ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  11 minutes ago
ਕੋਲਕਾਤਾ, 22 ਨਵੰਬਰ - ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਅਤੇ ਲੜੀ ਦਾ ਦੂਸਰਾ ਟੈਸਟ ਮੈਚ ਈਡਨ ਗਾਰਡਨ 'ਚ ਅੱਜ ਤੋਂ ਖੇਡਿਆ ਜਾਵੇਗਾ। 2 ਮੈਚਾਂ ਦੀ ਲੜੀ...
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  22 minutes ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  30 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 1 hour ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  30 minutes ago
ਅੱਜ ਦਾ ਵਿਚਾਰ
. . .  46 minutes ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਪਟਿਆਲਾ

ਬਿਜਲੀ ਕੁੰਡੀ ਫੜਨ ਗਈ ਵਿਭਾਗ ਦੀ ਟੀਮ ਨੂੰ ਲੋਕਾਂ ਨੇ ਘੇਰਾ ਪਾ ਕੇ 3 ਘੰਟੇ ਬੰਦੀ ਬਣਾਈ ਰੱਖਿਆ

ਘੱਗਾ, 26 ਜੂਨ (ਵਿਕਰਮਜੀਤ ਸਿੰਘ ਬਾਜਵਾ)-ਬਿਜਲੀ ਵਿਭਾਗ ਵਲੋਂ ਅੱਜ ਚੋਰੀ ਰੋਕਣ ਦੇ ਮਕਸਦ ਨਾਲ ਘੱਗਾ ਪਿੰਡ ਵਿਚ ਛਾਪੇਮਾਰੀ ਕੀਤੀ ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਅਤੇ ਹੋਰਨਾਂ ਕਿਸਾਨਾਂ ਨੇ ਇਸ ਦੌਰਾਨ ਬਿਜਲੀ ਵਿਭਾਗ ਟੀਮ ਦਾ ਘਿਰਾਓ ਕਰਦਿਆਂ ਉਨ੍ਹਾਂ ਨੂੰ ਬੰਦੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ | ਜਿਨ੍ਹਾਂ ਨੂੰ ਬਾਅਦ ਵਿਚ ਕਿਸਾਨ ਜਥੇਬੰਦੀ ਤੇ ਵਿਭਾਗ ਦੇ ਸਮਝੌਤੇ ਤੋਂ ਬਾਅਦ ਛੱਡ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਵਲੋਂ ਚੋਰੀ ਰੋਕਣ ਲਈ ਬਣਾਏ ਗਈ ਚੌਕਸੀ ਟੀਮਾਂ ਵਲੋਂ ਛਾਪੇਮਾਰੀ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਅੱਜ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ਮਗਰੋਂ ਜਦੋਂ ਟੀਮ ਦੇ ਮੈਂਬਰ ਘੱਗਾ ਵਿਖੇ ਚੈਕਿੰਗ ਕਰਨ ਲਈ ਇਕ ਘਰ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨ ਜਥੇਬੰਦੀ ਏਕਤਾ (ਉਗਰਾਹਾਂ) ਵਲੋਂ ਘੇਰ ਲਿਆ ਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ | ਕਿਸਾਨ ਜਥੇਬੰਦੀ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਬਿੱਲੂ ਸਿੰਘ ਘੱਗਾ ਅਤੇ ਆਗੂ ਰਘਵੀਰ ਸਿੰਘ ਨਿਆਲ ਨੇ ਦੱਸਿਆ ਕਿ ਬਿਜਲੀ ਮੁਲਾਜ਼ਮ ਜਦੋਂ ਘੱਗਾ ਵਿਖੇ ਇੱਕ ਘਰ ਵਿਚ ਚੈਕਿੰਗ ਕਰ ਰਹੇ ਸਨ ਤਾਂ ਘਰ ਵਿਚ ਕੋਈ ਵੀ ਮਰਦ ਮੈਂਬਰ ਮੌਜੂਦ ਨਹੀਂ ਸੀ, ਇਸ ਦਾ ਪਤਾ ਲੱਗਣ 'ਤੇ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਮੌਕੇ ਉੱਤੇ ਪਹੁੰਚ ਕੇ ਟੀਮ ਦਾ ਘਿਰਾਓ ਕਰਦਿਆਂ ਟੀਮ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ | ਇਸ ਦੌਰਾਨ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਿਸਾਨ ਜਥੇਬੰਦੀ ਦੇ ਆਗੂਆਂ ਵਿਚਕਾਰ ਹੋਈ ਗੱਲਬਾਤ ਮਗਰੋਂ ਕਿਸੇ ਵੀ ਕਿਸਾਨ ਨੂੰ ਜੁਰਮਾਨਾ ਨਾ ਕੀਤੇ ਜਾਣ ਦੀ ਸ਼ਰਤ 'ਤੇ ਟੀਮ ਨੂੰ ਛੱਡਿਆ ਗਿਆ |

ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਦੀ ਵਚਨਬੱਧਤਾ ਤਹਿਤ 'ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ' ਮੌਕੇ ਅੱਜ ਇੱਥੇ ਪੋਲੋ ਗਰਾਊਾਡ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਸ਼ੇਸ਼ ...

ਪੂਰੀ ਖ਼ਬਰ »

ਔਰਤ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਧਵਾ ਔਰਤ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਚਰਨਜੀਤ ਕੌਰ ਪਤਨੀ ਸਿਕੰਦਰ ਸਿੰਘ ਵਾਸੀ ਪਿੰਡ ਕੋਟਲਾ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਚਾਲਕ ਜ਼ਖ਼ਮੀ

ਭਾਦਸੋਂ, 26 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਸਕਰਾਲੀ ਨਜ਼ਦੀਕ ਨਾਭਾ ਰੋਡ 'ਤੇ ਕਾਰ ਤੇ ਐਕਟਿਵਾ ਸਕੂਟਰੀ 'ਚ ਹਾਦਸਾ ਵਾਪਰ ਗਿਆ¢ ਮਿਲੀ ਜਾਣਕਾਰੀ ਮੁਤਾਬਿਕ ਕਾਰ ਅਚਾਨਕ ਬੇ-ਕਾਬੂ ਹੋ ਕੇ ਦੋ ਤਿੰਨ ਪਲਟੀਆਂ ਖਾ ਗਈ ਤੇ ਉਸ ਨੇ ਐਕਟਿਵਾ ਸਕੂਟਰ ਚਾਲਕ ਨੂੰ ਆਪਣੀ ਲਪੇਟ 'ਚ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਅਧਿਆਪਕ ਨੇ ਵਿਦਿਆਰਥਣ ਨਾਲ ਕੀਤੀ ਛੇੜਛਾੜ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ ਰੋਡ 'ਤੇ ਐਵਰੈਸਟ ਪਲੇਅ ਵੇ ਸਕੂਲ 'ਚ ਸਮਰ ਕੈਂਪ ਦੌਰਾਨ ਇਕ ਅਧਿਆਪਕ ਵਲੋਂ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਸ਼ਹਿਰੀ ਥਾਣੇ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਧਿਆਪਕ ਨੂੰ ਗਿ੍ਫ਼ਤਾਰ ਕਰ ਉਸ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਮਾਣਾ, 26 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਚੌਾਕੀ ਰਾਮ ਨਗਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 300 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਰਾਮ ਨਗਰ ਪੁਲਿਸ ਚੌਾਕੀ ਦੇ ਮੁਖੀ ਸੁਖਚੈਨ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਸਮਾਣਾ, 26 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਸਮਾਣਾ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ...

ਪੂਰੀ ਖ਼ਬਰ »

ਤੂੜੀ ਦੇ 10 ਕੁੱਪ ਸਾੜਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਦੇਵੀਗੜ੍ਹ, 26 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਬੂੜੇਮਾਜਰਾ ਦੇ ਕਿਸਾਨ ਜਸਭਿੰਦਰ ਸਿੰਘ ਪੁੱਤਰ ਭੂਪਿੰਦਰ ਸਿੰਘ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਕੁਝ ਲੋਕਾਂ ਨੇ ਗਿਣੀ ਮਿਥੀ ਸਾਜ਼ਿਸ਼ ਅਧੀਨ ਉਸ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਗੁਰੂ ਨਾਨਕ ਨਗਰ ਵਿਖੇ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਨੰਬਰ ਪੀ.ਬੀ.ਬੀ.ਕਿਊ. 7177 ਕੋਈ ਚੋਰੀ ਕਰਕੇ ਲੈ ਗਿਆ ਜਿਸ ਦੀ ਸ਼ਿਕਾਇਤ ਪਿ੍ੰਸ ਅਰੋੜਾ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਸੀ | ਪੁਲਿਸ ਨੇ ਇਸ ਮਾਮਲੇ 'ਚ ਉਕਤ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 7 ਨਾਮਜ਼ਦ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪ੍ਰਤਾਪ ਨਗਰ ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 4 ਅਣਪਛਾਤੇ ਵਿਅਕਤੀਆਂ ਸਮੇਤ 7 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸਲਮਾਲ ਖਾਨ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਰਾਜਪੁਰਾ ਕਲੋਨੀ ਨੇੜੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪਵਨ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਫ਼ੋਨ 'ਤੇ ਗੱਲਬਾਤ ਕਰਦਾ ਕਾਬੂ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਮੋਬਾਈਲ 'ਤੇ ਗੱਲਬਾਤ ਕਰਦੇ ਹਵਾਲਾਤੀ ਨੂੰ ਜੇਲ੍ਹ ਅਧਿਕਾਰੀਆਂ ਨੇ ਮੌਕੇ 'ਤੇ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਪ੍ਰੇਮ ਪਾਲ ਨੇ ਦੱਸਿਆ ਕਿ 24 ਜੂਨ ਸ਼ਾਮੀ 4ਰ ਵਜੇ ਚੱਕੀ ...

ਪੂਰੀ ਖ਼ਬਰ »

ਆਟੋ ਪਲਟਣ ਕਾਰਨ ਲੜਕਾ ਫੱਟੜ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕੌਲੀ ਵਿਖੇ ਬੱਸ ਅੱਡਾ ਵਿਖੇ ਇਕ ਆਟੋ ਸੜਕ ਵਿਚਕਾਰ ਖੜ੍ਹਾ ਹੋਣ ਕਾਰਨ ਇਕ ਮੋਟਰਸਾਈਕਲ ਆਟੋ 'ਚ ਆ ਵੱਜਾ ਤੇ ਆਟੋ ਪਲਟ ਗਿਆ ਜਿਸ ਕਾਰਨ ਆਟੋ 'ਚ ਸਵਾਰ 15 ਸਾਲਾ ਲੜਕੇ ਦੇ ਕਾਫ਼ੀ ਸੱਟਾਂ ਲੱਗੀਆਂ | ਉਕਤ ਮਾਮਲੇ ਦੀ ...

ਪੂਰੀ ਖ਼ਬਰ »

ਸਮੈਕ, ਅਫ਼ੀਮ ਤੇ ਸ਼ਰਾਬ ਬਰਾਮਦ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਗਰਾਮ ਸਮੈਕ, 300 ਗਰਾਮ ਅਫ਼ੀਮ ਤੇ 34 ਬੋਤਲਾਂ ਦੇਸ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਮਾਰਚ

ਰਾਜਪੁਰਾ, 26 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਐੱਸ.ਡੀ.ਐਮ. ਰਾਜਪੁਰਾ ਰਜਨੀਸ਼ ਅਰੋੜਾ ਦੀ ਅਗਵਾਈ 'ਚ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵਲੋਂ ਸਥਾਨਕ ਸ਼ਿਵਾਜੀ ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚਾ ਵਲੋਂ ਰੈਲੀ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਹਿੰਦੂਤਵੀ ਫਾਸ਼ੀਵਾਦੀ ਵਿਰੋਧੀ ਫੋਰਮ ਦੇ ਸੱਦੇ ਉੱਤੇ ਇਨਕਲਾਬੀ ਲੋਕ ਮੋਰਚਾ ਪੰਜਾਬ ਤੇ ਲੋਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਟਿਆਲਾ ਵਿਚ ਨਹਿਰੂ ਪਾਰਕ 'ਚ ਰੈਲੀ ਕੀਤੀ ਗਈ | ਰੈਲੀ ਤੋਂ ਬਾਅਦ ਲਾਹੌਰੀ ਗੇਟ ਪਟਿਆਲਾ ਤੱਕ ਮਾਰਚ ...

ਪੂਰੀ ਖ਼ਬਰ »

ਥਿੰਕ ਪੁਆਇੰਟ ਨੇ ਲਗਾਇਆ ਯੂ.ਕੇ. ਦਾ ਵੀਜ਼ਾ

ਪਟਿਆਲਾ, 26 ਜੂਨ (ਗੁਰਵਿੰਦਰ ਸਿੰਘ ਔਲਖ)-ਲੀਲਾ ਭਵਨ ਪਟਿਆਲਾ ਵਿਖੇ ਸਥਿਤ ਥਿੰਕ ਪੁਆਇੰਟ ਇਮੀਗੇ੍ਰਸ਼ਨ ਨੇ 3 ਸਾਲ ਦੇ ਗੈਪ ਨਾਲ ਯੂ.ਕੇ. ਦਾ ਵੀਜ਼ਾ ਲਗਵਾਇਆ¢ ਇਸ ਮੌਕੇ ਐਮ.ਡੀ. ਰੀਚਾ ਜੁਨੇਜਾ ਨੇ ਦੱਸਿਆ ਕਿ ਯੂ.ਕੇ. ਨੇ ਹੁਣ ਸਟੱਡੀ ਵੀਜ਼ਾ ਬਹੁਤ ਆਸਾਨ ਕੀਤਾ ਹੋਇਆ ਹੈ ਜਿਸ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ

ਪਟਿਆਲਾ, 26 ਜੂਨ (ਅ.ਸ. ਆਹਲੂਵਾਲੀਆ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਿਖੇ ਦਫ਼ਤਰੀ ਕੰਮਕਾਜ 'ਚ ਨੋਟਿੰਗ ਤੇ ਡਰਾਫਟਿੰਗ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਤਿੰਨ ਦਿਨਾਂ ਵਿਸ਼ੇਸ਼ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ

ਸਮਾਣਾ, 26 ਜੂਨ (ਸਾਹਿਬ ਸਿੰਘ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਪੁਲਿਸ, ਸਿਵਲ ਪ੍ਰਸ਼ਾਸਨ ਤੇ ਐਾਟੀ ਡਰੱਗਜ਼ ਤੇ ਸੋਸ਼ਲ ਵੈੱਲਫੇਅਰ ਸੰਸਥਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਰੋਟਰੀ ਭਵਨ ਸਮਾਣਾ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਉਚੇਚੇ ...

ਪੂਰੀ ਖ਼ਬਰ »

ਪੁਲਿਸ ਪਬਲਿਕ ਮੀਟਿੰਗ ਹੋਈ

ਦੇਵੀਗੜ੍ਹ, 26 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਨਸ਼ਾ ਮੁਕਤੀ ਮੁਹਿੰਮ ਤਹਿਤ ਥਾਣਾ ਜੁਲਕਾਂ ਦੇ ਸਾਂਝ ਕੇਂਦਰ ਤੇ ਪੁਲਿਸ ਚੌਾਕੀ ਰੌਹੜ ਜਾਗੀਰ ਦੀ ਪੁਲਿਸ ਵਲੋਂ ਸਾਂਝੇ ਤੌਰ 'ਤੇ ਰਾਜਸ਼ੇਰ ਪੈਲੇਸ ਦੁਧਨਸਾਧਾਂ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ-ਕਬੀਰ ਦਾਸ

ਭਾਦਸੋਂ, 26 ਜੂਨ (ਪ੍ਰਦੀਪ ਦੰਦਰਾਲ਼ਾ)-ਭਾਦਸੋਂ ਵਿਖੇ ਪੈਣ ਵਾਲੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਬੀਰ ਦਾਸ ਨੇ ਗੱਲਬਾਤ ਕਰਦਿਆਂ ਆਖਿਆ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਕਾਂਗਰਸ ਨੇ ਜੋ ...

ਪੂਰੀ ਖ਼ਬਰ »

ਨਿਰਭੈ ਕਾਲੋਨੀ ਤੇ ਪੀਲੀ ਸੜਕ ਦੀ ਪਾਣੀ ਸਮੱਸਿਆ ਨੂੰ ਲੈ ਕੇ ਵਫਦ ਮੇਅਰ ਤੇ ਕਮਿਸ਼ਨਰ ਨੂੰ ਮਿਲਿਆ

ਪਟਿਆਲਾ, 26 ਜੂਨ (ਜ.ਸ. ਢਿੱਲੋਂ)-ਅੱਜ ਇੱਥੇ ਵਾਰਡ ਨੰਬਰ 37 ਅਧੀਨ ਪੈਂਦੇ ਨਿਰਭੈ ਕਲੋਨੀ ਤੇ ਪੀਲੀ ਸੜਕ ਦੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੀਨੀਅਰ ਆਗੂ ਰਵਿੰਦਰ ਪਾਲ ਸਿੰਘ ਜੋਨੀ ਕੋਹਲੀ ਦੀ ਅਗਵਾਈ 'ਚ ਇਕ ਵਫ਼ਦ ਨਗਰ ਨਿਗਮ ਦਫ਼ਤਰ ਜਾ ਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਵਰਕਸ਼ਾਪ ਸ਼ੁਰੂ

ਪਟਿਆਲਾ, 26 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫ਼ੈਕਲਟੀ ਡਿਵੈਲਪਮੈਂਟ ਸੈਂਟਰ, ਸਿੱਖਿਆ ਤੇ ਸਮੁਦਾਇ ਸੇਵਾ ਵਿਭਾਗ ਵਲੋਂ 'ਕਰੀਕੁਲਮ ਡਿਜ਼ਾਈਨ ਤੇ ਕੰਟੈਂਟ' ਡਿਵੈਲਪਮੈਂਟ ਵਿਸ਼ੇ 'ਤੇ 14 ਦਿਨਾਂ ਵਰਕਸ਼ਾਪ ਸ਼ੁਰੂ ਕਰਵਾਈ ਗਈ ...

ਪੂਰੀ ਖ਼ਬਰ »

ਦੇਵਦਰਸ਼ਦੀਪ ਸਿੰਘ ਦਾ ਵਿਸ਼ੇਸ਼ ਭਾਸ਼ਨ ਦੌਰਾਨ ਸਨਮਾਨ

ਪਟਿਆਲਾ, 26 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਈ.ਏ.ਐਸ. ਟ੍ਰੇਨਿੰਗ ਸੈਂਟਰ ਵਲੋਂ ਪੰਜਾਬ ਸਿਵਲ ਸਰਵਿਸਿਜ਼ ਦੇ ਇਮਤਿਹਾਨ-2019 ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਇੰਜ. ਦੇਵਦਰਸ਼ਦੀਪ ਸਿੰਘ ਦਾ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੈਡੀਕਲ ਕਾਲਜ ਪਟਿਆਲਾ ਤੇ ਅੰਮਿ੍ਤਸਰ ਵਿਖੇ ਭਰੀਆਂ ਜਾਣਗੀਆਂ ਈ.ਐਮ.ਓ. ਦੀਆਂ 12 ਅਸਾਮੀਆਂ

ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੋੜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮਿ੍ਤਸਰ ਵਿਖੇ ਖਾਲੀ ਪਈ ਐਮਰਜੈਂਸੀ ਮੈਡੀਕਲ ਅਫ਼ਸਰ (ਈ.ਐਮ.ਓ) ਦੀਆਂ 6-6 ਅਸਾਮੀਆਂ ਭਰਨ ਲਈ ਪੰਜਾਬ ਦੇ ਮੈਡੀਕਲ ਤੇ ਖੋਜ ਵਿਭਾਗ ਦੇ ਡਾਇਰੈਕਟਰ ਨੇ ਇਕ ਪੱਤਰ ਰਾਹੀਂ ਉਕਤ ਕਾਲਜਾਂ ਦੇ ...

ਪੂਰੀ ਖ਼ਬਰ »

ਰਜਨੀਸ਼ ਮਿੱਤਲ ਸ਼ੈਂਟੀ ਬਣੇ ਰੋਟਰੀ ਕਲੱਬ ਨਾਭਾ ਦੇ ਪ੍ਰਧਾਨ

ਨਾਭਾ, 26 ਜੂਨ (ਕਰਮਜੀਤ ਸਿੰਘ)-ਪ੍ਰਸਿੱਧ ਸਮਾਜ ਸੇਵਕ ਤੇ ਨਗਰ ਕੌਾਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਦੂਜੀ ਵਾਰ ਰੋਟਰੀ ਕਲੱਬ ਨਾਭਾ ਦੇ ਪ੍ਰਧਾਨ ਚੁਣੇ ਗਏ ਤੇ ਐਡਵੋਕੇਟ ਨਿਤਿਨ ਜੈਨ ਨੇ ਸੈਕਟਰੀ ਦੇ ਤੌਰ 'ਤੇ ਦੂਜੀ ਵਾਰ ਸੇਵਾ ਸੰਭਾਲੀ ਇਸ ਮੌਕੇ ...

ਪੂਰੀ ਖ਼ਬਰ »

ਰਿਪੁਦਮਨ ਕਾਲਜ ਵਿਖੇ ਸੈਮੀਨਾਰ

ਨਾਭਾ, 26 ਜੂਨ (ਕਰਮਜੀਤ ਸਿੰਘ)-ਸਥਾਨਕ ਰਿਪੁਦਮਨ ਕਾਲਜ ਵਿਖੇ ਅੰਤਰਰਾਸ਼ਟਰੀ ਡੇਅ ਅਗੇਂਸਟ ਡਰੱਗਸ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ | ਜਿੱਥੇ ਕਾਲਜ ਸਟਾਫ਼ ਤੋਂ ਇਲਾਵਾ ਮਾਲ ਵਿਭਾਗ ਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹੋਏ | ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਤੇ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਭਾਸ਼ਨ ਕਰਵਾਇਆ

ਬਹਾਦਰਗੜ੍ਹ, 26 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਕਲਰਕ ਵਜੋਂ ਪ੍ਰਮੋਟ ਹੋਏ ਮੁਲਾਜ਼ਮਾਂ ਦਾ ਟਰੇਨਿੰਗ ਕੋਰਸ ਚੱਲ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਕਿਰਤੀ ਕਾਲਜ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਪਾਤੜਾਂ, 26 ਜੂਨ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਦੇ ਰੈੱਡ ਰਿਬਨ ਕਲੱਬ ਤੇ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਦੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਤੇ ਐਨ. ਐਸ. ਐਸ ਦੇ ਪ੍ਰੋਗਰਾਮ ਅਫਸਰ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਟਰੱਕ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਰਾਜਪੁਰਾ, 26 ਜੂਨ (ਰਣਜੀਤ ਸਿੰਘ)-ਅੱਜ ਇੱਥੇ ਪੁਰਾਣੀ ਅਨਾਜ ਮੰਡੀ ਤੋਂ ਸ੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਦਾ ਸਮਾਨ ਦੇ ਕੇ ਟਰੱਕਾਂ ਨੂੰ ਸ੍ਰੀ ਸ਼ਾਨਾਲੇਸ਼ਵਰ ਮਹਾਦੇਵ ਸੇਵਾ ਸੰਮਤੀ ਨਲਾਸ ਵਲੋਂ ਭੇਜਿਆ ਗਿਆ | ਇਸ ਟਰੱਕ ਨੂੰ ਨਲਾਸ ਮੰਦਰ ਦੇ ...

ਪੂਰੀ ਖ਼ਬਰ »

ਗ਼ਰੀਬਾਂ ਦੇ ਘਰਾਂ ਨੇੜੇ ਪੁੱਟੇ ਖਾਲ ਕਾਰਨ ਵਾਪਰ ਸਕਦਾ ਹੈ ਵੱਡਾ ਹਾਦਸਾ

ਦੇਵੀਗੜ੍ਹ, 26 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਇਕ ਪਾਸੇ ਤਾਂ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਾਉਣ ਲਈ ਪੰਜਾਬ ਸਰਕਾਰ ਨੇ ਮੁਹਿੰਮ ਵਿੱਢੀ ਹੋਈ ਹੈ ਤੇ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕੁੱਝ ਲੋਕ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਵਿਰੁੱਧ ਦਿਵਸ ਮਨਾਇਆ

ਪਟਿਆਲਾ, 26 ਜੂਨ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਨਸ਼ੀਲੇ ਪਦਾਰਥਾਂ ਤੇ ਗੈਰਕਾਨੂੰਨੀ ਤਸਕਰੀ ਵਿਰੁੱਧ ਅੰਤਰ ਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ, ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਮੌਜੂਦਾ ਸਮੇਂ 'ਚ ...

ਪੂਰੀ ਖ਼ਬਰ »

ਦਿਨੋਂ-ਦਿਨ ਵੱਧ ਰਿਹਾ ਪ੍ਰਦੂਸ਼ਣ ਲੋਕਾਂ ਲਈ ਬੇਹੱਦ ਗੰਭੀਰ ਮਸਲਾ

ਦੇਵੀਗੜ੍ਹ, 26 ਜੂਨ (ਰਾਜਿੰਦਰ ਸਿੰਘ ਮੌਜੀ)-ਪੰਜਾਬ 'ਚ ਲੋਕਾਂ ਵਲੋਂ ਕੀਤੀ ਜਾ ਰਹੀ ਦਰੱਖਤਾਂ ਦੀ ਧੜਾਧੜ ਕਟਾਈ ਕਾਰਨ ਵੱਧ ਰਿਹਾ ਪ੍ਰਦੂਸ਼ਣ ਲੋਕਾਂ ਲਈ ਇਕ ਗੰਭੀਰ ਮਸਲਾ ਬਣਦਾ ਜਾ ਰਿਹਾ ਹੈ ¢ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਹਰ ਵਿਅਕਤੀ ਆਪਣਾ ਯੋਗਦਾਨ ਪਾਵੇ : ਮਾਹਿਰ

ਪਟਿਆਲਾ, 26 ਜੂਨ (ਜ.ਸ. ਢਿੱਲੋਂ)-ਇਸ ਵੇਲੇ ਪਾਣੀ ਦਾ ਸੰਕਟ ਬਹੁਤ ਹੀ ਗੰਭੀਰ ਹੁੰਦਾ ਜਾ ਰਿਹਾ ਹੈ | ਕਈ ਰਾਜਾਂ ਅੰਦਰ ਪੀਣ ਵਾਲੇ ਪਾਣੀ ਦੀ ਵੀ ਵੱਡੀ ਸਮੱਸਿਆ ਹੈ | ਹੁਣ ਪੰਜਾਬ ਅੰਦਰ ਵੀ ਇਸ ਸਮੱਸਿਆ ਨੇ ਹੁਣ ਹੋਰ ਵੀ ਨਾਜ਼ੁਕ ਸਥਿਤੀ ਵੱਲ ਜਾ ਰਿਹਾ ਹੈ | ਪਰ ਇਸ ਵੇਲੇ ਪਾਣੀ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਪਟਿਆਲਾ, 26 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਰੈੱਡ ਰਿਬਨ ਕਲੱਬ, ਬਡੀ ਗਰੁੱਪ ਵਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਬੈਨਰ ਹੇਠ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਤੇ ਸਾਂਝ ਕੇਂਦਰ ਸਦਰ ਥਾਣਾ ਪਟਿਆਲਾ ਦੇ ਸਹਿਯੋਗ ...

ਪੂਰੀ ਖ਼ਬਰ »

ਸਵ. ਦਰਸ਼ਨ ਸਿੰਘ ਸੁਰਸਤੀਗੜ੍ਹ ਦੀ ਅੰਤਿਮ ਅਰਦਾਸ ਮੌਕੇ ਖ਼ੂਨਦਾਨ ਕੈਂਪ

ਸਨੌਰ, 26 ਜੂਨ (ਸੋਖਲ)-ਬੀਤੇ ਦਿਨੀਂ ਸਵਰਗੀ ਬਾਪੂ ਦਰਸ਼ਨ ਸਿੰਘ ਸੁਰਸਤੀਗੜ੍ਹ 96 ਸਾਲ ਦੀ ਉਮਰ ਭੋਗ ਕੇ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ | ਜਿਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਪਾਈ ਗਈ | ਇਸ ਮੌਕੇ ਯੂਥ ਆਗੂ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਪਟਿਆਲਾ ਜ਼ਿਲੇ੍ਹ ਦੇ ਕਿਸਾਨ ਹੁਣ ਕਣਕ-ਝੋਨਾ ਛੱਡ ਬਾਗ਼ਬਾਨੀ ਵੱਲ ਆਕਰਸ਼ਿਤ ਹੋਣ ਲੱਗੇ

ਪਟਿਆਲਾ, 26 ਜੂਨ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਕਣਕ ਤੇ ਝੋਨੇ ਦੀ ਰਵਾਇਤੀ ਫ਼ਸਲ ਨੂੰ ਛੱਡ ਕੇ ਹੋਰਨਾਂ ਉਹ ਫ਼ਸਲਾਂ ਨੂੰ ਕਾਸ਼ਤ ਅਧੀਨ ਲਿਆਕੇ ਹੀ ਪਾਣੀ ਬਚਾਇਆ ਜਾ ਸਕਦਾ ਹੈ | ਬਹੁਤ ਸਾਰੇ ਬਲਾਕ ਅਜਿਹੇ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਗੁਰਦੁਆਰਾ ਸਾਹਿਬ ਸਿੱਧਸਰ ਅਲਹੌਰਾ ਪਹੰੁਚੇ

ਨਾਭਾ, 26 ਜੂਨ (ਕਰਮਜੀਤ ਸਿੰਘ)-ਬਿਧੀ ਚੰਦ ਦਲ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਫ਼ੌਜਾਂ ਸਮੇਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਪਹੰੁਚੇ | ਬਾਬਾ ਅਵਤਾਰ ਸਿੰਘ ਨੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨਾਲ ਮੀਟਿੰਗ ਕੀਤੀ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲ ਨੇ ਦਿਵਾਇਆ 621 ਨੌਜਵਾਨਾਂ ਨੂੰ ਰੋਜ਼ਗਾਰ

ਪਟਿਆਲਾ, 26 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼ ਵਿਖੇ ਰੋਜ਼ਗਾਰ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਬਹਾਦਰਗੜ੍ਹ, 26 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਖੇ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ...

ਪੂਰੀ ਖ਼ਬਰ »

ਨਸ਼ਾ ਮੁਕਤ ਸਮਾਜ ਦੀ ਸਿਰਜਣਾ 'ਚ ਲੋਕਾਂ ਦਾ ਅਹਿਮ ਯੋਗਦਾਨ-ਡਾ. ਭੁਪਿੰਦਰ ਕੌਰ

ਦੇਵੀਗੜ੍ਹ, 26 ਜੂਨ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਅਗਵਾਈ 'ਚ ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਤੇ ਗ਼ੈਰਕਾਨੰੂਨੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਵਲੋਂ ਸੈਮੀਨਾਰ

ਪਾਤੜਾਂ, 26 ਜੂਨ (ਗੁਰਵਿੰਦਰ ਸਿੰਘ ਬੱਤਰਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪਾਤੜਾਂ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਸ਼ਹਿਰ ਦੇ ਮਹਾਰਾਜਾ ਪੈਲੇਸ ਵਿਖੇ ਕਰਵਾਇਆ ਗਿਆ | ਪੁਲਿਸ ਉਪ ਕਪਤਾਨ ਸੁਖਅੰਮਿ੍ਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਪਟਿਆਲਾ, 26 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਆਈ.ਟੀ.ਆਈ., ਪਟਿਆਲਾ ਵਿਖੇ 5 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਨਵਜੋਤ ਕੰਗ ਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਡਾ. ਵਰਿੰਦਰ ਕੁਮਾਰ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਗਲੀ ਦਾ ਬੀ.ਡੀ.ਪੀ.ਓ. ਵਲੋਂ ਮੁਆਇਨਾ

ਬਨੂੜ, 26 ਜੂਨ (ਭੁਪਿੰਦਰ ਸਿੰਘ)-ਪਿਛਲੇ ਕਈ ਸਾਲਾਂ ਤੋਂ ਪਿੰਡ ਖਾਨਪੁਰ ਬੰਗਰ ਵਿਖੇ ਮੁਰੰਮਤ ਦੀ ਉਡੀਕ ਕਰ ਰਹੀ ਜ਼ਿਮੀਂਦਾਰਾਂ ਦੇ ਮੁਹੱਲੇ ਵਾਲੀ ਗਲੀ ਦੀ ਹੁਣ ਜਲਦੀ ਮੁਰੰਮਤ ਹੋਣ ਦੀ ਉਮੀਦ ਜਾਗੀ ਹੈ | ਰਾਜਪੁਰਾ ਦੇ ਬੀ.ਡੀ.ਪੀ.ਓ. ਸੁਰਿੰਦਰ ਸਿੰਘ ਨੇ ਸਬੰਧਿਤ ਗਲੀ ਦਾ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ ਵਿਖੇ ਸੈਮੀਨਾਰ

ਸਮਾਣਾ, 26 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਦੇਵੀ ਦੀ ਅਗਵਾਈ ਹੇਠ 'ਨਸ਼ੀਲੇ ਪਦਾਰਥਾਂ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ' ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵਿਖੇ ਮਿਲੇਗੀ 24 ਘੰਟੇ ਸਿਹਤ ਸਹੂਲਤ-ਕਾਲੇਕਾ

ਪਾਤੜਾਂ, 26 ਜੂਨ (ਗੁਰਵਿੰਦਰ ਸਿੰਘ ਬੱਤਰਾ)-ਭਾਈ ਘਨੱਈਆ ਚੈਰੀਟੇਬਲ ਹਸਪਤਾਲ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ 'ਚ ਯੋਗਦਾਨ ਪਾ ਰਿਹਾ ਹੈ | ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਖੋਲੇ ਗਏ ਇਸ ਹਸਪਤਾਲ ਸੰਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ...

ਪੂਰੀ ਖ਼ਬਰ »

ਐਸ.ਐਚ.ਓ. ਵਲੋਂ ਥਾਬਲਾਂ ਵਾਸੀਆਂ ਨਾਲ ਮੀਟਿੰਗ

ਨੋਗਾਵਾਂ, 26 ਜੂਨ (ਰਵਿੰਦਰ ਮੌਦਗਿਲ)-ਹਲਕੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਬ-ਇੰਸਪੈਕਟਰ ਜਗਦੀਪ ਸਿੰਘ ਬਰਾੜ ਐਸ.ਐਚ.ਓ. ਪੁਲਿਸ ਥਾਣਾ ਬਸੀ ਪਠਾਣਾਂ ਵਲੋਂ ਪਿੰਡ ਥਾਬਲਾਂ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਦੌਰਾਨ ਮੁੱਖ ਥਾਣਾ ਅਫ਼ਸਰ ਨੇ ਲੋਕਾਂ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਖਨੌਰੀ/ਅਰਨੋਂ, 26 ਜੂਨ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਵਿਖੇ ਰੂਰਲ ਮੈਡੀਕਲ ਅਫ਼ਸਰ ਡਾ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਜਿਸ 'ਚ ਡਾ. ਕਸ਼ਮੀਰ ਸਿੰਘ ਦੀ ਟੀਮ ਤੋਂ ਇਲਾਵਾ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਨੇ ਹੀ ਬਰਗਾੜੀ ਕਾਂਡ ਦੀਆਂ ਪਰਤਾਂ ਖੋਲ੍ਹੀਆਂ- ਸਹੌਲੀ

ਨਾਭਾ, 26 ਜੂਨ (ਕਰਮਜੀਤ ਸਿੰਘ)-ਬਰਗਾੜੀ ਮੋਰਚੇ ਨੇ ਹੀ ਬਰਗਾੜੀ ਕਾਂਡ ਦੀਆਂ ਪਰਤਾਂ ਖੋਲ੍ਹੀਆਂ ਜੋ ਕਿ ਮੋਰਚਾ ਨਾ ਲਾਉਣ ਦੀ ਸੂਰਤ 'ਚ ਦੱਬੀਆਂ ਹੀ ਰਹਿ ਜਾਣੀਆਂ ਸਨ | ਇਹ ਗੱਲ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਪਾਰਟੀ ਦੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਰੱਖੜਾ ਤੇ ਮੁਖਮੈਲਪੁਰ ਵਲੋਂ ਵਿਸ਼ੇਸ਼ ਵਰਕਰ ਮਿਲਣੀ

ਘਨੌਰ, 26 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਸਰਕਲ ਸ਼ੰਭੂ ਸਰਕਲ ਦੇ ਪਿੰਡ ਅਲੀਮਾਜਰਾ ਵਿਖੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰਾ ਦੀ ਅਗਵਾਈ ਤੇ ਸੁਰਜੀਤ ਸਿੰਘ ਗੜ੍ਹੀ ਤੇ ਹੈਰੀ ਮੁਖਮੇਲਪੁਰ, ਕੌਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਪੰਜਾਬ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਬਲਾਕ ਰਾਜਪੁਰਾ, ਘਨੌਰ ਤੇ ਸਨੌਰ ਦੇ ਪਿੰਡਾਂ 'ਚ ਲੱਗਣਗੇ ਆਰ.ਓ ਪਲਾਂਟ : ਡਿਪਟੀ ਕਮਿਸ਼ਨਰ

ਪਟਿਆਲਾ, 26 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਜ਼ਿਲ੍ਹੇ ਦੇ ਬਲਾਕ ਰਾਜਪੁਰਾ, ਘਨੌਰ ਤੇ ਸਨੌਰ ਵਿਖੇ 244.85 ਲੱਖ ਰੁਪਏ ਨਾਲ 37 ਆਰ.ਓ. ਪਲਾਂਟ ਲਗਾਏ ਜਾ ਰਹੇ ਹਨ | ਪ੍ਰੋਜੈਕਟ ਬਾਰੇ ਹੋਰ ...

ਪੂਰੀ ਖ਼ਬਰ »

ਅਫ਼ੀਮ ਸਮੇਤ ਕਾਬੂ

ਰਾਜਪੁਰਾ, 26 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਭੁਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਥਾਣੇਦਾਰ ਮਨਜੀਤ ਸਿੰਘ ਸਮੇਤ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਪਟਿਆਲਾ, 26 ਜੂਨ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਨਸ਼ਾ ਖ਼ਤਮ ਕਰਨ ਲਈ ਹਰ ਸਹਿਯੋਗ ਦੀ ਮਦਦ ਮੰਗੀ | ਇਸ ਮੌਕੇ ...

ਪੂਰੀ ਖ਼ਬਰ »

ਪਟਿਆਲਾ ਵਪਾਰ ਮੰਡਲ ਦਾ ਵਫ਼ਦ ਮੇਅਰ ਨੂੰ ਮਿਲਿਆ

ਪਟਿਆਲਾ, 26 ਜੂਨ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਵਪਾਰ ਮੰਡਲ ਦੀ ਕਾਰਜਕਾਰਨੀ ਦੇ ਆਗੂ ਪਲਾਸਟਿਕ ਲਿਫ਼ਾਫ਼ਿਆਂ ਦੇ ਮਾਮਲੇ 'ਚ ਵਿਜੇ ਕੰਪਾਨੀ ਦੀ ਪ੍ਰਧਾਨਗੀ 'ਚ ਮੇਅਰ ਨਗਰ ਨਿਗਮ ਸੰਜੀਵ ਸ਼ਰਮਾ ਬਿੱਟੂ ਨੂੰ ਮਿਲਿਆ | ਇਸ ਸਬੰਧੀ ਵਪਾਰ ਮੰਡਲ ਨੇ ਮੇਅਰ ਨੂੰ ਪਲਾਸਟਿਕ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ-ਡੀ.ਐਸ.ਪੀ.

ਦੇਵੀਗੜ੍ਹ, 26 ਜੂਨ (ਮੁਖਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਸਾਂਝ ਕੇਂਦਰ ਥਾਣਾ ਜੁਲਕਾਂ ਤੇ ਲੋਕ ਸੇਵਾ ਮਿਸ਼ਨ ਦੇਵੀਗੜ੍ਹ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਤਹਿਤ ਪੁਲਿਸ ਪਬਲਿਕ ਮੀਟਿੰਗ ...

ਪੂਰੀ ਖ਼ਬਰ »

ਬਡੂੰਗਰ ਸ਼ਮਸ਼ਾਨ ਘਾਟ ਦੇ ਮੂਹਰੇ ਲੱਗਦੀ ਸਬਜ਼ੀ ਮੰਡੀ ਬਣੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ

ਪਟਿਆਲਾ, 26 ਜੂਨ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਦੀ ਸਟਰੀਟ ਵੈਡਿੰਗ ਨੀਤੀ ਕਦੋਂ ਹੋਵੇਗੀ ਇਸ ਬਾਰੇ ਹਾਲੇ ਕੁੱਝ ਨਹੀਂ ਕਿਹਾ ਜਾ ਸਕਦਾ | ਪਟਿਆਲਾ 'ਚ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਹਰ ਹਫ਼ਤੇ ਮੰਗਲਵਾਰ ਵਾਲੇ ਦਿਨ ਬਡੂੰਗਰ ਖੇਤਰ ਦੇ ਸ਼ਮਸ਼ਾਨਘਾਟ ਮੂਹਰੇ ...

ਪੂਰੀ ਖ਼ਬਰ »

ਪੰਜਾਬੀ ਪੁੱਤਰ ਵਿਨਾਇਕ ਵਰਮਾ ਦੀ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 26 ਜੂਨ (ਚਹਿਲ)- ਸ਼ਾਹੀ ਸ਼ਹਿਰ ਦੇ ਨਾਮਵਰ ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਵਿਨਾਇਕ ਵਰਮਾ ਦੀ ਚੋਣ ਸਪੇਨ 'ਚ ਹੋਣ ਵਾਲੀ ਵਿਸ਼ਵ ਯੂਥ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਭਾਰਤੀ ਟੀਮ 'ਚ ਹੋਈ ਹੈ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਨਾਲ ਮੁਲਾਕਾਤ

ਪਟਿਆਲਾ, 26 ਜੂਨ (ਜ.ਸ. ਢਿੱਲੋਂ)-ਪੰਜਾਬ ਐਗਰੋ ਇਨਪੁਟਸ ਡੀਲਰ ਐਸੋ: ਦੇ ਪ੍ਰਧਾਨ ਤੇ ਹੋਰਨਾਂ ਮੈਂਬਰਾਂ ਨੇ ਸਕੱਤਰ ਖੇਤੀਬਾੜੀ ਤੇ ਵਿਤ ਕਮਿਸ਼ਨਰ ਵਿਕਾਸ ਵਿਸ਼ਵਜੀਤ ਖੰਨਾ ਦੇ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੂੰ ਇਸ ਐਸ: ਵਲੋਂ ਇਕ ਮੰਗ ਪੱਤਰ ਵੀ ਸੌਾਪਿਆ ਗਿਆ | ਇਸ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੇ ਨਾ ਫੜ੍ਹੀ ਤੇਜ਼ੀ-ਕਿਸਾਨ ਹੋਏ ਪ੍ਰੇਸ਼ਾਨ

ਬਨੂੜ, 26 ਜੂਨ (ਭੁਪਿੰਦਰ ਸਿੰਘ)-ਬਨੂੜ ਤੇ ਇਸ ਦੇ ਆਸ ਪਾਸ ਦੇ ਖੇਤਰ 'ਚ ਮੀਂਹ ਨਾ ਪੈਣ ਕਾਰਨ ਜਿਥੇ ਝੋਨੇ ਦੀ ਲਵਾਈ ਬਹੁਤ ਢਿੱਲੀ ਰਫ਼ਤਾਰ ਨਾਲ ਚੱਲ ਰਹੀ ਹੈ, ਉਥੇ ਹੀ ਮੱਕੀ ਦੀ ਬਿਜਾਈ ਪਛੜਦੀ ਜਾ ਰਹੀ ਹੈ | ਕੁਝ ਖੇਤਰ 'ਚ ਝੋਨਾ ਲਾ ਚੁੱਕੇ ਕਿਸਾਨਾਂ ਨੂੰ ਝੋਨੇ ਲਈ ਪਾਣੀ ...

ਪੂਰੀ ਖ਼ਬਰ »

ਮੱਕੀ ਦੀ ਬਿਜਾਈ ਪਛੜਣ ਲੱਗੀ
ਝੋਨੇ ਦੀ ਲਵਾਈ ਨੇ ਨਾ ਫੜ੍ਹੀ ਤੇਜ਼ੀ-ਕਿਸਾਨ ਹੋਏ ਪ੍ਰੇਸ਼ਾਨ

ਬਨੂੜ, 26 ਜੂਨ (ਭੁਪਿੰਦਰ ਸਿੰਘ)-ਬਨੂੜ ਤੇ ਇਸ ਦੇ ਆਸ ਪਾਸ ਦੇ ਖੇਤਰ 'ਚ ਮੀਂਹ ਨਾ ਪੈਣ ਕਾਰਨ ਜਿਥੇ ਝੋਨੇ ਦੀ ਲਵਾਈ ਬਹੁਤ ਢਿੱਲੀ ਰਫ਼ਤਾਰ ਨਾਲ ਚੱਲ ਰਹੀ ਹੈ, ਉਥੇ ਹੀ ਮੱਕੀ ਦੀ ਬਿਜਾਈ ਪਛੜਦੀ ਜਾ ਰਹੀ ਹੈ | ਕੁਝ ਖੇਤਰ 'ਚ ਝੋਨਾ ਲਾ ਚੁੱਕੇ ਕਿਸਾਨਾਂ ਨੂੰ ਝੋਨੇ ਲਈ ਪਾਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX