ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  8 minutes ago
ਕੋਲਕਾਤਾ, 22 ਨਵੰਬਰ - ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਅਤੇ ਲੜੀ ਦਾ ਦੂਸਰਾ ਟੈਸਟ ਮੈਚ ਈਡਨ ਗਾਰਡਨ 'ਚ ਅੱਜ ਤੋਂ ਖੇਡਿਆ ਜਾਵੇਗਾ। 2 ਮੈਚਾਂ ਦੀ ਲੜੀ...
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  19 minutes ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  27 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  27 minutes ago
ਅੱਜ ਦਾ ਵਿਚਾਰ
. . .  43 minutes ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਦਿੱਲੀ

ਸਰਨਾ ਨੇ ਪਾਕਿ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਤੇ ਸਹਿਯੋਗ ਲਈ ਦਿੱਤੇ ਸੱਦਾ-ਪੱਤਰ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਦਲ ਦਿੱਲੀ ਵਲੋਂ ਗੁ: ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੱਕ ਅਕਤੂਬਰ ਮਹੀਨੇ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਤੇ ਸਹਿਯੋਗ ਲਈ ਅੱਜ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਸ੍ਰੀ ਅਕਾਲ ਤਖ਼ਤ ਤੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਮੁੱਖ ਸਕੱਤਰ ਡਾ: ਰੂਪ ਸਿੰਘ ਨੂੰ ਲਿਖਤੀ ਸੱਦਾ ਪੱਤਰ ਦਿੱਤੇ ਗਏ | ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੀ ਗ਼ੈਰ-ਮੌਜੂਦਗੀ 'ਚ ਉਨ੍ਹਾਂ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਤੇ ਸ਼ੋ੍ਰਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਦੇ ਨਿੱਜੀ ਸਹਾਇਕ ਇੰਜੀ: ਸੁਖਮਿੰਦਰ ਸਿੰਘ ਨੂੰ ਪ੍ਰਧਾਨ ਦੇ ਨਾਂਅ ਪੱਤਰ ਸੌਾਪੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਨਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਵਲੋਂ ਅਕਾਲੀ ਦਲ ਦਿੱਲੀ ਨੂੰ 550 ਸਾਲਾ ਪ੍ਰਕਾਸ਼ ਪੁਰਬ ਮੌਕੇ 1500 ਸੰਗਤਾਂ ਸਮੇਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਲਿਜਾਣ ਦੀ ਪ੍ਰਵਾਨਗੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਇਹ ਨਗਰ ਕੀਰਤਨ ਖ਼ਾਲਸਾਈ ਸ਼ਾਨ ਨਾਲ ਨਿਕਲੇ ਇਸ ਲਈ ਉਹ ਸਿੰਘ ਸਾਹਿਬਾਨ ਸਮੇਤ ਹਰ ਸਿੱਖ ਸੰਸਥਾ ਨੂੰ ਇਸ ਨਗਰ ਕੀਰਤਨ 'ਚ ਸ਼ਾਮਿਲ ਲਈ ਨਿੱਜੀ ਪੱਧਰ 'ਤੇ ਸੱਦਾ ਦੇਣ ਦਾ ਫ਼ਰਜ਼ ਅਦਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੋਂ ਉਨ੍ਹਾਂ ਨੂੰ ਕੋਈ ਆਰਥਿਕ ਸਹਿਯੋਗ ਨਹੀਂ ਚਾਹੀਦਾ, ਬਲਕਿ ਉਹ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦਾ ਸੱਦਾ ਦੇਣ ਆਏ ਹਨ | ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਜਗਜੋਤ ਸਿੰਘ ਸੰਧੂ ਤੇ ਮਨਿੰਦਰ ਸਿੰਘ ਧੁੰਨਾ ਵੀ ਸਨ |

ਸੰਯੁਕਤ ਰਾਸ਼ਟਰ ਦੇ ਵਫ਼ਦ ਵਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਗੁਰੂ ਨਗਰੀ ਦਾ ਦੌਰਾ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮਿ੍ਤਸਰ ਸਮੇਤ ਭਾਰਤ ਦੇ ਤਿੰਨ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ 'ਚ ਸੁਧਾਰ ਲਿਆਉਣ ਲਈ ਯੋਜਨਾ ਉਲੀਕਣ ਲਈ ਅੱਜ ਕੱਲ੍ਹ ਜ਼ਿਆਓਫਾਂਗ ਜਾਉ ਦੀ ਅਗਵਾਈ 'ਚ ਭਾਰਤ ਆਏ ਹੋਏ ਸੰਯੁਕਤ ਰਾਸ਼ਟਰ ਦੇ ਉੱਚ ਪੱਧਰੀ ਵਫ਼ਦ ਵਲੋਂ ...

ਪੂਰੀ ਖ਼ਬਰ »

ਬਿੱਟੂ ਹੱਤਿਆ ਮਾਮਲੇ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਈ ਜਾਵੇ-ਸੁਖਬੀਰ

ਚੰਡੀਗੜ੍ਹ, 26 ਜੂਨ (ਐਨ. ਐਸ. ਪਰਵਾਨਾ)- ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਮਾਮਲੇ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਲੋਕ ਸਭਾ ਨੇ ਇਸ ਦੀ ਹਾਈਕੋਰਟ ਦੇ ਮੌਜੂਦਾ ਜੱਜ, ਸੀ. ਬੀ. ਆਈ. ਜਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਤੱਕ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਫ਼ੈਸਲਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਜੁਲਾਈ ਮਹੀਨੇ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਦੇ ਬਰਨਾਲਾ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 26 ਜੂਨ (ਅ.ਬ)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸੰਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਘਰ ਨੂੰ ਅੱਗ ਲੱਗਣ ਨਾਲ 3 ਬੱਚਿਆਂ ਦੀ ਮੌਤ

ਸਿਡਨੀ, 26 ਜੂਨ (ਏਜੰਸੀ)- ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਸ 'ਚ ਇਕ ਘਰ ਨੂੰ ਅੱਗ ਲੱਗਣ ਨਾਲ 3 ਬੱਚਿਆਂ ਦੀ ਮੌਤ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਿਡਨੀ ਦੇ ਉੱਤਰ ਪੱਛਮ 'ਚ 200 ਕਿਲੋਮੀਟਰ ਦੂਰ ਸਥਾਨਕ ਸਮੇਂ 3.30 ਵਜੇ ਅੱਗ ਬੁਝਾਊ ...

ਪੂਰੀ ਖ਼ਬਰ »

ਲੀਚੀ ਪ੍ਰਤੀ ਆਮ ਲੋਕਾਂ 'ਚ ਭਰਮ, ਆਜ਼ਾਦਪੁਰ ਮੰਡੀ 'ਚ ਖੂਬ ਵਿਕ ਰਹੀ ਹੈ ਲੀਚੀ

ਨਵੀਂ ਦਿੱਲੀ, 26 ਜੂਨ (ਬਲਵਿੰਦਰ ਸਿੰਘ ਸੋਢੀ)-ਬਿਹਾਰ ਵਿਚ ਫ਼ੈਲੇ ਚਮਕੀ ਬੁਖ਼ਾਰ ਦੇ ਕਾਰਨ ਬੱਚਿਆਂ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਭਰਮ ਫ਼ੈਲਿਆ ਹੋਇਆ ਹੈ ਕਿ ਇਸ ਬਿਮਾਰੀ ਪ੍ਰਤੀ ਲੀਚੀ ਜ਼ਿੰਮੇਵਾਰ ਹੈ, ਪਰ ਡਾਕਟਰ ਤੇ ਵਪਾਰੀ ਲੀਚੀ ਨੂੰ ਦੋਸ਼ੀ ਨਹੀਂ ਮੰਨ ਰਹੇ, ਪਰ ...

ਪੂਰੀ ਖ਼ਬਰ »

ਫ਼ਰਜ਼ੀ ਦਾਖ਼ਲੇ ਪ੍ਰਤੀ ਕਾਲਜ ਹੋਣਗੇ ਜ਼ਿੰਮੇਵਾਰ

ਨਵੀਂ ਦਿੱਲੀ, 26 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂੲੈਸ਼ਨ ਪੱਧਰ 'ਤੇ ਦਾਖ਼ਲੇ ਪ੍ਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਪਿਛਲੇ ਸਾਲਾਂ ਵਿਚ ਵੇਖਿਆ ਕਿ ਕੁਝ ਕੁ ਦਾਖ਼ਲੇ ਫਰਜ਼ੀ ਹੋਏ ਸਨ, ਜਿਨ੍ਹਾਂ ਪ੍ਰਤੀ ਕਾਰਵਾਈ ਵੀ ਕੀਤੀ ਗਈ ਸੀ | ਇਸ ਵਾਰ ...

ਪੂਰੀ ਖ਼ਬਰ »

ਦਿੱਲੀ ਦੇ ਕਨਾਟ ਪਲੇਸ ਦੇ ਨੋ ਵਹੀਕਲ ਜ਼ੋਨ ਦਾ ਫਿਰ ਪੇਚ ਫਸਿਆ

ਨਵੀਂ ਦਿੱਲੀ, 26 ਜੂਨ (ਬਲਵਿੰਦਰ ਸਿੰਘ ਸੋਢੀ)-ਨਵੀਂ ਦਿੱਲੀ ਨਗਰ ਨਿਗਮ (ਐਨ. ਡੀ. ਐਮ. ਸੀ.) ਦੁਆਰਾ ਕਨਾਟ ਪਲੇਸ ਦੇ ਇੰਨਰ ਸਰਕਲ ਨੂੰ ਨੋ ਵਹੀਕਲ ਜ਼ੋਨ ਬਣਾਉਣ ਦੇ ਪ੍ਰਸਤਾਵ ਪ੍ਰਤੀ ਕਾਰੋਬਾਰੀਆਂ ਦੇ ਵਿਰੋਧ ਕਾਰਨ ਐਨ. ਡੀ. ਐਮ. ਸੀ. ਨੂੰ ਫਿਰ ਇਸ ਪ੍ਰਸਤਾਵ ਵਿਚ ਬਦਲਾਓ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਕਲਾਂਗ ਬੱਚਿਆਂ ਨੂੰ ਹੋਰ ਸਹੂਲਤਾਂ ਮਿਲਣਗੀਆਂ

ਨਵੀਂ ਦਿੱਲੀ, 26 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਸਮੇਂ-ਸਮੇਂ 'ਤੇ ਵਿਕਲਾਂਗ ਬੱਚਿਆਂ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਅਜਿਹੇ ਬੱਚੇ ਆਪਣੇ ਪੈਰਾਂ 'ਤੇ ਖ਼ੁਦ ਖੜ੍ਹੇ ਹੋ ਸਕਣ | ਸਿੱਖਿਆ ਵਿਭਾਗ ਵਲੋਂ ਇਕ ਆਦੇਸ਼ ਜਾਰੀ ...

ਪੂਰੀ ਖ਼ਬਰ »

ਤਾਪਮਾਨ ਤੇ ਹੁੰਮਸ ਵਧਣ ਕਰਕੇ ਬਿਜਲੀ ਦੀ ਮੰਗ 'ਚ ਹੋਇਆ ਵਾਧਾ

ਨਵੀਂ ਦਿੱਲੀ, 26 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਤਾਪਮਾਨ ਤੇ ਹੁੰਮਸ ਵਧ ਜਾਣ ਕਰਕੇ ਬਿਜਲੀ ਦੀ ਮੰਗ ਵਿਚ ਫਿਰ ਵਾਧਾ ਹੁੰਦਾ ਜਾ ਰਿਹਾ ਹੈ | ਬਿਜਲੀ ਦੀ ਮੰਗ ਇਨ੍ਹਾਂ ਦਿਨਾਂ ਵਿਚ 6400 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਪਰ ਹੋਰਨਾਂ ਦਿਨਾਂ ਦੇ ਮੁਕਾਬਲੇ ਹੁੰਮਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਯਮੁਨਾਨਗਰ, 26 ਜੂਨ (ਗੁਰਦਿਆਲ ਸਿੰਘ ਨਿਮਰ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸਕੱਤਰੇਤ ਵਿਚ ਇਕ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਨੇ ਕੀਤੀ | ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਛੇੜਛਾੜ ਦੇ ਦੋਸ਼ ਲਗਾ ਕੇ ਕੀਤਾ ਹੰਗਾਮਾ, 2 ਿਖ਼ਲਾਫ਼ ਕਾਰਵਾਈ

ਜਲੰਧਰ, 26 ਜੂਨ (ਐੱਮ. ਐੱਸ. ਲੋਹੀਆ)-ਅੱਜ ਦੁਪਹਿਰ ਬੱਸ ਅੱਡੇ 'ਤੇ ਹੰਗਾਮਾ ਹੋ ਗਿਆ, ਇਕ ਨੌਜਵਾਨ ਵਲੋਂ ਦੂਸਰੇ 'ਤੇ ਲੜਕੀ ਨਾਲ ਛੇੜਛਾੜ ਦੇ ਦੋਸ਼ ਲਗਾ ਕੇ ਝਗੜਾ ਕੀਤਾ ਗਿਆ | ਮੌਕੇ 'ਤੇ ਪਹੁੰਚੇ ਬੱਸ ਅੱਡਾ ਚੌਕੀ ਇੰਚਾਰਜ ਮਦਨ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਕ ...

ਪੂਰੀ ਖ਼ਬਰ »

ਧੋਖੇ ਨਾਲ ਔਰਤ ਦਾ ਏ.ਟੀ.ਐਮ. ਕਾਰਡ ਬਦਲ ਕੇ 40000 ਕਢਵਾਏ

ਮਕਸੂਦਾਂ, 26 ਜੂਨ (ਲਖਵਿੰਦਰ ਪਾਠਕ)-ਸੋਢਲ ਚੌਕ ਨੇੜੇ ਏ.ਟੀ.ਐਮ. 'ਚ ਆਪਣੇ ਪੈਸੇ ਕਢਵਾਉਣ ਗਈ ਔਰਤ ਨਾਲ ਇਕ ਨੌਜਵਾਨ ਵਲੋਂ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ 40000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫੋਕਲ ਪੁਆਇੰਟ ਚੌਕੀ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ...

ਪੂਰੀ ਖ਼ਬਰ »

ਧੋਖੇ ਨਾਲ ਔਰਤ ਦਾ ਏ.ਟੀ.ਐਮ. ਕਾਰਡ ਬਦਲ ਕੇ 40000 ਕਢਵਾਏ

ਮਕਸੂਦਾਂ, 26 ਜੂਨ (ਲਖਵਿੰਦਰ ਪਾਠਕ)-ਸੋਢਲ ਚੌਕ ਨੇੜੇ ਏ.ਟੀ.ਐਮ. 'ਚ ਆਪਣੇ ਪੈਸੇ ਕਢਵਾਉਣ ਗਈ ਔਰਤ ਨਾਲ ਇਕ ਨੌਜਵਾਨ ਵਲੋਂ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਕੇ 40000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫੋਕਲ ਪੁਆਇੰਟ ਚੌਕੀ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ...

ਪੂਰੀ ਖ਼ਬਰ »

ਸ਼ਾਹਕੋਟ ਪੁਲਿਸ ਵਲੋਂ ਭਗੌੜਾ ਜਾਅਲੀ ਟਰੈਵਲ ਏਜੰਟ ਦਿੱਲੀ ਏਅਰਪੋਰਟ ਤੋਂ ਕਾਬੂ

ਸ਼ਾਹਕੋਟ, 26 ਜੂਨ (ਸੁਖਦੀਪ ਸਿੰਘ)-ਸਬ ਇੰਸਪੈਕਟਰ ਸੁਰਿੰਦਰ ਕੁਮਾਰ ਐੱਸ.ਐੱਚ.ਓ. ਥਾਣਾ ਸ਼ਾਹਕੋਟ ਦੀ ਅਗਵਾਈ 'ਚ ਪੁਲਿਸ ਟੀਮ ਨੇ ਭਗੌੜੇ ਜਾਅਲੀ ਟਰੈਵਲ ਏਜੰਟ ਨੂੰ ਗਿ੍ਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਸਬ ਇੰਸਪੈਕਟਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

'ਹੁਨਰ ਹੈ ਤਾਂ ਰੁਜ਼ਗਾਰ ਹੈ' ਦੇ ਮੰਤਵ ਨਾਲ ਸਿੱਖਿਆ ਵਿਭਾਗ ਵਲੋਂ ਰੁਜ਼ਗਾਰ ਮੇਲਾ 29 ਨੂੰ

ਜਲੰਧਰ, 26 ਜੂਨ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਹਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ 'ਹੁਨਰ ...

ਪੂਰੀ ਖ਼ਬਰ »

ਝੜੀ ਨਾ ਲੱਗਣ ਕਾਰਨ ਡੂੰਘਾ ਹੋ ਰਿਹੈ ਧਰਤੀ ਹੇਠਲਾ ਪਾਣੀ-ਡਾ. ਕੁੱਕਲ

ਲੁਧਿਆਣਾ, 26 ਜੂਨ (ਬੀ. ਐਸ. ਬਰਾੜ)-ਹਰ ਸਾਲ ਝੋਨਾ ਦੇ ਸੀਜ਼ਨ 'ਚ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਦੀ ਚਿੰਤਾ ਸਤਾਉਣ ਲੱਗ ਪੈਂਦੀ ਹੈ | ਪਿਛਲੇ ਲਗਪਗ 30, 40 ਸਾਲ ਤੋਂ ਪੰਜਾਬ 'ਚ ਲਗਾਤਾਰ ਲਗਦੇ ਆ ਰਹੇ ਝੋਨੇ ਕਾਰਨ ਪਾਣੀ ਦਾ ਪੱਧਰ ਹਰ ਸਾਲ ...

ਪੂਰੀ ਖ਼ਬਰ »

ਪੰਜਾਬ 'ਚ 2950 ਨਵੇਂ ਹੈਲਥ ਸੈਂਟਰ ਖੋਲੇ੍ਹ ਜਾਣਗੇ-ਸਿਹਤ ਮੰਤਰੀ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਤਰਨ ਤਾਰਨ 'ਚ ਮਨਾਇਆ ਗਿਆ | ਇਸ ਸਮਾਗਮ ਪ੍ਰਧਾਨਗੀ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਨੇ ਕੀਤੀ | ਸਿਹਤ ਮੰਤਰੀ ਬਲਬੀਰ ...

ਪੂਰੀ ਖ਼ਬਰ »

ਨਸ਼ਾ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਦੇ ਮੁੱਦਿਆਂ 'ਤੇ ਕਾਂਗਰਸੀ ਵਿਧਾਇਕ ਨੇ ਆਪਣੀ ਸਰਕਾਰ ਨੂੰ ਕਟਹਿਰੇ 'ਚ ਕੀਤਾ ਖੜ੍ਹਾ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਨਸ਼ਾ ਦਿਵਸ ਦੇ ਸਬੰਧ 'ਚ ਸੂਬਾ ਪੱਧਰੀ ਸਮਾਗਮ ਤਰਨ ਤਾਰਨ 'ਚ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਆਪਣੇ ਤੇਜ਼ ਤਰਾਰ ਸੰਬੋਧਨ ਮੌਕੇ ...

ਪੂਰੀ ਖ਼ਬਰ »

ਪਾਕਿ ਤੋਂ ਆਈ ਮਾਲ ਗੱਡੀ 'ਚੋਂ 5 ਕਰੋੜ ਦੀ ਹੈਰੋਇਨ ਬਰਾਮਦ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਵਿਖੇ ਵਾਹਗਾ ਤੋਂ ਪਹੁੰਚੀ ਮਾਲ ਗੱਡੀ ਦੇ ਇਕ ਡਿੱਬੇ ਦੀ ਬ੍ਰੇਕ ਪਾਈਪ ਦੇ ਅੰਦਰੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਲਗਪਗ 5 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ | ਇਹ ਬਰਾਮਦਗੀ ਗੱਡੀ ਦੀ ...

ਪੂਰੀ ਖ਼ਬਰ »

ਝੋਨੇ ਲਈ ਵਰਤੇ ਜਾਂਦੇ ਪਾਣੀ ਨੂੰ ਬਚਾਉਣ ਲਈ ਹੰਭਲਾ

ਸੰਗਰੂਰ, 26 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ 35 ਲੱਖ ਹੈਕਟੇਅਰ ਦੇ ਕਰੀਬ ਖੇਤੀਯੋਗ ਰਕਬੇ 'ਚੋਂ ਲਗਪਗ 27 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਲਾਇਆ ਜਾਂਦਾ ਹੈ, ਜਿਸ ਕਾਰਨ ਪੰਜਾਬ 'ਚ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ...

ਪੂਰੀ ਖ਼ਬਰ »

ਫਾਰਤੁਮ ਨੇ ਹਿੰਡਾਲਕੋ ਇੰਡਸਟਰੀਜ਼ ਲਿਮਟਿਡ ਦੇ ਬਿਜਲਈ ਯੰਤਰਾਂ ਵਿਚ ਨਾਈਟ੍ਰੋਜਨ ਆਕਸਾਈਡ ਉਤਸਰਜਨ ਘੱਟ ਕਰਨ ਲਈ ਕੀਤਾ ਕਰਾਰ

ਨਵੀਂ ਦਿੱਲੀ, 26 ਜੂਨ (ਅ. ਬ.)-ਫਿਨਲੈਂਡ ਦੀ ਕਲੀਨ ਐਨਰਜੀ ਕੰਪਨੀ ਫਾਰਤੁਮ ਨੇ ਆਪਣੇ ਪਹਿਲੇ ਕਮਰਸ਼ੀਅਲ ਪ੍ਰਾਜੈਕਟ ਦੇ ਤੌਰ 'ਤੇ ਆਦਿੱਤਿਆ ਬਿਰਲਾ ਗਰੁੱਪ ਦੀ ਕੰਪਨੀ ਹਿੰਡਾਲਕੋ ਇੰਡਸਟਰੀਜ਼ ਲਿਮਟਿਡ ਨਾਲ ਕਰਾਰ ਕੀਤਾ ਹੈ | ਇਹ ਪ੍ਰਾਜੈਕਟ ਮੱਧ ਪ੍ਰਦੇਸ਼ ਦੇ ਸਿੰਗਰੋਲੀ ...

ਪੂਰੀ ਖ਼ਬਰ »

ਸੰਤ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਜੋੜ ਮੇਲਾ 2 ਜੁਲਾਈ ਨੂੰ

ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਮਹਾਨ ਤਪੱਸਵੀ ਸੰਤ ਜਵੰਦ ਸਿੰਘ ਦੇ ਤਪ ਅਸਥਾਨ ਗੁ: ਸੰਤਸਰ ਹਵਾਈ ਅੱਡਾ ਵਿਖੇ ਬਾਬਾ ਜੀ ਦੀ 97ਵੀਂ ਬਰਸੀ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰ ਨੇ ਜਥੇਦਾਰ ਤਲਵੰਡੀ ਦੀ ਪਤਨੀ ਤੋਂ ਕੈਬਨਿਟ ਰੈਂਕ ਦੀਆਂ ਸਹੂਲਤਾਂ ਖੋਹੀਆਂ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਅਮਰਿੰਦਰ ਸਿੰਘ ਵਲੋਂ ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਮਾਸਟਰ ਤਾਰਾ ਸਿੰਘ ਦੇ ਬਰਸੀ ਸਮਾਗਮ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਹਨ ਪਰ ਉਸੇ ਹੀ ਕਤਾਰ ਦੇ ਤੀਜੇ ਵੱਡੇ ਕੱਦ ਵਾਲੇ ਆਗੂ ਲੋਹਪੁਰਸ਼ ...

ਪੂਰੀ ਖ਼ਬਰ »

ਪਾਕਿ 'ਚ ਅੱਜ ਸਥਾਪਤ ਕੀਤਾ ਜਾਵੇਗਾ ਸ਼ੇਰ-ਏ-ਪੰਜਾਬ ਦਾ ਆਦਮਕੱਦ ਬੁੱਤ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ 27 ਜੂਨ ਨੂੰ ਮਹਾਰਾਜਾ ਦਾ ਆਦਮਕੱਦ ਬੁੱਤ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਸਥਾਈ ਪ੍ਰਦਰਸ਼ਨੀ ਹਿਤ ਸਥਾਪਤ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ 'ਚ ਥਾਣੇਦਾਰ ਵੱਧ ਅਤੇ ਟਾਂਵੇਂ-ਟਾਂਵੇਂ ਦਿੱਖ ਰਹੇ ਸਿਪਾਹੀ ਤੇ ਹੌਲਦਾਰ

ਗੁਰਦਾਸਪੁਰ, 26 ਜੂਨ (ਸੁਖਵੀਰ ਸਿੰਘ ਸੈਣੀ)-ਪੰਜਾਬ ਪੁਲਿਸ ਵਿਭਾਗ ਵਲੋਂ ਆਪਣੇ ਮੁਲਾਜ਼ਮਾਂ ਨੂੰ ਖ਼ੁਸ਼ ਕਰਨ ਤੇ ਉਸ ਦੀ ਨਿਭਾਈ ਸੇਵਾ ਨੰੂ ਮੁੱਖ ਰੱਖਦੇ ਹੋਏ ਸਾਲ 2017 'ਚ ਇਕ ਨੀਤੀ ਬਣਾਈ ਗਈ ਸੀ, ਜਿਸ ਤਹਿਤ ਜਿਸ ਵੀ ਮੁਲਾਜ਼ਮ ਦੀ ਸੇਵਾ 24 ਸਾਲ ਦੀ ਪੂਰੀ ਹੋ ਜਾਂਦੀ ਹੈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਨਅਤੀ ਜ਼ੋਨਾਂ ਤੋਂ ਬਾਹਰ ਵਾਲੀਆਂ ਸਨਅਤਾਂ ਨੂੰ ਸਨਅਤੀ ਇਲਾਕਿਆਂ 'ਚ ਭੇਜਣ ਦੀ ਤਿਆਰੀ

ਪੁਨੀਤ ਬਾਵਾ ਲੁਧਿਆਣਾ, 26 ਜੂਨ-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਸੂਬੇ ਭਰ ਵਿਚਲੀਆਂ ਸਨਅਤੀ ਜ਼ੋਨਾਂ ਤੋਂ ਬਾਹਰਲੀਆਂ ਸਨਅਤਾਂ ਨੂੰ ਸਨਅਤੀ ਇਲਾਕਿਆਂ 'ਚ ਭੇਜਣ ਦੀ ਤਿਆਰੀ ਕਰ ਲਈ ਗਈ ਹੈ | ਸਨਅਤੀ ਇਲਾਕਿਆਂ ਵਿਚ ਨਾ ਜਾਣ ਵਾਲੀਆਂ ਸਨਅਤੀ ਇਕਾਈਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਇਕ ਜੁਲਾਈ ਨੂੰ

ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ 1 ਜੁਲਾਈ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX