ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551

ਹਰਿਆਣਾ ਹਿਮਾਚਲ

ਮਨ ਨੂੰ ਮਜ਼ਬੂਤ ਕਰ ਕੇ ਨਸ਼ਿਆਂ ਦੀ ਦਲਦਲ ਤੋਂ ਬਚਿਆ ਜਾ ਸਕਦੈ- ਪੁਲਿਸ ਕਪਤਾਨ

ਰਤੀਆ, 26 ਜੂਨ (ਬੇਅੰਤ ਮੰਡੇਰ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਦਾਣਾ ਮੰਡੀ ਵਿਚ ਜ਼ਿਲ੍ਹਾ ਪੱਧਰ 'ਤੇ ਕੌਮਾਂਤਰੀ ਨਸ਼ਾ ਮੁਕਤੀ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ਪੁਲਿਸ ਕਪਤਾਨ ਵਿਜੇ ਪ੍ਰਤਾਪ ਸਿੰਘ ਸ਼ਾਮਿਲ ਹੋਏ | ਇਸ ਮੌਕੇ ਪੁਲਿਸ ਕਪਤਾਨ ਨੇ ਮੈਰਾਥਨ ਦੌੜ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਪਹੁੰਚੇ ਨੌਜਵਾਨਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਮਨ ਨੂੰ ਕਾਬੂ 'ਚ ਰੱਖਣ ਲਈ ਇਸ ਤੋਂ ਜ਼ਿਆਦਾ ਤੋਂ ਜ਼ਿਆਦਾ ਕੰਮ ਲਿਆ ਜਾਵੇ | ਉਨ੍ਹਾਂ ਨੌਜਵਾਨਾਂ ਨੂੰ ਪੁੱਛਿਆ ਕਿ ਇੱਟ ਤੋਂ ਕੀ ਕੀ ਕੰਮ ਲਿਆ ਜਾ ਸਕਦਾ ਹੈ | ਇਸ ਸਵਾਲ ਦੇ ਜਵਾਬ ਵਿਚ ਚੁੱਲ੍ਹਾ ਬਣਾਉਣ, ਮਟੀ ਬਣਾਉਣ, ਕਿਸੇ ਵੀ ਗੱਡੀ ਦੇ ਟਾਇਰ ਅੱਗੇ ਲਗਾ ਕੇ ਰੋਕਣ ਲਈ, ਨਵੇਂ ਨਿਰਮਾਣ ਲਈ ਆਦਿ ਸਮੇਤ ਕਈ ਉਦਾਹਰਨਾਂ ਦਿੱਤਿਆਂ ਗਈਆਂ | ਮੈਰਾਥਨ ਦੌੜ ਦੀ ਰਵਾਨਗੀ ਲਈ ਜ਼ਿਲ੍ਹਾ ਪੁਲਿਸ ਕਪਤਾਨ ਵਿਜੇ ਪ੍ਰਤਾਪ ਸਿੰਘ ਨੇ ਹਰੀ ਝੰਡੀ ਦਿਖਾਉਣ ਦਾ ਮਾਣ ਕੰਨਿਆ ਸਰਕਾਰੀ ਕਾਲਜ ਦੇ ਪਿ੍ੰਸੀਪਲ ਛੋਟੇ ਲਾਲ ਜੱਸੂ ਨੂੰ ਦਿੱਤਾ | ਮੈਰਾਥਨ ਦੌੜ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਤੇ ਸ਼ਹਿਰ ਵਾਸੀ ਪੰਜ ਕਿੱਲੋਮੀਟਰ ਦੌੜੇ | ਇਸ ਦੌੜ ਵਿਚ ਖ਼ੁਦ ਪੁਲਿਸ ਕਪਤਾਨ ਨੌਜਵਾਨਾਂ ਦੇ ਨਾਲ ਭਗਤ ਸਿੰਘ ਚੌਕ ਵਿਚ ਸ਼ਹੀਦ ਨੂੰ ਸਲਾਮੀ ਦੇ ਕੇ ਵਾਪਸ ਪਰਤੇ | ਦਾਣਾ ਮੰਡੀ ਵਿਚ ਆਯੋਜਿਤ ਸਮਾਰੋਹ ਵਿਚ ਜ਼ਿਲ੍ਹਾ ਪੁਲਿਸ ਕਪਤਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨ ਨੂੰ ਮਜ਼ਬੂਤ ਕਰਕੇ ਹੀ ਨਸ਼ਿਆਂ ਦੀ ਦਲਦਲ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਸ਼ਹਿਰ ਵਾਸੀਆਂ ਨੂੰ ਨਸ਼ੇ ਦੇ ਿਖ਼ਲਾਫ਼ ਜੰਗ ਛੇੜਨ ਲਈ ਤੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਸੌਾਹ ਚੁਕਾਈ | ਇਸ ਸਮਾਰੋਹ ਵਿਚ ਨਸ਼ਿਆਂ ਤੋਂ ਬਚਣ ਲਈ ਜੱਗੀ ਖਾਨ ਨੇ ਬਲਦੇਵ ਬਰੇਟਾ ਵਲੋਂ ਲਿਖੇ ਗੀਤ ਨੂੰ ਗਾ ਕੇ ਦਰਸ਼ਕਾਂ ਨੂੰ ਕੀਲ ਲਿਆ | ਜੱਗੀ ਖਾਨ ਦੀ ਫ਼ਿਲਮ ਨਸ਼ਿਆਂ ਿਖ਼ਲਾਫ਼ ਇਕ ਜੰਗ ਨੂੰ ਦਰਸ਼ਕਾਂ ਭਰਵਾਂ ਹੁੰਗਾਰਾ ਦਿੱਤਾ | ਸਮਾਰੋਹ ਵਿਚ ਡਾ. ਮੁਰਾਰੀ ਅਤੇ ਉਨ੍ਹਾਂ ਦੀ ਬੇਟੀ ਵਲੋਂ ਪੇਸ਼ ਸ਼ਰਾਬੀ ਦੇ ਮੌਲਿਕ ਹਾਲਾਤ ਨੇ ਬਹੁਤ ਵੱਡਾ ਪ੍ਰਭਾਵ ਛੱਡਿਆ | ਸਮਾਰੋਹ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਐਪ ਨੂੰ ਲਾਂਚ ਕੀਤਾ ਗਿਆ | ਇਸ ਮੌਕੇ ਸ਼ਹਿਰੀ ਪ੍ਰਧਾਨ ਰਾਜ ਕੁਮਾਰ ਸਿੰਗਲਾ, ਡਾ. ਨਰੇਸ਼ ਗੋਇਲ ਮੌਜੂਦ ਰਹੇ | ਡੀ. ਐੱਸ. ਪੀ. ਧਰਮਵੀਰ ਪੁਨੀਆ, ਐੱਸ. ਐੱਚ. ਓ. ਕਪਿਲ ਸਿਹਾਗ ਨੇ ਧੰਨਵਾਦੀ ਸ਼ਬਦ ਕਹੇ | ਇਸ ਮੌਕੇ ਜਤਿੰਦਰ ਸਿੰਘ ਸਾਧਾ, ਜੈ ਦੇਵ ਗੁਪਤਾ, ਟੇਕ ਸਿੰਘ ਮਹਿਮੜਾ, ਸਤਪਾਲ ਸਿੰਘ ਢਿਲੋਂ, ਮੇਜਰ ਸਿੰਘ, ਧਰਮਵੀਰ ਲਲਿਤ , ਹਰੀਕਿਸ਼ਨ ਮਹਿਤਾ, ਦੇਵੀ ਲਾਲ, ਬਲਜਿੰਦਰ ਕੌਰ, ਜਗਰਾਜ ਸਿੰਘ ਰਾਜਾ ਤੇ ਹੋਰ ਮੌਜੂਦ ਸਨ |

ਸੀਵਰ ਟਰੀਟਮੈਂਟ ਪਾਈਪ ਦੀ ਸਫ਼ਾਈ ਦੌਰਾਨ ਚਾਰ ਮਜ਼ਦੂਰਾਂ ਦੀ ਮੌਤ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ)- ਸੂਬੇ ਦੀ ਆਰਥਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਸ਼ਹਿਰ ਰੋਹਤਕ ਦੀ ਬੇਰੀ ਰੋਡ 'ਤੇ ਪੈਂਦੇ ਸੀਵਰੇਜ ਪਲਾਂਟ ਦੀ ਸਫ਼ਾਈ ਕਰਨ ਗਏ ਚਾਰ ਮਜ਼ਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਮਜ਼ਦੂਰਾਂ ਦੇ ਘਰਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਨਰਾਇਣਗੜ੍ਹ, 26 ਜੂਨ (ਪੀ ਸਿੰਘ)- ਨਰਾਇਣਗੜ੍ਹ-ਕਾਲਾ ਅੰਬ ਰੋਡ 'ਤੇ ਪੈਂਦੀ ਟਰੱਕ ਮਾਰਕੀਟ ਨੇੜੇ ਕਾਲਾ ਅੰਬ ਵਲੋਂ ਆ ਰਹੇ ਇਕ ਟਿੱਪਰ ਨੇ ਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਉਪਰੰਤ ਟਿੱਪਰ ਚਾਲਕ ...

ਪੂਰੀ ਖ਼ਬਰ »

ਫੌਜ ਦੀ ਭਰਤੀ 5 ਤੋਂ 15 ਸਤੰਬਰ ਤੱਕ ਹਿਸਾਰ 'ਚ ਹੋਵੇਗੀ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ) - ਹਰਿਆਣਾ ਸੂਬੇ 'ਚੋਂ ਭਾਰਤੀ ਫੌਜ਼ ਵਾਸਤੇ ਸਿਪਾਈ ਤੇ ਕਲਰਕ ਲਈ ਸੂਬੇ ਦੇ ਜਿਲਿ੍ਹਆਂ ਵਿਚ ਭਰਤੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਸੂਬੇ ਦੇ ਦੱਖਣੀ ਖਿੱਤੇ ਵਿਚ ਪੈਂਦੇ ਹਿਸਾਰ, ਫਤਿਹਾਬਾਦ, ਸਿਰਸਾ ਤੇ ਜੀਂਦ ਜਿਲਿ੍ਹਆਂ ਦੇ ...

ਪੂਰੀ ਖ਼ਬਰ »

ਰਤੀਆ ਬ੍ਰਾਂਚ ਨਹਿਰ 'ਚੋਂ ਲਾਸ਼ ਬਰਾਮਦ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ)- ਇਥੋਂ ਰਤੀਆ ਬ੍ਰਾਂਚ ਨਹਿਰ 'ਚ ਪਾਣੀ ਦੀ ਬੰਦੀ ਹੋਣ 'ਤੇ ਪਿੰਡ ਸਲੇਮਪੁਰੀ ਦੇ ਨਜਦੀਕ ਨਹਿਰ ਦੇ ਤਲ ਤੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਅਧਿਕਾਰੀ ਮਹਾਂਬੀਰ ਮੁਤਾਬਿਕ ਮਿ੍ਤਕ ਦੀ ਸ਼ਨਾਖ਼ਤ ਨਾ ਹੋਣ 'ਤੇ ਲਾਸ਼ ...

ਪੂਰੀ ਖ਼ਬਰ »

ਮਾਲ ਗੱਡੀ ਹੇਠ ਆ ਕੇ ਜਖ਼ਮੀ ਹੋਏ ਵਿਅਕਤੀ ਦੀ ਮੌਤ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ)- ਪਿੰਡ ਸੂਲੀਖੇੜਾ ਦੇ ਰੇਲਵੇ ਫਾਟਕ 'ਤੇ ਦਿੱਲੀ ਤੋਂ ਸਿਰਸਾ ਜਾ ਰਹੀ ਮਾਲਗੱਡੀ ਦੀ ਲਪੇਟ ਵਿਚ ਆ ਕੇ ਜਖ਼ਮੀ ਹੋਏ ਪਿੰਡ ਸੁਲੀਖੇੜਾ ਦੇ 25 ਸਾਲਾ ਵਿਨੋਦ ਕੁਮਾਰ ਉਰਫ਼ ਮਹਾਂਦੇਵ ਦੀ ਇਲਾਜ਼ ਦੌਰਾਨ ਅਗਰੋਹਾ ਮੈਡੀਕਲ ਕਾਲਜ਼ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਸਮੇਤ 6 ਲਾਪਤਾ

ਸ਼ਾਹਬਾਦ ਮਾਰਕੰਡਾ, 26 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਸਮੇਤ 6 ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜਸਬੀਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜਨ ਆਰੋਗਿਆ ਰਜਿਸਟ੍ਰੇਸ਼ਨ ਕੇਂਦਰ ਕੀਤਾ ਸਥਾਪਤ

ਸ਼ਾਹਬਾਦ ਮਾਰਕੰਡਾ, 26 ਜੂਨ (ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਾਡ ਰਿਸਰਚ (ਚੈਰੀਟੇਬਲ ਟਰੱਸਟ) ਸ਼ਾਹਾਬਾਦ ਵਿਖੇ ਪ੍ਰਧਾਨ ਮੰਤਰੀ ਜਨ ਆਰੋਗਿਆ ਰਜਿਸਟ੍ਰੇਸ਼ਨ ਕੇਂਦਰ ...

ਪੂਰੀ ਖ਼ਬਰ »

ਹਜ਼ਾਰਾਂ ਬੋਤਲ ਸ਼ਰਾਬ ਸੀਵਰ ਦੇ ਗਟਰ 'ਚ ਵਹਾਈ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ)- ਜਿਲ੍ਹੇ ਵਿਚ ਤਸਕਰਾਂ ਤੋਂ ਕਾਬੂ ਕੀਤੀ ਗਈ ਨਾਜਾਇਜ਼ ਸ਼ਰਾਬ ਸੂਬਾ ਸਰਕਾਰ ਤੋਂ ਸਹਿਮਤੀ ਲੈ ਕੇ ਜ਼ਿਲ੍ਹਾ ਹੈੱਡਕਵਾਟਰ ਤੇ ਐਕਸਾਈਜ਼ ਦਫ਼ਤਰ ਵਿਚ ਜਮਾਂ ਸ਼ਰਾਬ ਦੀਆਂ ਹਜ਼ਾਰਾਂ ਬੋਤਲਾਂ ਸੀਵਰ ਦੇ ਗਟਰ ਵਿਚ ਰੋੜ ਦਿੱਤੀਆਂ | ...

ਪੂਰੀ ਖ਼ਬਰ »

ਫੌਜ ਦੀ ਭਰਤੀ 5 ਤੋਂ 15 ਸਤੰਬਰ ਤੱਕ ਹਿਸਾਰ 'ਚ ਹੋਵੇਗੀ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ) - ਹਰਿਆਣਾ ਸੂਬੇ 'ਚੋਂ ਭਾਰਤੀ ਫੌਜ਼ ਵਾਸਤੇ ਸਿਪਾਈ ਤੇ ਕਲਰਕ ਲਈ ਸੂਬੇ ਦੇ ਜਿਲਿ੍ਹਆਂ ਵਿਚ ਭਰਤੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਸੂਬੇ ਦੇ ਦੱਖਣੀ ਖਿੱਤੇ ਵਿਚ ਪੈਂਦੇ ਹਿਸਾਰ, ਫਤਿਹਾਬਾਦ, ਸਿਰਸਾ ਤੇ ਜੀਂਦ ਜਿਲਿ੍ਹਆਂ ਦੇ ...

ਪੂਰੀ ਖ਼ਬਰ »

ਮਾਮਲਾ ਏ. ਡੀ. ਸੀ. ਵਲੋਂ ਮੀਟਿੰਗ 'ਚ ਬੁਲਾ ਕੇ ਬੇਇੱਜ਼ਤ ਕਰਨ ਦਾ

ਅਧਿਆਪਕਾਂ ਨੇ ਏ. ਡੀ. ਸੀ. ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਸਾੜਿਆ ਪੁਤਲਾ

ਜਗਾਧਰੀ, 26 ਜੂਨ (ਜਗਜੀਤ ਸਿੰਘ)- ਪਹਿਲਾਂ ਤਾਂ ਏ. ਡੀ. ਸੀ. ਨੇ ਅਧਿਆਪਕਾਂ ਦੀ ਮੀਟਿੰਗ ਬੁਲਾਈ, ਫਿਰ ਮੀਟਿੰਗ 'ਚ ਆਏ ਅਧਿਆਪਕਾਂ ਨੂੰ ਬੇਇੱਜ਼ਤ ਕੀਤਾ, ਜਿਸ ਨੂੰ ਲੈ ਕੇ ਅਧਿਆਪਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਨੂੰ ਲੈ ਕੇ ਸੰਯੁਕਤ ਸਿੱਖਿਅਕ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਨਗਰ ਨਿਗਮ ਵਿਕਾਸ ਕੰਮਾਂ 'ਤੇ ਖਰਚ ਕਰੇੇਗਾ 1.64 ਕਰੋੜ ਰੁਪਏ

ਜਗਾਧਰੀ, 26 ਜੂਨ (ਜਗਜੀਤ ਸਿੰਘ)- ਟਵੀਨ ਸਿਟੀ ਨੂੰ ਵਿਕਸਿਤ ਕਰਨ ਲਈ ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਹੁਣ ਨਗਰ ਨਿਗਮ ਦੇ ਜਗਾਧਰੀ ਜ਼ੋਨ ਵਿਚ ਹੋਣ ਵਾਲੇ 14 ਵਿਕਾਸ ਕੰਮਾਂ 'ਤੇ 1 ਕਰੋੜ 64 ਲੱਖ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਪੈਕਸ ਦੇ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ

ਕਾਲਾਂਵਾਲੀ, 26 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੀਵਾਂ ਵਿਚ ਸਹਿਕਾਰੀ ਸੁਸਾਇਟੀ (ਪੈਕਸ) ਦੇ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਪੈਕਸ ਪ੍ਰਧਾਨ ਬੂਟਾ ਸਿੰਘ ਐਡਵੋਕੇਟ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਭੀਵਾਂ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ ਜਾਣਾ ਜ਼ਰੂਰੀ- ਡਾ.ਅਸ਼ੋਕ ਕੁਮਾਰ

ਸ਼ਾਹਬਾਦ ਮਾਰਕੰਡਾ, 26 ਜੂਨ (ਅਵਤਾਰ ਸਿੰਘ)- ਨੈਸ਼ਨਲ ਕਾਲਜ ਸ਼ਾਹਬਾਦ ਮਾਰਕੰਡਾ ਵਿਖੇ ਐੱਨ. ਸੀ. ਸੀ. ਯੂਨਿਟ ਵਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਨੁੱਕੜ ਨਾਟਕ ਖੇਡਿਆ ਗਿਆ, ਜਿਸ ਦੌਰਾਨ ਕੈਡਿਟ ਯਾਗਵਲਕ ਮੁਨੀ, ਕਮਲ, ਵਿਸ਼ਾਲ, ਰਾਹੁਲ, ਅਭਿਨਵ ਆਦਿ ਵਲੋਂ ਹਾਜ਼ਰੀਨਾਂ ...

ਪੂਰੀ ਖ਼ਬਰ »

ਨਸ਼ਾ ਮੁਕਤੀ ਮੁਹਿੰਮ ਤਹਿਤ ਨੁੱਕੜ ਨਾਟਕ ਖੇਡਿਆ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ ਜਾਣਾ ਜ਼ਰੂਰੀ- ਡਾ.ਅਸ਼ੋਕ ਕੁਮਾਰ

ਸ਼ਾਹਬਾਦ ਮਾਰਕੰਡਾ, 26 ਜੂਨ (ਅਵਤਾਰ ਸਿੰਘ)- ਨੈਸ਼ਨਲ ਕਾਲਜ ਸ਼ਾਹਬਾਦ ਮਾਰਕੰਡਾ ਵਿਖੇ ਐੱਨ. ਸੀ. ਸੀ. ਯੂਨਿਟ ਵਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਨੁੱਕੜ ਨਾਟਕ ਖੇਡਿਆ ਗਿਆ, ਜਿਸ ਦੌਰਾਨ ਕੈਡਿਟ ਯਾਗਵਲਕ ਮੁਨੀ, ਕਮਲ, ਵਿਸ਼ਾਲ, ਰਾਹੁਲ, ਅਭਿਨਵ ਆਦਿ ਵਲੋਂ ਹਾਜ਼ਰੀਨਾਂ ...

ਪੂਰੀ ਖ਼ਬਰ »

ਐੱਨ. ਸੀ. ਸੀ. ਬਟਾਲੀਅਨ ਦੇ ਕੈਡਿਟਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਯਮੁਨਾਨਗਰ, 26 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੇ ਪਿੰਡ ਚੂਹੜਪੁਰ ਵਿਖੇ ਪਿਛਲੇ ਦਿਨਾਂ ਤੋਂ 10 ਰੋਜ਼ਾ ਐੱਨ. ਸੀ. ਸੀ. 14 ਹਰਿਆਣਾ ਬਟਾਲੀਅਨ ਦਾ ਕੈਂਪ ਚੱਲ ਰਿਹਾ ਹੈ, ਜਿਸ ਵਿਚ ਯਮੁਨਾਨਗਰ ਦੇ ਕਾਲਜਾਂ ਦੇ 500 ਤੋਂ ਵੱਧ ਐੱਨ. ਸੀ. ਸੀ. ਕੈਡਿਟ ਭਾਗ ਲੈ ਰਹੇ ਹਨ | ਇਸ ...

ਪੂਰੀ ਖ਼ਬਰ »

ਚਿੱਟੇ ਦੀ ਰੋਕਥਾਮ ਲਈ ਥਾਣਾ ਮੁਖੀ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਕਾਲਾਂਵਾਲੀ, 26 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਵਿਚ ਵੱਧ ਰਹੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਕਾਲਾਂਵਾਲੀ ਦੇ ਥਾਣਾ ਮੁਖੀ ਰੋਹਤਾਸ਼ ਕੁਮਾਰ ਨੇ ਪਿੰਡ ਪੱਕਾ ਸ਼ਹੀਦਾਂ ਵਿਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਥਾਣਾ ਮੁਖੀ ਰੋਹਤਾਸ਼ ਕੁਮਾਰ ਨੇ ਕਿਹਾ ਕਿ ਨਸ਼ੇ ...

ਪੂਰੀ ਖ਼ਬਰ »

ਜੰਗੀਰ ਸਿੰਘ ਜ਼ਿਲ੍ਹਾ ਨੰਬਰਦਾਰ ਐਸੋਸੀਏਸ਼ਨ ਫਤਿਹਾਬਾਦ ਦੇ ਪ੍ਰਧਾਨ ਬਣੇ

ਟੋਹਾਣਾ, 26 ਜੂਨ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ ਉਪ ਤਹਿਸੀਲ ਭੂਨਾ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਉਪ ਪ੍ਰਧਾਨ ਗਿਆਨ ਚੋਪੜਾ ਨੇ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਇਲਜ਼ਾਮ 'ਚ ਕੇਸ ਦਰਜ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਮਹਿਲਾ ਥਾਣਾ ਪੁਲਿਸ ਨੇ ਇਕ ਲੜਕੀ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ ਵਿਚ ਖੰਨਾ ਕਾਲੋਨੀ ਵਾਸੀ ਰਾਜੇਸ਼ ਦੇ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੀੜਤਾ ਵਲੋਂ ਪੁਲਿਸ ਵਿਚ ਦਰਜ ਕਰਵਾਈ ਗਈ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਹਰੀਵਿਸ਼ਨੂੰ ਕਾਲੋਨੀ 'ਚ ਚੋਰੀ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਹਰੀਵਿਸ਼ਨੂੰ ਕਾਲੋਨੀ ਦੀ ਗਲੀ ਨੰਬਰ-14 ਵਾਸੀ ਮਹੇਸ਼ ਕੁਮਾਰ ਦੇ ਘਰ 'ਚੋਂ ਚੋਰ ਬੀਤੀ ਰਾਤ 50 ਹਜ਼ਾਰ ਰੁਪਏ ਦੇ ਗਹਿਣੇ ਚੋਰੀ ਕਰਕੇ ਲੈ ਗਏ | ਮਹੇਸ਼ ਕੁਮਾਰ ਵਲੋਂ ਪੁਲਿਸ ਨੂੰ ਦਿੱਤੀ ਗਈ ਆਪਣੀ ਸ਼ਿਕਾਇਤ ਵਿਚ ਦੱਸਿਆ ...

ਪੂਰੀ ਖ਼ਬਰ »

ਪਿੰਡ ਕਲਸੌਰਾ ਤੋਂ ਚੰਡੀਗੜ੍ਹ ਲਈ ਬੱਸ ਸੇਵਾ ਬਹਾਲ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਕਰਨਾਲ, 26 ਜੂਨ (ਗੁਰਮੀਤ ਸਿੰਘ ਸੱਗੂ)- ਪਿੰਡ ਕਲਸੌਰਾ ਤੋਂ ਚੰਡੀਗੜ੍ਹ ਤੱਕ ਬੱਸ ਸੇਵਾ ਦੁਬਾਰਾ ਬਹਾਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ 'ਯੁਵਾ ਬੋਲੇਗਾ ਮੰਚ' ਦੇ ਮੈਂਬਰਾਂ ਨਾਲ ਮੁਜ਼ਾਹਰਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ...

ਪੂਰੀ ਖ਼ਬਰ »

ਦੂਨ ਗੁੱਜਰ ਸਭਾ ਵਲੋਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਦਾ ਸਨਮਾਨ

ਨੂਰਪੁਰ ਬੇਦੀ, 26 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿਛਲੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾ ਹੀ ਯਤਨਸ਼ੀਲ ਸੰਸਥਾ ਦੂਨ ਗੁੱਜਰ ਵੈਲਫੇਅਰ ਸਭਾ ਨੂਰਪੁਰ ਬੇਦੀ ਵਲੋਂ ਪਹਿਲਾਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੇ ਰੁਝਾਨ ਨੂੰ ਹੋਰ ਉਤਸ਼ਾਹਿਤ ...

ਪੂਰੀ ਖ਼ਬਰ »

ਚਨੌਲੀ ਦੇ ਵਾਸੀਆਂ ਵਲੋਂ ਸਰਬੱਤ ਦਾ ਭਲਾ ਸੁਸਾਇਟੀ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 26 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਚਨੌਲੀ ਦੇ ਵਾਸੀਆਂ ਵਲੋਂ ਇਕੱਤਰ ਕਰਕੇ 29 ਹਜ਼ਾਰ 170 ਰੁਪਏ ਦੀ ਰਾਸ਼ੀ ਪੰਚਾਇਤ ਦੇ ਨੁਮਾਇੰਦਿਆਂ ਤੇ ਹੋਰ ਪਤਵੰਤਿਆਂ ਨੇ ਸਹਾਇਤਾ ਵਜੋਂ ਸਰਬੱਤ ਦਾ ਭਲਾ ਸੁਸਾਇਟੀ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ...

ਪੂਰੀ ਖ਼ਬਰ »

ਕਰਨਾਲ ਦੇ ਸ਼ਹਿਰੀ ਖੇਤਰ 'ਚ ਬਣਾਈਆਂ ਗ਼ੈਰਕਾਨੂੰਨੀ ਕਾਲੋਨੀਆਂ ਢਾਹੀਆਂ

ਕਰਨਾਲ, 26 ਜੂਨ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹਾ ਯੋਜਨਾਕਾਰ ਵਿਕਰਮ ਸਿੰਘ ਦੀ ਟੀਮ ਨੇ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਸ਼ਹਿਰੀ ਖੇਤਰ ਦੀ 12 ਏਕੜ ਜ਼ਮੀਨ 'ਤੇ ਬਣਾਈਆਂ ਜਾ ਰਹੀਆਂ ਗ਼ੈਰਕਾਨੂੰਨੀ ਕਾਲੋਨੀਆਂ 'ਤੇ ਪੀਲਾ ਪੰਜਾ ਚਲਾਉਂਦੇ ਹੋਏ 30 ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਤਿ੍ਣਮੂਲ ਆਗੂ ਨੇ ਲਿਆ ਫਾਹਾ

ਕੋਲਕਾਤਾ, 26 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਸਰਕਾਰੀ ਸਹਾਇਤਾ ਦੁਆਉਣ ਲਈ ਰਿਸ਼ਵਤ (ਕਟਮਨੀ) ਲੈਣ ਦੇ ਦੋਸ਼ 'ਚ ਅੱਜ ਬੀਰਭੂਮ ਜ਼ਿਲ੍ਹੇ 'ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਧਰ ਬੁੱਧਵਾਰ ਬਰਦਮਾਨ ਜ਼ਿਲ੍ਹੇ ਦੇ ਤਿ੍ਣਮੂਲ ...

ਪੂਰੀ ਖ਼ਬਰ »

ਚਹੰੁ ਦੇਸ਼ਾਂ ਸਮੇਤ ਕੌਮੀ ਡਿਊਬਾਲ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਸਿਖ਼ਰਾਂ 'ਤੇ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ 'ਚ 27 ਤੋ 30 ਜੂਨ ਤੱਕ ਹੋ ਰਹੀ ਚਹੰੁ ਦੇਸ਼ਾਂ ਸਮੇਤ ਭਾਰਤ ਦੀ 7 ਵੀਂ ਕੌਮੀ ਡਿਊਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਿਖ਼ਰਾਂ 'ਤੇ ਪੁੱਜ ਗਈਆਂ ਹਨ | ਰੂਪਨਗਰ ਵਿਖੇ 5 ਮੈਦਾਨ ਤਿਆਰ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਵਾਰਡ ਨੰਬਰ 4 ਮੋਰਿੰਡਾ ਵਿਖੇ ਸੀਵਰੇਜ, ਖ਼ਸਤਾ ਸੜਕਾਂ ਤੇ ਸਟਰੀਟ ਲਾਈਟਾਂ ਦੀ ਸਹੂਲਤ ਤੋਂ ਵਾਂਝੇ, ਨਗਰ ਕੌ ਾਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਮੋਰਿੰਡਾ, 26 ਜੂਨ (ਪਿ੍ਤਪਾਲ ਸਿੰਘ)-ਵਾਰਡ ਨੰਬਰ 4 ਮੋਰਿੰਡਾ ਦੇ ਨਿਵਾਸੀਆਂ ਨੇ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਇਕ ਮੰਗ ਪੱਤਰ ਦੇ ਕੇ ਵਾਰਡ ਦੇ ਅਧੂਰੇ ਵਿਕਾਸ ਕਾਰਜ ਜਲਦੀ ਪੂਰੇ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਨਗਰ ਕੌਾਸਲ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਕਾਰ ਚੋਰ ਗਰੋਹ ਦਾ ਇਕ ਮੈਂਬਰ ਕੀਤਾ ਕਾਬੂ

ਮੋਰਿੰਡਾ, 26 ਜੂਨ (ਕੰਗ)-ਮੋਰਿੰਡਾ ਪੁਲਿਸ ਨੇ ਇਲਾਕੇ ਵਿਚ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰਕੇ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਅਤੇ ਹਰਕੀਰਤ ਸਿੰਘ ਸਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 'ਚੋਂ ਮੰਤਰੀ ਜੀ ਅੱਖ ਬਚਾ ਕੇ ਚਲਦੇ ਬਣੇ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਕੁਝ ਮਹੀਨੇ ਪਹਿਲਾਂ ਰੂਪਨਗਰ ਵਿਖੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਤੋਂ ਪੱਤਰਕਾਰਾਂ ਨੂੰ ਦੂਰ ਰੱਖਣ ਦੇ ਹੁਕਮ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਦਾ ਸਾਲ 2019-20 ਲਈ 13 ਕਰੋੜ 70 ਲੱਖ ਦਾ ਬਜਟ ਪਾਸ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਨੇ ਅੱਜ ਸਾਲ 2019-20 ਦਾ ਸਾਲਾਨਾ ਬਜ਼ਟ 13 ਕਰੋੜ 70 ਲੱਖ ਸਰਬਸੰਮਤੀ ਨਾਲ ਮਨਜ਼ੂਰ ਕਰ ਦਿੱਤਾ | ਅੱਜ ਦੀ ਮੀਟਿੰਗ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮਾਕੜ ਦੀ ਪ੍ਰਧਾਨਗੀ ਹੇਠ ਹੋਈ | ਸਾਲ 2019-20 ਲਈ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਪੀ.ਐਨ.ਐਫ.ਸੀ. ਦੁਖਾਂਤ–ਕੈਪਟਨ ਅਮਰਿੰਦਰ ਸਿੰਘ ਵਲੋਂ 10-2-2001 ਦੀ ਰੈਲੀ 'ਚ ਕੀਤਾ ਵਾਅਦਾ ਵਫ਼ਾ ਨਾ ਹੋਇਆ

ਨੰਗਲ, 26 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰ ਕੇ. ਨਟਵਰ ਸਿੰਘ ਅਤੇ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ 'ਚ ਸਟਾਫ਼ ਕਲੱਬ ਨੰਗਲ ਵਿਖੇ ਦਸ ਹਜ਼ਾਰ ਤੋਂ ਵੱਧ ਲੋਕਾਂ ਦੀ ਹਾਜ਼ਰੀ 'ਚ ਇਹ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਨਹਿਰ ਹਾਦਸੇ ਦੇ ਪੰਜਵੇਂ ਦਿਨ ਨਹੀਂ ਮਿਲਿਆ ਲਾਪਤਾ ਨੌਜਵਾਨਾਂ ਦਾ ਕੋਈ ਸੁਰਾਗ਼

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਕਾਰ ਸਮੇਤ ਗਿਰੇ ਚਾਰ ਨੌਜਵਾਨਾਂ 'ਚੋਂ ਦੋ ਨੌਜਵਾਨਾਂ ਦਾ ਪੰਜਵੇਂ ਦਿਨ ਵੀ ਕੋਈ ਸੁਰਾਗ਼ ਨਹੀਂ ਮਿਲ ਸਕਿਆ | ਸਥਾਨਕ ਪੁਲਿਸ ਦੇ ਐਸ. ਆਈ. ਰਾਹੁਲ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਨਾ ਬਰਦਾਸ਼ਤ ਕਰਨ ਯੋਗ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਇਕ ਵਿਲੱਖਣ ਧਰਮ ਹੈ ਜਿਸ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਕ ਵੱਖਰੀ ਪਛਾਣ, ...

ਪੂਰੀ ਖ਼ਬਰ »

ਸਿਹਤ ਅਤੇ ਤੰਦਰੁਸਤ ਮਿਸ਼ਨ ਤਹਿਤ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 26 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋ ਪਿੰਡਾਂ ਅੰਦਰ ਬਿਮਾਰੀਆਂ ਤੋਂ ਬਚਾਓ ਅਤੇ ਸਾਵਧਾਨ ਰਹਿਣ ਦੇ ਉਦੇਸ਼ ਨਾਲ ਖੋਲੇ ਜਾ ਰਹੇ ਸਿਹਤ ਅਤੇ ਤੰਦਰੁਸਤ ਸੈਂਟਰ ਵਿਚ ਮੀਟਿੰਗਾਂ ਕੀਤੀਆਂ ਗਈਆਂ | ਜਿਸ ਲੜੀ ਤਹਿਤ ...

ਪੂਰੀ ਖ਼ਬਰ »

ਕਾਲੂਵਾਲ ਭੋਲੋਂ ਦੇ ਲੋਕ ਆਵਾਰਾ ਸਾਨ੍ਹ ਤੋਂ ਪ੍ਰੇਸ਼ਾਨ

ਪੁਰਖਾਲੀ, 26 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਆਵਾਰਾ ਸਾਨ੍ਹ ਲੋਕਾਂ ਦੀਆਂ ਜਾਨਾਂ ਦੇ ਦੁਸ਼ਮਣ ਬਣੇ ਹੋਏ ਹਨ ਫਿਰ ਵੀ ਪ੍ਰਸ਼ਾਸਨ ਇਨ੍ਹਾਂ ਆਵਾਰਾ ਸਾਨ੍ਹਾਂ ਨੂੰ ਨੱਥ ਨਹੀਂ ਪਾ ਰਿਹਾ ਤੇ ਲੋਕਾਂ ਨੂੰ ਬੱਸ ਰੱਬ ਆਸਰੇ ਹੀ ਛੱਡ ਰਿਹਾ ਹੈ ¢ ਕਾਲੂਵਾਲ ਭੋਲੋਂ ...

ਪੂਰੀ ਖ਼ਬਰ »

ਭਰਤਗੜ੍ਹ ਤੋਂ ਹਿਮਾਚਲ ਨੂੰ ਜਾਣ ਵਾਲੇ ਤਿੰਨੇ ਮਾਰਗਾਂ ਨੂੰ ਜੁਲਾਈ 'ਚ ਨਵਿਆਉਣ ਦੀ ਉਮੀਦ

ਭਰਤਗੜ੍ਹ, 26 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਨਾਲ ਇਸੇ ਵਰ੍ਹੇ ਉਲੀਕੀ ਵਿਆਪਕ ਯੋਜਨਾ ਤਹਿਤ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਤਿੰਨੋਂ ਹੀ ...

ਪੂਰੀ ਖ਼ਬਰ »

ਕਾਰ ਸਵਾਰ ਵਿਅਕਤੀ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਕਾਲਾਂਵਾਲੀ, 26 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਦੇਸੀ ਸ਼ਹਿਨਾਈ ਦੀਆਂ 70 ਪੇਟੀਆਂ ਬਰਾਮਦ ਕੀਤੀਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਜ ਕੁਮਾਰ ਨੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਬੇਟ ਇਲਾਕੇ ਦੇ ਲੋਕ ਲਾਮਬੰਦ ਹੋਣ ਲੱਗੇ

ਹੰਬੜਾਂ 26 ਜੂਨ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦਾ ਵਹਾਅ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਾਸਲੇ ਬੁਲੰਦ ਹੋ ਰਹੇ ਹਨ ਪਰ ਕੈਪਟਨ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕ ਰਹੀ | ਰੋਜਾਨਾ ਨੌਜਵਾਨਾਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸ਼ਹਿਰ ਵਿਚ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਦੇ 147 ਨਮੂਨਿਆਂ 'ਚੋਂ 48 ਫੇਲ੍ਹ

ਲੁਧਿਆਣਾ, 26 ਜੂਨ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਈ.ਡੀ.ਐਸ.ਪੀ ਅਧੀਨ ਵਾਟਰ ਬੋਰਨ ਡਜੀਜ ਜਿਨ੍ਹਾਂ ਵਿਚ ਹੈਜਾ, ਗੈਸਟ੍ਰੋ, ਟਾਈਫਾਈਡ, ਪੀਲੀਆ ਆਦਿ ਬਿਮਾਰੀਆਂ ਸ਼ਾਮਿਲ ਹਨ, ਦੂਸ਼ਿਤ ਪਾਣੀ ਨੂੰ ਪੀਣ ਤੋਂ ਹੁੰਦੀਆਂ ਹਨ, ...

ਪੂਰੀ ਖ਼ਬਰ »

ਓ. ਐਾਡ ਐਮ. ਸੈੱਲ ਨੇ 5 ਅਣਅਧਿਕਾਰਤ ਕਾਲੋਨੀਆਂ ਦੇ ਕੁਨੈਕਸ਼ਨ ਕੱਟੇ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਰ ਨੂੰ ਜੋਨ-ਸੀ ਅਧੀਨ ਪੈਂਦੇ ਗਿਆਸਪੁਰਾ ਜਸਪਾਲ ਬਾਂਗਰ ਰੋਡ 'ਤੇ 5 ਕਲੋਨੀਆਂ ਦੇ ਪਾਣੀ, ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ...

ਪੂਰੀ ਖ਼ਬਰ »

ਰਾਜਿੰਦਰ ਰਾਜੀ ਦੀ ਕਾਵਿ ਪੁਸਤਕ 'ਦੋ ਖਾਲੀ ਪੰਨੇ ਤੇਰੇ ਨਾਮ' ਲੋਕ ਅਰਪਣ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਰਾਜਿੰਦਰ ਰਾਜੀ ਦੀ ਕਾਵਿ ਕਿਤਾਬ 'ਦੋ ਖਾਲੀ ਪੰਨੇ ਤੇਰੇ ਨਾਮ' ਨੂੰ ਅੱਜ ਪਦਮਸ਼੍ਰੀ ਸੁਰਜੀਤ ਪਾਤਰ, ਅਮਰਜੀਤ ਗਰੇਵਾਲ, ਡਾ. ਪਰਮਜੀਤ ਸੋਹਲ, ਡਾ. ਗੁਰਇਕਬਾਲ ਸਿੰਘ, ਸ. ਚਰਨਜੀਤ ਸਿੰਘ ਤੇ ਰਾਜਿੰਦਰ ਰਾਜੀ ਵਲੋਂ ਲੋਕ ਅਰਪਣ ਕੀਤਾ | ਇਸ ...

ਪੂਰੀ ਖ਼ਬਰ »

ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਬੇਮਿਸਾਲ-ਬਾਵਾ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਹਾਨ ਯੋਧੇ ਜਰਨੈਲ ਭਗਤੀ ਅਤੇ ਸ਼ਕਤੀ ਦਾ ਸੁਮੇਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 303ਵੇਂ ਸ਼ਹੀਦੀ ਦਿਹਾੜੇ 'ਤੇ ਅੱਜ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ 'ਤੇ ...

ਪੂਰੀ ਖ਼ਬਰ »

ਸੀਸੂ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ਸਬੰਧੀ ਨੋਡਲ ਅਫ਼ਸਰ ਵਲੋਂ ਮੀਟਿੰਗ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ 27 ਜੂਨ, 2019 ਨੂੰ ਸੀ.ਆਈ.ਸੀ.ਯੂ. ਕੰਪਲੈਕਸ,ਫ਼ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ-ਰਾਜਧਾਨੀ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕਨੋਮਿਕ ਐਾਡ ਪੋਲੀਟੀਕਲ ਪਲੈਨਿੰਗ ਸੈਲ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਬੇਮਿਸਾਲ-ਬਾਵਾ

ਲੁਧਿਆਣਾ, 26 ਜੂਨ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਹਾਨ ਯੋਧੇ ਜਰਨੈਲ ਭਗਤੀ ਅਤੇ ਸ਼ਕਤੀ ਦਾ ਸੁਮੇਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 303ਵੇਂ ਸ਼ਹੀਦੀ ਦਿਹਾੜੇ 'ਤੇ ਅੱਜ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ 'ਤੇ ...

ਪੂਰੀ ਖ਼ਬਰ »

ਨੈਨੀ ਦੇ ਬਦਲੇ ਨਵੇਂ ਨਿਯਮਾਂ ਸਬੰਧੀ ਯੂਨੀਵਰਸਲ ਇੰਸਟੀਚਿਊਟ ਵਲੋਂ ਸੈਮੀਨਾਰ ਕੱਲ੍ਹ ਤੋਂ

ਲੁਧਿਆਣਾ, 26 ਜੂਨ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨਾਂ ਲਈ ਨੈਨੀ ਕੋਰਸ ਕਰਨ ਸਬੰਧੀ ਅਹਿਮ ਜਾਣਕਾਰੀਆਂ ਦੇਣ ਲਈ ਰਸੀਆ ਕੰਪਲੈਕਸ, ਨੇੜੇ ਇਸ਼ਮੀਤ ਚੌਕ ਸਥਿਤ ਯੂਨੀਵਰਸਲ ਇੰਸਟੀਚਿਊਟ ਵੱਲੋਂ 27 ਅਤੇ 28 ਜੂਨ ਨੂੰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸਾਮਾਨ ਦੇਖਣ ਆਇਆ ਨੌਸਰਬਾਜ਼ ਸੋਨੇ ਦਾ ਕੜਾ ਲੈ ਕੇ ਫਰਾਰ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਸੁਨਿਆਰੇ ਦੀ ਦੁਕਾਨ ਤੋਂ ਖਰੀਦਦਾਰੀ ਕਰਨ ਆਏ ਇਕ ਨੌਸਰਬਾਜ ਵਲੋਂ ਦੁਕਾਨਦਾਰ ਨੂੰ ਗੱਲਾਂ 'ਚ ਉਲਝਾਕੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਿਆ | ਰਾਹੁਲ ਚੋਪੜਾ ਪੁੱਤਰ ਇੰਦਰ ਚੋਪੜਾ ਨੇ ਮਿਲਰਗੰਜ ਪੁਲਿਸ ਚੌਕੀ ਇੰਚਾਰਜ ਨੂੰ ...

ਪੂਰੀ ਖ਼ਬਰ »

ਸੇਵਾ, ਸਿਮਰਨ, ਧਿਆਨ ਬੰਦਗੀ ਰਾਹੀਂ ਵੱਧ ਸਮਾਂ ਭਗਵਾਨ ਲੇਖੇ ਲਾਉਣਾ ਚਾਹੀਦੈ-ਸਵਾਮੀ ਸੰਕਰਾ ਨੰਦ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਅਸ਼ਟਮੀ ਦੇ ਸ਼ੁੱਭ ਦਿਹਾੜੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਨਿਹਾਲ ਕਰਦਿਆਂ ਭੂਰੀ ਵਾਲੇ ਸੰਪਰਦਾਇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਦੀ ਸੋਨੇ ਦੀ ਚੇਨੀ ਖੋਹੀ

ਲੁਧਿਆਣਾ, 25 ਜੂਨ (ਬੱਤਰਾ)-ਥਾਣਾ ਡਵੀਜਨ ਨੰਬਰ ਦੋ ਦੀ ਪੁਲਿਸ ਨੇ ਰਿਕੀ ਸਹਿਗਲ ਪਤਨੀ ਅੰਕਿਤ ਸਹਿਗਲ ਵਾਸੀ ਇਸਲਾਮੀਆ ਸਕੂਲ ਰੋਡ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਹੈ | ਮੁਦੱਈ ਨੇ ਦਿੱਤੇ ਬਿਆਨ 'ਚ ਦੱਸਿਆ ਹੈ ਕਿ 24 ਜੂਨ ...

ਪੂਰੀ ਖ਼ਬਰ »

ਟਿੱਪਰ ਡਰਾਈਵਰ ਤੋਂ ਖੋਹੇ 28 ਹਜ਼ਾਰ

ਲੁਧਿਆਣਾ, 26 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਦਰ ਦੀ ਪੁਲਿਸ ਵਲੋਂ ਗੁਰਬਖ਼ਸ਼ ਸਿੰਘ ਪੁਤਰ ਅਜੈਬ ਸਿੰਘ ਵਾਸੀ ਨਿਊਾ ਜਨਤਾ ਨਗਰ ਦੀ ਸ਼ਿਕਾਇਤ ਤੇ ਗਗਨਦੀਪ ਸਿੰਘ ਪੁਤਰ ਕੁਲਦੀਪ ਸਿੰਘ ਵਾਸੀ ਮੁੱਲਾਂਪੁਰ ਅਤੇ ਹਰਪ੍ਰੀਤ ਸਿੰਘ ਪੁਤਰ ਕੁਲਦੀਪ ਸਿੰਘ ਿਖ਼ਲਾਫ਼ ਧਾਰਾ ...

ਪੂਰੀ ਖ਼ਬਰ »

-ਮੇਰਾ ਭਾਰਤ ਮਹਾਨ -

ਲੁਧਿਆਣਾ ਏਅਰਪੋਰਟ ਉਤਰੇ ਯਾਤਰੀਆਂ ਦੇ ਬੈਗ ਫਲਾਈਟ 'ਚੋਂ ਨਾ ਨਿਕਲਣ 'ਤੇ ਮਚਿਆ ਹੜਕੰਪ

ਢੰਡਾਰੀ ਕਲਾਂ, 26 ਜੂਨ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਏਅਰਪੋਰਟ ਤੇ ਉਸ ਵੇਲੇ ਯਾਤਰੀਆਂ ਨੂੰ ਹੱਥਾਂ ਪੈਰਾਾ ਦੀ ਪੈ ਗਈ ਜਦੋਂ ਉਨ੍ਹਾਂ ਦੇ ਬੈਗ ਫਲਾਈਟ ਵਿੱਚੋਂ ਨਾ ਨਿਕਲੇ¢ ਏਅਰਪੋਰਟ ਵਿਖੇ ਰੌਲਾ ਰੱਪਾ ਪੈ ਗਿਆ ਅਤੇ ਹਰ ਕੋਈ ਏਅਰਲਾਈਨ ਦੇ ਅਧਿਕਾਰੀਆਂ ਨੂੰ ਆਪਣੇ ...

ਪੂਰੀ ਖ਼ਬਰ »

ਵਿਆਹੁਤਾ ਦੀ ਸ਼ਿਕਾਇਤ 'ਤੇ ਪਤੀ ਤੇ ਸੱਸ ਨਾਮਜ਼ਦ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਸ਼ਹਿਰ ਥਾਣਾ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸਦੇ ਪਤੀ ਤੇ ਸੱਸ ਦੇ ਿਖ਼ਲਾਫ਼ ਦਾਜ ਦਾ ਕੇਸ ਦਰਜ ਕੀਤਾ ਹੈ | ਸਿਰਸਾ ਦੇ ਐੱਫ-ਬਲਾਕ ਵਾਸੀ ਕਿ੍ਪਾਲ ਸਿੰਘ ਦੀ ਵਿਆਹੁਤਾ ਪੁੱਤਰੀ ਭੁਪਿੰਦਰ ਕੌਰ ਨੇ ਪੁਲਿਸ ...

ਪੂਰੀ ਖ਼ਬਰ »

ਪ੍ਰਦੂਸ਼ਣ ਫੈਲਾਉਣ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ- ਮੇਅਰ ਮਦਨ ਚੌਹਾਨ

ਯਮੁਨਾਨਗਰ, 26 ਜੂਨ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਵਲੋਂ ਰਾਮਪੁਰਾ ਕਾਲੋਨੀ ਹਨੂੰਮਾਨ ਮੰਦਰ ਰੋਡ ਦਾ ਦੌਰਾ ਕੀਤਾ ਗਿਆ ਤੇ ਉਥੇ ਵੱਡੇ-ਵੱਡੇ ਡਸਟਬਿੰਨਾਂ 'ਚ ਕੂੜੇ-ਕਰਕਟ ਨੂੰ ਅੱਗ ਲੱਗੀ ਵੇਖ ਕੇ ਤੁਰੰਤ ਮੇਅਰ ਵਲੋਂ ਇਸ ਦੀ ਸੂਚਨਾ ਚੀਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX