ਤਾਜਾ ਖ਼ਬਰਾਂ


'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  2 minutes ago
ਨਵੀ ਦਿੱਲੀ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 1 hour ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 2 hours ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 2 hours ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 3 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਅੰਮ੍ਰਿਤਸਰ

ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਿੱਖਿਆ ਨੀਤੀ ਪੰਜਾਬ ਲਈ ਖ਼ਤਰੇ ਦੀ ਘੰਟੀ-ਬਾਜਵਾ

ਅੰਮਿ੍ਤਸਰ, 19 ਜੁਲਾਈ ( ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਨ੍ਹ 1969 'ਚ ਸਥਾਪਿਤ ਕੀਤੀ ਗਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਇੱਥੇ ਗੋਲਡਨ ਜੁਬਲੀ ਕਾਨਵੋਕੇਸ਼ਨ ਕਰਵਾਈ ਗਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਾ ਸੀ, ਪਰ ਉਨ੍ਹਾਂ ਦੇ ਅਚਾਨਕ ਨਾ ਪੁੱਜਣ ਕਾਰਨ ਇਹ ਜ਼ਿੰਮੇਵਾਰੀ ਉਚੇਰੀ ਸਿੱਖਿਆ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਨਿਭਾਈ ਜਦੋਂ ਕਿ ਪ੍ਰਧਾਨਗੀ ਮੰਡਲ 'ਚ ਉਨ੍ਹਾਂ ਨਾਲ ਉਪ-ਕੁਲਪਤੀ ਡਾ: ਜਸਪਾਲ ਸਿੰਘ ਸੰਧੂ, ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਿਲ ਸਨ | ਕਾਨਵੋਕੇਸ਼ਨ ਦੌਰਾਨ 173 ਗੋਲਡ ਮੈਡਲ, 15 ਮੈਮੋਰੀਅਲ ਮੈਡਲ, ਸ਼੍ਰੀ ਸ਼ਾਮ ਸੁੰਦਰ ਮੈਮੋਰੀਅਲ ਟਰਾਫੀ, 179 ਪੀ.ਐੱਚ.ਡੀ., 21 ਐੱਮ. ਫਿਲ, 256 ਮਾਸਟਰ ਅਤੇ 256 ਬੈਚਲਰ ਡਿਗਰੀਆਂ ਵੱਖ ਵੱਖ ਫੈਕਲਟੀ ਦੇ ਵਿਦਿਆਰਥੀਆਂ-ਖੋਜਾਰਥੀਆਂ ਨੂੰ ਪ੍ਰਦਾਨ ਕੀਤੀਆਂ ਗਈਆਂ |
ਇਸ ਮੌਕੇ ਸੰਬੋਧਨ ਕਰਦਿਆਂ ਸ: ਬਾਜਵਾ ਨੇ ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਿੱਖਿਆ ਨੀਤੀ 'ਵੰਨ ਨੇਸ਼ਨ ਵੰਨ ਐਜੂਕੇਸ਼ਨ ਪਾਲਿਸੀ 'ਤੇ ਨਾਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨੀਤੀ ਸਿੱਖਿਆ ਜਗਤ ਲਈ ਖ਼ਤਰੇ ਦੀ ਘੰਟੀ ਹੈ | ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਕਿਸੇ ਇਕ ਿਖ਼ੱਤੇ ਦੀ ਨੀਤੀ ਦੂਜੇ ਿਖ਼ੱਤੇ ਦੇ ਅਨੁਕੂਲ ਹੋਵੇ | ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਹ ਨੀਤੀ ਪੰਜਾਬ ਦੇ ਵਿੱਦਿਅਕ ਖੇਤਰ ਲਈ ਖ਼ਤਰਨਾਕ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਕੋਈ ਵੀ ਨਵੀਂ ਨੀਤੀ ਲਾਗੂ ਕਰਨ ਤੋਂ ਪਹਿਲਾਂ ਉਸ ਬਾਰੇ ਸੈਮੀਨਾਰ ਅਤੇ ਮੀਟਿੰਗਾਂ ਰਾਹੀਂ ਆਮ ਜਨਤਾ ਦੀ ਰਾਏ ਵੀ ਸ਼ਾਮਿਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੀਤੀਆਂ ਤੋਂ ਹੁਣ ਵਾਲੇ ਨਫ਼ੇ ਨੁਕਸਾਨ ਬਾਰੇ ਘੋਖਿਆ ਜਾ ਸਕੇ | ਉਨ੍ਹਾਂ ਸਿੱਖਿਆ ਸ਼ਾਸਤਰੀਆਂ, 'ਵਰਸਿਟੀਆਂ ਦੇ ਉਪ ਕੁਲਪਤੀਆਂ ਤੇ ਅਧਿਆਪਕ ਜਗਤ ਨੂੰ ਅਪੀਲ ਕੀਤੀ ਕਿ ਇਸ ਨਵੀਂ ਨੀਤੀ ਸਬੰਧੀ ਘੋਖ ਪੜਤਾਲ ਕੀਤੀ ਜਾਵੇ | ਉਨ੍ਹਾਂ ਨੇ ਵਧ ਰਹੇ ਮੁਬਾਈਲ ਦੇ ਰੁਝਾਨ ਦੀ ਚਰਚਾ ਕਰਦਿਆਂ ਕਿਹਾ ਕਿ ਮੋਬਾਈਲ ਨੇ ਜਿੱਥੇ ਸਾਡੇ ਸਮਾਜ ਨੂੰ ਬਹੁਤ ਸੁਖਾਵਾਂ ਬਣਾਇਆ ਹੈ ਉੱਥੇ ਸਾਡੇ ਨੌਜੁਆਨਾਂ, ਬੱਚਿਆਂ ਅਤੇ ਇਥੋਂ ਤੱਕ ਵੱਡਿਆਂ 'ਚ ਇਸ ਦੇ ਨਾਕਾਰਤਮਕ ਰੁਝਾਨ ਵੀ ਦੇਖਣ ਨੂੰ ਮਿਲ ਰਹੇ ਹਨ | 'ਵਰਸਿਟੀ ਦੀ ਸ਼ਲਾਘਾ ਕਰਦਿਆਂ ਬਾਜਵਾ ਨੇ ਕਿਹਾ ਕਿ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਿਸ ਉਦੇਸ਼ ਨਾਲ ਇਹ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਸੀ, ਉਸ ਕਾਰਜ ਨੂੰ ਇਹ ਬਾਖ਼ੂਬੀ ਨਿਭਾਅ ਰਹੀ ਹੈ ਅਤੇ ਅੱਜ ਦੇਸ਼ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ 'ਚ ਸ਼ਾਮਿਲ ਹੈ | ਇਸ ਕਾਨਵੋਕੇਸ਼ਨ ਦੌਰਾਨ ਯੂਨੀਵਰਸਿਟੀ ਵਲੋਂ ਪ੍ਰਸਿੱਧ ਵਿਦਵਾਨ ਤੇ ਖਿਡਾਰੀ ਰਾਜਾ ਰਣਧੀਰ ਸਿੰਘ, ਲਾਈਫ਼ ਟਾਈਮ ਵਾਈਸ ਪ੍ਰੈਜ਼ੀਡੈਂਟ ਆਫ ਉਲੰਪਿਕ ਕੌਾਸਲ ਆਫ਼ ਏਸ਼ੀਆ ਅਤੇ ਡਾ. ਗੁਰਤੇਜ ਸਿੰਘ ਸੰਧੂ, ਸੀਨੀਅਰ ਫੈਲੋ ਐਾਡ ਵਾਈਸ ਪ੍ਰੈਜ਼ੀਡੈਂਟ ਮਾਈਕਰੋਨ ਟੈਕਨਾਲੋਜੀ ਯੂਐਸਏ ਨੂੰ ਉਨ੍ਹਾਂ ਵਲੋਂ ਆਪਣੇ ਆਪਣੇ ਖੇਤਰ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ | ਇਤਿਹਾਸਕ ਸ਼ਹਿਰ ਅੰਮਿ੍ਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਰੇ ਇਕ ਵਿਸ਼ੇਸ਼ 'ਕੌਫ਼ੀ ਟੇਬਲ ਬੁੱਕ' ਨੂੰ ਵਿਸ਼ੇਸ਼ ਮਹਿਮਾਨਾਂ ਵਲੋਂ ਜਾਰੀ ਕੀਤਾ ਗਿਆ |
ਮੰਚ ਦਾ ਸੰਚਾਲਨ 'ਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਕੀਤਾ ਜਦੋਂਕਿ ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ. ਬਹਿਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਰਾਜਕੁਮਾਰ ਵੇਰਕਾ, ਸ੍ਰੀ ਸੁਨੀਲ ਦੱਤੀ, ਡਾ. ਧਰਮਵੀਰ ਅਗਨੀਹੋਤਰੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀਸੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ, ਡਿਪਟੀ ਮੇਅਰ ਰਮਨ ਬਖਸ਼ੀ, ਕਾਂਗਰਸ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਚਰਚਾ 'ਚ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ:¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਅੱਜ ਕਾਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਸਨ, ਪਰ ਉਨ੍ਹਾਂ ਦੇ ਅਚਾਨਕ ਨਾ ਪੁੱਜਣ ਕਾਰਨ 'ਵਰਸਿਟੀ ਗਲਿਆਰਿਆਂ 'ਚ ਚਰਚਾ ਰਹੀ ਕਿ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਜ਼ੋਰ ਸ਼ੋਰ ਨਾਲ ਤਿਆਰੀਆਂ ਕਰ ਰਹੇ ਮੁੱਖ ਮੰਤਰੀ ਵਲੋਂ ਗੁਰੂ ਸਾਹਿਬ ਦੇ ਨਾਂਅ 'ਤੇ 50 ਸਾਲ ਪਹਿਲਾਂ ਸਥਾਪਿਤ ਗੁਰੂ ਨਾਨਕ ਦੇਵ 'ਵਰਸਿਟੀ ਦੀ ਅੱਜ ਗੋਲਡਨ ਜੁਬਲੀ ਕਾਨਵੋਕੇਸ਼ਨ 'ਚ ਗ਼ੈਰ ਹਾਜ਼ਰ ਰਹਿ ਕੇ ਇਸ 'ਵਰਸਿਟੀ ਨੂੰ ਹੀ ਅਣਗੋਲਿਆਂ ਕੀਤਾ ਗਿਆ |
ਗਊਆਂ ਬਾਰੇ ਆਪਣੇ ਵਿਵਾਦਿਤ ਬਿਆਨ 'ਤੇ ਅੜੇ ਬਾਜਵਾ
ਕਿਹਾ , ਕਿਹੜੀ ਨਸਲ ਦੀਆਂ ਗਾਵਾਂ ਪੂਜਣਯੋਗ ਹਨ ਪਤਾ ਕਰ ਲਿਆ ਜਾਵੇ
ਤਿ੍ਪਤ ਰਜਿੰੰਦਰ ਸਿੰਘ ਬਾਜਵਾ ਨੇ ਗਊਆਂ ਦੀ ਸੰਭਾਲ ਬਾਰੇ ਬੀਤੇ ਦਿਨੀਂ ਦਿੱਤੇ ਆਪਣੇ ਵਿਵਾਦਿਤ ਬਿਆਨ 'ਤੇ ਅੱਜ ਸ਼ਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਕਹਿਣਾ ਹੈ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੇ ਵੇਲੇ ਦੀ ਨਸਲ ਦੀਆਂ ਗਊਆਂ, ਜਿਨਾਂ ਦੀ ਅਸੀਂ ਸਭ ਪੂਜਾ ਕਰਦੇ ਸਾਂ, ਭਾਰਤ 'ਚੋਂ ਲੁਪਤ ਹੋ ਚੁੱਕੀਆਂ ਹਨ ਤੇ ਉਨ੍ਹਾਂ ਦੀ ਥਾਂ ਵਿਦੇਸ਼ੀ ਗਊਆਂ ਨੇ ਲੈ ਲਈ ਹੈ ਅਤੇ ਪਹਿਲਾਂ ਇਹ ਪਤਾ ਕਰ ਲਿਆ ਜਾਵੇ ਕਿ ਕਿਹੜੀਆਂ ਨਸਲ ਦੀਆਂ ਗਾਵਾਂ ਪੂਜਣਯੋਗ ਹਨ | ਸ: ਬਾਜਵਾ, ਜੋ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਵਰ੍ਹੇਗੰਢ ਦੀ ਕਾਨਕੋਵੇਕਸ਼ਨ 'ਚ ਹੋਰ ਕੈਬਨਿਟ ਮੰਤਰੀਆਂ ਨਾਲ ਸ਼ਾਮਿਲ ਹੋਣ ਪੁੱਜੇ ਸਨ, ਨੇ ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਵਡਭਾਗਾ ਮੌਕਾ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਸਮਾਗਮ 'ਚ ਸ਼ਿਰਕਤ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਇਲਾਵਾ ਐਸ.ਟੀ.ਐਫ. ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਨਿਯੁਕਤੀ ਤੇ ਭਾਰਤ ਵਲੋਂ ਪਾਕਿਸਤਾਨ ਨੂੰ ਸੌਾਪੇ ਗਏ ਡੋਜ਼ੀਅਰ ਨਾਲ ਸਬੰਧਿਤ ਮਾਮਲਿਆਂ 'ਤੇ ਪੁੱਛੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟ ਲਿਆ |

ਹੈਰੋਇਨ ਤਸਕਰੀ ਦੇ ਮਾਮਲੇ 'ਚ ਕਸਟਮ ਵਿਭਾਗ ਨੂੰ ਮਿਲੀ ਇਕ ਵੱਡੀ ਲੀਡ

ਅੰਮਿ੍ਤਸਰ, 19 ਜੁਲਾਈ (ਸੁਰਿੰਦਰ ਕੋਛੜ)¸ਪਿਛਲੇ ਦਿਨੀਂ ਪਾਕਿਸਤਾਨ ਵਲੋਂ ਲੂਣ ਦੀ ਖੇਪ 'ਚ ਇੰਟੇਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਭੇਜੀ ਗਈ ਲਗਪਗ 2700 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਦੇ ਮਾਮਲੇ 'ਚ ਕਸਟਮ ਵਿਭਾਗ ਨੂੰ ਇਕ ਵੱਡੀ ਲੀਡ ਮਿਲੀ ਹੈ | ਪ੍ਰਾਪਤ ...

ਪੂਰੀ ਖ਼ਬਰ »

-ਮਾਮਲਾ ਏ. ਐਸ. ਆਈ. 'ਤੇ ਜਾਨਲੇਵਾ ਹਮਲੇ ਦਾ- ਕਾਤਲਾਨਾਂ ਹਮਲੇ 'ਚ ਨਾਇਬ ਤਹਿਸੀਲਦਾਰ ਰੋਬਿਨਜੀਤ ਕੌਰ ਤੇ ਉਸਦੀ ਮਾਤਾ 'ਤੇ ਮਾਮਲਾ ਦਰਜ

ਛੇਹਰਟਾ, 19 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪਿੰਡ ਰਾਮਪੁਰਾ ਵਿਚ ਛੁੱਟੀ 'ਤੇ ਆਏ ਏ.ਐਸ.ਆਈ ਪ੍ਰਭਜੀਤ ਸਿੰਘ ਉੱਪਰ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾ ਕੇ ਦੌੜੇ ਕਾਰ ਸਵਾਰ ਹਮਲਾਵਰਾਂ 'ਚੋਂ ਇਕ ਹਮਲਵਾਰ ਦੀ ਪਛਾਣ ਮਗਰੋਂ ਥਾਣਾ ਘਰਿੰਡਾ ਦੀ ਪੁਲਿਸ ...

ਪੂਰੀ ਖ਼ਬਰ »

ਸਿੱਖ ਰੈਫ਼ਰੈਂਸ ਲਾਇਬ੍ਰੇਰੀ ਮਾਮਲੇ ਦੀ ਪੂਰੀ ਰਿਪੋਰਟ ਸਮੁੱਚੇ ਖ਼ਾਲਸਾ ਪੰਥ ਸਾਹਮਣੇ ਰੱਖੀ ਜਾਵੇਗੀ: ਪ੍ਰੋ: ਬਡੰੂਗਰ

ਅੰਮਿ੍ਤਸਰ, 19 ਜੁਲਾਈ (ਜੱਸ)¸'ਸਿੱਖ ਰੈਂਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਕਿਸੇ ਦੇ ਹੱਕ 'ਚ ਹੋਵੇ ਜਾਂ ਿਖ਼ਲਾਫ਼, ਇਸ ਦੀ ਪੂਰੀ ਰਿਪੋਰਟ ਸਮੁੱਚੇ ਖ਼ਾਲਸਾ ਪੰਥ ਤੇ ਮੀਡੀਆ ਸਾਹਮਣੇ ਰੱਖੀ ਜਾਵੇਗੀ | 'ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਲਿਜਾਈ ਜਾਵੇਗੀ ਸੋਨੇ ਦੀ ਪਾਲਕੀ- ਸਰਨਾ

ਅੰਮਿ੍ਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)¸550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਦਲ ਦਿੱਲੀ ਵਲੋਂ 28 ਅਕਤੂਬਰ ਨੂੰ ਦਿੱਲੀ ਦੇ ਗੁ: ਨਾਨਕ ਪਿਆਓ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਨਾਲ ਲਿਜਾਈ ਜਾ ਰਹੀ ਸੋਨੇ ਦੀ ਪਾਲਕੀ ਨਗਰ ਕੀਰਤਨ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ ਤੋਂ ਡਿਗਣ ਨਾਲ ਸੇਵਾਦਾਰ ਦੀ ਮੌਤ

ਵੇਰਕਾ, 19 ਜੁਲਾਈ (ਪਰਮਜੀਤ ਸਿੰਘ ਬੱਗਾ)-ਕਸਬਾ ਵੱਲ੍ਹਾ ਦੀ ਸਬਜ਼ੀ ਮੰਡੀ ਦੇ ਰੇਲਵੇ ਫਾਟਕ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੇ ਮੁੱਖ ਸੇਵਾਦਾਰ ਜਥੇਦਾਰ ਧਰਮ ਸਿੰਘ ਦੀ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਦਿਆਂ ਤਾਰ ਟੁੱਟ ਜਾਣ ਨਾਲ ਜ਼ਮੀਨ 'ਤੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਗੁਰੂ ਨਾਨਕ ਦੇਵ 'ਵਰਸਿਟੀ ਦੇ ਬਾਹਰ ਪ੍ਰਦਰਸ਼ਨ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਾਨਕੋਵੇਸ਼ਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੰਭਾਵੀ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਵਿਰੋਧ 'ਚ ਅੱਜ ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਵਲੋਂ ...

ਪੂਰੀ ਖ਼ਬਰ »

ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਥੱਲੇ ਦੇਣ ਦੀ ਕੋਸ਼ਿਸ਼ ਤਹਿਤ 1 ਕਾਬੂ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)-ਇਥੇ ਇਕ ਚੌਕ 'ਚ ਖੜੇ੍ਹ ਪੁਲਿਸ ਮੁਲਾਜ਼ਮਾਂ ਨੇ ਜਦੋਂ ਇਕ ਕਾਰ ਨੂੰ ਰੋਕਣ ਲਈ ਇਸ਼ਾਰਾ ਦਿੱਤਾ ਤਾਂ ਉਸਦੇ ਚਾਲਕ ਨੇ ਕਾਰ ਹੋਰ ਤੇਜ਼ ਕਰ ਦਿੱਤੀ ਤੇ ਨਾਕੇ 'ਤੇ ਖੜੇ ਮੁਲਾਜਮਾਂ ਨੂੰ ਥੱਲੇ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ...

ਪੂਰੀ ਖ਼ਬਰ »

ਦਿੱਲੀ ਦੇ ਡਰਾਈਵਰ ਤੋਂ ਕੈਂਟਰ ਖੋਹਣ ਵਾਲੇ 4 ਲੁਟੇਰੇ ਕਾਬੂ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)-ਦਿੱਲੀ ਤੋਂ ਅੰਮਿ੍ਤਸਰ ਪੁੱਜੇ ਇਕ ਕੈਂਟਰ ਡਰਾਈਵਰ ਤੋਂ ਕੈਂਟਰ ਖੋਹ ਕੇ ਭੱਜੇ ਚਾਰ ਲੁਟੇਰਿਆ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਕੈਂਟਰ ਤੋਂ ਇਲਾਵਾ ਡਰਾਈਵਰ ਪਾਸੋਂ ਖੋਹੀ ਇਕ ਹਜ਼ਾਰ ਦੇ ਕਰੀਬ ਨਕਦੀ ...

ਪੂਰੀ ਖ਼ਬਰ »

ਬਾਬਾ ਰਾਜਨ ਸਿੰਘ ਉੱਪਰ ਗੋਲੀਆਂ ਚਲਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੰਜ ਦਿਨ ਪਹਿਲਾਂ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਪਿੰਡ ਮੌੜੇ ਕਲਾਂ ਦੀ ਗੱਡੀ ਉਪਰ ਰੰਜਿਸ਼ ਤਹਿਤ ਗੋਲੀਆਂ ਚਲਾਉਣ ਵਾਲੇ ਕਥਿਤ ਦੋਸ਼ੀਆਂ ਿਖ਼ਲਾਫ਼ ਅੱਜ ਪੰਜਵੇਂ ਦਿਨ ਧਰਨਾ ਲਾਉਣ ਤੋਂ ਬਾਅਦ ...

ਪੂਰੀ ਖ਼ਬਰ »

ਰੇਲ ਟਰੈਕ 'ਤੇ ਅਣਪਛਾਤੇ ਵਿਅਕਤੀ ਦੀ ਮੌਤ

ਬਿਆਸ, 19 ਜੁਲਾਈ (ਰੱਖੜਾ)-ਜੀ. ਆਰ. ਪੀ. ਪੁਲਿਸ ਬਿਆਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਏ. ਐਸ. ਆਈ. ਗੁਰਜੀਤ ਸਿੰਘ ਤੇ ਹੌਲਦਾਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਕਿਲੋ. ਨੰ 473/11/13 ਦਰਮਿਆਨ ਬਿਆਸ ਰਈਆ ਸਟੇਸ਼ਨ ਗੱਡੀ ਨੰਬਰ 18101 ਦੀ ਲਪੇਟ 'ਚ ਆ ਕੇ ...

ਪੂਰੀ ਖ਼ਬਰ »

ਹਰਦੇਵ ਸਿੰਘ ਬਦੋਵਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਚੌਕ ਮਹਿਤਾ, 19 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਸੀਨੀਅਰ ਕਾਂਗਰਸੀ ਆਗੂ ਸ: ਹਰਦੇਵ ਸਿੰਘ ਬਦੋਵਾਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਹਾਈ ਕਮਾਨ ਨੇ ਜ਼ਿਲੇ੍ਹ ਦਾ ਜਨਰਲ ਸਕੱਤਰ ਨਿਯੁੱਕਤ ਕੀਤਾ ਹੈ | ਇਸ ਮੌਕੇ 'ਅਜੀਤ' ਨਾਲ ਗੱਲ ਕਰਦਿਆਂ ...

ਪੂਰੀ ਖ਼ਬਰ »

ਅੰਮਿ੍ਤਸਰ ਪਾਸਪੋਰਟ ਦਫ਼ਤਰ ਨੇ ਇਕ ਘੰਟੇ 'ਚ ਜਾਰੀ ਕੀਤਾ ਪਾਸਪੋਰਟ

ਅੰਮਿ੍ਤਸਰ, 19 ਜੁਲਾਈ (ਸੁਰਿੰਦਰ ਕੋਛੜ)-ਖੇਤਰੀ ਪਾਸਪੋਰਟ ਦਫ਼ਤਰ ਅੰਮਿ੍ਤਸਰ ਵਲੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਪਾਸਪੋਰਟ ਅੱਜ ਇੱਕ ਘੰਟੇ ਦੇ ਅੰਦਰ ਜਾਰੀ ਕੀਤਾ ਗਿਆ | ਇਸ ਬਾਰੇ 'ਚ ਜਾਣਕਾਰੀ ਦਿੰਦਿਆਂ ਖੇਤਰੀ ਪਾਸਪੋਰਟ ਅਧਿਕਾਰੀ ਮੁਨੀਸ਼ ਕਪੂਰ ...

ਪੂਰੀ ਖ਼ਬਰ »

'ਟੀਮ ਗਲੋਬਲ ਇਮੀਗੇ੍ਰਸ਼ਨ' ਹਰ ਦਿਨ ਲਗਵਾ ਰਹੀ ਹੈ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਪੰਜਾਬ ਦੀ ਸਭ ਤੋਂ ਸਫ਼ਲ, ਤਜਰਬੇਕਾਰ ਤੇ ਨਾਮਵਰ ਸੰਸਥਾ 'ਟੀਮ ਗਲੋਬਲ ਇਮੀਗ੍ਰੇਸ਼ਨ' ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਵਿਦਿਆਰਥਣ ਚਾਂਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਵੈ-ਰੁਜ਼ਗਾਰ ਨੂੰ ਖ਼ਤਮ ਕਰਨ ਦੀ ਨੀਤੀ ਨਾ ਤਿਆਗੀ ਤਾਂ ਸੂਬੇ ਭਰ ਦੇ ਸਮੂਹ ਆਰ. ਐੱਮ. ਪੀ. ਡਾਕਟਰ ਸੜਕਾਂ 'ਤੇ ਉੱਤਰਨਗੇ : ਯੂਨੀਅਨ

ਅਜਨਾਲਾ, 19 ਜੁਲਾਈ (ਸੁੱਖ ਮਾਹਲ)-ਪੰਜਾਬ ਸਰਕਾਰ ਵਲੋਂ ਕਲੀਨਿਕ ਇਸ਼ਟੈਬਲਿਸ਼ਮੈਂਟ ਐਕਟ ਮਤਾ ਲਿਆਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਵਿਰੋਧ 'ਚ ਅੱਜ ਇੱਥੇ ਆਰ. ਐੱਮ. ਪੀ. ਡਾਕਟਰ ਯੂਨੀਅਨ ਤਹਿਸੀਲ ਅਜਨਾਲਾ ਨੇ ਤਹਿਸੀਲ ਪ੍ਰਧਾਨ ਡਾ: ਮੁਖਤਾਰ ਸਿੰਘ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਦੇ ਡਿਪਟੀ ਡੀਨ ਬਿਕਰਮਪਾਲ ਲੀਡਰਸਿਪ ਐਕਸੀਲੈਸ ਐਵਾਰਡ ਨਾਲ ਸਨਮਾਨਿਤ

ਜੇਠੂਵਾਲ, 19 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ ਸੋਹੀਆਂ ਖ਼ੁਰਦ ਅੰਮਿ੍ਤਸਰ 'ਚ ਟ੍ਰੇਨਿੰਗ ਐਾਡ ਪਲੇਸਮੈਂਟ ਦੇ ਡਿਪਟੀ ਡੀਨ ਬਿਕਰਮਪਾਲ ਸਿੰਘ ਦਾ ਨਾਲੇਜ ਸੀਡ ਲਰਨਿੰਗ ਸੈਂਟਰ ਨਵੀਂ ਦਿੱਲੀ ਵਿਖੇ ਆਯੋਜਿਤ 6ਵਾਂ ਰਾਸ਼ਟਰੀ ਲੀਡਰਸ਼ਿਪ ਸੰਮੇਲਨ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਰਸਤਾ ਬੰਦ ਕਰਨ 'ਤੇ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 19 ਜੁਲਾਈ (ਗੁੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਹਰੀਕੇ ਹਾਈਵੇ 'ਤੇ ਸਥਿਤ ਇਲਾਕਾ ਕੋਟ ਮਿੱਤ ਸਿੰਘ ਵਿਖੇ ਚੱਲ ਰਹੇ ਪ੍ਰਾਜੈਕਟ ਨੂੰ ਲੈ ਕੇ ਰਸਤਾ ਬੰਦ ਕਰ ਦਿੱਤਾ ਗਿਆ, ਜਿਸ ਕਰਕੇ ਇਲਾਕਾ ਵਾਸੀਆਂ ਅਤੇ ਫੈਕਟਰੀ ਮਾਲਕਾਂ ਵਲੋਂ ਕੰਪਨੀ ਿਖ਼ਲਾਫ਼ ...

ਪੂਰੀ ਖ਼ਬਰ »

ਹਰਿਆਵਾਲ ਲਹਿਰ ਦੇ ਖ਼ਤਮੇ ਅਤੇ ਹਾਦਸਿਆਂ ਦਾ ਕਾਰਨ ਬਣ ਰਹੇ ਗੁੱਜ਼ਰਾਂ ਦੇ ਪਸ਼ੂ

ਚਵਿੰਡਾ ਦੇਵੀ, 19 ਜੁਲਾਈ (ਸਤਪਾਲ ਸਿੰਘ ਢੱਡੇ)-ਕੈਪਟਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਸਬੰਧੀ ਚਲਾਈ ਗਈ ਮੁਹਿੰਮ ਦੀ ਜਿੱਥੇ ਸਮੁੱਚਿਆ ਸਮਾਜਸੇਵੀ, ਵਾਤਾਵਰਨ ਪ੍ਰੇਮੀਆਂ ਨੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 19 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਅਕਾਲੀ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਵਲੋਂ ਨੋਟਿਸ ਵੰਡਣ 'ਚ ਕੀਤੀ ਜਾਂਦੀ ਹੈ ਖਾਨਾ ਪੂਰਤੀ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਜਿਨ੍ਹਾਂ ਖਪਤਕਾਰਾਂ ਨੇ ਬੀਤੇ ਸਾਲ 2013-14 ਤੋਂ ਲੈ ਕੇ ਹੁਣ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ | ਸਰਕਾਰੀ ਤੇ ਭੇਜੇ ਜਾ ਰਹੇ ਇਹ ...

ਪੂਰੀ ਖ਼ਬਰ »

ਤਰਨ ਤਾਰਨ ਮਾਮਲੇ 'ਚ ਪਰਚਾ ਦਰਜ ਨਾ ਹੋਇਆ ਤਾਂ 22 ਨੂੰ ਦਬੁਰਜੀ ਵਿਖੇ ਚੱਕਾ ਜਾਮ ਕਰਾਂਗੇ- ਰਵਿੰਦਰ ਹੰਸ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)¸ਤਰਨ ਤਾਰਨ ਵਿਖੇ ਦਲਿਤ ਆਗੂਆਂ 'ਤੇ ਜਾਨਲੇਵਾ ਹਮਲੇ 'ਚ ਪੁਲਿਸ ਨੇ ਜੇਕਰ ਦੋਸ਼ੀਆਂ ਿਖ਼ਲਾਫ਼ ਪਰਚਾ ਦਰਜ ਨਾ ਕੀਤਾ ਤਾਂ ਸਮੂਹ ਦਲਿਤ ਜਥੇਬੰਦੀਆਂ ਵਲੋਂ 22 ਜੁਲਾਈ ਨੂੰ ਦਬੁਰਜੀ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕਤਲ ਕੀਤੇ ਗਏ ਸਾਬਕਾ ਸਰਪੰਚ ਮਨਮੋਹਣ ਸਿੰਘ ਦਾ ਅੰਤਿਮ ਸੰਸਕਾਰ

ਬਾਬਾ ਬਕਾਲਾ ਸਾਹਿਬ, 19 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਕੰਮੋਕੇ ਦੇ ਸਾਬਕਾ ਸਰਪੰਚ ਮਨਮੋਹਣ ਸਿੰਘ ਉਰਫ ਪੱਪੂ, ਜਿਸਦੀ ਕੁਝ ਵਿਅਕਤੀਆਂ ਵਲੋਂ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਸੀ, ਦਾ ਬਾਬਾ ਬਕਾਲਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਮੋਟਰਾਂ ਦਾ ਲੋਡ ਵਧਾਉਣ ਸਬੰਧੀ ਕੈਂਪ ਅੱਜ

ਜੰਡਿਆਲਾ ਗੁਰੂ, 19 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਸਬ ਡਵੀਜ਼ਨ ਜੰਡਿਆਲਾ ਗੁਰੂ ਦੇ ਐਸ. ਡੀ. ਓ. ਪੰਕਜ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕਾਮ ਵਲੋਂ ਮੋਟਰਾਂ ਦਾ ਲੋਡ ਲਈ ਖਪਤਕਾਰਾਂ ਲਈ ਵਿਸ਼ੇਸ਼ ਕੈਂਪ 20 ਜੁਲਾਈ ਨੂੰ ਉਪ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਪੱਧਰ ਮੀਟਿੰਗ

ਅਜਨਾਲਾ, 19 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਕੇਂਦਰੀ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਤੇ ਠੋਸੇ ਗਏ ਅਸਹਿ ...

ਪੂਰੀ ਖ਼ਬਰ »

'ਦੀ ਰੈਵੀਨਿਊ ਪਟਵਾਰ ਯੂਨੀਅਨ' ਵਲੋਂ ਤਹਿਸੀਲਦਾਰ ਨੂੰ ਮੰਗ-ਪੱਤਰ

ਮਜੀਠਾ, 19 ਜੁਲਾਈ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਮਜੀਠਾ ਦੀ ਇਕ ਵਿਸ਼ੇਸ਼ ਇਕੱਤਰਤਾ ਯੂਨੀਅਨ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਹੋਈ | ਜਿਸ ਵਿਚ ਮਜੀਠਾ ਤਹਿਸੀਲ ਦੇ ਸਮੂਹ ਪਟਵਾਰੀ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਤੇ ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 19 ਜੁਲਾਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਪੰਜਾਬ ਵਿਭਾਗ ਵਿਧਾਨਕਾਰ ਸੰਸਦੀ ਕਮੇਟੀ ਦੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਇਥੇ ਹਲਕਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਭੋਰਛੀ ਰਾਜਪੂਤਾਂ ਦੀਆਂ ਗਲੀਆਂ ਨਾਲੀਆਂ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 19 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਭੋਰਸ਼ੀ ਰਾਜਪੂਤਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਇੰਟਰਲਾਕ ਟਾਇਲਾਂ ਲਾਉਣ ਲਈ ਨੀਂਹ ਪੱਥਰ ਆਪਣੇੇ ਕਰ ਕਮਲਾਂ ਨਾਲ ਰੱਖਿਆ | ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਕੁੜੀਆਂ ਨੇ ਮੱਲਾਂ ਮਾਰੀਆਂ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਲਈਆਂ ਪ੍ਰੀਖਿਆਵਾਂ 'ਚ ਬੀ. ਬੀ. ਕੇ. ਡੀ. ਈ. ਵੇ. ਕਾਲਜ ਦੀਆਂ ਕੁੜੀਆਂ ਨੇ ਪ੍ਰਾਪਤੀਆਂ ਕਰਦਿਆਂ ਮੈਰਿਟ ਸਥਾਨ ਹਾਸਲ ਕੀਤੇ ਹਨ | ਅੱਜ ਇਹ ਖ਼ੁਸ਼ੀ ਸਾਂਝੀ ਕਰਦਿਆਂ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਅਪੋਲੋ ਹਸਪਤਾਲ ਦਿੱਲੀ ਤੋਂ ਕੈਂਸਰ ਰੋਗ ਦੇ ਮਾਹਿਰ ਡਾਕਟਰ ਅੱਜ ਅੰਮਿ੍ਤਸਰ 'ਚ ਕਰਨਗੇ ਓ. ਪੀ. ਡੀ.

ਅੰਮਿ੍ਤਸਰ, 19 ਜੁਲਾਈ (ਅ. ਬ.)-ਅਪੋਲੋ ਹਸਪਤਾਲ ਦਿੱਲੀ ਵਲੋਂ ਨੌਸ਼ੇਰਾ ਹਾਊਸ, ਕੋਰਟ ਰੋਡ, ਅੰਮਿ੍ਤਸਰ ਵਿਖੇ ਅਪੋਲੋ ਹਸਪਤਾਲ 'ਚ ਕੈਂਸਰ ਦੇ ਇਲਾਜ ਲਈ ਓ. ਪੀ. ਡੀ. 20 ਜੁਲਾਈ ਨੂੰ ਕੀਤੀ ਜਾ ਰਹੀ ਹੈ | ਇਹ ਓ. ਪੀ. ਡੀ. ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ | ਇਸ ਵਿਚ ...

ਪੂਰੀ ਖ਼ਬਰ »

ਮਾਂ ਪੁੱਤਰ ਨੂੰ ਕੁਚਲਣ ਵਾਲੇ ਟਿੱਪਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਅਜਨਾਲਾ ਚੋਗਾਵਾਂ ਰੋਡ 'ਤੇ ਪਿੰਡ ਉਮਰਪੁਰਾ ਨਜ਼ਦੀਕ ਇਕ ਟਿੱਪਰ ਵਲੋਂ ਬੁਰੀ ਤਰ੍ਹਾਂ ਕੁਚਲ ਦੇਣ ਕਾਰਨ ਮਾਂ-ਪੁੱਤਰ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਅਣਪਛਾਤੇ ...

ਪੂਰੀ ਖ਼ਬਰ »

ਨੰਗਲ ਵੰਝਾਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਨੂੰ ਗੋਲੀ ਮਾਰਨ ਵਾਲੇ ਨੂੰ ਜੇਲ੍ਹ ਭੇਜਿਆ

ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਿੰਡ ਨੰਗਲ ਵੰਝਾਂਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਲੋਂ ਜੇਲ੍ਹ ਭੇਜ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੇਅਰਮੈਨ ਬੱਸੀ ਵਲੋਂ ਟਰੱਸਟ ਦਫ਼ਤਰ ਵਿਖੇ ਅਚਨਚੇਤ ਛਾਪੇਮਾਰੀ

ਅੰਮਿ੍ਤਸਰ, 19 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ ਦਫ਼ਤਰ 'ਚ ਅਚਨਚੇਤ ਚੈਕਿੰਗ ਕੀਤੀ ਗਈ ਜਿਸ 'ਚ 30 ਮੁਲਾਜ਼ਮ ਗੈਰ-ਹਾਜ਼ਰ ਤੇ 70 ਫ਼ੀਸਦੀ ਦੇਰੀ ਨਾਲ ਦਫ਼ਤਰ ਪਹੁੰਚੇ ਜਿਨ੍ਹਾਂ ਨੂੰ ਚਿਤਾਵਨੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾਂ ਪੁੱਤਰ ਨੂੰ ਕੁਚਲਣ ਵਾਲੇ ਟਿੱਪਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਅਜਨਾਲਾ ਚੋਗਾਵਾਂ ਰੋਡ 'ਤੇ ਪਿੰਡ ਉਮਰਪੁਰਾ ਨਜ਼ਦੀਕ ਇਕ ਟਿੱਪਰ ਵਲੋਂ ਬੁਰੀ ਤਰ੍ਹਾਂ ਕੁਚਲ ਦੇਣ ਕਾਰਨ ਮਾਂ-ਪੁੱਤਰ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਨੰਗਲੀ ਕਲਾਂ ਦੇ ਗੁਰਬਚਨ ਸਿੰਘ ਰੰਧਾਵਾ 'ਤੇ ਇਲਾਕੇ ਨੂੰ ਮਾਣ

ਚੌਕ ਮਹਿਤਾ, 19 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਕ ਦੀ ਬੁੱਕਲ 'ਚ ਵੱਸਦਾ ਪਿੰਡ ਨੰਗਲੀ ਕਲਾਂ, ਜਿਸ ਨੂੰ ਮਾਣ ਹੈ ਕਿ ਉਸਨੇ ਅਜਿਹੇ ਪੁੱਤਰਾਂ ਹਰਭਜਨ ਸਿੰਘ ਰੰਧਾਵਾ (ਅੰਤਰਰਾਸ਼ਟਰੀ ਐਥਲੈਟਿਕਸ ਕੋਚ) ਤੇ ਉਲੰਪੀਅਨ ਗੁਰਬਚਨ ਸਿੰਘ ਰੰਧਾਵਾ (ਦੋਵੇਂ ਭਰਾ) ਨੂੰ ...

ਪੂਰੀ ਖ਼ਬਰ »

ਐਨ. ਜੀ. ਓ. ਵਲੋਂ ਸ਼ਹਿਰੀ ਸਕੂਲਾਂ 'ਚ ਦਿੱਤਾ ਜਾਣ ਵਾਲਾ ਦੁਪਹਿਰ ਦਾ ਖਾਣਾ ਹੋਵੇਗਾ ਬੰਦ

ਅੰਮਿ੍ਤਸਰ, 19 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ਹਿਰੀ ਖੇਤਰ ਅਧੀਨ ਆਉਂਦੇ ਸਰਕਾਰੀ ਸਕੂਲਾਂ 'ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਐਨ. ਜੀ. ਓ ਵਲੋਂ ਦਿੱਤਾ ਜਾਣ ਵਾਲਾ ਦੁਪਹਿਰ ਦਾ ਖਾਣਾ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਦੂਸਰੇ ਸੂਬਿਆਂ ਨੂੰ ਮੁਫ਼ਤ ਨਹੀਂ ਦਿੱਤੀ ਜਾਵੇਗੀ- ਬੈਂਸ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਦੂਸਰੇ ਰਾਜਾਂ ਨੂੰ ਮੁਫ਼ਤ ਨਹੀਂ ਦਿੱਤੀ ਜਾਵੇਗੀ | ਆਜ਼ਾਦੀ ਤੋਂ ਪਹਿਲਾਂ ਜਿਸ ਤਰ੍ਹਾਂ ਰਾਜਸਥਾਨ ਪੰਜਾਬ ਤੋਂ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਦੀ ਭਰਤੀ ਲਈ ਲਿਖਤੀ ਟੈਸਟ ਅੱਜ

ਅੰਮਿ੍ਤਸਰ, 19 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ 20 ਅਤੇ 21 ਜੁਲਾਈ ਨੂੰ ਅੰਮਿ੍ਤਸਰ, ਬਠਿੰਡਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ ਲਿਖਤੀ ਟੈਸਟ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਡੇਂਗੂ ਦੇ 68 ਸ਼ੱਕੀ ਮਾਮਲੇ ਸਾਹਮਣੇ ਆਏ, ਇਕ ਨਿਕਲਿਆ ਪਾਜਟਿਵ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਹੁਣ ਡੇਂਗੂ ਪੈਰ ਪਸਾਰ ਰਿਹਾ ਹੈ, ਜਿਸ ਤਹਿਤ ਹੁਣ ਤੱਕ ਦੀ ਜਾਂਚ ਦੌਰਾਨ 68 ਮਾਮਲੇ ਸ਼ੱਕੀ ਸਾਹਮਣੇ ਆਏ ਹਨ ਅਤੇ ਇਕ ਪਾਜਟਿਵ ਨਿਕਲਿਆ ਹੈ | ਇਸ ਉਪਰੰਤ ਅੱਜ ਸਿਵਲ ਸਰਜਨ ਡਾ: ਹਰਦੀਪ ਸਿੰਘ ਘਟੀ ਤੇ ਮਲੇਰੀਆ ਅਫ਼ਸਰ ਡਾ: ...

ਪੂਰੀ ਖ਼ਬਰ »

ਜਠੇਰਿਆਂ ਦਾ ਮੇਲਾ 22 ਨੂੰ

ਬਾਬਾ ਬਕਾਲਾ ਸਾਹਿਬ, 19 ਜੁਲਾਈ (ਰਾਜਨ)-ਅੱਜ ਇੱਥੇ ਪ੍ਰਾਸ਼ਰ ਬਰਾਦਰੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜਗਦੀਸ਼ ਪ੍ਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਸ਼ੋਕ ਕੁਮਾਰ, ਸੰਦੀਪ ਸਿੰਘ, ਸੰਜੀਵ ਕੁਮਾਰ, ਵਿਜੈ ਪ੍ਰਾਸ਼ਰ, ਜੀਵਨ ਲਾਲ, ਮਨਦੀਪ ਸਿੰਘ ਪ੍ਰਾਸ਼ਰ, ਰਵੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਬੂਟੇ ਲਗਾਉਣ ਦਾ ਸੱਦਾ ਦੇਣ ਲਈ ਕੱਢੀ ਰੈਲੀ

ਅਜਨਾਲਾ, 19 ਜੁਲਾਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਦੇ ਐਨ. ਸੀ. ਸੀ. ਸੀਨੀਅਰ ਡਵੀਜਨ ਤੇ ਜੂਨੀਅਰ ਡਵੀਜਨ ਦੇ ਕੈਡਿਟਾਂ ਵਲੋਂ ਸਥਾਨਕ ਬਜ਼ਾਰਾਂ 'ਚ 11 ਪੰਜਾਬ ਬਟਾਲੀਅਨ ਅੰਮਿ੍ਤਸਰ ਦੇ ਕਮਾਂਡੈਂਟ ਕਰਨਲ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਸੈਮੀਨਾਰ

ਬਾਬਾ ਬਕਾਲਾ ਸਾਹਿਬ, 19 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਐਸ. ਐਮ. ਓ. ਡਾ: ਅਜੈ ਭਾਟੀਆ ਦੀ ਅਗਵਾਈ ਹੇਠ ਐਾਟੀ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਡਾ: ਭਾਟੀਆ ਤੇ ਨਵਦੀਪ ਸਿੰਘ ਚੀਮਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ- ਸੱਗੂ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਬੀ. ਸੀ. ਏਕਤਾ ਮੰਚ ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫ਼ਤਰ ਅਜਨਾਲਾ ਰੋਡ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਚੇਅਰਮੈਨ ਨਰਿੰਦਰ ਸਿੰਘ ਸੱਗੂ ...

ਪੂਰੀ ਖ਼ਬਰ »

ਸੈਂਸਰਾ ਖੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 19 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਬਾਬਾ ਬੀਰ ਸਿੰਘ ਜੀ (ਨੌਰੰਗਾਬਾਦ) ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਸੈਂਸਰਾ ਖੁਰਦ ਵਿਖੇ ਸਲਾਨਾ ਗੁਰਮਤਿ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

'ਬਿਲਡਿੰਗ ਇੰਸਟੀਟਿਊਸ਼ਨ ਆਫ ਐਕਸੀਲੈਂਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 19 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲਾਂ 'ਚ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਸਥਾਨਕ ਹੋਟਲ ਵਿਖੇ 'ਬਿਲਡਿੰਗ ਇੰਸਟੀਟਿਊਸ਼ਨ ਆਫ ਐਕਸੀਲੈਂਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਜੰਮੂ ਕਸ਼ਮੀਰ ਅਤੇ ਪੰਜਾਬ ਤੋਂ ਵੱਖ-ਵੱਖ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ

ਵੇਰਕਾ, 19 ਜੁਲਾਈ (ਪਰਮਜੀਤ ਸਿੰਘ ਬੱਗਾ)-ਮੋਹਨ ਲਾਲ ਮੈਮੋਰੀਅਲ ਇੰਸਟੀਚਿਊਟ ਆਫ਼ ਐਜੂਕੇਸ਼ਨ ਮੂਧਲ ਵਿਖੇ ਕਾਲਜ਼ ਦੀ ਪਿ੍ੰਸੀਪਲ ਡਾ: ਮੋਨਾ ਦੀ ਅਗਵਾਈ ਹੇਠ ਵਿਦਿਆਰਥੀਆਂ ਦਰਮਿਆਨ ਚੈੱਕ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਸੋਨੀਆ ਨੇ 'ਦਰੱਖ਼ਤ ਲਗਾਓ ਜੀਵਨ ਬਚਾਓ' ਮੁਹਿੰਮ ਤਹਿਤ ਕੀਤੀ ਮੀਟਿੰਗ

ਅੰਮਿ੍ਤਸਰ, 19 ਜੁਲਾਈ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸ਼ੁਰੂ ਕੀਤੀ ਗਈ ਮੁਹਿੰਮ 'ਦਰੱਖ਼ਤ ਲਗਾਓ ਜੀਵਨ ਬਚਾਓ' ਦੇ ਅਧੀਨ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ...

ਪੂਰੀ ਖ਼ਬਰ »

2 ਵਿਧਾਨ ਸਭਾ ਹਲਕਿਆਂ 'ਚ ਪੈਂਦੀ ਸੁਲਤਾਨਵਿੰਡ ਰੋਡ ਦੀ ਹਾਲਤ ਤਰਸਯੋਗ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਅੰਮਿ੍ਤਸਰ 2 ਵਿਧਾਨ ਸਭਾ ਹਲਕਿਆਂ ਹਲਕਾ ਦੱਖਣੀ ਤੇ ਹਲਕਾ ਪੂਰਬੀ ਨੂੰ ਜੋੜਦੀ ਸੁਲਤਾਨਵਿੰਡ ਰੋਡ ਦੀ ਹਾਲਤ ਸੜਕ ਦੀ ਖਸਤਾ ਹੋਣ ਨਾਲ ਇਹ ਸੜਕ ਨਿੱਤ ਰਾਹਗੀਰਾਂ ਦੇ ਹਾਦਸਿਆਂ ਦਾ ਕਾਰਨ ਬਣਦੀ ਹੈ | ਸ੍ਰੀ ਹਰਿਮੰਦਰ ਸਾਹਿਬ ਨੂੰ ...

ਪੂਰੀ ਖ਼ਬਰ »

ਡਾਇਰੀਆ ਦਿਵਸ ਸਬੰਧੀ ਜਾਗਰੂਕਤਾ ਕੈਂਪ

ਮੱਤੇਵਾਲ, 19 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸੀ. ਡੀ. ਪੀ. ਓ. ਤਰਸਿੱਕਾ ਤੇ ਸਿਹਤ ਵਿਭਾਗ ਬਲਾਕ ਤਰਸਿੱਕਾ ਵਲੋਂ ਮੈਡਮ ਕਮਲਜੀਤ ਭੱਲਾ ਦੀ ਅਗਵਾਈ ਹੇਠ ਮੱਤੇਵਾਲ ਵਿਚ ਡਾਇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤੇਵਾਲ ਵਿਚ ਰੱਖੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਡਾ: ਵੇਰਕਾ

ਨਵਾਂ ਪਿੰਡ, 19 ਜੁਲਾਈ (ਜਸਪਾਲ ਸਿੰਘ)-ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਲਹਿਰ ਤਹਿਤ ਡਾ: ਦਲਬੀਰ ਸਿੰਘ ਵੇਰਕਾ ਮੈਂਬਰ ਪੀ: ਏ: ਸੀ: ਅਤੇ ਹਲਕਾ ਇੰਚਾਰਜ਼ ਜੰਡਿਆਲਾ ਗੁਰੂ ਵਲੋਂ ਆਪਣੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

31 ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਸੂਬਾ ਪੱਧਰੀ ਕਨਵੈਨਸ਼ਨ- ਸ਼ਮਸ਼ੇਰ ਬਟਾਲਾ

ਅਜਨਾਲਾ, 19 ਜੁਲਾਈ (ਐਸ. ਪ੍ਰਸ਼ੋਤਮ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਨੇ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਨੌਜਵਾਨਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਅਤੇ ਗੁਟਕਾ ਸਾਹਿਬ ਫੜ੍ਹ ਕੇ ਨਸ਼ਿਆਂ ਦੇ ਕੋਹੜ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕੀਤੇ ਗਏ ...

ਪੂਰੀ ਖ਼ਬਰ »

ਕੰਬੋਅ ਸਭਾ ਵਲੋਂ ਮੀਟਿੰਗ

ਵੇਰਕਾ, 19 ਜੁਲਾਈ (ਪਰਮਜੀਤ ਸਿੰਘ ਬੱਗਾ)-ਕੰਬੋਅ ਭਾਈਚਾਰੇ ਦੀਆਂ ਦਰਪੇਸ਼ ਮੁਸ਼ਕਿਲਾਂ ਤੇ ਹੋਰਨਾਂ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਸਬੰਧੀ ਕੰਬੋਅ ਸਭਾ ਅੰਮਿ੍ਤਸਰ ਵਲੋਂ ਵਿਸ਼ੇਸ਼ ਮੀਟਿੰਗ ਅੱਜ ਕਸਬਾ ਵੱਲ੍ਹਾ ਵਿਖੇ ਸਾਬਕਾ ਕੌਾਸਲਰ ਤੇ ਸਭਾ ਦੇ ਸੀਨੀਅਰ ...

ਪੂਰੀ ਖ਼ਬਰ »

2 ਵਿਧਾਨ ਸਭਾ ਹਲਕਿਆਂ 'ਚ ਪੈਂਦੀ ਸੁਲਤਾਨਵਿੰਡ ਰੋਡ ਦੀ ਹਾਲਤ ਤਰਸਯੋਗ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਅੰਮਿ੍ਤਸਰ 2 ਵਿਧਾਨ ਸਭਾ ਹਲਕਿਆਂ ਹਲਕਾ ਦੱਖਣੀ ਤੇ ਹਲਕਾ ਪੂਰਬੀ ਨੂੰ ਜੋੜਦੀ ਸੁਲਤਾਨਵਿੰਡ ਰੋਡ ਦੀ ਹਾਲਤ ਸੜਕ ਦੀ ਖਸਤਾ ਹੋਣ ਨਾਲ ਇਹ ਸੜਕ ਨਿੱਤ ਰਾਹਗੀਰਾਂ ਦੇ ਹਾਦਸਿਆਂ ਦਾ ਕਾਰਨ ਬਣਦੀ ਹੈ | ਸ੍ਰੀ ਹਰਿਮੰਦਰ ਸਾਹਿਬ ਨੂੰ ...

ਪੂਰੀ ਖ਼ਬਰ »

ਅਦਲੀਵਾਲਾ 'ਚ ਧਾਰਮਿਕ ਸਮਾਗਮ ਕਰਵਾਇਆ

ਰਾਜਾਸਾਂਸੀ, 19 ਜੁਲਾਈ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਅਦਲੀਵਾਲਾ ਵਿਖੇ ਸਮੁੱਚੇ ਪਿੰਡ ਵਾਸੀਆਂ ਤੇ ਪਿੰਡ ਦੇ ਪ੍ਰਵਾਸੀ ਭਾਰਤੀ ਨੌਜਵਾਨਾਂ ਦੇ ਭਰਵੇਂ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਤਹਿਤ ਭਾਜਪਾ ਦੀ ਬੈਠਕ

ਅੰਮਿ੍ਤਸਰ, 19 ਜੁਲਾਈ (ਹਰਮਿੰਦਰ ਸਿੰਘ)¸ਭਾਜਪਾ ਵਲੋਂ ਦੇਸ਼-ਵਿਆਪੀ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕੇਂਦਰੀ ਦੇ ਕਟੜਾ ਭਾਈ ਸੰਤ ਮੰਡਲ ਦੀ ਬੈਠਕ ਕਟੜਾ ਸਫ਼ੇਦ ਵਿਖੇ ਮੰਡਲ ਪ੍ਰਧਾਨ ਇੰਦਰਪਾਲ ਆਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਯਾ ਵਲੋਂ ਜਾਗੂਰਕਤਾ ਸੈਮੀਨਾਰ

ਜੰਡਿਆਲਾ ਗੁਰੂ, 19 ਜੁਲਾਈ (ਰਣਜੀਤ ਸਿੰਘ ਜੋਸਨ)-ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਯਾ ਵਲੋਂ ਸੁੱਖ ਸ਼ਾਂਤੀ ਭਵਨ ਜੰਡਿਆਲਾ ਗੁਰੂ ਦੇ ਮੁਖੀ ਭੈਣ ਬੀ. ਕੇ. ਨਰਵਿਦਾ ਦੀ ਰਹਿਨੁਮਾਈ ਹੇਠ ਐਸ. ਏ. ਜੈਨ. ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX