ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  3 minutes ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡੋਰਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  5 minutes ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  45 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  46 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  43 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 minute ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 1 hour ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  3 minutes ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  29 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਮੁਕਤਸਰ ਸਾਹਿਬ

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ: ਰਿਚਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਸ਼ਾਮਿਲ ਹੋਏ, ਜਿਨ੍ਹਾਂ ਨੇ ਸ਼ਮ੍ਹਾ ਰੌਸ਼ਨ ਕਰਕੇ ਇਸ ਸਮਾਗਮ ਦਾ ਆਗਾਜ਼ ਕੀਤਾ | ਉਨ੍ਹਾਂ ਨੇ ਨਸ਼ਿਆਂ ਿਖ਼ਲਾਫ਼ ਹਸਤਾਖਰ ਮੁਹਿੰਮ ਤਹਿਤ ਦਸਤਖਤ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਸਮਾਗਮ ਲਈ ਮੁਕਤੀਸਰ ਵੈੱਲਫੇਅਰ ਕਲੱਬ ਦਾ ਵੀ ਸਹਿਯੋਗ ਰਿਹਾ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਸਮਾਗਮ ਵਿਚ ਮੌਜੂਦ ਮਹਿਮਾਨਾਂ, ਅਫ਼ਸਰਾਂ, ਮੁਲਾਜ਼ਮਾਂ, ਪੰਚਾਇਤਾਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਪਹਿਲਾਂ ਅਸੀਂ ਸਾਰੇ ਨਸ਼ਿਆਂ ਿਖ਼ਲਾਫ਼ ਲੜਨ ਦਾ ਅਹਿਦ ਲਈਏ ਤੇ ਅਜਿਹੇ ਸਾਂਝੇ ਉਦਮਾਂ ਨਾਲ ਹੀ ਨਸ਼ਿਆਂ ਦਾ ਖਾਤਮਾ ਹੋ ਸਕਦਾ ਹੈ | ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਨੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਪੁਲੀਸ ਵਲੋਂ ਨਸ਼ਿਆਂ ਿਖ਼ਲਾਫ਼ ਕੀਤੇ ਉਪਰਾਲਿਆਂ ਦੀ ਗੱਲ ਕਰਦਿਆਂ ਆਖਿਆ ਕਿ ਜੇਕਰ ਜ਼ਿਲ੍ਹੇ 'ਚ ਸਾਰੇ ਪਿੰਡ ਪੁਲਿਸ ਨੂੰ ਸਹਿਯੋਗ ਦੇਣ ਤਾਂ ਬਹੁਤ ਜਲਦ ਨਸ਼ਿਆਂ ਦਾ ਮੁਕੰਮਲ ਖਾਤਮਾ ਹੋ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਪੁਲੀਸ ਦੀ ਨਸ਼ਿਆਂ ਵਿਰੋਧੀ ਚੇਤਨਾ ਯੂਨਿਟ ਦੇ ਮੈਂਬਰ ਹੌਲਦਾਰ ਨਾਇਬ ਸਿੰਘ ਨੂਰੀ ਨੇ ਧਾਰਮਿਕ ਗੀਤ ਪੇਸ਼ ਕੀਤਾ, ਏ.ਐਸ.ਆਈ. ਗੁਰਜੰਟ ਸਿੰਘ ਤੇ ਕਾਸਮ ਅਲੀ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਮਾਨਵ ਸੇਵਾ ਕਲਾ ਮੰਚ ਦੀ ਟੀਮ ਵਲੋਂ 'ਡੁੱਬਦਾ ਪੰਜਾਬ' ਨਾਟਕ ਖੇਡਿਆ ਗਿਆ | ਸਿੱਖਿਆ ਵਿਭਾਗ ਤੋਂ ਲੈਕ: ਰਾਜ ਕੁਮਾਰ ਨੇ ਸਮਾਗਮ ਵਿਚ ਹਾਜ਼ਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ | ਇਸ ਮੌਕੇ ਐਨ.ਜੀ.ਓਜ਼ ਦੇ ਕੋਆਰਡੀਨੇਟਰ ਡਾ: ਨਰੇਸ਼ ਪਰੂਥੀ ਨੇ ਕਿਹਾ ਕਿ ਜੇਕਰ ਕਿਸੇ ਦੀ ਔਲਾਦ ਨਸ਼ੇ ਕਰਦੀ ਹੈ ਤਾਂ ਮਾਪੇ ਇਹ ਗੱਲ ਲੁਕੋਣ ਦੀ ਬਜਾਏ ਆਸ-ਪਾਸ ਦੇ ਜਾਗਰੂਕ ਲੋਕਾਂ ਨਾਲ ਗੱਲ ਕਰਕੇ ਮਸਲੇ ਦਾ ਹੱਲ ਲੱਭਣ | ਮਨੋਰੋਗ ਮਾਹਿਰ ਡਾ. ਰਾਹੁਲ ਜਿੰਦਲ ਨੇ ਦੱਸਿਆ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹੇ ਵਿਚ 7 ਓਟ ਕਲੀਨਿਕ, 2 ਨਸ਼ਾ ਛੁਡਾਊ ਕੇਂਦਰ ਤੇ ਇਕ ਮੁੜ ਵਸੇਬਾ ਕੇਂਦਰ ਚੱਲ ਰਿਹਾ ਹੈ ਜਿੱਥੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕਰ ਕੇ ਨਸ਼ਾ ਛੁਡਾਇਆ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਹੋਮੀਓਪੈਥੀ ਅਫ਼ਸਰ ਹਰਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਸਮਾਗਮ ਦੌਰਾਨ ਡਾ. ਰਿਚਾ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਿਖ਼ਲਾਫ਼ ਸਹੁੰ ਚੁਕਾਈ ਗਈ | ਇਸ ਮੌਕੇ ਵਿਰਾਸਤ ਅਕੈਡਮੀ ਦੇ ਭੰਗੜਾ ਗਰੁੱਪ ਨੇ ਭੰਗੜਾ ਵੀ ਪੇਸ਼ ਕੀਤਾ | ਅਖੀਰ ਵਿਚ ਡੀ.ਸੀ. ਡਾ. ਰਿਚਾ, ਐਸ.ਐਸ.ਪੀ. ਡਾ. ਮਨਜੀਤ ਸਿੰਘ ਢੇਸੀ, ਏ.ਡੀ.ਸੀ. (ਵਿਕਾਸ) ਹਰਿੰਦਰ ਸਿੰਘ ਸਰਾਂ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਹੀਰ, ਡਾ. ਨਰੇਸ਼ ਪਰੂਥੀ ਤੇ ਹੋਰਾਂ ਵਲੋਂ ਵੱਖ-ਵੱਖ ਸਖਸ਼ੀਅਤਾਂ ਤੇ ਸਮਾਗਮ 'ਚ ਪੇਸ਼ਕਾਰੀ ਦੇਣ ਵਾਲੀਆਂ ਟੀਮਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਵਿਕਾਸ ਸ. ਐਚ.ਐਸ. ਸਰਾਂ, ਐਸ.ਡੀ.ਐਮ. ਸ. ਰਣਦੀਪ ਸਿੰਘ ਹੀਰ, ਜ਼ਿਲ੍ਹਾ ਕੋਆਰਡੀਨੇਟਰ ਜੀ.ਓ.ਜੀ ਸ. ਜੀ.ਐਸ. ਔਲਖ, ਐਸ.ਪੀ. ਮਨਵਿੰਦਰਵੀਰ ਸਿੰਘ, ਐਸ.ਪੀ ਸੋਹਨ ਲਾਲ ਸੋਨੀ ਅਤੇ ਐਸ.ਪੀ.ਗੁਰਮੇਲ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਛਾਬੜਾ, ਹਰਪਾਲ ਸਿੰਘ ਬੇਦੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਦੌਰਾਨ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖ਼ੂਨਦਾਨ ਕੈਂਪ ਵੀ ਲਾਇਆ ਗਿਆ, ਜਿਸ ਦਾ ਉਦਘਾਟਨ ਡੀ.ਸੀ. ਡਾ. ਰਿਚਾ ਅਤੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਕੀਤਾ ਗਿਆ | ਇਸ ਖ਼ੂਨਦਾਨ ਕੈਂਪ ਵਿਚ 35 ਯੂਨਿਟ ਖੂਨ ਇਕੱਤਰ ਹੋਇਆ | ਖ਼ੂਨਦਾਨ ਕਰਨ ਵਾਲਿਆਂ ਵਿਚ ਐਸ.ਪੀ. ਮਨਵਿੰਦਰਬੀਰ ਸਿੰਘ ਤੇ ਗੁਰਮੇਲ ਸਿੰਘ ਧਾਲੀਵਾਲ, ਡੀ.ਐਸ.ਪੀ. ਜਸਮੀਤ ਸਿੰਘ ਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਸਨ | ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਪ੍ਰੋਗਰਾਮ ਕੋਆਰਡੀਨੇਟਰ ਸਵਰਨਜੀਤ ਸਿੱਧੂ, ਬਲਾਕ ਇੰਚਾਰਜ ਹਰਦੀਸ਼ ਸਿੰਘ, ਸੁਖਜੀਤ ਸਿੰਘ ਤੇ ਮਨੀਸ਼ਾ ਰਾਣੀ ਆਦਿ ਹਾਜ਼ਰ ਸਨ |

ਲੋਕ ਸਹਿਯੋਗ ਦੇਣ ਤਾਂ ਨਸ਼ਿਆਂ 'ਤੇ ਅਸਾਨੀ ਨਾਲ ਕਾਬੂ ਪਾਇਆ ਜਾ ਸਕਦਾ ਹੈ-ਐਸ. ਡੀ. ਐਮ.

ਲੰਬੀ, 26 ਜੂਨ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਾਡ ਡਰਾਈਵਿੰਗ ਸਕਿਲਜ਼ ਮਾਹੂਆਣਾ ਵਿਖੇ ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ ਸੰਸਥਾ ਦੇ ਪਿ੍ੰਸੀਪਲ ਗੁਰਦੀਪ ਸਿੰਘ ਸੇਖੋਂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਗੋਪਾਲ ਸਿੰਘ ਐਸ. ...

ਪੂਰੀ ਖ਼ਬਰ »

ਦਿਨ-ਦਿਹਾੜੇ ਦੋ ਨਕਾਬਪੋਸ਼ਾਂ ਨੇ ਔਰਤ ਦਾ ਪਰਸ ਖੋਹਿਆ

ਮਲੋਟ, 26 ਜੂਨ (ਮੱਕੜ)- ਅੱਜ ਦਿਨ-ਦਿਹਾੜੇ ਸਵੇਰੇ ਸਾਢੇ 10 ਵਜੇ ਸਥਾਨਕ ਸੁਪਰ ਬਾਜ਼ਾਰ ਵਿਚ ਖ਼ਰੀਦਦਾਰੀ ਕਰ ਰਹੀ ਔਰਤ ਦਾ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਪਰਸ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਕੌਰ, ਵਾਸੀ ਜਗਰਾਓਾ ਜੋ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 26 ਜੂਨ (ਮਿਲਖ ਰਾਜ)-ਇਲਾਕੇ ਦੇ ਲੋਕ ਪਾਵਰਕਾਮ ਵਿਭਾਗ ਦੁਆਰਾ ਲਗਾਏ ਜਾ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਬਹੁਤ ਪ੍ਰੇਸ਼ਾਨ ਹਨ | ਇਕ ਪਾਸੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਰੱਖਿਆ ਹੈ ਉਥੇ ਹੀ ਪਾਵਰਕਾਮ ਵਿਭਾਗ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਮਲੋਟ, 26 ਜੂਨ (ਗੁਰਮੀਤ ਸਿੰਘ ਮੱਕੜ)-ਅੱਜ ਸ਼ਾਮ ਸਥਾਨਕ ਸਕਾਈ ਮਾਲ ਕੋਲ ਮੋਟਰਸਾਈਕਲ ਅਤੇ ਵੈਗਨਆਰ ਕਾਰ ਦੀ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਡਾਕਖ਼ਾਨੇ ਵਿਚ ਕੰਮ ਕਰਨ ਵਾਲਾ ਗੁਰਮੀਤ ਸਿੰਘ ਜੋ ਕਿ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਬੇਲਦਾਰ ਨੇ ਹੀ ਬੇਲਦਾਰਾਂ ਵਲੋਂ ਪਾਣੀ ਚੋਰੀ ਦੀ ਪੋਲ ਖੋਲ੍ਹੀ

ਲੰਬੀ, 26 ਜੂਨ (ਸ਼ਿਵਰਾਜ ਸਿੰਘ ਬਰਾੜ)-ਰਾਜਸਥਾਨ ਨਹਿਰ ਦੇ ਬੇਲਦਾਰਾਂ ਵਲੋਂ ਲੰਮੇ ਸਮੇਂ ਤੋਂ ਧੜੱਲੇ ਨਾਲ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਦਿਆਂ ਸਰਹਿੰਦ ਫੀਡਰ ਨਹਿਰ ਵਿਚੋਂ ਪਾਣੀ ਚੋਰੀ ਕਰ ਕੇ ਫ਼ਸਲਾਂ ਬੀਜਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਭਾਗ ਦੇ ਇੱਕ ...

ਪੂਰੀ ਖ਼ਬਰ »

ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਵਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਹਰਮਹਿੰਦਰ ਪਾਲ)-ਜਗ੍ਹਾ ਵੇਚਣ ਦਾ ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਵਾਉਣ ਵਾਲੇ ਵਿਅਕਤੀ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਹੈ | ਗੁਰਪਿਆਰੀ ਪਤਨੀ ਧੰਨਾ ਸਿੰਘ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ ਵਿਚ ਪੋਸਤ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੀਆਂ ਗੋਲੀਆਂ ਅਤੇ ਡੋਡੇ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਨਾਨਕੇ ਪਿੰਡ ਛੁੱਟੀਆਂ ਕੱਟਣ ਗਏ ਲੜਕੇ ਦੀ ਕਰੰਟ ਲੱਗਣ ਨਾਲ ਮੌਤ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਦੇ 12 ਸਾਲਾ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਬੇਅੰਤ ਸਿੰਘ ਸਿੱਧੂ ਨੇ ਦੱਸਿਆ ਕਿ ਸਹਿਜਪ੍ਰੀਤ ਸਿੰਘ ਪੁੱਤਰ ਗੁਰਦਿਆਲ ...

ਪੂਰੀ ਖ਼ਬਰ »

ਮਹਿੰਦਰਪਾਲ ਬਿੱਟੂ ਨਮਿਤ ਨਾਮ ਚਰਚਾ ਕੱਲ੍ਹ

ਕੋਟਕਪੂਰਾ, 26 ਜੂਨ (ਗਿੱਲ)-ਨਾਭੇ ਦੀ ਜੇਲ੍ਹ 'ਚ ਕਤਲ ਕਰ ਦਿਤੇ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀਆਂ ਅਸਥੀਆਂ ਚੁਗਣ ਦੀ ਰਸਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਪੰਜਗਰਾਈਾ ਕਲਾਂ, 26 ਜੂਨ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ (ਪੰਜਾਬ) ਬਲਾਕ ਪੰਜਗਰਾਈਾ ਕਲਾਂ ਦੇ ਪ੍ਰਧਾਨ ਡਾ: ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਸਥਾਨਕ ਧਰਮਸ਼ਾਲਾ ਵਿਚ ਮਹੀਨਾਵਾਰ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਡਾ: ਮੰਦਰ ...

ਪੂਰੀ ਖ਼ਬਰ »

ਸਮਾਜ ਸੇਵੀ ਜਗਤਾਰ ਸਿੰਘ ਬਰਾੜ ਨੂੰ ਸਦਮਾ- ਛੋਟੇ ਭਰਾ ਦੀ ਸੜਕ ਹਾਦਸੇ 'ਚ ਮੌਤ

ਬਾਜਾਖਾਨਾ, 26 ਜੂਨ (ਜੀਵਨ ਗਰਗ)-ਉੱਘੇ ਸਮਾਜ ਸੇਵੀ ਅਤੇ ਬਾਜਾਖਾਨਾ ਦੀ ਬਰਾੜ ਮਾਰਕੀਟ ਦੇ ਮਾਲਕ ਜਗਤਾਰ ਸਿੰਘ ਕਾਲਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਲਾਲ ਸਿੰਘ ਉਰਫ ਤੋਤੀ ਦੀ ਇਕ ਸੜਕ ਹਾਦਸੇੇ 'ਚ ਮੌਤ ਹੋ ਗਈ | ਲੋਕ ਸਭਾ ਮੈਂਬਰ ਮੁਹੰਮਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਤੁਰੰਤ ਰਿਲੀਜ਼ ਕਰੇ : ਸ਼ਤਾਬ

ਫ਼ਰੀਦਕੋਟ, 26 ਜੂਨ (ਪੁਰਬਾ)-ਪੰਜਾਬ ਸਰਕਾਰ ਨੇ ਸਹੁੰ ਚੁੱਕਣ ਸਮੇਂ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀ ਬਣਦੀ ਪਾਈ-ਪਾਈ ਤੁਰੰਤ ਚੁਕਾਈ ਜਾਵੇਗੀ ਪਰ ਵਾਅਦਾ ਵਫ਼ਾ ਨਾ ਹੋਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 26 ਜੂਨ (ਹਰਮਿੰਦਰ ਸਿੰਘ ਮਿੰਦਾ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁੱਪਈਆਂਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਆਗੂ ਗੁਰਮੀਤ ਸਿੰਘ ਗੋਲੇਵਾਲਾ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫ਼ਰੀਦਕੋਟ, 26 ਜੂਨ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਚੇਅਰਮੈਨ ਸੋਹਨ ਲਾਲ ਨਿਗਾਹ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਦੌਰਾਨ ਜੈਤੋ, ਕੋਟਕਪੂਰਾ ਅਤੇ ਫ਼ਰੀਦਕੋਟ ਬਲਾਕ ਦੀਆਂ ਕੌਰ ...

ਪੂਰੀ ਖ਼ਬਰ »

ਆਪਣੀ ਹੋਣੀ 'ਤੇ ਹੰਝੂ ਵਹਾ ਰਹੀ ਹੈ ਪੰਜਗਰਾੲੀਂ ਕਲਾਂ ਦੇ ਸਟੋਰ ਦੀ ਇਮਾਰਤ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਅੱਜ ਤੋਂ ਕਈ ਦਹਾਕੇ ਪਹਿਲਾਂ ਲੱਖਾਂ ਰੁਪਏ ਖ਼ਰਚ ਕੇ ਸਥਾਨਕ ਅਨਾਜ ਮੰਡੀ 'ਚ ਕਿਸਾਨਾਂ ਦੇ ਅਨਾਜ ਨੂੰ ਬਿਪਤਾ ਸਮੇਂ ਸੰਭਾਲਣ ਲਈ ਬਣਾਏ ਗਏ ਸਟੋਰ ਦੀ ਖ਼ਸਤਾ ਹਾਲ ਇਮਾਰਤ ਆਪਣੀ ਹੋਣੀ 'ਤੇ ਹੰਝੂ ਵਹਾਅ ਰਹੀ ਹੈ | ਸਥਾਨਕ ...

ਪੂਰੀ ਖ਼ਬਰ »

ਖ਼ਾਲੀ ਆਸਾਮੀਆਂ ਸਬੰਧੀ ਆਂਗਣਵਾੜੀ ਵਰਕਰਾਂ ਦਾ ਵਫ਼ਦ ਸੀ ਡੀ ਪੀ ਓ ਨੂੰ ਮਿਲਿਆ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਸੀ.ਡੀ.ਪੀ.ਓ ਕੋਟਕਪੂਰਾ ਸਰਬਜੀਤ ਕੌਰ ਨੂੰ ਮਿਲਿਆ ਅਤੇ ਜਥੇਬੰਦੀ ਨੇ ਮੰਗ ਪੱਤਰ ਸੌਾਪਦੇ ਹੋਏ ਮੰਗ ਕੀਤੀ ਕਿ ...

ਪੂਰੀ ਖ਼ਬਰ »

ਚਰਨਜੀਤ ਦੀ ਯਾਦ ਵਿੱਚ ਸ਼ਮਸ਼ਾਨਘਾਟ 'ਚ ਪੌਦੇ ਲਗਾਏ

ਬਾਜਾਖਾਨਾ, 26 ਜੂਨ (ਜੀਵਨ ਗਰਗ)-ਗੋਬਿੰਦਗੜ (ਦਬੜ੍ਹੀਖਾਨਾ) ਵਾਸੀਆਂ ਵਲੋਂ ਮਿ੍ਤਕ ਦੀ ਰਾਖ 'ਤੇ ਪੌਦੇ ਲਾਉਣ ਦੀ ਪਾਈ ਪਿਰਤ ਲਗਾਤਾਰ ਜਾਰੀ ਹੈ, ਹੁਣ ਫਤਿਹਗੜ੍ਹ ਵਾਸੀ ਵੀ ਇਸੇ ਪਿਰਤ ਨੂੰ ਅੱਗੇ ਤੋਰ ਰਹੇ ਹਨ | ਦੋ ਦਿਨ ਪਹਿਲਾਂ ਗੋਬਿੰਦਗੜ੍ਹ ਦੇ ਵਿਆਹੇ ਵਰ੍ਹੇ ਨੌਜਵਾਨ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਪਾਠੀ ਸਿੰਘ ਦੇ ਪਰਿਵਾਰ ਦੀ ਸਹਾਇਤਾ ਕੀਤੀ

ਫ਼ਰੀਦਕੋਟ, 26 ਜੂਨ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਨਰੈਣ ਨਗਰ, ਭਾਨ ਸਿੰਘ ਕਾਲੋਨੀ, ਪੁਰੀ ਕਾਲੋਨੀ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਪਾਠੀ ਸਿੰਘ ਵਜੋਂ ਸੇਵਾਵਾਂ ਨਿਭਾ ਰਹੇ ਭਾਈ ਰਾਜਿੰਦਰ ਸਿੰਘ ਰਾਜੂ ਦੀ ਅਚਾਨਕ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX