ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  41 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 minute ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 minute ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਰੂਪਨਗਰ

ਚਹੰੁ ਦੇਸ਼ਾਂ ਸਮੇਤ ਕੌਮੀ ਡਿਊਬਾਲ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਮੁਕੰਮਲ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ 'ਚ 27 ਤੋ 30 ਜੂਨ ਤੱਕ ਹੋ ਰਹੀ ਚਹੰੁ ਦੇਸ਼ਾਂ ਜ਼ਿੰਬਾਬਵੇ, ਬੰਗਲਾਦੇਸ਼, ਯਮਨ ਸਮੇਤ ਭਾਰਤ ਦੀ 7 ਵੀਂ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਰੂਪਨਗਰ ਵਿਖੇ 5 ਡਿਊਬਾਲ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਜਿੱਥੇ ਚਾਰ ਦੇਸ਼ਾਂ ਜ਼ਿੰਬਾਬਵੇ, ਬੰਗਲਾਦੇਸ਼, ਯਮਨ ਅਤੇ ਭਾਰਤ ਦੀਆਂ ਮਰਦ ਤੇ ਮਹਿਲਾਂ ਟੀਮਾਂ ਸਮੇਤ ਭਾਰਤ ਦੇ ਲਗਪਗ ਸਾਰੇ ਸੂਬਿਆਂ ਤੋਂ ਆਉਣ ਵਾਲੀਆਂ ਟੀਮਾਂ ਦੇ ਡਿਊਬਾਲ ਮੁਕਾਬਲੇ ਹੋਣਗੇ | ਇਸ ਦੀ ਜਾਣਕਾਰੀ ਮੁੱਖ ਪ੍ਰਬੰਧਕ ਵਿਕਰਮਜੀਤ ਸਿੰਘ ਸਾਈ ਕੋਚ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿੰਬਾਬਵੇ, ਬੰਗਲਾਦੇਸ਼ ਅਤੇ ਭਾਰਤ ਦੀਆਂ ਮਹਿਲਾ ਟੀਮਾਂ ਅਤੇ ਜ਼ਿੰਬਾਬਵੇ, ਬੰਗਲਾਦੇਸ਼, ਯਮਨ ਅਤੇ ਭਾਰਤ ਦੀਆਂ ਚਾਰ ਮਰਦ ਟੀਮਾਂ ਚੈਂਪੀਅਨਸ਼ਿਪ ਵਿਚ ਭਾਗ ਲੈਣਗੀਆਂ, ਜਦੋਂ ਕਿ ਭਾਰਤ ਦੇ ਮਨੀਪੁਰ ਤੇ ਆਂਧਰਾ ਪ੍ਰਦੇਸ਼ ਤੋਂ ਬਗੈਰ ਬਾਕੀ ਲਗਪਗ ਸਾਰੇ ਸੂਬਿਆਂ ਅਤੇ ਯੂ.ਟੀ. ਦੀਆਂ 35 ਮਰਦ ਤੇ 25 ਮਹਿਲਾ ਟੀਮਾਂ 7ਵੀ ਕੌਮੀ ਡਿਊਬਾਲ ਚੈਂਪੀਅਨਸ਼ਿੱਪ ਵਿਚ ਭਾਗ ਲੈਣਗੀਆਂ | ਉਨ੍ਹਾਂ ਦੱਸਿਆ ਕਿ 27 ਜੂਨ ਨੂੰ ਸ਼ਾਮ 4 ਵਜੇ ਸਰਕਾਰੀ ਕਾਲਜ ਰੂਪਨਗਰ ਤੋਂ ਦੇਸੀ ਤੇ ਵਿਦੇਸ਼ੀ ਟੀਮਾਂ ਦਾ ਮਾਰਚ ਪਾਸਟ ਆਰੰਭ ਹੋਵੇਗਾ ਜਿਸਨੰੂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਝੰਡੀ ਵਿਖਾਉਣਗੇ | ਉਨ੍ਹਾਂ ਦੱਸਿਆ ਕਿ ਵਿਦੇਸ਼ੀ ਟੀਮਾਂ ਦੇ ਮੁਕਾਬਲੇ ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਵਿਖੇ ਆਰੰਭ ਹੋਣਗੇ ਤੇ ਰੂਪਨਗਰ ਵਿਚ ਵਿਦੇਸ਼ ਟੀਮਾਂ ਸਮੇਤ ਕੌਮੀ ਚੈਂਪੀਅਨਸ਼ਿੱਪ ਦੇ ਸਾਰੇ ਮੁਕਾਬਲੇ ਸਰਕਾਰੀ ਕਾਲਜ ਰੂਪਨਗਰ ਵਿਚ ਉਸਾਰੇ ਗਏ ਤਿੰਨ, ਖ਼ਾਲਸਾ ਸਕੂਲ ਅਤੇ ਸੰਤ ਕਰਮ ਸਿੰਘ ਅਕੈਡਮੀ ਵਿਚ ਇਕ-ਇਕ ਖੇਡ ਮੈਦਾਨਾਂ ਵਿਚ ਕਰਵਾਏ ਜਾਣਗੇ | ਚੈਂਪੀਅਨਸ਼ਿੱਪ ਦੀ ਸਮਾਪਤੀ 30 ਜੂਨ ਨੂੰ ਹੋਵੇਗੀ | ਅੱਜ ਇਨ੍ਹਾਂ ਖੇਡ ਮੈਦਾਨਾਂ ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਟੀਮਾਂ ਦਾ ਆਗਮਨ ਆਰੰਭ ਹੋ ਚੁੱਕਾ ਹੈ | ਜੋ 27 ਜੂਨ ਤੱਕ ਪੁੱਜ ਜਾਣਗੀਆਂ | ਤਿਆਰੀਆਂ ਦੌਰਾਨ ਪ੍ਰਬੰਧਕਾਂ ਸਮੇਤ ਖੇਡ ਪ੍ਰਮੋਟਰ, ਕੋਚ ਮੋਰਨਿੰਗ ਅਤੇ ਈਵਨਿੰਗ ਕਲੱਬ ਦੇ ਮੈਂਬਰਾਂ ਸਮੇਤ ਖਿਡਾਰੀ ਵੀ ਹਾਜ਼ਰ ਸਨ | ਇਹ ਚੈਂਪੀਅਨਸ਼ਿੱਪ ਡਿਊਬਾਲ ਫੈਡਰੇਸ਼ਨ ਭਾਰਤ ਅਤੇ ਪੰਜਾਬ ਡਿਊਬਾਲ ਐਸੋਸੀਏਸ਼ਨ ਵਲੋ ਡਿਊਬਾਲ ਐਸੋ: ਰੂਪਨਗਰ ਸਮੇਤ ਯੂਨੀਕ ਅਡਵੈਂਚਰ ਫੈਮਲੀ ਕਲੱਬਾਂ ਅਤੇ ਹੋਰ ਸੰਸਥਾਵਾਂ ਸਰਕਾਰੀ ਕਾਲਜ ਰੂਪਨਗਰ, ਜੀਨੀਅਸ ਇੰਟਰਨੈਸ਼ਨਲ ਸਕੂਲ, ਖ਼ਾਲਸਾ ਸਕੂਲ, ਸੰਤ ਕਰਮ ਸਿੰਘ ਅਕੈਡਮੀ, ਚੰਡੀਗੜ੍ਹ ਯੂਨੀਵਰਸਿਟੀ, ਕੁੱਝ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ |

ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਦਾ ਕਤਲ

ਬੇਲਾ, 26 ਜੂਨ (ਮਨਜੀਤ ਸਿੰਘ ਸੈਣੀ)-ਪੁਲਿਸ ਚੌਾਕੀ ਡੱਲਾ ਅਧੀਨ ਆਉਂਦੇ ਪਿੰਡ ਸੁਲਤਾਨਪੁਰ ਵਿਖੇ ਚਾਚੇ ਤਾਏ ਦੇ ਲੜਕਿਆਂ ਦੀ ਮਾਮੂਲੀ ਤਕਰਾਰ ਤੋਂ ਬਾਅਦ ਹੋਈ ਆਪਸੀ ਹੱਥੋਂ ਪਾਈ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ, ਪ੍ਰੰਤੂ ਕੁੱਝ ਲੋਕ ਆਵਾਰਾ ਸਾਨ੍ਹ ਵਲੋਂ ਹਮਲਾ ਕਰਨ ...

ਪੂਰੀ ਖ਼ਬਰ »

ਨਹਿਰ 'ਚ ਡਿੱਗੀ ਕਾਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਗੁਰਮੀਤ ਦੀ ਮਿਲੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੀ 21 ਜੂਨ ਨੂੰ ਗੰਗੂਵਾਲ ਵਿਖੇ ਭਾਖੜਾ ਨਹਿਰ 'ਚ ਕਾਰ ਸਮੇਤ ਡਿੱਗੇ ਨੌਜਵਾਨਾਂ 'ਚੋਂ ਅੱਜ ਇਕ ਹੋਰ ਨੌਜਵਾਨ ਦੀ ਲਾਸ਼ ਕੋਟਲਾ ਪਾਵਰ ਹਾਊਸ ਕੋਲੋਂ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਚੇਅਰਮੈਨ ਬੀ. ਬੀ. ਐਮ. ਬੀ. ਵਲੋਂ ਭਾਖੜਾ ਡੈਮ 'ਚ ਪਾਣੀ ਦੀ ਮੌਜੂਦਾ ਸਥਿਤੀ 'ਤੇ ਕੀਤੀ ਤਸੱਲੀ ਪ੍ਰਗਟ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ ਵਿਚ ਪਾਣੀ ਦੀ ਮੌਜੂਦਾ ਸਥਿਤੀ ਸੰਤੋਸ਼ਜਨਕ ਹੈ ਜਦੋਂ ਕਿ ਦੇਸ਼ ਦੇ ਜ਼ਿਆਦਾਤਰ ਡੈਮ ਸੁੱਕੇ ਹੋਏ ਹਨ ਅਤੇ ਭਾਖੜਾ ਡੈਮ ਵਿਚ ਪਾਣੀ ਦੀ ਆਮਦ 32000 ਕਿਊਸਿਕ ਹੈ ਤੇ 32000 ਕਿਊਸਿਕ ਹੀ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਪਾਣੀ ਨਾਲ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਵਿਰੁੱਧ ਪੱਕੇ ਮੋਰਚੇ ਦੌਰਾਨ 6ਵੇਂ ਦਿਨ ਭਰਵਾਂ ਰੋਸ ਪ੍ਰਦਰਸ਼ਨ

ਕਾਹਨਪੁਰ ਖੂਹੀ, 26 ਜੂਨ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕਾ ਸੰਘਰਸ਼ ਕਮੇਟੀ ਵਲੋਂ ਇਲਾਕੇ ਦੀਆਂ ਟੁੱਟੀਆਂ ਸੜਕਾਂ ਦੇ ਵਿਰੁੱਧ 'ਚ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਉਸ ਵੇਲੇ ਭਰਵੇਂ ਰੋਸ ਪ੍ਰਦਰਸ਼ਨ ਦਾ ਰੂਪ ਧਾਰਨ ਕਰ ਗਿਆ ਜਦੋਂ ਇਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਮਾਮਲਾ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦਾ ਨਗਰ ਪੰਚਾਇਤ ਵਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ, ਕੱਟੇ ਚਲਾਨ

ਕੀਰਤਪੁਰ ਸਾਹਿਬ, 26 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸ਼ਹਿਰ ਅੰਦਰ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧਿਕਾਰੀਆਂ ਕਰਮਚਾਰੀਆਂ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਤੇ ਗ਼ੈਰਕਾਨੂੰਨੀ ਤਸਕਰੀ ਵਿਰੁੱਧ ਸ੍ਰੀ ਅਨੰਦਪੁਰ ਸਾਹਿਬ ਵਿਚ ਸਾਈਕਲ ਰੈਲੀ ਕੱਢੀ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਅਪਣਾਈ ਸਖ਼ਤ ਕਾਰਵਾਈ ਕਰਨ ਦੀ ਨੀਤੀ ਤੇ ਨਸ਼ੇ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਵਿਸ਼ੇਸ਼ ਕਦਮ ਦੇ ਤਹਿਤ ਨਸ਼ਾ ਸਾਡੇ ਸਮਾਜ ਵਿਚੋਂ ਖ਼ਤਮ ਹੋ ਰਿਹਾ ਹੈ | ਨਸ਼ੇ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਕੋਟਲਾ ਪਾਵਰ ਹਾਊਸ ਨੇੜੇ ਭਾਖੜਾ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ | ਐਸ.ਆਈ. ਰਾਹੁਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਥਾਨ 'ਤੇ ਨਹਿਰ 'ਚ ਕਿਸੇ ਨੌਜਵਾਨ ਦੀ ਲਾਸ਼ ਤੈਰਦੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਬੇਲਾ, 26 ਜੂਨ (ਮਨਜੀਤ ਸਿੰਘ ਸੈਣੀ)-ਸਥਾਨਕ ਪੁਲਿਸ ਵਲ਼ੋਂ ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐਸ.ਆਈ. ਬਲਦੇਵ ਸਿੰਘ ਨੇ ਨੌਜਵਾਨਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਤੇ ਨਾਜਾਇਜ਼ ਵਪਾਰ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 26 ਜੂਨ (ਮਨਜਿੰਦਰ ਸਿੰਘ ਚੱਕਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਵਲ ਸਰਜਨ, ਰੂਪਨਗਰ ਡਾ: ਐਚ.ਐਨ.ਸ਼ਰਮਾ ਦੀ ਅਗਵਾਈ ਹੇਠ 'ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਜਾਇਜ਼ ਵਪਾਰ ਵਿਰੋਧੀ ਦਿਵਸ' ਮੌਕੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤੇ ਨਗਰ ਕੌ ਾਸਲ ਵਲੋਂ ਨਸ਼ਿਆਂ ਿਖ਼ਲਾਫ਼ ਅੰਤਰਰਾਸ਼ਟਰੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ ਦੇ ਿਖ਼ਲਾਫ਼ ਅੰਤਰਰਾਸ਼ਟਰੀ ਦਿਵਸ ਮੌਕੇ ਅੱਜ ਨਗਰ ਕੌਾਸਲ ਨੰਗਲ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਵਲੋਂ ਅੱਜ ਸ਼ਹਿਰ ਦੀ ਅੱਡਾ ਮਾਰਕੀਟ ਤੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਟਰੱਕ ਯੂਨੀਅਨ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 26 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਨਸ਼ਿਆਂ ਦੇ ਮਾੜੂ ਪ੍ਰਭਾਵਾਂ ਸਬੰਧੀ ਟਰੱਕ ਚਾਲਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਟ੍ਰੈਫਿਕ ਪੁਲਿਸ ਵਲੋਂ ਥਾਣਾ ਮੁਖੀ ਸੰਨੀ ਖੰਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ

ਰੂਪਨਗਰ, 26 ਜੂਨ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੁਲਿਸ ਤੇ ਸਾਂਝ ਸਟਾਫ਼ ਵਲੋਂ ਅੱਜ ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਰਾਜ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਰੂਪਨਗਰ, 26 ਜੂਨ (ਮਨਜਿੰਦਰ ਸਿੰਘ ਚੱਕਲ)-ਨਸ਼ਾ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ ਜੋ ਕਿ ਸਾਡੇ ਸਾਰਿਆਂ ਲਈ ਗੰਭੀਰ ਚੁਣੌਤੀ ਦਾ ਵਿਸ਼ਾ ਹੈ ਨਸ਼ੇ ਦੇ ਖਾਤਮੇ ਦੇ ਲਈ ਸਾਰਿਆਂ ਦੇ ਇੱਕਜੁੱਟ ਹੋਣ ਦੀ ਲੋੜ ਹੈ | ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਰੈਲੀ ਕੱਢੀ

ਰੂਪਨਗਰ, 26 ਜੂਨ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹ•ਾ ਪ੍ਰਸ਼ਾਸਨ ਤੇ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ• ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹ•ਾ ਖੇਡ ਵਿਭਾਗ ਰੂਪਨਗਰ ਵਲੋੋਂ ਨਸ਼ਾ ਵਿਰੋੋਧੀ ਇਕ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੂਨਿਟ ਰੂਪਨਗਰ ਨੇ ਕੀਤੀ ਜਨਰਲ ਕੌ ਾਸਲ ਮੀਟਿੰਗ

ਘਨੌਲੀ, 26 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿਚ ਕੰਮ ਕਰ ਰਹੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਬੈਂਸ ਵਿਖੇ ਚੋਰਾਂ ਨੇ ਵਰਪਾਇਆ ਕਹਿਰ, ਇਕੋ ਰਾਤ 'ਚ ਪੰਜ ਦੁਕਾਨਾਂ 'ਚ ਚੋਰੀਆਂ ਕਰਕੇ ਹੋਏ ਰਫੂ ਚੱਕਰ

ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ•, ਵਿੰਦਰਪਾਲ ਝਾਂਡੀਆਂ)-ਬੀਤੀ ਇਕੋ ਰਾਤ 'ਚ ਬੱਸ ਅੱਡਾ ਬੈਂਸ ਵਿਖੇ ਚੋਰਾਂ ਨੇ ਕਹਿਰ ਵਰਪਾਉਂਦਿਆਂ ਪੰਜ ਦੁਕਾਨਾਂ ਦੇ ਪਿਛਲੇ ਪਾਸਿਓਾ ਪੌੜੀਆਂ ਦੇ ਦਰਵਾਜ਼ੇ ਤੋੜ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ...

ਪੂਰੀ ਖ਼ਬਰ »

ਔਰਗੇਨਾਈਜ਼ੇਸ਼ਨ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਤੇ ਮੋਟਰਸਾਈਕਲ ਰੈਲੀ ਕੱਢੀ

ਮੋਰਿੰਡਾ, 26 ਜੂਨ (ਪਿ੍ਤਪਾਲ ਸਿੰਘ)-ਨਸ਼ਾ ਅੱਤਵਾਦ ਦਾ ਦੂਜਾ ਨਾਮ ਹੈ ਜੋ ਅੱਤਵਾਦ ਦੀ ਤਰਾਂ ਸਾਡੀ ਜਵਾਨੀ ਨੂੰ ਖ਼ਤਮ ਕਰ ਰਿਹਾ ਹੈ | ਇਹ ਵਿਚਾਰ ਐਸ.ਐਚ.ਓ. ਸਿਟੀ ਥਾਣਾ ਮੋਰਿੰਡਾ ਇੰਸਪੈਕਟਰ ਹਰਕੀਰਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਯੂਥ ...

ਪੂਰੀ ਖ਼ਬਰ »

ਪ.ਸ.ਸ.ਫ. ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 26 ਜੂਨ (ਸਟਾਫ ਰਿਪੋਰਟਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਰੂਪਨਗਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੜ੍ਹਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਨਸ਼ੇ ਵਿਰੁੱਧ ਮੁਹਿੰਮ ਸਬੰਧੀ ਥਾਣਾ ਮੁਖੀਆਂ ਤੇ ਚੌਕੀ ਇੰਚਾਰਜ ਦੀ ਮੀਟਿੰਗ

ਰੂਪਨਗਰ, 26 ਜੂਨ (ਸਟਾਫ ਰਿਪੋਰਟਰ)-ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਵਲੋਂ ਪੁਲਿਸ ਦੇ ਸਾਰੇ ਗਜ਼ਟਿਡ ਅਫ਼ਸਰਾਂ, ਸਮੂਹ ਮੁੱਖ ਅਫ਼ਸਰ ਥਾਣਾ ਤੇ ਸਾਰੀਆਂ ਪੁਲਿਸ ਚੌਕੀਆਂ ਦੇ ਇੰਚਾਰਜਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਪ੍ਰਬੰਧ ਖੋਜ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਰੂਪਨਗਰ, 26 ਜੂਨ (ਸਟਾਫ ਰਿਪੋਰਟਰ)-ਜਲ ਪ੍ਰਬੰਧ ਖੋਜ ਡਵੀਜ਼ਨ ਰੂਪਨਗਰ ਦੇ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਕਲਸੇੜਾ 'ਚ ਲਾਇਆ ਜਾਗਰੂਕਤਾ ਕੈਂਪ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਕੀਰਤਪੁਰ ਸਾਹਿਬ ਡਾ. ਰਾਮ ਪ੍ਰਕਾਸ਼ ਸਰੋਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਿਵਲ ਹਸਪਤਾਲ ਨੰਗਲ ਦੇ ਸੀਨੀਅਰ ਮੈਡੀਕਲ ਅਫ਼ਸਰ ਕਮ ਨੋਡਲ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਦੇ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ 100 ਫ਼ੀਸਦੀ ਰਿਹਾ

ਨੂਰਪੁਰ ਬੇਦੀ, 26 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੇ ਬੀ.ਏ. ਭਾਗ ਤੀਜਾ ਦੇ ਸਮੈਸਟਰ ਪੰਜਵਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪੋ੍ਰ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ...

ਪੂਰੀ ਖ਼ਬਰ »

ਦੋ ਰਾਜਾਂ ਨੂੰ ਆਪਸ ਵਿਚ ਜੋੜਨ ਵਾਲੀ ਘਨੌਲੀ ਤੇ ਨਾਲਾਗੜ੍ਹ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਨੇ ਲਗਾਇਆ ਜਾਮ

ਘਨੌਲੀ, 26 ਜੂਨ (ਜਸਵੀਰ ਸਿੰਘ ਸੈਣੀ)-ਦੋ ਰਾਜਾਂ ਨੂੰ ਆਪਸ ਵਿਚ ਜੋੜਨ ਵਾਲੀ ਸੜਕ ਘਨੌਲੀ ਬੈਰੀਅਰ ਤੋਂ ਲੈ ਕੇ ਢੇਰੋਵਾਲ ਤੱਕ ਦੀ ਕਰੀਬ 3 ਕਿੱਲੋਮੀਟਰ ਲੰਬੀ ਖਸਤਾ ਹਾਲਤ ਸੜਕ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਨੇ ਅੱਜ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ...

ਪੂਰੀ ਖ਼ਬਰ »

ਉੱਚੀ ਪਹੁੰਚ ਰੱਖਣ ਵਾਲਿਆਂ ਦੇ ਟਿੱਪਰ ਤੇ ਜੇ.ਸੀ.ਬੀ. ਫੜਨ ਦਾ ਖ਼ਮਿਆਜ਼ਾ ਚੌਕੀ ਇੰਚਾਰਜ ਨੂੰ ਭੁਗਤਣਾ ਪਿਆ

ਬੇਲਾ, 26 ਜੂਨ (ਮਨਜੀਤ ਸਿੰਘ ਸੈਣੀ)-ਪਿਛਲੇ ਦਿਨੀਂ ਸਥਾਨਕ ਪੁਲਿਸ ਵਲੋਂ ਦਰਿਆ ਸਤਲੁਜ ਤੋਂ ਪਾਰ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਪਿੰਡ ਜਿੰਦਾ ਪੁਰ ਵਿਖੇ ਗੈਰ- ਕਾਨੂੰਨੀ ਰੇਤੇ ਦੀ ਨਿਕਾਸੀ ਕਰਦੇ ਤਿੰਨ ਟਿੱਪਰ ਪੀ.ਬੀ.07ਬੀ.ਪੀ.-3717, ਪੀ. ਬੀ.03ਵਾਈ-9694, ਪੀ.ਬੀ.65ਐਮ-7137 ...

ਪੂਰੀ ਖ਼ਬਰ »

ਬੇਲਾ ਕਾਲਜ ਵਲੋਂ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

ਬੇਲਾ, 26 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦਾ ਸੈਸ਼ਨ 2019-20 ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਸੈਸ਼ਨ 2019-20 ਦੀ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਮਿਸ਼ਨ ਇਨ ਲਾਰਜ ਡੈਮ ਸੰਸਥਾ ਦਾ ਵਾਇਸ ਪ੍ਰਧਾਨ ਬਣਨ 'ਤੇ ਬੀ.ਬੀ.ਐਮ.ਬੀ. ਚੇਅਰਮੈਨ ਨੂੰ ਕੀਤਾ ਸਨਮਾਨਿਤ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਇੰਟਰਨੈਸ਼ਨਲ ਕਮਿਸ਼ਨ ਇਨ ਲਾਰਜ ਡੈਮਾਂ ਦਾ ਬੀ.ਬੀ.ਐਮ.ਬੀ. ਚੇਅਰਮੈਨ ਇੰਜੀਨੀਅਰ ਡੀ.ਕੇ. ਸ਼ਰਮਾ ਨੂੰ ਵਾਇਸ ਪ੍ਰਧਾਨ ਬਣਨ ਤੇ ਅੱਜ ਬੀ.ਬੀ.ਐਮ.ਬੀ. ਦੇ ਉੱਚ ਅਧਿਕਾਰੀਆਂ ਵਲੋਂ ਨੰਗਲ ਪਹੁੰਚਣ 'ਤੇ ਚੀਫ਼ ਇੰਜੀਨੀਅਰ ਭਾਖੜਾ ਡੈਮ ਏ.ਕੇ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਲੇਖਕਾਂ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 26 ਜੂਨ (ਵਿੰਦਰਪਾਲ ਝਾਂਡੀਆਂ)-ਫੇਸਬੁੱਕ 'ਤੇ ਲਗਪਗ ਇਕ ਸਾਲ ਤੋਂ ਨੌਜਵਾਨ ਲੇਖਕ ਦਾ ਯੰਗ ਰਾਈਟਰਜ਼ ਨਾਂਅ ਦਾ ਸਾਹਿਤਕ ਗਰੁੱਪ ਚੱਲ ਰਿਹਾ ਹੈ ਜਿਸ ਵਿਚ ਪੰਜਾਬ ਹੀ ਨਹੀਂ ਸਗੋਂ ਦੇਸ਼ ਦੁਨੀਆ ਭਰ ਤੋਂ ਪੰਜਾਬੀ ਪਾਠਕ ਤੇ ਲੇਖਕ ਸ਼ਾਮਿਲ ਹਨ | ਇਨ੍ਹਾਂ ਹੀ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਨਸ਼ਾ ਛੁਡਾਊ ਦਿਵਸ ਮਨਾਇਆ

ਮੋਰਿੰਡਾ, 26 ਜੂਨ (ਕੰਗ)-ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਦੇ ਐਨ.ਐਸ.ਐਸ, ਯੂਥ ਸਰਵਿਸਜ ਕਲੱਬ ਤੇ ਬੱਡੀ ਪ੍ਰੋਗਰਾਮ ਅਧੀਨ ਅੰਤਰਰਾਸ਼ਟਰੀ ਨਸ਼ਾ ਛੁਡਾਊ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ...

ਪੂਰੀ ਖ਼ਬਰ »

ਇਕੱਠਿਆਂ ਖਾਣ–ਪੀਣ ਉਪਰੰਤ ਦੋਸਤਾਂ ਵਿਚਕਾਰ ਤਕਰਾਰ

ਮੋਰਿੰਡਾ, 26 ਜੂਨ (ਕੰਗ)-ਮੋਰਿੰਡਾ ਪੁਲਿਸ ਵਲੋਂ ਸੁਰਜੀਤ ਸਿੰਘ ਉਰਫ਼ ਇੰਦਰੂ ਵਾਸੀ ਸਹੇੜੀ ਵਿਰੁੱਧ ਇਰਾਦਾ ਏ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਹੇੜੀ ਦੇ ਵਸਨੀਕ ਲਵਪ੍ਰੀਤ ਸਿੰਘ ਪੁੱਤਰ ਰਜਿੰਦਰ ...

ਪੂਰੀ ਖ਼ਬਰ »

ਮੋਰਿੰਡਾ ਵਿਚ ਦੜਾ ਸੱਟਾਂ ਤੇ ਨਸ਼ੇ ਦੀ ਵਿਕਰੀ ਜ਼ੋਰਾਂ 'ਤੇ

ਮੋਰਿੰਡਾ, 26 ਜੂਨ (ਕੰਗ)-ਮੋਰਿੰਡਾ ਇਲਾਕੇ ਵਿਚ ਨਸ਼ਾ ਤੇ ਦੜ੍ਹੇ ਸੱਟੇ ਦਾ ਕਾਰੋਬਾਰ ਬੰਦ ਹੋਣ ਦਾ ਨਾਂਅ ਨਹੀਂ ਲੈ ਰਿਹਾ | ਇਸ ਸਬੰਧੀ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਨੰਬਰਦਾਰ ਮਨਜਿੰਦਰ ਸਿੰਘ ਮਾਵੀ, ਐਡਵੋਕੇਟ ਜਰਨੈਲ ਸਿੰਘ ਸੱਖੋਮਾਜਰਾ, ਨੰਬਰਦਾਰ ਹਰਦੀਪ ਸਿੰਘ ...

ਪੂਰੀ ਖ਼ਬਰ »

ਨਵੇਂ ਆਏ ਬੀ. ਡੀ. ਪੀ. ਓ ਦਰਸ਼ਨ ਸਿੰਘ ਸਹੋਤਾ ਨੇ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 26 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੇਂ ਆਏ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਰਸ਼ਨ ਸਿੰਘ ਸਹੋਤਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨਾਲ ...

ਪੂਰੀ ਖ਼ਬਰ »

ਹਾਫੀਜ਼ਾਬਾਦ ਵਿਖੇ ਸੜਕ ਨੇ ਧਾਰਿਆ ਨਹਿਰ ਦਾ ਰੂਪ

ਬੇਲਾ, 26 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਹਾਫੀਜਾਬਾਦ ਵਿਖੇ ਫ਼ਤਿਹਪੁਰ ਅਤੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਮੀਂਹ ਦਾ ਪਾਣੀ ਭਰ ਜਾਣ ਕਾਰਨ ਸੜਕ ਨੇ ਨਹਿਰ ਦਾ ਰੂਪ ਧਾਰਨ ਕਰ ਲਿਆ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਮਨਾਇਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਸ੍ਰੀ ਚਮਕੌਰ ਸਾਹਿਬ, 26 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸੰਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮਨਕੰਵਲ ਸਿੰਘ ...

ਪੂਰੀ ਖ਼ਬਰ »

ਅਕਾਲੀ-ਭਾਜਪਾਈ ਸ਼ਹਿਰਵਾਸੀਆਂ ਦਾ ਬੀ. ਬੀ. ਐੱਮ. ਬੀ. ਨਾਲ ਲੀਜ਼ ਮਸਲਾ ਹੱਲ ਕਰਾਉਣ 'ਚ ਅਸਫਲ ਰਹੇ-ਕਾਂਗਰਸੀ ਆਗੂ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)- ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਤੇ ਕੇਂਦਰ ਵਿਚ ਅਕਾਲੀ-ਭਾਜਪਾ ਸਰਕਾਰ ਰਹੀ ਤੇ ਬੀ. ਬੀ. ਐੱਮ. ਬੀ. ਦਾ ਅਦਾਰਾ ਵੀ ਕੇਂਦਰ ਸਰਕਾਰ ਅਧੀਨ ਹੋਣ ਦੇ ਬਾਵਜੂਦ ਵੀ ਇਥੋਂ ਸਾਂਸਦ ਰਹੇ ਅਵਿਨਾਸ਼ ਰਾਏ ਖੰਨਾ ਤੇ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ਼ਹਿਰੀ ਪੁਲਿਸ ਨੂੰ ਰੇਲਵੇ ਸਟੇਸ਼ਨ ਲਾਗਿਓਾ ਇੱਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਹੋਈ ਹੈ | ਏ.ਐਸ.ਆਈ. ਮੇਹਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਕੋਲ ਮੁੱਖ ਸੜਕ ਲਾਗਿਓਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਦੇ ਗਰਾਊਾਡ ਵਿਖੇ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 26 ਜੂਨ (ਮਨਜਿੰਦਰ ਸਿੰਘ ਚੱਕਲ)-ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਦੇ ਫੁੱਟਬਾਲ ਗਰਾਊਾਡ ਵਿਖੇ ਸਵੇਰੇ 7 ਵਜੇ ਤੋਂ 8 ਵਜੇ ਤੱਕ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਕੌਮਾਂਤਰੀ ਯੋਗ ਦਿਵਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX