ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਪੰਜਾਬ / ਜਨਰਲ

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ ਦੀਆਂ ਤਾਜ਼ਾ ਤਸਵੀਰਾਂ ਜਾਰੀ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਕੁਝ ਤਾਜ਼ਾ ਤਸਵੀਰਾਂ ਜਾਰੀ ਕੀਤੀਆਂ ਗਈਆਂ, ਜਿਨ੍ਹਾਂ ਤੋਂ ਸਾਫ਼ ਹੋ ਜਾਂਦਾ ਹੈ ਕਿ 'ਡਿਵੈਲਪਮੈਂਟ ਆਫ਼ ਕਰਤਾਰਪੁਰ ਕੋਰੀਡੋਰ' ਪ੍ਰਾਜੈਕਟ ਅਧੀਨ 28 ਦਸੰਬਰ ਨੂੰ ਸਰਹੱਦ ਦੇ ਉਸ ਪਾਰ ਲਾਂਘੇ ਦੀ ਸ਼ੁਰੂ ਕੀਤੀ ਗਈ ਉਸਾਰੀ ਜੰਗੀ ਪੱਧਰ 'ਤੇ ਜਾਰੀ ਹੈ | ਤਸਵੀਰਾਂ 'ਚ ਇਹ ਵੀ ਸਾਫ਼ ਤੌਰ 'ਤੇ ਵਿਖਾਈ ਦੇ ਰਿਹਾ ਹੈ ਕਿ ਉਸਾਰੀ ਦੇ ਚਲਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਨਜ਼ਦੀਕ ਮੁਸਾਫ਼ਰਖ਼ਾਨਾ, ਬਾਰਾਂਦਰੀ, ਲੰਗਰ ਭਵਨ ਤੇ ਸਰੋਵਰ ਸਮੇਤ ਕੁਝ ਹੋਰ ਸਮਾਰਕਾਂ ਦੀ ਉਸਾਰੀ ਦਾ ਕੰਮ ਆਪਣੇ ਅੰਤਿਮ ਪੜਾਅ 'ਚ ਪਹੁੰਚ ਚੁੱਕਾ ਹੈ ਜਦਕਿ ਦਰਿਆ ਰਾਵੀ 'ਤੇ ਪੁਲ ਉਸਾਰੀ ਲਗਪਗ ਮੁਕੰਮਲ ਹੋ ਚੁੱਕੀ ਹੈ | ਗੁਰਦੁਆਰਾ ਸਾਹਿਬ ਤੋਂ ਭਾਰਤੀ ਸਰਹੱਦ ਤੱਕ ਸੜਕ ਤੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟਰਮੀਨਲ ਤੇ ਗੈਲਰੀ ਆਦਿ ਦਾ ਕੰਮ ਵੀ ਕਾਫ਼ੀ ਵਧੇਰੇ ਮੁਕੰਮਲ ਹੋ ਚੁੱਕਾ ਹੈ | ਲਾਂਘੇ ਦੀ ਉਸਾਰੀ ਕਰਵਾ ਰਹੀ ਕੰਪਨੀ ਦੇ ਸੀਨੀਅਰ ਇੰਜੀਨੀਅਰ ਖ਼ਾਸ਼ਿਫ਼ ਅਲੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਚੱਲ ਰਹੀ ਉਸਾਰੀ ਦੇ ਬਾਰੇ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਮੁਲਕਾਂ 'ਚ ਬਣੀਆਂ ਸਿਆਸੀ ਕੁੜੱਤਣਾਂ ਦੇ ਬਾਵਜੂਦ ਲਾਂਘੇ ਦੀ ਉਸਾਰੀ ਨਿਰਵਿਘਨ ਜਾਰੀ ਹੈ ਤੇ ਪਾਕਿ ਵਲੋਂ ਇਹ ਭਾਰਤ ਦੇ ਮੁਕਾਬਲੇ ਪਹਿਲਾਂ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਸਾਰੀ ਦੇ ਚਲਦਿਆਂ ਸਰਾਂ ਤੇ 9868 ਸੁਕਵੇਅਰ ਫੁੱਟ 'ਚ ਸਰੋਵਰ ਆਦਿ ਦਾ ਕੰਮ 75 ਫ਼ੀਸਦੀ ਤੱਕ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਲਾਂਘੇ ਲਈ ਸੜਕ ਬਣਾਉਣ ਦਾ ਕੰਮ 80 ਫ਼ੀਸਦੀ, ਸੀਵਰੇਜ ਦਾ 70 ਫ਼ੀਸਦੀ, ਪਾਣੀ ਸਪਲਾਈ ਦਾ 65 ਫ਼ੀਸਦੀ ਤੇ ਪਾਣੀ ਨਿਕਾਸੀ ਦਾ ਕੰਮ 60 ਫ਼ੀਸਦੀ ਤੋਂ ਵਧੇਰੇ ਮੁਕੰਮਲ ਕਰ ਲਿਆ ਗਿਆ ਹੈ | ਉਕਤ ਇੰਜੀਨੀਅਰ ਅਨੁਸਾਰ ਸ੍ਰੀ ਕਰਤਾਰਪੁਰ ਲਾਂਘੇ ਲਈ ਗੁਰਦੁਆਰਾ ਸਾਹਿਬ ਤੋਂ ਭਾਰਤੀ ਬਾਰਡਰ ਟਰਮੀਨਲ ਤੱਕ ਬਣਾਈ ਜਾਣ ਵਾਲੀ ਸੜਕ ਦੀ ਉਸਾਰੀ ਦਾ ਕੰਮ 31 ਅਗਸਤ ਤੱਕ ਮੁਕੰਮਲ ਕੀਤਾ ਜਾਣਾ ਹੈ, ਜਦਕਿ ਬਾਰਡਰ ਟਰਮੀਨਲ ਦੀ ਉਸਾਰੀ 31 ਜੁਲਾਈ ਤੱਕ ਮੁਕੰਮਲ ਕਰ ਲਈ ਜਾਵੇਗੀ | ਉੱਧਰ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਕਾਰੀਡੋਰ ਦੀ ਯੋਜਨਾ ਦੇ ਫ਼ੇਜ਼ 1 'ਚ ਮੁੱਖ ਕੋਰੀਡੋਰ ਤੋਂ ਜ਼ੀਰੋ ਪੁਆਇੰਟ ਤੱਕ ਸੜਕ ਬਣਾਉਣ, ਜ਼ੀਰੋ ਪੁਆਇੰਟ 'ਤੇ ਆਫ਼ਿਸ ਬਣਾਉਣ, ਗੁਰਦੁਆਰਾ ਦਰਬਾਰ ਸਾਹਿਬ ਦਾ ਰੰਗ-ਰੋਗਨ ਤੇ ਮੁਰੰਮਤ, ਬਾਰਾਂਦਰੀ, ਸ਼ਰਧਾਲੂਆਂ ਲਈ ਬਾਥਰੂਮ, ਲੰਗਰ ਹਾਲ, ਸਰੋਵਰ, ਲਾਅਨ 'ਤੇ ਟਾਈਲਾਂ ਲਗਾਉਣ ਦਾ ਕੰਮ, ਪ੍ਰਸ਼ਾਸਨਿਕ ਬਲਾਕ, ਪਾਰਕਿੰਗ ਏਰੀਆ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੇ ਨਿਵਾਸ ਆਦਿ ਦੀ ਉਸਾਰੀ ਕਰਵਾਈ ਜਾ ਰਹੀ ਹੈ ਤੇ ਉਸਾਰੀ ਦਾ ਪਹਿਲਾ ਪੜਾਅ ਇਸ ਵਰ੍ਹੇ ਸਤੰਬਰ ਮਹੀਨੇ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ |

ਦਿਨ-ਦਿਹਾੜੇ ਕਿਸਾਨ ਤੋਂ 5 ਲੱਖ ਰੁਪਏ ਖੋਹੇ

ਪਾਤੜਾਂ, 26 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਿੰਡ ਹਰਿਆਊ ਖ਼ੁਰਦ ਦੇ ਇਕ ਵਿਅਕਤੀ ਤੋਂ ਦਿਨ ਦਿਹਾੜੇ 2 ਮੋਟਰਸਾਈਕਲਾਂ ਸਵਾਰ ਚਾਰ ਵਿਅਕਤੀ 5 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ ਜਿਸ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰਦਿਆਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਫ਼ੀਸਾਂ 'ਚ ਕੀਤੇ ਵਾਧੇ 'ਤੇ ਅਗਲੇ ਹੁਕਮਾਂ ਤੱਕ ਰੋਕ

ਐੱਸ.ਏ.ਐੱਸ. ਨਗਰ, 26 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ-ਵੱਖ ਫ਼ੀਸਾਂ 'ਚ ਕੀਤੇ ਵਾਧੇ ਿਖ਼ਲਾਫ਼ ਆਮ ਲੋਕਾਂ 'ਚ ਪੈਦਾ ਹੋਏ ਰੋਹ ਨੂੰ ਸ਼ਾਂਤ ਕਰਦਿਆਂ ਫ਼ੀਸਾਂ ਵਧਾਉਣ ਸਬੰਧੀ 21 ਜੂਨ ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ 'ਤੇ ਹਾਲ ਦੀ ...

ਪੂਰੀ ਖ਼ਬਰ »

ਬਿੱਟੂ ਹੱਤਿਆ ਮਾਮਲੇ 'ਚ ਦੋਵਾਂ ਕੈਦੀਆ ਨੂੰ ਤਫ਼ਤੀਸ਼ ਲਈ ਨਾਭਾ ਜੇਲ੍ਹ 'ਚ ਲਿਆਂਦਾ

ਪਟਿਆਲਾ/ਨਾਭਾ, 26 ਜੂਨ (ਮਨਦੀਪ ਸਿੰਘ ਖਰੋੜ, ਕਰਮਜੀਤ ਸਿੰਘ)-ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪਟਿਆਲਾ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਦੋ ਕੈਦੀਆਂ ਨੂੰ ਅੱਜ ਪੁਲਿਸ ਟੀਮ ਵਲੋਂ ਮਾਮਲੇ ਦੀ ...

ਪੂਰੀ ਖ਼ਬਰ »

ਬੀ.ਐਸ.ਐਫ਼. ਦੇ ਸਿਪਾਹੀ ਤੋਂ ਸਾਢੇ 6 ਕਰੋੜ ਦੀ ਹੈਰੋਇਨ ਬਰਾਮਦ

ਅੰਮਿ੍ਤਸਰ, 26 ਜੂਨ (ਰੇਸ਼ਮ ਸਿੰਘ)-ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ. ਟੀ. ਐਫ਼. ਨੂੰ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਕਿ ਬੀ. ਐਸ. ਐਫ਼. ਦੇ ਇਕ ਸਿਪਾਹੀ ਤੋਂ ਇਕ ਕਿੱਲੋ 320 ਗ੍ਰਾਮ ਹੈਰੋਇਨ ਤੇ ਇਕ ਲੱਖ 16 ਹਜ਼ਾਰ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਘਰ ਨੂੰ ਅੱਗ ਲੱਗਣ ਨਾਲ 3 ਬੱਚਿਆਂ ਦੀ ਮੌਤ

ਸਿਡਨੀ, 26 ਜੂਨ (ਏਜੰਸੀ)- ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਸ 'ਚ ਇਕ ਘਰ ਨੂੰ ਅੱਗ ਲੱਗਣ ਨਾਲ 3 ਬੱਚਿਆਂ ਦੀ ਮੌਤ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਿਡਨੀ ਦੇ ਉੱਤਰ ਪੱਛਮ 'ਚ 200 ਕਿਲੋਮੀਟਰ ਦੂਰ ਸਥਾਨਕ ਸਮੇਂ 3.30 ਵਜੇ ਅੱਗ ਬੁਝਾਊ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਵਫ਼ਦ ਵਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਗੁਰੂ ਨਗਰੀ ਦਾ ਦੌਰਾ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮਿ੍ਤਸਰ ਸਮੇਤ ਭਾਰਤ ਦੇ ਤਿੰਨ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ 'ਚ ਸੁਧਾਰ ਲਿਆਉਣ ਲਈ ਯੋਜਨਾ ਉਲੀਕਣ ਲਈ ਅੱਜ ਕੱਲ੍ਹ ਜ਼ਿਆਓਫਾਂਗ ਜਾਉ ਦੀ ਅਗਵਾਈ 'ਚ ਭਾਰਤ ਆਏ ਹੋਏ ਸੰਯੁਕਤ ਰਾਸ਼ਟਰ ਦੇ ਉੱਚ ਪੱਧਰੀ ਵਫ਼ਦ ਵਲੋਂ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਦੇ ਬਰਨਾਲਾ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 26 ਜੂਨ (ਅ.ਬ)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸੰਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਸਰਨਾ ਨੇ ਪਾਕਿ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਤੇ ਸਹਿਯੋਗ ਲਈ ਦਿੱਤੇ ਸੱਦਾ-ਪੱਤਰ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਦਲ ਦਿੱਲੀ ਵਲੋਂ ਗੁ: ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੱਕ ਅਕਤੂਬਰ ਮਹੀਨੇ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਤੱਕ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਫ਼ੈਸਲਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਜੁਲਾਈ ਮਹੀਨੇ ...

ਪੂਰੀ ਖ਼ਬਰ »

ਬਿੱਟੂ ਹੱਤਿਆ ਮਾਮਲੇ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਈ ਜਾਵੇ-ਸੁਖਬੀਰ

ਚੰਡੀਗੜ੍ਹ, 26 ਜੂਨ (ਐਨ. ਐਸ. ਪਰਵਾਨਾ)- ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਮਾਮਲੇ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਲੋਕ ਸਭਾ ਨੇ ਇਸ ਦੀ ਹਾਈਕੋਰਟ ਦੇ ਮੌਜੂਦਾ ਜੱਜ, ਸੀ. ਬੀ. ਆਈ. ਜਾਂ ...

ਪੂਰੀ ਖ਼ਬਰ »

ਪਾਕਿ 'ਚ ਆਤਮਘਾਤੀ ਹਮਲੇ 'ਚ 3 ਹਮਲਾਵਰਾਂ ਤੇ ਇਕ ਪੁਲਿਸ ਕਰਮਚਾਰੀ ਦੀ ਮੌਤ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਇਕ ਪੁਲਿਸ ਸਿਖਲਾਈ ਕੇਂਦਰ 'ਤੇ ਤਿੰਨ ਆਤਮਘਾਤੀ ਹਮਲਾਵਰਾਂ ਨੇ ਅੱਜ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਸ਼ੁਰੂ ਹੋਈ ਗੋਲਾਬਾਰੀ 'ਚ ਇਕ ਪੁਲਿਸ ਕਰਮਚਾਰੀ ਤੇ ਤਿੰਨ ਹਮਲਾਵਰ ਮਾਰੇ ਗਏ | ਇਸ ...

ਪੂਰੀ ਖ਼ਬਰ »

ਡਾ: ਜੰਮੂ ਵਿਸ਼ੇਸ਼ ਸੱਦੇ 'ਤੇ ਵਿਸ਼ਵ ਪੱਧਰੀ ਮੋਟਾਪਾ ਸਰਜਰੀ ਕਾਨਫਰੰਸ ਲਈ ਜਰਮਨੀ ਪੁੱਜੇ

ਜਲੰਧਰ, 26 ਜੂਨ (ਅ. ਬ.)-ਜੰਮੂ ਹਸਪਤਾਲ ਜਲੰਧਰ ਦੇ ਪ੍ਰਮੁੱਖ ਬੈਰਿਐਟਿ੍ਕ ਸਰਜਨ ਅਤੇ ਡਾਇਰੈਕਟਰ ਡਾ: ਜੀ. ਐਸ. ਜੰਮੂ ਵਿਸ਼ੇਸ਼ ਸੱਦੇ 'ਤੇ ਜਰਮਨੀ ਵਿਚ ਹੋਈ ਬੈਰਿਐਟਿ੍ਕ ਸਰਜਰੀ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਪੁੱਜੇ | ਇਸ ਕਾਨਫਰੰਸ ਵਿਚ ਪੂਰੇ ਵਿਸ਼ਵ ਦੇ ਬੈਰਿਐਟਿ੍ਕ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਆਨਲਾਈਨ ਰਜਿਸਟਰੇਸ਼ਨ ਅੱਜ ਤੋਂ

ਜਲੰਧਰ, 26 ਜੂਨ (ਰਣਜੀਤ ਸਿੰਘ ਸੋਢੀ)-ਸੂਬੇ ਭਰ 'ਚ ਸਥਾਪਿਤ 10 ਮੈਰੀਟੋਰੀਅਸ ਸਕੂਲਾਂ 'ਚ ਖ਼ਾਲੀ ਪਈਆਂ ਸੀਟਾਂ ਭਰਨ ਲਈ ਤੀਸਰੀ ਪ੍ਰਵੇਸ਼ ਪ੍ਰੀਖਿਆ 7 ਜੁਲਾਈ ਨੂੰ ਹੋਵੇਗੀ | ਵਿਭਾਗ ਨੇ ਆਨਲਾਈਨ ਰਜਿਸਟੇ੍ਰਸ਼ਨ 27 ਜੂਨ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਪੰਜਾਬ 'ਚ ਨਸ਼ਿਆਂ ਦੀ ਉਪਲਬਧਤਾ ਵਿੱਕਰੀ ਬਿਨਾਂ ਰੋਕ-ਟੋਕ ਜਾਰੀ ਹੋਣ ਦੀਆਂ ਰਿਪੋਰਟਾਂ ਤੋਂ ਚਿੰਤਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ 'ਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ...

ਪੂਰੀ ਖ਼ਬਰ »

ਵਿਜੀਲੈਂਸ ਬਿਓਰੋ ਵਲੋਂ ਹੁਸ਼ਿਆਰਪੁਰ ਜ਼ਮੀਨ ਘੁਟਾਲੇ ਨਾਲ ਸਬੰਧਿਤ ਦਰਜ ਐਫ਼.ਆਈ.ਆਰ. ਰੱਦ ਕਰਨ ਦੀ ਅਰਜ਼ੀ ਦਾਇਰ

ਹੁਸ਼ਿਆਰਪੁਰ, 26 ਜੂਨ (ਹਰਪ੍ਰੀਤ ਕੌਰ)-ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸ਼ਾਹ ਮਾਰਗ ਨੂੰ ਚਹੰੁ-ਮਾਰਗੀ ਕਰਨ ਲਈ ਜ਼ਮੀਨ ਅਧਿਗ੍ਰਹਿਣ ਕਰਨ 'ਚ ਹੋਈਆਂ ਕਥਿਤ ਬੇਨਿਯਮੀਆਂ ਦੀ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾਂਚ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੱਜ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਰੱਦ

ਅੰਮਿ੍ਤਸਰ, 26 ਜੂਨ (ਜੱਸ)-ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਅਚਾਨਕ ਰੱਦ ਕਰ ਦਿੱਤੀ ਗਈ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸੁਖਮਿੰਦਰ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਦੀ ਸਹਾਇਤਾ ਰਾਸ਼ੀ ਜਾਰੀ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਹਾਕੀ ਖੇਡ 'ਚ ਤਿੰਨ ਵਾਰ ਦੇ ਉਲੰਪਿਕ ਸੋਨ ਤਮਗ਼ਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ | ਖੇਡ ਵਿਭਾਗ ਦੀ ...

ਪੂਰੀ ਖ਼ਬਰ »

ਪਿਸ਼ਾਵਰ 'ਚ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਸਿੱਖ ਬੱਚਿਆਂ ਲਈ ਸਕੂਲ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਸਿੱਖ ਬੱਚਿਆਂ ਲਈ ਦੋ ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰ ਵਲੋਂ ਪਹਿਲਾਂ ਸਕੂਲ ਸ਼ੁਰੂ ਕੀਤਾ ਜਾਵੇਗਾ | ਸੂਬੇ ਦੇ ਔਕਾਫ਼, ਹੱਜ, ਧਾਰਮਿਕ ਤੇ ਘੱਟ-ਗਿਣਤੀਆਂ ਨਾਲ ...

ਪੂਰੀ ਖ਼ਬਰ »

'ਆਪ' ਛੱਡਣ ਵਾਲੇ ਵਿਧਾਇਕ ਜੇ ਵਿਧਾਨ ਸਭਾ 'ਚ ਕਾਂਗਰਸੀ ਕੁਰਸੀਆਂ 'ਤੇ ਬੈਠੇ ਤਾਂ ਜ਼ਬਰਦਸਤ ਰੋਸ ਕਰਾਂਗੇ-ਚੀਮਾ

ਸੰਗਰੂਰ, 26 ਜੂਨ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਗਾਮੀ ਵਿਧਾਨ ਸਭਾ ਇਜਲਾਸ ਦੌਰਾਨ ਜੇਕਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵਿਧਾਇਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਰੋਹਾਂ ਲਈ ਸਰਕਾਰ ਦਾ ਸਹਿਯੋਗ ਤੇ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੋਵੇਗੀ-ਭਾਈ ਲੌ ਾਗੋਵਾਲ

ਸੰਗਰੂਰ, 26 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਵਲੋਂ ਸਹਿਯੋਗ ਦੀ ਕੀਤੀ ਪੇਸ਼ਕਸ਼ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ...

ਪੂਰੀ ਖ਼ਬਰ »

ਝੜੀ ਨਾ ਲੱਗਣ ਕਾਰਨ ਡੂੰਘਾ ਹੋ ਰਿਹੈ ਧਰਤੀ ਹੇਠਲਾ ਪਾਣੀ-ਡਾ. ਕੁੱਕਲ

ਲੁਧਿਆਣਾ, 26 ਜੂਨ (ਬੀ. ਐਸ. ਬਰਾੜ)-ਹਰ ਸਾਲ ਝੋਨਾ ਦੇ ਸੀਜ਼ਨ 'ਚ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਦੀ ਚਿੰਤਾ ਸਤਾਉਣ ਲੱਗ ਪੈਂਦੀ ਹੈ | ਪਿਛਲੇ ਲਗਪਗ 30, 40 ਸਾਲ ਤੋਂ ਪੰਜਾਬ 'ਚ ਲਗਾਤਾਰ ਲਗਦੇ ਆ ਰਹੇ ਝੋਨੇ ਕਾਰਨ ਪਾਣੀ ਦਾ ਪੱਧਰ ਹਰ ਸਾਲ ...

ਪੂਰੀ ਖ਼ਬਰ »

ਪੰਜਾਬ 'ਚ 2950 ਨਵੇਂ ਹੈਲਥ ਸੈਂਟਰ ਖੋਲੇ੍ਹ ਜਾਣਗੇ-ਸਿਹਤ ਮੰਤਰੀ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਤਰਨ ਤਾਰਨ 'ਚ ਮਨਾਇਆ ਗਿਆ | ਇਸ ਸਮਾਗਮ ਪ੍ਰਧਾਨਗੀ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਨੇ ਕੀਤੀ | ਸਿਹਤ ਮੰਤਰੀ ਬਲਬੀਰ ...

ਪੂਰੀ ਖ਼ਬਰ »

ਨਸ਼ਾ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਦੇ ਮੁੱਦਿਆਂ 'ਤੇ ਕਾਂਗਰਸੀ ਵਿਧਾਇਕ ਨੇ ਆਪਣੀ ਸਰਕਾਰ ਨੂੰ ਕਟਹਿਰੇ 'ਚ ਕੀਤਾ ਖੜ੍ਹਾ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਨਸ਼ਾ ਦਿਵਸ ਦੇ ਸਬੰਧ 'ਚ ਸੂਬਾ ਪੱਧਰੀ ਸਮਾਗਮ ਤਰਨ ਤਾਰਨ 'ਚ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਆਪਣੇ ਤੇਜ਼ ਤਰਾਰ ਸੰਬੋਧਨ ਮੌਕੇ ...

ਪੂਰੀ ਖ਼ਬਰ »

ਪਾਕਿ ਤੋਂ ਆਈ ਮਾਲ ਗੱਡੀ 'ਚੋਂ 5 ਕਰੋੜ ਦੀ ਹੈਰੋਇਨ ਬਰਾਮਦ

ਅੰਮਿ੍ਤਸਰ/ਅਟਾਰੀ, 26 ਜੂਨ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਵਿਖੇ ਵਾਹਗਾ ਤੋਂ ਪਹੁੰਚੀ ਮਾਲ ਗੱਡੀ ਦੇ ਇਕ ਡਿੱਬੇ ਦੀ ਬ੍ਰੇਕ ਪਾਈਪ ਦੇ ਅੰਦਰੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਲਗਪਗ 5 ਕਰੋੜ ਦੀ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਫਾਰਤੁਮ ਨੇ ਹਿੰਡਾਲਕੋ ਇੰਡਸਟਰੀਜ਼ ਲਿਮਟਿਡ ਦੇ ਬਿਜਲਈ ਯੰਤਰਾਂ ਵਿਚ ਨਾਈਟ੍ਰੋਜਨ ਆਕਸਾਈਡ ਉਤਸਰਜਨ ਘੱਟ ਕਰਨ ਲਈ ਕੀਤਾ ਕਰਾਰ

ਨਵੀਂ ਦਿੱਲੀ, 26 ਜੂਨ (ਅ. ਬ.)-ਫਿਨਲੈਂਡ ਦੀ ਕਲੀਨ ਐਨਰਜੀ ਕੰਪਨੀ ਫਾਰਤੁਮ ਨੇ ਆਪਣੇ ਪਹਿਲੇ ਕਮਰਸ਼ੀਅਲ ਪ੍ਰਾਜੈਕਟ ਦੇ ਤੌਰ 'ਤੇ ਆਦਿੱਤਿਆ ਬਿਰਲਾ ਗਰੁੱਪ ਦੀ ਕੰਪਨੀ ਹਿੰਡਾਲਕੋ ਇੰਡਸਟਰੀਜ਼ ਲਿਮਟਿਡ ਨਾਲ ਕਰਾਰ ਕੀਤਾ ਹੈ | ਇਹ ਪ੍ਰਾਜੈਕਟ ਮੱਧ ਪ੍ਰਦੇਸ਼ ਦੇ ਸਿੰਗਰੋਲੀ ...

ਪੂਰੀ ਖ਼ਬਰ »

ਪੀ.ਜੀ. ਕੋਰਸ 'ਚ ਦਾਖ਼ਲੇ ਲਈ ਸੇਵਾ ਦਾ ਸਮਾਂ ਘਟਾਉਣ 'ਤੇ ਸਰਕਾਰੀ ਡਾਕਟਰ ਬਾਗੋਬਾਗ

ਚੰਡੀਗੜ੍ਹ, 26 ਜੂਨ (ਵਿਕਰਮਜੀਤ ਸਿੰਘ ਮਾਨ)-ਪੋਸਟ ਗ੍ਰੈਜੂਏਟ ਕੋਰਸਾਂ (ਐਮ.ਡੀ.) 'ਚ ਦਾਖ਼ਲੇ ਲਈ ਔਕੜਾਂ ਭਰੇ ਇਲਾਕਿਆਂ 'ਚ ਸੇਵਾ ਨਿਭਾਉਣ ਦੇ ਸਮੇਂ ਨੂੰ ਘਟਾਉਣ ਲਈ ਜਾਰੀ ਹੋਏ ਨੋਟੀਫ਼ਿਕੇਸ਼ਨ ਨੇ ਪੰਜਾਬ ਦੇ ਸਰਕਾਰੀ ਡਾਕਟਰਾਂ ਨੂੰ ਬਾਗ਼ੋ-ਬਾਗ਼ ਕਰ ਦਿੱਤਾ ਹੈ ...

ਪੂਰੀ ਖ਼ਬਰ »

ਝੋਨੇ ਲਈ ਵਰਤੇ ਜਾਂਦੇ ਪਾਣੀ ਨੂੰ ਬਚਾਉਣ ਲਈ ਹੰਭਲਾ

ਸੰਗਰੂਰ, 26 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ 35 ਲੱਖ ਹੈਕਟੇਅਰ ਦੇ ਕਰੀਬ ਖੇਤੀਯੋਗ ਰਕਬੇ 'ਚੋਂ ਲਗਪਗ 27 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਲਾਇਆ ਜਾਂਦਾ ਹੈ, ਜਿਸ ਕਾਰਨ ਪੰਜਾਬ 'ਚ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ...

ਪੂਰੀ ਖ਼ਬਰ »

ਸੰਤ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਜੋੜ ਮੇਲਾ 2 ਜੁਲਾਈ ਨੂੰ

ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਮਹਾਨ ਤਪੱਸਵੀ ਸੰਤ ਜਵੰਦ ਸਿੰਘ ਦੇ ਤਪ ਅਸਥਾਨ ਗੁ: ਸੰਤਸਰ ਹਵਾਈ ਅੱਡਾ ਵਿਖੇ ਬਾਬਾ ਜੀ ਦੀ 97ਵੀਂ ਬਰਸੀ ਨੂੰ ਸਮਰਪਿਤ ...

ਪੂਰੀ ਖ਼ਬਰ »

ਪਾਕਿ 'ਚ ਅੱਜ ਸਥਾਪਤ ਕੀਤਾ ਜਾਵੇਗਾ ਸ਼ੇਰ-ਏ-ਪੰਜਾਬ ਦਾ ਆਦਮਕੱਦ ਬੁੱਤ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ 27 ਜੂਨ ਨੂੰ ਮਹਾਰਾਜਾ ਦਾ ਆਦਮਕੱਦ ਬੁੱਤ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਸਥਾਈ ਪ੍ਰਦਰਸ਼ਨੀ ਹਿਤ ਸਥਾਪਤ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ 'ਚ ਥਾਣੇਦਾਰ ਵੱਧ ਅਤੇ ਟਾਂਵੇਂ-ਟਾਂਵੇਂ ਦਿੱਖ ਰਹੇ ਸਿਪਾਹੀ ਤੇ ਹੌਲਦਾਰ

ਗੁਰਦਾਸਪੁਰ, 26 ਜੂਨ (ਸੁਖਵੀਰ ਸਿੰਘ ਸੈਣੀ)-ਪੰਜਾਬ ਪੁਲਿਸ ਵਿਭਾਗ ਵਲੋਂ ਆਪਣੇ ਮੁਲਾਜ਼ਮਾਂ ਨੂੰ ਖ਼ੁਸ਼ ਕਰਨ ਤੇ ਉਸ ਦੀ ਨਿਭਾਈ ਸੇਵਾ ਨੰੂ ਮੁੱਖ ਰੱਖਦੇ ਹੋਏ ਸਾਲ 2017 'ਚ ਇਕ ਨੀਤੀ ਬਣਾਈ ਗਈ ਸੀ, ਜਿਸ ਤਹਿਤ ਜਿਸ ਵੀ ਮੁਲਾਜ਼ਮ ਦੀ ਸੇਵਾ 24 ਸਾਲ ਦੀ ਪੂਰੀ ਹੋ ਜਾਂਦੀ ਹੈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਨਅਤੀ ਜ਼ੋਨਾਂ ਤੋਂ ਬਾਹਰ ਵਾਲੀਆਂ ਸਨਅਤਾਂ ਨੂੰ ਸਨਅਤੀ ਇਲਾਕਿਆਂ 'ਚ ਭੇਜਣ ਦੀ ਤਿਆਰੀ

ਪੁਨੀਤ ਬਾਵਾ ਲੁਧਿਆਣਾ, 26 ਜੂਨ-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਸੂਬੇ ਭਰ ਵਿਚਲੀਆਂ ਸਨਅਤੀ ਜ਼ੋਨਾਂ ਤੋਂ ਬਾਹਰਲੀਆਂ ਸਨਅਤਾਂ ਨੂੰ ਸਨਅਤੀ ਇਲਾਕਿਆਂ 'ਚ ਭੇਜਣ ਦੀ ਤਿਆਰੀ ਕਰ ਲਈ ਗਈ ਹੈ | ਸਨਅਤੀ ਇਲਾਕਿਆਂ ਵਿਚ ਨਾ ਜਾਣ ਵਾਲੀਆਂ ਸਨਅਤੀ ਇਕਾਈਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਇਕ ਜੁਲਾਈ ਨੂੰ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ 1 ਜੁਲਾਈ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »

ਸਰਕਾਰ ਨੇ ਜਥੇਦਾਰ ਤਲਵੰਡੀ ਦੀ ਪਤਨੀ ਤੋਂ ਕੈਬਨਿਟ ਰੈਂਕ ਦੀਆਂ ਸਹੂਲਤਾਂ ਖੋਹੀਆਂ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਅਮਰਿੰਦਰ ਸਿੰਘ ਵਲੋਂ ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਮਾਸਟਰ ਤਾਰਾ ਸਿੰਘ ਦੇ ਬਰਸੀ ਸਮਾਗਮ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਹਨ ਪਰ ਉਸੇ ਹੀ ਕਤਾਰ ਦੇ ਤੀਜੇ ਵੱਡੇ ਕੱਦ ਵਾਲੇ ਆਗੂ ਲੋਹਪੁਰਸ਼ ...

ਪੂਰੀ ਖ਼ਬਰ »

ਗੁਰਮਤਿ ਮਿਸ਼ਨਰੀ ਕਾਲਜ ਰੋਪੜ ਦੇ ਨਵੇਂ ਬੈਚ ਦੇ ਦਾਖ਼ਲੇ ਲਈ ਇੰਟਰਵਿਊ 30 ਜੂਨ ਨੂੰ

ਜਲੰਧਰ, 26 ਜੂਨ (ਅ. ਬ.)-ਜੁਗਿੰਦਰ ਸਿੰਘ ਚੇਅਰਮੈਨ ਅਤੇ ਗਿਆਨੀ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ, ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਕਲਾਂ ਰੋਪੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਖੇ ਨਵੇਂ ਬੈਚ 2019 ਤੋਂ 2022 ਤੱਕ ਦੇ ਦਾਖ਼ਲੇ ਲਈ ਇੰਟਰਵਿਊ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਅਰਧ-ਸ਼ਤਾਬਦੀ, ਬਰਸੀ ਸਮਾਗਮ ਅੱਜ ਤੋਂ

ਚੌਕ ਮਹਿਤਾ, 26 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜੋ 28 ਜੂਨ 1969 ਨੂੰ ਪਿੰਡ ਮਹਿਤਾ ਵਿਖੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਵਿੱਤਰ ਯਾਦ ਨੂੰ ਸਮਰਪਿਤ ਅਰਧ-ਸ਼ਤਾਬਦੀ ਬਰਸੀ ਦੇ ...

ਪੂਰੀ ਖ਼ਬਰ »

ਆਸਾਮ ਦੇ ਐਨ.ਆਰ. ਸੀ. ਡਰਾਫਟ 'ਚੋਂ 1 ਲੱਖ ਤੋਂ ਵੱਧ ਹੋਰ ਲੋਕਾਂ ਨੂੰ ਬਾਹਰ ਕੱਢਿਆ

ਗੁਹਾਟੀ, 26 ਜੂਨ (ਏਜੰਸੀ)- ਆਸਾਮ 'ਚ 1 ਲੱਖ ਤੋਂ ਵੱਧ ਲੋਕਾਂ ਨੂੰ ਅਯੋਗ ਪਾਏ ਜਾਣ ਤੋਂ ਬਾਅਦ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਸ (ਐਨ.ਆਰ.ਸੀ.) 'ਚੋਂ ਕੱਢ ਦਿੱਤਾ ਗਿਆ ਹੈ, ਜਿਸ ਨਾਲ ਪਿਛਲੇ ਸਾਲ 30 ਜੁਲਾਈ ਨੂੰ ਪ੍ਰਕਾਸ਼ਿਤ ਸੂਚੀ 'ਚੋਂ ਬਾਹਰ ਹੋਣ ਵਾਲੇ ਲੋਕਾਂ ਦੀ ਗਿਣਤੀ 40 ਲੱਖ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਆਨਲਾਈਨ ਰਜਿਸਟਰੇਸ਼ਨ ਅੱਜ ਤੋਂ

ਜਲੰਧਰ, 26 ਜੂਨ (ਰਣਜੀਤ ਸਿੰਘ ਸੋਢੀ)-ਸੂਬੇ ਭਰ 'ਚ ਸਥਾਪਿਤ 10 ਮੈਰੀਟੋਰੀਅਸ ਸਕੂਲਾਂ 'ਚ ਖ਼ਾਲੀ ਪਈਆਂ ਸੀਟਾਂ ਭਰਨ ਲਈ ਤੀਸਰੀ ਪ੍ਰਵੇਸ਼ ਪ੍ਰੀਖਿਆ 7 ਜੁਲਾਈ ਨੂੰ ਹੋਵੇਗੀ | ਵਿਭਾਗ ਨੇ ਆਨਲਾਈਨ ਰਜਿਸਟੇ੍ਰਸ਼ਨ 27 ਜੂਨ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ...

ਪੂਰੀ ਖ਼ਬਰ »

ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਬ ਕਾਂਤ ਦਾ ਕਾਰਜਕਾਲ ਹੋਰ 2 ਸਾਲ ਵਧਾਇਆ

ਨਵੀਂ ਦਿੱਲੀ, 26 ਜੂਨ (ਏਜੰਸੀ)- ਅਮਿਤਾਬ ਕਾਂਤ ਦਾ ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਜੋਂ ਕਾਰਜਕਾਲ ਹੋਰ ਦੋ ਸਾਲ ਲਈ ਵਧਾ ਦਿੱਤਾ ਗਿਆ ਹੈ | ਕੈਬਨਿਟ ਦੀ ਨਿਯੁਕਤੀ ਬਾਰੇ ਕਮੇਟੀ ਨੇ ਕਾਂਤ ਦੇ ਕਾਰਜਕਾਲ ਨੂੰ ਹੋਰ 2 ਸਾਲ ਯਾਨੀ ਕਿ 30 ਜੂਨ 2019 ਤੋਂ 30 ਜੂਨ ...

ਪੂਰੀ ਖ਼ਬਰ »

ਜ਼ਰਦਾਰੀ ਨੇ ਜ਼ਮਾਨਤ ਅਰਜ਼ੀ ਵਾਪਸ ਲਈ

ਇਸਲਾਮਾਬਾਦ, 26 ਜੂਨ (ਏਜੰਸੀ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਉੱਪ ਚੇਅਰਮੈਨ ਆਸਿਫ ਅਲੀ ਜ਼ਰਦਾਰੀ ਨੇ ਭਿ੍ਸ਼ਟਾਚਾਰ ਦੇ ਤਿੰਨ ਮਾਮਲਿਆਂ 'ਚ ਜ਼ਮਾਨਤ ਲਈ ਦਾਇਰ ਕੀਤੀਆਂ ਆਪਣੀਆਂ ਅਰਜ਼ੀਆਂ ਵਾਪਸ ਲੈ ਲਈਆਂ | ਮੀਡੀਆ ਰਿਪੋਰਟਾਂ ਅਨੁਸਾਰ ਜ਼ਰਦਾਰੀ ਨੇ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਸਬੰਧੀ ਖ਼ੁਫ਼ੀਆ ਏਜੰਸੀਆਂ ਕੋਲੋਂ ਨਹੀਂ ਹੋਈ ਸੀ ਕੋਈ ਅਣਗਹਿਲੀ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 26 ਜੂਨ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ 'ਚ ਖ਼ੁਫ਼ੀਆ ਏਜੰਸੀਆਂ ਕੋਲੋਂ ਕੋਈ ਅਣਗਹਿਲੀ ਨਹੀਂ ਹੋਈ ਸੀ | ਗ੍ਰਹਿ ਮੰਤਰਾਲੇ ਨੇ ਇਕ ਲਿਖਤੀ ਜਵਾਬ 'ਚ ਇਸ ਸਬੰਧੀ ਰਾਜ ਸਭਾ 'ਚ ਜਾਣਕਾਰੀ ...

ਪੂਰੀ ਖ਼ਬਰ »

ਉੱਤਰਾਖੰਡ 'ਚ 2 ਤੋਂ ਵੱਧ ਬੱਚਿਆਂ ਵਾਲੇ ਨਹੀਂ ਲੜ ਸਕਣਗੇ ਪੰਚਾਇਤ ਚੋਣਾਂ, 10ਵੀਂ ਪਾਸ ਹੋਣਾ ਵੀ ਜ਼ਰੂਰੀ

ਦੇਹਰਾਦੂਨ, 26 ਜੂਨ (ਏਜੰਸੀ)- ਉੱਤਰਾਖੰਡ 'ਚ 2 ਤੋਂ ਵੱਧ ਬੱਚਿਆਂ ਵਾਲੇ ਪੰਚਾਇਤ ਚੋਣਾਂ ਨਹੀਂ ਲੜ ਸਕਣਗੇ, ਸੂਬਾ ਸਰਕਾਰ ਨੇ ਇਸ ਸਬੰਧੀ ਪੰਚਾਇਤੀ ਰਾਜ (ਸੋਧ) ਬਿੱਲ 2019 ਨੂੰ ਵਿਧਾਨ ਸਭਾ 'ਚ ਪਾਸ ਕਰਵਾ ਲਿਆ ਹੈ ਅਤੇ ਇਹ ਬਿੱਲ ਹੁਣ ਰਾਜਪਾਲ ਦੀ ਮਨਜ਼ੂਰੀ ਮਿਲਣ ਬਾਅਦ ...

ਪੂਰੀ ਖ਼ਬਰ »

ਪਾਕਿ ਦਾ ਵੱਡੇ ਪੈਮਾਨੇ 'ਤੇ ਅੱਤਵਾਦ ਕਾਰੋਬਾਰ ਉਨ੍ਹਾਂ ਨੂੰ ਆਮ ਗੁਆਂਢੀ ਵਾਂਗ ਵਿਵਹਾਰ ਕਰਨ ਤੋਂ ਰੋਕਦਾ ਹੈ-ਜੈਸ਼ੰਕਰ

ਲੰਡਨ, 26 ਜੂਨ (ਪੀ.ਟੀ.ਆਈ.)-ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਪਾਕਿਸਤਾਨ ਵਲੋਂ ਹਮਾਇਤ ਹਾਸਲ ਅੱਤਵਾਦ ਦਾ ਵੱਡੇ ਪੈਮਾਨੇ ਦਾ ਕਾਰੋਬਾਰ ਆਪਣੀ ਸਰਕਾਰ ਨੂੰ 'ਆਮ ਗੁਆਂਢੀ' ਵਾਂਗ ਵਿਵਹਾਰ ਕਰਨ ਤੋਂ ਰੋਕਦਾ ਹੈ | ਯੂ.ਕੇ.-ਇੰਡੀਆ ਵੀਕ ਤਹਿਤ ਲੰਡਨ ਨੇੜੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਈਆਂ ਜਾਣ-ਲੌ ਾਗੋਵਾਲ

ਚੰਡੀਗੜ੍ਹ, 26 ਜੂਨ (ਐਨ.ਐਸ. ਪਰਵਾਨਾ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਪਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਭਾਰਤ ਸਰਕਾਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ 'ਚ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ...

ਪੂਰੀ ਖ਼ਬਰ »

ਪੰਜਾਬ ਸਕੱਤਰੇਤ 'ਚ ਸਿੱਧੂ ਦੇ ਪੁਰਾਣੇ ਵਿਭਾਗ ਵਾਲੀ ਤਖ਼ਤੀ ਬਦਲੀ ਪਰ ਨਹੀਂ ਸੰਭਾਲਿਆ ਅਹੁਦਾ

ਚੰਡੀਗੜ੍ਹ, 26 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜਿਆ ਵਿਵਾਦ ਕਿਸੇ ਕੰਢੇ ਤਾਂ ਨਹੀਂ ਲੱਗਿਆ ਪਰ ਅੱਜ ਪੰਜਾਬ ਸਿਵਲ ਸਕੱਤਰੇਤ 'ਚ ਸਿੱਧੂ ਦੇ ਪੁਰਾਣੇ ਵਿਭਾਗ ਵਾਲੀ ਤਖ਼ਤੀ ਬਦਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੇ ਤੋੜਿਆ ਰਿਕਾਰਡ

ਜਲੰਧਰ, 26 ਜੂਨ (ਸ਼ਿਵ ਸ਼ਰਮਾ)-ਇਸ ਵਾਰ ਕਹਿਰ ਦੀ ਗਰਮੀ ਕਰਕੇ ਬਿਜਲੀ ਦੀ ਮੰਗ 'ਚ ਰਿਕਾਰਡ ਤੋੜ ਵਾਧਾ ਹੋ ਗਿਆ ਹੈ | ਪਿਛਲੇ ਸਾਲ 9 ਜੁਲਾਈ ਨੂੰ ਜਿਹੜੀ ਬਿਜਲੀ ਦੀ ਮੰਗ 12542 ਮੈਗਾਵਾਟ ਦਰਜ ਕੀਤੀ ਗਈ ਸੀ ਤੇ ਅੱਜ 9 ਜੁਲਾਈ ਤੋਂ ਪਹਿਲਾਂ ਹੀ ਜ਼ਿਆਦਾ ਬਿਜਲੀ ਦੀ ਮੰਗ ਦਾ ਰਿਕਾਰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਤਹਿਤ ਕਿਸਾਨਾਂ ਨੂੰ ਸਵੈ-ਘੋਸ਼ਣਾ ਪੱਤਰ ਦੇਣ ਲਈ ਕਿਹਾ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੇ ਵਧਾਏ ਗਏ ਦਾਇਰੇ 'ਚ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ 'ਚ ਜ਼ਮੀਨ ਦੇ ਰਕਬੇ ਸਬੰਧੀ ਕੋਈ ਸ਼ਰਤ ਨਹੀਂ ...

ਪੂਰੀ ਖ਼ਬਰ »

ਸੂਬੇ 'ਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਵਾਤਾਵਰਨ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਦੇ ਨਿਰਮਾਣ, ਭੰਡਾਰਨ, ਵੰਡ, ਮੁੜ ਵਰਤੋਂ, ਵਿੱਕਰੀ ਤੇ ਇਸ ਦੀ ਵਰਤੋਂ ਵਿਰੁੱਧ ਇਕ ਵਿਆਪਕ ਮੁਹਿੰਮ ਚਲਾਈ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX