ਤਾਜਾ ਖ਼ਬਰਾਂ


ਪਟਿਆਲਾ ਦੇ ਸਮਾਣਾ 'ਚ ਕੋਰੋਨਾ ਨੇ ਦਿੱਤੀ ਦਸਤਕ, ਇੱਕ ਡਰਾਈਵਰ ਦੀ ਰਿਪੋਰਟ ਆਈ ਪਾਜ਼ੀਟਿਵ
. . .  6 minutes ago
ਸਮਾਣਾ (ਪਟਿਆਲਾ), 3 ਜੂਨ (ਸਾਹਿਬ ਸਿੰਘ) - ਬੁੱਧਵਾਰ ਦੀ ਸਵੇਰ ਸਮਾਣਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਕੋਰੋਨਾ ਦਾ ਪੂਰੇ ਹਲਕੇ ਵਿਚ ਕੋਈ ਮਰੀਜ਼ ਨਹੀਂ ਸੀ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਮਾਣਾ ਵਾਸੀ ਪੀੜਤ ਵਿਅਕਤੀ ਦਿੱਲੀ ਤੋਂ ਇੱਥੇ ਆਇਆ ਸੀ। ਉਸ ਦਾ ਸਿਹਤ ਵਿਭਾਗ...
ਮਹਾਰਾਸ਼ਟਰ ਦੇ ਤੱਟੀ ਇਲਾਕਿਆਂ ਨਾਲ ਟਕਰਾਇਆ ਚੱਕਰਵਾਤੀ ਤੂਫ਼ਾਨ 'ਨਿਸਰਗ'
. . .  18 minutes ago
ਮੁੰਬਈ, 3 ਜੂਨ- ਚੱਕਰਵਾਤੀ ਤੂਫ਼ਾਨ 'ਨਿਸਰਗ' ਮਹਾਰਾਸ਼ਟਰ ਦੇ ਤੱਟੀ ਇਲਾਕਿਆਂ ਨਾਲ ਟਕਰਾਅ ਗਿਆ ਹੈ। ਤੂਫ਼ਾਨ ਮੁੰਬਈ ਦੇ ਅਲੀਬਾਗ ਦੇ ਤੱਟ ਨਾਲ ਟਕਰਾਇਆ ਹੈ। ਮੌਸਮ ਵਿਭਾਗ...
ਰਵੀਸ਼ ਕੁਮਾਰ ਫਿਨਲੈਂਡ 'ਚ ਭਾਰਤ ਦੇ ਨਵੇਂ ਰਾਜਦੂਤ ਨਿਯੁਕਤ
. . .  23 minutes ago
ਨਵੀਂ ਦਿੱਲੀ, 3 ਜੂਨ- ਵਿਦੇਸ਼ ਮੰਤਰਾਲੇ 'ਚ ਸੰਯੁਕਤ ਸਕੱਤਰ ਰਵੀਸ਼ ਕੁਮਾਰ ਨੂੰ ਫਿਨਲੈਂਡ 'ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਮੰਤਰਾਲੇ ਵਲੋਂ ਅੱਜ ਜਾਰੀ ਕੀਤੇ...
ਬਿਜਲੀ ਬਿੱਲ 2020 ਨੂੰ ਲਾਗੂ ਕਰਨ ਰੋਣ ਤੋਂ ਰੋਕਣ ਸੰਬੰਧੀ ਜਨਤਕ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਹੈ ਰੋਸ ਰੈਲੀ
. . .  32 minutes ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਸਥਾਨਕ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ 16 ਜਥੇਬੰਦੀਆਂ ਦੇ ਆਧਾਰ 'ਤੇ ਬਣੀ ਹੋਈ ਸੰਘਰਸ਼ ਕਮੇਟੀ ਵਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ...
ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਧਰਨਾ
. . .  37 minutes ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਅਤੇ ਬਰਨਾਲਾ ਨੇ ਪੰਜਾਬ ਦੀਆਂ 16 ਸੰਘਰਸ਼ ਜਥੇਬੰਦੀਆਂ ਦੇ ਸੱਦੇ 'ਤੇ ਜਰਨੈਲ ਸਿੰਘ ਜਵੰਧਾ ਦੀ...
ਪਠਾਨਕੋਟ 'ਚ ਕੋਰੋਨਾ ਦੇ 6 ਹੋਰ ਮਾਮਲੇ ਆਏ ਸਾਹਮਣੇ
. . .  54 minutes ago
ਠਾਨਕੋਟ, 3 ਜੂਨ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਅਤੇ ਸਿਹਤ ਵਿਭਾਗ ਕੋਲੋਂ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ...
ਦੋ ਪਹੀਆ ਵਾਹਨ 'ਤੇ ਦੋ ਸਵਾਰੀਆਂ ਦੇ ਜਾਣ ਦੀ ਇਜਾਜ਼ਤ ਦੀ ਲੋਕਾਂ ਵਲੋਂ ਮੰਗ
. . .  58 minutes ago
ਜੰਡਿਆਲਾ ਗੁਰੂ, 3 ਜੂਨ (ਰਣਜੀਤ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਤਹਿਤ ਪੰਜਾਬ ਪੁਲਿਸ ਵਲੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੋਰ...
ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਪਾਤੜਾਂ, 3 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ...
ਜਸਪਾਲ ਸਿੰਘ ਘੁਮਾਣ ਨੇ ਸੰਭਾਲਿਆ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਦਾ ਚਾਰਜ
. . .  about 1 hour ago
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ)- ਸ. ਜਸਪਾਲ ਸਿੰਘ ਘੁਮਾਣ ਨੇ ਅੱਜ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ...
ਦੇਸ਼ ਦਾ ਨਾਂ 'ਇੰਡੀਆ' ਤੋਂ ਬਦਲ ਕੇ 'ਭਾਰਤ' ਰੱਖਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਅੱਜ 'ਇੰਡੀਆ' ਤੋਂ ਬਦਲ ਕੇ 'ਭਾਰਤ' ਰੱਖਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ...
ਆਮ ਆਦਮੀ ਪਾਰਟੀ ਨੇ ਘੇਰੀ ਓ. ਪੀ. ਸੋਨੀ ਦੀ ਕੋਠੀ
. . .  about 1 hour ago
ਅੰਮ੍ਰਿਤਸਰ, 3 ਜੂਨ (ਸੁਰਿੰਦਰਪਾਲ ਸਿੰਘ ਵਰਪਾਲ, ਰਾਜੇਸ਼ ਕੁਮਾਰ ਸੰਧੂ)- ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਪੱਧਰ 'ਤੇ ਫੀਸਾਂ 'ਚ ਕੀਤੇ ਵਾਧੇ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੇ ਮੰਤਰੀ ਓਮ ਪ੍ਰਕਾਸ਼ ਸੋਨੀ...
200 ਗ੍ਰਾਮ ਅਫ਼ੀਮ ਅਤੇ ਕਾਰ ਸਮੇਤ ਇੱਕ ਕਾਬੂ
. . .  about 1 hour ago
ਮਮਦੋਟ, 3 ਜੂਨ (ਸੁਖਦੇਵ ਸਿੰਘ ਸੰਗਮ)- ਸੂਬੇ 'ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਥਾਣਾ ਮਮਦੋਟ ਨੇ ਨਸ਼ਾ ਕਰਨ ਅਤੇ ਵੇਚਣ...
ਲੁਟੇਰੇ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ, ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ
. . .  about 1 hour ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕਾਲਕੇ ਸੜਕ 'ਤੇ ਸਥਿਤ ਕੇ. ਐੱਸ. ਰਾਣਾ ਇੰਟਰਪ੍ਰਾਈਜ਼ ਦੇ ਅੱਗਿਓਂ ਦੋ ਲੁਟੇਰਿਆਂ ਵਲੋਂ ਗੁਰਪ੍ਰੀਤ ਸਿੰਘ ਨਾਮੀ ਅਕਾਊਂਟੈਂਟ...
ਬਠਿੰਡਾ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਸ਼ਹਿਰ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਹਨ, ਜਿਨ੍ਹਾਂ ਕਾਰਨ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 53 ਹੋ ਗਿਆ। ਪਾਜ਼ੀਟਿਵ...
ਲੁਧਿਆਣਾ 'ਚ ਜਲੰਧਰ ਨਾਲ ਸੰਬੰਧਿਤ ਮਰੀਜ਼ ਦੀ ਕੋਰੋਨਾ ਕਾਰਨ ਮੌਤ
. . .  about 1 hour ago
ਲੁਧਿਆਣਾ, 3 ਜੂਨ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਜਿਸ ਮਰੀਜ਼ ਦੀ ਮੌਤ ਹੋਈ ਹੈ, ਉਹ ਜਲੰਧਰ ਨਾਲ ਸੰਬੰਧਿਤ...
ਬਾਘਾਪੁਰਾਣਾ : ਤੀਜੇ ਦਿਨ ਵੀ 600 ਟੈਲੀਫ਼ੋਨਾਂ ਤੋਂ ''ਹੈਲੋ-ਹੈਲੋ'' ਬੰਦ, ਮਹਿਕਮਾ ਕਰ ਰਿਹੈ ਬਹਾਨੇਬਾਜ਼ੀ
. . .  about 2 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਸ਼ਹਿਰ ਦੀਆਂ ਕੇਬਲਾਂ ਪਿਛਲੇ ਤਿੰਨ ਦਿਨਾਂ ਤੋਂ ਕੱਟੀਆਂ ਹੋਣ ਕਾਰਨ ਕਰੀਬ 600 ਟੈਲੀਫ਼ੋਨਾਂ ਤੋਂ ''ਹੈਲੋ-ਹੈਲੋ'' ਬੰਦ ਹੋ ਚੁੱਕੀ...
ਬਾਸੀ ਬਣੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਮੈਂਬਰ
. . .  about 2 hours ago
ਪਠਾਨਕੋਟ, 3 ਜੂਨ (ਸੰਧੂ)- ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਲੁਧਿਆਣਾ ਇਕਾਈ ਦੀ ਮੀਟਿੰਗ ਹੋਈ, ਜਿਸ 'ਚ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਰਦਾਰ...
ਨਿਜਾਮਵਾਹ ਨਹਿਰ ਤੋਂ ਨਿਕਲਣ ਵਾਲੇ ਨਵੇਂ ਮਾਈਨਰ ਦਾ ਕੈਬਨਿਟ ਮੰਤਰੀ ਰਾਣਾ ਸੋਢੀ ਨੇ ਰੱਖਿਆ ਨੀਂਹ ਪੱਥਰ
. . .  about 2 hours ago
ਗੁਰੂਹਰਸਹਾਏ, 3 ਜੂਨ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ 'ਚ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀ...
ਪੁਲਵਾਮਾ 'ਚ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 3 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੌਕੇ ਤੋਂ ਸੁਰੱਖਿਆ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, ਮਲੋਟ 'ਚ ਦੋ ਮਰੀਜ਼ਾਂ ਦੀਆਂ ਰਿਪੋਰਟਾਂ ਆਈਆਂ ਪਾਜ਼ੀਟਿਵ
. . .  about 2 hours ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨੇ ਮੁੜ ਦਸਤਕ ਦੇ ਦਿੱਤੀ ਹੈ, ਕਿਉਂਕਿ ਮਲੋਟ 'ਚ ਦੋ ਲੋਕਾਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ...
ਦੁਬਈ ਤੋਂ 153 ਯਾਤਰੀਆਂ ਨੂੰ ਲੈ ਕੇ ਮੁਹਾਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ)- ਕੋਵਿਡ-19 ਦੇ ਪ੍ਰਕੋਪ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਦੇਸ਼ ਲਿਆਉਣ ਲਈ ਏਅਰ ਇੰਡੀਆ ਦੀ ਉਡਾਣ ਨੰ. ਏ. ਆਈ...
ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ)- ਐੱਸ. ਏ. ਐੱਸ. ਨਗਰ ਅੰਦਰ ਅੱਜ ਸਵੇਰੇ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਪੀੜਤਾਂ ਦੀ...
ਹਲਕਾ ਸ਼ੁਤਰਾਣਾ (ਪਟਿਆਲਾ) 'ਚ ਕੋਰੋਨਾ ਦੀ ਦਸਤਕ, ਸੱਤ ਸਾਲਾ ਬੱਚੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਸ਼ੁਤਰਾਣਾ, 3 ਜੂਨ (ਬਲਦੇਵ ਸਿੰਘ ਮਹਿਰੋਕ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਵੀ ਦਸਤਕ ਦੇ ਦਿੱਤੀ ਹੈ ਅਤੇ ਇਕ ਲੜਕੀ ਦੀ ਰਿਪੋਰਟ ਕੋਰੋਨਾ ਪਾਜ਼ੀਵਿਟ...
ਘਰ ਜਵਾਈ ਵਲੋਂ ਕੁਹਾੜੇ ਨਾਲ ਹਮਲਾ ਕਰਕੇ ਪਤਨੀ ਅਤੇ ਭਾਣਜੇ ਦਾ ਕਤਲ
. . .  about 3 hours ago
ਰੂਪਨਗਰ/ਮੋਰਿੰਡਾ (ਸਤਨਾਮ ਸੱਤੀ)- ਲੰਘੀ ਰਾਤ ਮੋਰਿੰਡਾ 'ਚ ਰਹਿੰਦੇ ਇੱਕ ਘਰ ਜਵਾਈ ਨੇ ਆਪਣੀ ਪਤਨੀ, ਸਾਲੀ ਅਤੇ ਦੋ ਬੱਚਿਆਂ 'ਤੇ ਕੁਹਾੜੇ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਹਮਲਾਵਰ ਦੀ ਪਤਨੀ...
ਮਹਾਰਾਸ਼ਟਰ ਅਤੇ ਗੁਜਰਾਤ ਆ ਰਿਹਾ ਹੈ 'ਨਿਸਰਗ' ਤੂਫ਼ਾਨ
. . .  about 3 hours ago
ਮੁੰਬਈ, 3 ਜੂਨ- ਮਹਾਰਾਸ਼ਟਰ ਅਤੇ ਗੁਜਰਾਤ 'ਚ ਚੱਕਰਵਾਤੀ ਤੂਫ਼ਾਨ 'ਨਿਸਰਗ' ਅੱਜ ਦਸਤਕ ਦੇਣ ਵਾਲਾ ਹੈ, ਜਿਹੜਾ ਕਿ ਇਨ੍ਹਾਂ ਸੂਬਿਆਂ 'ਚ ਕਾਫ਼ੀ ਤਬਾਹੀ ਮਚਾ ਸਕਦਾ ਹੈ। ਹਾਲਾਂਕਿ ਪ੍ਰਸ਼ਾਸਨ ਵਲੋਂ ਇਸ ਤੂਫ਼ਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਸਨਅਤ ਤੇ ਵਪਾਰ

ਨਹੀਂ ਬੰਦ ਹੋਵੇਗੀ 'ਗ਼ਰੀਬ ਰੱਥ'

ਨਵੀਂ ਦਿੱਲੀ, 19 ਜੁਲਾਈ (ਏਜੰਸੀ)- ਗਰੀਬ ਰਥ ਰੇਲ ਨੂੰ ਬੰਦ ਕਰਨ ਦੀਆਂ ਖ਼ਬਰਾਂ 'ਤੇ ਰੇਲਵੇ ਮੰਤਰਾਲੇ ਨੇ ਸਫ਼ਾਈ ਦਿੱਤੀ ਹੈ | ਰੇਲਵੇ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਨਹੀਂ ਹੈ | ਇਸ ਤਰ੍ਹਾਂ ਦੀਆਂ ਖ਼ਬਰਾਂ ਪੂਰੀ ਤਰਾਂ ਕਾਲਪਨਿਕ ਹਨ | ਰੇਲਵੇ ਮੰਤਰਾਲੇ ਨੇ ਸ਼ੁੁੱਕਰਵਾਰ ਨੂੰ ਇਕ ਨੋਟ ਜਾਰੀ ਕੀਤਾ ਹੈ ਕਿ ਰੇਲਵੇ ਦਾ ਗਰੀਬ ਰਥ ਨੂੰ ਬੰਦ ਕਰਨ ਦਾ ਕੋਈ ਇਰਾਦਾ ਨਹੀਂ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਇਸ ਰੇਲ ਦੀ ਸ਼ੁਰੂਆਤ ਕੀਤੀ ਸੀ | ਇਸ ਨੂੰ ਖਾਸ ਤੌਰ 'ਤੇ ਗਰੀਬਾਂ, ਹੇਠਲੇ ਤੇ ਮੱਧ ਵਰਗਾਂ ਨੂੰ ਸਸਤੇ 'ਚ ਏ.ਸੀ. ਰੇਲ ਯਾਤਰਾ ਕਰਾਉਣ ਲਈ ਚਲਾਇਆ ਗਿਆ ਸੀ | ਪਹਿਲਾਂ ਖ਼ਬਰ ਆਈ ਸੀ ਰੇਲ ਮੰਤਰਾਲਾ ਇਸ ਨੂੰ ਬੰਦ ਕਰ ਸਕਦਾ ਹੈ | ਹਾਲਾਂਕਿ ਸ਼ੁੱਕਰਵਾਰ ਨੂੰ ਰੇਲ ਮੰਤਰਾਲੇ ਨੇ ਸਪੱਸ਼ਟੀਕਰਨ ਜਾਰੀ ਕਰਨ ਕਿਹਾ ਕਿ ਰੇਲ ਨੂੰ ਚਲਾਉਣ ਤੋਂ ਰੋਕਣ ਦਾ ਕੋਈ ਪ੍ਰਸਤਾਵ ਨਹੀਂ | ਜੇਕਰ ਮੰਤਰਾਲਾ ਕੋਈ ਫ਼ੈਸਲਾ ਲੈਂਦਾ ਹੈ ਤਾਂ ਇਸ ਦੇ ਬਾਰੇ ਪਹਿਲਾਂ ਯਾਤਰੀਆਂ ਨੂੰ ਸੂਚਿਤ ਕੀਤਾ ਜਾਵੇਗਾ | ਫਿਲਹਾਲ ਇੰਡੀਅਨ ਰੇਲਵੇ 26 ਜੋੜੀ ਗਰੀਬ ਰਥ ਰੇਲ ਚਲਾ ਰਿਹਾ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸਭ ਤੋਂ ਪਹਿਲੀ ਗਰੀਬ ਰਥ ਰੇਲ ਸਹਸਰਾ (ਬਿਹਾਰ) ਤੋਂ ਅੰਮਿ੍ਤਸਰ ਤੱਕ ਚਲਾਈ ਸੀ | ਇਸ ਦਾ ਨਾਂਅ ਸਹਸਰਾ-ਅੰਮਿ੍ਤਸਰ ਗਰੀਬ ਰਥ ਐਕਸਪ੍ਰੈੱਸ ਹੈ |

ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ

ਮੁੰਬਈ, 19 ਜੁਲਾਈ (ਏਜੰਸੀ)- ਬੀ.ਐਸ.ਈ. ਸੈਂਸੈਕਸ 'ਚ ਸ਼ੁੱਕਰਵਾਰ ਨੂੰ ਲਗਾਤਾਰ ਦੂਸਰੇ ਦਿਨ ਗਿਰਾਵਟ ਦਰਜ ਕੀਤੀ ਗਈ | ਇਹ 560 ਅੰਕ ਹੇਠਾਂ ਜਾ ਕੇ ਬੰਦ ਹੋਇਆ | ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੂੰ ਟਰੱਸਟ ਦੇ ਰੂਪ 'ਚ ਕੰਮ ਕਰਦੇ ਹੋਏ ਟੈਕਸ 'ਚ ਰਾਹਤ ਦੀਆਂ ਉਮੀਦਾਂ ਖਤਮ ਹੋਣ ...

ਪੂਰੀ ਖ਼ਬਰ »

2.69 ਲੱਖ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਪਹਿਲੀ ਕਿਸ਼ਤ ਤੋਂ ਵਾਂਝੇ

ਨਵੀਂ ਦਿੱਲੀ, 19 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਦੇ ਤਹਿਤ ਮਿਲਣ ਵਾਲੀ ਰਕਮ ਦੀ ਪਹਿਲੀ ਕਿਸ਼ਤ ਮਿਲਣ ਤੋਂ 2.69 ਲੱਖ ਕਿਸਾਨ ਵਾਂਝੇ ਰਹਿ ਗਏ, ਜਿਸ ਦੀ ਵਜ੍ਹਾ ਇਨ੍ਹਾਂ ਕਿਸਾਨਾਂ ਦੇ ਬੈਂਕ ਖਾਤਿਆਂ ਦੀ ਸੂਬਾ ਸਰਕਾਰਾਂ ...

ਪੂਰੀ ਖ਼ਬਰ »

ਸਨਅਤ ਅਤੇ ਵਪਾਰ

...

ਪੂਰੀ ਖ਼ਬਰ »

ਇਸ ਸਾਲ ਸਭ ਤੋਂ ਮਹਿੰਗਾ ਹੋਇਆ ਕੱਚਾ ਤੇਲ, ਪੈਟਰੋਲ, ਡੀਜ਼ਲ ਦੀ ਕੀਮਤ ਵੀ ਵਧੀ

ਨਵੀਂ ਦਿੱਲੀ, 19 ਜੁਲਾਈ (ਏਜੰਸੀ)- ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ 'ਚ ਨਰਮੀ ਦੇ ਬਾਅਦ ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਸਥਿਰਤਾ ਰਹੀ | ਇਸ ਤੋਂ ਪਹਿਲਾਂ ਵੀਰਵਾਰ ਨੂੰ ਪੈਟਰੋਲ 8 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ | ਕੋਲਕਾਤਾ 'ਚ ...

ਪੂਰੀ ਖ਼ਬਰ »

1 ਦਸੰਬਰ ਤੱਕ ਜ਼ਰੂਰੀ ਹੈ ਫਾਸਟੈਗ ਲਗਾਉਣਾ

ਨਵੀਂ ਦਿੱਲੀ, 19 ਜੁਲਾਈ (ਏਜੰਸੀ)- ਜੇਕਰ ਤੁਸੀਂ ਨੈਸ਼ਨਲ ਹਾਈਵੇਅ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜਾਣਨਾ ਜ਼ਰੂਰੀ ਹੈ | ਜੇਕਰ ਤੁਹਾਡੇ ਕੋਲ ਗੱਡੀ ਹੈ ਅਤੇ ਤੁਸੀਂ ਨੈਸ਼ਨਲ ਹਾਈਵੇਅ ਦੀ ਵਰਤੋਂ ਕਰਦੇ ਹੋ ਤਾਂ ਅਗਾਮੀ 1 ਦਸੰਬਰ ਤੋਂ ਪਹਿਲਾਂ ਇਸ 'ਚ ...

ਪੂਰੀ ਖ਼ਬਰ »

ਸਰਕਾਰ ਦਾ ਨਵਾਂ ਫੁਰਮਾਨ: ਨਿੱਜੀ ਲਾਭਾਂ ਲਈ ਬਿਜਲਈ ਵਾਹਨਾਂ 'ਤੇ ਨਹੀਂ ਮਿਲੇਗੀ ਸਬਸਿਡੀ

ਨਵੀਂ ਦਿੱਲੀ, 19 ਜੁਲਾਈ (ਏਜੰਸੀ)- ਇਕ ਪਾਸੇ ਦੇਸ਼ ਦੀਆਂ ਵੱਡੀਆਂ ਵਾਹਨ ਨਿਰਮਾਤਾ ਕੰਪਨੀਆਂ ਭਵਿੱਖ ਨੂੰ ਦੇਖਦੇ ਹੋਏ ਬਿਜਲਈ ਵਾਹਨਾਂ ਨੂੰ ਲਾਂਚ ਕਰਨ ਦੀਆਂ ਤਿਆਰੀਆਂ ਕਰ ਰਹੀਆਂ ਹਨ | ਪਰ ਦੂਸਰੇ ਪਾਸੇ ਸਰਕਾਰ ਨੇ ਇਕ ਨਵਾਂ ਫੁਰਮਾਨ ਜਾਰੀ ਕਰ ਦਿੱਤਾ ਹੈ | ਸਰਕਾਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX