ਤਾਜਾ ਖ਼ਬਰਾਂ


ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  25 minutes ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  37 minutes ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  48 minutes ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 2 hours ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 2 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  1 minute ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਰੇਨ ਵਿਭਾਗ ਦੀ ਲਾਪ੍ਰਵਾਹੀ ਦਾ ਨਤੀਜਾ ਕਿਸਾਨਾਂ ਨੂੰ ਭੁਗਤਣਾ ਪਿਆ

ਗੁਰੂਹਰਸਹਾਏ, 19 ਜੁਲਾਈ (ਪਿ੍ਥਵੀ ਰਾਜ ਕੰਬੋਜ)-ਗੁਰੂਹਰਸਹਾਏ ਹਲਕੇ 'ਚ ਭਾਰੀ ਬਾਰਿਸ਼ ਹੋਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਗੁਰੂਹਰਸਹਾਏ ਨਾਲ ਲੱਗਦੇ ਪਿੰਡਾਂ ਤੇ ਸ਼ਹਿਰ ਦੇ ਨਾਲ ਲੱਗਦੀਆਂ ਬਸਤੀਆਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਦਾ ਆਮ ਜੀਵਨ ਅਸਤ-ਵਿਅਸਤ ਹੋ ਗਿਆ ਹੈ | ਪਿੰਡ ਸਰੂਪੇ ਵਾਲਾ, ਨਿਧਾਨਾ, ਚੱਕ ਨਿਧਾਨਾ, ਸ਼ੇਖੜਾ ਵਾਲਾ, ਠਠੇਰਾਂ ਵਾਲਾ, ਮੋਰਾਂ ਵਾਲਾ ਆਦਿ ਪਿੰਡਾਂ ਵਿਚ ਭਾਰੀ ਬਾਰਿਸ਼ ਨਾਲ ਖੇਤਾਂ 'ਚ ਪਾਣੀ ਭਰਨ ਨਾਲ ਬਾਸਮਤੀ ਦੀ ਸੈਂਕੜੇ ਏਕੜ ਖੜ੍ਹੀ ਫ਼ਸਲ ਤਬਾਹ ਹੋ ਗਈ | ਪਿਛਲੇ ਪੰਜ ਦਿਨ ਤੋਂ ਪਾਣੀ ਦੀ ਮਾਰ ਝੱਲ ਰਹੀ ਬਾਸਮਤੀ ਦੀ ਫ਼ਸਲ ਜ਼ਿਆਦਾ ਤੋਂ ਜ਼ਿਆਦਾ 24 ਘੰਟੇ ਖੜ੍ਹੇ ਪਾਣੀ 'ਚ ਰਹਿ ਸਕਦੀ ਹੈ | ਗੁਰੂਹਰਸਹਾਏ ਤੋਂ ਜਲਾਲਾਬਾਦ ਜਾਂਦੀ ਸੇਮ-ਨਾਲੇ ਇਨ੍ਹਾਂ ਪਿੰਡਾਂ ਤੇ ਸ਼ਹਿਰ ਦੇ ਕੁਝ ਇਲਾਕਿਆਂ 'ਚ ਪਾਣੀ ਭਰਨ ਦਾ ਮੁੱਖ ਕਾਰਨ ਬਣਦੀ ਹੈ | ਜਿਸ ਦੀ ਵਜ੍ਹਾ ਹਮੇਸ਼ਾ ਹੀ ਇਹ ਰਹਿੰਦੀ ਹੈ ਕਿ ਪ੍ਰਸ਼ਾਸਨ ਦਾ ਤਾਂ ਇਹ ਹਾਲ ਹੈ ਕਿ ਹੜ੍ਹਾਂ ਨਾਲ ਨਜਿੱਠਣ ਲਈ ਹਰ ਸਾਲ ਲੱਖਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਜਾਂਦੇ ਹਨ, ਜਿਸ ਰਾਹੀਂ ਸੇਮ-ਨਾਲਿਆਂ ਤੇ ਨਹਿਰਾਂ ਦੀ ਸਫ਼ਾਈ ਕਰਵਾਈ ਜਾਂਦੀ ਹੈ, ਪਰ ਜ਼ਿਆਦਾਤਰ ਇਹ ਕੰਮ ਕਾਗ਼ਜ਼ਾਂ ਵਿਚ ਹੀ ਮੁਕੰਮਲ ਹੋ ਜਾਂਦਾ ਹੈ | ਜੇਕਰ ਇਹ ਕੰਮ ਸ਼ੁਰੂ ਕੀਤੇ ਵੀ ਜਾਂਦੇ ਹਨ ਤਾਂ ਆਮ ਕਹਾਵਤ ਵਾਂਗ 'ਵਿਹੜੇ ਆਈ ਜੰਨ ਤਾਂ ਵਿੰਨੋ੍ਹ ਕੁੜੀ ਦੇ ਕੰਨ' ਅਮਲ 'ਚ ਲਿਆਂਦੀ ਜਾਂਦੀ ਹੈ ਕਿ ਜਦੋਂ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਹਨ ਤੇ ਕਿਸਾਨ ਆਪਣੀ ਝੋਨੇ ਦੀ ਬਿਜਾਈ ਮੁਕੰਮਲ ਕਰ ਲੈਂਦੇ ਹਨ ਤਾਂ ਸੇਮ-ਨਾਲੇ ਵਿਭਾਗ ਵਲੋਂ ਸੇਮ-ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਜਾਂਦਾ ਹੈ ਇਸ ਸਾਲ ਵੀ ਡਰੇਨ ਵਿਭਾਗ ਵਲੋਂ ਸੇਮ-ਨਾਲਿਆਂ ਦੀ ਸਫ਼ਾਈ ਦਾ ਕੰਮ ਕੋਈ ਇਕ ਹਫ਼ਤਾ ਪਹਿਲਾਂ ਸ਼ੁਰੂ ਕੀਤਾ ਗਿਆ, ਜਦ ਕਿ ਸਾਰਾ ਝੋਨਾ ਲੱਗ ਚੁੱਕਿਆ ਸੀ ਤੇ ਕਿਸਾਨਾਂ ਨੇ ਸੇਮ-ਨਾਲੇ 'ਤੇ ਬਣੀਆਂ ਸਾਰੀਆਂ ਪਟੜੀਆਂ ਵਾਹ ਕੇ ਆਪਣੀ ਜ਼ਮੀਨ 'ਚ ਮਿਲਾ ਕੇ ਉਥੇ ਝੋਨੇ ਦੀ ਕਾਸ਼ਤ ਕੀਤੀ ਹੋਈ ਹੈ ਜਿਸ ਕਾਰਨ ਨਾ ਤਾਂ ਜੇ. ਸੀ. ਬੀ. ਮਸ਼ੀਨ ਸੇਮ-ਨਾਲੇ ਦੀ ਮੁਕੰਮਲ ਸਫ਼ਾਈ ਕਰ ਸਕੀ ਤੇ ਹੜ੍ਹਾਂ ਦੀ ਸਥਿਤੀ ਬਣ ਗਈ ਤਾਂ ਪ੍ਰਸ਼ਾਸਨ ਜਾਗਿਆ ਜਗ੍ਹਾ-ਜਗ੍ਹਾ 'ਤੇ ਸੇਮ-ਨਾਲਿਆਂ ਵਿਚ ਸੁੱਟੇ ਗਏ ਛੋਟੇ ਮੋਘੇ ਪਹਿਲਾਂ ਨਹੀਂ ਪੁੱਟੇ ਗਏ | ਭਾਰੀ ਬਾਰਿਸ਼ ਕਾਰਨ ਇਸ ਸੇਮ-ਨਾਲੇ ਦੇ ਕਿਨਾਰੇ ਤੋਂ ਪਾਣੀ ਬਾਹਰ ਖੇਤਾਂ ਤੇ ਘਰਾਂ ਵਿਚ ਵੜ ਗਿਆ, ਜਿਸ ਨਾਲ ਝੋਨੇ ਦੀ ਭਾਰੀ ਤਬਾਹੀ ਹੋਈ ਤਾਂ ਪ੍ਰਸ਼ਾਸਨ ਜਾਗਿਆ ਤੇ ਜੇ. ਸੀ. ਬੀ. ਮਸ਼ੀਨਾਂ ਲੈ ਕੇ ਜਗ੍ਹਾ-ਜਗ੍ਹਾ ਦੌੜਦਾ ਦਿਖਾਈ ਦਿੱਤਾ | ਇਸ ਦੌਰਾਨ ਕਈ ਪਿੰਡਾਂ ਦੇ ਲੋਕਾਂ 'ਚ ਝੜਪਾਂ ਵੀ ਹੋਈਆਂ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਸੇਮ-ਨਾਲੇ ਦੀ ਸਫ਼ਾਈ ਇਕ ਮਹੀਨਾ ਪਹਿਲਾਂ ਕਰ ਦਿੱਤੀ ਜਾਂਦੀ ਤਾਂ ਸਾਡੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਬਰਬਾਦ ਨਾ ਹੁੰਦੀ | ਇਲਾਕੇ ਦੇ ਲੋਕਾਂ ਦੀ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਸਰਕਾਰ ਨੂੰ ਝੋਨੇ ਦੀ ਬਿਜਾਈ ਕਰਨ ਤੋਂ ਦੋ ਮਹੀਨੇ ਪਹਿਲਾਂ ਨਹਿਰਾਂ ਤੇ ਸੇਮ-ਨਾਲਿਆਂ ਦੀ ਸਫ਼ਾਈ ਕਰ ਦੇਣੀ ਚਾਹੀਦੀ ਹੈ ਤੇ ਕਿਸਾਨਾਂ ਵਲੋਂ ਸੇਮ-ਨਾਲਿਆਂ ਦੀਆਂ ਬਰਮਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾ ਕੇ ਉਥੇ ਰਸਤਾ ਬਣਾਉਣਾ ਚਾਹੀਦਾ ਹੈ ਤਾਂ ਜੋ ਸੇਮ-ਨਾਲਿਆਂ ਦੀ ਸਫ਼ਾਈ ਕਰਨ ਸਮੇਂ ਜੇ. ਸੀ. ਬੀ ਮਸ਼ੀਨਾਂ ਨੂੰ ਕੋਈ ਦਿੱਕਤ ਨਾ ਆਵੇ | ਹਾਲਾਤ ਇਹ ਬਣੇ ਹੋਏ ਹਨ ਕਿ ਘੱਟੋ-ਘੱਟ ਦਸਾਂ ਪਿੰਡਾਂ ਦੇ ਸੈਂਕੜਿਆਂ ਦੀ ਗਿਣਤੀ ਿ'ਚ ਕਿਸਾਨ ਦਿਨ-ਰਾਤ ਇਕ ਕਰ ਕੇ ਸੇਮ-ਨਾਲੇ ਦੇ ਵਿਚ ਪਾਣੀ ਲਈ ਰੁਕਾਵਟ ਪੈਦਾ ਕਰਦੀ | ਕਲਾਲੀ ਨੂੰ ਕੱਢਣ ਲਈ ਲੱਗੇ ਹੋਏ ਹਨ ਤੇ ਪਾਣੀ ਦਾ ਵਹਾਅ ਬਣਾ ਰਹੇ ਹਨ | ਇਸ ਮੌਕੇ ਜੰਗੀਰ ਚੰਦ, ਬਿੱਟੂ ਸਰਪੰਚ ਹਰਕਿ੍ਸ਼ਨ ਲਾਲ ਸਰਪੰਚ ਸ਼ੇਖੜਾ ਵਾਲਾ, ਰਮੇਸ਼ ਕੁਮਾਰ ਸਰਪੰਚ ਠਠੇਰਾਂ ਵਾਲਾ, ਬਿੱਟੂ ਸਰਪੰਚ, ਬਗ਼ੀਚਾ ਸਿੰਘ ਭਾਰਤੀ ਕਿਸਾਨ ਯੂਨੀਅਨ ਆਗੂ, ਲੱਖਪਤ ਰਾਏ, ਜਗਦੀਸ਼ ਲਾਲ, ਬਰਕਤ ਰਾਮ, ਕਸ਼ਮੀਰ ਲਾਲ ਸ਼ੇਖੜਾ ਆਦਿ ਵੀ ਹਾਜ਼ਰ ਸਨ |

28 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 19 ਜੁਲਾਈ (ਗੁਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 28 ਜੁਲਾਈ ਰਾਤ ਨੂੰ ਗੁਰਦੁਆਰਾ ਕਲਗ਼ੀਧਰ ਮੁਹੱਲਾ ਬਾਵਿਆਂ ਵਾਲਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਿੱਜੀਕਰਨ ਿਖ਼ਲਾਫ਼ ਐੱਸ. ਸੀ./ਐੱਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਵਲੋਂ ਡੀ. ਆਰ. ਐਮ. ਦਫ਼ਤਰ ਸਾਹਮਣੇ ਧਰਨਾ

ਫ਼ਿਰੋਜ਼ਪੁਰ, 19 ਜੁਲਾਈ (ਗੁਰਿੰਦਰ ਸਿੰਘ)-ਰੇਲਵੇ ਦੇ ਨਿਗਮੀਕਰਨ ਤੇ ਨਿੱਜੀਕਰਨ ਿਖ਼ਲਾਫ਼ ਆਲ ਇੰਡੀਆ ਐੱਸ. ਸੀ./ਐੱਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਵਲੋਂ ਫ਼ਿਰੋਜ਼ਪੁਰ ਡੀ. ਆਰ. ਐਮ. ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਤੇ ਧਰਨਾ ਮਾਰਿਆ | ਧਰਨੇ 'ਚ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ, ਕੈਨੇਡੀਅਨ ਡਾਲਰ ਤੇ ਨਕਦੀ ਚੋਰੀ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਕਿ੍ਸ਼ਨਾ ਇੰਨਕਲੇਵ ਆਲੇਵਾਲਾ ਵਿਖੇ ਬੀਤੇ ਦਿਨੀਂ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਘਰ ਅੰਦਰੋਂ 15 ਤੋਲੇ ਸੋਨੇ ਦੇ ਗਹਿਣੇ, 36 ਹਜ਼ਾਰ ਨਕਦ ਤੇ 400 ...

ਪੂਰੀ ਖ਼ਬਰ »

ਪੈਰਾ ਲੀਗਲ ਵਲੰਟੀਅਰ ਭਰਤੀ ਲਈ 29 ਨੂੰ ਲਈਆਂ ਜਾਣਗਈਆਂ ਦਰਖਾਸਤਾਂ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ, 19 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਵਲੋਂ ਜ਼ਮੀਨੀ ਪੱਧਰ 'ਤੇ ਵਿਸ਼ੇਸ਼ ਕਰ ਪਿੰਡਾਂ ਤੇ ਸਰਹੱਦੀ ਖੇਤਰਾਂ 'ਚ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰ ਜਾਣਕਾਰੀ ਦੇਣ ਤੇ ਇਸ ਦਾ ਫ਼ਾਇਦਾ ਲੈਣ ਲਈ ਜਾਗਰੂਕ ਕਰਨ ਦਾ ਕੰਮ ਪੈਰਾ ...

ਪੂਰੀ ਖ਼ਬਰ »

ਬਾਲ ਸੁਰੱਖਿਆ ਵਿਭਾਗ ਵਲੋਂ 22 ਸਕੂਲੀ ਵਾਹਨਾਂ ਵਿਰੁੱਧ ਕਾਰਵਾਈ

ਫ਼ਿਰੋਜ਼ਪੁਰ, 19 ਜੁਲਾਈ (ਰਾਕੇਸ਼ ਚਾਵਲਾ)-ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 5 ਮੋਟਰਾਂ ਦੀਆਂ ਕੇਬਲਾਂ ਚੋਰੀ

ਲੱਖੋ ਕੇ ਬਹਿਰਾਮ, 19 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਲੱਖੋ ਕੇ ਬਹਿਰਾਮ ਤੇ ਇਸ ਦੇ ਆਸ-ਪਾਸ ਇਲਾਕੇ 'ਚ ਚੋਰਾਂ ਦਾ ਕਹਿਰ ਨਿਰੰਤਰ ਜਾਰੀ ਹੈ | ਬੀਤੀ ਰਾਤ ਫਿਰ ਚੋਰ ਕਿਸਾਨਾਂ ਦੀਆਂ ਮੋਟਰਾਂ 'ਤੇ ਧਾਵਾ ਬੋਲਦੇ ਹੋਏ 5 ਮੋਟਰਾਂ ਦੀਆਂ ਕੇਬਲਾਂ ਚੋਰੀ ਕਰ ਕੇ ਲੈ ਗਏ | ਇਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 19 ਜੁਲਾਈ (ਗੁਰਿੰਦਰ ਸਿੰਘ)-ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਫ਼ਿਰੋਜ਼ਪੁਰ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਨਿੱਤ ਦਿਹਾੜੇ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੌਰਾਨ ਬੀਤੀ ਰਾਤ ਸਥਾਨਕ ...

ਪੂਰੀ ਖ਼ਬਰ »

ਭੱਠੀ ਦਾ ਸਾਮਾਨ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਪਾਸੋਂ ਮਿਲੀ ਇਤਲਾਹ 'ਤੇ ਪਿੰਡ ਆਲੇਵਾਲਾ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਭੱਠੀ ਰਸਮਾਂ ਤੇ ਨਾਜਾਇਜ਼ ਸ਼ਰਾਬ ਦੀਆਂ 3 ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਜ਼ੀਰਾ ਦਾ ਚੋਪੜਾ ਐਾਡ ਕੰਪਨੀ ਮੈਡੀਕਲ ਸਟੋਰ ਸੀਲ

ਫ਼ਿਰੋਜ਼ਪੁਰ/ਜ਼ੀਰਾ, 19 ਜੁਲਾਈ (ਰਾਕੇਸ਼ ਚਾਵਲਾ, ਮਨਜੀਤ ਸਿੰਘ ਢਿੱਲੋਂ)-ਮੈਡੀਕਲ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਵਿਭਾਗ ਦੇ ਕਮਿਸ਼ਨਰ ਕਾਹਨ ਸਿੰਘ ਪੰਨੂੰ, ਜੁਆਇੰਟ ਕਮਿਸ਼ਨਰ ਪ੍ਰਦੀਪ ਕੁਮਾਰ ਮੱਟੂ ਤੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ 'ਚ ਮਾਸੀ ਦੀ ਮਦਦ ਕਰਨ 'ਤੇ ਮਹਿਲਾ ਦੀ ਕੁੱਟਮਾਰ, ਦੋ ਨਾਮਜ਼ਦ

ਫ਼ਿਰੋਜ਼ਪੁਰ, 19 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਪੁਰਾਣਾ ਬਾਰੇ ਕੇ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਆਪਣੀ ਮਾਸੀ ਦੀ ਮਦਦ ਕਰਨ 'ਤੇ ਇਕ ਮਹਿਲਾ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲ ਦੀ ਘੜੀ ਪੁਲਿਸ ਨੇ ਕੁੱਟਮਾਰ ਦਾ ...

ਪੂਰੀ ਖ਼ਬਰ »

71 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਐਕਟਿਵਾ ਸਵਾਰ ਕਾਬੂ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਥਾਣਾ ਸਦਰ ਜ਼ੀਰਾ ਪੁਲਿਸ ਵਲੋਂ ਵੱਖ-ਵੱਖ ਮਾਰਕੇ ਦੀਆਂ ਠੇਕਾ ਸ਼ਰਾਬ ਦੇਸੀ ਦੀਆਂ 71 ਬੋਤਲਾਂ ਸਮੇਤ ਇਕ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਦੇ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਐਕਸਾਈਜ਼ ...

ਪੂਰੀ ਖ਼ਬਰ »

ਸੇਵਾ ਕੇਂਦਰ ਸ਼ਾਹ ਬੁੱਕਰ ਦਾ ਏ. ਸੀ. ਤੇ ਸਾਮਾਨ ਚੋਰੀ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਸ਼ਾਹ ਬੁੱਕਰ ਵਿਖੇ ਚੋਰਾਂ ਵਲੋਂ ਸੇਵਾ ਕੇਂਦਰ ਦਾ ਤਾਲਾ ਤੋੜ ਕੇ ਇਕ ਏ. ਸੀ. ਤੇ ਹੋਰ ਸਾਮਾਨ ਚੋਰੀ ਕਰ ਲੈਣ ਦੀ ਖ਼ਬਰ ਹੈ | ਹੌਲਦਾਰ ਸਰੂਪ ਸਿੰਘ ਨੇ ਦੱਸਿਆ ਕਿ ਰਮਨਦੀਪ ਪੁੱਤਰ ਮਨੋਹਰ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਜ਼ਮੀਨੀ ਝਗੜੇ ਦੇ ਚੱਲਦਿਆਂ ਪਿੰਡ ਤਖਤੂਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਔਰਤ ਸਮੇਤ 3 ਵਿਅਕਤੀਆਂ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੀ ਖ਼ਬਰ ਹੈ | ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਲਾਲ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਜਸਵੰਤ ਸਿੰਘ ਲਾਡੋ ਨੇ ਥਾਣਾ ਮੁਖੀ ਮਮਦੋਟ ਦਾ ਚਾਰਜ ਸੰਭਾਲਿਆ

ਮਮਦੋਟ, 19 ਜੁਲਾਈ (ਜਸਬੀਰ ਸਿੰਘ ਕੰਬੋਜ)-ਥਾਣਾ ਮੁਖੀ ਮਮਦੋਟ ਦੇ ਇੰਚਾਰਜ ਇੰਸਪੈਕਟਰ ਪੁਸ਼ਪਿੰਦਰ ਪਾਲ ਦੇ ਬਦਲੀ ਹੋ ਜਾਣ 'ਤੇ ਸਬ-ਇੰਸਪੈਕਟਰ ਜਸਵੰਤ ਸਿੰਘ ਲਾਡੋ ਨੇ ਥਾਣਾ ਮਮਦੋਟ ਦੇ ਮੁਖੀ ਵਜੋਂ ਚਾਰਜ ਸੰਭਾਲਦੇ ਹੋਏ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਅਹੁਦਾ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਦਿੱਤੀਆਂ ਹਦਾਇਤਾਂ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਤਬਾਹ ਹੋਣੋਂ ਬਚੀ

ਗੁਰੂਹਰਸਹਾਏ, 19 ਜੁਲਾਈ (ਪਿ੍ਥਵੀ ਰਾਜ ਕੰਬੋਜ)-ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੁੰਦੀ ਵੇਖ ਆਪਣਾ ਵੱਸ ਨਾ ਚੱਲਦਾ ਵੇਖ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਰਾਣਾ ਗੁਰਮੀਤ ਸਿੰਘ ਕੈਬਨਿਟ ਮੰਤਰੀ ਪੰਜਾਬ ਦੀ ਕੋਠੀ ਫ਼ਿਰੋਜ਼ਪੁਰ ਵਿਖੇ ਉਨ੍ਹਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਮਨਿਸਟਰੀਅਲ ਕਾਮੇ ਕਰਨਗੇ ਕਲਮਛੋੜ ਹੜਤਾਲ

ਫ਼ਿਰੋਜ਼ਪੁਰ, 19 ਜੁਲਾਈ (ਤਪਿੰਦਰ ਸਿੰਘ)-ਪੰਜਾਬ ਸਿਹਤ ਵਿਭਾਗ ਨਾਲ ਸਬੰਧਿਤ ਸੁਬਾਰਡੀਨੇਟ ਕਲੈਰੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਦਫਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਜਥੇਬੰਦੀ ਦੀਆਂ ਮੰਨੀਆਂ ਹੋਈਆਂ ਮੰਗਾਂ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਿਖੇ ਲੱਗਾ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 19 ਜੁਲਾਈ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਰਣਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲਾ ਲਗਾਇਆ, ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ-ਏ. ਡੀ. ਸੀ.

ਫ਼ਿਰੋਜ਼ਪੁਰ, 19 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜਲ ਸ਼ਕਤੀ ਅਭਿਆਨ ਦੀ ਕਾਮਯਾਬੀ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਮੀਟਿੰਗ ਹਾਲ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜਿਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX