ਤਾਜਾ ਖ਼ਬਰਾਂ


ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 minute ago
ਚੰਡੀਗੜ੍ਹ, 19 ਅਕਤੂਬਰ- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਉਲ ਨੇ ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਚੋਣ ਪ੍ਰਚਾਰ...
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  6 minutes ago
ਸ਼ਿਮਲਾ, 19 ਅਕਤੂਬਰ- ਮੰਡੀ ਦੇ ਰਤੀ ਰੋਡ 'ਤੇ ਇਲੈਕਟ੍ਰਾਨਿਕਸ ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  16 minutes ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  22 minutes ago
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)- ਪਿੰਡ ਖੇੜਾ ਵਿਖੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇੱਕ ਵਸਨੀਕ ਦੀ ਦਰਦਨਾਕ ...
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  30 minutes ago
ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਅੱਜ ਪੰਜਾਬ ਪੁਲਿਸ ਵੱਲੋਂ ਐੱਸ.ਪੀ ਕ੍ਰਾਈਮ ਫ਼ਾਜ਼ਿਲਕਾ ਜਗਦੀਸ਼ ਬਿਸ਼ਨੋਈ ..
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  52 minutes ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  52 minutes ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 1 hour ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 1 hour ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 minute ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 minute ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 3 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 3 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 3 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 4 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 4 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 5 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 6 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 6 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 1 hour ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 1 hour ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  37 minutes ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  44 minutes ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

2021 ਜਨਗਣਨਾ ਮੌਕੇ ਸਿੱਖਾਂ ਦੀ ਵੱਖਰੀ ਗਿਣਤੀ ਲਾਜ਼ਮੀ ਬਣਾਉਣ ਲਈ ਬਰਤਾਨੀਆ ਸਰਕਾਰ ਿਖ਼ਲਾਫ਼ ਹਾਈਕੋਰਟ 'ਚ ਕੇਸ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਫੈਡਰੇਸ਼ਨ ਯੂ.ਕੇ. ਨੇ ਬਰਤਾਨੀਆ ਦੇ 150 ਗੁਰੂ ਘਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਬਰਤਾਨੀਆ ਸਰਕਾਰ ਿਖ਼ਲਾਫ਼ 2021 ਜਨਗਣਨਾ ਮੌਕੇ ਸਿੱਖਾਂ ਦੀ ਵੱਖਰੀ ਗਿਣਤੀ ਲਾਜ਼ਮੀ ਬਣਾਉਣ ਲਈ ਹਾਈਕੋਰਟ 'ਚ ਕੇਸ ਕੀਤਾ ਹੈ | ਸਿੱਖ ਫੈਡਰੇਸ਼ਨ ਯੂ.ਕੇ. ਅਤੇ ਸਿੱਖ ਭਾਈਚਾਰੇ ਵਲੋਂ ਲੀ ਡੇਅ ਸੁਲਿਸਟਰਜ਼ ਅਤੇ ਮੈਟਰਿਕਸ ਚੈਂਬਰ ਨੇ 22 ਮਈ 2019 ਨੂੰ ਕੈਬਨਿਟ ਦਫ਼ਤਰ, ਯੂ.ਕੇ. ਸਟੇਟਿਸਟਕ ਅਥਾਰਿਟੀ ਅਤੇ ਰਾਸ਼ਟਰੀ ਸਟੇਟਿਸਟਕ ਦਫ਼ਤਰ (ਓ.ਐਨ.ਐਸ.) ਨੂੰ ਜੁਡੀਸ਼ੀਅਲ ਰਿਵਿਊ ਕਰਵਾਉਣ ਤੋਂ ਪਹਿਲਾਂ ਲਿਖਿਆ ਸੀ, ਜਿਸ 'ਚ ਉਨ੍ਹਾਂ ਜਨਤਕ ਸੰਸਥਾਵਾਂ ਬਾਰੇ ਪੁੱਛਿਆ ਗਿਆ ਸੀ, ਜਿਨ੍ਹਾਂ ਗੈਰ-ਕਾਨੂੰਨੀ ਢੰਗ ਨਾਲ ਰੋਲ ਅਦਾ ਕੀਤਾ ਸੀ ਅਤੇ ਅਜਿਹਾ ਨਾ ਕਰਨ ਅਤੇ ਸੰਤੁਸ਼ਟ ਨਾ ਹੋਣ ਦੀ ਸੂਰਤ 'ਚ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਸੀ, ਜਿਸ ਲਈ ਕੈਬਨਿਟ ਦਫ਼ਤਰ ਨੂੰ ਜਾਣਕਾਰੀ ਦੇਣ ਲਈ ਕਾਫੀ ਸਮਾਂ ਦਿੱਤਾ ਗਿਆ ਸੀ, ਜਿਸ ਬਾਰੇ ਬੀਤੇ ਸ਼ੁੱਕਰਵਾਰ ਨੂੰ ਸਰਕਾਰ ਦੇ ਵਕੀਲ ਨੇ ਨਿਰਾਸ਼ਾਜਨਕ ਜਵਾਬ ਦਿੱਤਾ, ਜਿਸ ਤੋਂ ਬਾਅਦ ਕੱਲ੍ਹ ਲੀ ਡੇਅ ਸੁਲਿਸਟਰਜ਼ ਵਲੋਂ ਡੇਵਿਡ ਵੁਲਫੀ ਕਿਊ ਸੀ ਅਤੇ ਆਇਸ਼ਾ ਕਿ੍ਸਟੀ ਆਫ ਮੈਟਰਿਕਸ ਚੈਂਬਰ ਨੇ ਕੱਲ੍ਹ ਹਾਈਕੋਰਟ 'ਚ ਸਿੱਖਾਂ ਦੀ ਇਸ ਮੰਗ ਬਾਰੇ ਪੂਰੀ ਸੁਣਵਾਈ ਲਈ ਦਰਖ਼ਾਸਤ ਦੇ ਦਿੱਤੀ ਹੈ | ਹਾਈਕੋਰਟ 'ਚ 150 ਸਫਿਆਂ ਦੀ ਅਰਜ਼ੀ 'ਚ ਦਸੰਬਰ 2018 'ਚ ਜਾਰੀ ਵਾਈਟ ਪੇਪਰ 'ਚ ਜਨਗਣਨਾ ਬਾਰੇ ਕੈਬਨਿਟ ਦਫ਼ਤਰ ਵਲੋਂ ਪੇਸ਼ ਸੰਸਦੀ ਖਰੜੇ 'ਤੇ ਸਵਾਲ ਉਠਾਏ ਗਏ ਹਨ | ਇਸ ਖਰੜੇ ਨੂੰ ਅਗਲੇ ਮਹੀਨਿਆਂ 'ਚ ਸੰਸਦ 'ਚ ਮੁੜ ਪੇਸ਼ ਕੀਤਾ ਜਾਣਾ ਹੈ | ਸਿੱਖ ਫੈਡਰੇਸ਼ਨ ਯੂ.ਕੇ. ਨੇ ਸਿੱਖ ਭਾਈਚਾਰੇ ਦੀ ਤਰਫੋਂ ਮੰਗ ਹੈ ਕਿ ਸੰਸਦ 'ਚ ਇਸ ਖਰੜੇ ਨੂੰ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਦੀ ਵੱਖਰੀ ਗਿਣਤੀ ਵਾਲੇ ਖਾਨੇ ਨੂੰ ਸ਼ਾਮਿਲ ਕੀਤਾ ਜਾਵੇ ਅਤੇ ਇਸ ਖਰੜੇ ਨੂੰ ਤਦ ਤੱਕ ਲਈ ਸੰਸਦ 'ਚ ਪੇਸ਼ ਕਰਨ ਤੋਂ ਰੋਕਿਆ ਜਾਵੇ | ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਸਿੱਖ ਦੀ ਗਿਣਤੀ ਦੀ ਪੂਰੀ ਜਾਣਕਾਰੀ ਨਾ ਹੋਣ ਕਰਕੇ ਸਿੱਖਾਂ ਨੂੰ ਰੁਜ਼ਗਾਰ, ਘਰ, ਸਿਹਤ ਅਤੇ ਵਿਦਿਅਕ ਖੇਤਰ 'ਚ ਮਿਲਣ ਵਾਲੇ ਲਾਭਾਂ ਤੋਂ ਵਾਂਝੇ ਰਹਿਣਾ ਪੈਂਦਾ ਹੈ | ਜਿਸ ਨੂੰ ਸਰਕਾਰ ਵੀ ਮੰਨਦੀ ਹੈ | ਜੇ ਸਿੱਖਾਂ ਦੀ ਗਿਣਤੀ ਦਾ ਡਾਟਾ ਪੂਰਾ ਹੋਵੇ ਤਾਂ ਸਿੱਖਾਂ ਦੀਆਂ ਜ਼ਰੂਰਤਾਂ ਨੂੰ ਉਨ੍ਹਾਂ ਦੀ ਜਨਸੰਖਿਆ ਅਨੁਸਾਰ ਪੂਰਾ ਕਰਨ 'ਚ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ 2011 ਦੀ ਮਰਦਮਸ਼ੁਮਾਰੀ ਮੌਕੇ 83362 ਸਿੱਖਾਂ ਨੇ ਖੁਦ ਨੂੰ ਹੋਰ ਖਾਨੇ 'ਚ ਸਿੱਖ ਵਜੋਂ ਪੇਸ਼ ਕੀਤਾ ਸੀ | ਭਾਈ ਗਿੱਲ ਨੇ ਕਿਹਾ ਕਿ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਿੱਖਾਂ ਦੀ ਵੱਖਰੀ ਗਿਣਤੀ ਲਈ 15 ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਆਸ ਹੈ ਕਿ ਇਹ ਕੇਸ ਸਿੱਖਾਂ ਦੀ ਮੰਗ ਨੂੰ ਪੂਰਾ ਕਰੇਗਾ |

ਜਬਰੀ ਵਿਆਹਾਂ ਨੂੰ ਲੈ ਕੇ ਭਾਰਤੀ ਉਡਾਣਾਂ 'ਤੇ ਰੱਖੀ ਜਾ ਰਹੀ ਹੈ ਨਿਗਰਾਨੀ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਇਸ ਹਫਤੇ ਸਕੂਲਾਂ 'ਚ ਛੁੱਟੀਆਂ ਹੋ ਗਈਆਂ ਹਨ | ਅਜਿਹੇ ਮੌਕੇ ਛੁੱਟੀਆਂ ਲਈ ਭਾਰਤ ਜਾਣ ਆਉਣ ਵਾਲੇ ਨੌਜਵਾਨ ਬੱਚਿਆਂ ਦੇ ਜਬਰੀ ਵਿਆਹਾਂ ਨੂੰ ਰੋਕਣ ਲਈ ਹੀਥਰੋ ਹਵਾਈ ਅੱਡੇ 'ਤੇ ਪੁਲਿਸ, ਇੰਮੀਗ੍ਰੇਸ਼ਨ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ਦੇ ਘਰ 'ਚ ਜ਼ੋਰਦਾਰ ਧਮਾਕਾ, 7 ਜ਼ਖ਼ਮੀ

ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ)-'ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ' | ਇਹ ਤੁਕ ਅੱਜ ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਟਚਰਚ 'ਚ ਪੈਂਦੇ ਖ਼ੇਤਰ ਨੌਰਥਵੂਡ 'ਚ ਉਸ ਸਮੇਂ ਸੱਚ ਸਾਬਤ ਹੋਈ ਜਦੋਂ ਇਕ ਘਰ 'ਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਇਹ ਘਰ ਬੁਰੀ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ:

ਐਜਾਜ਼ ਖ਼ਾਨ ਨੂੰ ਇਕ ਦਿਨਾ ਪੁਲਿਸ ਹਿਰਾਸਤ 'ਚ ਭੇਜਿਆ

ਮੁੰਬਈ, 19 ਜੁਲਾਈ (ਏਜੰਸੀ)— ਬੀਤੇ ਦਿਨੀ ਟਿਕਟੋਕ ਐਪ 'ਤੇ ਨਫ਼ਰਤ ਫੈਲਾਉਣ ਵਾਲੀ ਇਕ ਵੀਡੀਉ ਦਾ ਵਿਵਾਦ ਸਾਹਮਣੇ ਆਇਆ ਸੀ, ਜਿਸ ਦੇ ਬਾਅਦ ਇਸ ਮਾਮਲੇ 'ਚ ਫ਼ਿਲਮੀ ਅਦਾਕਾਰ ਅਤੇ ਬਿਗਬੌਸ ਦੇ ਪੁਸਿੱਧ ਐਜਾਜ ਖ਼ਾਨ ਦਾ ਨਾਂਅ ਵੀ ਸਾਹਮਣੇ ਆਇਆ | ਇਸ ਮਾਮਲੇ 'ਚ ਬੀਤੇ ਦਿਨ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ 'ਚ ਭਾਰਤੀ ਮੂਲ ਦੇ ਵਿਅਕਤੀ ਵਿਰੁੱਧ ਮਾਮਲੇ ਦੀ ਸੁਣਵਾਈ ਸ਼ੁਰੂ

ਕੈਲਗਰੀ, 19 ਜੁਲਾਈ (ਹਰਭਜਨ ਸਿੰਘ ਢਿੱਲੋਂ)-ਪਿਛਲੇ ਸਾਲ ਜਿਨਸ਼ੀ ਸ਼ੋਸ਼ਣ ਮਾਮਲੇ 'ਚ ਦੋਸ਼ੀ ਪਾਏ ਗਏ ਸਾਬਕਾ ਮੈਡੀਕਲ ਵਿਦਿਆਰਥੀ, ਭਾਰਤੀ ਮੂਲ ਦੇ 27 ਸਾਲਾ ਪ੍ਰਚੁਰ ਸ੍ਰੀਵਾਸਤਵਾ ਨੂੰ ਸਜ਼ਾ ਦੇਣ ਵਾਸਤੇ ਵਕੀਲਾਂ ਵਲੋਂ ਆਪਣੀਆਂ ਅਪੀਲਾਂ ਦੇਣ ਦਾ ਦੂਸਰਾ ਦੌਰ ਬੀਤੇ ...

ਪੂਰੀ ਖ਼ਬਰ »

ਬਾਲ ਟੀ. ਵੀ. ਕਲਾਕਾਰ ਸ਼ਿਵਲੇਖ ਦੀ ਸੜਕ ਹਾਦਸੇ 'ਚ ਮੌਤ, ਮਾਤਾ-ਪਿਤਾ ਗੰਭੀਰ ਜ਼ਖ਼ਮੀ

ਨਵੀਂ ਦਿੱਲੀ, 19 ਜੁਲਾਈ (ਏਜੰਸੀ) - ਟੀ.ਵੀ. ਦੇ ਪ੍ਰਸਿੱਧ ਬਾਲ ਕਲਾਕਾਰ ਸ਼ਿਵਲੇਖ ਸਿੰਘ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ | ਬੀਤੇ ਦਿਨ ਉਸ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਸ਼ਿਵਲੇਖ 'ਬਾਲਵੀਰ', 'ਸੰਕਟ ਮੋਚਨ ਹਨੂਮਾਨ', ਅਤੇ 'ਸਸੁਰਾਲ ਸਿਮਰ ਕਾ' ਵਰਗੇ ...

ਪੂਰੀ ਖ਼ਬਰ »

ਮਨੁੱਖੀ ਤਸਕਰੀ ਮਾਮਲੇ 'ਚ ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਨੂੰ 3 ਸਾਲ ਜੇਲ੍ਹ

ਨਿਊਯਾਰਕ, 19 ਜੁਲਾਈ (ਏਜੰਸੀ)- ਭਾਰਤੀ ਮੂਲ ਦੀ 51 ਸਾਲਾ ਔਰਤ ਨੂੰ ਬਿਨਾ ਦਸਤਵੇਜ਼ਾਂ ਦੇ ਸੈਂਕੜੇ ਲੋਕਾਂ ਨੂੰ ਮਾਨਵ ਤਸਕਰੀ ਦੇ ਮਾਧਿਅਮ ਨਾਲ ਅਮਰੀਕਾ 'ਚ ਲਿਆਉਣ ਦੇ ਜ਼ੁਰਮ 'ਚ 3 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ 'ਤੇ ਕਰੀਬ 70 ਲੱਖ ਡਾਲਰ ਤੋਂ ਜ਼ਿਆਦਾ ਦਾ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਲੋਕਾਂ ਦੇ ਦਿਲਾਂ 'ਤੇ ਚੰਗੀ ਛਾਪ ਛੱਡੇਗੀ-ਗਿੱਪੀ ਗਰੇਵਾਲ

ਟੋਰਾਂਟੋ, 19 ਜੁਲਾਈ (ਹਰਜੀਤ ਸਿੰਘ ਬਾਜਵਾ)- ਪੰਜਾਬੀ ਫ਼ਿਲਮ 'ਅਰਦਾਸ ਕਰਾਂ' ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਖਿਆ ਕਿ ਮੇਰੇ ਦੁਆਰਾ ਨਿਰਦੇਸ਼ਤ ਕੀਤੀ ਪਹਿਲੀ ਫ਼ਿਲਮ 'ਅਰਦਾਸ' ਨੂੰ ਜਿਵੇਂ ਤੁਸੀ ਸਾਰਿਆਂ ਨੇ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਸਬੰਧ ਚੰਗੀ ਸਥਿਤੀ 'ਚ-ਸ਼ਿ੍ੰਗਲਾ

ਨਿਊਯਾਰਕ, 19 ਜੁਲਾਈ (ਏਜੰਸੀ) - ਅਮਰੀਕਾ 'ਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਸ਼ਿ੍ੰਗਲਾ ਨੇ ਕਿਹਾ ਕਿ ਭਾਰਤ-ਅਮਰੀਕਾ ਸਬੰਧ ਬਹੁਤ ਸੁਖਾਵੇਂ ਹਨ ਅਤੇ ਦੋਵੇਂ ਦੇਸ਼ ਰਿਸ਼ਤਿਆਂ ਦੀ ਗਤੀ ਅੱਗੇ ਲਿਜਾਣ ਅਤੇ ਦੁਵੱਲੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲੈ ਜਾਣ ਲਈ ਗੰਭੀਰਤਾ ਨਾਲ ...

ਪੂਰੀ ਖ਼ਬਰ »

ਕਾਰ ਦੌੜ ਹਾਦਸੇ 'ਚ 17 ਲੋਕ ਜ਼ਖ਼ਮੀ, ਦੋ ਦੀ ਹਾਲਤ ਗੰਭੀਰ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਯੂ.ਕੇ. ਦੇ ਸਟੀਵਨੇਜ਼ ਇਲਾਕੇ ਦੀ ਮੌਨਕਸਵੁੱਡ ਵੇਅ 'ਤੇ ਕੱਲ੍ਹ ਰਾਤੀਂ 9:45 ਵਜੇ ਕਾਰ ਦੌੜ ਮੌਕੇ ਵਾਪਰੇ ਹਾਦਸੇ 'ਚ 17 ਲੋਕ ਜਖ਼ਮੀ ਹੋ ਗਏ ਜਿਨ੍ਹਾਂ 'ਚੋਂ ਦੋ ਹੀ ਹਤਲ ਗੰਭੀਰ ਹੈ | ਚੈਰਿਟੀ ਲਈ ਕਰਵਾਏ ਗਏ ਕਰੈਸ਼ ਹਰਟਸ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਨੀਪੈਗ 'ਚ ਵਿਸ਼ੇਸ਼ ਸੈਮੀਨਾਰ

ਵਿਨੀਪੈਗ, 19 ਜੁਲਾਈ (ਸਰਬਪਾਲ ਸਿੰਘ)-ਲੋਕਾਂ 'ਚ ਦਿਨੋ-ਦਿਨ ਵਧ ਰਹੇ ਅੰਧ-ਵਿਸ਼ਵਾਸਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਬੀਤੇ ਦਿਨੀਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਸਭਾ ਵਿਨੀਪੈਗ ਦੇ ਸੱਦੇ 'ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮੈਂਬਰਾਂ ਵਲੋਂ ਵਿਨੀਪੈਗ ਸ਼ਹਿਰ ...

ਪੂਰੀ ਖ਼ਬਰ »

ਗਿਆਨੀ ਨਿਰਮਲਜੀਤ ਸਿੰਘ ਦਾ ਸਨਮਾਨ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਯੂ.ਕੇ. ਵਲੋਂ ਗਿਆਨੀ ਨਿਰਮਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗਿਆਨੀ ਨਿਰਮਲਜੀਤ ਸਿੰਘ ਨੇ ਸੁਸਾਇਟੀ ਵਿਖੇ ਸ੍ਰੀ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਬਾਣੀ ਦੀ ਲੜੀਵਾਰ ...

ਪੂਰੀ ਖ਼ਬਰ »

ਬੱਚੇ ਦੇ ਕਤਲ ਮਾਮਲੇ 'ਚ ਲੋੜੀਂਦੇ ਜੋੜੇ ਦੀ ਹਵਾਲਗੀ ਲਈ ਭਾਰਤ ਵਲੋਂ ਯੂ. ਕੇ. ਹਾਈਕੋਰਟ 'ਚ ਅਪੀਲ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਸਰਕਾਰ ਵਲੋਂ ਯੂ.ਕੇ. ਦੀ ਹਾਈਕੋਰਟ 'ਚ ਇਕ ਗੋਦ ਲਏ ਬੱਚੇ ਦੇ ਕਤਲ ਮਾਮਲੇ 'ਚ ਹੇਠਲੀ ਅਦਾਲਤ ਵਲੋਂ ਨਾਂਹ ਕਰਨ ਤੋਂ ਬਾਅਦ ਯੂ.ਕੇ. ਦੀ ਹਾਈਕੋਰਟ 'ਚ ਹਵਾਲਗੀ ਲਈ ਅਰਜ਼ੀ ਦਿੱਤੀ ਗਈ ਹੈ | ਭਾਰਤ ਵਲੋਂ ਯੂ.ਕੇ. ਦੇ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਦੂਜਾ ਰਾਸ਼ਟਰੀ ਕੀਰਤਨ, ਕਵਿਤਾ ਅਤੇ ਭਾਸ਼ਣ ਮੁਕਾਬਲਾ

ਲੰਡਨ, 19 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਦੂਜਾ ਰਾਸ਼ਟਰੀ ਕੀਰਤਨ, ਕਵਿਤਾ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਜਿਸ 'ਚ 5 ਸਾਲ ਤੋਂ 21 ਸਾਲ ਦੇ ਲੜਕੇ ਅਤੇ ਲੜਕੀਆਂ ਨੇ ਹਿੱਸਾ ਲਿਆ | ਮੁਕਾਬਲੇ ਦੀ ਮੁੱਖ ਪ੍ਰਬੰਧਕ ਜਸਵੰਤ ...

ਪੂਰੀ ਖ਼ਬਰ »

ਕੈਲਗਰੀ 'ਚ ਭਾਰੀ ਗੜੇਮਾਰੀ ਨਾਲ ਕਈ ਥਾਈਾ ਨੁਕਸਾਨ

ਕੈਲਗਰੀ, 19 ਜੁਲਾਈ (ਹਰਭਜਨ ਸਿੰਘ ਢਿੱਲੋਂ) -ਬੀਤੀ ਬਾਅਦ ਦੁਪਹਿਰ ਮੌਸਮ 'ਚ ਅਚਾਨਕ ਆਈ ਤਬਦੀਲੀ ਮਗਰੋਂ ਸ਼ਹਿਰ ਦੇ ਕਈ ਹਿੱਸਿਆਂ 'ਚ ਗੜੇ ਪੈਣ, ਤੇਜ਼ ਹਵਾਵਾਂ ਚੱਲਣ ਤੇ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਹਨ ¢ ਐਨਵਾਇਰਨਮੈਂਟ ਐਾਡ ਕਲਾਇਮੇਟ ਚੇਂਜ ਕੈਨੇਡਾ ਅਨੁਸਾਰ ਇਹ ...

ਪੂਰੀ ਖ਼ਬਰ »

ਸਿਆਟਲ 'ਚ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲਿਆਂ ਵਲੋਂ ਗੁਰਮਤਿ ਪ੍ਰਚਾਰ

ਸਿਆਟਲ, 19 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਉਦਾਸੀਨ ਬ੍ਰਹਮ ਅਖਾੜਾ ਸਾਹਿਬ ਮਾਂਡੀ (ਹਰਿਆਣਾ) ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲੇ ਗੁਰਮਤਿ ਪ੍ਰਚਾਰ ਲਈ ਕੈਲੀਫੋਰਨੀਆ, ...

ਪੂਰੀ ਖ਼ਬਰ »

ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ

ਕੈਲਗਰੀ, 19 ਜੁਲਾਈ (ਹਰਭਜਨ ਸਿੰਘ ਢਿੱਲੋਂ)- ਪੰਜਾਬੀ ਰਾਈਟਰਜ਼ ਫੋਰਮ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਸੰਧੂ, ਪਿੰ.ਕਿ੍ਸ਼ਨ ਸਿੰਘ, ਲੇਖਕ ਉਜਾਗਰ ਸਿੰਘ ਕੰਵਲ, ਡਾ. ਸਰਬਜੀਤ ਜਵੰਦਾ ਅਤੇ ਮੋਹਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਪਿ੍. ਕਿ੍ਸ਼ਨ ਸਿੰਘ ਨੂੰ ...

ਪੂਰੀ ਖ਼ਬਰ »

ਪੁਰਤਗਾਲ ਸੜਕ ਹਾਦਸਾ: ਨੌਜਵਾਨਾਂ ਦੀਆਂ ਲਾਸ਼ਾਂ ਨੂੰ ਭਾਰਤ ਭੇਜਣ ਦੀ ਤਿਆਰੀ

(ਲਿਸਬਨ) ਪੁਰਤਗਾਲ, 19 ਜੁਲਾਈ (ਤੇਜਪਾਲ ਸਿੰਘ)- ਲੰਘੀ 12 ਜੁਲਾਈ ਨੂੰ ਪੁਰਤਗਾਲ ਦੇ ਸ਼ਹਿਰ ਸੰਤੋ ਅੰਤੋਨੀਓ ਤੋਂ ਲਾਗੋਛ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ¢ ਜਿਨ੍ਹਾਂ ਮਿ੍ਤਕਾਂ 'ਚ ਪਿ੍ਤਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX