ਤਾਜਾ ਖ਼ਬਰਾਂ


ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  34 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  54 minutes ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  50 minutes ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 1 hour ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਮਾਨਸਾ

ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 26 ਜੂਨ - ਨਸ਼ਿਆਂ ਦੇ ਕੋਹੜ ਨੂੰ ਜੜੋਂ ਵੱਢਣ ਲਈ ਸਾਂਝੇ ਹੰਭਲੇ ਮਾਰਨ ਦੀ ਜ਼ਰੂਰਤ ਹੈ | ਜੇਕਰ ਅਜਿਹਾ ਕੀਤਾ ਜਾਵੇ ਤਾਂ ਨਸ਼ਿਆਂ ਦਾ ਖਾਤਮਾ ਸਹਿਜ ਨਾਲ ਹੋ ਸਕਦਾ ਹੈ | ਇਹ ਪ੍ਰਗਟਾਵਾ ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਕਰਵਾਏ ਗਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੀਤਾ | ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਡੀ.ਡੀ. ਫੋਰਟ ਪੈਲੇਸ ਮਾਨਸਾ ਵਿਖੇ ਕਰਵਾਇਆ ਗਿਆ ਜਦਕਿ ਪ੍ਰਸ਼ਾਸਨ ਵਲੋਂ ਬੱਚਤ ਭਵਨ ਵਿਖੇ ਵੀ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕੀਤਾ ਗਿਆ | ਸਮਾਗਮ ਦੀ ਵਿਸ਼ੇਸ਼ਤਾ ਇਹ ਸੀ ਕਿ ਚਰਚਿਤ ਪੰਜਾਬੀ ਗਾਇਕ ਹਰਮਨ ਸਿੱਧੂ ਨੇ ਆਪਣੀ ਨਸ਼ਿਆਾ ਦੀ ਆਦਤ ਦੇ ਕਾਰਨਾਾ ਤੋਂ ਲੈ ਕੇ ਇਸ ਆਦਤ ਨੂੰ ਛੱਡਣ ਤੱਕ ਦਾ ਸਫ਼ਰ ਸਾਾਝਾ ਕੀਤਾ ਅਤੇ ਨੌਜਵਾਨਾਂ ਨੂੰ ਨਸ਼ਿਆਾ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ¢ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਾ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਨਸ਼ਿਆਾ ਨੂੰ ਕਾਫ਼ੀ ਠੱਲ੍ਹ ਪਈ ਹੈ¢ ਉਨ੍ਹਾਾ ਕਿਹਾ ਕਿ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਾ ਨੂੰ ਜਿੱਥੇ ਕੈਂਪਾਾ ਰਾਹੀਂ ਜਾਗਰੂਕ ਕਰਕੇ ਨਸ਼ਿਆਾ ਦੇ ਮਾੜੇ ਪ੍ਰਭਾਵਾਾ ਬਾਰੇ ਜਾਣੂ ਕਰਵਾਇਆ ਗਿਆ ਉੱਥੇ ਹੀ ਨਸ਼ਾ ਛੁਡਾਊ ਕੇਂਦਰਾਾ ਅਤੇ ਓਟ ਕੇਂਦਰਾਾ 'ਚ ਇਨ੍ਹਾਾ ਦਾ ਇਲਾਜ਼ ਕੀਤਾ ਜਾ ਰਿਹਾ ਹੈ¢ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਸਹੁੰ ਚੁਕਾਉਂਦਿਆਂ ਪ੍ਰਣ ਦਵਾਇਆ ਕਿ ਪੰਜਾਬ ਨੂੰ ਨਸ਼ਿਆਾ ਤੋਂ ਮੁਕਤ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕੀਤਾ ਜਾਵੇਗਾ¢ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਾ ਖਿਲਾਫ਼ ਪੁਲਿਸ ਪ੍ਰਸ਼ਾਸ਼ਨ ਵਲੋਂ ਮੁਹਿੰਮ ਵਿੱਢੀ ਗਈ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ¢ ਐਸ.ਪੀ. ਕੁਲਦੀਪ ਸਿੰਘ ਸੋਹੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਾ ਨੇ ਵੀ ਸੰਬੋਧਨ ਕੀਤਾ | ਕਾਮੇਡੀ ਕਲਾਕਾਰ ਸਤਿਗੁਰ ਸੁਨਾਮੀ ਨੇ ਕਾਮੇਡੀ ਰਾਹੀਂ ਨਸ਼ਿਆਾ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ¢ ਨਸ਼ਾ ਛੁਡਾਉ ਟਾਸਕ ਟੀਮ ਸਬ ਡਵੀਜ਼ਨ ਮਾਨਸਾ ਦੇ ਇੰਚਾਰਜ ਬਲਵੰਤ ਸਿੰਘ ਭੀਖੀ ਨੇ ਮੰਚ ਸੰਚਾਲਨ ਕਰਦਿਆਂ ਅੰਕੜਿਆਂ ਸਹਿਤ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਡੀ.ਐਸ.ਪੀ. ਬਲਜਿੰਦਰ ਸਿੰਘ ਪੰਨੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ੁਭਾਸ਼ ਚੰਦਰ, , ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ, ਡਾ. ਰਣਜੀਤ ਸਿੰਘ ਰਾਏ, ਡਾ. ਹਰਪਾਲ ਸਿੰਘ ਸਰਾਾ, ਪ੍ਰਧਾਨ ਨਗਰ ਕੌਾਸਲ ਮਨਦੀਪ ਸਿੰਘ ਗੋਰਾ, ਨਗਰ ਕੌਾਸਲ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਵਪਾਰੀ ਆਗੂ ਮਨੀਸ਼ ਬੱਬੀ ਦਾਨੇਵਾਲੀਆ, ਬਡੀ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰਵਿੰਦਰ ਸਿੰਘ ਰਵੀ, ਦੀਦਾਰ ਸਿੰਘ ਖਾਰਾ ਆਦਿ ਹਾਜ਼ਰ ਸਨ |
ਸਰਕਾਰੀ ਆਈ.ਟੀ.ਆਈ. ਵਿਖੇ ਨਸ਼ਾ ਵਿਰੋਧੀ ਸਮਾਗਮ ਕਰਵਾਇਆ
ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਅੰਤਰ ਰਾਸ਼ਟਰੀ ਨਸ਼ਿਆ ਵਿਰੁੱਧ ਸਮਾਗਮ ਐਨ. ਸੀ. ਸੀ. ਅਤੇ ਨਸ਼ਾ ਵਿਰੁੱਧ ਬਡੀ ਗਰੁੱਪ ਵਲੋਂ ਪਿ੍ੰਸੀਪਲ ਹਰਵਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਐਨ. ਸੀ. ਸੀ. ਅਫ਼ਸਰ ਹਰਪਾਲ ਸਿੰਘ ਨੇ ਸਿੱਖਿਆਰਥੀਆਂ ਨੂੰ ਸਮਾਜ ਵਿਰੁੱਧ ਚੱਲ ਰਹੇ ਨਸ਼ਿਆਂ ਦੇ ਕੋਹੜ ਬਾਰੇ ਚਾਣਨਾ ਪਾਇਆ | ਇਸ ਮੌਕੇ ਜਸਵਿੰਦਰ ਪਾਲ, ਜਸਪਾਲ ਸਿੰਘ, ਗੁਰਬਿੰਦਰ ਸਿੰਘ, ਸੁਰਤਾ ਸਿੰਘ, ਨਿਤਿਨ, ਸਤਿੰਦਰ ਸਿੰਘ, ਸੰਦੀਪ ਸ਼ਰਮਾ ਆਦਿ ਹਾਜ਼ਰ ਸਨ |
ਨਸ਼ਿਆਂ ਿਖ਼ਲਾਫ ਜਾਣਕਾਰੀ ਦਿੱਤੀ
ਸਥਾਨਕ ਨਵਜੀਵਨ ਮਨੋਰੋਗ ਹਸਪਤਾਲ ਮਾਨਸਾ ਵਿਖੇ ਵੀ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ | ਡਰੱਗ ਇੰਸਪੈਕਟਰ ਗੁਨਦੀਪ ਬਾਂਸਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਲੋਕਾਈ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿ ਕੇ ਉਨ੍ਹਾਂ ਦੇ ਖ਼ਾਤਮੇ ਲਈ ਸਰਕਾਰ ਦੀ ਮੁਹਿੰਮ ਨੂੰ ਸਹਿਯੋਗ ਦੇਣ | ਡਾ. ਅਨਿਲ ਨੇ ਦੱਸਿਆ ਕਿ ਹਸਪਤਾਲ ਵਿਚ ਨਸੇੜੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਹਰ ਰੋਜ਼ ਕੌਸਿਲੰਗ ਕੀਤੀ ਜਾਂਦੀ ਹੈ | ਇਸ ਮੌਕੇ ਮੈਨੇਜਰ ਜਗਜੀਤ ਸਿੰਘ, ਨਵੀਨ ਮਲਹੋਤਰਾ, ਮੀਨੂੰ ਆਦਿ ਹਾਜ਼ਰ ਸਨ |
ਨਸ਼ਾ ਵਿਰੋਧੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਮਾਗਮ ਕੀਤੇ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਅੰਤਰ-ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਇਥੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਵੱਖੋ-ਵੱਖਰੇ ਸਮਾਗਮਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਦੇ ਮੱਥੇ 'ਤੇ ਲੱਗੇ ਨਸ਼ੇ ਦੇ ਸਮਾਜਿਕ ਕਲੰਕ ਨੂੰ ਮਿਟਾਉਣ ਅਤੇ ਇਸ ਬੁਰਾਈ ਦੇ ਖਾਤਮੇ ਲਈ ਰਲ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ | ਅੰਕੁਰ ਗੁਪਤਾ ਡੀ.ਐੱਸ.ਪੀ. ਬੁਢਲਾਡਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਦੇ ਮੱਥੇ 'ਤੇ ਲੱਗੇ ਨਸ਼ੇ ਦੇ ਸਮਾਜਿਕ ਕਲੰਕ ਨੂੰ ਮਿਟਾਉਣ ਲਈ ਖੁਦ ਨੌਜਵਾਨਾਂ ਨੂੰ ਹੀ ਹੰਭਲਾ ਮਾਰਨਾ ਪਵੇਗਾ | ਸਮਾਗਮ ਦੌਰਾਨ ਨਗਰ ਕੌਸਲ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਕੋਚ ਅਤੇ ਹੋਰਨਾਂ ਪਤਵੰਤਿਆਂ ਨੇ ਪੁਲਿਸ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸਬ-ਡਵੀਜਨ ਦੇ ਸਮੂਹ ਥਾਣਿਆ ਦੇ ਮੁਖੀ ਤੇ ਕਰਮਚਾਰੀ ਮੌਜੂਦ ਸਨ |
ਮੁਲਾਜ਼ਮਾਂ ਨੂੰ ਨਸ਼ਾ ਨਾ ਕਰਨ ਤੇ ਨਸ਼ੇ ਰੋਕਣ ਦੀ ਸਹੁੰ ਚੁਕਾਈ
ਇਸੇ ਤਰਾਂ ਸਬ-ਡਵੀਜਨ ਦਫਤਰ ਬੁਢਲਾਡਾ ਵਿਖੇ ਹੋਏ ਸਮਾਗਮ ਦੌਰਾਨ ਐਸ.ਡੀ.ਐਮ. ਅਦਿੱਤਿਆ ਡੇਚਲਵਾਲ ਆਈ. ਏ. ਐਸ. ਨੇ ਤਹਿਸੀਲ ਦੇ ਸਮੂਹ ਮੁਲਾਜਮਾਂ ਨੂੰ ਨਸ਼ੇ ਨਾ ਕਰਨ ਅਤੇ ਹੋਰਨਾਂ ਲੋਕਾਂ ਨੂੰ ਨਸ਼ੇ ਕਰਨ ਤੋਂ ਰੋਕਣ ਦੀ ਸਹੁੰ ਚੁਕਾਈ | ਆਪਣੇ ਸੰਬੋਧਨ 'ਚ ਡੇਚਲਵਾਲ ਨੇ ਕਿਹਾ ਕਿ ਨਸ਼ੇ ਮਨੁੱਖੀ ਬਰਬਾਦੀ ਦਾ ਕਾਰਨ ਹਨ ਜਿਨ੍ਹਾਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਬਹੁਤ ਜਰੂਰੀ ਹੈ | ਇਸ ਮੌਕੇ ਸੀਨੀਅਰ ਸਹਾਇਕ ਪ੍ਰਮਿੰਦਰ ਕੌਰ, ਰਣਦੀਪ ਸਿੰਘ, ਸੁਖਦਰਸ਼ਨ ਸਿੰਘ ਕੁਲਾਣਾ, ਰੀਡਰ ਮੇਵਾ ਸਿੰਘ, ਕੈਲਾਸ਼ ਚੰਦ, ਧਰਮਜੀਤ ਸਿੰਘ, ਮੁਕੇਸ਼ ਕੁਮਾਰ, ਰਾਣੀ ਕੌਰ, ਸਵਰਨ ਕੌਰ ਅਤੇ ਹੋਰ ਕਰਮਾਰੀ ਮੌਜੂਦ ਸਨ |
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ
ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਸਬ ਡਵੀਜ਼ਨ ਪੱਧਰ ਦਾ ਨਸ਼ਿਆਂ ਵਿਰੁੱਧ ਸਮਾਗਮ ਕਰਵਾਇਆ ਗਿਆ | ਐਸ.ਡੀ.ਐਮ. ਲਤੀਫ ਅਹਿਮਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ | ਡੀ.ਐਸ.ਪੀ. ਸੰਜੀਵ ਗੋਇਲ ਸਰਦੂਲਗੜ੍ਹ ਨੇ ਕਿਹਾ ਜੇਕਰ ਕੋਈ ਇਲਾਕੇ ਵਿੱਚ ਕੋਈ ਨਸ਼ਾ ਵੇਚ ਰਿਹਾ ਹੈ ਤਾਂ ਤੁਰੰਤ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਹਾਜ਼ਰ ਵਿਅਕਤੀਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਗਈ | ਡਾ. ਹਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਝੁਨੀਰ, ਡਾ ਮਨੋਜ ਕੁਮਾਰ ਏ.ਡੀ.ਓ. ਸਰਦੂਲਗੜ੍ਹ ਬੁਲਾਰਾ ਇਕਬਾਲ ਸਿੰਘ ਝੰਡਾ ਕਲਾਂ ਨੇ ਵਾਤਾਵਰਨ ਅਤੇ ਪਾਣੀ ਨੂੰ ਬਚਾਉਣ ਲਈ ਸੁਝਾਅ ਦਿੱਤੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜੀਵਨ ਲਾਲ ਨਾਇਬ ਤਸੀਲਦਾਰ ਝੁਨੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਢਿੱਲੋਂ, ਥਾਣਾ ਮੁਖੀ ਸਰਦੂਲਗੜ੍ਹ ਸੰਦੀਪ ਭਾਟੀ, ਥਾਣਾ ਮੁਖੀ ਝੁਨੀਰ ਯਾਦਵਿੰਦਰ ਸਿੰਘ, ਕੁਲਦੀਪ ਸਿੰਘ ਝੇਰਿਆਂ ਵਾਲੀ, ਸਬ ਇੰਸਪੈਕਟਰ ਸੰਦੀਪ ਸਿੰਘ, ਸਰਪੰਚ ਪੋਹਲੋਜੀਤ ਸਿੰਘ ਬਾਜੇਵਾਲਾ, ਮਨਜੀਤ ਸਿੰਘ ਕੁਸਲਾ, ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਕਾਕੂ ਖਿਆਲੀ ਚਹਿਲਾਂ ਵਾਲੀ, ਰਾਜਿੰਦਰ ਕੁਮਾਰ ਝੁਨੀਰ, ਤਿਰਲੋਕ ਸਿੰਘ ਬਲਾਕ ਐਜੂਕੇਟਰ, ਸਪੈਸ਼ਲ ਟਾਸਕ ਵਹੀਕਲ ਟੀਮ ਦੇ ਇੰਚਾਰਜ ਹਰਮੰਦਰ ਸਿੰਘ ਆਦਿ ਹਾਜ਼ਰ ਸਨ |

ਮਿਆਦ ਪੁਗਾ ਚੁੱਕੇ ਸਰਹਿੰਦ ਚੋਅ ਦੇ ਪੁਲ ਦੀਆਂ ਦੋਵੇਂ ਪਾਸੀਂ ਬੁਰਜੀਆਂ ਟੁੱਟੀਆਂ

ਬੋਹਾ, 26 ਜੂਨ (ਰਮੇਸ਼ ਤਾਂਗੜੀ)-ਬੋਹਾ ਖੇਤਰ ਦੇ ਪਿੰਡਾਂ ਵਿਚੋਂ ਗੁਜ਼ਰਦਾ ਸਰਹਿੰਦ ਚੋਅ ਜਿੱਥੇ ਨਹਿਰੀ ਪਾਣੀ ਦੀ ਤੋਟ ਕਾਰਨ ਇਲਾਕੇ ਦੇ ਲੋਕਾਂ ਲਈ ਲਾਭਕਾਰੀ ਮੰਨਿਆ ਜਾਂਦਾ ਹੈ ਪਰ ਦੂਜੇ ਪਾਸੇ ਇਸ ਪੁਲਾਂ ਦੀਆਂ ਹਾਲਤਾਂ ਕਾਫ਼ੀ ਖਸਤਾ ਹਾਲਤਾਂ ਵਿਚ ਹਨ | ਆਪਣੇ ਬਣਨ ...

ਪੂਰੀ ਖ਼ਬਰ »

ਪਿੰਡ ਦਲੇਲਵਾਲਾ ਵਿਖੇ ਯੋਗਾ ਕੈਂਪ ਲਗਾਇਆ

ਝੁਨੀਰ, 26 ਜੂਨ (ਨਿ. ਪ. ਪ.)-ਨੇੜਲੇ ਪਿੰਡ ਦਲੇਲਵਾਲਾ ਵਿਖੇ ਬਾਬਾ ਚੇਤਨ ਦਾਸ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪੰਜ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ਬਲਕਰਨ ਸਿੰਘ ਨੇ ਦੱਸਿਆ ਕਿ ਯੋਗ ਪ੍ਰਚਾਰਕ ਜੋਗਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਯੋਗ ਆਸਨ ਦੱਸੇ | ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਮਾਨਸਾ, 26 ਜੂਨ (ਸ. ਰਿ.)-ਬਿਹਾਰ ਸੂਬੇ ਦੇ ਮੁਜਫ਼ਰਪੁਰ 'ਚ ਸੈਂਕੜੇ ਗਰਮੀ ਦੇ ਦਿਨਾਂ ਦੌਰਾਨ ਦਿਮਾਗ਼ੀ ਬੁਖ਼ਾਰ ਕਰ ਕੇ ਬੱਚਿਆਂ ਦੀਆਂ ਮੌਤਾਂ ਹੋ ਰਹੀਆਂ ਹਨ | ਅਮਰਿੰਦਰਪਾਲ ਸਿੰਘ ਸਟੇਟ ਇੰਚਾਰਜ ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਘਰਾਂ ਦਾ ਗੰਦਾ ਪਾਣੀ ਹਾਕਮਵਾਲਾ ਸੂਏ 'ਚ ਪੈਣ ਤੋਂ ਹਾਕਮਵਾਲੀਏ ਦੁਖੀ

ਬੋਹਾ, 26 ਜੂਨ (ਰਮੇਸ਼ ਤਾਂਗੜੀ)-ਬੋਹਾ ਕਸਬੇ ਦੇ ਕੁਝ ਮੁੱਢੀਆਂ ਨੇ ਬੋਹਾ 'ਚ ਸੀਵਰੇਜ ਪੁਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਸੀ | ਸ਼ਾਇਦ ਉਹ ਸਮਝਦੇ ਸਨ ਕਿ ਸੀਵਰੇਜ ਪੈਣ ਨਾਲ ਕਸਬੇ ਵਿਚਲੇ ਗੰਦੇ ਪਾਣੀ , ਛੱਪੜਾਂ ਦਾ ਪਾਣੀ ਅਤੇ ਹੋਰ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ | ਪਰ ...

ਪੂਰੀ ਖ਼ਬਰ »

ਨਵੇਂ ਪਲੇਟਫਾਰਮ ਦੀ ਉਸਾਰੀ ਸ਼ੁਰੂ

ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)-ਬਠਿੰਡਾ ਤੋਂ ਹਿਸਾਰ ਤੱਕ ਰੇਲਵੇ ਟਰੈਕ ਨੂੰ ਬਿਜਲੀਕਰਨ ਸਿਸਟਮ 'ਚ ਤਬਦੀਲ ਕੀਤੇ ਜਾਣ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ | ਇਸ ਨਵੇਂ ਸਿਸਟਮ ਨੂੰ ਲੈ ਕੇ ਬਠਿੰਡਾ ਤੋਂ ਹਿਸਾਰ ਤੱਕ ਸਮੂਹ ਸਟੇਸ਼ਨਾਂ ਦੀ ਕਾਇਆ ਵੀ ਕਲਪ ਕੀਤੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਸਰਦੂਲਗੜ੍ਹ ਸ਼ਹਿਰ ਦੇ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 26 ਜੂਨ (ਪ. ਪ.)-ਸਥਾਨਕ ਸ਼ਹਿਰ ਵਿਖੇ ਬਾਜ਼ਾਰਾਂ 'ਚ ਘੁੰਮਦੇ ਆਵਾਰਾ ਪਸ਼ੂਆਂ ਤੋਂ ਆਮ ਲੋਕ ਬਹੁਤ ਪਰੇਸ਼ਾਨ ਹਨ | ਸਭ ਤੋਂ ਵੱਧ ਭੀੜ ਭੜੱਕੇ ਵਾਲੇ ਰਸਤੇ ਹਸਪਤਾਲ ਰੋਡ, ਰੋੜਕੀ ਰੋਡ, ਚੌੜਾ ਬਾਜ਼ਾਰ ਤੋਂ ਇਲਾਵਾ ਸਿਰਸਾ ਮਾਨਸਾ ਸੜਕ 'ਤੇ ਆਵਾਜਾਈ ਲਈ ਰੁਕਾਵਟ ...

ਪੂਰੀ ਖ਼ਬਰ »

ਕਿਸਾਨ ਆਗੂ ਮਾਖਾ ਨੂੰ ਸ਼ਰਧਾਂਜਲੀਆਂ

ਮਾਨਸਾ, 26 ਜੂਨ (ਵਿ. ਪ੍ਰਤੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਝੁਨੀਰ ਦੇ ਜਨਰਲ ਸਕੱਤਰ ਗੁਰਦਾਸ ਸਿੰਘ ਮਾਖਾ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਬੁਲਾਰਿਆਂ ਨੇ ਉਨ੍ਹਾਂ ਵਲੋਂ ਕਿਸਾਨੀ ਸੰਘਰਸ਼ ਲਈ ਪਾਏ ਯੋਗਦਾਨ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਵਰਕਸ਼ਾਪ ਅਤੇ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ

ਰਾਮਪੁਰਾ ਫੂਲ, 26 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਡ ਸਟੇਡੀਅਮ ਰਾਮਪੁਰਾ ਫੂਲ ਵਿਖੇ ਸਬ-ਡਵੀਜਨ ਪੱਧਰੀ ਵਰਕਸ਼ਾਪ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੇ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਨਾਅਰਿਆਂ ਦੀ ਗੂੰਜ ਨਾਲ ਸਾਈਕਲ ...

ਪੂਰੀ ਖ਼ਬਰ »

ਫ਼ਾਸ਼ੀਵਾਦ ਵਿਰੋਧੀ ਫ਼ਰੰਟ ਵਲੋਂ ਐਮਰਜੈਂਸੀ ਦੀ 44ਵੀਂ ਵਰੇ੍ਹਗੰਢ 'ਤੇ ਕਾਨਫ਼ਰੰਸ ਅਤੇ ਮੁਜ਼ਾਹਰਾ

ਚਾਉਕੇ, 26 ਜੂਨ (ਮਨਜੀਤ ਸਿੰਘ ਘੜੈਲੀ)-ਫਾਸ਼ੀਵਾਦ ਵਿਰੋਧੀ ਫ਼ਰੰਟ ਵਲੋਂ ਐਮਰਜੈਂਸੀ ਦੀ 44ਵੀਂ ਵਰੇ੍ਹਗੰਢ ਅਤੇ ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਦੀਆਂ ਫਾਸ਼ੀ ਨੀਤੀਆਂ ਵਿਰੁੱਧ ਕਾਨਫ਼ਰੰਸ ਅਤੇ ਮੁਜ਼ਾਹਰਾ ਪਿੰਡ ਰਾਮਪੁਰਾ ਵਿਖੇ ਕੀਤਾ ਗਿਆ | ਇਸ ਮੌਕੇ ਕਾਨਫ਼ਰੰਸ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ 'ਯਾਦਗਾਰੀ ਸ਼ਾਂਤੀ ਸਥਲ' ਰਾਜਨੀਤੀ ਦੀ ਭੇਟ ਚੜਿ੍ਹਆ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 26 ਜੂਨ- ਪੰਜਾਬ 'ਚ ਭਾਂਵੇ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਹੋਵੇ, ਵੱਡੇ ਅਤੇ ਛੋਟੇ ਨੇਤਾਵਾਂ ਨੇ ਹਮੇਸ਼ਾ ਹੀ ਗੰਦਲੀ ਰਾਜਨੀਤੀ ਦੇ ਕਾਰਨ ਸੱਤਾ ਦਾ ਰੋਹਬ ਪਾਉਣ ਲਈ ਸਰਕਾਰਾਂ ਦੇ ਪੈਸੇ ਦੀ ਬਰਬਾਦੀ ਕਰਨ ਤੋਂ ਇਲਾਵਾ ਲੋਕਾਂ ...

ਪੂਰੀ ਖ਼ਬਰ »

ਧਰਮਪੁਰਾ ਤੋਂ ਮੰਡੇਰ ਤੱਕ ਸੜਕ ਬਣਾਉਣ ਦੀ ਮੰਗ

ਬਰੇਟਾ, 26 ਜੂਨ (ਪ.ਪ)- ਪਿੰਡ ਮੰਡੇਰ ਤੋਂ ਧਰਮਪੁਰਾ ਵਿਚਕਾਰ ਦਾ ਲਗਭਗ 4 ਕਿੱਲੋਮੀਟਰ ਦਾ ਕੱਚਾ ਰਸਤਾ ਲੰਬਾ ਸਮਾ ਲੰਘ ਜਾਣ ਦੇ ਬਾਵਜੂਦ ਵੀ ਪੱਕੀ ਸੜਕ 'ਚ ਤਬਦੀਲ ਨਹੀਂ ਹੋ ਸਕਿਆ ਜਦੋਂ ਕਿ ਦੋਵੇਂ ਪਿੰਡਾਂ ਦੇ ਲੋਕ ਕਾਫ਼ੀ ਚਿਰ ਤੋਂ ਸੜਕ ਬਣਾਉਣ ਦੀ ਮੰਗ ਕਰ ਰਹੇ ਹਨ | ...

ਪੂਰੀ ਖ਼ਬਰ »

ਬੋਹਾ ਬੱਸ ਅੱਡੇ ਦੀ ਮੁੱਖ ਸੜਕ ਟੁੱਟ ਜਾਣ ਕਾਰਨ ਆਵਾਜਾਈ ਪ੍ਰਭਾਵਿਤ

ਬੋਹਾ, 26 ਜੂਨ (ਰਮੇਸ਼ ਤਾਂਗੜੀ)-ਕਸਬਾ ਬੋਹਾ ਸਥਿਤ ਬੋਹਾ-ਬੁਢਲਾਡਾ ਤੇ ਰਤੀਆਂ ਮੁੱਖ ਸੜਕ ਦਾ ਨਹਿਰੀ ਪੁਲ ਤੋਂ ਮਾਰਕੀਟ ਕਮੇਟੀ ਦੇ ਦਫ਼ਤਰ ਤੱਕ ਸੜਕ ਦਾ ਟੋਟਾ ਬੁਰੀ ਤਰਾਂ ਟੁੱਟ ਗਿਆ ਹੈ | ਭਾਵੇਂ ਇਹ ਸੜਕ 5-6 ਸਾਲ ਪਹਿਲਾਂ ਕਸਬੇ ਦੀ ਆਬਾਦੀ ਤੋਂ 5 ਫੁੱਟ ਉੱਚੀ ਬਣਾ ਦਿੱਤੀ ...

ਪੂਰੀ ਖ਼ਬਰ »

ਅਣ-ਐਲਾਨੀ ਐਮਰਜੈਂਸੀ ਿਖ਼ਲਾਫ਼ ਕਾਲਾ ਦਿਵਸ ਮਨਾਇਆ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 25 ਜੂਨ 1975 ਨੂੰ ਲਗਾਈ ਗਈ ਅਣ-ਐਲਾਨੀ ਐਮਰਜੈਂਸੀ ਦੇ ਵਿਰੋਧ 'ਚ ਅੱਜ ਕਈ ਜਥੇਬੰਦੀਆਂ ਵਲੋਂ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ | ਸੰਘਰਸ਼ੀ ਯੋਧੇ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 26 ਜੂਨ (ਪ. ਪ.)- ਸਥਾਨਕ ਸ਼ਹਿਰ ਵਿਖੇ ਖੈਰਾ ਰੋਡ ਦੀ ਕਾਫ਼ੀ ਸਮੇਂ ਤੋਂ ਹਾਲਤ ਬਹੁਤ ਖਸਤਾ ਹੈ | ਸਮਾਜ ਸੇਵੀ ਮਨੀਸ਼ ਗਰਗ ਨੇ ਦੱਸਿਆ ਕਿ ਬਿਜਲੀ ਘਰ ਦੇ ਪਿਛਲੇ ਪਾਸੇ ਤੋਂ ਰਤੀਆ ਰੋਡ ਨੂੰ ਜਾਣ ਵਾਲੀ ਸ਼ਹਿਰ ਦੀ ਇਹ ਸਭ ਤੋਂ ਪਹਿਲੀ ਸੜਕ ਹੈ | ਬੀਤੇ 3 ਸਾਲ ਤੋਂ ਇਸ ...

ਪੂਰੀ ਖ਼ਬਰ »

ਤਿੰਨ ਰੋਜ਼ਾ ਚਿੱਤਰਕਲਾ ਵਰਕਸ਼ਾਪ ਸਮਾਪਤ

ਮਹਿਮਾ ਸਰਜਾ, 26 ਜੂਨ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਸਰਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਤਿੰਨ ਰੋਜ਼ਾ ਚਿੱਤਰਕਲਾ ਵਰਕਸ਼ਾਪ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਦੇ ਪਿੰ੍ਰਸੀਪਲ ਸਤਨਾਮ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਸਾਾਝੇ ਉੱਦਮ ਕਰਨ ਨਾਲ ਪੰਜਾਬੀ ਬੋਲੀ ਦਾ ਗੁਆਚਿਆ ਰੁਤਬਾ ਹੋ ਸਕਦੈ ਬਹਾਲ-ਸਿਵੀਆ

ਬਠਿੰਡਾ, 26 ਜੂਨ (ਭਰਪੂਰ ਸਿੰਘ)-ਮਾਂ ਬੋਲੀ ਪੰਜਾਬੀ ਦਾ ਗੁਆਚਿਆ ਹੋਇਆ ਰੁਤਬਾ ਮੁੜ ਬਹਾਲੀ ਲਈ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰਾਂ ਰਲਕੇ ਸਾਂਝੇ ਉੱਦਮ ਕਰਨ ਤਾਂ ਪੰਜਾਬੀ ਭਾਸ਼ਾ ਸਰਕਾਰੇ ਦਰਬਾਰੇ ਮੁੜ ਪ੍ਰਫੁਲਿਤ ਹੋ ਸਕਦੀ ਹੈ¢ ਇਸ ਗੱਲ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀਆਂ ਦੀ ਟੀਮ ਨੇ ਗਲਤ ਜਗਾ ਰੇਹੜੀਆਂ ਖੜ੍ਹਾਉਣ ਵਾਲਿਆਂ ਦਾ ਸਾਮਾਨ ਲਿਆ ਕਬਜ਼ੇ 'ਚ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ ਬਠਿੰਡਾ ਦੀ ਟੀਮ ਨੇ ਮਿੱਤਲ ਮਾਲ, ਗੋਨਿਆਣਾ ਰੋਡ ਅਤੇ ਮਾਲ ਰੋਡ 'ਤੇ ਗਲਤ ਥਾਵਾਂ 'ਤੇ ਖੜ੍ਹੀਆਂ ਰੇਹੜੀਆਂ ਨੂੰ ਹਟਾਇਆ ਅਤੇ ਕਈਆਂ ਦਾ ਸਾਮਾਨ ਵੀ ਕਬਜ਼ੇ ਵਿਚ ਲੈ ਲਿਆ | ਇਹੀ ਨਹੀਂ, ਟੀਮ ਨੇ ਤਿੰਨ ਢਾਬਾ ...

ਪੂਰੀ ਖ਼ਬਰ »

ਮੱਖਣ ਲਾਲ ਭਾਜਪਾ ਭਰਤੀ ਮੁਹਿੰਮ ਦੇ ਇੰਚਾਰਜ ਲਗਾਏ

ਬੁਢਲਾਡਾ, 26 ਜੂਨ (ਰਾਹੀ)-ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦੀ ਦੀ ਸ਼ੁਰੂ ਕੀਤੀ ਜਾਣ ਵਾਲੀ ਭਰਤੀ ਮੁਹਿੰਮ ਲਈ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਲਾਲ ਨੂੰ ਜ਼ਿਲ੍ਹਾ ਮੈਂਬਰਸ਼ਿਪ ਇੰਚਾਰਜ ਅਤੇ ਪ੍ਰੇਮ ਕੁਮਾਰ ਬਖਸ਼ੀਵਾਲਾ ...

ਪੂਰੀ ਖ਼ਬਰ »

ਸਪਲੀਮੈਂਟਰੀ ਪ੍ਰੀਖਿਆ ਲਈ ਦਾਖ਼ਲੇ ਦੀਆਂ ਅੰਤਿਮ ਮਿਤੀਆਂ 'ਚ ਵਾਧਾ ਕਰਨ ਕਰਨ ਦੀ ਮੰਗ

ਸਰਦੂਲਗੜ੍ਹ, 26 ਜੂਨ (ਪ. ਪ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਸਾਲ ਐਲਾਨੇ ਗਏ ਦਸਵੀਂ-ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਰੀ-ਅਪੀਅਰ ਜਾਂ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ ਦੇ ਦਾਖ਼ਲੇ ਦੀਆਂ ਸਾਰੀਆਂ ਮਿਤੀਆਂ ਲੰਘ ਚੁੱਕੀਆਂ ਹਨ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪਾਂ 'ਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਬੱਚੇ-ਕਾਹਨੇਕੇ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮਾਨਸਾ ਦੇ 50 ਪਿੰਡਾਂ 'ਚ ਚੱਲ ਰਹੇ ਗੁਰਮਤਿ ਸਿਖਲਾਈ ਕੈਂਪਾਂ 'ਚ ਬੱਚੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ | ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ...

ਪੂਰੀ ਖ਼ਬਰ »

ਮੱਖਣ ਲਾਲ ਭਾਜਪਾ ਭਰਤੀ ਮੁਹਿੰਮ ਦੇ ਇੰਚਾਰਜ ਲਗਾਏ

ਬੁਢਲਾਡਾ, 26 ਜੂਨ (ਰਾਹੀ)-ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦੀ ਦੀ ਸ਼ੁਰੂ ਕੀਤੀ ਜਾਣ ਵਾਲੀ ਭਰਤੀ ਮੁਹਿੰਮ ਲਈ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਲਾਲ ਨੂੰ ਜ਼ਿਲ੍ਹਾ ਮੈਂਬਰਸ਼ਿਪ ਇੰਚਾਰਜ ਅਤੇ ਪ੍ਰੇਮ ਕੁਮਾਰ ਬਖਸ਼ੀਵਾਲਾ ...

ਪੂਰੀ ਖ਼ਬਰ »

ਸ਼ਹਿਰਾਂ ਅਤੇ ਪਿੰਡਾਂ 'ਚ ਨਾਜਾਇਜ਼ ਕਬਜ਼ਿਆਂ ਨੇ ਸੁੰਦਰਤਾ ਨੂੰ ਲਾਇਆ ਗ੍ਰਹਿਣ

ਜੀ.ਐਮ. ਅਰੋੜਾ ਸਰਦੂਲਗੜ੍ਹ, 26 ਜੂਨ- ਸਰਦੂਲਗੜ੍ਹ ਸ਼ਹਿਰ ਅਤੇ ਹਲਕੇ ਦੇ ਜ਼ਿਆਦਾਤਰ ਪਿੰਡਾਂ 'ਚ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰਾਂ ਅਤੇ ਪਿੰਡਾਂ ਦੀ ਸੁੰਦਰਤਾ ਨੂੰ ਗ੍ਰਹਿਣ ਲਾ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਵਹੀਕਲ ਲਿਜਾਉਣ ਸਮੇਂ ...

ਪੂਰੀ ਖ਼ਬਰ »

ਬੀ.ਲਿਬ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ 26 ਜੂਨ (ਪ. ਪ.)-ਨੈਸ਼ਨਲ ਕਾਲਜ ਭੀਖੀ ਦਾ ਬੀ.ਲਿਬ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਨੇ 8.40 ਸੀ.ਜੀ.ਪੀ. ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਆਕਾਸ਼ਦੀਪ ਨੇ ਆਈਲੈਟਸ 'ਚੋਂ 6.5 ਬੈਂਡ ਹਾਸਲ ਕੀਤੇ

ਮਾਨਸਾ, 26 ਜੂਨ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਪੁੱਤਰੀ ਮਨਿੰਦਰਜੀਤ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਹਿਕਾਰੀ ਸੇਵਾ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਭੀਖੀ, 26 ਜੂਨ (ਪ. ਪ.)-ਅਲੀਸ਼ੇਰ ਕਲਾਂ ਅਤੇ ਅਲੀਸ਼ੇਰ ਖ਼ੁਰਦ ਦੀ-ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਇਹ ਚੋਣ ਖੁਸ਼ਵੰਤ ਸਿੰਘ ਰਿਟਰਨਿੰਗ ਕਮ ਪ੍ਰਜਾਈਡਿੰਗ ਅਫ਼ਸਰ ਅਤੇ ਗੁਰਜਸ਼ਪ੍ਰੀਤ ...

ਪੂਰੀ ਖ਼ਬਰ »

ਬੀ.ਐੱਸ.ਸੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 26 ਜੂਨ (ਪ. ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐੱਸ.ਸੀ. ਮੈਡੀਕਲ/ ਨਾਨ-ਮੈਡੀਕਲ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ (ਲੜਕੀਆਾ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ ¢ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਮਾਨਸਾ ਕੈਂਚੀਆਂ ਚੌਾਕ ਵਿਖੇ ਬੂਟੇ ਲਗਾਏ

ਮਾਨਸਾ, 26 ਜੂਨ (ਸਟਾਫ਼ ਰਿਪੋਰਟਰ)-ਸਥਾਨਕ ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜਨੀਅਰਜ਼ ਆਈ. ਟੀ. ਆਈ. ਮਾਨਸਾ ਵਲੋਂ ਮਾਨਸਾ ਕੈਂਚੀਆਂ ਚੌਾਕ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਕੈਂਚੀਆਂ ਚੌਾਕ ਦੇ ਆਲ਼ੇ ਦੁਆਲੇ ਚਾਰੇ ਪਾਸੇ ਦੇ ਡਿਵਾਈਡਰਾਂ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX