ਤਾਜਾ ਖ਼ਬਰਾਂ


ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  7 minutes ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  20 minutes ago
ਨਵੀਂ ਦਿੱਲੀ, 8 ਅਪ੍ਰੈਲ - ਕੋਰੋਨਾਵਾਇਰਸ ਦੀ ਜਾਂਚ ਨੂੰ ਲੈ ਕੇ ਨਿੱਜੀ ਲੈਬ ਵੱਲੋਂ ਲਏ ਜਾ ਰਹੇ 4500 ਰੁਪਏ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜਾਂਚ ਲਈ ਪੈਸੇ ਲਈ ਜਾਣ...
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  28 minutes ago
ਸ਼ਾਹਕੋਟ, 8 ਅਪ੍ਰੈਲ (ਦਲਜੀਤ ਸਚਦੇਵਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸ਼ਾਹਕੋਟ 'ਚ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਤੇ ਥਾਣਾ ਮੁਖੀ ਸ਼ਾਹਕੋਟ...
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  31 minutes ago
ਗੁਰਾਇਆ, 8 ਅਪ੍ਰੈਲ (ਬਲਵਿੰਦਰ ਸਿੰਘ) - ਜ਼ਿਲ੍ਹਾ ਜਲੰਧਰ ਲਈ ਰਾਹਤ ਵਾਲੀ ਖ਼ਬਰ ਹੈ ਕਿ ਪਿੰਡ ਵਿਰਕ ਦੇ ਚਾਰ ਪਾਜ਼ੀਟਿਵ ਮਰੀਜ਼ਾਂ ਵਿਚੋਂ ਤਿੰਨ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਬਾਕੀ ਮਰੀਜ਼ਾਂ ਰਹਿੰਦੇ ਇਕ ਮਰੀਜ਼ ਦੀ ਰਿਪੋਰਟ ਆਉਣੀ...
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  45 minutes ago
ਸਨੌਰ, 8 ਅਪ੍ਰੈਲ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਕਸਬਾ ਅਧੀਨ ਸਨੌਰ ਲਾਗੇ ਪਿੰਡ ਖੁੱਡਾ ਤੋਂ ਅੱਜ ਇਕ ਵਿਅਕਤੀ ਲਵਪ੍ਰੀਤ ਸਿੰਘ ਜੋ ਕਿ ਫਿਜੀ ਤੋਂ ਵਾਇਆ ਸਿੰਘਾਪੁਰ ਰਾਹੀਂ 11 ਮਾਰਚ ਨੂੰ ਪਿੰਡ ਖੁੱਡਾ ਪੁੱਜਾ ਸੀ ਜਿਸ ਦੀ ਤਬੀਅਤ ਖਰਾਬ ਹੋਣ ਕਾਰਨ ਉਸ ਨੂੰ ਜਾਂਚ ਲਈ...
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  48 minutes ago
ਠੱਠੀ ਭਾਈ, 8 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿੱਚ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜਟਿਵ ਆਉਣ ਤੋਂ ਬਾਅਦ ਅੱਜ ਡੀ ਆਈ ਜੀ ਫਿਰੋਜ਼ਪੁਰ ਰੇਂਜ ਆਈ ਪੀ ਐੱਸ ਹਰਦਿਆਲ ਸਿੰਘ ਮਾਨ ਨੇ ਪਿੰਡ ਸੁਖਾਨੰਦ ਵਿਖੇ ਹੋ ਰਹੇ ਮਰੀਜ਼ਾਂ ਦੇ ਸੈਂਪਲਾਂ...
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  54 minutes ago
ਸ੍ਰੀ ਮੁਕਤਸਰ ਸਾਹਿਬ, ਮਲੋਟ 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਪਾਟਿਲ)-ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲੋੜਵੰਦਾਂ ਲਈ...
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  about 1 hour ago
ਤਪਾ ਮੰਡੀ 8 ਅਪ੍ਰੈਲ (ਵਿਜੇ ਸ਼ਰਮਾ)-ਪੂਰੀ ਦੁਨੀਆ ’ਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਲੋਕਾਂ ’ਚ ਦਹਿਸ਼ਤ ’ਚ ਮਾਹੋਲ ਹੈ , ਜਿਸ ਨੂੰ ਲੈਕੇ ਵੱਖ ਵੱਖ ਰਾਜਨੀਤਕ ਪਾਰਟੀਆ , ਕਲੱਬਾਂ, ਧਾਰਮਿਕ, ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਪਰਿਵਾਰਾਂ ਦੀ ਦਿਲ ਖੋਲਕੇ ਸਹਾਇਤਾ ਕੀਤੀ ਜਾ ਰਹੀ ਹੈ...
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  about 1 hour ago
ਵਾਸ਼ਿੰਗਟਨ, 8 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੂੰ ਅਮਰੀਕਾ ਵਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ’ਤੇ ਰੋਕ ਲਗਾਉਣਗੇ। ਉਨ੍ਹਾਂ ਨੇ ਸੰਗਠਨ ’ਤੇ ਕੋਰੋਨਾਵਾਇਰਸ ਵਿਸ਼ਵ ਮਹਾਂਮਾਰੀ ਦੌਰਾਨ...
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  about 1 hour ago
ਪਠਾਨਕੋਟ, 8 ਅਪ੍ਰੈਲ (ਸੰਧੂ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ 31 ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ...
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  about 1 hour ago
ਨਵੀਂ ਦਿੱਲੀ, 8 ਅਪ੍ਰੈਲ (ਜਗਤਾਰ ਸਿੰਘ) - ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਦੱਸਿਆ ਹੈ ਕਿ ਦਿੱਲੀ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ ਕੁੱਲ 576 ਮਾਮਲਾ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 35 ਮਰੀਜ਼ ਆਈ.ਸੀ.ਯੂ ਵਿਚ ਹਨ ਤੇ ਜਦਕਿ 35 ਵੈਂਟੀਲੇਟਰ...
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  about 1 hour ago
ਕਪੂਰਥਲਾ, 8 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕੋਰੋਨਾਵਾਇਰਸ ਦੇ ਸੰਕਟ ਦੌਰਾਨ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਹਲਕੇ ਦੇ ਲੋਕਾਂ ਨੂੰ ਆਪਣੇ ਖਰਚੇ ’ਤੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਪੰਜਾਹ ਹਜ਼ਾਰ ਪਰਿਵਾਰਾਂ...
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  about 2 hours ago
ਨਵੀਂ ਦਿੱਲੀ, 8 ਅਪ੍ਰੈਲ - ਕੋਰੋਨਾਵਾਇਰਸ ਨੂੰ ਲੈ ਕੇ ਚੱਲ ਰਹੇ ਲਾਕਡਾਊਨ ’ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਰਬ ਦਲ ਬੈਠਕ ਕੀਤੀ। ਇਸ ਬੈਠਕ ਵਿਚ ਦੇਸ਼ ਦੇ ਵੱਖ ਵੱਖ ਸੀਨੀਅਰ ਸਿਆਸਤਦਾਨਾਂ ਨੇ ਹਿੱਸਾ ਲਿਆ। ਵਿਰੋਧੀ ਧਿਰ ਨੇ ਬੈਠਕ...
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  about 2 hours ago
ਸੁਲਤਾਨਵਿੰਡ, 8 ਅਪ੍ਰੈਲ (ਗੁਰਨਾਮ ਸਿੰਘ ਬੁੱਟਰ): ਕੋਰੋਨਾ ਵਾਇਸਰ ਦੇ ਕਹਿਰ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸਨ ਵੱਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਹੁਕਮਾਂ ਦੀ ਧੱਜੀਆਂ ਉਡਦੀਆਂ ਦੇਖਣ ਨੂੰ ਆਮ ਹੀ ਮਿਲ ਰਹੀਆ ਹਨ। ਪਿੰਡ ਸੁਲਤਾਨਵਿੰਡ...
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  about 2 hours ago
ਢਿਲਵਾਂ, 8 ਅਪ੍ਰੈਲ (ਗੋਬਿੰਦ ਸੁਖੀਜਾ/ਪਲਵਿੰਦਰ ਸਿੰਘ) - ਸਿਹਤ ਕੇਂਦਰ ਢਿਲਵਾਂ ਦੇ ਐਸ.ਐਮ.ਓ. ਡਾਕਟਰ ਜਸਵਿੰਦਰ ਕੁਮਾਰੀ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਭੁਲੱਥ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਜਾਂਚ...
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਟਾਈ ਮੌਕੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੁੱਖ ਸਰਕਾਰੀਆ
. . .  about 2 hours ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  about 2 hours ago
ਪੁਲਿਸ ਡਰੋਨ ਰਾਹੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਕਰ ਰਹੀ ਨਿਗਰਾਨੀ
. . .  about 2 hours ago
ਆਮਿਰ ਖਾਨ ਨੇ ਪੀ.ਐਮ. ਕੇਅਰ ਫੰਡ ’ਚ ਕੀਤਾ ਦਾਨ ਤੇ ਮਜ਼ਦੂਰਾਂ ਦੀ ਮਦਦ ਲਈ ਆਏ ਅੱਗੇ
. . .  about 2 hours ago
ਜਲੰਧਰ ਨੂੰ ਮਿਲੀ ਰਾਹਤ ਦੀ ਖ਼ਬਰ - ਪਾਜ਼ੀਟਿਵ ਪਾਏ ਗਏ 3 ਮਰੀਜ਼ਾਂ ਦੇ ਮੁੜ ਭੇਜੇ ਸੈਂਪਲ ਆਏ ਨੈਗੇਟਿਵ
. . .  about 2 hours ago
ਰਾਧਾ ਸੁਆਮੀ ਡੇਰਾ ਮੁਖੀ ਤੇ ਕੈਬਨਿਟ ਮੰਤਰੀ ਸੋਢੀ ਵਿਚਕਾਰ ਹੋਈ ਮੁਲਾਕਾਤ
. . .  1 minute ago
ਕੋਰੋਨਾਵਾਇਰਸ ਦਾ ਸੰਕਟ ਭਾਰਤ ’ਚ ਕਰੋੜਾਂ ਲੋਕਾਂ ਨੂੰ ਸੁੱਟ ਸਕਦੇ ਅੱਤ ਦੀ ਗਰੀਬੀ ’ਚ - ਸੰਯੁਕਤ ਰਾਸ਼ਟਰ
. . .  about 3 hours ago
ਸ੍ਰੀ ਮੁਕਤਸਰ ਸਾਹਿਬ ਵਿਖੇ ਚੋਰਾਂ ਨੇ ਬਣਾਇਆ ਅੱਠ ਦੁਕਾਨਾਂ ਨੂੰ ਨਿਸ਼ਾਨਾ
. . .  about 3 hours ago
ਕੋਰੋਨਾਵਾਇਰਸ : ਭਾਰਤ ਵਿਚ ਪਿਛਲੇ 24 ਘੰਟਿਆਂ ’ਚ ਹੋਈਆਂ 35 ਮੌਤਾਂ, ਕੇਸ ਵੱਧ ਕੇ 5194 ਹੋਏ
. . .  about 3 hours ago
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਮਰੀਜ ਦੀ ਇਲਾਜ ਪਿਛੋਂ ਰਿਪੋਰਟ ਆਈ ਨੈਗੇਟਿਵ
. . .  about 4 hours ago
ਅਲਬਰਟਾ ਸੂਬੇ ਅੰਦਰ 1373 ਕੇਸਾਂ ਵਿੱਚੋ 26 ਮੌਤਾਂ ਅਤੇ 447 ਲੋਕ ਤੰਦਰੁਸਤ ਹੋਏ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 5 hours ago
ਹਮਲੇ ’ਚ ਜ਼ਖਮੀ ਹੋਮ ਗਾਰਡ ਜਵਾਨ ਨਾਲ ਮੁੱਖ ਮੰਤਰੀ ਨੇ ਕੀਤੀ ਗੱਲ
. . .  about 5 hours ago
ਫ਼ਰੀਦਕੋਟ ’ਚ ਕੋਰੋਨਾਵਾਇਰਸ ਦਾ ਦੂਸਰਾ ਕੇਸ ਆਇਆ ਸਾਹਮਣੇ
. . .  about 5 hours ago
ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 6 hours ago
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਮਾਨਸਾ

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸ਼ਾਹੂਕਾਰ ਦੀ ਗਿ੍ਫ਼ਤਾਰੀ ਲਈ ਥਾਣੇ ਅੱਗੇ ਧਰਨਾ ਲਗਾਇਆ

ਮਾਨਸਾ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਪਿੰਡ ਬਾਜੇਵਾਲਾ ਦੇ ਵਾਸੀਆਂ ਵਲੋਂ ਥਾਣਾ ਸਦਰ ਰਮਦਿੱਤੇਵਾਲਾ ਅੱਗੇ ਰੋਸ ਧਰਨਾ ਲਗਾਇਆ | ਉਹ ਮੰਗ ਕਰ ਰਹੇ ਸਨ ਕਿ ਉਪਰੋਕਤ ਪਿੰਡ ਦੇ ਨੌਜਵਾਨ ਚਰਨਜੀਤ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸ਼ਾਹੂਕਾਰ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਜੇਲ੍ਹ ਮਾਨਸਾ 'ਚ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਸਬੰਧੀ ਪੁਲਿਸ ਨੇ ਖ਼ੁਦਕੁਸ਼ੀ ਨੋਟ ਦੇ ਆਧਾਰ 'ਤੇ ਮੁਕੱਦਮਾ ਤਾਂ ਦਰਜ ਕਰ ਲਿਆ ਸੀ ਪਰ ਹਾਲੇ ਤੱਕ ਗਿ੍ਫ਼ਤਾਰੀ ਨਹੀਂ ਹੋਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੁਲਿਸ ਸਿਆਸੀ ਦਬਾਅ ਕਾਰਨ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ 6 ਜੁਲਾਈ ਨੂੰ ਥਾਣੇ ਅੱਗੇ ਧਰਨੇ ਦੌਰਾਨ ਪੁਲਿਸ ਅਧਿਕਾਰੀ ਨੇ ਇਕ ਹਫ਼ਤੇ 'ਚ ਦੋਸ਼ੀ ਨੂੰ ਹਰ ਹਾਲਤ ਵਿਚ ਗਿ੍ਫ਼ਤਾਰ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅਮਲ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਮੁੜ ਧਰਨੇ 'ਤੇ ਬੈਠਣਾ ਪੈ ਗਿਆ | ਚਾਰ ਘੰਟੇ ਚੱਲੇ ਧਰਨੇ ਦੌਰਾਨ ਡੀ.ਐੱਸ.ਪੀ. ਬਲਰਾਜ ਸਿੰਘ ਪੰਨੂੰ ਨੇ 2 ਦਿਨਾਂ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ | ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਭਰੋਸਾ ਵਫ਼ਾ ਨਾ ਹੋਇਆ ਤਾਂ 22 ਜੁਲਾਈ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਉੱਤਮ ਸਿੰਘ ਰਾਮਾ ਨੰਦੀ, ਜਗਦੇਵ ਸਿੰਘ ਭੈਣੀ ਬਾਘਾ, ਮਲਕੀਤ ਸਿੰਘ ਕੋਟ ਧਰਮੂ, ਭੋਲਾ ਸਿੰਘ ਮਾਖਾ, ਲੀਲਾ ਸਿੰਘ ਭੰਮੇ, ਮਿੱਠੂ ਸਿੰਘ ਦਸੌਾਧੀਆ, ਉੱਗਰ ਸਿੰਘ , ਜਰਨੈਲ ਸਿੰਘ ਟਾਹਲੀਆਂ, ਜੱਗਾ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ |

ਜ਼ੋਰਦਾਰ ਮੀਂਹ ਨਾਲ ਪਿੰਡ ਬਰੇ੍ਹ 'ਚ ਸੈਂਕੜੇ ਏਕੜ ਫ਼ਸਲ ਹੋਈ ਖਰਾਬ

ਬੋਹਾ, 19 ਜੁਲਾਈ (ਰਮੇਸ਼ ਤਾਂਗੜੀ)- 17 ਜੁਲਾਈ ਦੀ ਰਾਤ ਨੂੰ ਇਸ ਖੇਤਰ ਵਿਚ ਪਏ ਮੀਂਹ ਨੇ ਜਿੱਥੇ ਸਾਰੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਉ ਥੇ ਕਈ ਪਿੰਡਾਂ 'ਚ ਹਰੀਆਂ-ਭਰੀਆਂ ਫ਼ਸਲਾਂ ਖਤਮ ਹੋ ਗਈਆਂ ਹਨ | ਪਿੰਡ ਬਰ੍ਹੇ ਦੇ ਸਾਬਕਾ ਸਰਪੰਚ ਚੂਹੜ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬੁਢਲਾਡਾ ਦੀ ਚੋਣ ਹੋਈ

ਬੁਢਲਾਡਾ, 19 ਜੁਲਾਈ (ਸਵਰਨ ਸਿੰਘ ਰਾਹੀ)-ਆੜ੍ਹਤੀਆ ਐਸੋਸੀਏਸ਼ਨ ਬੁਢਲਾਡਾ ਦੀ ਅੱਜ ਹੋਈ ਚੋਣ 'ਚ ਕੇਸ਼ੋ ਰਾਮ ਗੋਇਲ ਨੇ ਆਪਣੇ ਵਿਰੋਧੀ ਉਮੀਦਵਾਰ ਰਾਜ ਕੁਮਾਰ ਲੀਲਾ ਨੂੰ 40 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 171 ...

ਪੂਰੀ ਖ਼ਬਰ »

ਮੈਕਰੋ ਗਲੋਬਲ ਸੰਸਥਾ ਨੇ ਲਗਵਾਇਆ ਸਟੱਡੀ ਵੀਜ਼ਾ

ਮਾਨਸਾ, 19 ਜੁਲਾਈ (ਵਿ. ਪ੍ਰਤੀ.)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸੰਸਥਾ ਵਲੋਂ ਆਈਲਟਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਵੀ ਵੱਡੀ ਪੱਧਰ 'ਤੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮਾਨਸਾ ਸ਼ਾਖਾ ਵਲੋਂ ਹੁਸਨਪ੍ਰੀਤ ...

ਪੂਰੀ ਖ਼ਬਰ »

ਖੇਤ ਮਜ਼ਦੂਰ ਸਭਾ ਨੇ ਨਗਰ ਕੌਾਸਲ ਵਿਖੇ ਲਗਾਇਆ ਧਰਨਾ

ਬਰੇਟਾ, 19 ਜੁਲਾਈ (ਰਵਿੰਦਰ ਕੌਰ ਮੰਡੇਰ)-ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਅੱਜ ਨਗਰ ਕੌਾਸਲ ਬਰੇਟਾ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਸਭਾ ਦੇ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਨੇ ਕਿਹਾ ਕਿ ਨਗਰ ਕੌਾਸਲ ਦੇ ਕਰਮਚਾਰੀਆਂ ਵੱਲੋਂ ...

ਪੂਰੀ ਖ਼ਬਰ »

ਚਾਂਦਪੁਰਾ ਬੰਨ੍ਹ ਨੇੜੇ ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ

ਮਾਨਸਾ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ )- ਜ਼ਿਲ੍ਹੇ 'ਚ ਘੱਗਰ ਦਰਿਆ ਦੇ ਚਾਂਦਪੁਰਾ ਬੰਨ੍ਹ 'ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ | ਇਸ ਦਰਿਆ 'ਚ ਪਾਣੀ ਦੀ ਸਮਰੱਥਾ 21000 ਕਿਊਸਿਕ ਹੈ ਜਦਕਿ ਇਸ ਵਕਤ ਕਰੀਬ 12500 ਕਿਊਸਿਕ ਪਾਣੀ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਮਲਕਪੁਰ ਖਿਆਲਾ ਦੇ ਵਾਸੀਆਂ ਨੇ ਕੱਢਿਆ ਰੋਸ ਮਾਰਚ

ਮਾਨਸਾ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਮਲਕਪੁਰ ਖਿਆਲਾ ਦੇ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਉਣ ਉਪਰੰਤ ਮਾਨਸਾ ਸ਼ਹਿਰ 'ਚ ਰੋਸ ਮਾਰਚ ਕੱਢਿਆ | ਉਹ ਮੰਗ ਕਰ ਰਹੇ ਸਨ ਕਿ ਮਾਨਸਾ ਦੀ ...

ਪੂਰੀ ਖ਼ਬਰ »

ਡਾ: ਨਰਿੰਦਰ ਭਾਰਗਵ ਨੇ ਐੱਸ.ਐੱਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲਿਆ

ਮਾਨਸਾ, 19 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਨਰਿੰਦਰ ਭਾਰਗਵ ਨੇ ਸ਼ਾਮ ਸਮੇਂ ਐੱਸ.ਐੱਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਵੀ ਮਾਨਸਾ ਦੇ ਐੱਸ.ਐੱਸ.ਪੀ. ਰਹਿ ਚੁੱਕੇ ਹਨ | ਨਿਡਰ, ਚੁਸਤ ਤੇ ਇਮਾਨਦਾਰ ਅਫ਼ਸਰ ਵਜੋਂ ਜਾਣੇ ਜਾਂਦੇ ਡਾ: ...

ਪੂਰੀ ਖ਼ਬਰ »

ਨਵੀਂ ਕੌਮੀ ਸਿੱਖਿਆ ਨੀਤੀ ਨਾਲ 80 ਫ਼ੀਸਦੀ ਨਿੱਜੀ ਸਕੂਲ ਹੋਣਗੇ ਬੰਦ- ਸੰਤੋਖ ਕੁਮਾਰ

ਬਰੇਟਾ, 19 ਜੁਲਾਈ (Ðਜੀਵਨ ਸ਼ਰਮਾ)-ਨਵੀਂ ਰਾਸ਼ਟਰੀ ਸਿੱਖਿਆ ਨੀਤੀ 2019 ਦੇਸ਼ ਭਰ ਦੇ ਨਿੱਜੀ ਸਕੂਲਾਂ ਲਈ ਬੇਹੱਦ ਖ਼ਤਰਨਾਕ ਹੈ | ਇਸ ਨੀਤੀ ਦੇ ਲਾਗੂ ਹੋਣ ਨਾਲ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਇਹਨਾਂ ਸਕੂਲਾਂ ਨੂੰ ਜਿੰਦਰੇ ਲੱਗ ਜਾਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੋਹਾ ਰਜਵਾਹੇ ਦੀ ਹਾਲਤ ਹੋਈ ਖਸਤਾ -ਪਟੜੀ ਦੱਬਣ ਨਾਲ ਨਹਿਰ ਟੁੱਟਣ ਦਾ ਖ਼ਦਸ਼ਾ

ਬਰੇਟਾ, 19 ਜੁਲਾਈ (ਰਵਿੰਦਰ ਕੌਰ ਮੰਡੇਰ)-ਇਸ ਇਲਾਕੇ 'ਚ ਦੀ ਲੰਘਦੇ ਬੋਹਾ ਰਜਵਾਹੇ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ | ਇਹ ਨਹਿਰ ਬਣੀ ਨੂੰ ਕਾਫੀ ਸਾਲ ਹੋ ਗਏ ਹਨ ਪਰ ਇਸ ਦੀ ਮੁਰੰਮਤ ਕਦੇ ਨਹੀਂ ਹੋਈ | ਪਿਛਲੇ ਕਈ ਸਾਲਾਂ ਤੋਂ ਇਸ ਨਹਿਰ ਵਿਚ ਕਈ ਵਾਰੀ ਪਾੜ ਪੈ ਚੁੱਕੇ ਹਨ ...

ਪੂਰੀ ਖ਼ਬਰ »

ਬਰੇਟਾ ਦੀਆਂ ਟੁੱਟੀਆਂ ਸੜਕਾਂ ਤੇ ਮਾੜੇ ਸੀਵਰੇਜ ਪ੍ਰਬੰਧਾਂ ਕਾਰਨ ਸ਼ਹਿਰ ਵਾਸੀ ਬੁਰੀ ਤਰਾਂ ਬੇਹਾਲ

Ðਜੀਵਨ ਸ਼ਰਮਾ ਬਰੇਟਾ, 19 ਜੁਲਾਈ- ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਜਿਸ 'ਚ ਮੁੱਖ ਤੌਰ 'ਤੇ ਸੜਕਾਂ, ਸੀਵਰੇਜ ਅਤੇ ਲਾਈਟਾਂ ਸ਼ਾਮਿਲ ਸਨ ਪਰ ਕੁਝ ਸਮੇਂ ਬਾਅਦ ਹੀ ਬੇ ਤਰਤੀਬ ਨਾਲ ਹੋਏ ਇਹ ਵਿਕਾਸ ...

ਪੂਰੀ ਖ਼ਬਰ »

ਅਕਾਲੀ ਆਗੂ ਨਕੱਈ ਵਲੋਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ

ਮਾਨਸਾ, 19 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਵਲੋਂ ਪਿੰਡ ਦਲੇਲ ਸਿੰਘ ਵਾਲਾ, ਬੁਰਜ ਢਿਲਵਾਂ, ਰੱਲਾ, ਮਾਖਾ ਚਹਿਲਾਂ, ਉ ੱਭਾ, ਅਤਲਾ ਕਲਾਂ, ਜੋਗਾ, ਬੁਰਜ ਹਰੀ ਅਤੇ ਖੜਕ ਸਿੰਘ ਵਾਲਾ ਵਿਖੇ ਮੀਂਹ ਨਾਲ ...

ਪੂਰੀ ਖ਼ਬਰ »

ਸਾਂਝਾ ਕਲੱਬ ਹੀਰਕੇ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਮਾਨਸਾ, 19 ਜੁਲਾਈ (ਵਿ. ਪ੍ਰਤੀ.)-ਸਾਂਝਾ ਕਲੱਬ ਹੀਰਕੇ ਵਲੋਂ ਨਹਿਰੀ ਪੁਲ ਨੂੰ ਸਿੱਧਾ ਅਤੇ ਚੌੜਾ ਬਣਾਉਣ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਘੱਗਰ ਨਦੀ 'ਤੇ ਸਥਿਤ ਪਿੰਡ ਹੀਰਕੇ ਦੀ ਲਿੰਕ ਸੜਕ ਜੋ ਹੀਰਕੇ ਤੋਂ ਚੇੈਨੇ ਵਾਲੇ ਨੂੰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਬੋਹਾ, 19 ਜੁਲਾਈ (ਰਮੇਸ਼ ਤਾਂਗੜੀ)- ਸੰਜੀਵਨੀ ਵੈਲਫੇਅਰ ਸੁਸਾਇਟੀ ਅਤੇ ਮੱਲੀ ਵੈਲਫੇਅਰ ਟਰੱਸਟ ਵਲੋਂ ਅਕਾਲ ਅਕੈਡਮੀ ਉ ੱਡਤ ਸੈਦੇਵਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਆਯੋਜਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਬਲਦੇਵ ਕੱਕੜ ਅਤੇ ਪ੍ਰਾਜੈਕਟ ਚੇਅਰਮੈਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੋਖਰ ਕਲਾਂ ਵਿਖੇ ਗੁਰੂ ਨਾਨਕ ਪਵਿੱਤਰ ਜੰਗਲ ਤਿਆਰ

ਮਾਨਸਾ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਨਸਾ 'ਚ ਪੰਜਾਬ ਦਾ ਪਹਿਲਾ ਮਨਰੇਗਾ ਤਹਿਤ ਬਣਾਇਆ ਗਿਆ ਗੁਰੂ ਨਾਨਕ ਪਵਿੱਤਰ ਜੰਗਲ ਪਿੰਡ ਖੋਖਰ ਕਲਾਂ ਵਿਖੇ ਬਣ ਕੇ ਤਿਆਰ ਹੈ | ਡਿਪਟੀ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਲਈ ਪ੍ਰੀ-ਟ੍ਰੇਨਿੰਗ ਕੈਂਪ 25 ਤੋਂ

ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਸੀ-ਪਾਈਟ ਦੇ ਟ੍ਰੇਨਿੰਗ ਅਫ਼ਸਰ ਮੇਜਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਪ੍ਰੀ ਟੇ੍ਰਨਿੰਗ ਕੈਂਪ 25 ਜੁਲਾਈ ਤੋਂ ਲਗਾਇਆ ਜਾ ਰਿਹਾ ਹੈ | ਕਾਲਝਰਾਨੀ ਵਿਖੇ ਸਥਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX