ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  40 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 minute ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਬਠਿੰਡਾ /ਮਾਨਸਾ

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਨਿਆਣਾ, 26 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭੋਖੜਾ ਕੋਲ ਇਕ ਨਸ਼ਾ ਤਸਕਰ ਸ਼ਰਾਬ ਦੀ ਖਰੀਦੋ ਫਰੋਖਤ ਕਰਦਾ ਹੈ, ਜਿਸ ਤਹਿਤ ਪੁਲਿਸ ਨੇ ਮੁਖ਼ਬਰੀ ਦੇ ਆਧਾਰਿਤ ਉਕਤ ਪਿੰਡ ਕੋਲ ਇਕ ਸ਼ੱਕੀ ਵਿਅਕਤੀ ਨੂੰ ਆਉਂਦੇ ਹੋਏ ਦੇਖਿਆ ਅਤੇ ਪੁਲਿਸ ਵਲੋਂ ਜਦੋਂ ਉਸ ਨੂੰ ਰੋਕਿਆ ਤਾਂ ਉਸ ਦੀ ਲਈ ਤਲਾਸ਼ੀ ਦੌਰਾਨ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ ਹਰਿਆਣਾ ਬਰਾਮਦ ਹੋਈ | ਪੁਲਿਸ ਅਨੁਸਾਰ ਨਸ਼ਾ ਤਸਕਰ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨੇੜੇ ਰੇਲਵੇ ਫਾਟਕ ਨੇਹੀਂਆਂ ਵਾਲਾ (ਬਠਿੰਡਾ) ਵਜੋਂ ਹੋਈ ਹੈ, ਜਿਸ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਨੌਜਵਾਨ ਵਲੋਂ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਗੋਨਿਆਣਾ, 26 ਜੂਨ (ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਦੀ ਪਿ੍ੰਸ ਪਬਲਿਕ ਸਕੂਲ ਵਾਲੀ ਗਲੀ ਵਿਚ ਅੱਜ ਦਿਮਾਗ਼ੀ ਪ੍ਰੇਸ਼ਾਨ ਇਕ ਨੌਜਵਾਨ ਜੋ ਹਾਲੇ ਕੁਆਰਾ ਸੀ, ਨੇ ਆਪਣੇ ਸਰੀਰ 'ਤੇ ਅੱਗ ਲਗਾਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

66 ਕੇ.ਵੀ ਗਰਿੱਡ ਗੰਗਾ ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਨਥਾਣਾ, 26 ਜੂਨ (ਗੁਰਦਰਸ਼ਨ ਲੁੱਧੜ)-66 ਕੇ.ਵੀ. ਬਿਜਲੀ ਸਬ-ਸਟੇਸ਼ਨ ਗੰਗਾ ਅੱਗੇ ਕਿਸਾਨਾਂ ਵਲੋਂ ਬਿਜਲੀ ਦੀ ਨਾਕਸ ਸਪਲਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨਾਂ ਨੇ ਦੱਸਿਆ ਕਿ ਇਸ ਗਰਿੱਡ ਨਾਲ ਸਬੰਧਿਤ ਬਿਜਲੀ ਫੀਡਰ ਉਧਾਰਸਰ ਵਿਖੇ ਉਨ੍ਹਾਂ ਨੂੰ ਠੀਕ ਬਿਜਲੀ ...

ਪੂਰੀ ਖ਼ਬਰ »

ਫ਼ਲਾਂ ਨੂੰ ਪਕਾਉਣ ਲਈ ਰਸਾਇਣਾਂ ਦੀ ਵਰਤੋਂ ਕਰਨ 'ਤੇ ਹੋਵੇਗੀ ਕਾਰਵਾਈ-ਡਿਪਟੀ ਕਮਿਸ਼ਨਰ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹੇ ਅੰਦਰ ਹਰ ...

ਪੂਰੀ ਖ਼ਬਰ »

ਕਾਰ ਸਵਾਰ ਔਰਤਾਂ ਦਾ ਗਰੋਹ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਦੇ ਰਿਹੈ ਅੰਜਾਮ

ਰਾਮਪੁਰਾ ਫੂਲ, 26 ਜੂਨ (ਗੁਰਮੇਲ ਸਿੰਘ ਵਿਰਦੀ)-ਕਾਰ ਸਵਾਰ ਔਰਤਾਂ ਦੇ ਗਿਰੋਹ ਵਲੋਂ ਆਪਣੇ ਪਤੀ ਨਾਲ ਦਵਾਈ ਲੈ ਕੇ ਪਰਤ ਰਹੀ ਬਜ਼ੁਰਗ ਔਰਤ ਦੀਆਂ ਚੂੜੀਆਂ ਗ਼ਾਇਬ ਕਰਕੇ ਪਤੀ ਪਤਨੀ ਨੂੰ ਰਸਤੇ 'ਚ ਉਤਾਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਵਾਸੀ ਬਿਮਲਾ ...

ਪੂਰੀ ਖ਼ਬਰ »

ਮੱਥਾ ਟੇਕਣ ਆਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਆਏ ਸ਼ਰਧਾਲ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ | ਪਿੰਡ ਭਾਈ ਬਖਤੌਰ ਦੇ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਕਰੀਬ 9:30 ਵਜੇ ਤਖ਼ਤ ਸਾਹਿਬ ਮੱਥਾ ਟੇਕਣ ਲਈ ਆਇਆ ਸੀ ਤੇ ਉਸ ...

ਪੂਰੀ ਖ਼ਬਰ »

ਭਾਗੂ ਤੁੰਗਵਾਲੀ ਸੜਕ 'ਤੇ ਬਣੇ ਰੇਲਵੇ ਫਾਟਕ ਦੇ ਗੇਟ ਨੂੰ ਬੰਦ ਕਰਨ ਦੇ ਚੱਲਦਿਆਂ ਸਥਿਤੀ ਤਣਾਅਪੂਰਨ

ਕੋਟਫੱਤਾ, 26 ਜੂਨ (ਰਣਜੀਤ ਸਿੰਘ ਬੁੱਟਰ)-ਪਿੰਡ ਭਾਗੂ ਤੋਂ ਤੁੰਗਵਾਲੀ ਨੂੰ ਜਾਂਦੀ ਿਲੰਕ ਸੜਕ 'ਤੇ ਬਣੇ ਰੇਲਵੇ ਫਾਟਕ ਨੂੰ ਰੇਲਵੇ ਪ੍ਰਸ਼ਾਸਨ ਵਲੋਂ ਬੰਦ ਕਰਨ ਦੀ ਚੱਲ ਰਹੀ ਨੀਤੀ ਖਿਲਾਫ਼ ਭਾਗੂ ਅਤੇ ਤੁੰਗਵਾਲੀ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਨੇ ਫ਼ਾਟਕ ਤੇ ਇਕੱਤਰ ...

ਪੂਰੀ ਖ਼ਬਰ »

ਮਾਮਲਾ ਰੇਲ ਗੱਡੀ ਦੇ ਟੈਂਕਰਾਂ 'ਚੋਂ ਤੇਲ ਚੋਰੀ ਦਾ

ਕੋਟਫੱਤਾ, 26 ਜੂਨ (ਰਣਜੀਤ ਸਿੰਘ ਬੁੱਟਰ)-ਬੀਤੀ ਰਾਤ ਪਿੰਡ ਫੂਸ ਮੰਡੀ ਲਾਗੇ ਬਠਿੰਡਾ ਦਿੱਲੀ ਰੇਲਵੇ ਲਾਇਨ ਤੇਲ ਵਾਲੀ ਗੱਡੀ ਦੀ ਛੱਤ 'ਤੇ ਤੇਲ ਚੋਰੀ ਕਰਨ ਦੇ ਮਨਸ਼ੇ ਨਾਲ ਚੜ੍ਹੇ ਨੌਜਵਾਨ ਨੂੰ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੇ ਆਪਣੀ ਲਪੇਟ ਵਿਚ ਲੈ ਲਿਆ ਜਿਸ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਰੋਸ ਮੁਜ਼ਾਹਰਾ

ਰਾਮਪੁਰਾ ਫੂਲ, 26 ਜੂਨ (ਗੁਰਮੇਲ ਸਿੰਘ ਵਿਰਦੀ)-ਮੋਦੀ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਮੁੱਚੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਭਗਤ ਸਿੰਘ ਚੌਾਕ ਵਿਖੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਚਾਉਕੇ ਦੇ ਵਿਦਿਆਰਥੀਆਂ ਵਲੋਂ 5 ਰੋਜ਼ਾ ਰਾਜ ਪੁਰਸਕਾਰ ਕੈਂਪ

ਚਾਉਕੇ, 26 ਜੂਨ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਦੇ ਵਿਦਿਆਰਥੀਆਂ ਵਲੋਂ ਭਾਰਤ ਸਕਾਊਟ ਐਾਡ ਗਾਈਡਜ਼ ਪੰਜਾਬ ਅਧੀਨ ਪੰਜ ਰੋਜ਼ਾ ਰਾਜ ਪੁਰਸਕਾਰ ਕੈਂਪ ਤਾਰਾ ਦੇਵੀ ਹਿਮਾਚਲ ਪ੍ਰਦੇਸ਼ ਵਿਖੇ ਲਗਾਇਆ ਗਿਆ | ਸਕੂਲ ਮੁਖੀ ਬਘੇਲ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੁਸਾਇਟੀ ਅਹੁੱਦੇਦਾਰਾਂ ਦੀ ਚੋਣ ਹੋਈ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)-'ਦੀ ਬਠਿੰਡਾ ਕੋਆਪਰੇਟਿਵ ਬਿਲਡਿੰਗ ਸੁਸਾਇਟੀ ਲਿਮ: ਬਠਿੰਡਾ' ਦੇ ਅਹੁੱਦੇਦਾਰਾਂ ਦੀ ਚੋਣ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ | ਇਹ ਚੋਣ ਰਾਜਨ ਗੁਰਬਖਸ਼ ਰਾਏ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗਿੱਦੜਬਾਹਾ ਰਿਟਰਨਿੰਗ ...

ਪੂਰੀ ਖ਼ਬਰ »

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 26 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬੀਤੀ 15 ਜੂਨ ਨੂੰ ਪਿੰਡ ਮੀਮਸਾ ਦੇ ਸਰਪੰਚ ਅਤੇ ਪੰਚਾਇਤ ਵਲੋਂ ਕਥਿਤ ਤੌਰ 'ਤੇ ਪਿੰਡ ਜੱਖਲਾਂ ਵਿਖੇ ਮੀਮਸਾ ਵਿਖੇ ਰੋਸ ਮੁਜ਼ਾਹਰਾ ਕਰਕੇ ਵਾਪਸ ਪਰਤ ਰਹੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੂੰ ਕਥਿਤ ...

ਪੂਰੀ ਖ਼ਬਰ »

ਈ. ਸਕੂਲ ਦੇ 7 ਹੋਰ ਵਿਦਿਆਰਥੀਆਂ 9 ਬੈਂਡ ਹਾਸਲ ਕੀਤੇ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)-ਈ ਸਕੂਲ ਦੇ ਦੋ ਵਿਦਿਆਰਥੀਆਂ ਨੇ ਦੂਹਰੇ 9 ਬੈਂਡ ਅਤੇ 5 ਵਿਦਿਆਰਥੀਆਂ ਨੇ ਇਕ ਵਿਭਾਗ ਵਿਚੋਂ 9 ਵਿਚੋਂ 9 ਬੈਂਡ ਹਾਸਲ ਕੀਤੇ ਹਨ | ਈ-ਸਕੂਲ ਦੀਆਂ ਦੋ ਵਿਦਿਆਰਥਣਾਂ ਸ਼ੀਖਾ ਧੂਰੀਆਂ ਅਤੇ ਅਰਪਨ ਪ੍ਰੀਤ ਕੌਰ ਨੇ ਰੀਡਿੰਗ ਅਤੇ ...

ਪੂਰੀ ਖ਼ਬਰ »

-ਮਿਸ਼ਨ ਤੰਦਰੁਸਤ ਪੰਜਾਬ-

ਬੀਬੀ ਵਾਲਾ ਰੋਡ ਵਿਖੇ ਸਾਫ਼-ਸਫ਼ਾਈ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਗਰੂਕ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਿਸ਼ਨ ਤੰਦਰੁਸਤ ਪੰਜਾਬ ਤੇ ਸਵੱਛ ਭਾਰਤ ਤਹਿਤ ਸ਼ਹਿਰ ਅੰਦਰ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਨਗਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰਮਿਤ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥੀਆਾ ਨੂੰ ਵੰਡੇ ਮੈਡਲ

ਸੀਂਗੋ ਮੰਡੀ, 26 ਜੂਨ (ਲਕਵਿੰਦਰ ਸ਼ਰਮਾ)- ਪਿੰਡ ਫੱਤਾਬਾਲੂ ਦੇ ਗੁਰਦੁਆਰਾ ਕਰੀਰਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਕੂਲੀ ਵਿਦਿਆਰਥੀਆਂ ਦਾ ਗੁਰਮਿਤ ਸਿਖਲਾਈ ਕੈਂਪ ਦੇ ਸਮਾਪਤੀ ਮੌਕੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਭੁੱਚੋ ਕਲਾਂ ਦੇ ਸਰਕਾਰੀ ਸਕੂਲ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਭੁੱਚੋ ਮੰਡੀ, 26 ਜੂਨ (ਬਿੱਕਰ ਸਿੰਘ ਸਿੱਧੂ)-ਸਰਕਾਰੀ ਸੈਕੰਡਰੀ ਸਕੂਲ ਭੁੱਚੋ ਕਲਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਰੋਕੂ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਲਾਕ ਨਥਾਣਾ ਦੀਆਂ ਸਮੂਹ ਪੰਚਾਇਤਾਂ, ਪੰਚਾਇਤ ਸਕੱਤਰਾਂ, ਵਣ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਵੇ ਜਨਤਾ-ਡੀ.ਐਸ.ਪੀ. ਕੁਲਦੀਪ ਸਿੰਘ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਸਾਂਝ ਕੇਂਦਰ ਨੰਦਗੜ੍ਹ ਵਲੋਂ ਪਿੰਡ ਘੁੱਦਾ ਵਿਖੇ ਸਮਾਗਮ ਕਰਵਾਇਆ ਗਿਆ | ਇਸ 'ਚ ਹਲਕੇ ਦੀਆਂ ਪੰਚਾਇਤਾਂ ਅਤੇ ਸਮਾਜਸੇਵੀ ਜਥੇਬੰਦੀਆਂ ਵਲੋਂ ਵੱਡੀ ਗਿਣਤੀ 'ਚ ਭਾਗ ਲਿਆ ਗਿਆ | ਇਸ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਾ ਮੁਕਤ ਸਮਾਜ ਬਣਾਉਣ ਦਾ ਲਿਆ ਸੰਕਲਪ

ਭਾਗੀਵਾਂਦਰ, 26 ਜੂਨ (ਮਹਿੰਦਰ ਸਿੰਘ ਰੂਪ)-ਮਾਰੂ ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਇਸ ਨਾ-ਮੁਰਾਦ ਬਿਮਾਰੀ ਦੀ ਮਾਰ 'ਚੋਂ ਬਾਹਰ ਕੱਢਣ ਲਈ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਉਮੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਾ: ਦਰਸ਼ਨ ਕੌਰ ਐਸ. ਐਮ. ਓ. ਸਿਵਲ ਹਸਪਤਾਲ ਤਲਵੰਡੀ ਸਾਬੋ ਦੀ ਅਗਵਾਈ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਜੋਧਪੁਰ ਪਾਖ਼ਰ ਵਿਖੇ ਮਲੇਰੀਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸੀਂਗੋ ਸਰਕਲ ਦੀ ਮੀਟਿੰਗ ਹੋਈ

ਸੀਂਗੋ ਮੰਡੀ, 26 ਜੂਨ (ਪਿ੍ੰਸ ਸੌਰਭ ਗਰਗ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸੀਂਗੋ ਸਰਕਲ ਦੀ ਮੀਟਿੰਗ ਸੀਂਗੋ ਮੰਡੀ ਵਿਖੇ ਕੀਤੀ ਗਈ | ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਕਮੇਟੀ ਵਲੋਂ ਪਿਛਲੇ ਦਿਨੀਂ ਤਰਨਤਾਰਨ ਵਿਖੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ...

ਪੂਰੀ ਖ਼ਬਰ »

ਨਵੇਂ ਪਲੇਟਫਾਰਮ ਦੀ ਉਸਾਰੀ ਸ਼ੁਰੂ

ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)-ਬਠਿੰਡਾ ਤੋਂ ਹਿਸਾਰ ਤੱਕ ਰੇਲਵੇ ਟਰੈਕ ਨੂੰ ਬਿਜਲੀਕਰਨ ਸਿਸਟਮ 'ਚ ਤਬਦੀਲ ਕੀਤੇ ਜਾਣ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ | ਇਸ ਨਵੇਂ ਸਿਸਟਮ ਨੂੰ ਲੈ ਕੇ ਬਠਿੰਡਾ ਤੋਂ ਹਿਸਾਰ ਤੱਕ ਸਮੂਹ ਸਟੇਸ਼ਨਾਂ ਦੀ ਕਾਇਆ ਵੀ ਕਲਪ ਕੀਤੀ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਅੰਤਰਰਾਸ਼ਟਰੀ ਨਸ਼ਾ ਅਤੇ ਗੈਰ-ਕਾਨੂੰਨੀ ਵਪਾਰ ਵਿਰੋਧੀ ਦਿਵਸ ਮਨਾਇਆ

ਗੋਨਿਆਣਾ, 26 ਜੂਨ (ਲਛਮਣ ਦਾਸ ਗਰਗ)-ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਲੋਂ 'ਰੈੱਡ ਰਿਬਨ ਕਲੱਬ' ਅਤੇ 'ਬੱਡੀ ਪ੍ਰੋਗਰਾਮ' ਦੇ ਤਹਿਤ ਅੱਜ 'ਅੰਤਰਰਾਸ਼ਟਰੀ ਨਸ਼ਾ ਅਤੇ ਗੈਰ-ਕਾਨੂੰਨੀ ਵਪਾਰ ਵਿਰੋਧੀ ਦਿਵਸ' ਮਨਾਇਆ ਗਿਆ | ਇਸ ਦਿਵਸ ਮੌਕੇ ਇਕ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਮਪੁਰਾ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 26 ਜੂਨ (ਗੁਰਮੇਲ ਸਿੰਘ ਵਿਰਦੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜਨਰਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਵਰਕਸ਼ਾਪ ਅਤੇ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ

ਰਾਮਪੁਰਾ ਫੂਲ, 26 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਡ ਸਟੇਡੀਅਮ ਰਾਮਪੁਰਾ ਫੂਲ ਵਿਖੇ ਸਬ-ਡਵੀਜਨ ਪੱਧਰੀ ਵਰਕਸ਼ਾਪ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੇ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਨਾਅਰਿਆਂ ਦੀ ਗੂੰਜ ਨਾਲ ਸਾਈਕਲ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ 'ਯਾਦਗਾਰੀ ਸ਼ਾਂਤੀ ਸਥਲ' ਰਾਜਨੀਤੀ ਦੀ ਭੇਟ ਚੜਿ੍ਹਆ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 26 ਜੂਨ- ਪੰਜਾਬ 'ਚ ਭਾਂਵੇ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਹੋਵੇ, ਵੱਡੇ ਅਤੇ ਛੋਟੇ ਨੇਤਾਵਾਂ ਨੇ ਹਮੇਸ਼ਾ ਹੀ ਗੰਦਲੀ ਰਾਜਨੀਤੀ ਦੇ ਕਾਰਨ ਸੱਤਾ ਦਾ ਰੋਹਬ ਪਾਉਣ ਲਈ ਸਰਕਾਰਾਂ ਦੇ ਪੈਸੇ ਦੀ ਬਰਬਾਦੀ ਕਰਨ ਤੋਂ ਇਲਾਵਾ ਲੋਕਾਂ ...

ਪੂਰੀ ਖ਼ਬਰ »

ਫ਼ਾਸ਼ੀਵਾਦ ਵਿਰੋਧੀ ਫ਼ਰੰਟ ਵਲੋਂ ਐਮਰਜੈਂਸੀ ਦੀ 44ਵੀਂ ਵਰੇ੍ਹਗੰਢ 'ਤੇ ਕਾਨਫ਼ਰੰਸ ਅਤੇ ਮੁਜ਼ਾਹਰਾ

ਚਾਉਕੇ, 26 ਜੂਨ (ਮਨਜੀਤ ਸਿੰਘ ਘੜੈਲੀ)-ਫਾਸ਼ੀਵਾਦ ਵਿਰੋਧੀ ਫ਼ਰੰਟ ਵਲੋਂ ਐਮਰਜੈਂਸੀ ਦੀ 44ਵੀਂ ਵਰੇ੍ਹਗੰਢ ਅਤੇ ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਦੀਆਂ ਫਾਸ਼ੀ ਨੀਤੀਆਂ ਵਿਰੁੱਧ ਕਾਨਫ਼ਰੰਸ ਅਤੇ ਮੁਜ਼ਾਹਰਾ ਪਿੰਡ ਰਾਮਪੁਰਾ ਵਿਖੇ ਕੀਤਾ ਗਿਆ | ਇਸ ਮੌਕੇ ਕਾਨਫ਼ਰੰਸ ...

ਪੂਰੀ ਖ਼ਬਰ »

ਭਾਜਪਾ ਦੇ ਯੁਵਾ ਮੋਰਚਾ ਵਲੋਂ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਮੰਗ ਪੱਤਰ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਇਕਾਈ ਬਠਿੰਡਾ ਨੇ ਅੱਜ ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਨਾਾਂਅ ਮੰਗ ਪੱਤਰ ਬੀ. ਸ੍ਰੀਨਿਵਾਸਨ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਲਜ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਜ਼ (ਟੀਚਿੰਗ ਅਤੇ ਨਾਨ ਟੀਚਿੰਗ) ਵਲੋਂ ਨਸ਼ਿਆਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 26 ਜੂਨ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਚਲਾਈ ਜਾ ਰਹੀ ਪਲੇਸਮੈਂਟ ਡਰਾਈਵ ਦੇ ਵਧੀਆ ਨਤੀਜੇ ਮਿਲ ਰਹੇ ਹਨ ਤੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਲਗਾਤਾਰ ਯੋਗ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਜਾ ਰਹੀ ...

ਪੂਰੀ ਖ਼ਬਰ »

ਗੁੰਮਸ਼ੁਦਾ ਮਿਲੀ ਬੱਚੀ ਨੂੰ ਕੀਤਾ ਪਰਿਵਾਰ ਹਵਾਲੇ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 6-7 ਸਾਲ ਦੀ 23 ਜੂਨ 2019 ਨੂੰ ਰਾਮਪੁਰਾ ਰੇਲਵੇ ਸਟੇਸ਼ਨ ਦੇ ਮਾਲ ਗੋਦਾਮ ਪਾਸੋਂ ਸਹਾਰਾ ਜਨ ਸੇਵਾ ਸੁਸਾਇਟੀ ਨੂੰ ਲਾਵਾਰਸ ਮਿਲੀ ਬੱਚੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਮਲੂਕਾ ਤੋਂ 10 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਭਗਤਾ ਭਾਈਕਾ, 26 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਰਾਜਿੰਦਰ ਕੁਮਾਰ ਵਲੋਂ ਨਸ਼ਿਆਂ ਿਖ਼ਲਾਫ਼ ਅਰੰਭੀ ਗਈ ਮੁਹਿੰਮ ਤਹਿਤ ਪਿੰਡ ਮਲੂਕਾ ਤੋਂ ਇਕ ਵਿਅਕਤੀ ਨੂੰ 10 ਗ੍ਰਾਮ ਹੀਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਥਾਣਾ ਸਿਵਲ ਲਾਈਨ ਦੇ ਏਰੀਏ 'ਚੋਂ ਸਕੂਟਰੀ ਸਮੇਤ ਅੱਧੀ ਦਰਜਨ ਮੋਟਰਸਾਈਕਲ ਚੋਰੀ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਥਾਣਾ ਸਿਵਲ ਲਾਈਨ ਦੇ ਏਰੀਏ ਵਿਚੋਂ ਇਕ ਸਕੂਟਰੀ ਸਮੇਤ ਅੱਧੀ ਦਰਜਨ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਜੂਨ ਮਹੀਨੇ 'ਚ ਇਹ ਦੂਜਾ ਮੌਕਾ ਹੈ, ਜਦੋਂ ਕਿਸੇ ਥਾਣੇ ਦੇ ਏਰੀਏ 'ਚ ਐਨੇ ਮੋਟਰਸਾਈਕਲ ਚੋਰੀ ਹੋਏ ...

ਪੂਰੀ ਖ਼ਬਰ »

ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਬਠਿੰਡਾ ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਈਾ ਹੋਏ ਸੈਮੀਨਾਰ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਬਠਿੰਡਾ ਜ਼ਿਲੇ੍ਹ ਭਰ 'ਚ ਵੱਖ ਵੱਖ ਥਾਈਾ ਸੈਮੀਨਾਰ ਕਰਵਾਏ ਗਏ ਜਿਨ੍ਹਾਂ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਵਿਰੁੱਧ ਆਵਾਜ਼ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ੇ ਨੇ ਲਈ ਗੱਭਰੂ ਦੀ ਜਾਨ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਅੱਜ ਜਦੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਸੀ ਉਸ ਸਮੇਂ ਨਜ਼ਦੀਕੀ ਪਿੰਡ ਬਾਜਕ ਤੋਂ 24 ਸਾਲਾ ਦੇ ਗੱਭਰੂ ਦੀ ਨਸ਼ੇ ਕਾਰਨ ਹੋਈ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਰਪੰਚ ਲਛਮਣ ਸਿੰਘ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਤਸਕਰੀ ਰੋਕਣ ਸਬੰਧੀ ਅੰਤਰ-ਰਾਸ਼ਟਰੀ ਦਿਵਸ ਮਨਾਇਆ

ਬਠਿੰਡਾ, 26 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਤਸਕਰੀ ਨੂੰ ਰੋਕਣ ਸਬੰਧੀ ਅੰਤਰ-ਰਾਸ਼ਟਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਸੰਗਤ ਮੰਡੀ, 26 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ/ਅੰਮਿ੍ਤਪਾਲ ਸ਼ਰਮਾ)-ਸਿਵਲ ਸਰਜਨ ਬਠਿੰਡਾ ਡਾ. ਐਚ.ਐਨ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਅੰਤਰ-ਰਾਸ਼ਟਰੀ ਨਸ਼ਾ ਵਿਰੁੱਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ੇ ਨੇ ਲਈ ਗੱਭਰੂ ਦੀ ਜਾਨ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਅੱਜ ਜਦੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਸੀ ਉਸ ਸਮੇਂ ਨਜ਼ਦੀਕੀ ਪਿੰਡ ਬਾਜਕ ਤੋਂ 24 ਸਾਲਾ ਦੇ ਗੱਭਰੂ ਦੀ ਨਸ਼ੇ ਕਾਰਨ ਹੋਈ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਰਪੰਚ ਲਛਮਣ ਸਿੰਘ ਤੋਂ ...

ਪੂਰੀ ਖ਼ਬਰ »

ਰਾਮਾਂ ਪੁਲਿਸ ਨੇ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ

ਰਾਮਾਂ ਮੰਡੀ, 26 ਜੂਨ (ਅਮਰਜੀਤ ਸਿੰਘ ਲਹਿਰੀ)-ਇਲਾਕੇ 'ਚ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਗੁੰਡਾਂ ਅਨਸਰਾਂ ਨੂੰ ਕਾਬੂ ਕਰਨ ਲਈ ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਥਾਣਾ ਮੁਖੀ ਰਾਮਾ ਮਨੋਜ ਕੁਮਾਰ ਦੀ ਅਗਵਾਈ ਵਿਚ ਏ.ਐਸ.ਆਈ. ਜਗਤਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX