ਤਾਜਾ ਖ਼ਬਰਾਂ


ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  28 minutes ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  42 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  49 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  about 1 hour ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  about 1 hour ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  about 1 hour ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਖੇਡ ਸੰਸਾਰ

ਪਾਕਿਸਤਾਨ ਸੈਮੀਫਾਈਨਲ ਦੀ ਦੌੜ 'ਚ ਬਰਕਰਾਰ, ਨਿਊਜ਼ੀਲੈਂਡ ਦੀ ਪਹਿਲੀ ਹਾਰ

ਬਾਬਰ ਆਜ਼ਮ ਦੇ ਸ਼ਾਨਦਾਰ ਸੈਂਕੜੇ ਬਦੌਲਤ ਕੀਵੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ

ਬਰਮਿੰਘਮ, 26 ਜੂਨ (ਏਜੰਸੀ)- ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ ਦੌਰਾਨ ਨਿਊਜ਼ੀਲੈਂਡ ਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ ਦੌਰਾਨ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਅਤੇ ਸੈਮੀਫਾਈਨਲ ਲਈ ਆਪਣੇ ਕਦਮ ਵਧਾਏ | ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਤੇ ਟੀਮ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ (5) ਨੂੰ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ ਬੋਲਡ ਕਰ ਦਿੱਤਾ | ਸ਼ਾਹੀਨ ਅਫਰੀਦੀ ਨੇ ਕੀਵੀ ਬੱਲੇਬਾਜ਼ ਕੋਲਿਨ ਮੁਨਰੋ (12) ਦਾ ਵਿਕਟ ਲੈ ਕੇ ਵਿਰੋਧੀ ਟੀਮ ਨੂੰ ਇਕ ਹੋਰ ਝਟਕਾ ਦੇ ਦਿੱਤਾ | ਕਪਤਾਨ ਕੇਨ ਵਿਲੀਅਮਸਨ ਨੇ 41 ਦੌੜਾਂ ਦਾ ਯੋਗਦਾਨ ਪਾਇਆ | ਨਿਊਜ਼ੀਲੈਂਡ ਦੀ ਅੱਧੀ ਟੀਮ 100 ਦੌੜਾਂ ਤੋਂ ਪਹਿਲਾਂ ਹੀ ਪਵੇਲੀਅਨ ਜਾ ਚੁੱਕੇ ਸਨ | ਹਾਲਾਂਕਿ ਕਾਲਿਨ ਡੀ. ਗ੍ਰੈਂਡਹੋਮ (64) ਤੇ ਜੇਮਸ ਨੀਸ਼ਮ (97) ਨੇ ਸੰਭਲ ਕੇ ਖੇਡਦੇ ਹੋਏ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ ਪਹੁੰਚਾਇਆ | ਆਖਰੀ 5 ਓਵਰਾਂ 'ਚ ਟੀਮ ਨੇ 53 ਦੌੜਾਂ ਬਣਾਈਆਂ ਤੇ ਪਾਕਿਸਤਾਨ ਨੂੰ ਜਿੱਤ ਲਈ 238 ਦੌੜਾਂ ਦਾ ਟੀਚਾ ਦਿੱਤਾ | ਪਾਕਿਸਤਾਨ ਦੇ ਲਈ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨੇ 3 ਵਿਕਟਾਂ ਹਾਸਿਲ ਕੀਤੀਆਂ | ਪਾਕਿਸਤਾਨ ਦੀ ਟੀਮ ਦੀ ਸ਼ੁਰੂਆਤ ਵੀ ਕੁਝ ਖਾਸ ਨਹੀਂ ਰਹੀ, ਤੇ ਫਖ਼ਰ ਜ਼ਮਾਨ (9) ਨੂੰ ਤੇਜ਼ ਗੇਂਦਬਾਜ਼ ਟਰੈਂਟ ਬੋਲਟ ਨੇ ਗੁਪਟਲ ਹੱਥੋਂ ਕੈਚ ਆਊਟ ਕਰਵਾ ਦਿੱਤਾ | ਸਲਾਮੀ ਬੱਲੇਬਾਜ਼ ਇਮਾਮ-ਓਲ-ਹੱਕ (19) ਨੂੰ ਗੇਂਦਬਾਜ਼ ਫਰਗੂਸਨ ਨੇ ਗੁਪਟਲ ਹੱਥੋਂ ਕੈਚ ਆਊਟ ਕਰਵਾਇਆ | ਉਸ ਤੋਂ ਬਾਅਦ ਖੇਡਣ ਆਏ ਬਾਬਰ ਆਜ਼ਮ ਤੇ ਮੁਹੰਮਦ ਹਫ਼ੀਜ਼ ਨੇ ਪਾਕਿਸਤਾਨ ਦੀ ਪਾਰੀ ਨੂੰ ਸੰਭਾਲਿਆ ਤੇ ਪਾਕਿਸਤਾਨ ਦੀ ਪਾਰੀ ਨੂੰ 100 ਦੇ ਪਾਰ ਪਹੁੰਚਾਇਆ | ਮੁਹੰਮਦ ਹਫ਼ੀਜ਼ (32) ਨੂੰ ਵਿਲੀਅਮਸਨ ਨੇ ਲੌਕੀ ਫਰਗੂਸਨ ਦੇ ਹੱਥੋਂ ਕੈਚ ਆਊਟ ਕਰਵਾਇਆ | ਹੈਰਿਸ ਸੋਹੇਲ ਨੇ ਬਾਬਰ ਆਜ਼ਮ ਨਾਲ ਮਿਲ ਕੇ ਸ਼ਾਨਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਆਪਣਾ ਅਰਧ ਸੈਂਕੜਾ ਪੂਰਾ ਕੀਤਾ | ਹੈਰਿਸ ਨੂੰ 68 ਦੌੜਾਂ ਦੇ ਸਕੋਰ 'ਤੇ ਗੁਪਟਿਲ ਨੇ ਰਨ ਆਊਟ ਕੀਤਾ | ਬਾਬਰ ਆਜ਼ਮ ਨੇ ਸ਼ਾਨਦਾਰ ਅਜੇਤੂ 101 ਦੌੜਾ ਬਣਾਈਆਂ, ਜਿਸ ਲਈ ਉਨ੍ਹਾਂ ਨੂੰ ਮੈਨ ਆਫ ਦੀ ਮੈਚ ਐਲਾਨਿਆ ਗਿਆ |

ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਮੁਕਾਬਲਾ ਅੱਜ-ਨਜ਼ਰਾਂ ਧੋਨੀ 'ਤੇ

ਮਾਨਚੈਸਟਰ, 26 ਜੂਨ (ਏਜੰਸੀ)- ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਵੀਰਵਾਰ ਨੂੰ ਹੋਣ ਵਾਲੇ ਮੈਚ ਦੌਰਾਨ ਸਭ ਦੀਆਂ ਨਜ਼ਰਾਂ ਮਹਿੰਦਰ ਸਿੰਘ ਧੋਨੀ ਤੇ ਉਨ੍ਹਾਂ ਦੇ ਬੱਲੇਬਾਜ਼ੀ ਕ੍ਰਮ 'ਤੇ ਹੋਣਗੀਆਂ | ਵਿਸ਼ਵ ਕੱਪ ਦੌਰਾਨ ਲੀਗ ਮੈਚ ਆਪਣੇ ਅੰਤ ਵੱਲ ਵਧ ਰਹੇ ਹਨ, ਅਜਿਹੇ 'ਚ ...

ਪੂਰੀ ਖ਼ਬਰ »

ਪੰਜਾਬੀ ਪੁੱਤਰ ਵਿਨਾਇਕ ਵਰਮਾ ਦੀ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 26 ਜੂਨ (ਚਹਿਲ)- ਸ਼ਾਹੀ ਸ਼ਹਿਰ ਦੇ ਨਾਮਵਰ ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਵਿਨਾਇਕ ਵਰਮਾ ਦੀ ਚੋਣ ਸਪੇਨ 'ਚ ਹੋਣ ਵਾਲੀ ਵਿਸ਼ਵ ਯੂਥ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਭਾਰਤੀ ਟੀਮ 'ਚ ਹੋਈ ਹੈ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

ਪਾਕਿਸਤਾਨੀ ਟੀਮ ਨਾਲ ਵਾਪਰ ਰਹੇ ਹਨ 1992 ਵਰਗੇ 13 ਇਤਫ਼ਾਕ

ਨਵੀਂ ਦਿੱਲੀ, 26 ਜੂਨ (ਏਜੰਸੀ)- ਕ੍ਰਿਕਟ ਵਿਸ਼ਵ ਕੱਪ-2019 'ਚ ਪਾਕਿਸਤਾਨ ਦੀ ਟੀਮ ਨਾਲ ਓਹੋ ਜਿਹੇ ਇਤਫ਼ਾਕ ਹੋ ਰਹੇ ਹਨ, ਜਿਹੜੇ 1992 ਦੇ ਵਿਸ਼ਵ ਕੱਪ ਦੌਰਾਨ ਹੋਏ ਸਨ | ਟੀਮ ਦੇ 7ਵੇਂ ਮੈਚ ਤੱਕ ਸਭ ਕੁਝ ਓਹੋ ਹੀ ਹੋਇਆ ਹੈ, ਜਿਹੜਾ ਉਸ ਦੇ ਨਾਲ 27 ਸਾਲ ਪਹਿਲਾਂ 1992 ਦੇ ਵਿਸ਼ਵ ਕੱਪ ...

ਪੂਰੀ ਖ਼ਬਰ »

ਲਾਰਾ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਮੁੰਬਈ, 26 ਜੂਨ (ਏਜੰਸੀ)- ਵੈਸਟ ਇੰਡੀਜ਼ ਦੇ ਮਹਾਨ ਕਿ੍ਕਟਰ ਬ੍ਰਾਇਨ ਲਾਰਾ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ | ਉਨ੍ਹਾਂ ਨੂੰ ਅਚਾਨਕ ਛਾਤੀ 'ਚ ਦਰਦ ਕਾਰਨ ਮੰਗਲਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ | ਹਸਪਤਾਲ ਦੇ ਬੁਲਾਰੇ ਅਨੁਸਾਰ ਲਾਰਾ ਨੂੰ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਕੌਮਾਂਤਰੀ ਉਲੰਪਿਕ ਕਮੇਟੀ ਦੇ ਮੈਂਬਰ ਬਣੇ ਨਰਿੰਦਰ ਬਤਰਾ

ਲੁਸਾਨੇ, 26 ਜੂਨ (ਏਜੰਸੀ)-ਭਾਰਤੀ ਉਲੰਪਿਕ ਸੰਘ (ਆਈ. ਓ. ਏ.) ਤੇ ਕੌਮਾਂਤਰੀ ਹਾਕੀ ਮਹਾਂਸੰਘ (ਐਫ. ਆਈ. ਐਚ.) ਦੇ ਮੁਖੀ ਨਰਿੰਦਰ ਬੱਤਰਾ ਨੂੰ ਕੌਮਾਂਤਰੀ ਉਲੰਪਿਕ ਕਮੇਟੀ (ਆਈ. ਓ. ਸੀ.) ਦਾ ਮੈਂਬਰ ਚੁਣਿਆ ਗਿਆ ਹੈ | ਬੱਤਰਾ ਨੂੰ ਇਥੇ ਆਈ. ਓ. ਸੀ. ਦੇ ਇਜਲਾਸ ਦੌਰਾਨ ਇਸ ਵੱਕਾਰੀ ਸੀਟ ...

ਪੂਰੀ ਖ਼ਬਰ »

ਵੈਸਟ ਇੰਡੀਜ਼ ਦੇ ਿਖ਼ਲਾਫ਼ ਸ਼ੰਮੀ ਦੀ ਜਗ੍ਹਾ ਭੁਵਨੇਸ਼ਵਰ ਖੇਡੇ-ਸਚਿਨ

ਮੁੰਬਈ, 26 ਜੂਨ (ਏਜੰਸੀ)- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵੈਸਟ ਇੰਡੀਜ਼ ਦੇ ਿਖ਼ਲਾਫ਼ ਵੀਰਵਾਰ ਨੂੰ ਖੇਡੇ ਜਾਣ ਵਾਲੇ ਵਿਸ਼ਵ ਕੱਪ ਮੈਚ 'ਚ ਅਫ਼ਗਾਨਿਸਤਾਨ ਿਖ਼ਲਾਫ਼ ਹੈਟਿ੍ਕ ਬਣਾਉਣ ਵਾਲੇ ਮੁਹੰਮਦ ਸ਼ਮੀ ਦੀ ਜਗ੍ਹਾ ਭੁਵਨੇਸ਼ਵਰ ਕੁਮਾਰ ਨੂੰ ਅੰਤਿਮ 11 'ਚ ...

ਪੂਰੀ ਖ਼ਬਰ »

ਆਲੋਚਨਾ ਸਹੀ ਪਰ ਦੁਰਵਿਹਾਰ ਨਾ ਕਰੋ-ਸਰਫਰਾਜ਼

ਬਰਮਿੰਘਮ, 26 ਜੂਨ (ਏਜੰਸੀ)- ਵਿਸ਼ਵ ਕੱਪ 'ਚ ਰਵਾਇਤੀ ਵਿਰੋਧੀ ਭਾਰਤ ਦੇ ਿਖ਼ਲਾਫ਼ ਖਰਾਬ ਪ੍ਰਦਰਸ਼ਨ ਤੋਂ ਬਾਅਦ ਪਾਕਿਸਤਾਨੀ ਪ੍ਰਸੰਸਕਾਂ ਨੇ ਕੌਮੀ ਟੀਮ ਦੀ ਕਾਫੀ ਅਲੋਚਨਾ ਕੀਤੀ ਹੈ | ਹਾਲ ਹੀ 'ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਸਰਫਰਾਜ਼ ਨੂੰ ਇੰਗਲੈਂਡ ਦੇ ...

ਪੂਰੀ ਖ਼ਬਰ »

ਬਜਰੰਗ ਤੇ ਵਿਨੇਸ਼ ਵਲੋਂ ਹਰਿਆਣਾ ਸਰਕਾਰ ਦੀ ਨਵੀਂ ਨਕਦ ਇਨਾਮ ਨੀਤੀ ਦੀ ਆਲੋਚਨਾ

ਚੰਡੀਗੜ੍ਹ, 26 ਜੂਨ (ਏਜੰਸੀ)- ਏਸ਼ੀਆਈ ਖੇਡਾਂ 'ਚ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਤੇ ਔਰਤ ਪਹਿਲਵਾਨ ਵਿਨੇਸ਼ ਫੋਗਟ ਨੇ ਆਪਣੇ ਰਾਜ ਹਰਿਆਣਾ ਦੀ ਸਰਕਾਰ ਦੀ ਨਵੀਂ ਨਕਦ ਇਨਾਮ ਨੀਤੀ ਦੀ ਸਖ਼ਤ ਆਲੋਚਨਾ ਕੀਤੀ ਹੈ | ਬਜਰੰਟ ਨੇ ਟਵੀਟ ...

ਪੂਰੀ ਖ਼ਬਰ »

ਮੁੱਕੇਬਾਜ਼ ਨੀਰਜ ਗੋਯਤ ਜ਼ਖ਼ਮੀ, ਆਮਿਰ ਨਾਲ ਨਹੀਂ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 26 ਜੂਨ (ਏਜੰਸੀ)- ਭਾਰਤੀ ਮੁੱਕੇਬਾਜ਼ ਨੀਰਜ ਗੋਯਤ ਮੰਗਲਵਾਰ ਰਾਤ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਹ ਸਾਊਦੀ ਅਰਬ ਦੇ ਸ਼ਹਿਰ ਜੇਦਹਾ 'ਚ ਹੋਣ ਵਾਲੀ ਡਬਲਯੂ. ਬੀ. ਸੀ. ਪਰਲ ਵਰਲਡ ਚੈਂਪੀਅਨਸ਼ਿਪ 'ਚ ਮੁੱਕੇਬਾਜ਼ ਆਮਿਰ ਖਾਨ ਨਾਲ ਨਹੀਂ ਭਿੜ ...

ਪੂਰੀ ਖ਼ਬਰ »

ਭਾਰਤੀ ਟੀਮ ਦੀ ਸੰਤਰੀ ਜਰਸੀ ਨੂੰ ਲੈ ਕੇ ਵਿਵਾਦ

ਆਈ.ਸੀ.ਸੀ. ਨੇ ਦਿੱਤੀ ਸਫਾਈ

ਮੁੰਬਈ, 26 ਜੂਨ (ਏਜੰਸੀ)- ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 'ਚ 30 ਜੂਨ ਨੂੰ ਇੰਗਲੈਂਡ ਨਾਲ ਹੋਣ ਵਾਲੇ ਮੈਚ 'ਚ ਸੰਤਰੀ ਰੰਗ ਦੀ ਨਵੀਂ ਜਰਸੀ ਪਹਿਨ ਕੇ ਉਤਰੇਗੀ | ਇਸ ਜਰਸੀ ਨੂੰ ਲੈ ਕੇ ਭਾਰਤ 'ਚ ਰਾਜਨੀਤੀ ਸ਼ੁਰੂ ਹੋ ਗਈ ਹੈ | ਕਾਂਗਰਸ ਤੇ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਨੇ ...

ਪੂਰੀ ਖ਼ਬਰ »

ਕ੍ਰਿਸ ਗੇਲ ਭਾਰਤ ਿਖ਼ਲਾਫ਼ ਲੜੀ ਖੇਡਣ ਤੋਂ ਬਾਅਦ ਲੈਣਗੇ ਸੰਨਿਆਸ

ਵੈਸਟ ਇੰਡੀਜ਼ 'ਚ ਅਗਸਤ-ਸਤਬੰਰ 'ਚ ਹੋਵੇਗੀ ਇਕ ਦਿਨਾ ਤੇ ਟੈਸਟ ਲੜੀ

ਮਾਨਚੈਸਟਰ, 26 ਜੂਨ (ਏਜੰਸੀ)- ਵੈਸਟ ਇੰਡੀਜ਼ ਦੇ ਤੂਫ਼ਾਨੀ ਬੱਲੇਬਾਜ਼ ਕ੍ਰਿਸ ਗੇਲ (39) ਇਸ ਸਾਲ ਅਗਸਤ-ਸਤੰਬਰ 'ਚ ਭਾਰਤ ਨਾਲ ਹੋਣ ਵਾਲੀ ਇਕ ਦਿਨਾਂ ਤੇ ਟੈਸਟ ਲੜੀ ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ | ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਹ ਵਿਸ਼ਵ ਕੱਪ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX