ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  32 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  33 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  30 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  48 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  16 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  29 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਬਰਨਾਲਾ

ਗੱਡੀ 'ਚ ਸੀਟ ਨੂੰ ਲੈ ਕੇ ਹੋਈ ਤਕਰਾਰ ਕਾਰਨ ਰੇਲਵੇ ਸਟੇਸ਼ਨ 'ਤੇ ਹੰਗਾਮਾ

ਬਰਨਾਲਾ, 26 ਜੂਨ (ਧਰਮਪਾਲ ਸਿੰਘ)-ਲੰਘੀ ਰਾਤ ਹਰਿਦੁਆਰ ਇੰਟਰਸਿਟੀ ਐਕਸਪੈੱ੍ਰਸ ਨੰਬਰ 14711 ਜਦ ਬਰਨਾਲਾ ਰੇਲਵੇ ਸਟੇਸ਼ਨ 'ਤੇ ਆ ਕੇ ਰੁਕੀ ਤਾਂ ਸਵਾਰੀਆਂ 'ਚ ਸੀਟ ਨੂੰ ਲੈ ਕੇ ਆਪਸ 'ਚ ਲੜਾਈ ਹੋ ਗਈ ਜਿਸ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਹੰਗਾਮਾ ਹੋ ਗਿਆ | ਜਿਸ ਕਾਰਨ ਰੇਲ ਗੱਡੀ ਇਕ ਘੰਟਾ ਸਟੇਸ਼ਨ 'ਤੇ ਖੜ੍ਹੀ ਰਹੀ | ਜੀ.ਆਰ.ਪੀ. ਪੁਲਿਸ ਚੌਾਕੀ ਦੇ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਅਬੋਹਰ ਨਿਵਾਸੀ ਕਸ਼ਮੀਰੀ ਲਾਲ ਆਪਣੇ ਪਰਿਵਾਰ ਸਮੇਂ ਹਰਿਦੁਆਰ ਤੋਂ ਵਾਪਸ ਆ ਰਹੇ ਸਨ | ਰਾਜਪੁਰਾ ਤੋਂ ਦੋ ਔਰਤਾਂ ਬਰਨਾਲਾ ਆ ਰਹੀਆਂ ਸਨ ਜਿਨ੍ਹਾਂ ਨਾਲ ਸੀਟ ਨੂੰ ਲੈ ਕੇ ਅਣਬਣ ਹੋ ਗਈ | ਉਕਤ ਔਰਤਾਂ ਨੇ ਲੜਾਈ ਦੀ ਕਹਾਣੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਫ਼ੋਨ ਰਾਹੀਂ ਦੱਸੀ ਤੇ ਪਰਿਵਾਰਕ ਮੈਂਬਰ ਸਟੇਸ਼ਨ 'ਤੇ 14-15 ਵਿਅਕਤੀ ਇਕੱਠੇ ਹੋ ਕੇ ਪਹੁੰਚ ਗਏ | ਜਿਉਂ ਹੀ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਸਟੇਸ਼ਨ 'ਤੇ ਰੁਕੀ ਤਾਂ ਉਨ੍ਹਾਂ ਕਸ਼ਮੀਰੀ ਲਾਲ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ | ਜਿਸ ਕਾਰਨ ਰੇਲਵੇ ਸਟੇਸ਼ਨ 'ਤੇ ਹਫ਼ੜਾ ਦਫ਼ੜੀ ਮੱਚ ਗਈ | ਹਮਲਾਵਰ ਕੁੱਟਮਾਰ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ | ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਲਾਲ ਦੇ ਬਿਆਨਾਂ 'ਤੇ ਜੀ.ਆਰ.ਪੀ. ਥਾਣਾ ਸੰਗਰੂਰ ਵਿਖੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ¢

ਸਿਹਤ ਵਿਭਾਗ ਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੇ ਦੁੱਧ ਦੇ ਸੈਂਪਲ ਭਰੇ

ਸ਼ਹਿਣਾ-ਟੱਲੇਵਾਲ, 26 ਜੂਨ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡਾਂ 'ਚ ਧੜੱਲੇ ਨਾਲ ਤਿਆਰ ਹੁੰਦੇ ਨਕਲੀ ਦੁੱਧ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੋਣ ਉਪਰੰਤ ਸਿਹਤ ਵਿਭਾਗ ਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਤੰਦਰੁਸਤ ਮਿਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਝੋਨਾ ਲਗਾਉਣ ਵਾਲੀ ਮਸ਼ੀਨ ਦਾ ਕੀਤਾ ਨਿਰੀਖਣ

ਸ਼ਹਿਣਾ/ਟੱਲੇਵਾਲ, 26 ਜੂਨ (ਸੁਰੇਸ਼ ਗੋਗੀ, ਸੋਨੀ ਚੀਮਾ)-ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਦੇ ਆਦੇਸ਼ਾਂ ਮੁਤਾਬਿਕ ਖੇਤੀਬਾੜੀ ਦਫ਼ਤਰ ਸ਼ਹਿਣਾ ਦੇ ਅਧਿਕਾਰੀਆਂ ਵਲੋਂ ਪਿੰਡ ਚੁੂੰਘਾਂ ਵਿਖੇ ਝੋਨਾ ਲਗਾਉਣ ਵਾਲੀ ਮਸ਼ੀਨ ਦਾ ਭੌਤਿਕ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖੁਦਕੁਸ਼ੀ

ਮਹਿਲ ਕਲਾਂ, 26 ਜੂਨ (ਅਵਤਾਰ ਸਿੰਘ ਅਣਖੀ)-ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ¢ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਤ ਨੌਜਵਾਨ ਜਸਵੰਤ ਸਿੰਘ ਉਰਫ਼ ਸਤਨਾਮ (29) ਪੁੱਤਰ ...

ਪੂਰੀ ਖ਼ਬਰ »

ਨਵੇਂ ਤੋਂ ਨਵੇਂ ਢੰਗ ਨਾਲ ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਕਾਰਨ ਲੋਕ ਪ੍ਰੇਸ਼ਾਨ

ਮਹਿਲ ਕਲਾਂ, 26 ਜੂਨ (ਤਰਸੇਮ ਸਿੰਘ ਚੰਨਣਵਾਲ)-ਨਵੇਂ ਤੋਂ ਨਵੇਂ ਢੰਗ ਨਾਲ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਸਥਾਨਕ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ | ਬੀਤੇ ਕੱਲ੍ਹ ਦੇਰ ਸ਼ਾਮ ਸਥਾਨਕ ਲੁਧਿਆਣਾ ਬਰਨਾਲਾ ਮੁੱਖ ਮਾਰਗ 'ਤੇ ਜੇ ਐਸ ਬਾਣ ਅਤੇ ਰੱਸਾ ਸਟੋਰ ਮਹਿਲ ...

ਪੂਰੀ ਖ਼ਬਰ »

ਮੋਟਰਸਾਈਕਲ-ਕੈਂਟਰ ਹਾਦਸੇ 'ਚ ਇਕ ਜ਼ਖ਼ਮੀ

ਧਨੌਲਾ, 26 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਤੋਂ ਸੰਘੇੜਾ ਜਾ ਰਹੇ ਮੋਟਰਸਾਈਕਲ ਸਵਾਰ ਜਰਨੈਲ ਸਿੰਘ ਪੱੁਤਰ ਸੱਜਣ ਸਿੰਘ ਵਾਸੀ ਸੰਘੇੜਾ ਦੀ, ਧਰਮ ਕੰਡੇ ਵੱਲ ਮੁੜ ਰਹੇ ਕੈਂਟਰ ਨਾਲ ਟੱਕਰ ਹੋ ਜਾਣ ਕਾਰਨ ਲੱਤ ਟੱੁਟ ਗਈ | ਸਰਕਾਰੀ ਹਸਪਤਾਲ 'ਚ ਤਾਇਨਾਤ ਡਾ: ਈਸਾ ਅਤੇ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਨਕਦੀ ਸਮੇਤ ਕਾਬੂ

ਬਰਨਾਲਾ, 26 ਜੂਨ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੁਖ਼ਬਰ ਦੀ ਇਤਲਾਹ 'ਤੇ ਸੇਖਾ ਫਾਟਕਾਂ ਨੇੜਿਓਾ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦਿਆਂ ਨਕਦੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨਾਇਬ ਸਿੰਘ ਨੇ ...

ਪੂਰੀ ਖ਼ਬਰ »

ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 26 ਜੂਨ (ਧਰਮਪਾਲ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਅੱਧ-ਖੜ ਉਮਰ ਦੇ ਵਿਅਕਤੀ ਵਲੋਂ ਧੂਰੀ ਤੋ ਬਠਿੰਡਾ ਜਾ ਰਹੀ ਰੇਲ ਗੱਡੀ ਹੇਠ ਆ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਧਨੌਲਾ, 26 ਜੂਨ (ਜਤਿੰਦਰ ਸਿੰਘ ਧਨੌਲਾ)-ਨਾਰਕੋਟਿਕ ਸੱੈਲ ਦੇ ਮੁਖੀ ਧਰਮਪਾਲ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਬੱਸ ਸਟੈਂਡ ਧਨੌਲਾ ਦੇ ਇਕ ਦੁਕਾਨ 'ਚ ਬੈਠੇ ਦੋ ਨੌਜਵਾਨਾਂ ਨੂੰ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ |ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਤੋਂ ...

ਪੂਰੀ ਖ਼ਬਰ »

ਬਰਨਾਲਾ ਪਰਿਵਾਰ ਨੇ ਬੇਟੇ ਦੇ ਜਨਮ ਦਿਨ 'ਤੇ ਲਗਾਇਆ ਰੁਜ਼ਗਾਰ ਮੇਲਾ

ਧੂਰੀ, 26 ਜੂਨ (ਭੁੱਲਰ) - ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਬੀਬੀ ਹਰਪ੍ਰੀਤ ਕੌਰ ਬਰਨਾਲਾ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਵਲੋਂ ਪਰਿਵਾਰ ਦੇ ਫਰਜੰਦ ਸਿਮਰਪ੍ਰਤਾਪ ਸਿੰਘ ਬਰਨਾਲਾ ਦਾ ਜਨਮ ਦਿਨ ਰੁਜ਼ਗਾਰ ਮੇਲਾ ਲਗਾ ਕੇ ਤੇ ਸੈਂਕੜੇ ਬੂਟੇ ਲਗਾ ਕੇ ਬਰਨਾਲਾ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਵਲੋਂ ਗੰਨਾ ਮਿੱਲ ਵੱਲ ਬਕਾਏ ਸਬੰਧੀ ਮੀਟਿੰਗ

ਧੂਰੀ, 26 ਜੂਨ (ਭੁੱਲਰ) - ਗੰਨਾ ਕਿਸਾਨਾਂ ਵਲੋਂ ਸ਼ੂਗਰ ਮਿੱਲ ਧੂਰੀ ਵੱਲ ਬਕਾਇਆ ਰਾਸ਼ੀ ਨੂੰ ਲੈ ਕੇ ਅਹਿਮ ਮੀਟਿੰਗ ਗੁਰਦੁਆਰਾ ਨਾਨਕਸਰ ਧੂਰੀ 'ਚ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਗੰਨਾ ਕਿਸਾਨ ਆਗੂ ਹਰਜੀਤ ਸਿੰਘ ਬੁਗਰਾ, ਸਰਬਜੀਤ ਸਿੰਘ ਅਲਾਲ, ਅਵਤਾਰ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਸਮੇਂ ਸੈਮੀਨਾਰ ਕਰਵਾਇਆ

ਧੂਰੀ, 26 ਜੂਨ (ਭੁੱਲਰ) - ਏ.ਪੀ ਸੋਲਵੈਕਸ 'ਚ ਨਸ਼ਿਆਂ ਦੀ ਤਸਕਰੀ ਦੀ ਰੋਕਥਾਮ ਲਈ ਮਨਾਏ ਗਏ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਸੰਬੋਧਨ ਕਰਦੇ ਡੀ.ਐਸ.ਪੀ ਧੂਰੀ ਮੋਹਿਤ ਅਗਰਵਾਲ ਨੇ ਕਿਹਾ ਕਿ ਸਮਾਜਿਕ ਜਥੇਬੰਦੀਆਂ, ਬੁੱਧੀਜੀਵੀ ਵਰਗ ਨੌਜਵਾਨਾਂ ਨੂੰ ਨਸ਼ਿਆਂ 'ਚੋਂ ...

ਪੂਰੀ ਖ਼ਬਰ »

ਰੁੜਕੀ-ਮੰਨਵੀ ਸੜਕ ਦੇ ਨਿਰਮਾਣ ਦੀ ਸੁਸਤ ਰਫ਼ਤਾਰ ਕਾਰਨ ਇਲਾਕਾ ਨਿਵਾਸੀਆਂ 'ਚ ਰੋਸ

ਰੁੜਕੀ ਕਲਾਂ, 26 ਜੂਨ (ਜਤਿੰਦਰ ਮੰਨਵੀ) - ਕਈ ਪਿੰਡਾਂ ਨੂੰ ਮਾਲੇਰਕੋਟਲਾ-ਖੰਨਾ ਹਾਈਵੇ ਨਾਲ ਜੋੜਦੀ ਰੁੜਕੀ ਕਲਾਂ-ਮੰਨਵੀ ਲਿੰਕ ਸੜਕ ਦੇ ਸ਼ੁਰੂ ਹੋਏ ਨਿਰਮਾਣ ਦੇ ਸੁਸਤ ਚਾਲ ਚੱਲਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕ 'ਤੇ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 'ਤੇ ਨਸ਼ਿਆਂ ਖਿਲਾਫ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਵਿੱਢੀ ਗਈ ਮੁਹਿੰਮ ਤਹਿਤ ਡਵੀਜ਼ਨ ਮਿਸ਼ਨ ਟੀਮ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸਥਾਨਕ ਰੋਟਰੀ ਕਲੱਬ ਦੇ ਸਹਿਯੋਗ ਨਾਲ ਰੋਟਰੀ ਕੰਪਲੈਕਸ ਸੁਨਾਮ ਵਿਖੇ ਕੌਮਾਂਤਰੀ ਨਸ਼ਾ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਦਾ ਸਰਵੇਖਣ ਕਰ ਕੇ ਅੰਕੜੇ ਕੀਤੇ ਇਕੱਠੇ

ਲਹਿਰਾਗਾਗਾ, 26 ਜੂਨ (ਅਸ਼ੋਕ ਗਰਗ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਨਰਮੇ ਦੇ ਕੀੜੇ-ਮਕੌੜੇ ਤੇ ਬਿਮਾਰੀਆਂ ਸਬੰਧੀ ਨਰਮੇ ਵਾਲੇ ਪਿੰਡਾਂ ਘੋੜੇਨਬ, ਰਾਮਗੜ੍ਹ ਸੰਧੂਆਂ, ਖਾਈ, ...

ਪੂਰੀ ਖ਼ਬਰ »

ਸੰਗਰੂਰ ਦੇ ਪ੍ਰੀਤ ਨਗਰ 'ਚ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਸੰਗਰੂਰ, 26 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਨਗਰ ਕੌਾਸਲ ਦੇ ਵਾਰਡ ਨੰਬਰ-1 ਦੇ ਪ੍ਰੀਤ ਨਗਰ 'ਚ ਮੁਹੱਲੇ ਦੀ ਗਲੀ ਨੰ-1 'ਚ ਕਈ ਦਿਨਾਂ ਤੋਂ ਨਿਕਾਸੀ ਨਾਲੀਆਂ ਦਾ ਗੰਦਾ ਪਾਣੀ ਸੜਕਾਂ 'ਤੇ ਹੈ ਤੇ ਲੋਕਾਂ ਨੂੰ ਘਰਾਂ ਤੋਂ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ | ਬਦਬੂ ਹੀ ਬਦਬੂ ਹੈ | ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਸ਼ੇਰਪੁਰ, 26 ਜੂਨ (ਦਰਸ਼ਨ ਸਿੰਘ ਖੇੜੀ) - ਪੰਜਾਬ ਨੈਸ਼ਨਲ ਬੈਂਕ ਬਰਾਂਚ ਸ਼ੇਰਪੁਰ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸੀ੍ਰ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ 'ਚ ਬੈਂਕ ਦੇ ਡੀ.ਜੀ.ਐਮ ਐਸ.ਕੇ. ਥਾਪਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ-ਡੀ.ਐਸ.ਪੀ.

ਭਵਾਨੀਗੜ੍ਹ, 26 ਜੂਨ (ਪਵਿੱਤਰ ਸਿੰਘ ਬਾਲਦ) - ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਡੀ.ਐਸ.ਪੀ ਸੁਖਰਾਜ਼ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬਾ ਪੱਧਰ 'ਤੇ ਮਨਾਏ ...

ਪੂਰੀ ਖ਼ਬਰ »

ਮਰੇ ਪਸ਼ੂਆਂ ਨੂੰ ਬਰਸਾਤੀ ਡਰੇਨ 'ਚ ਸੁੱਟਣ ਕਾਰਨ ਗੁੱਜਰ ਭਾਈਚਾਰੇ ਿਖ਼ਲਾਫ਼ ਪਿੰਡ ਵਾਸੀਆਂ 'ਚ ਰੋਸ

ਅਮਰਗੜ੍ਹ, 26 ਜੂਨ (ਬਲਵਿੰਦਰ ਸਿੰਘ ਭੁੱਲਰ) - ਮਾਹੋਰਾਣਾ ਤੋਂ ਮਾਲੇਰਕੋਟਲਾ ਜਾਣ ਵਾਲੀ ਸੜਕ ਦੇ ਆਲੇ ਦੁਆਲੇ ਕੁਝ ਹਿਮਾਚਲੀ ਗੁੱਜਰਾਂ ਦੇ ਪਰਿਵਾਰ ਤਕਰਬੀਨ ਪਿਛਲੇ 8-10 ਸਾਲਾਂ ਤੋਂ ਰਹਿ ਰਹੇ ਹਨ ਜਿਨ੍ਹਾਂ ਦਾ ਮੁੱਖ ਕਿੱਤਾ ਮੱਝਾਂ ਪਾਲਣਾ ਤੇ ਦੁੱਧ ਵੇਚਣਾ ਹੈ | ਗਿਣਤੀ ...

ਪੂਰੀ ਖ਼ਬਰ »

ਬੋਰਵੈਲਾਂ, ਕੱਚੀਆਂ ਖੂਹੀਆਂ ਤੇ ਬਿਨ੍ਹਾਂ ਵਰਤੋਂ ਦੇ ਖੂਹਾਂ ਦੀ ਚੈਕਿੰਗ ਜਾਰੀ

ਕੁੱਪ-ਕਲਾਂ, 26 ਜੂਨ (ਕੁਲਦੀਪ ਸਿੰਘ ਲਵਲੀ) - ਭਾਗਵਾਨਪੁਰਾ ਹਾਦਸੇ ਤੋਂ ਸਬਕ ਲੈਂਦਿਆਂ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਪਿੰਡਾਂ ਅੰਦਰ ਖੁੱਲ੍ਹੇ ਪਏ ਬੋਰਵੈਲਾਂ ਨੂੰ ਬੰਦ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਵਲੋਂ ਚੈਕਿੰਗ ਜ਼ੋਰਾਂ 'ਤੇ ਚੱਲ ਰਹੀ, ਜਿਸ ਵਿਚ ...

ਪੂਰੀ ਖ਼ਬਰ »

ਗੁਲਤਾਜ਼ ਕੌਰ ਭਰੂਰ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਪੀ.ਸੀ.ਐੱਸ ਦੀ ਪ੍ਰੀਖਿਆ 'ਚੋਂ 16 ਵਾਂ ਰੈਂਕ ਹਾਸਲ ਕਰਨ ਵਾਲੀ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਓ.ਐੱਸ.ਡੀ ਸੁਖਵਿੰਦਰ ਸਿੰਘ ਸੁੱਖ ਦੀ ਹੋਣਹਾਰ ਪੁੱਤਰੀ ਗੁਲਤਾਜ਼ ਕੌਰ ਦਾ ਅੱਜ ਸੁਨਾਮ ...

ਪੂਰੀ ਖ਼ਬਰ »

ਪੀ.ਜੀ. ਡਿਪਲੋਮਾ ਇਨ ਯੋਗਾ 'ਚ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਮੋਹਰੀ

ਮੂਣਕ, 26 ਜੂਨ (ਸਿੰਗਲਾ, ਭਾਰਦਵਾਜ) - ਯੂਨੀਵਰਸਿਟੀ ਕਾਲਜ ਮੂਣਕ (ਸੰਗਰੂਰ) ਪੀ.ਜੀ. ਡਿਪਲੋਮਾ ਇਨ ਯੋਗਾ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿ ਇਸ ਕੋਰਸ ਦੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 26 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 'ਡੈਪੋ' ਮੁਹਿੰਮ ਤਹਿਤ 'ਅੰਤਰਰਾਸ਼ਟਰੀ ਨਸ਼ਾ ਤੇ ਤਸਕਰੀ ਵਿਰੋਧੀ ਦਿਵਸ' ਮਨਾਇਆ

ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ 'ਡੈਪੋ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਅੰਤਰਰਾਸ਼ਟਰੀ ਨਸ਼ਾ ਤੇ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਇਕ ਰਿਜ਼ੋਰਟਸ ਵਿਖੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਪੰਚਾਇਤ ਵਲੋਂ ਗਠਿਤ ਕੀਤੇ ਗਏ ਲੋਕਪਾਲ ਕਮੇਟੀ ਦੇ ਆਗੂਆਂ ਦੀ ਮੀਟਿੰਗ

ਸ਼ਹਿਣਾ, 26 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪੰਚਾਇਤ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਪਿਛਲੇ ਦਿਨੀਂ ਜਨਤਕ ਇਕੱਠ ਦੌਰਾਨ 8 ਲੋਕਪਾਲ ਲਗਾਏ ਗਏ ਸਨ, ਜਿਨ੍ਹਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਕਲਕੱਤਾ ਸੂਬਾ ਜਨਰਲ ਸਕੱਤਰ ਕਿਸਾਨ ਮਜ਼ਦੂਰ ਸੈੱਲ ਤੇ ਸਪੁੱਤਰ ...

ਪੂਰੀ ਖ਼ਬਰ »

ਬਰਨਾਲਾ ਕੈਮਿਸਟ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਬੂਟੇ ਲਗਾ ਕੇ ਮਨਾਇਆ

ਬਰਨਾਲਾ, 26 ਜੂਨ (ਰਾਜ ਪਨੇਸਰ)- ਬਰਨਾਲਾ ਕੈਮਿਸਟ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਜ਼ਿਲ੍ਹਾ ਚੀਫ਼ ਪੈਟਰਨ ਅਮਰਨਾਥ ਖੁਰਾਨਾ ਤੇ ਜਨਰਲ ਸਕੱਤਰ ਵਿਪਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਅੰਤਰ ਰਾਸ਼ਟਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 26 ਜੂਨ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ -ਡਾ.ਕਰਮਜੀਤ ਸਿੰਘ

ਮਲੇਰਕੋਟਲਾ, 26 ਜੂਨ (ਪਾਰਸ ਜੈਨ) - ਸਥਾਨਕ ਸਿਵਲ ਹਸਪਤਾਲ ਦੇ ਨਵੇਂ ਐਸ.ਐਮ ਓ ਡਾ. ਕਰਮਜੀਤ ਸਿੰਘ ਐਮ.ਡੀ ਫੋਰਾੈਸਿਕ ਮੈਡੀਸਨ ਐਕਸ.ਪੀ.ਸੀ.ਐਸ ਨੇ ਆਪਣਾ ਚਾਰਜ ਸੰਭਾਲਿਆ | ਇਸ ਮੌਕੇ ਡਾ. ਜਸਵਿੰਦਰ ਸਿੰਘ, ਡਾ. ਦਲਜਿੰਦਰ ਸਿੰਘ, ਡਾ.ਜੋਤੀ ਕਪੂਰ, ਸੁਪਰਡੈਂਟ ਸੀਨੀਅਰ ਸਹਾਇਕ ...

ਪੂਰੀ ਖ਼ਬਰ »

ਪਿੰਡ ਠੁੱਲ੍ਹੇਵਾਲ ਤੋਂ ਸ਼ੇਰਪੁਰ ਆਇਆ ਬਜ਼ੁਰਗ ਭੇਦਭਰੀ ਹਾਲਤ 'ਚ ਲਾਪਤਾ

ਸ਼ੇਰਪੁਰ, 26 ਜੂਨ (ਦਰਸ਼ਨ ਸਿੰਘ ਖੇੜੀ) - ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਠੁੱਲ੍ਹੇਵਾਲ ਦੇ ਇਕ ਬਜ਼ੁਰਗ ਦਾ ਚਾਰ ਦਿਨ ਪਹਿਲਾਾ ਸ਼ੇਰਪੁਰ ਵਿਖੇ ਆਉਣ ਤੋਂ ਬਾਅਦ ਭੇਦਭਰੀ ਹਾਲਤ 'ਚ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਉਕਤ ਬਜ਼ੁਰਗ ...

ਪੂਰੀ ਖ਼ਬਰ »

ਏ.ਪੀ. ਸੋਲਵੈਕਸ ਵਿਖੇ ਨਸ਼ਿਆਂ ਵਿਰੋਧੀ ਕੌਮਾਂਤਰੀ ਦਿਵਸ ਮਨਾਇਆ

ਧੂਰੀ, 26 ਜੂਨ (ਸੰਜੇ ਲਹਿਰੀ) - ਸਥਾਨਕ ਏ.ਪੀ. ਸੋਲਵੈਕਸ ਵਿਖੇ ਨਸ਼ਿਆਂ ਦੀ ਤਸਕਰੀ ਤੇ ਵਰਤੋਂ ਨੂੰ ਰੋਕਣ ਲਈ ਮਨਾਏ ਗਏ ਕੌਮਾਂਤਰੀ ਦਿਵਸ ਮੌਕੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਰਾਈਸੀਲਾ ਹੈਲਥ ਫੂਡ ਲਿਮ: ਦੇ ਡਾਇਰੈਕਟਰ ਵਿਜੈ ਗੋਇਲ ਤੇ ਪ੍ਰਸ਼ੋਤਮ ਗਰਗ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੂੰ ਸਾਈਕਲਿੰਗ ਫੈਡਰੇਸ਼ਨ ਦਾ ਪ੍ਰਧਾਨ ਚੁਣੇ ਜਾਣ 'ਤੇ ਅਕਾਲੀਆਂ ਤੇ ਖੇਡ ਪ੍ਰੇਮੀਆਂ ਨੇ ਲੱਡੂ ਵੰਡੇ

ਮਲੇਰਕੋਟਲਾ, 26 ਜੂਨ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦਾ ਮੁੜ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਮਲੇਰਕੋਟਲਾ, ਅਮਰਗੜ੍ਹ ਤੇ ਮਹਿਲ ਕਲਾਂ ਦੇ ...

ਪੂਰੀ ਖ਼ਬਰ »

ਪਿੰਡ ਰਟੋਲਾਂ ਦੇ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ) - ਪਿੰਡ ਰਟੋਲਾਂ ਦੇ ਲਾਪਤਾ ਨੌਜਵਾਨ ਕੁਲਦੀਪ ਸਿੰਘ ਦੀ ਲਾਸ਼ ਪਿੰਡ ਕਣਕਵਾਲ ਕੋਲੋਂ ਸਵੇਰੇ ਨਹਿਰ 'ਚੋਂ ਮਿਲੀ ਹੈ | ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਪਿੰਡ 'ਚ ਪੁੱਜਦਿਆਂ ਹੀ ਸੋਗ ਦੀ ਲਹਿਰ ਫੈਲ ਗਈ | ਕੁਲਦੀਪ ਸਿੰਘ ਦੋ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਪੁਲਿਸ ਦੀ ਸਹਾਇਤਾ ਨਾਲ ਹਟਾਏ ਨਾਜਾਇਜ਼ ਕਬਜ਼ੇ

ਲੌਾਗੋਵਾਲ, 26 ਜੂਨ (ਵਿਨੋਦ) -ਅੱਜ ਨਗਰ ਕੌਾਸਲ ਵੱਲੋਂ ਕਾਰਜ ਸਾਧਕ ਅਧਿਕਾਰੀ ਮਨਿੰਦਰਪਾਲ ਸਿੰਘ, ਇੰਸਪੈਕਟਰ ਸੰਜੇ ਗੁਲ੍ਹਾਟੀ, ਸੁਖਦੇਵ ਸਿੰਘ ਗੱਡੇ ਵਾਲਾ ਤੇ ਵੱਡੀ ਗਿਣਤੀ 'ਚ ਕੌਾਸਲ ਕਰਮੀਆਂ ਨੇ ਲੌਾਗੋਵਾਲ ਪੁਲਿਸ ਦੀ ਸਹਾਇਤਾ ਨਾਲ ਸਥਾਨਕ ਬੱਸ ਸਟੈਂਡ 'ਤੇ ਕੀਤੇ ...

ਪੂਰੀ ਖ਼ਬਰ »

ਬਰਨਾਲਾ ਵਿਖੇ ਲੋਕ ਅਦਾਲਤ 13 ਨੂੰ

ਬਰਨਾਲਾ, 26 ਜੂਨ (ਧਰਮਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਵਰਿੰਦਰ ਅਗਰਵਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX