਼ਨਦੀਪ ਸਿੰਘ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਨਵ ਨਿਯੁਕਤ ਜ਼ਿਲ੍ਹਾ ਯੂਥ ਕੁਆਰਡੀਨੇਟਰ ਜਸ਼ਨਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਯੂਥ ਹੋਸਟਲ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹੇ ਭਰ ਦੇ ਐੱਨ.ਵਾਈ.ਵੀ. ਵਲੰਟੀਅਰ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਤਰਨ ਤਾਰਨ, 26 ਜੂਨ (ਕੱਦਗਿੱਲ)-ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦਾ ਵਫ਼ਦ ਪ੍ਰਧਾਨ ਬਿਮਲ ਅਗਰਵਾਲ ਦੀ ਅਗਵਾਈ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ | ਇਸ ਮੌਕੇ ਕੈਮਿਸਟ ਯੂਨੀਅਨ ਵਲੋਂ ਸਿਹਤ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਨੰਬਰਦਾਰ ਮਾਣ ਭੱਤਾ ਲੈਣ ਲਈ 1 ਮਹੀਨੇ ਤੋਂ ਸਬ-ਡਵੀਜ਼ਨਲ ਦਫਤਰ ਦੇ ਕੱਟ ਰਹੇ ਨੇ ਚੱਕਰ

ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਜਨਤਾ ਨੂੰ ਸਰਕਾਰੀ ਦਫਤਰਾਂ ਵਿਚ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਉਸ ਵੇਲੇ ਫੂਕ ਨਿਕਲ ਜਾਂਦੀ ਹੈ ਜਦੋਂ ਸਬ-ਡਵੀਜਨਲ ਦਫਤਰ ਦੇ ਅਮਲੇ ਵਲੋਂ ਲੋਕਾਂ ਨੂੰ ਰੱਜ ਕੇ ਖੱਜਲ-ਖੁਆਰ ਕੀਤਾ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਸਿਲੰਡਰ ਚੋਰੀ

ਗੋਇੰਦਵਾਲ ਸਾਹਿਬ, 26 ਜੂਨ (ਵਰਿੰਦਰ ਸਿੰਘ ਰੰਧਾਵਾ)-ਕਸਬਾ ਗੋਇੰਦਵਾਲ ਸਾਹਿਬ ਵਿਖੇ ਦਿਨੋਂ-ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਸਥਾਨਕ ਲੋਕਾਂ ਦੀ ਨੀਂਦ ਉਡਾ ਰੱਖੀ ਹੈ | ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਜੋਸ਼ਨ ਆਟਾ ਚੱਕੀ ਦੇ ...

ਪੂਰੀ ਖ਼ਬਰ »

ਪੱਟੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ- ਹਰਮਿੰਦਰ ਸਿੰਘ ਗਿੱਲ

ਪੱਟੀ, 26 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰੀ ਕਾਂਗਰਸ ਕਮੇਟੀ ਪੱਟੀ ਦੀ ਮੀਟਿੰਗ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਰੈਸਟ ਹਾਊਸ ਵਿਖੇ ਹੋਈ | ਇਸ ਮੀਟਿੰਗ 'ਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪੱਟੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ- ਹਰਮਿੰਦਰ ਸਿੰਘ ਗਿੱਲ

ਪੱਟੀ, 26 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰੀ ਕਾਂਗਰਸ ਕਮੇਟੀ ਪੱਟੀ ਦੀ ਮੀਟਿੰਗ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਰੈਸਟ ਹਾਊਸ ਵਿਖੇ ਹੋਈ | ਇਸ ਮੀਟਿੰਗ 'ਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਏ.ਐੱਸ.ਆਈ. ਹਰਪਾਲ ਸਿੰਘ ਨੇ ਅਹੁਦਾ ਸੰਭਾਲਿਆ

ਖਾਲੜਾ, 26 ਜੂਨ (ਜੱਜਪਾਲ ਸਿੰਘ)-ਪੁਲਿਸ ਚੌਕੀ ਨੌਸ਼ਹਿਰਾ ਪੰਨੂੰਆਂ ਤੋਂ ਬਦਲ ਕੇ ਆਏ ਏ.ਐੱਸ.ਆਈ. ਹਰਪਾਲ ਸਿੰਘ ਨੇ ਥਾਣਾ ਖਾਲੜਾ ਅਧੀਨ ਆਉਂਦੀ ਪੁਲਿਸ ਚੌਕੀ ਰਾਜੋਕੇ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰਾਂ ਵਿਰੁੱਧ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਮਲੀਆ ਵਿਖੇ ਕੀਰਤਨ ਦਰਬਾਰ ਕਰਵਾਇਆ

ਤਰਨਤਾਰਨ, 26 ਜੂਨ (ਹਰਿੰਦਰ ਸਿੰਘ)-ਬਾਬਾ ਬਿਧੀ ਚੰਦ ਸੰਪਰਦਾਇ ਦੇ ਬਾਬਾ ਗੁਰਬਚਨ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਤੇ ਬਾਬਾ ਸਿੱਧ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਮੱਲੀਆਂ ਵਿਖੇ ਕੀਰਤਨ ...

ਪੂਰੀ ਖ਼ਬਰ »

ਨਿਰਦੋਸ਼ ਸਿੱਖਾਂ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾ ਮਿਲੇ- ਵਡਾਲੀ

ਛੇਹਰਟਾ, 26 ਜੂਨ (ਵਡਾਲੀ)¸ਬੀਤੇ ਦਿਨੀਂ ਦਿੱਲੀ ਵਿਖੇ ਇਕ ਬਜ਼ੁਰਗ ਸਿੱਖ ਤੇ ਉਸਦੇ ਬੇਟੇ ਦੀ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਸਾਹਮਣੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਡੀ.ਐਸ.ਪੀ. ਦਫਤਰ ਮੂਹਰੇ ਭੁੱਖ ਹੜਤਾਲ ਅੱਜ ਤੋਂ

ਪੱਟੀ, 26 ਜੂਨ (ਅਵਤਾਰ ਸਿੰਘ ਖਹਿਰਾ)-ਜਮਹੂਰੀ ਕਿਸਾਨ ਸਭਾ ਵਲੋਂ ਡੀ.ਐਸ.ਪੀ. ਪੱਟੀ ਦੇ ਦਫ਼ਤਰ ਅੱਗੇ ਅੱਜ ਤੋਂ ਭੁੱਖ ਹੜਤਾਲ ਆਰੰਭ ਕੀਤੀ ਜਾ ਰਹੀ ਹੈ | ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਆਗੂ ਨਿਰਪਾਲ ਸਿੰਘ ਜੌਣੇਕੇ ਦੀ ਅਗਵਾਈ ਹੇਠ ਬੀਤੇ ਦਿਨੀਂ ਡੀ.ਐੱਸ.ਪੀ. ਪੱਟੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)-ਜਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸੈਂਟਰ ਆਫ ਟਰੇਡ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ)-ਸੈਂਟਰ ਆਫ ਟਰੇਡ ਯੂਨੀਅਨ (ਸੀ.ਟੀ .ਯੂ.) ਪੰਜਾਬ ਵਲੋਂ ਕਿਰਤੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਖਡੂਰ ਸਾਹਿਬ ਦੇ ਐਸ.ਡੀ.ਐਮ. ਰਾਹੀਂ ਮੰਗ ਪੱਤਰ ਭੇਜਿਆ ਗਿਆ | ਜਿਸ ਦੀ ਅਗਵਾਈ ਧਰਮ ...

ਪੂਰੀ ਖ਼ਬਰ »

ਸਬ ਡਵੀਜ਼ਨ ਪੱਟੀ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਪੱਟੀ, 26 ਜੂਨ (ਅਵਤਾਰ ਸਿੰਘ ਖਹਿਰਾ)-ਅੰਤਰ ਰਾਸ਼ਟਰੀ ਨਸ਼ਾ ਵਰਤੋਂ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਪੱਟੀ ਵਿਖੇ ਸਬ ਡਵੀਜਨ ਪੱਧਰ 'ਤੇ ਐਸ.ਡੀ.ਐਮ. ਨਵਰਾਜ਼ ਸਿੰਘ ਬਰਾੜ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਹੋਏ ...

ਪੂਰੀ ਖ਼ਬਰ »

ਵਿਸ਼ਾਲਦੀਪ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਖਡੂਰ ਸਾਹਿਬ, 26 ਜੂਨ (ਮਾਨ ਸਿੰਘ)-ਬੀਤੇ ਦਿਨੀਂ ਬਿਜਲੀ ਦਾ ਕਰੰਟ ਲੱਗ ਜਾਣ ਕਾਰਨ ਪਿੰਡ ਰਾਮਪੁਰ ਭੂਤਵਿੰਡ ਦੇ ਵਸਨੀਕ ਨੌਜਵਾਨ ਵਿਸ਼ਾਲਦੀਪ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਨੇ ਮਿ੍ਤਕ ਨੌਜਵਾਨ ਦੇ ਪਿਤਾ ਬਲਜਿੰਦਰ ਸਿੰਘ ਚਾਚਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾ ਨੇ ਰਸੋਈ ਚੌਾਕਾ ਬੀਬੀ ਰਜ਼ਨੀ ਦਾ ਵਿਖੇ 11,000 ਰੁਪਏ ਦਿੱਤਾ ਦਾਨ

ਪੱਟੀ, 26 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿੱਦਿਆ ਦੇ ਖੇਤਰ 'ਚ ਮੋਹਰੀ ਸੰਸਥਾ ਸ਼ਹੀਦ ਭਗਤ ਸਿੰਘ ਸਿੱਖਿਆ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਐੱਮ. ਡੀ. ਡਾ. ਰਾਜੇਸ਼ ਭਾਰਦਵਾਜ਼, ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ਼, ਸੀ. ਈ. ਓ. ਇਸ਼ਾਤਾ ਭਾਰਦਵਾਜ ਵਲੋਂ ਹਰ ਮਹੀਨੇ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਨੇ ਸਿਹਤ ਮੰਤਰੀ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹ ਕਮਿਸ਼ਨ ਮੁਤਾਬਿਕ ਆਸ਼ਾ ਵਰਕਰ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ ...

ਪੂਰੀ ਖ਼ਬਰ »

ਐੱਸ.ਆਈ. ਗੁਰਮੁੱਖ ਸਿੰਘ ਨੇ ਅਹੁਦਾ ਸੰਭਾਲਿਆ

ਪੱਟੀ, 26 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਸਬ ਡਵੀਜਨ ਪੱਧਰੀ ਕਮਿਊਨਿਟੀ ਪੁਲਿਸ ਸੁਵਿਧਾ ਸੈਂਟਰ ਪੱਟੀ ਦਾ ਅਹੁਦਾ ਐੱਸ.ਆਈ ਗੁਰਮੁੱਖ ਸਿੰਘ ਨੇ ਸੰਭਾਲਿਆ | ਇਸ ਮੌਕੇ ਐਸ.ਆਈ ਗੁਰਮੁੱਖ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਗੈਸ ਏਜੰਸੀ ਦੇ ਮੈਨੇਜ਼ਰ ਤੋਂ 10 ਲੱਖ ਦੀ ਲੁੱਟ ਦਾ- ਦੇਸੀ ਪਿਸਤੌਲ, ਦਾਤਰ ਤੇ 4 ਲੱਖ ਰੁਪਏ ਦੀ ਨਕਦੀ ਸਮੇਤ 4 ਗਿ੍ਫ਼ਤਾਰ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਇੱਥੇ ਬਟਾਲਾ ਰੋਡ ਸਥਿਤ ਸਿੱਕਾ ਗੈਸ ਏਜੰਸੀ ਦੇ ਮੈਨੇਜਰ ਨੂੰ ਦਾਤਰਾਂ ਨਾਲ ਵੱਢ ਕੇ ਜ਼ਖ਼ਮੀ ਕਰ ਉਸ ਪਾਸੋਂ 10 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਰੋਹ ਦਾ ਪੁਲਿਸ ਨੇ ਪਰਦਾਫ਼ਾਸ਼ ਕਰ ਦਿੱਤਾ ਹੈ, ਜਿਸ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਐਮਰਜੈਂਸੀ ਦੀ 44ਵੀਂ ਬਰਸੀ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁੱਤਲਾ ਫ਼ੂਕਿਆ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਅੰਮਿ੍ਤਸਰ ਮੁੱਖ ਸੜਕ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਸੈਂਕੜੇ ਕਾਰਕੁਨਾਂ/ਕਿਸਾਨਾਂ ਨੇ ਐਮਰਜੰਸੀ ਦੀ 44ਵੀਂ ਬਰਸੀ ਮੌਕੇ ਕਾਂਗਰਸ ਤੇ ਕੇਂਦਰੀ ਸੱਤਾਧਾਰੀ ਭਾਜਪਾ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਚੱਬਾ, 26 ਜੂਨ (ਜੱਸਾ ਅਨਜਾਣ)¸ਥਾਣਾ ਚਾਟੀਵਿੰਡ ਦੇ ਖੇਤਰ 'ਚ ਪੈਂਦੇ ਪਿੰਡ ਵਰਪਾਲ ਤੋਂ ਇੱਕ ਵਿਅਕਤੀ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਗਮ ਦੇ ਬਿਲਡਿੰਗ ਵਿਭਾਗ ਨੇ ਨਾਜਾਇਜ਼ ਬਣ ਰਹੀਆਂ ਦੁਕਾਨਾਂ ਤੋੜੀਆਂ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਹਰਬੀਰ ਸਿੰਘ ਦੀਆਂ ਹਦਾਇਤਾਂ 'ਤੇ ਐਮ. ਟੀ. ਪੀ. ਸ: ਇਕਬਾਲਪ੍ਰੀਤ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਸਥਾਨਕ ਕ੍ਰਿਸਟਲ ਚੌਕ ਨੇੜੇ ਕਾਰਵਾਈ ਕਰ ਕੇ ...

ਪੂਰੀ ਖ਼ਬਰ »

ਨਿਗਮ ਵਲੋਂ ਵਾਲਡ ਸਿਟੀ 'ਚ ਨਾਜਾਇਜ਼ ਉਸਾਰੀਆਂ 'ਤੇ ਕੀਤੀ ਜਾ ਸਕਦੀ ਹੈ ਕਾਰਵਾਈ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)¸ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਤਰ੍ਹਾਂ ਦੀ ਉਸਾਰੀ 'ਤੇ ਮਾਨਯੋਗ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਦੇ ਬਾਵਜੂਦ ਇਸ ਖੇਤਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਅਤੇ ਇਸ ਮਾਮਲੇ 'ਚ ਮਾਣਯੋਗ ਹਾਈ ਕੋਰਟ 'ਚ 23 ...

ਪੂਰੀ ਖ਼ਬਰ »

ਪਿੰਡ ਗੁਰੂ ਨਾਨਕਪੁਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਿਆਸ, 26 ਜੂਨ (ਪਰਮਜੀਤ ਸਿੰਘ ਰੱਖੜਾ)-ਨੇੜਲੇ ਪਿੰਡ ਗੁਰੂ ਨਾਨਕਪੁਰਾ ਦਾ ਲੰਬੇ ਸਮੇਂ ਤੋਂ ਵਿਕਾਸ ਦਾ ਰੁਕਿਆ ਹੋਇਆ ਕੰਮ ਮੁੜ ਚਾਲੂ ਹੋ ਗਿਆ ਹੈ | ਦੱਸ ਦੇਈਏ ਕਿ ਸਰਕਾਰ ਵਲੋਂ ਗ੍ਰਾਂਟ ਆਉਣ 'ਤੇ ਸਰਪੰਚ ਪਰਮਜੀਤ ਕੌਰ ਵਲੋਂ ਜਲਦ ਕੰਮ ਨਿਬੇੜਨ ਦਾ ਭਰੋਸਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਿਵ ਸੈਨਾ ਮਾਝਾ ਜ਼ੋਨ ਦਾ ਪ੍ਰਧਾਨ ਤੇ ਉਸਦਾ ਸਾਲਾ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਈਆ, 26 ਜੂਨ (ਸ਼ਰਨਬੀਰ ਸਿੰਘ ਕੰਗ)¸ਅੱਜ ਪੁਲਿਸ ਚੌਕੀ ਰਈਆ ਨੇ ਸ਼ਿਵ ਸੈਨਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਉਸ ਦੇ ਸਾਲੇ ਨੂੰ ਨਾਜਾਇਜ਼ ਸ਼ਰਾਬ ਅਤੇ 11 ਗਰਾਮ ਹੈਰੋਇਨ ਸਮੇਤ ਫੜੇ੍ਹ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਡੀ. ਐਸ. ਪੀ. ...

ਪੂਰੀ ਖ਼ਬਰ »

ਨਿਰੀਖਕ ਤਰਨ ਤਾਰਨ ਵਲੋਂ ਸਹਿਕਾਰੀ ਸਭਾਵਾਂ, ਸਰਕਲ ਚੋਹਲਾ ਸਾਹਿਬ ਦੇ ਸਕੱਤਰਾਂ ਨਾਲ ਮੀਟਿੰਗ

ਚੋਹਲਾ ਸਾਹਿਬ, 26 ਜੂਨ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰੀਖਕ ਤਰਨ ਤਾਰਨ, ਸਹਿਕਾਰੀ ਸਭਾਵਾਂ ਪ੍ਰੀਤਪਾਲ ਸਿੰਘ ਵਲੋਂ ਇਕ ਵਿਸ਼ੇਸ਼ ਮੀਟਿੰਗ ਸੈਂਟਰਲ ਕੋਆਪ੍ਰੇ ਟਿਵ ਬੈਂਕ ਬ੍ਰਾਂਚ ਚੋਹਲਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਸਰਕਲ ...

ਪੂਰੀ ਖ਼ਬਰ »

ਜੁਲਾਈ ਮਹੀਨੇ ਤੋਂ ਨਵੇਂ ਡੱਬਿਆਂ ਨਾਲ ਦੌੜੇਗੀ ਅੰਮਿ੍ਤਸਰ-ਨਾਂਦੇੜ ਹਫ਼ਤਾਵਾਰੀ ਰੇਲਗੱਡੀ

ਹਰਸਾ ਛੀਨਾ, 26 ਜੂਨ (ਕੜਿਆਲ)¸ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੀਆਂ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਰੇਲਵੇ ਵਿਭਾਗ ਵਲੋਂ ਅੰਮਿ੍ਤਸਰ-ਨਾਂਦੇੜ ਦਰਮਿਆਨ ਚੱਲਣ ਵਾਲੀ ਹਫ਼ਤਾਵਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਿਵਲ ਸੇਵਾ ਪ੍ਰੀਖਿਆ ਲਈ ਪਬਲਿਕ ਪ੍ਰਾਈਵੇਟ ਭਾਈਵਾਲੀ ਅਧੀਨ ਪ੍ਰੋਫ਼ੈਸ਼ਨਲ ਕੋਚਿੰਗ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ 'ਚ ਇਕ ਅਹਿਮ ਸਮਝੌਤਾ ਹੋਇਆ | ਇਹ ਪੰਜਾਬ ਦੇ ਸਿੱਖਿਆ ਸੈਕਟਰ 'ਚ ਪਹਿਲੀ ਜਨਤਕ ਨਿੱਜੀ ਭਾਈਵਾਲੀ ਹੈ ਜਿਸ ਅਧੀਨ ਪੰਜਾਬ ਦੇ ਵਿਦਿਆਰਥੀਆਂ ਅਤੇ ਨਾਲ ਲਗਦੇ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਕੈਪਟਨ ਸਰਕਾਰ ਲੋੜਵੰਦ, ਛੋਟੇ ਕਿਸਾਨਾਂ, ਛੋਟੇ ਕਾਰੋਬਾਰੀਆਂ ਸਮੇਤ ਕੁੱਲ 43 ਲੱਖ ਤੋਂ ਵੱਧ ਪਰਿਵਾਰਾਂ ਨੂੰ 1 ਜੁਲਾਈ ਤੋਂ ਸਾਲਾਨਾ 5 ਲੱਖ ਰੁਪਏ ਤੱਕ ਮੁਫ਼ਤ ਸਿਹਤ ਸੇਵਾਵਾਂ/ਇਲਾਜ ਸਹੂਲਤਾਂ ਸਰਕਾਰੀ ਸਿਵਲ ਹਸਪਤਾਲਾਂ ਅਤੇ ਸਰਕਾਰ ...

ਪੂਰੀ ਖ਼ਬਰ »

ਤੇੜਾ ਖੁਰਦ ਪਰਿਵਾਰ ਹੱਤਿਆ ਕਾਂਡ ਮਾਮਲੇ 'ਚ ਪੁਲਿਸ ਵਲੋਂ 2 ਹੋਰ ਦੋਸ਼ੀ ਕਾਬੂ

ਜਗਦੇਵ ਕਲਾਂ, 26 ਜੂਨ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖੁਰਦ ਵਿਚ ਬੀਤੇ ਦਿਨੀ ਹਵਸ 'ਚ ਅੰਨ੍ਹੇ ਇਕ ਦਰਿੰਦੇ ਵਲੋਂ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਕੇ ਨਹਿਰ ਵਿਚ ਰੋੜ ਦੇਣ ਦੇ ਬਹੁ ਚਰਚਿਤ ਮਾਮਲੇ ਵਿਚ ਥਾਣਾ ਝੰਡੇਰ ਦੀ ਪੁਲਿਸ ...

ਪੂਰੀ ਖ਼ਬਰ »

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 26 ਜੂਨ (ਜੱਸ)-ਸਿਹਤ ਤੇ ਕਿਰਤ ਮੰਤਰੀ ਪੰਜਾਬ ਵਜੋਂ ਨਵੀਂ ਜ਼ਿੰਮੇਵਾਰੀ ਸੰਭ ਾਲਣ ਤੋਂ ਬਾਅਦ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਉਨ੍ਹਾਂ ਮੱਥਾ ਟੇਕ ਕੇ ਸਰਬੱਤ ਦੇ ਭਲੇ ਤੇ ਪੰਜਾਬ ...

ਪੂਰੀ ਖ਼ਬਰ »

ਨਸ਼ਾ ਛੁਡਾਓ ਕੇਂਦਰ 'ਚ ਮਰੀਜ਼ਾਂ ਦੀ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ , 26 ਜੂਨ (ਰੇਸ਼ਮ ਸਿੰਘ)-ਇਕ ਲੁਹਾਰਕਾ ਰੋਡ ਸਥਿਤ ਨਿੱਜੀ ਨਸ਼ਾ ਛੁਡਾਓ ਕੇਂਦਰ 'ਚ ਦਾਖ਼ਲ ਮਰੀਜ਼ਾਂ ਦੀ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜ਼ਨ ਨੇ ਦੱਸਿਆ ਕਿ ਉਹ ਜਦੋਂ ਟੀਮ ਨਲ ਇਥੇ ਨਿਊ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 5 ਜ਼ਖ਼ਮੀ

ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਪਿੰਡ ਭਕਨਾ ਖੁਰਦ ਵਿਚ ਜ਼ਮੀਨੀ ਵਿਵਾਦ ਕਾਰਨ ਦੋਹਾਂ ਧਿਰਾਂ ਵਿਚ ਵਿਚਾਲੇ ਚੱਲੀਆਂ ਗੋਲੀਆਂ ਨਾਲ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਵਲੋਂ ਡੀ. ਐਸ. ਪੀ. ਅਰੁਣ ਸ਼ਰਮਾ ਅਤੇ ਮੁੱਖ ਅਫ਼ਸਰ ਥਾਣਾ ਘਰਿੰਡਾ ਮਨਮੀਤ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)¸ਸ਼ਹਿਰੀ ਪੁਲਿਸ ਵਲੋਂ ਕੌਮਾਂਤਰੀ ਨਸ਼ਾਖੋਰੀ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਿਖੇ ਜ਼ਿਲ੍ਹਾ ਸਾਂਝ ਕੇਂਦਰਾਂ, ਪੁਲਿਸ, ਪ੍ਰਸ਼ਾਸ਼ਨਿਕ ਵਿਭਾਗ, ਅੰਮਿ੍ਤਸਰ ਸਿਹਤ ਵਿਭਾਗ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX