ਤਾਜਾ ਖ਼ਬਰਾਂ


ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  24 minutes ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  36 minutes ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  47 minutes ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 2 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ਉਦੇਕਰਨ ਦਾ ਦੌਰਾ ਕੀਤਾ ਅਤੇ ਪਾਣੀ ਵਿੱਚ ਡੁੱਬੀਆਂ ਫ਼ਸਲਾਂ ਨੂੰ ਵੇਖਿਆ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਪਿੰਡਾਂ ਦੀ ਕਮੇਟੀ ਬਣਾ ਕੇ ਇਸ ਸਮੱਸਿਆ ਦਾ ਪੁਖ਼ਤਾ ਹੱਲ ਕੀਤਾ ਜਾਵੇਗਾ ਜਦੋਂ ਪਿੰਡ ਉਦੇਕਰਨ ਦੇ ਲੋਕ ਆਪਣੀਆਂ ਸਮੱਸਿਆਵਾਂ ਦੱਸ ਰਹੇ ਸਨ ਅਤੇ ਕਈ ਦਿਨਾਂ ਤੋਂ ਸਾਰ ਨਾ ਲਏ ਜਾਣ ਦੀ ਗੱਲ ਕਰ ਰਹੇ ਸਨ, ਤਾਂ ਮੰਤਰੀ ਜਲਦੀ-ਜਲਦੀ ਗੱਡੀ ਵਿਚ ਬੈਠ ਕੇ ਚੱਲਦੇ ਬਣੇ ਇਸ ਮੌਕੇ ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਸਾਲ ਹੀ ਸਿਆਸੀ ਆਗੂ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਦੀ ਗੱਲ ਕਰਦੇ ਹਨ, ਪ੍ਰੰਤੂ ਅਜੇ ਤੱਕ ਮੁਸ਼ਕਿਲ ਦਾ ਹੱਲ ਨਹੀਂ ਹੋਇਆ ਅਤੇ ਕਿਸਾਨਾਂ ਦੀਆਂ ਫ਼ਸਲਾਂ ਮਰਨ ਤੋਂ ਇਲਾਵਾ ਲੋਕਾਂ ਨੂੰ ਘਰੋਂ ਬੇਘਰ ਹੋਣਾ ਪੈਂਦਾ ਹੈ
੍ਹ

ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ

ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰੀ ਨੌਕਰੀ ਲੈਣ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ

ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ

ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ

ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ

ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ 'ਤੇ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...

ਪੂਰੀ ਖ਼ਬਰ »

ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ਨਿਜ਼ਾਮੂਦੀਨ ...

ਪੂਰੀ ਖ਼ਬਰ »

ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ

ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਮੌਜੂਦਗੀ 'ਚ ਪਾਰਟੀ ਭਾਜਪਾ ...

ਪੂਰੀ ਖ਼ਬਰ »

ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ

ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ ...

ਪੂਰੀ ਖ਼ਬਰ »

ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ

ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ਦੀ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ

ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ ...

ਪੂਰੀ ਖ਼ਬਰ »

ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47

ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ਜ਼ਿਆਦੇ ...

ਪੂਰੀ ਖ਼ਬਰ »

ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ

ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ ਹੈ। ਇਸ ਦੌਰਾਨ ਵਿਦੇਸ਼ ਮੰਤਰੀ ...

ਪੂਰੀ ਖ਼ਬਰ »

ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ

ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ

ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ਯੋਜਨਾ ਲਈ ਦੇ ...

ਪੂਰੀ ਖ਼ਬਰ »

ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ

ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ

ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ...

ਪੂਰੀ ਖ਼ਬਰ »

ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ

ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਨਭੱਦਰ ਹੱਤਿਆ ਮਾਮਲੇ ਵਿੱਚ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਿਅੰਕਾ ਨੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ...

ਪੂਰੀ ਖ਼ਬਰ »

ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ

ਚੰਡੀਗੜ੍ਹ 20 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਅੱਜ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ ਸੀ। ਕੈਪਟਨ ਤੋਂ ਬਾਅਦ ਹੁਣ ਪੰਜਾਬ ਦੇ ...

ਪੂਰੀ ਖ਼ਬਰ »

ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'

ਨਵੀਂ ਦਿੱਲੀ, 20 ਜੁਲਾਈ- ਅਦਾਕਾਰ ਰਿਤਿਕ ਰੌਸ਼ਨ ਦੀ ਫ਼ਿਲਮ 'ਸੁਪਰ 30' ਨੇ ਰਿਲੀਜ਼ ਹੋਣ ਤੋਂ ਬਾਅਦ ਹੀ ਬਾਕਸ ਆਫ਼ਿਸ 'ਤੇ ਤਹੱਲਕਾ ਮਚਾ ਦਿੱਤਾ ਹੈ। ਗ਼ਰੀਬ ਬੱਚਿਆ ਨੂੰ ਆਈ.ਆਈ.ਟੀ. ਦੀ ਕੋਚਿੰਗ ਦੇਣ ਵਾਲੇ ਅਨੰਦ ਕੁਮਾਰ ਦੇ ਜੀਵਨ 'ਤੇ ਬਣੀ ਇਸ ਫ਼ਿਲਮ ਨੂੰ ਬਿਹਾਰ ਤੋਂ ਬਾਅਦ ਉੱਤਰ ...

ਪੂਰੀ ਖ਼ਬਰ »

ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ

ਮੁੰਬਈ, 20 ਜੁਲਾਈ- ਮਹਾਰਾਸ਼ਟਰ ’ਚ ਪੁਣੇ-ਸੋਲਾਪੁਰ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਟਰੱਕ ਅਤੇ ਕਾਰ ਵਿਚਾਲੇ ਹੋਈ ਇਹ ਟਕੱਰ ਇੰਨੀ ਭਿਆਨਕ ਸੀ ਕਿ ਇਸਨੇ ਕਾਰ ਦੇ ਪਰਖੱਚੇ ਉਡਾ ...

ਪੂਰੀ ਖ਼ਬਰ »

ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ

ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ਪਾੜ ਨੂੰ ਬੰਦ ਕਰਨ ਲਈ ...

ਪੂਰੀ ਖ਼ਬਰ »

ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ

ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ ਜਸਬੀਰ ਸਿੰਘ ...

ਪੂਰੀ ਖ਼ਬਰ »

ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ

 ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ਕਰਦਾ ...

ਪੂਰੀ ਖ਼ਬਰ »

ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ

ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ ਭਾਜਪਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ

ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ। ਪ੍ਰਿਯੰਕਾ ...

ਪੂਰੀ ਖ਼ਬਰ »

ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ

ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ ਗੈਸਟ ਹਾਊਸ ਵਿੱਚ ਪਹੁੰਚੇ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ

ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ...

ਪੂਰੀ ਖ਼ਬਰ »

ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ

ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ

ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਸੀ ...

ਪੂਰੀ ਖ਼ਬਰ »

ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ

ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ ਸਾਰੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ ਦਿੱਤਾ ...

ਪੂਰੀ ਖ਼ਬਰ »

ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਨੇ ਸਖ਼ਤ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾ ...

ਪੂਰੀ ਖ਼ਬਰ »

ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ

ਲਖਨਊ, 20 ਜੁਲਾਈ- ਇਲਾਹਾਬਾਦ ਹਾਈਕੋਰਟ ਨੇ ਵਾਰਾਨਸੀ ਤੋਂ ਸੰਸਦ ਮੈਂਬਰ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਉਨ੍ਹਾਂ ਦੇ ਵਾਰਾਨਸੀ ਤੋਂ ਲੋਕ ਸਭਾ ਚੋਣ 2019 ਲੜਨ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਤੋਂ ਬਾਅਦ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ

ਨਵੀਂ ਦਿੱਲੀ, 20 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਜੰਮੂ-ਕਸ਼ਮੀਰ ਦੇ ਆਪਣੇ ਦੂਜੇ ਦੌਰੇ ਦੌਰਾਨ ਕਾਰਗਿਲ ਜਾਣਗੇ। ਇੱਥੇ ਉਹ ਭਾਰਤ ਦੀ ਫੌਜੀ ਮੁਹਿੰਮ 'ਆਪਰੇਸ਼ਨ ਵਿਜੇ' ਦੀ 20ਵੀਂ ਵਰ੍ਹੇਗੰਢ ਮੌਕੇ ਦਰਾਸ 'ਚ ਕਾਰਗਿਲ ਯੁੱਧ ਸਮਾਰਕ 'ਚ ਸ਼ਹੀਦ ਜਵਾਨਾਂ ਨੂੰ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਇਟਨਾਗਰ, 20 ਜੁਲਾਈ- ਅਰੁਣਾਚਲ ਪ੍ਰਦੇਸ਼ 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਮੌਸਮ ਵਿਭਾਗ ਮੁਤਾਬਕ ਸਵੇਰੇ ਕਰੀਬ 4.24 ਵਜੇ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.5 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX