ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਲੁੱਟ ਕੀਤਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ, ਜਦਕਿ ਇਸ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਦੀਪਕ ਪੁੱਤਰ ਬਲਕਾਰ ਕੁਮਾਰ ਵਾਸੀ ਪਿੰਡ ਧੋਗੜੀ ਹਾਲ ਵਾਸੀ ਸੈਕਟਰ 34-ਏ ਚੰਡੀਗੜ੍ਹ ਅਤੇ ਫਰਾਰ ਨੌਜਵਾਨ ਦੀ ਪਹਿਚਾਣ ਬੌਬੀ ਪੁੱਤਰ ਸੋਢੀ ਰਾਮ ਵਾਸੀ ਪਿੰਡ ਧੋਗੜੀ ਹਾਲ ਵਾਸੀ ਮਕਸੂਦਾਂ ਦੱਸੀ ਗਈ ਹੈ | ਥਾਣਾ ਮੁਖੀ ਰੇਸ਼ਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਵੀਰਵਾਰ ਨੂੰ ਕਿਸ਼ਨਪੁਰਾ ਚੌਕ 'ਚ 2 ਮੋਟਰਸਾਈਕਲ ਸਵਾਰਾਂ ਨੇ ਇਕ ਵਿਅਕਤੀ ਦਾ ਮੋਬਾਈਲ ਲੁੱਟ ਲਿਆ, ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਦੀ ਟੀਮ ਨੇ ਤੁਰੰਤ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ | ਇਲਾਕੇ 'ਚ ਲੱਗੇ ਇਕ ਨਾਕੇ 'ਤੇ ਜਦੋਂ 2 ਮੋਟਰਸਾਈਕਲ ਸਵਾਰਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇਕ ਨੌਜਵਾਨ ਫਰਾਰ ਹੋ ਗਿਆ | ਮੋਟਰਸਾਈਕਲ ਚਾਲਕ ਨੂੰ ਕਾਬੂ ਕਰਕੇ ਕੀਤੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਦਾ ਨਾਮ ਦੀਪਕ ਹੈ ਅਤੇ ਉਸ ਦੇ ਫਰਾਰ ਸਾਥੀ ਦਾ ਨਾਂਅ ਬੌਬੀ ਹੈ | ਉਹ ਦੋਵੇਂ ਪਿੰਡ ਧੋਗੜੀ ਦੇ ਰਹਿਣ ਵਾਲੇ ਹਨ | ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਦੀਪਕ ਕੋਲ ਜੋ ਮੋਟਰਸਾਈਕਲ ਸੀ, ਉਸ 'ਤੇ ਗੁਰੂ ਤੇਗ ਬਹਾਦੁਰ ਨਗਰ ਦੇ ਰਹਿਣ ਵਾਲੇ ਵਿਅਕਤੀ ਦੀ ਐਕਟਿਵਾ ਦਾ ਨੰਬਰ ਲੱਗਾ ਹੋਇਆ ਸੀ | ਜਦੋਂ ਮੋਟਰਸਾਈਕਲ ਦੀ ਚੈਸੀ ਅਤੇ ਇੰਜਣ ਦੇ ਨੰਬਰ ਦੀ ਜਾਂਚ ਕੀਤੀ ਗਈ ਤਾਂ ਉਹ ਸੰਤੋਖਪੁਰਾ ਦੇ ਇਕ ਵਿਅਕਤੀ ਦਾ ਮੋਟਰਸਾਈਕਲ ਸੀ, ਜੋ ਕੁਝ ਮਹੀਨੇ ਪਹਿਲਾਂ ਪੁਰੀਆਂ ਮੁਹੱਲੇ ਤੋਂ ਚੋਰੀ ਹੋ ਗਿਆ ਸੀ | ਤਫ਼ਤੀਸ਼ ਦੌਰਾਨ ਦੀਪਕ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੇ ਕੇਵਲ 2 ਵਾਰਦਾਤਾਂ ਹੀ ਕੀਤੀਆਂ ਹਨ ਅਤੇ ਪਹਿਲਾਂ ਉਨ੍ਹਾਂ 'ਤੇ ਕੋਈ ਮੁਕੱਦਮਾ ਦਰਜ ਨਹੀਂ ਹੈ | ਫਿਲਹਾਲ ਦੀਪਕ ਿਖ਼ਲਾਫ਼ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਨੀਵੀਆ ਗਰਾਉਂਡ ਨੇੜੇ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਗੁਦਾਮ 'ਤੇ ਕੀਤੀ ਕਾਰਵਾਈ ਦੌਰਾਨ 675 ਪੇਟੀਆਂ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ...
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ) - ਯੂ.ਪੀ. ਤੋਂ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਲਿਆ ਕੇ ਹਿਮਾਚਲ 'ਚ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਵਿਸ਼ਾਲ ਚੋਪੜਾ (38) ਪੁੱਤਰ ...
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਔਰਤ ਵਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਬਲੈਕਮੇਲ ਕਰਨ ਵਾਲੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਵਿੰਦਰ ਸਿੰਘ ਮੱਲੀ ...
ਜਲੰਧਰ, 19 ਜੁਲਾਈ (ਸ਼ਿਵ)-ਕਬੀਰ ਨਗਰ ਦੇ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਤ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਪਰ ਇਸ ਮਾਮਲੇ ਵਿਚ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਓਐਾਡਐਮ ਤੋਂ ਹਾਦਸੇ ਦੀ ਰਿਪੋਰਟ ਮੰਗੀ ਸੀ, ਉਸ ਵਿਚੋਂ ਠੇਕੇਦਾਰ ਦਾ ...
ਜਲੰਧਰ, 19 ਜੁਲਾਈ (ਜਤਿੰਦਰ ਸਾਬੀ)-ਸੁਰਜੀਤ ਹਾਕੀ ਸੁਸਾਇਟੀ ਵਲੋਂ ਇਸ ਸਾਲ 10 ਤੋਂ 19 ਅਕਤੂਬਰ ਤੱਕ ਕਰਵਾਏ ਜਾ ਰਹੇ 36ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੇ ਵਿਚ ਹਿੱਸਾ ਲੈਣ ਲਈ ਪਾਕਿਸਤਾਨੀ ਹਾਕੀ ਟੀਮ ਨੂੰ ਵੀ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ | ਇਸ ਟੀਮ ...
ਜਲੰਧਰ, 19 ਜੁਲਾਈ (ਸ਼ਿਵ)- ਭਾਰਤ ਕੈਰੀਅਰ ਪਾਰਸਲ ਬੁਕਿੰਗ ਏਜੰਸੀ ਦੇ ਰਵਿੰਦਰ ਪਾਲ ਸਿੰਘ ਚੱਢਾ ਵਲੋਂ ਅਦਾਲਤ ਵਿਚ ਕੀਤੇ ਗਏ ਕੇਸ 'ਚ ਅਦਾਲਤ ਨੇ ਨਿਗਮ ਕਮਿਸ਼ਨਰ, ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਮਹਿੰਦਰ ਸਿੰਘ ਗੁਲੂ ਸਾਬਕਾ ਕੌਾਸਲਰ ਨੂੰ ਸੰਮਨ ਭੇਜ ਕੇ 30 ਜੁਲਾਈ ...
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4, ਮੁਹੱਲਾ ਰੂਪ ਨਗਰ ਵਿਚ ਬੀਤੀ ਰਾਤ ਇਕ ਪਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰ ਦਿੱਤਾ ਗਿਆ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਮੁਹੱਲਾ ਰੂਪ ਨਗਰ ਨੇੜਲੇ ...
ਜਲੰਧਰ, 19 ਜੁਲਾਈ (ਸ਼ਿਵ ਸ਼ਰਮ)- ਨਿਗਮ ਪ੍ਰਸ਼ਾਸਨ ਵਲੋਂ ਜਾਇਦਾਦ ਕਰ ਅਤੇ ਪਾਣੀ ਦੀਆਂ ਦਰਾਂ ਵਿਚ ਵਾਧੇ ਦੀ ਸਿਫ਼ਾਰਸ਼ ਕੀਤੀ ਗਈ ਹੈ ਜਦਕਿ ਦੂਜੇ ਪਾਸੇ ਸਾਬਕਾ ਮੇਅਰ ਸੁਨੀਲ ਜੋਤੀ ਸਮੇਤ ਹੋਰ ਸਾਬਕਾ ਭਾਜਪਾ ਕੌਾਸਲਰਾਂ ਦੇ ਿਖ਼ਲਾਫ਼ ਹੱਲਾ ਬੋਲਣ ਲਈ ਆਏ ਕਾਂਗਰਸੀ ...
ਜਲੰਧਰ, 19 ਜੁਲਾਈ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਿਲੰਗ ਅਨੁਪਾਤ ਵਿਚ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਜਲੰਧਰ, 19 ਜੁਲਾਈ (ਸ਼ਿਵ)- ਸ਼ਿਕਾਇਤਾਂ ਹੱਲ ਕਰਨ ਲਈ ਅਟਾਰੀ ਬਾਜ਼ਾਰ ਪੁੱਜੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੋਂ ਇਲਾਕੇ ਦੇ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਉਨਾਂ ਦੀਆਂ ਸਮੱਸਿਆਵਾਂ ਅਜੇ ਤੱਕ ਹੱਲ ਨਹੀਂ ਕੀਤੀਆਂ ਗਈਆਂ ਹਨ ਜਦਕਿ ਇਸ ਤੋਂ ਪਹਿਲਾਂ ਵੀ ਕਈ ਅਫ਼ਸਰ ...
ਜਲੰਧਰ, 19 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਰਸ਼ ਕੁਮਾਰ ਪੁੱਤਰ ਛਿੰਦਰ ਪਾਲ ਵਾਸੀ ਬਾਗ ਵਾਲਾ ਮੁਹੱਲਾ, ਸ਼ਾਹਕੋਟ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ...
ਜਲੰਧਰ, 19 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਦੇ ਸ਼ਾਹਪੁਰ ਅਤੇ ਮਕਸੂਦਾਂ ਕੈਂਪਸ ਦੇ ਸੈਂਟਰ ਆਫ਼ ਹੈਪੀਨੇਸ ਐਾਡ ਵੈਲ ਬੀਇੰਗ ਵਿਭਾਗ ਵਲੋਂ ਹੈਪੀਨੇਸ ਵਿਸ਼ੇ ਨੂੰ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਗਿਆ ਹੈ | ਸੈਂਟਰ ਆਫ਼ ਹੈਪੀਨੇਸ ਇਕ ਅਜਿਹਾ ਵਿਭਾਗ ਹੈ ...
ਜਲੰਧਰ, 19 ਜੁਲਾਈ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਸਬ ਡਵੀਜ਼ਨ ਪੱਧਰ 'ਤੇ ਕਰਵਾਏ ਜਾ ਰਹੇ ਅੰਡਰ 18 ਸਾਲ ਵਰਗ ਦੇ ਕਬੱਡੀ ਜਲੰਧਰ 2 ( ਕਾਹਲਵਾਂ) ਦੇ ਮੁਕਾਬਲੇ ਵਿਚੋਂ ਸਰਕਾਰੀ ਹਾਈ ਸਕੂਲ ਨੁੱਸੀ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਕਾਹਲਵਾਂ ਨੇ ਦੂਜਾ ਤੇ ...
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)-ਕੰਟੋਨਮੈਂਟ ਬੋਰਡ ਦੇ ਕੌਾਸਲਰਾਂ ਦਾ ਕਾਰਜਕਾਲ ਜਨਵਰੀ 2020 'ਚ ਖ਼ਤਮ ਹੋਣ ਜਾ ਰਿਹਾ ਹੈ ਤੇ ਇਸ ਸਬੰਧ 'ਚ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਵਲੋਂ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਤੇ ਇਸ ਦੇ ਨਾਲ ਹੀ ਕੌਾਸਲਰ ...
ਜਲੰਧਰ, 19 ਜੁਲਾਈ (ਸ਼ਿਵ)- ਆਲ ਇੰਡੀਆ ਸਮਤਾ ਸੈਨਿਕ ਦਲ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਜਸਵਿੰਦਰ ਵਰਿਆਣਾ ਨੇ ਜਾਰੀ ਆਪਣੇ ਬਿਆਨ ਵਿਚ ਆਸਾਮ ਦੀ 19 ਸਾਲ ਦੀ ਹਿਮਾ ਦਾਸ ਵਲੋਂ 15 ਦਿਨਾਂ ਵਿਚ ਚਾਰ ਸੋਨੇ ਦੇ ਤਗਮੇ ਜਿੱਤਣ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦਾ ...
ਜਲੰਧਰ, 19 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਆਗਮਨ ਪੁਰਬ ਦੀਆਾ ਖੁਸ਼ੀਆਾ ਵਿੱਚ ਚੱਲ ਰਹੇ 50 ਦੀਵਾਨਾਾ ਦੀ ਲੜੀ ਵਿਚ 20 ਜੁਲਾਈ ਦੇ ਦੀਵਾਨ ਕਥਾ ਅਤੇ ...
ਜਲੰਧਰ, 19 ਜੁਲਾਈ (ਸ਼ਿਵ)-ਲਸੂੜ੍ਹੀ ਮੁਹੱਲੇ ਦੀ ਗਲੀ ਨੰਬਰ 3 ਦੇ ਨਿਵਾਸੀਆਂ ਨੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੂੰ ਮਿਲ ਕੇ ਉਨਾਂ ਦੇ ਖੇਤਰ ਵਿਚ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ | ਰੀਟਾ ਰਾਣੀ, ਕਿਰਨ ਬਾਲਾ, ਸੀਤਾ, ਪ੍ਰਦੀਪ, ਮਦਨ ਲਾਲ, ਚੰਚਲ ...
ਜਲੰਧਰ, 19 ਜੁਲਾਈ (ਸ਼ਿਵ)- ਜ਼ਮੀਨ ਮਾਲਕ ਕਿਸਾਨਾਂ ਨੂੰ 10 ਕਰੋੜ ਰੁਪਏ ਵਿਚ ਅਦਾਇਗੀ ਕਰਨ ਦੇ ਮਾਮਲੇ ਵਿਚ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ | ਸੁਪਰੀਮ-ਕੋਰਟ ਨੇ ਟਰੱਸਟ ਨੂੰ ਹਦਾਇਤ ਦਿੱਤੀ ਹੈ ਕਿ ਉਹ 15 ਦਿਨਾਂ ਵਿਚ ਕਿਸਾਨਾਂ ਦੀ ...
ਮਕਸੂਦਾਂ, 19 ਜੁਲਾਈ (ਲਖਵਿੰਦਰ ਪਾਠਕ)-ਬੀਤੀ ਸ਼ਾਮ ਕਬੀਰ ਨਗਰ 'ਚ ਸੀਵਰੇਜ ਲਾਈਨ ਵਿਛਾਉਂਦੇ ਹੋਏ ਮਿੱਟੀ ਡਿੱਗਣ ਤੇ ਪਾਣੀ ਭਰਨ ਦੇ ਕਾਰਨ ਮਰੇ ਮਜ਼ਦੂਰ ਮੁਹੰਮਦ ਸਇਦ ਦੇ ਮਾਮਲੇ 'ਚ ਪੁਲਿਸ ਨੇ ਠੇਕੇਦਾਰ ਮਨੋਜ ਕੁਮਾਰ ਵਾਸੀ ਕਬੀਰ ਨਗਰ ਦੇ ਿਖ਼ਲਾਫ਼ ਸਾਥੀ ਮਜ਼ਦੂਰ ...
ਜਲੰਧਰ, 19 ਜੁਲਾਈ (ਰਣਜੀਤ ਸਿੰਘ ਸੋਢੀ)-ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ਕੋਆਰਡੀਨੇਟਰ ਪ੍ਰੋ. ਕਸ਼ਮੀਰ ਕੁਮਾਰ ਦੇ ਯਤਨਾਂ ਸਦਕਾ ਸੰਸਥਾ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ 'ਪਾਣੀ ਦੀ ਸੰਭਾਲ' ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਦੇ ਕੈਂਪਸ ...
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ)-ਮਹਾਤਮਾ ਗਾਂਧੀ ਦੇ ਪੜਪੋਤਰੇ ਤੁਸ਼ਾਰ ਗਾਂਧੀ ਵਲੋਂ ਸ਼ਹੀਦ ਭਗਤ ਸਿ ੰਘ ਬਾਰੇ ਗ਼ਲਤ ਸ਼ਬਦਾਵਲੀ ਬੋਲੇ ਜਾਣ 'ਤੇ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਵਲੋਂ ਥਾਣਾ ਡਵੀਜ਼ਨ ਨੰਬਰ 8 'ਚ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਪੁਲਿਸ ਵਲੋਂ ਇਸ ...
ਚੁਗਿੱਟੀ/ਜੰਡੂਸਿੰਘਾ, 19 ਜੁਲਾਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ 'ਚ ਫਿਰਦੇ ਅਵਾਰਾ ਪਸ਼ੂਆਂ ਕਾਰਨ ਰਾਹਗੀਰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਉਨ੍ਹਾਂ ਦੇ ਦੱਸਣ ਅਨੁਸਾਰ ਇਸ ਸਬੰਧ 'ਚ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੱਕ ਪਹੁੰਚ ਕੀਤੀ ...
ਜਲੰਧਰ, 19 ਜੁਲਾਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲੰਧਰ ਨੂੰ ਅਨੀਮੀਆ ਮੁਕਤ ਬਣਾਉਣ ਲਈ ਲਈ ਸੰਜੀਦਾ ਉਪਰਾਲੇ ਕੀਤੇ ਜਾਣ | 'ਪੋਸ਼ਣ ਅਭਿਆਨ' ਤਹਿਤ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)-ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ 'ਚ ਏ.ਐਸ.ਆਈ. ਸ਼ਮਸ਼ੇਰ ਸਿੰਘ ਤੇ ਰਮੇਸ਼ ਕੁਮਾਰ ਵਲੋਂ ਬੱਚਿਆਂ ਨੂੰ ਟ੍ਰੈਫ਼ਿਕ ...
ਜਲੰਧਰ, 19 ਜੁਲਾਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਉਤਕ੍ਰਿਸ਼ਟ ਤੁਲੀ ਨੇ ਕਾਮਨਵੈਲਥ ਚੈੱਸ ਚੈਂਪੀਅਨਸ਼ਿਪ 2019 ਵਿਚ ਭਾਗ ਲੈ ਕੇ ਸਕੂਲ ਦਾ ਮਾਣ ਵਧਾਇਆ | ਇਸ ਤੋਂ ਪਹਿਲਾਂ ਉਹ ਕਾਮਨਵੈਲਥ ਚੈੱਸ ...
ਜਲੰਧਰ, 19 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਇੱਛਤ ਪ੍ਰੋਫੈਸ਼ਨ ਅਤੇ ਇੰਡਸਟਰੀਅਲ ਐਕਸਪੋਜ਼ਰ ਲਈ ਯਤਨਸ਼ੀਲ ਰਹਿੰਦਾ ਹੈ | ਇਸ ਹੀ ਲੜੀ ...
ਚੁਗਿੱਟੀ/ਜੰਡੂਸਿੰਘਾ, 19 ਜੁਲਾਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ 'ਚ ਫਿਰਦੇ ਅਵਾਰਾ ਪਸ਼ੂਆਂ ਕਾਰਨ ਰਾਹਗੀਰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਉਨ੍ਹਾਂ ਦੇ ਦੱਸਣ ਅਨੁਸਾਰ ਇਸ ਸਬੰਧ 'ਚ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੱਕ ਪਹੁੰਚ ਕੀਤੀ ...
ਜਲੰਧਰ, 19 ਜੁਲਾਈ (ਰਣਜੀਤ ਸਿੰਘ ਸੋਢੀ)- ਜਲੰਧਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰੋਡ ਜਲੰਧਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਧਿਆਪਕਾਂ ਦੇ ਸਤਿਕਾਰ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਸਮਾਗਮ ਪ੍ਰਧਾਨ ...
ਕਿਸ਼ਨਗੜ੍ਹ, 19 ਜੁਲਾਈ (ਲਖਵਿੰਦਰ ਸਿੰਘ ਲੱਕੀ)-ਡੇਰਾ ਸ੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਦਾ 25ਵਾਂ ਬਰਸੀ ਸਮਾਗਮ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ 108 ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ...
ਫਿਲੌਰ, 19 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਮੈਨੇਜਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ...
ਚੁਗਿੱਟੀ/ਜੰਡੂਸਿੰਘਾ, 19 ਜੁਲਾਈ (ਨਰਿੰਦਰ ਲਾਗੂ)-ਬੀਤੇ ਦਿਨੀਂ ਲੰਮਾ ਪਿੰਡ ਖੇਤਰ 'ਚ ਇਕ ਬੈਂਕ ਮੈਨੇਜਰ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੀਆਂ ਔਰਤਾਂ ਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ...
ਚੁਗਿੱਟੀ/ਜੰਡੂਸਿੰਘਾ, 19 ਜੁਲਾਈ (ਨਰਿੰਦਰ ਲਾਗੂ)-ਮਸੀਹੀ ਏਕਤਾ ਸੰਘਰਸ਼ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਯੂਨਾਈਟਿਡ ਪਾਸਟਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਨਿਊ ਬੋਰਨ ਚਰਚ ਵਿਖੇ ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਅਤੇ ਕਮੇਟੀ ਦੇ ਪੰਜਾਬ ਪ੍ਰਧਾਨ ...
ਚੁਗਿੱਟੀ/ਜੰਡੂਸਿੰਘਾ, 19 ਜੁਲਾਈ (ਨਰਿੰਦਰ ਲਾਗੂ)-ਸਰਗਰਮ ਕਾਂਗਰਸੀ ਆਗੂਆਂ ਵਲੋਂ ਬਲਾਕ ਪ੍ਰਧਾਨਾਂ ਨੂੰ ਮਾਰਕੀਟ ਕਮੇਟੀਆਂ 'ਚ ਬਣਦਾ ਹੱਕ ਨਾ ਦਿੱਤੇ ਜਾਣ ਕਾਰਨ ਕਾਂਗਰਸ ਸਰਕਾਰ 'ਤੇ ਪੱਖਪਾਤ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ | ਸ਼ਹਿਰ ਦੇ ਲਾਗਲੇ ਪਿੰਡਾਂ ਤੋਂ ...
ਜਲੰਧਰ, 19 ਜੁਲਾਈ (ਮੇਜਰ ਸਿੰਘ)-ਯੂਥ ਕਾਂਗਰਸ ਵਲੋਂ ਅੱਜ ਇਥੇ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਪਿ੍ਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਦੇ ਮਿਰਜਾਪੁਰ 'ਚ ਗਿ੍ਫ਼ਤਾਰ ਕਰਨ (ਬਾਅਦ 'ਚ ਰਿਹਾਅ ਕਰ ਦਿੱਤੇ) ਵਿਰੁੱਧ ਸਖ਼ਤ ਵਿਰੋਧ ਕਰਦਿਆਂ ਭਾਜਪਾ ਸਰਕਾਰ ਦਾ ...
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਜਲੰਧਰ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨਾਲ ਮੀਟਿੰਗ ਕੀਤੀ | ਇਸ ਮੀਟਿੰਗ 'ਚ ਜ਼ਿਲ੍ਹੇ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਦੀਆਂ ...
ਜਲੰਧਰ, 19 ਜੁਲਾਈ (ਐੱਮ.ਐੱਸ. ਲੋਹੀਆ)-ਮਲੇਰੀਆ-ਡੇਂਗੂ ਰੋਕਥਾਮ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸੰਬੰਧੀ ਸ੍ਰੀਮਤੀ ਅਸ਼ਿਕਾ ਜੈਨ ਸਹਾਇਕ ਕਮਿਸ਼ਨਰ, ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਨੇ ਜ਼ਿਲ੍ਹਾ ਅੇਪੀਡਿਮੋਲੋਜਿਸਟ ਡਾ. ਸਤੀਸ਼ ...
ਨੂਰਮਹਿਲ, 19 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਬੀਤੀ ਰਾਤ 9 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਆ ਰਹੇ ਵਿਅਕਤੀ ਦਾ ਮੋਟਰਸਾਈਕਲ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਡੱਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ...
ਨਕੋਦਰ, 19 ਜੁਲਾਈ (ਗੁਰਵਿੰਦਰ ਸਿੰਘ)-ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ 'ਤੇ ਮੇਲੇ ਦੇ ਦੂਸਰੇ ਦਿਨ ਵੀ ਹਜ਼ਾਰਾਂ ਸ਼ਰਧਾਲੂਆਂ ਨੇ ਦਰਬਾਰ 'ਤੇ ਮੱਥਾ ਟੇਕ ਕੇ ਮੰਨਤਾਂ ਮੰਗੀਆਂ | ਸ਼ਹਿਰ ਦੇ ਅੰਦਰ ਆਉਣ ਵਾਲੇ ਸਾਰੇ ਰਸਤਿਆਂ 'ਤੇ ਦਰਬਾਰ ਤੱਕ ਪਹੁੰਚਣ ਲਈ ਸੰਗਤਾਂ ਦੀ ...
ਨਕੋਦਰ, 19 ਜੁਲਾਈ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਇੰਟਰ ਹਾਊਸ ਸਪੈੱਲ ਬੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਚਾਰੇ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਪ੍ਰਤੀਯੋਗਤਾ ਤਿੰਨ ਭਾਗਾਂ ਵਿਚ ਵੰਡੀ ਗਈ | ਭਾਗ ਏ ਵਿਚ ਨੌਵੀਂ ਅਤੇ ਦਸਵੀਂ ਦੇ ...
ਨਕੋਦਰ, 19 ਜੁਲਾਈ (ਗੁਰਵਿੰਦਰ ਸਿੰਘ)-ਨਕੋਦਰ ਜੁਡੀਸ਼ਲ ਕੋਰਟ ਕੰਪਲੈਕਸ ਵਿਖੇ ਸੰਜੀਵ ਕੁਮਾਰ ਗਰਗ ਜ਼ਿਲ੍ਹਾ ਸੈਸ਼ਨ ਜੱਜ ਜਲੰਧਰ, ਐਸ. ਡੀ. ਜੇ. ਐਮ. ਰਾਜੇਸ਼ ਆਹਲੂਵਾਲੀਆ, ਜੇ. ਐਸ. ਆਈ. ਸੀ. ਨਕੋਦਰ ਤਨਵੀਰ ਸਿੰਘ, ਜੇ. ਐਮ. ਆਈ. ਸੀ. ਨਕੋਦਰ ਮੈਡਮ ਤਰਜਨੀ ਦੀ ਹਾਜ਼ਰੀ ਵਿਚ 120 ...
ਦੁਸਾਾਝ ਕਲਾਾ, 19 ਜੁਲਾਈ (ਰਾਮ ਪ੍ਰਕਾਸ਼ ਟੋਨੀ )- ਬੀਤੇ ਦਿਨੀਂ ਜ਼ਿਲ੍ਹਾ ਮੁਕਤਸਰ ਵਿਖੇ ਮਨਰੇਗਾ ਮਜਦੂਰਾਂ ਉਪਰ ਗੋਲ਼ੀਆਂ ਦੇ ਨਾਲ ਕਾਤਲਾਨਾ ਹਮਲਾ ਹੋਣ ਨਾਲ ਸੂਬੇ ਭਰ ਵਿਚ ਵਿਰੋਧ ਉਠ ਰਿਹਾ ਹੈ | ਅੱਜ ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਵਿਖੇ ਦਿਹਾਤੀ ਮਜਦੂਰ ...
ਕਿਸ਼ਨਗੜ੍ਹ, 19 ਜੁਲਾਈ (ਲਖਵਿੰਦਰ ਸਿੰਘ ਲੱਕੀ)-ਅਪਰਾਧ, ਲੁੱਟਾਂ-ਖੋਹਾਂ ਦਾ ਇਸ ਕਦਰ ਵਧ ਜਾਣਾ ਕਿ ਚੋਰ ਪੁਲਿਸ ਵਾਲਿਆਂ ਨੂੰ ਵੀ ਬਖਸ਼ਣ ਲਈ ਤਿਆਰ ਨਹੀਂ, ਜਿਸ ਦੀ ਮਿਸਾਲ ਕਿਸ਼ਨਗੜ੍ਹ ਤੋਂ ਕਰਤਾਰਪੁਰ ਸੜਕ 'ਤੇ ਕਿਸ਼ਨਗੜ੍ਹ ਵਿਖੇ ਪੰਜਾਬ ਪੁਲਿਸ ਦੇ ਹੌਲਦਾਰ ਦੇ ਘਰ ਦੇ ...
ਦੁਸਾਾਝ ਕਲਾਂ, 19 ਜੁਲਾਈ (ਰਾਮ ਪ੍ਰਕਾਸ਼ ਟੋਨੀ )-ਹਲਕਾ ਫਿਲੌਰ ਅੰਦਰ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਲੁਟੇਰੇ ਰਾਤ ਤਾਂ ਕੀ ਦਿਨ ਦਿਹਾੜੇ ਵੀ ਘਟਨਾਵਾਂ ਨੂੰ ਅੰਜਾਮ ਦੇਣ ਲੱਗੇ ਭੋਰਾ ਵੀ ਖੌਫ ਨਹੀਂ ਖਾਂਦੇ, ਤੇ ਹਲਕਾ ਫਿਲੌਰ ਦੀ ...
ਸ਼ਾਹਕੋਟ, 19 ਜੁਲਾਈ (ਬਾਂਸਲ) ਸ਼ਾਹਕੋਟ ਵਿਚੋਂ ਲੰਘਦੀ ਨਵੀਂ ਬਣੀ ਚਾਰ ਮਾਰਗੀ ਜਲੰਧਰ-ਬਰਨਾਲਾ ਰਾਸ਼ਟਰੀ ਸੜਕ ਦੀ ਸ਼ਾਹਕੋਟ ਬਾਈਪਾਸ ਕੋਲ ਗਲਤ ਯੋਜਨਾਬੰਦੀ ਕਾਰਨ ਇਸ ਸੜਕ ਤੋਂ ਪਰਜੀਆਂ-ਮਹਿਤਪੁਰ ਨੂੰ ਜਾਣ ਵਾਲੀ ਸੜਕ ਦਾ ਪਰਜੀਆਂ ਵਾਲਾ ਮੋੜ ਪ੍ਰੇਸ਼ਾਨੀਆਂ ਵਾਲਾ ...
ਨਕੋਦਰ, 19 ਜੁਲਾਈ (ਗੁਰਵਿੰਦਰ ਸਿੰਘ)-ਵਤਸਲਾ ਗੁਪਤਾ ਆਈ. ਪੀ. ਐਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜ਼ਨ ਨਕੋਦਰ, ਅਜੇ ਸਿੰਘ ਡੀ ਐਸ ਪੀ ਨਾਰਕੋਟਿਕ ਸੈੱਲ ਜਲੰਧਰ ਅਤੇ ਐਸ. ਆਈ. ਸਿਕੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵਲੋਂ ਮਿਲ ਕੇ ਸਾਂਝੀ ਕਾਰਵਾਈ ਕਰਕੇ ਮੁੱਖਬਰ ...
ਫਿਲੌਰ, 19 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਜਨਤਾ ਪਾਰਟੀ ਮੰਡਲ ਅੱਪਰਾ ਵਲੋਂ 2019 ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਮੰਡਲ ਪ੍ਰਧਾਨ ਨਰੇਸ਼ ਕੁਮਾਰ ਮਰਵਾਹਾ ਦੀ ਅਗਵਾਈ ਹੇਠ ਕੀਤੀ | ਜਿਸ ਵਿਚ ਜ਼ਿਲ੍ਹਾ ਜਲੰਧਰ ਦੇ ਐੱਸ ਸੀ ਵਿੰਗ ਦੇ ਪ੍ਰਧਾਨ ਮਾਸਟਰ ਵਿਨੋਦ ...
ਕਿਸ਼ਨਗੜ੍ਹ 19 ਜੁਲਾਈ (ਹਰਬੰਸ ਸਿੰਘ ਹੋਠੀ) ਬਿਸਤ ਦੁਆਬ ਨਹਿਰ ਤੇ ਗਦਈਪੁਰ ਪੁਲੀ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਜਾਣ ਕਾਰਨ ਇਕ ਦੇ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਉਪਰੋਕਤ ਘਟਨਾ ਸਥਾਨ 'ਤੇ ਰਾਤ ਕਰੀਬ 8 ਕੁ ਵਜੇ ...
ਸ਼ਾਹਕੋਟ, 19 ਜੁਲਾਈ (ਸਚਦੇਵਾ/ਬਾਂਸਲ)- ਪਿੰਡ ਕੰਨੀਆਂ ਕਲਾਂ 'ਚ (ਸ਼ਾਹਕੋਟ) ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੀਫ਼ ਅਗਜ਼ੈਕਟਿਵ ਅਫ਼ਸਰ ਡਾ. ਹਰਮਨਿੰਦਰ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰੀ ਗਊਸ਼ਾਲਾ ਦੀ ...
ਮੱਲ੍ਹੀਆਂ ਕਲਾਂ, 19 ਜੁਲਾਈ (ਮਨਜੀਤ ਮਾਨ)-ਪਿੰਡ ਦੌਲਤਪੁਰ ਢੱਡਾ, ਜਲੰਧਰ ਵਿਖੇ 9ਵਾਂ ਸਾਲਾਨਾ ਮਾਂ ਭਗਵਤੀ ਦਾ ਸਾਲਾਨਾ ਜਾਗਰਣ ਪਿੰਡ ਦੀ ਨੌਜਵਾਨ ਜਾਗਰਣ ਸਭਾ, ਪਿੰਡ, ਇਲਾਕਾ, ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਜਾਗਰਣ ...
ਨਕੋਦਰ, 19 ਜੁਲਾਈ (ਭੁਪਿੰਦਰ ਅਜੀਤ ਸਿੰਘ)-ਰੋਟਰੀ ਕਲੱਬ ਨਕੋਦਰ ਸੈਂਟਰਲ ਨੇ ਮੈਡੀਕਲ ਸੈਮੀਨਾਰ ਕਰਵਾਇਆ, ਜਿਸ ਵਿਚ ਐਨ. ਐਚ. ਹਸਪਤਾਲ ਦੇ ਜੋੜਾਂ ਦੇ ਮਾਹਿਰ ਡਾ: ਸੁਭਾਂਗ ਅਗਰਵਾਲ ਨੇ ਗੋਡੇ ਬਦਲਣ ਅਤੇ ਹੱਡੀਆਂ ਦੇ ਜੋੜਾਂ ਬਾਰੇ ਜਾਣਕਾਰੀ ਦਿੱਤੀ ਅਤੇ ਗੋਡਿਆਂ ਦੇ ...
ਸ਼ਾਹਕੋਟ, 19 ਜੁਲਾਈ (ਸਚਦੇਵਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸ਼ਹਿਰੀ ਮੰਡਲ ਨਕੋਦਰ ਦੇ ਐਕਸੀਅਨ ਗੁਰਪ੍ਰੀਤ ਸਿੰਘ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਹਿਲਾਂ ਖੇਤੀਬਾੜੀ ਦੇ ਖ਼ਤਪਕਾਰਾਂ ਨੂੰ ਪਾਵਰ ਕਾਰਪੋਰੇਸ਼ਨਾਂ ਦੇ ਦਫ਼ਤਰਾਂ 'ਚ ਖ਼ੁਦ ਪੇਸ਼ ...
ਕਰਤਾਰਪੁਰ, 19 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸੰਤ ਬਾਬਾ ਨਿਧਾਨ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਮਾਈਲ ਫਾਊਾਡੇਸ਼ਨ (ਐਨ. ਜੀ. ਓ) ਨੂੰ ਪੈਸੇ ਇਕੱਠੇ ਕਰ ਕੇ ਦਿੱਤੇ | ਇਸ ਮੌਕੇ ਸਮਾਈਲ ਫਾਊਾਡੇਸ਼ਨ ਦੇ ਮੈਂਬਰ ਜੇ. ਪੀ. ਸਿੰਘ ਨੇ ਦੱਸਿਆ ਸਾਡਾ ਐਨ. ਜੀ. ਓ. ...
ਲੋਹੀਆਂ ਖਾਸ, 19 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ 'ਚ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨੂੰ ਲੈ ਕੇ ਤੁਰੇ 'ਵਾਤਾਵਰਨ ਮਿੱਤਰਤਾ ਸੁਸਾਇਟੀ ਲੋਹੀਆਂ ਖਾਸ' ਦੇ ਨੁਮਾਇੰਦਿਆਂ ਵਲੋਂ ਨਵੀਂ ਪ੍ਰਫੁੱਲਤ ਹੋ ...
ਆਦਮਪੁਰ, 19 ਜੁਲਾਈ (ਰਮਨ ਦਵੇਸਰ)-ਸਾਵਨ ਅਸ਼ਟਮੀ ਦੇ ਮੇਲੇ 'ਤੇ ਮਾਤਾ ਦੇ ਭਗਤਾਾ ਲਈ ਜਾਗਿ੍ਤੀ ਕਲੱਬ (ਰਜਿ.) ਆਦਮਪੁਰ ਵਲੋਂ 4 ਅਗਸਤ ਤੋਂ 8 ਅਗਸਤ ਤੱਕ ਲਗਾਤਾਰ ਗਗਰੇਟ (ਹਿਮਾਚਲ ਪ੍ਰਦੇਸ਼) ਵਿਖੇ ਚੇਅਰਮੈਨ ਰਾਜ ਕੁਮਾਰ ਪਾਲ ਅਤੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਦੀ ਅਗਵਾਈ ...
ਗੁਰਾਇਆ, 19 ਜੁਲਾਈ (ਬਲਵਿੰਦਰ ਸਿੰਘ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸੰਗ ਢੇਸੀਆਂ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ ਨੇ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਕੁਲਵੰਤ ਸਿੰਘ ਅਤੇ ਜਨਰਲ ਸਕੱਤਰ ਪੰਜਾਬ ...
ਫਿਲੌਰ, 19 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਪੀ ਡਬਲ ਯੂ ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਫਿਲੌਰ ਦੀ ਮੀਟਿੰਗ ਹੋਈ | ਮੀਟਿੰਗ ਵਿਚ ਜਲ ਸਪਲਾਈ ਸਕੀਮਾਂ ਦੇ ਪੰਚਾਇਤੀ ਕਰਨ ਦਾ ਅਤੇ ਸਕੀਮਾਂ ਉੱਪਰ ਖੋਲੇ ਜਾ ਰਹੇ ਕਲੱਸਟਰਾ ਦਾ ਜ਼ਬਰਦਸਤ ਵਿਰੋਧ ਕੀਤਾ ...
ਰੁੜਕਾ ਕਲਾਂ, 19 ਜੁਲਾਈ (ਦਵਿੰਦਰ ਸਿੰਘ ਖ਼ਾਲਸਾ)- ਸੀ.ਪੀ.ਆਈ.ਐਮ. ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਵੱਧ ਰੇਟਾਂ ਦੇ ਿਖ਼ਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਦੇ ਤਹਿਤ ਸਾਰੇ ਪੰਜਾਬ ਦੇ ਬਿਜਲੀ ਦੇ ਐਸ.ਡੀ.ਓ. ਦਫ਼ਤਰਾਂ ਦਾ ਘੇਰਾਉ ...
ਆਦਮਪੁਰ, 19 ਜੁਲਾਈ (ਹਰਪ੍ਰੀਤ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਮਿੱਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਕਿਸ਼ਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਮੁੱਖ ਸੇਵਾਦਾਰ ਭਾਈ ਤਲਵਿੰਦਰ ਸਿੰਘ ਪ੍ਰਮੇਸ਼ਰ ਨੇ ਦੱਸਿਆ ਕਿ ...
ਮੱਲ੍ਹੀਆਂ ਕਲਾਂ, 19 ਜੁਲਾਈ (ਮਨਜੀਤ ਮਾਨ)-ਭਾਰਤੀ ਵਾਲਮੀਕਿ ਸਭਾ ਰਜਿ: ਪੰਜਾਬ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਐਕਟਿੰਗ ਪ੍ਰਧਾਨ ਕੇਵਲ ਸਿੰਘ ਸ਼ਤਾਬਗੜ੍ਹ, ਮਾਸਟਰ ਮਹਿੰਦਰਪਾਲ ਉੱਗੀ ਜਨਰਲ ਸਕੱਤਰ ਪੰਜਾਬ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX