ਤਾਜਾ ਖ਼ਬਰਾਂ


ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  19 minutes ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  33 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  40 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  56 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  about 1 hour ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  about 1 hour ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਲਾਹੌਰ ਕਿਲ੍ਹੇ 'ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦਾ ਕੀਤਾ ਗਿਆ ਉਦਘਾਟਨ

ਅੰਮ੍ਰਿਤਸਰ,27 ਜੂਨ - ਮਹਾਰਾਣੀ ਜਿੰਦਾ ਦੀ ਹਵੇਲੀ ਨੇੜੇ ਲਾਹੌਰ ਕਿਲ੍ਹੇ 'ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਹ ਸਮਾਰੋਹ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਆਯੋਜਿਤ ਕੀਤਾ ਗਿਆ ।ਮੁੱਖ ਮਹਿਮਾਨ ਸੈਰ ਸਪਾਟਾ ਮੰਤਰੀ ਰਾਜਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ

ਫ਼ਿਰੋਜ਼ਪੁਰ ,27 ਜੂਨ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇੱਕ ਹਵਾਲਾਤੀ ਦੀ ਬੀਤੀ ਰਾਤ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਚਮਕੌਰ ਸਿੰਘ ਉਰਫ਼ ਕੋਰਾ (20) ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਪੰਜਤੂਰ ...

ਪੂਰੀ ਖ਼ਬਰ »

ਵਿਸ਼ਵ ਕੱਪ 2019 : ਵੈਸਟ ਇੰਡੀਜ਼ 15 ਓਵਰਾਂ 'ਤੇ 50/2

...

ਪੂਰੀ ਖ਼ਬਰ »

ਵੱਖ ਵੱਖ ਬੀੜਾਂ ਵਿਚੋਂ ਦੋ ਲਾਸ਼ਾਂ ਮਿਲਣ ਤੇ ਹਾਹਾਕਾਰ

ਡੇਰਾਬੱਸੀ, 27 ਜੂਨ(ਗੁਰਮੀਤ ਸਿੰਘ)-ਡੇਰਾਬੱਸੀ ਦੀ ਦੋ ਵੱਖ ਵੱਖ ਬੀੜਾਂ ਵਿਚੋਂ 4-5 ਮਹੀਨੇ ਪੁਰਾਣੀਆਂ ਦੋ ਗਲੀਆਂ ਸੜੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੰਦਰਾਲਾ ਨੇੜੇ ਬੀੜ ਵਿਚੋਂ ਲਾਸ਼ ਦਰਖ਼ਤ ਨਾਲ ਲਟਕੀ ਮਿਲੀ, ਜਦਕਿ ਪਿੰਡ ਮੁਕੰਦਪੁਰ ਨੇੜੇ ਬੀੜ ...

ਪੂਰੀ ਖ਼ਬਰ »

ਖਿੱਚੋਤਾਣ ਦੇ ਚੱਲਦਿਆਂ ਪੰਜਾਬ ਭਾਜਪਾ ਹਾਈਕਮਾਂਡ ਵੱਲੋਂ ਜ਼ਿਲ੍ਹਾ ਯੁਵਾ ਮੋਰਚਾ ਭੰਗ

ਸੰਗਰੂਰ, 27 ਜੂਨ (ਧੀਰਜ ਪਸ਼ੋਰੀਆ)- ਧੜਿਆਂ 'ਚ ਵੰਡੀ ਸੰਗਰੂਰ ਦੀ ਭਾਜਪਾ 'ਚ ਖਿੱਚੋਤਾਣ ਦੇ ਚੱਲਦਿਆਂ ਪੰਜਾਬ ਭਾਜਪਾ ਹਾਈਕਮਾਂਡ ਵੱਲੋਂ ਜ਼ਿਲ੍ਹਾ ਯੁਵਾ ਮੋਰਚਾ ਸੰਗਰੂਰ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਐਕਟ-1971 'ਚ ਪੰਜਵੇਂ ਤਖਤ ਦੇ ਤੌਰ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਸ਼ਾਮਿਲ ਕਰਨ ਲਈ ਦਿੱਲੀ ਸਰਕਾਰ ਵੱਲੋਂ ਮਨਜ਼ੂਰੀ

ਨਵੀਂ ਦਿੱਲੀ, 27 ਜੂਨ(ਜਗਤਾਰ ਸਿੰਘ)- ਦਿੱਲੀ ਸਰਕਾਰ ਨੇ ਦਿੱਲੀ ਗੁਰਦੁਆਰਾ ਐਕਟ-1971 'ਚ ਪੰਜਵੇਂ ਤਖਤ ਦੇ ਤੌਰ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਸ਼ਾਮਿਲ ਕਰਨ ਲਈ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 26 ਫਰਵਰੀ 2013 ਨੂੰ ਤਤਕਾਲੀ ਪ੍ਰਧਾਨ ...

ਪੂਰੀ ਖ਼ਬਰ »

ਜੈਤੋ ਰਜਬਾਹੇ 'ਚ ਨਹਾਉਣ ਗਿਆ ਬੱਚਾ ਰੁੜ੍ਹਿਆ, ਤਲਾਸ਼ ਜਾਰੀ

ਜੈਤੋ, 27 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਜੈਤੋ ਰਜਬਾਹੇ (ਵੱਡੇ ਸੂਏ) ਵਿਚ ਨਹਾਉਂਦੇ ਬੱਚਿਆਂ 'ਚ ਇਕ ਬੱਚਾ ਰੁੜ੍ਹਿਆ ਪਰਿਵਾਰਕ ਮੈਂਬਰ ਤੇ ਮਦਦਗਾਰ ਲੋਕਾਂ ਵੱਲੋਂ ਬੱਚੇ ਦੀ ਤਲਾਸ਼ ਜਾਰੀ ਹੈ। ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ...

ਪੂਰੀ ਖ਼ਬਰ »

ਬਿੱਟੂ ਕਤਲ ਕਾਂਡ ਮਾਮਲੇ ਦੀ ਸਾਜ਼ਿਸ਼ ਨੂੰ ਜਲਦ ਬੇਨਕਾਬ ਕਰੇਗੀ ਪੁਲਿਸ - ਆਈ.ਜੀ. ਪਟਿਆਲਾ

ਨਾਭਾ, 27 ਜੂਨ (ਕਰਮਜੀਤ ਸਿੰਘ)- ਆਈ.ਜੀ. ਪਟਿਆਲਾ ਏ.ਐੱਸ.ਰਾਏ ਅਤੇ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਸਟਾਫ਼ ਨਾਲ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕੀਤੀ। ...

ਪੂਰੀ ਖ਼ਬਰ »

ਪਿੰਡ ਕਾਲਾ ਨੰਗਲ ਦੇ ਛੱਪੜ ਦਾ ਸੰਤ ਸੀਚੇਵਾਲ ਨੇ ਰੱਖਿਆ ਨੀਂਹ ਪੱਥਰ

ਬਟਾਲਾ, 27 ਜੂਨ (ਹਰਦੇਵ ਸਿੰਘ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਪਿੰਡ ਦੇ ਛੱਪੜਾਂ ਦੀ ਨੁਹਾਰ ਬਦਲਣ ਲਈ ਸੀਚੇਵਾਲ ਮਾਡਲ ਸਕੀਮ ਤਹਿਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦਾ ਬੀੜਾ ਚੁੱਕਿਆ ਹੈ। ਇਸ ਮੁਹਿੰਮ ਤਹਿਤ ਸਥਾਨਕ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ

ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ...

ਪੂਰੀ ਖ਼ਬਰ »

ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ

ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ

ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ

 ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ਤੇ ...

ਪੂਰੀ ਖ਼ਬਰ »

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ

ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 180ਵੀਂ ਬਰਸੀ ਮਨਾਉਣ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਯਾਤਰੂ ਜਥੇ ਦੇ ਵਿਸ਼ੇਸ਼ ਰੇਲ ਗੱਡੀ ਰਾਹੀਂ ਵਾਹਗਾ ਰੇਲਵੇ ਸਟੇਸ਼ਨ ਪਹੁੰਚਣ 'ਤੇ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ

ਕਲਾਨੌਰ, 27 ਜੂਨ (ਸਤਵੰਤ ਸਿੰਘ ਕਾਹਲੋਂ)- ਬਲਾਕ ਕਲਾਨੌਰ ਅਧੀਨ ਸਰਹੱਦੀ ਪਿੰਡ ਜੀਓ ਜੁਲਾਈ ਦੀ ਪੰਚਾਇਤ ਵੱਲੋਂ ਰੱਖੀ ਗਈ 145 ਏਕੜ ਜ਼ਮੀਨ ਦੀ ਬੋਲੀ ਸਮੇਂ ਡੀ.ਡੀ.ਪੀ.ਓ. ਗੁਰਦਾਸਪੁਰ, ਪੰਚਾਇਤ ਸਕੱਤਰ ਅਤੇ ਹੋਰ ਸਰਕਾਰੀ ਅਮਲਾ ਪਿੰਡ ਪਹੁੰਚਿਆ ਹੋਇਆ ਸੀ। ਇਸ ਦੌਰਾਨ ਹੀ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ - ਝੌਂਪੜੀਆਂ ਸੜ ਕੇ ਸੁਆਹ

ਅੰਮ੍ਰਿਤਸਰ, 27 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਚੰਮਰੰਗ ਇਲਾਕੇ ਵਿਖੇ ਅਚਾਨਕ ਅੱਗ ਲੱਗ ਜਾਣ ਕਾਰਨ 100 ਕਰੀਬ ਝੁੱਗੀਆਂ- ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਦੀ ਇਤਲਾਹ ਮਿਲਦਿਆਂ ਹੀ ਨਗਰ ਨਿਗਮ ਅੰਮ੍ਰਿਤਸਰ ਸੇਵਾ ਸੰਮਤੀ ਅਤੇ ਅੱਗ ਬੁਝਾਊ ਅਮਲੇ ...

ਪੂਰੀ ਖ਼ਬਰ »

ਦੋਹਰੇ ਕਤਲ 'ਤੇ ਮ੍ਰਿਤਕ ਦੇ ਪਰਿਵਾਰ ਤੇ ਮਜੀਠਾ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਚੌਂਕ 'ਚ ਰੱਖ ਕੇ ਪ੍ਰਦਰਸ਼ਨ

ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਮਜੀਠਾ, 27 ਜੂਨ (ਜਗਤਾਰ ਸਿੰਘ ਸਹਿਮੀ) -ਮਜੀਠਾ ਵਿਖੇ ਕੱਥੂਨੰਗਲ ਰੋਡ 'ਤੇ ਪੈਂਦੀ ਵਾਰਡ ਨੰਬਰ 13 ਦੇ ਵਸਨੀਕ ਸਾਬਕਾ ਕੌਂਸਲਰ ਚੌਧਰੀ ਸ਼ਿੰਗਾਰਾ ਸਿੰਘ ਦੇ ਪੋਤਰੇ ਪਵਨ ਸਿੰਘ ਪੁੱਤਰ ਰਾਜਪਾਲ ਸਿੰਘ ਦਾ ਨਾਬਾਲਗ ਲੜਕੀ ...

ਪੂਰੀ ਖ਼ਬਰ »

ਵਿਜੀਲੈਂਸ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਿਖੇ ਰੇਡ

ਅੰਮ੍ਰਿਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਿਖੇ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਅਤੇ ਇਸ ਦੌਰਾਨ ਤਕਰੀਬਨ ਪਿਛਲੇ ਦੋ ਸਾਲਾਂ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ। ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨਿਤਿਨ ਗੜਕਰੀ ਨੂੰ ਮਿਲੇ ਕੈਪਟਨ

ਨਵੀਂ ਦਿੱਲੀ, 29 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ, ਸੂਖਮ, ਲਘੂ ਤੇ ਮੱਧ ਉਦਯੋਗ ਮਾਮਲਿਆਂ ਬਾਰੇ ਮੰਤਰੀ ਨਿਤਿਨ ਗੜਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਤੇ ਕੈਪਟਨ ...

ਪੂਰੀ ਖ਼ਬਰ »

ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ

ਲੁਧਿਆਣਾ, 29 ਜੂਨ - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਹੈ ਕਿ ਬੀਤੀ ਰਾਤ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਅੱਜ ਜੇਲ੍ਹ ਡਿਉੜੀ ਵਿਚ ਇਕਠੇ ...

ਪੂਰੀ ਖ਼ਬਰ »

ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ

 ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਕੇਂਦਰੀ ਜੇਲ੍ਹ ਲੁਧਿਆਣਾ ਵਿਚ ਚੱਲ ਰਹੀ ਖ਼ੂਨੀ ਝੜਪ ਦੌਰਾਨ ਇਕ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਪੁਲਿਸ ਮੁਲਾਜਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਝੜਪਾਂ ਦੌਰਾਨ ਜ਼ਖਮੀ ਹੋਏ ਏ.ਸੀ.ਪੀ. ਸੰਦੀਪ ਵਢੇਰਾ ਨੂੰ ਇਲਾਜ ਲਈ ...

ਪੂਰੀ ਖ਼ਬਰ »

ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਕੇਂਦਰੀ ਜੇਲ੍ਹ ਲੁਧਿਆਣਾ ਵਿਚ ਚੱਲ ਰਹੀ ਖ਼ੂਨੀ ਝੜਪ ਦੌਰਾਨ 9 ਬੰਦੀਆਂ ਦੇ ਫ਼ਰਾਰ ਹੋਣ ਦੀ ਸੂਚਨਾ ਹੈ, ਜਿਨ੍ਹਾਂ ਵਿਚੋਂ ਤਿੰਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਦਕਿ 6 ਦੀਆਂ ਭਾਲ ਜਾਰੀ ਹੈ। ਪੁਲਿਸ ਵੱਲੋਂ ਜੇਲ੍ਹ ਵਿਚ ...

ਪੂਰੀ ਖ਼ਬਰ »

ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਕੇਂਦਰੀ ਜੇਲ੍ਹ ਵਿਚ ਬੰਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪਾਂ ਜਾਰੀ ਹਨ। ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਬੰਦੀਆਂ 'ਤੇ ਕਾਬੂ ਪਾਉਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੰਦੀਆਂ ਵੱਲੋਂ ਵੀ ਜੇਲ੍ਹ ਵਿਚ ...

ਪੂਰੀ ਖ਼ਬਰ »

ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ

ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ ...

ਪੂਰੀ ਖ਼ਬਰ »

ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ ...

ਪੂਰੀ ਖ਼ਬਰ »

ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ

ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ ਹੋਣੀ ਬਾਕੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ...

ਪੂਰੀ ਖ਼ਬਰ »

ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ

ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ ਪੈਂਦੇ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ

ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ ...

ਪੂਰੀ ਖ਼ਬਰ »

ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ

ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ ਸਹਾਇਕ ਸਬ ...

ਪੂਰੀ ਖ਼ਬਰ »

ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ

ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ...

ਪੂਰੀ ਖ਼ਬਰ »

ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ ਕਰ ...

ਪੂਰੀ ਖ਼ਬਰ »

ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ

ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ ਨੁਕਸਾਨ ਪੁੱਜਾ ...

ਪੂਰੀ ਖ਼ਬਰ »

ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ...

ਪੂਰੀ ਖ਼ਬਰ »

ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ

ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ ਦੌਰਾਨ ਜਹਾਜ਼ ਦਾ ...

ਪੂਰੀ ਖ਼ਬਰ »

ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ

ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ...

ਪੂਰੀ ਖ਼ਬਰ »

ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ

ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ ਦੇ ਲਗਭਗ ...

ਪੂਰੀ ਖ਼ਬਰ »

ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ

 ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX