ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  29 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  30 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  27 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  45 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  13 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  26 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਲੁਧਿਆਣਾ

ਨੌਜਵਾਨ ਨਸ਼ਾ ਛੱਡ ਕੇ ਦੇਸ਼ ਦੀ ਉਸਾਰੀ 'ਚ ਯੋਗਦਾਨ ਪਾਉਣ-ਡੀ.ਸੀ.

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ, ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਆਪਣੇ ਆਪ ਨੂੰ ਨਸ਼ੇ ਦੀ ਭੈੜੀ ਵਾਦੀ ਵਿਚੋਂ ਬਾਹਰ ਕੱਢ ਕੇ ਦੇਸ਼ ਦੀ ਉਸਾਰੀ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ | ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ 'ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ' ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੀ ਭੈੜੀ ਵਾਦੀ ਨੂੰ ਜੜੋਂ ਖ਼ਤਮ ਕਰਨ ਲਈ ਕਈ ਕਦਮ ਉਠਾਏ ਗਏ ਹਨ, ਜਿਸ ਤਹਿਤ ਵੱਖ-ਵੱਖ ਜ਼ਿਲਿ੍ਹਆਂ ਵਿਚ ਨਸ਼ਾ ਛੁਡਾਉਂ ਕੇਂਦਰ ਖੋਲ੍ਹਣ ਦੇ ਨਾਲ-ਨਾਲ ਓਟ ਸੈਂਟਰ ਵੀ ਚਲਾਏ ਜਾ ਰਹੇ ਹਨ | ਜੇਕਰ ਕੋਈ ਵੀ ਵਿਅਕਤੀ ਇਸ ਨਸ਼ੇ ਦੀ ਆਦਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਉਹ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚ ਕਰ ਸਕਦਾ ਹੈ, ਜਿੱਥੇ ਸਾਰਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਮੌਜੂਦਾ ਸਮੇਂ 95 ਫ਼ੀਸਦੀ ਲੋਕ ਨਿਯਮਤ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰ ਰਾਹੀਂ ਆਪਣਾ ਲਗਾਤਾਰ ਇਲਾਜ ਕਰਵਾ ਰਹੇ ਹਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਲੋਕ ਇਸ ਭੈੜੀ ਅਲਾਮਤ 'ਚੋਂ ਬਾਹਰ ਨਿਕਲਣਾ ਚਾਹੁੰਦੇ ਹਨ | ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਦੀਆਂ ਸਫ਼ਲਤਾ ਵਾਲੀਆਂ ਕਹਾਣੀਆਂ ਲੋਕਾਂ ਤੱਕ ਪਹੁੰਚਾਉਣ, ਜਿਨ੍ਹਾਂ ਨੇ ਆਪਣੀ ਦਿ੍ੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਤੋਂ ਨਿਜ਼ਾਤ ਪਾਇਆ ਹੈ | ਪੁੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਲੁਧਿਆਣਾ ਪੁਲਿਸ ਵਲੋਂ ਅਗਲੇ 15 ਦਿਨਾਂ ਵਿਚ 100 ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹੈ, ਜਦਕਿ ਜਲਦ ਤੋਂ ਜਲਦ ਸਾਰੇ ਇਲਾਕੇ ਨੂੰ ਨਸ਼ਾਮੁਕਤ ਕਰਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਮੈਦਾਨੀ ਪੱਧਰ 'ਤੇ ਮਜ਼ਬੂਤੀ ਨਾਲ ਚਲਾਉਣ ਲਈ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਜੋ ਨਸ਼ਾ ਵਿਰੋਧੀ ਸਰਗਰਮੀਆਂ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਖੁਦ ਫੀਡਲ 'ਚ ਰਹਿਣਗੇ | ਉਨ੍ਹਾਂ ਲੋਕਾਂ ਨੂੰ
ਅਪੀਲ ਕੀਤੀ ਕਿ ਉਹ ਅੱਤਵਾਦ ਦੀ ਤਰ੍ਹਾਂ ਨਸ਼ਿਆਂ ਨੂੰ ਵੀ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ | ਸਮਾਗਮ ਨੂੰ ਮਾ: ਟਰੇਨਰ ਗੁਰਪ੍ਰੀਤ ਸਿੰਘ, ਡਾ: ਇੰਦਰਜੀਤ ਕੋਟਨਿਸ ਅਤੇ ਨਾਇਬ ਤਹਿਸੀਲਦਾਰ ਸੁਖਵਿੰਦਰ ਵਰਮਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਨਸ਼ਾ ਵਿਰੋਧੀ ਪ੍ਰਦਰਸ਼ਨੀਆਂ ਅਤੇ ਮੈਡੀਕਲ ਸਹੂਲਤਾਂ ਲੈਣ ਲਈ ਸਹਾਇਤਾ ਕੇਂਦਰ ਵੀ ਖੋਲ੍ਹੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਜਸਪਾਲ ਸਿੰਘ, ਅਮਰਜੀਤ ਸਿੰਘ ਬੈਂਸ ਤੇ ਅਮਰਿੰਦਰ ਸਿੰਘ ਮੱਲ੍ਹੀ (ਦੋਵੇਂ ਐੱਸ.ਡੀ.ਐ ੱਮ. ਲੁਧਿਆਣਾ), ਵਧੀਕ ਡਿਪਟੀ ਕਮਿਸ਼ਨਰ ਪੁਲਿਸ ਦੀਪਕ ਪਾਰਿਕ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ |

ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰ ਗਿ੍ਫ਼ਤਾਰ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਚੀਫ਼ ਇੰਜੀਨੀਅਰ ਦੇ ਦਫ਼ਤਰ 'ਚ ਪੀ. ਐਸ. ਪੀ. ਸੀ. ਐੱਲ. ਿਖ਼ਲਾਫ਼ ਪ੍ਰਦਰਸ਼ਨ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਬਿਜਲੀ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਤੋਂ ਦੁਖੀ ਸਨਅਤਕਾਰਾਂ ਨੇ ਅੱਜ ਚੀਫ਼ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਦੇ ਦਫ਼ਤਰ ਵਿਚ ਪੰਜਾਬ ਰਾਜ ਬਿਜਲੀ ਨਿਗਮ ਿਖ਼ਲਾਫ਼ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਜੇਲ੍ਹ 'ਚ ਪੁਲਿਸ ਮੁਲਾਜ਼ਮ ਤੋਂ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ ਇਕ ਸਹਾਇਕ ਸਬ ਇੰਸਪੈਕਟਰ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਦੇ ਇਸ ਸਹਾਇਕ ਇੰਸਪੈਕਟਰ ਿਖ਼ਲਾਫ਼ ਜੇਲ੍ਹ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਉਣਾ ਮਹਿਜ਼ ਡਰਾਮੇਬਾਜ਼ੀ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਉਣਾ ਮਹਿਜ਼ ਇਕ ਡਰਾਮੇਬਾਜ਼ੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਲਈ ਫਲੈਟ ਦੇ ਡਰਾਅ ਕੱਢੇ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਸਿੱਖ ਦੰਗਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਬੁੱਧਵਾਰ ਨੂੰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਵਲੋਂ ਸੈਕਟਰ 40 ਚੰਡੀਗੜ੍ਹ ਸਥਿਤ ਐੱਲ. ਆਈ. ਜੀ. ਫਲੈਟਾਂ ਲਈ ਦੰਗਾ ਪੀੜਤ ...

ਪੂਰੀ ਖ਼ਬਰ »

ਸੀਵਰੇਜ ਜਾਮ ਤੋਂ ਪ੍ਰੇਸ਼ਾਨ ਰਾਹੋਂ ਰੋਡ ਨਿਵਾਸੀਆਂ ਵਲੋਂ ਮੁੱਖ ਸੜਕ 'ਤੇ ਧਰਨਾ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਰਾਹੋਂ ਰੋਡ 'ਤੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਬੁੱਧਵਾਰ ਸ਼ਾਮ ਨੂੰ ਮੁੱਖ ਸੜਕ 'ਤੇ ਧਰਨਾ ਲਾ ਕੇ ਚੱਕਾ ਜਾਮ ਕਰ ਦਿੱਤਾ, ਜਿਸ ਦੌਰਾਨ ਧਰਨਾਕਾਰੀਆਂ ਦੀ ਵਾਹਨ ...

ਪੂਰੀ ਖ਼ਬਰ »

ਬਿਜਲੀ ਨਾਲ ਸਬੰਧਿਤ ਮੁੱਦੇ ਮੁੱਖ ਮੰਤਰੀ ਕੋਲ ਉਠਾਵਾਂਗੇ-ਆਹੂਜਾ

ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ, ਅਣਐਲਾਨੇ ਕੱਟਾਂ, ਨਿਰਵਿਘਨ ਬਿਜਲੀ ਸਪਲਾਈ, ਪੱਕਾ ਚਾਰਜ ਸਮੇਤ ਹੋਰ ਜੋ ਵੀ ਮਸਲੇ ਹਨ, ਉਨ੍ਹਾਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ

ਲੁਧਿਆਣਾ, 26 ਜੂਨ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਆ ਰਹੀਆਂ ਸ਼ਿਕਾਇਤਾਂ ਦੇ ਚਲਦਿਆਂ ਬੱਸ ਅੱਡੇ ਨੇੜੇ ਛਾਪੇਮਾਰੀ ਕੀਤੀ ਗਈ, ਪਰ ਵਿਭਾਗ ਦੇ ਪੱਲੇ ਕੁਝ ਨਹੀਂ ਪਿਆ | ਖੁਰਾਕ ਸਪਲਾਈ ਵਿਭਾਗ ਨੂੰ ਸ਼ਿਕਾਇਤ ਸੀ ਕਿ ਬੱਸ ਅੱਡੇ ਨੇੜੇ ਸਥਿਤ ਨਿਯਮਾਂ ...

ਪੂਰੀ ਖ਼ਬਰ »

ਸੁਖਬੀਰ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਸੁਖਬੀਰ ਸਿੰਘ ਬਾਦਲ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਖਿਲਾਫ਼ ਪੁਲਿਸ ਨੇ ਅੱਜ ਦੇਰ ਰਾਤ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਅਕਾਲੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਹਲਾਕ

ਲੁਧਿਆਣਾ/ਫੁੱਲਾਂਵਾਲ, 26 ਜੂਨ (ਆਹੂਜਾ, ਦੁੱਗਰੀ)-ਧੂਰੀ ਲਾਈਨ 'ਤੇ ਗਿੱਲ ਨਹਿਰ ਫਾਟਕ ਨੇੜੇ ਬੁੱਧਵਾਰ ਸਵੇਰੇ ਸ਼ੱਕੀ ਹਾਲਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ¢ ਮਿ੍ਤਕ ਦੀ ਸ਼ਨਾਖਤ ਪਲਵਿੰਦਰ ਸਿੰਘ (50) ਵਾਸੀ ਈਸ਼ਰ ਸਿੰਘ ਨਗਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਤੇ ਨਰਸਿੰਗ ਐਜੂਕੇਸ਼ਨ ਇੰਸਟੀਚਿਊਟ 'ਚ ਪੈਰਾ-ਮੈਡੀਕਲ ਕੋਰਸ ਦਾਖ਼ਲਿਆਂ ਬਾਰੇੇ ਸੈਮੀਨਾਰ

ਲੁਧਿਆਣਾ, 26 ਜੂਨ (ਸਲੇਮਪੁਰੀ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਇੰਸਟੀਚਿਊਟ ਲੁਧਿਆਣਾ ਵਿਚ ਵੱਖ-ਵੱਖ ਨਰਸਿੰਗ ਤੇ ਪੈਰਾ ਮੈਡੀਕਲ ਕੋਰਸਾਂ ਨੂੰ ਲੈ ਕੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੇ ਨਿਰਦੇਸ਼ਕ ਡਾ: ...

ਪੂਰੀ ਖ਼ਬਰ »

ਛੱਤ ਤੋਂ ਡਿਗਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਵਿਚ ਛੱਤ ਤੋਂ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਸ਼ਨਾਖ਼ਤ ਪੁਲੀਨ ਨਾਥ (24) ਵਜੋਂ ਕੀਤੀ ਗਈ ਹੈ | ਪੁਲੀਨ ਦਰਜੀ ਸੀ ਅਤੇ ਆਸਾਮ ਦਾ ਰਹਿਣ ਵਾਲਾ ਸੀ | ਪਿਛਲੇ ਕੁਝ ਸਮੇਂ ਤੋਂ ਉਹ ਇੱਥੇ ਹੀ ...

ਪੂਰੀ ਖ਼ਬਰ »

ਦੇਸ਼ 'ਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ-ਮਹਿਤਾ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਐਮਰਜੈਂਸੀ ਲਈ ਕਾਂਗਰਸ ਨੂੰ ਕੋਸਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਦੱਸਣ ਕਿ ਭਾਜਪਾ ਕੋਲ ਅਜਿਹਾ ਕਿਹੜਾ ਮੰਤਰ ਹੈ ਜਿਸ ਨਾਲ ਐਮਰਜੈਂਸੀ ਲਗਾਉਣ ਵਾਲੇ ਕਾਂਗਰਸੀ ਦੋਸ਼ੀ ਭਾਜਪਾ 'ਚ ਸ਼ਾਮਿਲ ਸੰਜੇ ਗਾਂਧੀ, ਜਿਸ ਦੀ ਉਸ ਸਮੇਂ ...

ਪੂਰੀ ਖ਼ਬਰ »

ਡਾਕਟਰੀ ਖੋਜਾਂ ਸਦਕਾ ਹੁਣ ਬਾਂਝਪਨ ਤੋਂ ਪੀੜਤ ਵੀ ਮਾਂ-ਬਾਪ ਬਣਨ ਦਾ ਸੁੱਖ ਪ੍ਰਾਪਤ ਕਰ ਸਕਦੇ ਹਨ-ਡਾ: ਰਾਣਾ

ਲੁਧਿਆਣਾ, 26 ਜੂਨ (ਸਲੇਮਪੁਰੀ)-ਸਾਡੀ ਜੀਵਨ ਸ਼ੈਲੀ ਵਿਚ ਆਈਆਂ ਤਬਦੀਲੀਆਂ ਅਤੇ ਨਸ਼ਿਆਂ ਦੇ ਵਧ ਰਹੇ ਰੁਝਾਨ ਕਾਰਨ ਸਮਾਜ ਵਿਚ ਬਾਂਝਪਨ ਦੀ ਸਮੱਸਿਆ ਬਹੁਤ ਤੇਜ਼ੀ ਨਾਲ ਵਧ ਰਹੀ ਹੈ | ਇਹ ਵਿਚਾਰ ਔਰਤ ਰੋਗਾਂ ਦੀ ਮਾਹਿਰ ਡਾ: ਵਿਜੇਦੀਪ ਕੌਰ ਰਾਣਾ ਨੇ ਰਾਣਾ ਹਸਪਤਾਲ ...

ਪੂਰੀ ਖ਼ਬਰ »

ਦਿਲ 'ਚ ਬਿਜਲੀ ਸਰਕਟ ਦੀ ਸਮੱਸਿਆ ਕਾਰਨ ਵਧ ਰਹੀ ਧੜਕਣ ਦਾ ਬਿਨਾਂ ਦਵਾਈ ਤੋਂ ਇਲਾਜ ਸੰਭਵ-ਡਾ: ਉਜਵਲ

ਲੁਧਿਆਣਾ, 26 ਜੂਨ (ਸਲੇਮਪੁਰੀ)-ਸਾਡੀ ਜੀਵਨਸ਼ੈਲੀ ਵਿਚ ਆਈਆਂ ਤਬਦੀਲੀਆਂ ਕਾਰਨ ਅਸੀਂ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਾਂ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਇੱਥੇ ਹੀ ਬਸ ਨਹੀਂ ਹੁਣ ਛੋਟੀ ਉਮਰ ਦੇ ਬੱਚਿਆਂ ਵਿਚ ਵੀ ਦਿਲ ਦੀਆਂ ...

ਪੂਰੀ ਖ਼ਬਰ »

ਪਿੰਡੀ ਬੈਗ ਦੀ ਸਿਲਵਰ ਜੁਬਲੀ ਮੌਕੇ ਸੇਲ ਜਾਰੀ

ਲੁਧਿਆਣਾ, 26 ਜੂਨ (ਭੁਪਿੰਦਰ ਸਿੰਘ ਬਸਰਾ)- ਬੈਗਾਂ ਅਤੇ ਅਟੈਚੀਕੇਸਾਂ ਦੀ ਨਾਮੀ ਕੰਪਨੀ ਪਿੰਡੀ ਬੈਗ ਦੀ ਗੋਲਡਨ ਜੁਬਲੀ ਮੌਕੇ ਭਾਰੀ ਸੇਲ ਚੱਲ ਰਹੀ ਹੈ, ਜਿਸ ਵਿਚ ਭਾਰੀ ਗਿਣਤੀ ਵਿਚ ਗਾਹਕ ਪੁੱਜ ਕੇ ਖੂਬ ਖਰੀਦਦਾਰੀ ਕਰ ਰਹੇ ਹਨ | ਸ਼ੋਅ ਰੂਮ ਮੁਖੀ ਤਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਿਨਾਂ ਆਪ੍ਰੇਸ਼ਨ ਦਿਲ ਦੀਆਂ ਬੰਦ ਨਾੜੀਆਂ ਦਾ ਇਲਾਜ ਸੰਭਵ-ਡਾ: ਸਿਬੀਆ

ਲੁਧਿਆਣਾ, 26 ਜੂਨ (ਸਲੇਮਪੁਰੀ)-ਇਸ ਵਿਚ ਕੋਈ ਸ਼ੱਕ ਨਹੀਂ ਕਿ ਡਾਕਟਰੀ ਇਲਾਜ ਆਮ ਲੋਕਾਂ ਦੀ ਪਹੰੁਚ ਤੋਂ ਦੂਰ ਹੁੰਦਾ ਜਾ ਰਿਹਾ ਹੈ, ਜਿਸ ਕਰਕੇ ਬਹੁਤ ਸਾਰੇ ਮਰੀਜ਼ ਇਲਾਜ ਖੁਣੋਂ ਰਹਿ ਜਾਂਦੇ ਹਨ | ਇਹ ਵਿਚਾਰ ਮੈਡੀਸਨ ਦੇ ਮਾਹਿਰ ਡਾ: ਐੱਸ. ਐੱਸ. ਸਿਬੀਆ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਸਰਪੰਚ ਰਣਜੋਧ ਸਿੰਘ ਜੱਗਾ ਦਾ ਬਲਾਕ ਡਿਵੈਲਪਮੈਂਟ ਵਿਭਾਗ ਵਲੋਂ ਸਨਮਾਨ

ਹੰਬੜਾਂ, 26 ਜੂਨ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਦੇ ਸਰਪੰਚ ਰਣਜੋਧ ਸਿੰਘ ਜੱਗਾ ਨੂੰ ਪਿੰਡ ਦਾ ਸਰਵਪੱਖੀ ਵਿਕਾਸ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ 'ਤੇ ਬਲਾਕ ਵਿਕਾਸ ਵਿਭਾਗ ਵਲੋਂ ਸਨਮਾਨ ਚਿੰਨ੍ਹ ਅਤੇ ਸਰਟੀਫ਼ੀਕੇਟ ਦੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਪ੍ਰਵਾਸੀ ਭਾਰਤੀ ਲੜਕੀ ਨੂੰ ਦਾਜ ਲਈ ਤੰਗ ਕਰਨ ਦੇ ਮਾਮਲੇ 'ਚ ਪਤੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖ਼ਾਤਰ ਨਵ-ਵਿਆਹੁਤਾ ਪ੍ਰਵਾਸੀ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਲੜਕੇ, ਉਸ ਦੇ ਪਿਓ ਅਤੇ ਮਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਇਟਲੀ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਸ਼ਰ੍ਹੇਆਮ ਕੀਤੀ ਜਾ ਰਹੀ ਹੈ ਰਸੋਈ ਗੈਸ ਦੀ ਰੀਫਿਿਲੰਗ

ਫੁੱਲਾਂਵਾਲ, 26 ਜੂਨ (ਮਨਜੀਤ ਸਿੰਘ ਦੁੱਗਰੀ)- ਬਸੰਤ ਐਵੇਨਿਊ ਚੌਕੀ ਅਧੀਨ ਪੈਂਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਟੋ/ਸਕੂਟਰਾਂ ਵਿਚ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਸ਼ਰ੍ਹੇਆਮ ਐੱਲ. ਪੀ. ਜੀ. ਗੈਸ ਦੀ ਭਰਾਈ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਇਸ ਦੁਕਾਨ ਦੇ ਬਿਲਕੁਲ ...

ਪੂਰੀ ਖ਼ਬਰ »

ਢੰਡਾਰੀ 'ਚ ਰਸੋਈ ਗੈਸ ਦੀ ਰੀਫਿਲਿੰਗ ਦਾ ਧੰਦਾ

ਢੰਡਾਰੀ ਕਲਾਂ, 26 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਹੀ ਢੰਡਾਰੀ ਖੁਰਦ ਇਲਾਕੇ ਵਿਚ ਰਸੋਈ ਗੈਸ ਦੀ ਰੀਫਿਲਿੰਗ ਦਾ ਧੰਦਾ ਲਗਾਤਾਰ ਜਾਰੀ ਹੈ¢ ਤਕਰੀਬਨ ਹਰ ਕਰਿਆਨੇ ਵਾਲਾ, ਭਾਂਡੇ ਵੇਚਣ ਵਾਲਾ ਅਤੇ ਬਿਜਲੀ ਦਾ ਸਾਮਾਨ ਵੇਚਣ ਵਾਲੇ ਲੋਕਾਂ ਨੇ ਇਹ ਧੰਦਾ ...

ਪੂਰੀ ਖ਼ਬਰ »

ਨਸ਼ਾ ਕਰਕੇ ਜੈਕਾਰੇ ਛੱਡਣ ਵਾਲੇ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇ-ਗਰੇਵਾਲ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਨਸ਼ਾ ਕਰਕੇ ਜੈਕਾਰੇ ਛੱਡਣ ਵਾਲੇ ਨੌਜਵਾਨਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ | ਗੱਲਬਾਤ ਕਰਦਿਆਂ ਸ: ਗਰੇਵਾਲ ਨੇ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਹਰ ਫਰੰਟ 'ਤੇ ਫੇਲ੍ਹ-ਬੀਬੀ ਸਿਬੀਆ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਅਤੇ ਕੋਆਰਡੀਨੇਟਰ ਬੀਬੀ ਗੁਰਪ੍ਰੀਤ ਕੌਰ ਸਿਬੀਆ ਨੇ ਗੱਲਬਾਤ ਦੌਰਾਨ ਕਿਹਾ ਕਿ ਸੂਬਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ, ਜਿਸ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ | ਉਨ੍ਹਾਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਨਸ਼ਿਆਂ ਦੇ ਬੁਰੇ ਨਤੀਜਿਆਂ ਬਾਰੇ ਜਾਗਰੂਕ ਕਰਦੈੈ-ਬਾਵਾ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਅੱਜ ਦਾ ਦਿਨ ਸਾਨੂੰ ਸਾਰਿਆਂ ਨੂੰ ਹੀ ਨਸ਼ਿਆਂ ਦੇ ਬੁਰੇ ...

ਪੂਰੀ ਖ਼ਬਰ »

ਨਸ਼ਾ ਮਾਮਲੇ 'ਚ ਪੰਜਾਬ ਸਰਕਾਰ ਦੀ ਨਾਕਾਮਯਾਬੀ ਿਖ਼ਲਾਫ਼ ਭਾਜਪਾ ਯੁਵਾ ਮੋਰਚਾ ਵਲੋਂ ਡੀ.ਸੀ. ਨੂੰ ਮੰਗ ਪੱਤਰ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਭਾਜਪਾ ਯੂਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਦੱਤ ਸ਼ਰਮਾ ਦੀ ਅਗਵਾਈ ਵਿਚ ਭਾਜਪਾਈਆਂ ਨੇ ਪੰਜਾਬ ਅੰਦਰ ਵਧ ਰਹੇ ਨਸ਼ਿਆਂ ਤੇ ਪੰਜਾਬ ਸਰਕਾਰ ਦੀ ਨਾਕਾਮਯਾਬੀ ਿਖ਼ਲਾਫ਼ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਮੁੱਖ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵਾਕਰ ਕਲੱਬ ਵਲੋਂ ਮਿੰਨੀ ਮੈਰਾਥਨ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਸ਼ਹੀਦ ਭਗਤ ਸਿੰਘ ਨਗਰ ਦੇ ਐਫ਼. ਬਲਾਕ ਵਿਚ ਬਣੇ ਧਾਲੀਵਾਲ ਪਾਰਕ ਵਿਚ ਅੱਜ ਸ਼ਹੀਦ ਭਗਤ ਸਿੰਘ ਮੌਰਨਿੰਗ ਵਾਕਰ ਕਲੱਬ ਦੀ ਮੀਟਿੰਗ ਹੋਈ, ਜਿਸ ਵਿਚ 7 ਜੁਲਾਈ ਨੂੰ 10 ਕਿਲੋਮੀਟਰ ਲੰਮੀ ਮੈਰਾਥਨ ਦੌੜ ਤੇ 3 ਕਿਲੋਮੀਟਰ ਲੰਮੀ ਹਾਸੇ ਮਜ਼ਾਕ ...

ਪੂਰੀ ਖ਼ਬਰ »

ਫ਼ਿਕੋ ਪ੍ਰਧਾਨ ਨੇ ਮਿਕਸ ਲੈਂਡ ਯੂਜ਼ ਇਲਾਕੇ ਦੇ ਸਨਅਤਕਾਰਾਂ ਨੂੰ ਸਨਅਤੀ ਜ਼ੋਨਾਂ 'ਚ ਜਾਣ ਦਾ ਮੁੱਦਾ ਚੁੱਕਿਆ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਰਾਹੁਲ ਭੰਡਾਰੀ ਤੇ ਅਡੀਸ਼ਨਲ ਪ੍ਰਬੰਧਕ ...

ਪੂਰੀ ਖ਼ਬਰ »

ਵਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਨੌਜਵਾਨ ਨੂੰ ਤੋਰ ਰਹੀ ਨਸ਼ਿਆਂ ਵੱਲ-ਡਾ: ਸੰਧੂ

ਲੁਧਿਆਣਾ, 26 ਜੂਨ (ਬੀ.ਐਸ.ਬਰਾੜ)-ਸਥਾਨਕ ਰਿਸ਼ੀ ਨਗਰ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੀ ਦੁਰਵਰਤੋਂ ਅਤੇ ਤਸਕਰੀ ਨੂੰ ਰੋਕਣ ਲਈ ਅਤੇ ਪੰਜਾਬ ਨੂੰ ਸੁੱਰਖਿਅਤ ਅਤੇ ਸਿਹਤਮੰਦ ਬਣਾਉਣ ...

ਪੂਰੀ ਖ਼ਬਰ »

ਸਹਿਕਾਰਤਾ ਅਤੇ ਜੇਲ੍ਹ ਮੰਤਰੀ ਵਲੋਂ ਨੂਰਪੁਰ ਬੇਟ ਸਹਿਕਾਰੀ ਸਭਾ ਦਾ ਦੌਰਾ

ਲਾਡੋਵਾਲ, 26 ਜੂਨ (ਬਲਬੀਰ ਸਿੰਘ ਰਾਣਾ) - ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਅਤੇ ਜੇਲ ਮੰਤਰੀ ਪੰਜਾਬ ਸਰਕਾਰ ਨੇ ਬੀਤੇ ਦਿਨੀ ਬਹੁਮੰਤਵੀ ਸਹਿਕਾਰੀ ਸਭਾ ਨੂਰਪੁਰ ਬੇਟ ਵਿਖੇ ਕਿਸਾਨਾਂ ਦੇ ਇਕ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਲਾਕੇ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਸਿਹਤ ਜਾਗਰੂਕਤਾ ਸਮਾਗਮ

ਲੁਧਿਆਣਾ, 26 ਜੂਨ (ਸਲੇਮਪੁਰੀ)-ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ/ਨਰਸਿੰਗ ਹੋਮਾਂ/ ਨਰਸਿੰਗ ਸਿੱਖਿਆ ਸੰਸਥਾਵਾਂ ਵਿਚ ਸਿਹਤ ਜਾਗਰੂਕਤਾ ਸਮਾਗਮ ਕਰਵਾਏ ਗਏ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਦਿਵਸ ...

ਪੂਰੀ ਖ਼ਬਰ »

ਲੁਧਿਆਣਾ ਸਾਈਕਲ ਵੈਲੀ 'ਚ ਹੀਰੋ ਸਾਈਕਲਜ਼ ਨਾਲ ਚੀਨ ਦੇ ਫੂਸ਼ੀਦਾ ਗਰੁੱਪ ਵਲੋਂ ਭਾਈਵਾਲੀ ਦਾ ਐਲਾਨ

ਚੰਡੀਗੜ੍ਹ, 26 ਜੂਨ (ਅ.ਬ.)- ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੇ ਨਾਲ ਲੁਧਿਆਣਾ ਦੀ ਅਤਿ-ਆਧੁਨਿਕ ਸਾਈਕਲ ਵੈਲੀ ਵਿਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿਚ ਇਸ ਭਾਈਵਾਲੀ ...

ਪੂਰੀ ਖ਼ਬਰ »

ਸਿੱਖ ਧਰਮ ਦਾ ਅਪਮਾਨ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਪਿ੍ਤਪਾਲ ਸਿੰਘ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਕਰਕੇ ਜੈਕਾਰੇ ਲਾਉਣ ਦੇ ਮਾਮਲੇ ਵਿਚ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਨੂੰ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਹੈ | ਗੱਲਬਾਤ ਕਰਦਿਆਂ ਧਰਮ ਪ੍ਰਚਾਰ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਪਤੀ ਨੇ ਕੀਤਾ ਪਤਨੀ ਦਾ ਕਤਲ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ ਦੀ ਮੁਸਲਿਮ ਕਾਲੋਨੀ ਵਿਚ ਅੱਜ ਬਾਅਦ ਦੁਪਹਿਰ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਣਅਧਿਕਾਰਤ ਸਰਵਿਸ ਸਟੇਸ਼ਨ ਮਾਲਕਾਂ ਨੂੰ ਜਾਰੀ ਹੋਣਗੇ ਨੋਟਿਸ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪੀਣ ਵਾਲੇ ਸਾਫ਼ ਪਾਣੀ ਦੀ ਬਰਬਾਦੀ ਰੋਕਣ ਲਈ ਸਾਫ਼ ਪਾਣੀ ਨਾਲ ਕਾਰਾਂ, ਫਰਸ਼ ਧੋਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਣ ਦੀ ਸ਼ੁਰੂ ਕੀਤੀ ਕਾਰਵਾਈ ਦੇ ਨਾਲ ਅਣਅਧਿਕਾਰਤ ਤੌਰ 'ਤੇ ਸ਼ਹਿਰ ...

ਪੂਰੀ ਖ਼ਬਰ »

ਸ਼ਰ੍ਹੇਆਮ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ

ਲੁਧਿਆਣਾ, 26 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਲਈ ਵਪਾਰਕ ਸਿਲੰਡਰ ਦੀ ਥਾਂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਸ਼ਰ੍ਹੇਆਮ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਕਾਫ਼ੀ ...

ਪੂਰੀ ਖ਼ਬਰ »

ਮਹਿਲਾ ਮੁਸਾਫ਼ਰ ਨਾਲ ਟਿਕਟ ਚੈੱਕਰ ਵਲੋਂ ਕੀਤੇ ਦੁਰਵਿਵਹਾਰ ਦਾ ਮਾਮਲਾ ਪੁਲਿਸ ਕੋਲ ਪੁੱਜਾ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲ ਗੱਡੀ ਵਿਚ ਮਹਿਲਾ ਮੁਸਾਫ਼ਰ ਨਾਲ ਟਿਕਟ ਚੈੱਕਰ ਵਲੋਂ ਦੁਰਵਿਹਾਰ ਕਰਨ ਦੇ ਮਾਮਲੇ ਨੂੰ ਲੈ ਕੇ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਅਰਚਨਾ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਜਾਾਚ ਸ਼ੁਰੂ ਕਰ ...

ਪੂਰੀ ਖ਼ਬਰ »

ਨੌਜਵਾਨ ਨੂੰ ਲੁੱਟ ਕੇ ਭੱਜ ਰਹੇ ਦੋ ਲੁਟੇਰੇ ਕਾਬੂ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਾਹਿਲ ਕਪੂਰ ਵਾਸੀ ਸਿਵਲ ਸਿਟੀ ਦੀ ਸ਼ਿਕਾਇਤ 'ਤੇ ਡਿੰਪਲ ਪੁੱਤਰ ਸੁਰੇਸ਼ ਵਾਸੀ ਸਰੂਪ ਨਗਰ ਅਤੇ ਸੰਨੀ ਵਾਸੀ ਨਿਊ ਅਮਰ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ 13 ਸਾਲਾ ਲੜਕੇ ਦੀ ਲਾਸ਼ ਮਿਲੀ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਨੇੜੇ ਜਾਂਦੀ ਸਿੱਧਵਾਂ ਨਹਿਰ ਤੇ ਦੋ ਦਿਨ ਪਹਿਲਾਂ ਡੁੱਬੇ ਲੜਕੇ ਦੀ ਲਾਸ਼ ਪੁਲਿਸ ਨੇ ਅੱਜ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਸ਼ੀਸ਼ ਕੁਮਾਰ ਵਜੋਂ ਕੀਤੀ ਗਈ ਹੈ ਅਤੇ ਉਹ ...

ਪੂਰੀ ਖ਼ਬਰ »

ਨਗਰ ਨਿਗਮ ਮੁਲਾਜ਼ਮ ਜਥੇਬੰਦੀਆਂ ਅਤੇ ਅਕਾਲੀ ਦਲ-ਭਾਜਪਾ ਆਗੂਆਂ ਵਲੋਂ ਰੋਸ ਧਰਨਾ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨਲ ਕਮਿਸ਼ਨਰ ਮਨਜੀਤ ਸਿੰਘ ਚੀਮਾ ਵਲੋਂ ਕੌਾਸਲਰ ਅਤੇ ਦਲਿਤ ਆਗੂ ਚੌਧਰੀ ਯਸ਼ਪਾਲ ਨਾਲ ਕਥਿਤ ਬਦਸਲੂਕੀ ਕੀਤੇ ਜਾਣ ਤੋਂ ਰੋਹ ਵਿਚ ਆਏ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਨਲ ਕਮਿਸ਼ਨਰ ਦਫਤਰ ਦੇ ਬਾਹਰ ...

ਪੂਰੀ ਖ਼ਬਰ »

ਜਸਵੰਤ ਸਿੰਘ ਕੰਵਲ ਦੇ 101ਵੇਂ ਜਨਮ ਦਿਨ ਨੂੰ ਸਮਰਪਿਤ ਪੰਜ ਰੋਜ਼ਾ ਪੂਰਨਮਾਸ਼ੀ ਉਤਸਵ ਸ਼ੁਰੂ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਲੇਖਕ ਜਸਵੰਤ ਸਿੰਘ ਕੰਵਲ ਦੇ 101ਵੇਂ ਜਨਮ ਦਿਨ ਦਾ ਆਰੰਭ ਪਿੰਡ ਢੁਡੀਕੇ ਵਿਖੇ ਪੰਜਾਬ ਆਰਟਸ ਕੌਾਸਲ ਦੇ ਚੇਅਰਮੈਨ ਡਾ: ਸੁਰਜੀਤ ਪਾਤਰ, ਸਕੱਤਰ ਜਨਰਲ ਡਾ: ਲਖਵਿੰਦਰ ਜੌਹਲ, ਪੰਜਾਬ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ...

ਪੂਰੀ ਖ਼ਬਰ »

ਬਿਜਲੀ ਚੋਰੀ ਦਾ ਮੁਕੱਦਮਾ ਦਰਜ

ਫੁੱਲਾਂਵਾਲ, 26 ਜੂਨ (ਮਨਜੀਤ ਸਿੰਘ ਦੁੱਗਰੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਨੇ ਤੁਰੰਤ ਕਾਰਵਾਈ ਕਰਦਿਆਂ ਸੜਕ ਕਿਨਾਰੇ ਬੈਠ ਕੇ ਦੁਕਾਨਦਾਰ 'ਤੇ ਬਿਜਲੀ ਚੋਰੀ ਨੂੰ ਲੈ ਕੇ ਕਾਰਵਾਈ ਕੀਤੀ | ਉਸ ਦੁਕਾਨ ਮਾਲਕ ਸੁਰੇਸ਼ ਕੁਮਾਰ ਦੇ ਨਾਂਅ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਰਾਜ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਨਾਲੇ ਵਿਚ ਰੰਗਾਈ ਮਿੱਲਾਂ ਅਤੇ ਡੇਅਰੀਆਂ ਦਾ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਰੰਗਾਈ ਮਿੱਲ ...

ਪੂਰੀ ਖ਼ਬਰ »

ਮਾਂ-ਧੀ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਮਾਂ-ਧੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਹਵਾਸ ਦੀ ਰਹਿਣ ਵਾਲੀ ਜਸਕਰਨ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸੀਸੂ ਦੇ ਉੱਚ ਪੱਧਰੀ ਵਫ਼ਦ ਵਲੋਂ ਸਪੇਨ ਵਿਚਲੀ ਆਈਟਮਾ-2019 ਪ੍ਰਦਰਸ਼ਨੀ ਦਾ ਦੌਰਾ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਟੈਕਸਟਾਈਲ ਐਾਡ ਗਾਰਮੈਂਟਸ ਇੰਡਸਟਰੀਜ਼ ਨਾਲ ਸਬੰਧਤ ਸੀਸੁੂ ਦੇ ਉਪ ਪ੍ਰਧਾਨ ਕਨਿਸ਼ ਕੌੜਾ ਦੀ ਅਗਵਾਈ ਵਿਚ 20 ਮੈਂਬਰੀ ਉੱਚ ਪੱਧਰੀ ਵਫ਼ਦ ਵਲੋਂ ਸਪੇਨ ਵਿਚ ਲੱਗੀ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ

ਲੁਧਿਆਣਾ, 26 ਜੂਨ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵਲੋਂ ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ ਕਰਨ ਲਈ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਇਕ ਸਮਾਗਮ ਕਰਵਾਇਆ ਗਿਆ | ਟਰੱਸਟ ਦੇ ਪ੍ਰਧਾਨ ਨਰਿੰਦਰ ਮਿੱਤਲ ਦੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਲੁਧਿਆਣਾ, 26 ਜੂਨ (ਬੱਤਰਾ)- ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਮਲਪ੍ਰੀਤ ਸਿੰਘ ਪੁਤਰ ਜਸਬੀਰ ਸਿੰਘ ਵਾਸੀ 112 ਐਲ ਮਾਡਲ ਟਾਊਨ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦਾ ਮੋਟਰਸਾਈਕਲ ਨੰਬਰ ਪੀ.ਬੀ.13-ਏ.ਐਮ. 9867 ਘਰ ਦੇ ਬਾਹਰੋਂ ਚੋਰੀ ਕਰਨ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

14 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 26 ਜੂਨ (ਬੱਤਰਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕ੍ਰਿਪਾਲ ਸਿੰਘ ਪੁਤਰ ਸੋਹਣ ਸਿੰਘ ਵਾਸੀ ਸੂਰਜ ਨਗਰ ਨੂੰ 14 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਐਕਸਾਈਜ ਐਕਟ ਦੀ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਕੀਤੀ ਕੁੱਟਮਾਰ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਰਾਭਾ ਨਗਰ ਪੁਲਿਸ ਨੇ ਚੰਦਰ ਪੁਤਰ ਰਾਮ ਬਟੋਤੀ ਵਾਸੀ ਇੰਦਰਾ ਕਾਲੋਨੀ ਬਾੜੇਵਾਲੇ ਰੋਡ ਦੀ ਸ਼ਿਕਾਇਤ ਤੇ ਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ, ਤੀਰਥ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬਾੜੇਵਾਲ ਿਖ਼ਲਾਫ਼ ...

ਪੂਰੀ ਖ਼ਬਰ »

ਚਾਰ ਪੇਟੀਆਂ ਸ਼ਰਾਬ ਬਰਾਮਦ

ਲੁਧਿਆਣਾ, 26 ਜੂਨ (ਬੱਤਰਾ)-ਐਾਟੀਨਾਰਕੋਟਿਕ ਸੈਲ ਨੇ ਅਸ਼ਵਨੀ ਕੁਮਾਰ ਪੁਤਰ ਲੇਟ ਬਿਸ਼ਨ ਦਾਸ ਵਾਸੀ ਜਵਾਹਰ ਨਗਰ ਕੈਂਪ ਿਖ਼ਲਾਫ਼ ਐਕਸਾਈਜ ਐਕਟ ਦੀ ਧਾਰਾ 61/1/14 ਅਧੀਨ ਡਵੀਜਨ ਨੰਬਰ 5 ਵਿਚ ਕੇਸ ਦਰਜ ਕਰਕੇ ਚਾਰ ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ | ਹੌਲਦਾਰ ਜਸਵੀਰ ਸਿੰਘ ...

ਪੂਰੀ ਖ਼ਬਰ »

ਮਿਉਂਸਪਲ ਕਰਮਚਾਰੀ ਦਲ ਪੰਜਾਬ ਦਾ ਵਫ਼ਦ ਮੇਅਰ ਨੂੰ ਮਿਲਿਆ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਮਿਉਂਸਪਲ ਕਰਮਚਾਰੀ ਦਲ ਪੰਜਾਬ ਦਾ ਵਫ਼ਦ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਮੇਅਰ ਬਲਕਾਰ ਸਿੰਘ ਸੰਧੂ ਨੂੰ ਮਿਲਿਆ | ਇਸ ਮੌਕੇ ਵਫ਼ਦ ਨੇ ਮੇਅਰ ਨੂੰ ਦੱਸਿਆ ਕਿ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧੀ ਲਈ ਰੁੱਖ ਲਗਾਉਣਾ ਅਤਿ ਜ਼ਰੂਰੀ-ਮੱਕੜ

ਲੁਧਿਆਣਾ, 26 ਜੂਨ (ਜੁਗਿੰਦਰ ਸਿੰਘ ਅਰੋੜਾ)-ਦੂਸ਼ਿਤ ਹੋ ਰਿਹਾ ਵਾਤਾਵਰਨ ਸਾਡੇ ਸਾਰਿਆਂ ਲਈ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ, ਇਸ ਲਈ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਵਾਤਾਵਰਨ ਦੀ ਸ਼ੁੱਧੀ ਲਈ ਜਿਆਦਾ ਤੋਂ ਜਿਆਦਾ ਰੁੱਖ ਲਗਾਈਏ | ਇਕ ਗੱਲਬਾਤ ਦੌਰਾਨ ਸ਼ਹਿਰ ...

ਪੂਰੀ ਖ਼ਬਰ »

ਕਿ੍ਕਟ ਕੱਪ ਦਾ ਪਹਿਲਾ ਇਨਾਮ ਜਿੱਤਣ 'ਤੇ ਬੱਚਿਆਂ ਦਾ ਸਨਮਾਨ ਕੀਤਾ

ਢੰਡਾਰੀ ਕਲਾਂ, 26 ਜੂਨ (ਪਰਮਜੀਤ ਸਿੰਘ ਮਠਾੜੂ)-ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਇਲਾਕੇ ਵਿਚ ਹੋਰ ਖੇਡਾਂ ਦੇ ਨਾਲ-ਨਾਲ ਕਿ੍ਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ¢ ਕੰਗਣਵਾਲ ਦੇ ਬੱਚਿਆਂ ਦੀ ਟੀਮ ਨੇ ਕਿ੍ਕਟ ਕੱਪ ਦਾ ਪਹਿਲਾ ਇਨਾਮ ਜਿੱਤਿਆ¢ ਬੱਚਿਆਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼-ਬਸੰਤ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਬਸੰਤ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵਿੱਦਿਆ ਦੇ ਮੰਦਰ ਅਨੇਕਾਂ ਸਕੂਲ ਵਪਾਰ ਦਾ ਕੇਂਦਰ ਬਣਦੇ ਜਾ ਰਹੇ ਹਨ-ਲੀਲ

ਲੁਧਿਆਣਾ 26 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ ਸੀ ਹਲਕਾ ਪੱਛਮੀ ਸਾਬਕਾ ਇੰਚਾਰਜ ਗੁਰਦੀਪ ਸਿੰਘ ਲੀਲ ਨੇ ਕਿਹਾ ਕਿ ਸਕੂਲ ਕਾਲਜ ਜਿਨ੍ਹਾਂ ਨੂੰ ਵਿੱਦਿਆ ਦਾ ਮੰਦਰ ਕਿਹਾ ਜਾਂਦਾ ਸੀ ਉਹ ਅੱਜ ਇਕ ਵਪਾਰ ਦੇ ਕੇਂਦਰ ਬਣਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮਾਪੇ ...

ਪੂਰੀ ਖ਼ਬਰ »

ਰੈਸਤਰਾਂ 'ਚ ਲੱਗਾ ਸਮਰ ਕੈਂਪ ਸਮਾਪਤ

ਲੁਧਿਆਣਾ, 26 ਜੂਨ (ਭੁਪਿੰਦਰ ਸਿੰਘ ਬਸਰਾ)-ਚੰਡੀਗੜ੍ਹ ਰੋਡ ਸਥਿਤ ਮੋਤੀ ਮਹਿਲ ਰੈਸਟੋਰੈਂਟ ਵਲੋਂ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੇ ਖੂਬ ਮਨੋਰੰਜਨ ਕੀਤਾ | ਸਮਰ ਕੈਂਪ ਦੌਰਾਨ ਬੱਚਿਆਂ ਨੇ ਯਾਦੂਗਰ ਸ਼ੋਅ, ਟੈਟੋ ਸਟੇਸ਼ਨ, ਡੀ.ਜੇ ਡਾਂਸਿੰਗ ਫਲੋਰ ਦਾ ਲੁਤਫ਼ ...

ਪੂਰੀ ਖ਼ਬਰ »

ਸਨਅਤਕਾਰ ਸੁਦੀਪ ਸਿੰਘ ਦਾ ਦਿਹਾਂਤ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਸੁਦੀਪ ਮੈਟਲ ਇੰਡਸਟਰੀਜ਼ ਦੇ ਮਾਲਕ ਸੁਦੀਪ ਸਿੰਘ ਪੁੱਤਰ ਹਰਭਜਨ ਸਿੰਘ ਦਾ ਅੱਜ ਅਚਾਨਕ ਦਿਹਾਾਤ ਹੋ ਗਿਆ ਹੈ, ਜਿੰਨ੍ਹਾਂ ਦਾ ਅੰਤਿਮ 26 ਜੂਨ ਬੁੱਧਵਾਰ ਨੂੰ ਸਵੇਰੇ 11 ਵਜੇ ਦਾਣਾ ਮੰਡੀ ਗਿੱਲ ਰੋਡ ਵਿਚਲੇ ਸ਼ਮਸ਼ਾਨਘਾਟ ਵਿਖੇ ਹੋਵੇਗਾ | ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਲੱਖਾਂ ਕੁਇੰਟਲ ਕਣਕ ਵੰਡੀ ਜਾਵੇਗੀ

ਲੁਧਿਆਣਾ, 26 ਜੂਨ (ਜੁਗਿੰਦਰ ਅਰੋੜਾ)-ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਸਸਤੀ ਕਣਕ ਵੰਡਣ ਦਾ ਕੰਮ ਅਰੰਭ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਮੁਤਾਬਿਕ 4 ਲੱਖ 50 ਹਜਾਰ ਕੁਵਿੰਟਲ ਸਸਤੀ ਕਣਕ ਸਬੰਧਤ ਲੋਕਾਂ ਵਿਚ ਵੰਡੀ ਜਾਵੇਗੀ | ਸਰਕਾਰ ਵਲੋਂ ਲੋਕਾਂ ...

ਪੂਰੀ ਖ਼ਬਰ »

ਸੂਆ ਰੋਡ ਇੰਡਸਟੀਰੀਅਲ ਐਸੋਸੀਏਸ਼ਨ ਵਲੋਂ ਸੜਕਾਂ ਦੀ ਭੈੜੀ ਹਾਲਤ ਸਬੰਧੀ ਰੋਸ ਪ੍ਰਗਟ

ਢੰਡਾਰੀ ਕਲਾਂ, 26 ਜੂਨ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖੁਰਦ ਤੋਂ ਗੋਬਿੰਦਗੜ੍ਹ ਜਾਣ ਵਾਲੀ ਦੀ ਸੜਕ ਦੀ ਹਾਲਤ ਨੂੰ ਦੇਖ ਕੇ ਉਦਯੋਗਪਤੀਆਂ ਨੇ ਪ੍ਰਸ਼ਾਸਨ ਅਤੇ ਮੇਅਰ ਨਗਰ ਨਿਗਮ ਨੂੰ ਦੁਹਾਈ ਪਾਈ ਕਿ ਇਸ ਦੀ ਹਾਲਤ ਨੂੰ ਠੀਕ ਕਰਾਇਆ ਜਾਵੇ ¢ਐਸੋਸੀਏਸ਼ਨ ...

ਪੂਰੀ ਖ਼ਬਰ »

ਰਸੋਈ ਗੈਸ ਦੀ ਡਲਿਵਰੀ ਲੈਣ ਲਈ ਆਨਲਾਈਨ ਪ੍ਰਣਾਲੀ ਲੋਕਾਂ ਨੂੰ ਆਸਾਨ ਲੱਗ ਰਹੀ ਹੈ

ਲੁਧਿਆਣਾ, 26 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਰਸੋਈ ਗੈਸ ਦੀ ਡਲਿਵਰੀ ਲੈਣ ਲਈ ਆਰੰਭ ਕੀਤੀ ਗਈ ਆਨਲਾਈਨ ਪ੍ਰਣਾਲੀ ਲੋਕਾਂ ਨੂੰ ਕਾਫੀ ਆਸਾਨ ਲੱਗ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਦਾ ਕਹਿਣਾ ਹੈ ਕਿ ਆਨਲਾਈਨ ਪ੍ਰਣਾਲੀ ਬਹੁਤ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX