ਤਾਜਾ ਖ਼ਬਰਾਂ


ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  18 minutes ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  18 minutes ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  50 minutes ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 1 hour ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 2 hours ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 2 hours ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 3 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 3 hours ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 4 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 4 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 5 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 1 hour ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  3 minutes ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  10 minutes ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  30 minutes ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  40 minutes ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  53 minutes ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 minute ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 1 hour ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  21 minutes ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਫਰੀਦਕੋਟ / ਮੁਕਤਸਰ

ਐਸ. ਸੀ. ਐਸ. ਟੀ. ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਅਨੁਸੂਚਿਤ ਜਾਤੀਆਂ 'ਤੇ ਅੱਤਿਆਚਾਰ (ਐਸ.ਸੀ.ਐਸ.ਟੀ) ਐਕਟ 1989 ਰੂਲਜ 1995 ਅਤੇ ਮੈਨੂੰਅਲ ਸਕੈਵੈਂਜਰਜ਼ ਐਕਟ 2013 ਤਹਿਤ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਐਸ.ਸੀ.ਐਸ.ਟੀ ਐਕਟ ਤਹਿਤ ਦਰਜ ਅਤੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਅਤੇ ਸਫ਼ਾਈ ਕਰਮਚਾਰੀਆਂ/ਸੀਵਰੇਜ ਕੰਮ ਨਾਲ ਸਬੰਧਿਤ ਕਾਮਿਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀਆਂ ਸਮੀਖਿਆ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਗਿਣਤੀ ਅਧਿਕਾਰੀ ਗੁਰਮੀਤ ਸਿੰਘ ਬਰਾੜ ਤੋਂ ਐਕਟ ਸਬੰਧੀ ਪੂਰੀ ਜਾਣਕਾਰੀ ਅਤੇ ਕਾਮਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਲਈ | ਇਸ ਮੌਕੇ ਪੁਲਿਸ ਕਪਤਾਨ ਸੇਵਾ ਸਿੰਘ ਮੱਲ੍ਹੀ ਵੀ ਹਾਜ਼ਰ ਸਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਪੁਲਿਸ ਵਿਭਾਗ ਪਾਸੋਂ ਕੇਸਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਦੇਰ ਤਫ਼ਤੀਸ਼ ਮੁਕੱਦਮਿਆਂ ਦੀ ਤਫ਼ਤੀਸ਼ ਮਿਥੇ ਸਮੇਂ ਅੰਦਰ ਮੁਕੰਮਲ ਕਰਨ, ਚਲਾਨ ਪੇਸ਼ ਕਰਨ ਦੀ ਹਦਾਇਤ ਕੀਤੀ | ਇਸ ਤੋਂ ਇਲਾਵਾ ਮੈਨੂੰਅਲ ਸਕੈਵੈਂਜਰਜ਼ ਐਕਟ 2013 ਅਨੁਸਾਰ ਮਲੀਨ ਧੰਦੇ ਨਾਲ ਜੁੜੇ ਪਰਿਵਾਰਾਂ ਨੂੰ ਛੁਟਕਾਰਾ ਦਿਵਾਉਣ ਲਈ ਅਤੇ ਹੋਰ ਧੰਦੇ ਅਪਨਾਉਣ ਲਈ, ਸਵੈ-ਰੁਜ਼ਗਾਰ ਲਈ ਕਰਜ਼ਾ ਆਦਿ ਲੀਡ ਬੈਂਕ, ਐਸ.ਸੀ ਕਾਰਪੋਰੇਸ਼ਨ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਦੇ ਕੇਸ ਪਹਿਲ ਦੇ ਆਧਾਰ 'ਤੇ ਭੇਜਣ ਲਈ ਕਿਹਾ | ਉਨ੍ਹਾਂ ਐਸ.ਸੀ ਕਾਰਪੋਰੇਸ਼ਨ ਨੂੰ ਹਦਾਇਤ ਕੀਤੀ ਕਿ ਉਹ ਸਫ਼ਾਈ ਕਰਮਚਾਰੀਆਂ ਤੇ ਉਨ੍ਹਾਂ 'ਤੇ ਨਿਰਭਰਾਂ ਲਈ ਸਵੈ-ਰੁਜ਼ਗਾਰ ਅਤੇ ਕਰਜ਼ਾ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਤਾਂ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਕੋਈ ਵੀ ਵਾਂਝਾ ਨਾ ਰਹੇ | ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਸੀਵਰੇਜ ਵਿਭਾਗ ਪਾਰੁਲ ਗੋਇਲ ਨੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਆਦਿ ਦਾ ਕੰਮ ਮਸ਼ੀਨਾਂ ਰਾਹੀਂ ਹੀ ਕਰਵਾਇਆ ਜਾਂਦਾ ਹੈ ਪਰ ਫਿਰ ਵੀ ਵਿਭਾਗ ਕੋਲ ਜ਼ਰੂਰਤ ਅਨੁਸਾਰ ਸੀਵਰੇਜ ਦੀ ਸਫ਼ਾਈ ਆਦਿ ਕਰਨ ਸਮੇਂ ਕਿੱਟਾਂ ਉਪਲੱਬਧ ਹਨ | ਇਸ ਮੌਕੇ ਸਹਾਇਕ ਜ਼ਿਲ੍ਹਾ ਅਟਾਰਨੀ ਸਾਹਿਬ ਸਿੰਘ, ਰੇਲਵੇ ਸਟੇਸ਼ਨ ਸੁਪਰਡੈਂਟ ਭਗਵਾਨ ਮੀਨਾ, ਜ਼ਿਲ੍ਹਾ ਵਿਕਾਸ ਦੇ ਪੰਚਾਇਤ ਅਫ਼ਸਰ ਬਲਜੀਤ ਕੌਰ, ਜ਼ਿਲ੍ਹਾ ਲੀਡ ਮੈਨੇਜਰ ਹਿਤੇਸ਼ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਪ੍ਰਦੀਪ ਦਿਓੜਾ, ਸਮਾਜਸੇਵੀ ਪ੍ਰਵੀਨ ਕਾਲਾ, ਰਜਨੀਸ਼ ਗਰੋਵਰ, ਬੇਅੰਤ ਸਿੰਘ ਅਤੇ ਹੋਰ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ |

ਪਿ੍ਅੰਕਾ ਗਾਂਧੀ ਨੂੰ ਯੂ.ਪੀ. ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਨੇ ਦਿੱਤਾ ਰੋਸ ਧਰਨਾ

ਕੋਟਕਪੂਰਾ, 19 ਜੁਲਾਈ (ਮੇਘਰਾਜ, ਮੋਹਰ ਗਿੱਲ)-ਉੱਤਰ ਪ੍ਰਦੇਸ਼ ਦੇ ਆਦੀ ਵਾਸੀ ਇਲਾਕੇ ਸੋਨ ਪੱਧਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ 10 ਆਦਿਵਾਸੀਆਂ ਦੇ ਕਤਲ ਅਤੇ 24 ਵਿਅਕਤੀਆਂ ਨੂੰ ਜ਼ਖਮੀ ਕਰਨ ਦੇ ਵਿਰੋਧ 'ਚ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਪਿ੍ਅੰਕਾ ...

ਪੂਰੀ ਖ਼ਬਰ »

ਬੱਗੇਆਣਾ ਸੇਮ ਨਾਲੇ 'ਚ ਪਿੰਡ ਔਲਖ ਦਾ ਨਿਕਾਸੀ ਪਾਣੀ ਪਾਉਣ ਸਬੰਧੀ ਕੰਮ ਅੱਧ ਵਿਚਕਾਰ ਲਟਕਿਆ

ਪੰਜਗਰਾੲੀਂ ਕਲਾਂ, 19 ਜੁਲਾਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਛੱਪੜਾਂ ਅਤੇ ਪਿੰਡ ਦੀਆਂ ਗਲ਼ੀਆਂ-ਨਾਲ਼ੀਆਂ ਦੇ ਪਾਣੀ ਨੂੰ ਨੇੜਲੇ ਪਿੰਡ ਬੱਗੇਆਣਾ ਕੋਲ ਦੀ ਲੰਘਦੇ ਨਿਕਾਸੀ ਨਾਲ਼ੇ 'ਚ ਪਾਉਣ ਦੇ ਕੰਮ ਦਾ ਬੱਗੇਆਣਾ ਵਾਸੀਆਂ ਵਲੋਂ ਵਿਰੋਧ ਕਰਨ 'ਤੇ ਅੱਧ ਵਿਚਕਾਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ...

ਪੂਰੀ ਖ਼ਬਰ »

ਬੱਚਿਆਂ 'ਚ ਨੈਤਿਕ ਸੰਸਕਾਰਾਂ ਦੇ ਪਤਨ ਸਬੰਧੀ ਸੈਮੀਨਾਰ ਲਗਾਇਆ

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਊਾਟ ਲਿਟਰਾ ਜ਼ੀ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ, ਬੱਚਿਆਂ ਦੇ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਪੈਦਾ ਕਰਨ ਲਈ ਮਾਊਾਟ ਲਿਟਰਾ ਜ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੀ ਮੀਟਿੰਗ 22 ਨੂੰ

ਫ਼ਰੀਦਕੋਟ, 19 ਜੁਲਾਈ (ਗੋਂਦਾਰਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਦੀ ਪਹਿਲੀ ਮੀਟਿੰਗ 22 ਜੁਲਾਈ ਨੂੰ ਸ਼ਾਮ 4:30 ਵਜੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਸਾਹਮਣੇ ਗਾਰਡਨ ਵਿਊ ਰੈਸਟੋਰੈਂਟ 'ਚ ਹੋ ਰਹੀ ਹੈ | ਇਹ ...

ਪੂਰੀ ਖ਼ਬਰ »

ਭਾਰਤੀ ਪਸ਼ੂ ਭਲਾਈ ਬੋਰਡ ਤੋਂ ਗਊਸ਼ਾਲਾ ਦੀ ਮਾਨਤਾ ਨਾਲ ਹੀ ਵਿੱਤੀ ਸਹਾਇਤਾ ਮਿਲ ਸਕਦੀ ਹੈ -ਡਾ. ਸੇਖੋਂ

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ. ਹਰਮਿੰਦਰ ਸਿੰਘ ਸੇਖੋਂ ਅਤੇ ਡਿਪਟੀ ਸੀ.ਈ.ਓ. ਡਾ. ਸਰਬਦੀਪ ਸਿੰਘ ਨੇ ਅੱਜ ਗੋਲੇਵਾਲਾ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਗਊਆਂ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਸਾਦਿਕ, 19 ਜੁਲਾਈ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਡਿਪਟੀ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਕਾਉਣੀ ਨੇ ਥਾਣਾ ਸਾਦਿਕ ਵਿਚ ਇਤਲਾਹ ਦਿੱਤੀ ਕਿ ਉਸ ਦੀ ਲੜਕੀ ਰਮਨਦੀਪ ਕੌਰ ਜਿਸ ਦੀ ਉਮਰ ਸਾਢੇ 17 ਸਾਲ ਹੈ ਅਤੇ ਜੋ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਅਧਿਆਪਕਾ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਖ਼ਾਲਸਾ 'ਤੇ ਜਾਨਲੇਵਾ ਹਮਲਾ-ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਬਰਗਾੜੀ, 19 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਦਮਦਮੀ ਟਕਸਾਲ ਜਥਾ ਭਿੰਡਰਾਂ ਵਾਲਾ ਨਾਲ ਜੁੜੇ ਨੌਜਵਾਨ ਪਿ੍ਤਪਾਲ ਸਿੰਘ ਖ਼ਾਲਸਾ ਬਰਗਾੜੀ ਉੱਪਰ ਬੀਤੀ ਦੇਰ ਰਾਤ ਕਰੀਬ 10 ਵਜੇ ਬਰਗਾੜੀ ਵਿਖੇ ਮੇਨ ਸੜਕ ਉੱਪਰ ਅਣਪਛਾਤੇ ਮੋਟਰ ਸਾਈਕਲ ਸਵਾਰ ਤਿੰਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ

ਫ਼ਰੀਦਕੋਟ, 19 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਜ਼ੋਨ ਵਲੋਂ ਹਰ ਸਾਲ ਦੀ ਤਰ੍ਹਾਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫਾ ਦੇਣ ਸਬੰਧੀ ਟੈਸਟ ਲਿਆ ਗਿਆ ਜਿਸ ਵਿਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨਿਤ

ਪੰਜਗਰਾਈਾ ਕਲਾਂ, 19 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਨੂੰ ਬੈਸਟ ਮਾਰਕੀਟਿੰਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਵਾਸ਼ੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ਦੱਸਿਆ ਕਿ ਨੋਇਡਾ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਨਗੁਨੀਆ ਬਿਮਾਰੀਆਂ ਸਬੰਧੀ ਜਾਗਰੂਕਤ ਕੀਤਾ

ਫ਼ਰੀਦਕੋਟ, 19 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਨਿਊ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਡਰਾਈ ਡੇ ਮਨਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ (ਐਸ.ਆਈ) ਅਤੇ ਗੁਰਮੀਤ ਸਿੰਘ ਨੇ ਡੇਂਗੂ ਅਤੇ ਚਿਕਨਗੁਨੀਆਂ ਆਦਿ ਬਿਮਾਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਲਗਾਈ ਪੁਸਤਕ ਪ੍ਰਦਰਸ਼ਨੀ

ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਅਲਮਾਰੀਆਂ ਵਿਚ ਸੰਭਾਲ ਕੇ ਰੱਖੀਆਂ ਕਿਤਾਬਾਂ ਨੂੰ ਵਿਦਿਆਰਥੀਆਂ ਦੇ ਹੱਥਾਂ ਵਿਚ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਪੱਖੀ ਖੁਰਦ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਵਿਦਿਆਰਥੀਆਂ ਵਲੋਂ ਪੁਸਤਕ ...

ਪੂਰੀ ਖ਼ਬਰ »

ਸੇਮ ਨਾਲ਼ੇ ਦਾ ਪੁਲ ਤੋੜ ਕੇ ਠੇਕੇਦਾਰ ਸੁੱਤਾ ਗੂੜ੍ਹੀ ਨੀਂਦ, ਲੋਕਾਂ ਦੀ ਆਵਾਜਾਈ ਹੋਈ ਬੰਦ

ਸਾਦਿਕ, 19 ਜੁਲਾਈ (ਗੁਰਭੇਜ ਸਿੰਘ ਚੌਹਾਨ)-ਪਿੰਡ ਮਚਾਕੀ ਕਲਾਂ ਤੋਂ ਚੇਤ ਸਿੰਘ ਵਾਲਾ ਨੂੰ ਮਿਲਾਉਣ ਵਾਲੀ ਸੜਕ ਦੇ ਰਸਤੇ ਵਿਚ ਆਉਂਦੇ ਸੇਮ ਨਾਲ਼ੇ ਦੇ ਪੁਲ ਨੂੰ ਠੇਕੇਦਾਰ ਵਲੋਂ ਤੋੜੇ ਜਾਣ ਕਾਰਨ ਰਾਹਗੀਰਾਂ ਦਾ ਲਾਂਘਾ ਪੂਰੀ ਤਰ੍ਹਾਂ ਬੰਦ ਹੋ ਚੁੱਕਾ ਹੈ | ਜਿਹੜਾ ਪੁਲ ...

ਪੂਰੀ ਖ਼ਬਰ »

7 ਸਾਲਾਂ ਬਾਅਦ ਘਰ ਪਰਤੇ ਯਾਦੂ ਨੇ ਆਪਣੀ ਸੁਣਾਈ ਅਜੀਬ ਦਾਸਤਾਨ

ਕੋਟਕਪੂਰਾ, 19 ਜੁਲਾਈ (ਮੋਹਰ ਸਿੰਘ)-ਕੋਟਕਪੂਰਾ ਸ਼ਹਿਰ ਦੇ ਇਕ ਨੌਜਵਾਨ ਦੇ 7 ਸਾਲਾਂ ਬਾਅਦ ਅਚਾਨਕ ਘਰ ਪਰਤਣ ਨਾਲ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ | ਪਰਿਵਾਰਕ ਮੈਂਬਰ ਤਾਂ ਆਪਣੇ ਪੁੱਤਰ ਨੂੰ ਲੱਭ-ਲੱਭ ਥੱਕ ਹਾਰ ਕੇ ਬੈਠ ਗਏ ਪਰ ਅਚਾਨਕ ਆਪਣੇ ਪੁੱਤਰ ਨੂੰ ਘਰ ਆਇਆ ਦੇਖ ...

ਪੂਰੀ ਖ਼ਬਰ »

ਇਕ ਰੋਜ਼ਾ ਪਲੇਠੀ ਧਾਰਮਿਕ ਬੱਸ ਯਾਤਰਾ ਅੱਜ

ਸਾਦਿਕ, 19 ਜੁਲਾਈ (ਧੰੁਨਾ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਲੇਠੀ ਇਕ ਦਿਨਾਂ ਧਾਰਮਿਕ ਬੱਸ ਯਾਤਰਾ ਪੀਰ ਈਸ਼ਾ ਜੀ ਵੈੱਲਫੇਅਰ ਸੁਸਾਇਟੀ ਸਾਦਿਕ ਵਲੋਂ 20 ਜੁਲਾਈ ਦਿਨ ਸ਼ਨੀਵਾਰ ਨੂੰ ਰਾਤ ਦੇ 8 ਵਜੇ ਸਾਦਿਕ ਦੇ ਮੁੱਖ ਚੌਾਕ ਤੋਂ ...

ਪੂਰੀ ਖ਼ਬਰ »

ਥਾਣਾ ਸਦਰ ਫ਼ਰੀਦਕੋਟ 'ਤੇ ਹਾਈਕੋਰਟ ਦੇ ਹੁਕਮਾ ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਬੀਤੀ ਦੇਰ ਰਾਤ ਥਾਣਾ ਸਦਰ ਫ਼ਰੀਦਕੋਟ ਵਿਚ ਹਾਈਕੋਰਟ ਵਲੋਂ ਵਾਰੰਟ ਅਫ਼ਸਰ ਭੇਜ ਕੇ ਪੁਲਿਸ ਵਲੋਂ ਨਾਜਾਇਜ਼ ਹਿਰਾਸਤ 'ਚ ਰੱਖੇ 7 ਵਿਅਕਤੀਆਂ ਨੂੰ ਰਿਹਾਅ ਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਵਿਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸੀ ਨਾਲ਼ਾ ਟੁੱਟਣ ਨਾਲ ਝੋਨੇ ਦੀ ਫ਼ਸਲ 'ਚ ਗੰਦਾ ਪਾਣੀ ਭਰਿਆ

ਕੋਟਕਪੂਰਾ, 19 ਜੁਲਾਈ (ਗਿੱਲ)-ਬੀਤੀ ਅੱਧੀ ਰਾਤ ਦੇ ਕਰੀਬ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਕਰਨ ਵਾਲੇ ਨਾਲ਼ੇ ਦੇ ਟੁੱਟ ਜਾਣ ਕਾਰਨ ਨਾਲ ਲੱਗਦੇ ਖੇਤਾਂ 'ਚ ਖੜ੍ਹੀ ਝੋਨੇ ਦੀ ਫ਼ਸਲ ਵਿਚ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਭਰ ਗਿਆ¢ ਸਥਾਨਕ ਦੇਵੀਵਾਲਾ ਰੋਡ 'ਤੇ ਸੜਕ ਦੇ ...

ਪੂਰੀ ਖ਼ਬਰ »

4 ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਫ਼ਾਊਾਡੇਸ਼ਨ ਵਲੋਂ ਆਰਥਿਕ ਮਦਦ

ਫ਼ਰੀਦਕੋਟ, 19 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਵਲੋਂ 4 ਵੱਖ-ਵੱਖ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਆਰਥਿਕ ਮੱਦਦ ਦਿੱਤੀ ਗਈ | ਮਰੀਜ਼ਾਂ ਦਾ ਹਾਲ-ਚਾਲ ਜਾਨਣ ਪਹੁੰਚੇ ਫ਼ਾਊਾਡੇਸ਼ਨ ਦੇ ਕੋਆਰਡੀਨੇਟਰ ਭਾਈ ਸ਼ਿਵਜੀਤ ...

ਪੂਰੀ ਖ਼ਬਰ »

ਕਿਸਾਨ ਨੇ ਸ਼ਰਾਰਤੀ ਅਨਸਰਾਂ 'ਤੇ ਫ਼ਸਲ ਖਰਾਬ ਕਰਨ ਦਾ ਲਗਾਇਆ ਦੋਸ਼

ਬਾਜਾਖਾਨਾ, 19 ਜੁਲਾਈ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਕਿਸਾਨ ਚਾਨਣ ਸਿੰਘ ਪੁੱਤਰ ਸੋਹਣ ਸਿੰਘ, ਸੁਖਮੰਦਰ ਸਿੰਘ, ਜਲੰਧਰ ਸਿੰਘ, ਜਗਦੀਸ਼ ਸਿੰਘ ਅਤੇ ਮਨਜੀਤ ਸਿੰਘ ਦੀ ਪੰਜ ਏਕੜ ਫ਼ਸਲ ਕੁਦਰਤੀ ਆਫ਼ਤ (ਮੀਂਹ ਦੇ ਪਾਣੀ) ਕਾਰਨ ਖਰਾਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡ ਸਕਰਲ ਵਲੋਂ 'ਅਸਲ ਵਿੱਦਿਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਖੇਤਰ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ 'ਚ 'ਅਸਲ ਵਿੱਦਿਆ' ਵਿਸ਼ੇ ...

ਪੂਰੀ ਖ਼ਬਰ »

ਪਰਮਜੀਤ ਕੌਰ ਗੁਲਸ਼ਨ ਸਮੇਤ ਕਈ ਆਗੂਆਂ ਨੇ ਅਰਾਈਆਂਵਾਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ ਦਾ ਦੇਹਾਂਤ ਹੋ ਗਿਆ ਸੀ | ਪਰਿਵਾਰ ਨਾਲ ਬੀਬੀ ਪਰਮਜੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ ਵਿਚ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ

ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਿਹਰੀਆਂ ਫ਼ਰੀਦਕੋਟ ਵਿਖੇ ਪੌਦੇ ਲਾ ਕੇ ਵਣ-ਮਹਾਂਉਤਸਵ ਮਨਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਤੋਂ ਨਾਜਾਇਜ਼ ਫ਼ੀਸਾਂ ਵਸੂਲਣ ਦੇ ਵਿਰੋਧ 'ਚ ਪੀ.ਅੱੈਸ.ਯੂ. ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 19 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਅਣਦੇਖੀ ਕਰਕੇ ਦਲਿਤ ਵਿਦਿਆਰਥੀਆਂ ਤੋਂ ਨਾਜਾਇਜ਼ ਫ਼ੀਸਾਂ ਵਸੂਲਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕਿਰਾਏ 'ਤੇ ਦਿੱਤੀ ਦੁਕਾਨ ਨੂੰ ਛੁਡਵਾਉਣ ਲਈ ਦੁਕਾਨ ਮਾਲਕ ਨੇ ਪਰਿਵਾਰ ਸਮੇਤ ਧਰਨਾ ਲਗਾਇਆ

ਕੋਟਕਪੂਰਾ, 19 ਜੁਲਾਈ (ਮੇਘਰਾਜ)-ਕੋਟਕਪੂਰਾ-ਜੈਤੋ ਸੜਕ 'ਤੇ ਸਥਿਤ ਇਕ ਵਿਅਕਤੀ ਨੇ ਆਪਣੀ ਕਿਰਾਏ 'ਤੇ ਦਿੱਤੀ ਦੁਕਾਨ ਤੋਂ ਕਬਜ਼ਾ ਛੁਡਵਾਉਣ ਲਈ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨਾਲ ਮਿਲ ਕੇ ਦੁਕਾਨ ਦੇ ਸਾਹਮਣੇ ਧਰਨਾ ਸ਼ੁਰੂ ਕੀਤਾ | ਦੁਕਾਨ ਮਾਲਕ ਸਤੀਸ਼ ...

ਪੂਰੀ ਖ਼ਬਰ »

ਪੰਜਾਬ ਵਿਦਿਆਰਥੀ ਯੂਨੀਅਨ ਨੇ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ ਲਈ ਕੀਤਾ ਰੋਸ ਮਾਰਚ

ਕੋਟਕਪੂਰਾ, 19 ਜੁਲਾਈ (ਮੇਘਰਾਜ, ਗਿੱਲ)-ਅੱਜ ਪੰਜਾਬ ਵਿਦਿਆਰਥੀ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪੋਸਟਮੈਟਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ ਸਬੰਧੀ ਪਿੰ੍ਰਸੀਪਲ ਦਫ਼ਤਰ ਮੂਹਰੇ ਰੋਸ ਮਾਰਚ ਕੀਤਾ ਗਿਆ ਅਤੇ ਦਫ਼ਤਰ ਦਾ ਘਿਰਾਉ ...

ਪੂਰੀ ਖ਼ਬਰ »

ਵਿਸ਼ਵ ਸਫ਼ਾਈ ਦਿਹਾੜਾ ਮਨਾਇਆ

ਪੰਜਗਰਾਈਾ ਕਲਾਂ, 19 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਔਲਖ ਵਿਖੇ ਸਕੂਲ ਦੇ ਮੁੱਖ ਅਧਿਆਪਕ ਇਕਬਾਲ ਸਿੰਘ ਗਿੱਲ ਦੀ ਅਗਵਾਈ ਹੇਠ ਸਕੂਲ ਵਿਚ 'ਗਲੋਬਲ ਹੈਂਡਵਾਸ਼ ਡੇ' ਮਨਾਇਆ ਗਿਆ | ਇਸ ਮੌਕੇ ਸਵੱਛ ਭਾਰਤ ਅਭਿਆਨ ਦੇ ਇੰਚਾਰਜ ਨੀਰੂ ਸ਼ਰਮਾ ਵਲੋਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਥਾ ਵਿਚਾਰ ਸਮਾਗਮ ਅੱਜ

ਕੋਟਕਪੂਰਾ, 19 ਜੁਲਾਈ (ਮੇਘਰਾਜ)-ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਥਾ ਵਿਚਾਰ ਸਮਾਗਮ 20 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਜੈਤੋ ਰੋਡ ਕੋਟਕਪੂਰਾ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX