ਤਾਜਾ ਖ਼ਬਰਾਂ


ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  4 minutes ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਮੰਤਰੀ ਹਰਸ਼ਵਰਧਨ, ਪਿਯੂਸ਼ ਗੋਇਲ ਅਤੇ ਝਾਰਖੰਡ ਦੇ ਮੁਖ ਮੰਤਰੀ ਰਘੂਬਰ ਦਾਸ ਨੇ ਭਾਜਪਾ ਹੈੱਡਕੁਆਟਰ ...
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  15 minutes ago
ਚਮਿਆਰੀ, 25 ਅਗਸਤ (ਜਗਪ੍ਰੀਤ ਸਿੰਘ) - ਨੇੜਲੇ ਪਿੰਡ ਭੂਰੇ ਗਿੱਲ ਦੇ ਇੱਕ ਡੇਰੇ ਤੋਂ ਰਾਤ ਨੂੰ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ...
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  21 minutes ago
ਨਵੀ ਦਿੱਲੀ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 1 hour ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 2 hours ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 2 hours ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 2 hours ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 3 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 1 hour ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  2 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫਾਜ਼ਿਲਕਾ / ਅਬੋਹਰ

ਪਿ੍ਅੰਕਾ ਗਾਂਧੀ ਨੂੰ ਗਿ੍ਫ਼ਤਾਰ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਉੱਤਰ ਪ੍ਰਦੇਸ਼ ਪੁਲਿਸ ਦੁਆਰਾ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਦੀ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਬੱਤੀਆਂ ਵਾਲਾ ਚੌਕ 'ਤੇ ਕੇਂਦਰ ਦੀ ਮੋਦੀ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰੰਜਮ ਕਾਮਰਾ ਨੇ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀਮਤੀ ਪਿ੍ਅੰਕਾ ਗਾਂਧੀ ਉੱਤਰ ਪ੍ਰਦੇਸ਼ ਅੰਦਰ ਭੂਮਾਫ਼ੀਆ ਵਲੋਂ ਮਾਰੇ ਗਏ 9 ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਾਰਨ ਲਈ ਗਏ ਸਨ | ਉਨ੍ਹਾਂ ਕਿਹਾ ਕਿ ਬੌਖਲਾਹਟ 'ਚ ਆ ਕੇ ਯੂ. ਪੀ. ਸਰਕਾਰ ਨੇ ਬਿਨਾਂ ਕਿਸੇ ਕਾਰਨ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਕਿਹਾ ਕਿ ਯੂ. ਪੀ. 'ਚ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਯੂ. ਪੀ. ਅੰਦਰ ਯੋਗੀ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਮਾੜੇ ਅਨਸਰ ਸਿਰ ਚੁੱਕ ਰਹੇ ਹਨ, ਲੋਕਾਂ 'ਤੇ ਅੱਤਿਆਚਾਰ ਕਰ ਰਹੇ ਹਨ ਜੋ ਲੋਕ ਇਨ੍ਹਾਂ ਿਖ਼ਲਾਫ਼ ਆਵਾਜ਼ ਚੁੱਕਦੇ ਹਨ | ਉਨ੍ਹਾਂ ਨੂੰ ਬੋਲਣ ਦਾ ਮੌਕਾ ਵੀ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਲੋਕਾਂ ਨੂੰ ਗਿ੍ਫ਼ਤਾਰ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ | ਇਸ ਮੌਕੇ ਰਿਤਿਸ਼ ਗਗਨੇਜਾ ਪ੍ਰਧਾਨ ਬਾਰ ਐਸੋਸੀਏਸ਼ਨ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਹਰਮਿੰਦਰ ਸਿੰਘ ਦੁਰੇਜਾ, ਡਾ: ਕੇ. ਕੇ. ਸੇਠੀ, ਸਤਪਾਲ ਭੁਸਰੀ, ਸਰਪੰਚ ਬਲਜਿੰਦਰ ਸਿੰਘ, ਗੁਰਜੀਤ ਸਿੰਘ ਸਰਪੰਚ, ਖੁਸ਼ਹਾਲ ਸਿੰਘ ਗਾਗਨ ਕੇ, ਲੇਖ ਸਿੰਘ, ਸਰਪੰਚ ਸੰਦੀਪ ਸਿੰਘ ਕਰਨੀਖੇੜਾ, ਬੰਸੀ ਸਾਮਾ, ਸੁਭਾਸ਼ ਬੱਬਰ, ਡਾ: ਅਜੇ ਗਰੋਵਰ, ਸੌਰਭ ਕਾਮਰਾ, ਪ੍ਰਦੀਪ ਬਾਜਵਾ, ਗੁਲਸ਼ਨ ਕੰਬੋਜ, ਗੁਰਜੀਤ ਸਿੰਘ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ |

ਨੌਜਵਾਨ 'ਤੇ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਦੇ ਇਲਜ਼ਾਮ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਪੰਜ ਪੀਰ ਨਗਰ ਵਾਸੀ ਇਕ ਵਿਅਕਤੀ ਨੇ ਉਸ ਦੇ ਮੁਹੱਲੇ 'ਚ ਰਹਿਣ ਵਾਲੇ ਇਕ ਨੌਜਵਾਨ 'ਤੇ ਉਸ ਦੇ 8 ਸਾਲਾ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ ਲਗਾਏ ਹਨ | ਨਗਰ ਥਾਣਾ ਨੰਬਰ 1 ਦੀ ਪੁਲਿਸ ਨੇ ਇਸ ਮਾਮਲੇ 'ਚ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਕੰਨਿਆ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਨਾਟਕ ਨੇ ਬਲਾਕ ਪੱਧਰ 'ਤੇ ਪਹਿਲਾ ਇਨਾਮ ਜਿੱਤਿਆ

ਅਬੋਹਰ, 19 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਨਾਟਕ ਜ਼ਿੰਦਗੀ ਨੇ ਬਲਾਕ ਅਬੋਹਰ 'ਚ ਪਹਿਲਾ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਬਰਸਾਤ ਨਾਲ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇ-ਗੁਪਤਾ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)-ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਨੇ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਅਬੋਹਰ ਵਿਖੇ ਹੋਈ ਭਾਰੀ ਬਰਸਾਤ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਲੜਕੇ ਨੇ ਨਾਬਾਲਗ ਲੜਕੀ ਦੀਆਂ ਅਸ਼ਲੀਲ ਵੀਡੀਓ ਤੇ ਤਸਵੀਰਾਂ ਕੀਤੀਆਂ ਵਾਇਰਲ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)-ਪਿੰਡ ਬਕੈਣ ਵਾਲਾ 'ਚ ਇਕ ਲੜਕੇ ਵਲੋਂ ਇਕ ਨਾਬਾਲਗ ਲੜਕੀ ਦੀ ਅਸ਼ਲੀਲ ਵੀਡੀਓ ਤੇ ਫ਼ੋਟੋਆਂ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੀੜਤ ਲੜਕੀ ਤੇ ਉਸ ਦੇ ਮਾਪੇ ਸਦਮੇ ਵਿਚ ਹਨ ਜਦ ਕਿ ਇਸ ਮਾਮਲੇ 'ਚ ਪੁਲਿਸ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀਗੰਗਾਨਗਰ, 19 ਜੁਲਾਈ (ਦਵਿੰਦਰ ਜੀਤ ਸਿੰਘ)-ਜ਼ਿਲ੍ਹੇ ਦੀ ਅਨੂਪਗੜ੍ਹ ਥਾਣਾ ਪੁਲਿਸ ਨੇ ਇਕ ਜਣੇ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਅਨੂਪਗੜ੍ਹ ਥਾਣਾ ਖੇਤਰ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਅਨੂਪਗੜ੍ਹ ਥਾਣਾ ਇੰਚਾਰਜ ਵਿਜੇ ਕੁਮਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ 'ਚ ਰੋਕ ਕੇ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ ਪਿਉ-ਪੁੱਤਰ ਸਣੇ 6 ਜ਼ਖ਼ਮੀ

ਜਲਾਲਾਬਾਦ, 19 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੇ ਨੇੜੇ ਪੈਂਦੇ ਵੱਖ-ਵੱਖ ਪਿੰਡਾਂ ਵਿਚ ਹੋਈਆਂ ਤਿੰਨ ਲੜਾਈਆਂ 'ਚ ਛੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ...

ਪੂਰੀ ਖ਼ਬਰ »

ਰਿਸਾਅ ਕਾਰਨ ਪਾਣੀ ਦਾ ਨੁਕਸਾਨ ਘੱਟ ਕਰਨ ਲਈ ਨਹਿਰਾਂ ਦੀ ਕੰਕਰੀਟ ਲਾਈਨਿੰਗ ਕੀਤੀ-ਡੀ. ਸੀ.

ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਨਹਿਰਾਂ, ਡਿਸਟ੍ਰੀਬਿਊਟਰੀਆਂ ਤੇ ਮਾਈਨਰਾਂ 'ਚ ਰਿਸਾਅ ਕਾਰਨ ਪਾਣੀ ਦੇ ਹੁੰਦੇ ਨੁਕਸਾਨ ਨੂੰ ਘੱਟ ਕਰਨ ਤੇ ਨਹਿਰੀ ਸਿੰਜਾਈ ਪ੍ਰਣਾਲੀ ਮਜ਼ਬੂਤ ਕਰਨ ਦੇ ਮੰਤਵ ਤਹਿਤ 3721.83 ਲੱਖ ਰੁਪਏ ਦੇ ਤਿੰਨ ਵੱਖ-ਵੱਖ ਪ੍ਰਾਜੈਕਟਾਂ ਨਾਲ ...

ਪੂਰੀ ਖ਼ਬਰ »

ਚਾਰ ਜਣਿਆਂ ਨੇ ਟਰੱਕ ਡਰਾਈਵਰ ਤੋਂ ਲੁੱਟੀ 30 ਹਜ਼ਾਰ ਦੀ ਨਕਦੀ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਆਲਮਗੜ੍ਹ ਨੇੜੇ ਇਕ ਟਰੱਕ ਡਰਾਈਵਰ ਤੋਂ ਚਾਰ ਕਾਰ ਸਵਾਰਾਂ ਨੇ ਪਿਸਤੌਲ ਵਿਖਾ ਕੇ 30 ਹਜ਼ਾਰ ਦੀ ਨਕਦੀ ਲੁੱਟ ਲਈ | ਇਸ ਮਾਮਲੇ 'ਚ ਅਬੋਹਰ ਦੀ ਥਾਣਾ ਸਦਰ ਪੁਲਿਸ ਨੇ 4 ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਚੁੱਪ-ਚੁਪੀਤੇ ਹੋ ਰਹੀ ਸਰਪੰਚ ਯੂਨੀਅਨ ਦੇ ਪ੍ਰਧਾਨ ਚੋਣ ਦੀ ਵਿਰੋਧਤਾ

ਜਲਾਲਾਬਾਦ, 19 ਜੁਲਾਈ (ਕਰਨ ਚੁਚਰਾ)-ਸ਼ਹਿਰ ਦੇ ਇਕ ਨਿੱਜੀ ਹੋਟਲ 'ਚ ਕਾਂਗਰਸੀ ਆਗੂਆਂ ਵਲੋਂ ਸਰਪੰਚਾਂ ਦੀ ਰੱਖੀ ਗਈ ਮੀਟਿੰਗ 'ਚ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ | ਜਦ ਮੀਟਿੰਗ 'ਚ ਚੁੱਪ ਚੁਪੀਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਚੁਣਨ ਦੀ ਗੱਲ ਕਹੀ ਗਈ | ਸਰਪੰਚ ਯੂਨੀਅਨ ਦੇ ...

ਪੂਰੀ ਖ਼ਬਰ »

2 ਮੈਡੀਕਲ ਸਟੋਰਾਂ ਦੇ ਲਾਇਸੰਸ ਮੁਅੱਤਲ, ਇਕ ਦਾ ਖ਼ਾਰਜ

ਸ੍ਰੀ ਗੰਗਾਨਗਰ, 19 ਜੁਲਾਈ (ਦਵਿੰਦਰ ਜੀਤ ਸਿੰਘ)-ਡਰੱਗ ਕੰਟਰੋਲ ਮਹਿਕਮੇ ਵਲੋਂ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਗੜਬੜੀ 'ਤੇ ਦੋ ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਤੇ ਇਕ ਸਟੋਰ ਦਾ ਲਾਇਸੈਂਸ ਖ਼ਾਰਜ ਕਰ ਦਿੱਤਾ ਗਿਆ ਹੈ | ਡਿਪਟੀ ਡਰੱਗ ਕੰਟਰੋਲਰ ਡੀ. ਐਸ. ...

ਪੂਰੀ ਖ਼ਬਰ »

ਰਾਜ ਬਖ਼ਸ਼ ਕੰਬੋਜ ਨੇ ਵਾਰਡ ਨੰਬਰ 16 'ਚ ਮੀਟਿੰਗ ਕਰ ਕੇ ਸੁਣੀਆਂ ਮੁਸ਼ਕਿਲਾਂ

ਜਲਾਲਾਬਾਦ, 19 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਕਾਂਗਰਸ ਕਾਂਗਰਸ ਪਾਰਟੀ ਦੇ ਬੁਲਾਰੇ ਰਾਜ ਬਖ਼ਸ਼ ਕੰਬੋਜ ਵਲੋਂ ਸ਼ਹਿਰ ਦੇ ਵਾਰਡ ਨੰਬਰ 16 'ਚ ਮੀਟਿੰਗ ਕਰ ਕੇ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ ਰਾਜ ਬਖ਼ਸ਼ ਕੰਬੋਜ ਨੇ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਉੱਜਵਲਾ ਸਕੀਮ ਦਾ ਲਾਭ ਲੈਣ ਲਈ ਗ੍ਰਹਿਣੀਆਂ ਦੁਬਾਰਾ ਬੇਨਤੀ ਪੱਤਰ ਦੇ ਸਕਦੀਆਂ ਹਨ -ਕਾਲੜਾ

ਮੰਡੀ ਲਾਧੂਕਾ, 19 ਜੁਲਾਈ (ਰਾਕੇਸ਼ ਛਾਬੜਾ)-ਉਜਵਲਾ ਸਕੀਮ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹੀਆਂ ਗ੍ਰਹਿਣੀਆਂ ਦੁਬਾਰਾ ਬੇਨਤੀ ਪੱਤਰ ਦੇ ਕੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ | ਇਹ ਜਾਣਕਾਰੀ ਬੀ. ਕੇ. ਭਾਰਤ ਗੈੱਸ ਏਜੰਸੀ ਦੇ ਮਾਲਕ ਪੰਕਜ ਕਾਲੜਾ ਤੇ ਸੁਨੀਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਮਾਹੰੂਆਣਾ ਬੋਦਲਾ ਵਿਖੇ ਅੱਜ ਤੋਂ

ਮੰਡੀ ਅਰਨੀਵਾਲਾ, 19 ਜੁਲਾਈ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਵੂਸ਼ੂ ਐਸੋਸੀਏਸ਼ਨ ਵਲੋਂ ਕੋਚ ਰਵੀ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵੂਸ਼ੂ ਚੈਂਪੀਅਨਸ਼ਿਪ 20 ਤੇ 21 ਜੁਲਾਈ ਨੂੰ ਰੈਡੀਐਾਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਦਰਮਿਆਨੀ ਵਰਖਾ ਨਾਲ ਹੀ ਫ਼ਾਜ਼ਿਲਕਾ ਦੀਆਂ ਗਲੀਆਂ ਬਣੀਆਂ ਛੱਪੜ

ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਦੁਪਹਿਰ ਸਮੇਂ ਪਾਕਿਸਤਾਨ ਵਾਲੇ ਪਾਸੀਓ ਛਾਈਆਂ ਤੇਜ਼ ਘਟਾਵਾਂ ਤੇ ਝੱਖੜ ਤੋਂ ਬਾਅਦ ਹੋਈ ਦਰਮਿਆਨੀ ਵਰਖਾ ਨੇ ਫ਼ਾਜ਼ਿਲਕਾ ਸ਼ਹਿਰ ਦੀਆਂ ਗਲੀਆਂ ਨੂੰ ਤਲਾਬ ਬਣਾ ਦਿੱਤਾ | ਹਲਕੀ ਤੋਂ ਦਰਮਿਆਨੀ ...

ਪੂਰੀ ਖ਼ਬਰ »

ਕਾਰਗਿਲ ਦਿਵਸ 'ਤੇ ਫਲ ਵਾਲੇ ਬੂਟੇ ਲਗਾਉਣ ਦਾ ਸਮਾਰੋਹ ਕੱਲ੍ਹ

ਜਲਾਲਾਬਾਦ, 19 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਸਥਾਨਕ ਫਰੈਂਡਜ ਕਲੱਬ ਵਲੋਂ ਬੀ. ਐਸ. ਐਫ. ਦੀ 118 ਬਟਾਲੀਅਨ ਦੇ ਸਹਿਯੋਗ ਨਾਲ ਤੇ ਕਪਿਲ ਗੂੰਬਰ ਸਰਪ੍ਰਸਤ ਫਰੈਂਡਜ ਕਲੱਬ ਦੀ ਯੋਗ ਅਗਵਾਈ ਹੇਠ ਕਾਰਗਿਲ ਦਿਵਸ ਤੇ ਫਲ ਵਾਲੇ ਬੂਟੇ ਲਗਾਉਣ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 19 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਪਾਕਾ ਦੇ ਇਕ ਵਸਨੀਕ ਦੇ ਬਿਆਨਾਂ 'ਤੇ ਉਸ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਪਾਕਾ ਵਾਸੀ ਲਵਪ੍ਰੀਤ ਸਿੰਘ ਪੁੱਤਰ ਕਿੱਕਰ ਸਿੰਘ ...

ਪੂਰੀ ਖ਼ਬਰ »

ਸੀਤੋ ਗੰੁਨੋ 'ਚ ਡੇਂਗੂ ਦੇ ਬਚਾਅ ਲਈ ਕੱਢੀ ਜਾਗਰੂਕਤਾ ਰੈਲੀ

ਸੀਤੋ ਗੰੁਨੋ੍ਹ, 19 ਜੁਲਾਈ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ. ਐਮ. ਓ., ਸੀ. ਐਚ. ਸੀ. ਸੀਤੋਂ ਗੰੁਨੋ੍ਹ ਦੀ ਅਗਵਾਈ ਹੇਠ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਐਸ. ਐਮ. ਓ. ਡਾ: ਰਵੀ ਬਾਂਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਛਪਾਲ ਉੱਪਲ ਦਾ ਨਵਾਂ ਸਿੰਗਲ ਟਰੈਕ ਮਾਝੇ ਵਾਲੇ ਸਰਦਾਰ ਲੋਕ ਅਰਪਣ

ਅਬੋਹਰ, 19 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਤੇ ਲੋਕ ਗਾਇਕ ਡਾਕਟਰ ਰਛਪਾਲ ਉੱਪਲ ਦਾ ਨਵਾਂ ਸਿੰਗਲ ਟਰੈਕ ਮਾਝੇ ਵਾਲੇ ਸਰਦਾਰ ਨੂੰ ਅੱਜ ਲੋਕ ਅਰਪਣ ਕੀਤਾ ਗਿਆ | ਕਾਲਜ ਕੈਂਪਸ ...

ਪੂਰੀ ਖ਼ਬਰ »

ਸਤਿਅਮ ਕਾਲਜ ਫ਼ਾਰ ਗਰਲਜ਼ ਸੱਯਦ ਵਾਲਾ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਬੋਹਰ, 19 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸੱਯਦ ਵਾਲਾ ਦੇ ਸਤਿਅਮ ਕਾਲਜ ਫ਼ਾਰ ਗਰਲਜ਼ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਹੋਈ | ਇਸ ਮੌਕੇ ਹਵਨ ਦੌਰਾਨ ਚੇਅਰਮੈਨ ਰਸ਼ਪਾਲ ਖਾਟੀਵਾਲ, ਵਾਈਸ ਚੇਅਰਮੈਨ ਬਲਰਾਮ ਖਾਟੀਵਾਲ, ਪਿ੍ੰਸੀਪਲ ਸ੍ਰੀਮਤੀ ਸੁਮਨ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ 'ਚ ਤਿੰਨ ਤਗਮੇ ਹਾਸਲ ਕਰਨ ਵਾਲਾ ਸੁਬਰਤੋ ਸਨਮਾਨਿਤ

ਜਲਾਲਾਬਾਦ, 19 ਜੁਲਾਈ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀ ਸਮੇਂ-ਸਮੇਂ 'ਤੇ ਆਪਣੀ ਖੇਡ ਦੀ ਪ੍ਰਤਿਭਾ ਨੂੰ ਦਿਖਾ ਕੇ ਹਮੇਸ਼ਾਂ ਦੂਜੇ ਸਕੂਲਾਂ ਦੇ ਮੁਕਾਬਲੇ ਮੋਹਰੀ ਸਥਾਨ ਹਾਸਲ ਕਰ ਲੈਂਦੇ ਹਨ | ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX