ਤਾਜਾ ਖ਼ਬਰਾਂ


ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  3 minutes ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  20 minutes ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  48 minutes ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  55 minutes ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦਾਸਪੁਰ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਵਰਤੇ ਗਏ ਹਥਿਆਰ ਪਿਸਤੌਲ ਨੂੰ ਅੱਜ ਬਟਾਲਾ ਪੁਲਿਸ ਵੱਲੋਂ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਿਆ ਗਿਆ। ਉੱਧਰ ਬਟਾਲਾ...
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 1 hour ago
ਹੈਦਰਾਬਾਦ, 6 ਦਸੰਬਰ - ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ...
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 1 hour ago
ਖਾਸਾ, 6 ਦਸੰਬਰ (ਗੁਰਨੇਕ ਸਿੰਘ ਪਨੂੰ) - ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ...
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  about 1 hour ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  about 2 hours ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 3 hours ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 3 hours ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 3 hours ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 3 hours ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 3 hours ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 3 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 4 hours ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 4 hours ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 4 hours ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 4 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 5 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 5 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 5 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 5 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 6 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 5 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 6 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 6 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 6 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 7 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 7 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 7 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 2 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 9 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 9 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  about 1 hour ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  about 1 hour ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  27 minutes ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਮੋਗਾ

ਜ਼ਿਲ੍ਹਾ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਦੇਸ਼ ਦੇ ਉੱਤਰ ਪ੍ਰਦੇਸ਼ ਵਿਖੇ ਜ਼ਮੀਨੀ ਮਾਮਲੇ ਦੇ ਵਿਵਾਦ ਵਿਚ 100 ਏਕੜ ਜ਼ਮੀਨ 'ਤੇ ਕਬਜ਼ਾ ਕਰਨ ਦੇ ਯਤਨ ਵਿਚ 10 ਲੋਕਾਂ ਦੀ ਮੌਤ ਹੋ ਗਈ ਸੀ ਤੇ ਇਸ ਸਬੰਧੀ ਲੋਕਾਂ ਵਲੋਂ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਇੰਚਾਰਜ ਉੱਤਰ ਪ੍ਰਦੇਸ਼ ਪਿ੍ਅੰਕਾ ਗਾਂਧੀ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਪ੍ਰਧਾਨ ਕਾਂਗਰਸ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਵਿਚ ਸ਼ਹਿਰ ਦੇ ਮੁੱਖ ਚੌਕ ਵਿਚ ਮੋਦੀ ਸਰਕਾਰ ਿਖ਼ਲਾਫ਼ ਜਿੱਥੇ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਵਾ ਵੀ ਕੀਤਾ | ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਹਲਕਾ ਧਰਮਕੋਟ ਤੋਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਕੈਬਨਿਟ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਸਾਬਕਾ ਜ਼ਿਲ੍ਹਾ ਪ੍ਰਧਾਨ ਉਪਿੰਦਰ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਸੂਬਾ ਸਕੱਤਰ ਇੰਦਰਜੀਤ ਸਿੰਘ ਬੀੜ ਚੜਿੱਕ, ਗੁਰਬਚਨ ਸਿੰਘ ਬਰਾੜ ਸਾਬਕਾ ਪ੍ਰਧਾਨ, ਆਦਿ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਜਿੱਥੇ ਅਰਾਜਕਤਾ ਫੈਲੀ ਹੈ, ਉੱਥੇ ਲੋਕਤੰਤਰ ਦਾ ਵੀ ਘਾਣ ਕੀਤਾ ਜਾ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਯੂ.ਪੀ. ਵਿਚ ਧਰਨਾਕਾਰੀਆਂ ਦੇ ਸਮਰਥਨ ਵਿਚ ਜਾ ਰਹੀ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਸੋਚੀ ਸਮਝੀ ਸਾਜ਼ਿਸ਼ ਮੁਤਾਬਿਕ ਧਾਰਾ 144 ਲਾ ਕੇ ਗਿ੍ਫ਼ਤਾਰ ਕਰ ਲਿਆ ਗਿਆ | ਆਗੂਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਕੱਟੜਵਾਦ ਤੇ ਭਗਵੇਂਕਰਨ ਵੱਲ ਵਧਾਇਆ ਹੈ, ਜਦਕਿ ਦੇਸ਼ ਵਿਕਾਸ ਪੱਖੋਂ ਪਛੜ ਰਿਹਾ ਹੈ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵਿਕਾਸ ਕਰਨ ਦੀ ਬਜਾਏ ਦੇਸ਼ ਨੂੰ ਅਸਥਿਰਤਾ ਵੱਲ ਵਧਾ ਰਹੇ ਹਨ ਜੋ ਕਿ ਦੇਸ਼ ਲਈ ਵੱਡਾ ਖ਼ਤਰਾ ਹੈ | ਇਸ ਮੌਕੇ ਸਵਰਨ ਸਿੰਘ ਆਦੀਵਾਲ ਸੂਬਾ ਸਕੱਤਰ, ਜਬਰਜੰਗ ਸਿੰਘ ਬਰਾੜ, ਗੁੱਗੂ ਦਾਤਾ, ਮਨਜੀਤ ਸਿੰਘ ਮਾਨ ਕੌਾਸਲਰ, ਯੋਧਾ ਸਿੰਘ ਬਰਾੜ, ਗੁਰਬੀਰ ਸਿੰਘ ਗੋਗਾ, ਜਸਵਿੰਦਰ ਸਿੰਘ ਕੱੁਸਾ, ਕੁਲਵੀਰ ਸਿੰਘ ਲੌਾਗੀਵਿੰਡ, ਸਿਵਾਜ ਭੋਲਾ ਮਸਤੇ ਵਾਲਾ, ਪ੍ਰਕਾਸ਼ ਸਿੰਘ ਰਾਜਪੂਤ ਯੂਥ ਕਾਂਗਰਸ, ਬਿੱਟੂ ਮਲਹੋਤਰਾ ਕੋਟ ਈਸੇ ਖਾਂ, ਵਿਜੇ ਧੀਰ ਕੋਟ ਈਸੇ ਖਾਂ, ਸੁਖਦੇਵ ਸਿੰਘ ਖੋਸਾ, ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਪ੍ਰਧਾਨ ਮੇਜਰ ਸਿੰਘ ਸੇਖੋਂ, ਜਸਵਿੰਦਰ ਸਿੰਘ ਬਲਖੰਡੀ, ਸਰਪੰਚ ਪਿੱਪਲ ਸਿੰਘ, ਐਡਵੋਕੇਟ ਵਿਜੇ ਧੀਰ ਇੰਟਕ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਵੀਰ ਸਿੰਘ ਸਰਪੰਚ, ਪ੍ਰਭਜੀਤ ਸਿੰਘ ਕਾਲਾ ਆੜ੍ਹਤੀ, ਹਰਵਿੰਦਰ ਸਿੰਘ ਬਿੱਟੂ ਪੀ.ਏ., ਨਿਰਮਲ ਸਿੰਘ ਬਿੱਟੂ, ਅਮਰਦੀਪ ਸਿੰਘ ਭਿੰਡਰ, ਰਾਮ ਨਿਵਾਸ ਪ੍ਰਧਾਨ, ਪਰਮਜੀਤ ਕੌਰ ਕਪੂਰੇ, ਨਿਰਮਲ ਸਿੰਘ ਕੌਾਸਲਰ, ਓਮ ਪ੍ਰਕਾਸ਼ ਪੱਪੀ, ਦਰਸ਼ਨ ਸਿੰਘ ਸਰਾਂ, ਨਿਮਰਲ ਸਿੰਘ ਪੰਚ, ਲਾਲ ਸਿੰਘ ਪੰਚ, ਬਲਤੇਜ ਸਿੰਘ ਚੇਅਰਮੈਨ, ਦਰਬਾਰਾ ਸਿੰਘ, ਰਾਜੂ ਸਹੋਤਾ ਆਦਿ ਹਾਜ਼ਰ ਸਨ |

ਚੋਰੀ ਕੀਤਾ ਮੋਟਰਸਾਈਕਲ ਬਰਾਮਦ-ਇਕ ਗਿ੍ਫ਼ਤਾਰ

ਮੋਗਾ, 19 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਜਗਜੀਤ ਸਿੰਘ ਉਰਫ਼ ਹਨੀ ਪੁੱਤਰ ਹਰਦੀਪ ਸਿੰਘ ਵਾਸੀ ਰਸੂਲਪੁਰ ਜ਼ਿਲ੍ਹਾ ਲੁਧਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਇਕ ਮੋਟਰਸਾਈਕਲ ਡਿਸਕਵਰ ਨੰਬਰ ਪੀ ਬੀ 65 ਈ 8366 ਬੱਧਨੀ ਕਲਾਂ ਦੇ ਬੱਸ ਅੱਡੇ ਨਜ਼ਦੀਕ ਗੁਰਦੁਆਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਦੀ ਟੀਮ ਨੇ ਡੇਂਗੂ ਦਾ ਲਾਰਵਾ ਖ਼ਤਮ ਕਰਵਾਇਆ

ਮੋਗਾ, 19 ਜੁਲਾਈ (ਜਸਪਾਲ ਸਿੰਘ ਬੱਬੀ)-ਯੂਥ ਵੈੱਲਫੇਅਰ ਕਲੱਬ ਮੋਗਾ ਦੇ ਸੰਸਥਾਪਕ ਅਮੀਰ ਚੰਦ ਬਠਲਾ ਯਾਦ ਵਿਚ ਕਬਾੜ ਬਾਜ਼ਾਰ ਮੋਗਾ ਅਤੇ ਕੈਂਪ ਮਾਰਕੀਟ ਮੋਗਾ ਵਿਖੇ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਡੇਂਗੂ ਵਿਰੋਧੀ ਚਲਾਈ ਮੁਹਿੰਮ ਤਹਿਤ ਕਬਾੜ ਦੇ ਸਾਮਾਨ ਅਤੇ ...

ਪੂਰੀ ਖ਼ਬਰ »

ਲੋਕਾਂ ਨੇ ਮੋਟਰਸਾਈਕਲ ਚੋਰਾਂ 'ਤੇ ਚਾੜਿ੍ਹਆ ਕੁਟਾਪਾ

ਮੋਗਾ, 19 ਜੁਲਾਈ (ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਵੇਦਾਂਤ ਨਗਰ ਨਜ਼ਦੀਕ ਗੀਤਾ ਭਵਨ ਕੋਲ ਮੋਟਰਸਾਈਕਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਦੋ ਨੌਜਵਾਨਾਂ ਨੂੰ ਮੁਸਤੈਦੀ ਨਾਲ ਲੋਕਾਂ ਨੇ ਕਾਬੂ ਕਰ ਲਿਆ ਤੇ ਗ਼ੁੱਸੇ ਵਿਚ ਆਏ ਹੋਏ ਲੋਕਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਦੇਸ਼ ਦੇ ਉੱਤਰ ਪ੍ਰਦੇਸ਼ ਵਿਖੇ ਜ਼ਮੀਨੀ ਮਾਮਲੇ ਦੇ ਵਿਵਾਦ ਵਿਚ 100 ਏਕੜ ਜ਼ਮੀਨ 'ਤੇ ਕਬਜ਼ਾ ਕਰਨ ਦੇ ਯਤਨ ਵਿਚ 10 ਲੋਕਾਂ ਦੀ ਮੌਤ ਹੋ ਗਈ ਸੀ ਤੇ ਇਸ ਸਬੰਧੀ ਲੋਕਾਂ ਵਲੋਂ ਲਗਾਏ ਜਾ ਰਹੇ ਧਰਨੇ ਵਿਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਕਲੱਬ ਵਿਸ਼ਾਲ ਵਲੋਂ 21 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲਾਇਨਜ਼ ਕਲੱਬ (ਵਿਸ਼ਾਲ) ਮੋਗਾ ਵਲੋਂ 21 ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਜ਼ੀਰਾ ਰੋਡ ਮੋਗਾ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ

ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਕਾਂਗਰਸ ਦੀ ਅਗਵਾਈ ਹੇਠ ਅੱਜ ਸਥਾਨਕ ਸੁਭਾਸ਼ ਮੰਡੀ ਵਿਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ, ਅਲਕੋਹਲ ਤੇ ਚਾਲੂ ਭੱਠੀ ਸਮੇਤ ਦੋ ਸਕੇ ਭਰਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 19 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਮੋਗਾ, 19 ਜੁਲਾਈ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ ਸੜਕ ਹਾਦਸੇ ਵਿਚ ਇਕ 38 ਸਾਲਾ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਚਰਨਜੀਤ ਕੌਰ ਪਤਨੀ ਦਲਜੀਤ ਸਿੰਘ ਵਾਸੀ ਦੁੱਨੇਕੇ ਜੋ ਆਪਣੇ ਇਕ ਰਿਸ਼ਤੇਦਾਰ ਨਾਲ ਮੋਟਰਸਾਈਕਲ 'ਤੇ ਬਾਬਾ ਦਾਮੂਸ਼ਾਹ ਵਿਖੇ ਮੱਥਾ ਟੇਕਣ ਚੱਲੇ ...

ਪੂਰੀ ਖ਼ਬਰ »

ਸਰਕਾਰ 5 ਏਕੜ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ਵਾਅਦਾ ਪੂਰਾ ਕਰੇ-ਕਿਸਾਨ ਯੂਨੀਅਨ

ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਬਲੂਬਰਡ ਸੰਸਥਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਬਲੂ ਬਰਡ ਇਮੀਗਰੇਸ਼ਨ ਤੇ ਆਈਲਟਸ ਸੰਸਥਾ ਮੋਗਾ ਜੋ ਬੱਸ ਸਟੈਂਡ ਮੋਗਾ ਦੇ ਨਜ਼ਦੀਕ ਅਤੇ ਚੱਕੀ ਵਾਲੀ ਗਲੀ ਦੇ ਬਿਲਕੁਲ ਸਾਹਮਣੇ ਸਥਿਤ ਹੈ, ਨੇ ਜਗਦੀਪ ਕੌਰ ਵਾਸੀ ਬਠਿੰਡਾ ਦਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਸਿੱਧਾ ਵੱਟਾਂ 'ਤੇ ਝੋਨਾ ਲਗਾਉਣ ਦੀ ਤਕਨੀਕ ਸ਼ੁਰੂ

ਅਜੀਤਵਾਲ, 19 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ 'ਚ ਪਿਛਲੇ ਚਾਰ ਦਹਾਕਿਆਂ ਤੋਂ ਝੋਨੇ ਦੀ ਫ਼ਸਲ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ-ਬ-ਦਿਨ ਖ਼ਤਰੇ 'ਚ ਨਿਸ਼ਾਨ 'ਤੇ ਪਹੁੰਚ ਗਈ ਹੈ ਹੁਣ ਕਿਸਾਨਾਂ ਨੇ ਆਪ ਹੀ ਇਸ ਸਬੰਧੀ ਪਾਣੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ...

ਪੂਰੀ ਖ਼ਬਰ »

ਪਿੰਡ ਖੰਭੇ ਵਿਖੇ ਨਾਜਾਇਜ਼ ਕਬਜ਼ਾ ਹਟਾਇਆ

ਫਤਹਿਗੜ੍ਹ ਪੰਜਤੂਰ, 19 ਜੁਲਾਈ (ਜਸਵਿੰਦਰ ਸਿੰਘ)-ਫਤਹਿਗੜ੍ਹ ਪੰਜਤੂਰ ਤੋਂ ਧਰਮਕੋਟ ਨੂੰ ਜਾਂਦੇ ਮੇਨ ਰੋਡ 'ਤੇ ਸਥਿਤ ਆਉਂਦੇ ਪਿੰਡ ਖੰਭੇ ਵਿਖੇ ਖੱਬੇ ਹੱਥ ਬਣੇ ਇਕ ਖੋਖੇ ਨੂੰ ਪੰਚਾਇਤ ਵਲੋਂ ਖੋਖਾ ਮਾਲਕ ਵਲੋਂ ਕੀਤੇ ਕਬਜ਼ੇ ਨੂੰ ਹਟਾਇਆ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪੰਜਾਬੀ ਤੇ ਅੰਗਰੇਜ਼ੀ ਭਾਸ਼ਨ ਮੁਕਾਬਲੇ

ਕਿਸ਼ਨਪੁਰਾ ਕਲਾਂ, 19 ਜੁਲਾਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸਕੂਲ ਅੰਦਰ ਚੱਲ ਰਹੇ ਚਾਰ ਹਾਊਸਾਂ 'ਚ ਅੰਤਰ-ਹਾਊਸ ਭਾਸ਼ਣ ਮੁਕਾਬਲੇ ਕਰਵਾਏ ਗਏ ਜੋ ਕਿ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿਚ ਸਨ | ਬੱਚਿਆਂ ਵਲੋਂ ਸਮਾਜ ਵਿਚਲੇ ਭਖਦੇ ਮਸਲਿਆਂ ਨੂੰ ...

ਪੂਰੀ ਖ਼ਬਰ »

ਕਿਸਾਨ ਸਿਫਾਰਸ਼ਸੁਦਾ ਕੀਟਨਾਸ਼ਕ ਤੇ ਉੱਲੀ ਨਾਸ਼ਕ ਸਪਰੇ ਦੀ ਵਰਤੋਂ ਹੀ ਕਰਨ-ਬਰਾੜ

ਸਮਾਧ ਭਾਈ, 19 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਧੀਨ ਬਲਾਕ ਬਾਘਾ ਪੁਰਾਣਾ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ: ਜਰਨੈਲ ਸਿੰਘ ...

ਪੂਰੀ ਖ਼ਬਰ »

ਬੂਟੇ ਲਗਾ ਕੇ ਉਸ ਦੀ ਦੇਖਭਾਲ ਵੀ ਜ਼ਰੂਰ ਕਰੋ-ਅਸ਼ੋਕ ਧਮੀਜਾ

ਮੋਗਾ, 19 ਜੁਲਾਈ (ਰਾਜੇਸ਼ ਕੋਛੜ)-ਮੋਗਾ ਯੂਥ ਵੈਲਫੇਅਰ ਕਲੱਬ ਦੇ ਸੰਸਥਾਪਕ ਸਵਰਗੀ ਅਮੀਰ ਚੰਦ ਬੱਠਲਾ ਦੀ ਬਰਸੀ 'ਤੇ ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਸਮਾਜ ਭਲਾਈ ਹਫ਼ਤਾ ਸ਼ੁਰੂ ਕੀਤਾ ਗਿਆ | ਜਿਸ 'ਚ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਕੈਂਪ 'ਚ ਵਾਤਾਵਰਨ ਦੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਪਾਊਸ ਡਿਪੈਂਡੇਂਟ ਵੀਜ਼ਾ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਵਲੋਂ ਨਾ ਸਿਰਫ਼ ਸਟੂਡੈਂਟ ਵੀਜ਼ਾ ਤੇ ਵਿਜ਼ਟਰ ਵੀਜ਼ਾ ਲਗਵਾਇਆ ਜਾਂਦਾ ਹੈ, ਬਲਕਿ ਇਨ੍ਹਾਂ ਵਲੋਂ ਆਸਟ੍ਰੇਲੀਆ ਦਾ ਸਪਾਊਸ ਡਿਪੈਂਡੇਟ ਵੀਜ਼ਾ ਵੀ ਲਗਵਾ ਕੇ ਦਿੱਤਾ ਜਾਂਦਾ ਹੈ | ਇਸ ਵਾਰ ਸੰਸਥਾ ਵਲੋਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 19 ਜੁਲਾਈ (ਮਾਣੂੰਕੇ, ਟਿਵਾਣਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਸਥਾਨਿਕ ਤਹਿਸੀਲ ਕੰਪਲੈਕਸ ਅੰਦਰ ਤਹਿਸੀਲ ਪ੍ਰਧਾਨ ਨੰਬਰਦਾਰ ਜਗਜੀਤ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਕਮੇਟੀ ਦੇ ਮੈਂਬਰ ਤੇ ਮਾਨਸਾ ...

ਪੂਰੀ ਖ਼ਬਰ »

ਲਿੱਪ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਭਲਕੇ ਮੋਗਾ 'ਚ-ਸਮਾਧ ਭਾਈ

ਮੋਗਾ, 19 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਸਿਮਰਜੀਤ ਸਿੰਘ ਬੈਂਸ 21 ਜੁਲਾਈ ਨੂੰ ਨਿਊ ਟਾਊਨ ਸਥਿਤ ਗਿੱਲ ਪੈਲੇਸ ਦੇ ...

ਪੂਰੀ ਖ਼ਬਰ »

ਭਾਜਪਾ ਦੇ ਸੰਗਠਨ ਸਕੱਤਰ ਦਿਨੇਸ਼ ਕੁਮਾਰ ਪਹੁੰਚੇ ਮੋਗਾ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਜਪਾ ਦੀ ਮਜ਼ਬੂਤੀ ਲਈ ਤੇ ਪਾਰਟੀ ਵਿਚ ਇਕਜੁੱਟਤਾ ਲਿਆਉਣ ਲਈ ਅੱਜ ਪਾਰਟੀ ਦੇ ਪੰਜਾਬ ਸੰਗਠਨ ਸਕੱਤਰ ਦਿਨੇਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਭਾਜਪਾ ਆਗੂਆਂ, ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਵਧੀਆ ਬੈਂਡ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਸੰਸਥਾ ਆਇਲਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਜਾਂਦੀ ਹੈ | ਇਸ ਸੰਸਥਾ ਦੇ ਟਰੇਨਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਨ ਚਾਹੇ ਬੈਂਡ ਪ੍ਰਾਪਤ ਕਰਵਾਉਣ 'ਚ ਪੂਰੀ ਸਹਾਇਤਾ ਕਰਦੇ ...

ਪੂਰੀ ਖ਼ਬਰ »

ਅਧਿਆਪਕਾ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ

ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਸਕੂਲੋਂ ਘਰ ਮੁੜ ਰਹੀ ਇਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਕੋਲੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਮੁਤਾਬਿਕ ਪ੍ਰੇਮ ਲਤਾ ਪਤਨੀ ਜਗਦੀਸ਼ ਕੁਮਾਰ ਗੋਇਲ ਨਿਵਾਸੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਮੋਗਾ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸੂਬਾ ਬਾਡੀ ਦੇ ਨਿਰਦੇਸ਼ਾਂ ਹੇਠ ਪੁਰਾਣੀ ਜ਼ਿਲ੍ਹਾ ਬਾਡੀ ਨੂੰ ...

ਪੂਰੀ ਖ਼ਬਰ »

ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਕੌ ਾਸਲ ਸਖ਼ਤ

ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਸਦਕਾ ਵਾਰ-ਵਾਰ ਟਰੈਫ਼ਿਕ ਜਾਮ ਹੋਣ ਨੂੰ ਲੈ ਕੇ ਸਥਾਨਕ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅੱਜ ਨਗਰ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਅਰਸ਼ਦੀਪ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਸੰਸਥਾ ਦੇ ਡਾਇਰੈਕਟਰ ਨੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਆਪਣੀ 12ਵੀਂ ਦੀ ਪੜ੍ਹਾਈ 2018 ਵਿਚ ਮੁਕੰਮਲ ਕਰ ਕੇ ਆਈਲਟਸ 'ਚੋਂ 6.5 ਬੈਂਡ ਹਾਸਲ ਕੀਤੇ ਸਨ ਤੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਾਊਕੇ ਕਲਾਂ ਦੀ ਚੋਣ ਹੋਈ ਰੱਦ

ਬੱਧਨੀ ਕਲਾਂ, 19 ਜੁਲਾਈ (ਸੰਜੀਵ ਕੋਛੜ)-ਸਹਿਕਾਰੀ ਸਭਾ ਪਿੰਡ ਰਾਊਕੇ ਕਲਾਂ ਵਿਖੇ ਸੁਸਾਇਟੀ ਦੀ ਹੋ ਰਹੀ ਚੋਣ ਵੀ ਸਿਆਸਤ ਦੀ ਭੇਟ ਚੜ੍ਹ ਗਈ | ਅੱਜ ਦੀ ਰੱਖੀ ਗਈ ਚੋਣ ਪ੍ਰਕਿਰਿਆ ਸ਼ੁਰੂ ਤਾਂ ਹੋ ਗਈ ਸੀ ਜਿਸ ਵਿਚ ਪਹੁੰਚੇ ਤਕਰੀਬਨ 650 ਮੈਂਬਰਾਂ ਚੋਂ 194 ਵਿਅਕਤੀਆਂ ਦੀ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਤੇ ਗੋਲਡਨ ਐਜੂਕੇਸ਼ਨ ਨੇ ਲਗਵਾਏ 22 ਵੀਜ਼ੇ

ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਤੇ ਗੋਲਡਨ ਐਡਵਾਈਜ਼ਰ ਨੇ ਇਕ ਦਿਨ 'ਚ 22 ਵੀਜ਼ੇ ਲਗਵਾ ਕੇ ਇਤਿਹਾਸ ਰਚਿਆ¢ ਸੰਸਥਾ ਦੇ ਡਾਇਰੈਕਟਰ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਦੀ ਬਦੌਲਤ ਅਵਤਾਰ ਸਿੰਘ, ਕੁਲਵਿੰਦਰ ਕੌਰ, ਸ਼ਿੰਦਰ ਕੌਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX