ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  44 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 3 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 5 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 5 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 6 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 6 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 8 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 9 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 9 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 9 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 9 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਾਂਝਾ ਮੁਲਾਜ਼ਮ ਮੰਚ ਪੰਜਾਬ ਯੂ. ਟੀ. ਤੇ 'ਹੱਸਦਾ ਖੇਡਦਾ ਪੰਜਾਬ' ਵੈੱਲਫੇਅਰ ਸੁਸਾਇਟੀ ਵਲੋਂ ਪਾਈ ਨਿਵੇਕਲੀ ਪਿਰਤ

ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਸਾਂਝਾ ਮੁਲਾਜ਼ਮ ਮੰਚ ਅਤੇ ਹੱਸਦਾ-ਖੇਡਦਾ ਪੰਜਾਬ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਦੇ ਆਡੀਟੋਰੀਅਮ 'ਚ ਜੰਮੂ-ਕਸ਼ਮੀਰ (ਪੁਲਵਾਮਾ) ਵਿਖੇ ਸੀ. ਆਰ. ਪੀ. ਐੱਫ. ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸਮਾਗਮ ਦੀ ਸ਼ੁਰੂਆਤ ਸਥਾਨਕ ਸਰਕਾਰ ਦੇ ਸੰਯੁਕਤ ਡਾਇਰੈਕਟਰ ਸ੍ਰੀ ਰਾਕੇਸ਼ ਗਰਗ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ ¢ ਪੰਜਾਬ ਦੇ ਚਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ¢ ਇਸ ਸਮਾਗਮ 'ਚ ਸਾਂਝਾ ਮੁਲਾਜ਼ਮ ਮੰਚ ਅਤੇ 'ਹੱਸਦਾ-ਖੇਡਦਾ ਪੰਜਾਬ ਵੈੱਲਫੇਅਰ ਸੁਸਾਇਟੀ' ਵਲੋਂ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ¢ ਇਸੇ ਦੌਰਾਨ ਅੰਤਰਰਾਸ਼ਟਰੀ ਐਾਟੀ ਡਰੱਗਜ਼ ਦਿਵਸ ਦੇ ਮੌਕੇ ਨਾਟਕਕਾਰ ਰਾਜਵਿੰਦਰ ਸਮਰਾਲਾ ਵਲੋਂ ਨਿਰਦੇਸ਼ਿਤ ਨਾਟਕ “'ਦੁਖਦੀ ਰਗ ਪੰਜਾਬ ਦੀ'” ਦਾ ਵੀ ਮੰਚਨ ਕੀਤਾ ਗਿਆ ¢ ਇਸ ਨਾਟਕ ਰਾਹੀਂ ਪੰਜਾਬ ਵਿਚ ਮੌਜੂਦਾ ਸਮੇਂ ਦੌਰਾਨ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਨੂੰ ਦਰਸਾਉਣ ਦਾ ਇਕ ਉਪਰਾਲਾ ਕੀਤਾ ਗਿਆ ¢ ਨਾਟਕ ਦੀ ਕਹਾਣੀ ਇਕ ਫ਼ੌਜੀ ਪਰਿਵਾਰ 'ਤੇ ਆਧਾਰਿਤ ਸੀ | ਇਕਲੌਤਾ ਪੁੱਤਰ ਜਿਸ ਨੂੰ ਪਰਿਵਾਰ ਇਕ ਫ਼ੌਜੀ ਅਫ਼ਸਰ ਦੇ ਰੂਪ ਵਿਚ ਵੇਖਣਾ ਚਾਹੁੰਦਾ ਸੀ, ਗ਼ਲਤ ਸੰਗਤ ਵਿਚ ਫਸ ਕੇ ਨਸ਼ਿਆਂ (ਚਿੱਟੇ) ਦੀ ਲਤ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗੁਆ ਬੈਠਦਾ ਹੈ ¢ ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ-ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦਰਸ਼ਕਾਂ ਨਾਲ ਖਚਾ-ਖਚ ਭਰੇ ਆਡੀਟੋਰੀਅਮ ਨੂੰ ਸੰਬੋਧਨ ਕਰਦਿਆਂ ਮੰਚ ਦੀ ਸੋਚ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਮੰਚ ਆਪਣੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੁਹਿਰਦ ਅਤੇ ਵਚਨਬੱਧ ਹੈ, ਦੇ ਨਾਲ-ਨਾਲ ਸਮਾਜ ਵਿਚ ਵਾਪਰ ਰਹੀਆਂ ਘਟਨਾਵਾਂ ਪ੍ਰਤੀ ਵੀ ਸੰਵੇਦਨਸ਼ੀਲ ਹੈ ¢ ਮੰਚ ਵਲੋਂ ਹੱਸਦਾ-ਖੇਡਦਾ ਪੰਜਾਬ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਦੇਸ਼ ਅਤੇ ਪੰਜਾਬ ਦੀਆਂ ਸਮੱਸਿਆਵਾਂ ਜਿਵੇਂ ਵੱਧ ਰਹੇ ਨਸ਼ਿਆਂ ਦਾ ਵੱਧ ਚੱਲਣ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਪੰਜਾਬ 'ਚ ਪਾਣੀ ਦਾ ਡਿੱਗ ਰਿਹਾ ਪੱਧਰ, ਤੇਜ਼ੀ ਨਾਲ ਦੂਸ਼ਿਤ ਹੋ ਰਹੇ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ ਦੇ ਮਹੱਤਵ ਆਦਿ ਵਿਸ਼ਿਆਂ 'ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਆਮ ਲੋਕਾਂ ਨੂੰ ਆਪ ਮੁਹਾਰੇ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੀ ਸਮੇਂ ਦੀ ਲੋੜ ਹੈ ¢ ਇਸ ਸਮਾਗਮ 'ਚ ਗੁਰਮੇਲ ਸਿੰਘ ਸਿੱਧੂ, ਰਾਜਿੰਦਰ ਕੁਮਾਰ, ਬਲਦੇਵ ਸਿੰਘ ਬੁੱਟਰ, ਨਿਰਮਲ ਸਿੰਘ ਸੈਨੀ, ਗੁਰਮੀਤ ਵਾਲੀਆ, ਪਵਨ ਸਿੱਧੂ, ਸੰਜੀਵ ਕਾਲੜਾ, ਗੁਰਚਰਨਜੀਤ ਸਿੰਘ ਹੁੰਦਲ, ਐੱਨ.ਪੀ. ਸਿੰਘ, ਮਨਜਿੰਦਰ ਸੰਧੂ, ਵਰਿੰਦਰਪਾਲ ਕੈਰੋਂ, ਰੰਜੀਵ ਕੁਮਾਰ ਸ਼ਰਮਾ, ਅਮਰਜੀਤ ਸਿੰਘ, ਹਰਪਾਲ ਸਿੰਘ ਦੇ ਨਾਲ-ਨਾਲ ਜਸਮਿੰਦਰ ਸਿੰਘ, ਸਮੁਅਲ ਮਸੀਹ, ਜਗਜੀਤ ਕੌਰ, ਸ਼ਿਵਿੰਦਰ ਕੌਰ ਵਾਲੀਆ, ਕਮਲਜੀਤ ਕੌਰ ਵਾਲੀਆ, ਪਰਮਜੀਤ ਸਿੰਘ, ਨਵਰਾਜ ਸਿੰਘ, ਪਵਨ ਕੁਮਾਰ ਨੇ ਵੀ ਸ਼ਿਰਕਤ ਕੀਤੀ | ਇਸ ਸਮਾਰੋਹ 'ਚ ਇਨ੍ਹਾਂ ਤੋਂ ਇਲਾਵਾ ਮੁਲਾਜ਼ਮ ਯੂਨੀਅਨਾਂ ਦੇ ਹੋਰ ਨੇਤਾਵਾਂ ਵਿਚ ਨਾਜ਼ਰ ਸਿੰਘ, ਰੋਬਰਟ ਮਸੀਹ, ਜਗਦੇਵ ਕੌਲ, ਅਮਿਤ ਕਟੋਚ, ਪਰਮਿੰਦਰ ਖੰਗੂੜਾ, ਜਗਜੀਤ ਸਿੰਘ, ਮਨਦੀਪ ਸਿੰਘ, ਗੁਰਦਰਸ਼ਨ ਸਿੰਘ, ਸੁਸ਼ੀਲ ਕੁਮਾਰ ਫੌਜੀ, ਲਾਭ ਸਿੰਘ ਸੈਨੀ, ਰਣਜੀਤ ਹੰਸ, ਬਦਰੀ ਪ੍ਰਸਾਦ ਕੌਸ਼ਿਕ, ਅਜੀਤ ਸਿੰਘ, ਸੁਖਵਿੰਦਰ ਡਿੱਕੀ, ਬਲਰਾਜ ਸਿੰਘ, ਦਾਉ, ਪ੍ਰੇਮ, ਸੁਰਿੰਦਰ ਸਿੰਘ, ਸੰਦੀਪ ਕੁਮਾਰ, ਗੁਰਵਿੰਦਰ ਸਿੰਘ, ਜਦਗੀਪ ਸੰਗਰ, ਕਵਲਜੀਤ ਕੌਰ, ਅਜੇ ਕੁਮਾਰੀ, ਮਨਜਿੰਦਰ ਕੌਰ, ਸੁਖਜੀਤ ਕੌਰ ਨੇ ਜਿੱਥੇ ਸ਼ਮੂਲੀਅਤ ਕੀਤੀ, ਉੱਥੇ ਦਲਜੀਤ ਸਿੰਘ, ਨੀਰਜ, ਗੁਰਪ੍ਰੀਤ ਗਰਚਾ, ਗੁਰਨਾਮ ਸਿੱਧੂ, ਸ਼ਿਵਚਰਨ ਸਿੰਘ, ਕੁਲਜੀਤ ਬੰਬਿਹਾ, ਦਰਸ਼ਨ ਪਤਲੀ, ਜੋਗਾ ਸਿੰਘ, ਕੁਲਵਿੰਦਰ ਸਿੰਘ, ਦੀਦਾਰ ਸਿੰਘ, ਗੁਰਜੀਤ ਸਿੰਘ ਧਨੋਆ, ਬਲਜੀਤ ਸਿੰਘ, ਫਿੱਡੇਵਾਲੀਆਂ ਆਦਿ ਜਥੇਬੰਦੀਆਂ ਦੇ ਮੌਜੂਦਾ ਅਤੇ ਸਾਬਕਾ ਮੁਲਾਜ਼ਮ ਅਹੁਦੇਦਾਰਾਂ ਵਲੋਂ ਵੀ ਹਾਜ਼ਰੀਆਂ ਭਰੀਆਂ ਗਈਆਂ¢

ਪੰਜਾਬ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਗੋਲ ਮੇਜ਼ ਕਾਨਫ਼ਰੰਸ ਕਰਵਾਈ

ਚੰਡੀਗੜ੍ਹ, 26 ਜੂਨ (ਮਨਜੋਤ ਸਿੰਘ ਜੋਤ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਇਕੋ ਇਕ ਤਰੀਕਾ ਉਨ੍ਹਾਂ ਨੂੰ ਸਰੀਰਕ ਗਤੀਵਿਧੀਆਂ ਵਿਚ ਸ਼ਾਮਿਲ ਕਰਨਾ ਹੈ, ਇਸ ਲਈ ਸਕੂਲਾਂ ਅਤੇ ਕਾਲਜਾਂ ਦੇ ਪੱਧਰ 'ਤੇ ਖੇਡਾਂ ਨੂੰ ਲਾਜ਼ਮੀ ਬਣਾਉਣਾ ਵੀ ਜ਼ਰੂਰੀ ਹੈ ¢ ਇਹ ...

ਪੂਰੀ ਖ਼ਬਰ »

ਹਾਊਸਿੰਗ ਸੁਸਾਇਟੀ ਕਨਵੇਨੀਅਸ ਡੀਡ ਲਾਗੂ ਕਰਨ ਲਈ 6 ਮਹੀਨੇ ਦਾ ਸਮਾਂ ਵਧਾਇਆ

ਚੰਡੀਗੜ੍ਹ, 26 ਜੂਨ (ਆਰ.ਐੱਸ.ਲਿਬਰੇਟ)- ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਊਸਿੰਗ ਸੁਸਾਇਟੀ ਦੇ ਵਸਨੀਕ ਲਈ ਕਨਵੇਨੀਅਸ ਡੀਡ ਲਾਗੂ ਕਰਨ ਲਈ 6 ਮਹੀਨੇ ਸਮਾਂ ਵਧਾ ਦਿੱਤਾ ਗਿਆ ਹੈ | ਲੋਕ ਸਭਾ ਮੈਂਬਰ ਚੰਡੀਗੜ੍ਹ ਦੇ ਬੁਲਾਰੇ ਅਨੁਸਾਰ ਹੁਣ ਹਾਊਸਿੰਗ ਸੁਸਾਇਟੀਜ਼ 31 ਦਸੰਬਰ 2019 ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 26 ਜੂਨ (ਰਣਜੀਤ ਸਿੰਘ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 15 ਸਾਲਾ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ | ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਵਿਕਾਸ ਨਾਂਅ ਦੇ ਵਿਅਕਤੀ ਨੇ ਉਸ ਨਾਲ ਜਬਰ ਜਨਾਹ ਕੀਤਾ ਹੈ | ਸਬੰਧਿਤ ਮਾਮਲੇ ਦੀ ...

ਪੂਰੀ ਖ਼ਬਰ »

ਲੜਕੇ ਦੀ ਰਾਡ ਨਾਲ ਕੁੱਟਮਾਰ ਕਰਨ ਵਾਲੀ ਲੜਕੀ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 26 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਟਿ੍ਬਿਊਨ ਚੌਾਕ ਨੇੜੇ ਇਕ ਕਾਰ ਸਵਾਰ ਦੀ ਰਾਡ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਗਿ੍ਫ਼ਤਾਰ ਲੜਕੀ ਨੂੰ ਅੱਜ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਨਾਟਕ 'ਚਿੱਟਾ' ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਦਿੱਤਾ ਸਾਰਥਿਕ ਸੁਨੇਹਾ

ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-17 ਦੇ ਪਲਾਜ਼ਾ ਵਿਖੇ ਚੰਡੀਗੜ੍ਹ ਆਰਟ ਥੀਏਟਰ ਵਲੋਂ ਅਕਾਦਮੀ ਦੇ ਵਿਦਿਆਰਥੀਆਂ ਨੂੰ ਲੈ ਕੇ ਨਸ਼ਾ ਵਿਰੋਧੀ ਦਿਵਸ ਮੌਕੇ ਨਾਟਕ 'ਚਿੱਟਾ' ਦੀ ਪੇਸ਼ਕਾਰੀ ਦਿੱਤੀ ਗਈ | ਇਸ ਨਾਟਕ ਦੇ ਜ਼ਰੀਏ ਕਲਾਕਾਰਾਂ ਵਲੋਂ ਪੰਜਾਬ, ...

ਪੂਰੀ ਖ਼ਬਰ »

ਲੋਕਤੰਤਰ ਸੈਨਾਨੀ ਤੇ ਉਸ ਦੀ ਪਤਨੀ ਨੂੰ 5 ਲੱਖ ਰੁਪਏ ਸਾਲਾਨਾ ਤੱਕ ਦੀ ਸਰਕਾਰੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 26 ਜੂਨ (ਐੱਨ. ਐੱਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਦੇ ਲੋਕਤੰਤਰ ਸੈਨਾਨੀ ਜਾਂ ਉਸ ਦੀ ਪਤਨੀ ਦੇ ਇਲਾਜ ਲਈ 5 ਲੱਖ ਰੁਪਏ ਸਾਲਾਨਾ ਤੱਕ ਦੀ ਸਰਕਾਰੀ ਸਹਾਇਤਾ ਦਾ ਐਲਾਨ ਕੀਤਾ | ਇਸ ਯੋਜਨਾ ਦੇ ਤਹਿਤ ਸਵੈ-ਲੋਕਤੰਤਰ ਸੈਨਾਨੀ ਅਤੇ ...

ਪੂਰੀ ਖ਼ਬਰ »

ਬਾਲੀਵੁੱਡ ਗਾਇਕ ਦੇਵਕੀ ਆਨੰਦ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕੀਲਿਆ

ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਬਾਲੀਵੁੱਡ ਗਾਇਕ ਦੇਵਕੀ ਆਨੰਦ ਨੂੰ ਲੈ ਕੇ ਇਕ ਦਿਲਕਸ਼ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | 'ਪਰਵਾਜ਼-ਏ-ਮੌਸ਼ੀਕੀ' ਨਾਮੀ ਇਸ ਪ੍ਰੋਗਰਾਮ ਦਾ ਆਗਾਜ਼ ਇਹ ...

ਪੂਰੀ ਖ਼ਬਰ »

ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ 'ਚ ਵਫ਼ਦ ਨੇ ਸਿੱਖਿਆ ਸਕੱਤਰ ਨੂੰ ਸੌ ਾਪਿਆ ਮੰਗ ਪੱਤਰ

ਚੰਡੀਗੜ੍ਹ, 26 ਜੂਨ (ਆਰ.ਐੱਸ.ਲਿਬਰੇਟ)- ਚੰਡੀਗੜ੍ਹ (ਯੂ.ਟੀ.) ਦੇ ਸਕੂਲਾਂ ਵਿਚ ਅੱਠਵੀਂ ਤੱਕ ਪੰਜਾਬੀ ਮਾਧਿਅਮ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ 9 ਵੀਂ ਤੇ 12 ਵੀਂ ਦੇ ਕਿਸੇ ਵੀ ਵਿਸ਼ੇ ਦੀ ਪੰਜਾਬੀ ਮਾਧਿਅਮ ਦੀ ਕਿਤਾਬ ਪ੍ਰਸ਼ਾਸਨ ਮੁਹੱਈਆ ਨਹੀਂ ਕਰਵਾ ਰਿਹਾ ਜਦਕਿ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਹਾੜੇ ਮੌਕੇ ਐੱਨ.ਸੀ.ਬੀ. ਤੇ ਚੰਡੀਗੜ੍ਹ ਪੁਲਿਸ ਨੇ ਕੱਢੀ ਜਾਗਰੂਕਤਾ ਰੈਲੀ

ਚੰਡੀਗੜ੍ਹ, 26 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਐੱਨ. ਸੀ. ਬੀ. ਅਤੇ ਚੰਡੀਗੜ੍ਹ ਪੁਲਿਸ ਵਲੋਂ ਸਾਂਝੇ ਤੌਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | 26 ਜੂਨ ਨੂੰ ਦੁਨੀਆ ਭਰ ਵਿਚ ਨਸ਼ਾ ਵਿਰੋਧੀ ਅਤੇ ਨਸ਼ਾ ਤਸਕਰੀ ਵਿਰੋਧੀ ...

ਪੂਰੀ ਖ਼ਬਰ »

ਸਾਊਦੀ ਅਰਬ ਗਏ ਨੌਜਵਾਨ ਦੀ ਮਿ੍ਤਕ ਦੇਹ ਘਰ ਪੁੱਜੀ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਇੱਥੋਂ ਨੇੜਲੇ ਪਿੰਡ ਰੂਪਾਪੱਤੀ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਕਰੀਬ ਇਕ ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ, ਜਿਸ ਦੀ ਉੱਥੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਘਰ ਪੁੱਜੀ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਕੈਂਪ ਲਗਾਏ

ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਧਰਮ ਪ੍ਰਚਾਰ ਦੀ ਚਲਾਈ ਲਹਿਰ ਤਹਿਤ ਚੰਡੀਗੜ੍ਹ ਦੇ ਸੈਕਟਰ-44 ਦੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪੀ.ਯੂ. ਨੇ ਲਾਅ ਦਾਖ਼ਲੇ ਦੇ ਨਤੀਜੇ ਐਲਾਨੇ

ਚੰਡੀਗੜ੍ਹ, 26 ਜੂਨ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ 'ਚ ਕਾਨੰੂਨ ਦੀ ਪੜ੍ਹਾਈ ਲਈ ਦਿੱਤੇ ਦਾਖਲਾ ਪੇਪਰ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਯੂਨੀਵਰਸਿਟੀ ਅਧੀਨ ਲਾਅ ਦੇ ਦਾਖ਼ਲੇ ਲਈ ਕੁੱਲ 4597 ਉਮੀਦਵਾਰਾਂ ਨੇ ਦਾਖਲਾ ਪੇਪਰ ਦਿੱਤਾ ਸੀ, ਜਿਨ੍ਹਾਂ 'ਚੋਂ 3335 ...

ਪੂਰੀ ਖ਼ਬਰ »

1 ਕਰੋੜ 40 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ 1 ਕਰੋੜ 40 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਹਰੀ ਰਾਮ ਜੋਸ਼ੀ ਵਾਸੀ ਬਿਲਾਸਪੁਰ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਪੰਜਾਬੀ ਗੀਤਕਾਰ ਸਾਹਿਲ ਦੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਹੋਈ ਸੀ ਮੌਤ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਏਅਰਪੋਰਟ ਰੋਡ 'ਤੇ ਟੀ. ਡੀ. ਆਈ. ਸਿਟੀ. ਦੇ ਨਜ਼ਦੀਕ ਤੇਜ਼ ਰਫ਼ਤਾਰ ਸਵਿੱਫਟ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਸਾਹਿਲ (23) ਵਾਸੀ ਪਿੰਡ ਕੁਟਾਹਨ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਦੀ ਹੋਈ ਮੌਤ ਦੇ ਮਾਮਲੇ ...

ਪੂਰੀ ਖ਼ਬਰ »

ਸੜੀ ਹੋਈ ਲਾਸ਼ ਨਗੇਂਦਰ ਦੀ ਹੀ ਸੀ-ਡੀ.ਐੱਨ.ਏ. ਰਿਪੋਰਟ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-1 ਵਿਚਲੀ ਇਕ ਫੈਕਟਰੀ 'ਚੋਂ ਜਨਵਰੀ 2019 'ਚ ਭੇਦਭਰੀ ਹਾਲਤ 'ਚ ਮਿਲੀ ਸੜੀ ਹੋਈ ਲਾਸ਼ ਦੇ ਮਾਮਲੇ 'ਚ ਪੁਲਿਸ ਵਲੋਂ ਉਕਤ ਲਾਸ਼ ਜਿਸ ਸਬੰਧੀ ਦੱਸਿਆ ਗਿਆ ਸੀ ਕਿ ਉਹ ਲਾਸ਼ ਬਲੌਾਗੀ ਦੇ ਰਹਿਣ ਵਾਲੇ ਨਗੇਂਦਰ ...

ਪੂਰੀ ਖ਼ਬਰ »

ਖਿਜ਼ਰਾਬਾਦ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ

ਖਿਜ਼ਰਾਬਾਦ, 26 ਜੂਨ (ਰੋਹਿਤ ਗੁਪਤਾ)-ਸਥਾਨਕ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਹੇਠਲੀ ਪੱਤੀ ਵਲੋਂ ਸਾਂਝੇ ਤੌਰ 'ਤੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ | ਇਸ ਨਾਟਕ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

'ਇਕ ਹੋਰ ਸੁਧਾਰ' ਦੇ ਪ੍ਰਾਜੈਕਟ ਡਾਇਰੈਕਟਰ ਵਲੋਂ ਪੰਚਕੂਲਾ ਬੱਸ ਅੱਡੇ ਦਾ ਦੌਰਾ

ਪੰਚਕੂਲਾ, 26 ਜੂਨ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸ਼ੁਰੂ ਕੀਤੀ ਗਈ 'ਇਕ ਹੋਰ ਸੁਧਾਰ' ਪ੍ਰਾਜੈਕਟ ਤਹਿਤ ਬੁੱਧਵਾਰ ਨੂੰ 'ਇਕ ਹੋਰ ਸੁਧਾਰ' ਦੇ ਪ੍ਰਾਜੈਕਟ ਡਾਇਰੈਕਟਰ ਰਾਕੀ ਮਿੱਤਲ ਨੇ ਪੰਚਕੂਲਾ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸੈਕਟਰ-5 ...

ਪੂਰੀ ਖ਼ਬਰ »

ਰਵਿੰਦਰ ਕੁਮਾਰ ਬਾਂਸਲ ਨੇ ਸਬ-ਰਜਿਸਟਰਾਰ ਮੁਹਾਲੀ ਦਾ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 26 ਜੂਨ (ਰਾਣਾ)-ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਮਾਲ ਵਲੋਂ ਤਹਿਸੀਲਦਾਰਾਂ, ਸਬ-ਰਜਿਸਟਰਾਰਾਂ ਦੇ ਕੀਤੇ ਤਬਾਦਲਿਆਂ ਵਿਚ ਰਵਿੰਦਰ ਕੁਮਰ ਬਾਂਸਲ ਨੂੰ ਮੁਹਾਲੀ ਤਹਿਸੀਲ ਵਿਚ ਬਤੌਰ ਸਬ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਅੱਜ ਸਬ ਰਜਿਸਟਰ ...

ਪੂਰੀ ਖ਼ਬਰ »

ਲੋਕ-ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵਿਖੇ ਸਮਾਗਮ 29 ਨੂੰ

ਐੱਸ. ਏ. ਐੱਸ. ਨਗਰ, 26 ਜੂਨ (ਝਾਂਮਪੁਰ)-ਲੋਕ-ਕਲਿਆਣ ਕੇਂਦਰ ਰਾਮਗੜ੍ਹ•ੀਆ ਸਭਾ ਫੇਜ਼-3ਬੀ1 ਮੁਹਾਲੀ ਵਿਖੇ ਸਿੱਖ ਮਿਸ਼ਨਰੀ ਕਾਲਜ ਐੱਸ. ਏ. ਐੱਸ. ਨਗਰ ਸਰਕਲ ਦੇ ਸਹਿਯੋਗ ਨਾਲ ਗੁਰਮਤਿ ਅਤੇ ਕੀਰਤਨ ਕਲਾਸਾਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਲਈ 29 ਜੂਨ ਨੂੰ ਸਵੇਰੇ 7 ਵਜੇ ਤੋਂ ...

ਪੂਰੀ ਖ਼ਬਰ »

ਸੀਵਰੇਜ ਗਟਰਾਂ 'ਚੋਂ ਓਵਰਫਲੋਅ ਹੋ ਕੇ ਵਗ ਰਹੇ ਗੰਦੇ ਪਾਣੀ ਦੀ ਫੈਲ ਰਹੀ ਬਦਬੂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ਹਿਰ ਦੀਆਂ ਜ਼ਿਆਦਾਤਰ ਮਾਰਕੀਟਾਂ 'ਚ ਸੀਵਰੇਜ਼ ਪਾਈਪ ਜਾਮ ਹੋਣ ਦੀ ਸਮੱਸਿਆ ਦੇ ਚੱਲਦਿਆਂ ਸੀਵਰੇਜ਼ ਦਾ ਪਾਣੀ ਗਟਰਾਂ ਦੇ ਵਿਚੋਂ ਓਵਰਫਲੋਅ ਹੋ ਰਿਹਾਇਸ਼ੀ ਇਲਾਕੇ ਵੱਲ ਵਗਣਾ ਸ਼ੁਰੂ ਹੋ ਜਾਂਦਾ ਹੈ, ...

ਪੂਰੀ ਖ਼ਬਰ »

ਕੌ ਾਸਲਰ ਬੇਦੀ ਨੇ ਡੀ. ਸੀ. ਤੇ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪ੍ਰਸ਼ਾਸਨ ਇਸ ਬਰਸਾਤ ਦੇ ਮੌਸਮ 'ਚ ਵੀ ਸ਼ਹਿਰ ਦੇ ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਕਰਵਾਉਣਾ ਚਾਹੰੁਦਾ ਹੈ ਅਤੇ ਲੋਕਾਂ ਨੂੰ ਬਰਸਾਤੀ ਪਾਣੀ 'ਚ ਡੁੱਬਦਿਆਂ ਦੇਖਣਾ ਚਾਹੰੁਦਾ ਹੈ | ਇਹ ਸਵਾਲ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਐੱਸ. ਏ. ਐੱਸ. ਨਗਰ, 26 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ ਵਲੋਂ ਆਪਣੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਵਹਾਰਕ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂ-ਬਰੂ ਕਰਵਾਉਣ ਦੇ ਮੰਤਵ ਤਹਿਤ ਸੀ. ਐੱਸ. ਸੋਫਟ ਸਲਿਊਸ਼ਨਜ਼ ਮੁਹਾਲੀ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਖਰੜ ਜਾਣ ਵਾਲੀ ਬੱਸ ਨੰਬਰ-20 ਏ ਦਾ ਰੂਟ ਵਾਇਆ ਭਾਗੋਮਾਜਰਾ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 25 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ-ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਸੀ. ਟੀ. ਯੂ. ਦੀ ਬੱਸ ਨੰਬਰ 20 ਏ ਦਾ ਰੂਟ ਸੋਹਾਣਾ ਤੋਂ ਵਾਇਆ ਭਾਗੋਮਾਜਰਾ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਬੱਸ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਫੇਜ਼-3ਬੀ 1 ਵਿਖੇ ਰੁਜ਼ਗਾਰ ਮੇਲਾ ਭਲਕੇ

ਐੱਸ. ਏ. ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ 28 ਜੂਨ ਨੂੰ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ 'ਚ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੀਆਂ ਪ੍ਰੀਖਿਆਵਾਂ ਦੇ ਕੰਮਾਂ ਲਈ ਵੱਖਰੀਆਂ ਬ੍ਰਾਂਚਾਂ ਬਣਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਨੀਲ ਅਰੋੜਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਸਾਲ 2019-20 ਦੌਰਾਨ ਲਈਆਂ ਜਾਣ ਵਾਲੀਆਂ 5ਵੀਂ ਅਤੇ 8ਵੀਂ ...

ਪੂਰੀ ਖ਼ਬਰ »

ਗੁਰਦੁਆਰਾ ਮਾਤਾ ਗੁਜਰੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਤੇ ਦੁਕਾਨਦਾਰ ਪ੍ਰੇਸ਼ਾਨ

ਖਰੜ, 26 ਜੂਨ (ਜੰਡਪੁਰੀ)-ਖਰੜ-ਜੰਡਪੁਰ ਰੋਡ ਨੂੰ ਜਾਂਦੀ ਿਲੰਕ ਸੜਕ ਤੋਂ ਗੁਰਦੁਆਰਾ ਮਾਤਾ ਗੁਜਰੀ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਇਸ ਸੜਕ 'ਤੇ ਰਹਿਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰਜਿਸਟਰਾਰ ਨੇ ਏ.ਸੀ.ਸੀ. ਹਾਊਸਿੰਗ ਸਭਾ ਦੀ ਬਿਲਡਿੰਗ ਕਮੇਟੀ ਕੀਤੀ ਭੰਗ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਏ. ਸੀ. ਸੀ. ਹਾਊਸਿੰਗ ਸਭਾ ਸੈਕਟਰ-76 ਮੁਹਾਲੀ ਦੀ ਬਿਲਡਿੰਗ ਕਮੇਟੀ ਦੇ ਮਾਮਲੇ 'ਚ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੌਜੂਦਾ ...

ਪੂਰੀ ਖ਼ਬਰ »

ਯੋਗ ਅਭਿਆਸ ਨਾਲ ਨਸ਼ਿਆਂ ਤੋਂ ਬਚਿਆ ਜਾ ਸਕਦੈ- ਸੁਖਦੀਪ ਦੁਸਰ

ਐੱਸ. ਏ. ਐੱਸ. ਨਗਰ, 26 ਜੂਨ (ਝਾਂਮਪੁਰ)-ਅਸੀਂ ਰੋਜ਼ਾਨਾ ਦੇ ਯੋਗ ਅਭਿਆਸ ਨਾਲ ਨਸ਼ਿਆਂ ਤੋਂ ਆਪਣਾ ਬਚਾਅ ਕਰ ਸਕਦੇ ਹਾਂ ਕਿਉਂਕਿ ਜੋ ਇਨਸਾਨ ਯੋਗ ਕਰਦਾ ਹੈ, ਉਸ ਦਾ ਆਚਰਣ ਉੱਚਾ ਹੁੰਦਾ ਹੈ, ਲਿਹਾਜ਼ਾ ਉਹ ਕਿਸੇ ਛੋਟੀ ਜਾਂ ਵੱਡੀ ਸਮੱਸਿਆ ਤੋਂ ਜਲਦ ਨਹੀਂ ਘਬਰਾਉਂਦਾ ਤੇ ਗ਼ਲਤ ...

ਪੂਰੀ ਖ਼ਬਰ »

ਅੰਡਰਬਿ੍ਜ 'ਚੋਂ 2 ਦਿਨ ਬੀਤਣ ਦੇ ਬਾਵਜੂਦ ਪ੍ਰਸ਼ਾਸਨ ਬਰਸਾਤੀ ਪਾਣੀ ਕੱਢਣ 'ਚ ਰਿਹਾ ਅਸਫਲ

ਕੁਰਾਲੀ, 26 ਜੂਨ (ਹਰਪ੍ਰੀਤ ਸਿੰਘ)-ਬੀਤੇ ਸੋਮਵਾਰ ਨੂੰ ਸ਼ਹਿਰ 'ਚ ਹੋਈ ਬਰਸਾਤ ਕਾਰਨ ਸ਼ਹਿਰ ਵਿਚਲੀਆਂ ਰੇਲਵੇ ਲਾਈਨਾਂ ਤੇ ਡੇਰਾ ਬਾਬਾ ਗੁਸਾਈਾਆਣਾਂ ਨੇੜੇ ਬਣੇ ਰੇਲਵੇ ਅੰਡਰਬਿ੍ਜ ਵਿਚੋਂ ਅੱਜ ਦੋ ਦਿਨ ਬੀਤਣ ਦੇ ਬਾਵਜੂਦ ਵੀ ਪ੍ਰਸ਼ਾਸਨ ਬਰਸਾਤੀ ਪਾਣੀ ਕੱਢਣ ਵਿਚ ...

ਪੂਰੀ ਖ਼ਬਰ »

ਡਾ. ਦਲੇਰ ਸਿੰਘ ਮੁਲਤਾਨੀ ਦੀ ਬਦਲੀ ਵਿਰੁੱਧ ਇਲਾਕਾ ਵਾਸੀਆਂ ਵਲੋਂ ਸੜਕ ਜਾਮ

ਖਿਜ਼ਰਾਬਾਦ, 26 ਜੂਨ (ਰੋਹਿਤ ਗੁਪਤਾ)- ਪਿੰਡ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਲੇਰ ਸਿੰਘ ਮੁਲਤਾਨੀ ਦੀ ਫ਼ਾਜ਼ਿਲਕਾ ਵਿਖੇ ਕੀਤੀ ਬਦਲੀ ਨੂੰ ਲੈ ਕੇ ਅੱਜ ਸਤਨਾਮ ਸਿੰਘ ਪਲਹੇੜੀ ਸਮਾਜ ਸੇਵੀ ਦੀ ਅਗਵਾਈ 'ਚ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸੀ. ਕੇ. ਇੰਟਰਨੈਸ਼ਨਲ ਐਜੂਕੇਸ਼ਨ/ਮਾਈਗ੍ਰੇਸ਼ਨ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਦੇ ਤਹਿਤ ਥਾਣਾ ਫੇਜ਼-1 ਦੀ ਪੁਲਿਸ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੀ ਸੀ. ਕੇ. ਇੰਟਰਨੈਸ਼ਨਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ

ਖਰੜ, 26 ਜੂਨ (ਮਾਨ)-ਖਰੜ-ਬਡਾਲਾ ਸੜਕ 'ਤੇ ਸਥਿਤ ਅਨਾਜ਼ ਮੰਡੀ ਨੇੜੇ ਪਿਛਲੇ ਦਿਨੀਂ ਵਾਪਰੇ ਸੜਕ ਹਾਦਸੇ ਸਬੰਧੀ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਤਿਰਪੜੀ ਦੀ ਵਸਨੀਕ ਹਰਪਾਲ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਰਕਾਰੀ ਮਾਡਲ ਸੀਨੀਅਰ ...

ਪੂਰੀ ਖ਼ਬਰ »

ਕੇੇਬਲ ਵਾਲਿਆਂ ਦੀ ਮੋਨੋਪਲੀ ਿਖ਼ਲਾਫ਼ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 26 ਜੂਨ (ਬੈਨੀਪਾਲ)-ਦੀ ਕੰਜ਼ਿਊਮਰ ਪ੍ਰੋਟੈਕਸ਼ਨ ਫੈੱਡਰੇਸ਼ਨ ਦੇ ਪ੍ਰਧਾਨ ਪੀ. ਐੱਸ. ਵਿਰਦੀ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਹਿਰ ਅੰਦਰ ਕੇਬਲ ਕੰਪਨੀਆਂ ਵਲੋਂ ਗਾਹਕਾਂ ਨੂੰ ਅਣਮਿਆਰੀ ਸਰਵਿਸ ਦੇਣ ਅਤੇ ...

ਪੂਰੀ ਖ਼ਬਰ »

ਮਟੌਰ ਦੀ ਮੰਦਰ ਕਮੇਟੀ ਤੇ ਗਊਸ਼ਾਲਾ 'ਚ ਮੁੜ ਵਿਵਾਦ ਗਰਮਾਇਆ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮਟੌਰ ਦੇ ਸ੍ਰੀ ਸਤਿ ਨਾਰਾਇਣ ਮੰਦਰ ਦੇ ਪ੍ਰਬੰਧਕਾਂ ਅਤੇ ਮੰਦਰ ਦੇ ਅਹਾਤੇ ਅੰਦਰ ਚੱਲਦੀ ਗਊਸ਼ਾਲਾ ਦੇ ਪ੍ਰਬੰਧਕਾਂ ਵਿਚਕਾਰ ਵਿਵਾਦ ਮੁੜ ਗਰਮਾ ਗਿਆ ਹੈ | ਇਸ ਸਬੰਧੀ ਮੰਦਰ ਕਮੇਟੀ ਵਲੋਂ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਤਨ ਗਰੁੱਪ ਵਿਖੇ ਜਾਗਰੂਕਤਾ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 26 ਜੂਨ (ਕੇ. ਐੱਸ. ਰਾਣਾ)-ਨਸ਼ਿਆਂ ਿਖ਼ਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਬਿੱਲ ਨਾ ਭਰਨ ਕਾਰਨ ਬਿਜਲੀ ਵਿਭਾਗ ਨੇ ਕੱਟਿਆ ਨਿਊ ਸੰਨੀ ਇਨਕਲੇਵ ਸੈਕਟਰ-123 ਦਾ ਕੁਨੈਕਸ਼ਨ

ਖਰੜ, 26 ਜੂਨ (ਗੁਰਮੁੱਖ ਸਿੰਘ ਮਾਨ)-ਡਿਵੈਲਪਰ ਵਲੋਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਕਰਕੇ ਅੱਜ ਬਿਜਲੀ ਵਿਭਾਗ ਵਲੋਂ ਪੂਰੇ ਸੈਕਟਰ-123 ਨਿਊ ਸੰਨੀ ਇਨਕਲੇਵ ਦੀ ਬਿਜਲੀ ਦਾ ਮੇਨ ਕੁਨੈਕਸ਼ਨ ਕੱਟ ਦਿੱਤਾ ਗਿਆ, ਜਿਸ ਕਾਰਨ ਸੈਕਟਰ ਵਾਸੀ ਪੂਰਾ ਦਿਨ ਬਿਜਲੀ ਅਤੇ ...

ਪੂਰੀ ਖ਼ਬਰ »

ਰਾਮ ਰਹੀਮ ਦੀ ਪੈਰੋਲ ਅਰਜ਼ੀ ਦਾ ਪੀੜਤ ਪਰਿਵਾਰਾਂ ਸਮੇਤ ਲੋਕਾਂ ਨੇ ਕੀਤਾ ਵਿਰੋਧ

ਪੰਚਕੂਲਾ, 26 ਜੂਨ (ਕਪਿਲ)-ਸਾਧਵੀ ਸਰੀਰਕ ਸੋਸ਼ਣ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਅਰਜ਼ੀ ਲਗਾਉਣ ਤੋਂ ਬਾਅਦ ਜਿੱਥੇ ਇਕ ਪਾਸੇ ਪੰਚਕੂਲਾ ਨਿਵਾਸੀ ਅਤੇ ਪੀੜਤ ਪਰਿਵਾਰਾਂ ਦੇ ਲੋਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਖਿਜ਼ਰਾਬਾਦ, 26 ਜੂਨ (ਰੋਹਿਤ ਗੁਪਤਾ)-ਇੱਥੋਂ ਨੇੜਲੇ ਕਸਬੇ ਮਾਜਰੀ ਦੀ ਪੁਲਿਸ ਨੇ ਸਿਆਲਬਾ ਰੋਡ 'ਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਮੁੱਖ ਥਾਣਾ ਅਫ਼ਸਰ ਮਾਜਰੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਕਾਬੂ

ਡੇਰਾਬੱਸੀ, 26 ਜੂਨ (ਸੰਧੂ)-ਪਿੰਡ ਤਿ੍ਵੇਦੀ ਕੈਂਪ ਵਿਖੇ ਮੁਬਾਰਿਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 20 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਮੁਨੀਸ਼ ਕੁਮਾਰ (19) ਪੁੱਤਰ ਮੰਗਤ ਰਾਮ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਖਰੜ, 26 ਜੂਨ (ਗੁਰਮੁੱਖ ਸਿੰਘ ਮਾਨ)-ਖਰੜ-ਮੋਰਿੰਡਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਤੋਂ ਪ੍ਰਾਪਤ ਜਾਣਕਾਰੀ ਹਰਿੰਦਰ ਸਿੰਘ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਗੁਰਦੀਪ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 15,764 ਵਿਦਿਆਰਥੀਆਂ ਨੇ ਦਾਖ਼ਲ ਕੀਤੇ ਫਾਰਮ

ਚੰਡੀਗੜ੍ਹ, 26 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਇਸ ਵਾਰ ਵੱਖ-ਵੱਖ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲਿਆਂ ਲਈ 15,764 ਵਿਦਿਆਰਥੀਆਂ ਵਲੋਂ ਫਾਰਮ ਦਾਖਲ ਕੀਤੇ ਗਏ ਜਦਕਿ 20,339 ਵਿਦਿਆਰਥੀਆਂ ਵਲੋਂ ਦਾਖ਼ਲਿਆਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ | ...

ਪੂਰੀ ਖ਼ਬਰ »

ਸਿਰਸਾ ਡੇਰਾ ਮੁਖੀ ਦੀ ਪੈਰੋਲ ਤੇ ਰਿਹਾਈ ਬਾਰੇ ਕੋਸ਼ਿਸ਼ਾਂ 'ਤੇ ਟਿੱਪਣੀ ਨਹੀਂ-ਸੁਖਬੀਰ

ਚੰਡੀਗੜ੍ਹ, 26 ਜੂਨ (ਵਿ. ਪ੍ਰ.)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਸ. ਸੁਖਬੀਰ ਸਿੰਘ ਬਾਦਲ ਨੇ ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੋ ਕਈ ਗੰਭੀਰ ਕੇਸਾਂ ਵਿਚ ਹਰਿਆਣਾ ਦੀ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੂੰ ਪੈਰੋਲ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਹਾੜਾ ਮਨਾਇਆ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਨਸ਼ਿਆਂ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਸਰਕਾਰੀ ਕਾਲਜ ਵਿਖੇ ਐੱਸ. ਡੀ. ਐੱਮ. ਪੂਜਾ ਸਿਆਲ ਦੀ ਅਗਵਾਈ ਹੇਠ ਕੌਮਾਂਤਰੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਕਾਬੂ

ਡੇਰਾਬੱਸੀ, 26 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਰਵਾਲਾ ਚੌਕ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਸਕੂਟਰ ਸਵਾਰ ਤੋਂ 300 ਨਸ਼ੀਲੀਆਂ ਗੋਲੀਆਂ ਅਤੇ 112 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਪੁਲਿਸ ਨੇ ਮੁਲਜ਼ਮ ਰਾਜੀਵ ਕੁਮਾਰ ਪੁੱਤਰ ...

ਪੂਰੀ ਖ਼ਬਰ »

ਲੁਧਿਆਣਾ ਸਾਈਕਲ ਵੈਲੀ 'ਚ ਹੀਰੋ ਸਾਈਕਲਜ਼ ਨਾਲ ਚੀਨ ਦੇ ਫੂਸ਼ੀਦਾ ਗਰੁੱਪ ਵਲੋਂ ਭਾਈਵਾਲੀ ਦਾ ਐਲਾਨ

ਚੰਡੀਗੜ੍ਹ, 26 ਜੂਨ (ਅ.ਬ.)- ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੇ ਨਾਲ ਲੁਧਿਆਣਾ ਦੀ ਅਤਿ-ਆਧੁਨਿਕ ਸਾਈਕਲ ਵੈਲੀ ਵਿਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿਚ ਇਸ ਭਾਈਵਾਲੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸ਼ੁਰੂ ਕੀਤੀਆਂ ਤਿਆਰੀਆਂ

ਚੰਡੀਗੜ੍ਹ, 26 ਜੂਨ (ਰਾਮ ਸਿੰਘ ਬਰਾੜ)- ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਦੀ ਇਕ ਬੈਠਕ 30 ਜੂਨ ਨੂੰ ਕੁਰੂਕਸ਼ੇਤਰ ਵਿਚ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਹਰਿਆਣਾ ਇਕਾਈ ਦੇ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਛੋਟਾ ਹਾਥੀ ਚਾਲਕ ਨੂੰ ਫੇਟ ਮਾਰਨ ਵਾਲਾ ਫਾਰਚੂਨਰ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੀ ਚੌਕੀ ਤੋਂ ਸੋਹਾਣਾ ਵੱਲ ਜਾਂਦੀ ਸੜਕ 'ਤੇ ਛੋਟਾ ਹਾਥੀ ਚਾਲਕ ਸੁਰੇਸ਼ ਕੁਮਾਰ (45) ਵਾਸੀ ਪਿੰਡ ਮਦਨਪੁਰ ਫੇਜ਼-2 (ਮੁਹਾਲੀ) ਨੂੰ ਫੇਟ ਮਾਰ ਕੇ ਫ਼ਰਾਰ ਹੋਏ ਫਾਰਚੂਨਰ ਗੱਡੀ ਦੇ ਚਾਲਕ ਅਮੋਦ ਵਾਸੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 10,000 ਰੁਪਏ ਰਿਸ਼ਵਤ ਲੈਂਦਾ ਡਾਕਟਰ ਕਾਬੂ

ਚੰਡੀਗੜ੍ਹ, 26 ਜੂਨ (ਅ.ਬ.)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਦੇ ਕੇਸ 'ਚ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੰੂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX