ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  14 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  24 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  43 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  54 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 2 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਹੁਸ਼ਿਆਰਪੁਰ / ਮੁਕੇਰੀਆਂ

ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਰਵਾਨਾ

ਦਸੂਹਾ, 14 ਅਗਸਤ (ਭੁੱਲਰ)-ਗੁਰੂ ਲਾਧੋ ਰੇ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਰਜਿਸਟਰਡ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਤਿੰਨ ਜ਼ਿਲਿ੍ਹਆਂ ਰਾਹੀਂ ਸਜਾਇਆ ਨਗਰ ਕੀਰਤਨ ਸੰਤ ਬਾਬਾ ਪ੍ਰੇਮ ਸਿੰਘ ਕਾਲੋਨੀ ਮਿਆਣੀ ਰੋਡ ਦਸੂਹਾ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ | ਇਸ ਮੌਕੇ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ | ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਲੱਦੀ ਬੱਸ ਵਿਚ ਸੁਸ਼ੋਭਿਤ ਸੀ | ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸੰਗਤਾਂ ਦਾ ਸੈਲਾਬ ਉਮੜ ਆਇਆ ਅਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਸੰਤ ਬਾਬਾ ਪ੍ਰੇਮ ਸਿੰਘ ਕਾਲੋਨੀ ਮਿਆਣੀ ਰੋਡ ਦਸੂਹਾ ਤੋਂ ਆਰੰਭ ਹੋ ਕੇ ਚੱਕ ਬਾਮੂ, ਬਸੋਆ, ਆਲਮਪੁਰ, ਬਲੜਾ, ਕਾਹਲਵਾਂ, ਅਲਾਵਲਈਸ਼ਾ, ਇਬਰਾਹਿਮਪੁਰ, ਗਿਲਜੀਆਂ, ਮਿਆਣੀ, ਪੁਲਪੁਖਤਾ, ਦਬੁਰਜੀ, ਬੈਂਸ ਅਵਾਨ, ਰੜਾ ਮੋੜ, ਜਲਾਲਪੁਰ, ਅਕਬਰਪੁਰ ਤੋਂ ਸਰਵਾਲ, ਬੇਗੋਵਾਲ, ਫਤਿਹਪੁਰ ਸੀਕਰੀ, ਨਿੱਕੀ ਮਿਆਣੀ, ਨੰਗਲ ਲੁਬਾਣਾ, ਬੈਂਸ ਅਵਾਨ, ਰੜਾ ਮੋੜ, ਨਡਾਲਾ, ਢਿਲਵਾਂ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਬਾਬਾ ਬਕਾਲਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਮੁੱਖ ਪ੍ਰਬੰਧਕ ਜਸਕਰਨ ਸਿੰਘ ਭੂਸ਼ਾ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਭੇਟ ਕੀਤੇ | ਇਸ ਮੌਕੇ ਜਸਕਰਨ ਸਿੰਘ ਭੂਸ਼ਾ, ਰਣਜੀਤ ਸਿੰਘ ਭਿੰਡਰ, ਰਜਿੰਦਰ ਸਿੰਘ ਬੁੱਧੋਬਰਕਤ, ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਸੁੱਚਾ ਸਿੰਘ ਬਸੋਆ, ਸੰਤ ਤੇਜਾ ਸਿੰਘ ਖੁੱਡੇ ਵਾਲੇ, ਸ੍ਰੀ ਮਾਨ 108 ਸੰਤ ਜਸਪਾਲ ਸਿੰਘ ਉਡਰਾ, ਮੈਨੇਜਰ ਰਤਨ ਸਿੰਘ ਮੈਨੇਜਰ ਸੁਰਿੰਦਰਪਾਲ ਸਿੰਘ, ਭੁਪਿੰਦਰ ਸਿੰਘ ਨੀਲੂ, ਜਗਮੋਹਨ ਸਿੰਘ ਬੱਬੂ ਘੁੰਮਣ, ਲਖਵਿੰਦਰ ਸਿੰਘ ਲੱਖੀ, ਨਵਦੀਪ ਸਿੰਘ ਰਿੰਪਾ, ਹਰਮਿੰਦਰ ਸਿੰਘ ਫੌਜੀ, ਦਲਜੀਤ ਸਿੰਘ, ਹਰਜਿੰਦਰ ਸਿੰਘ ਬੋਦਲ, ਜਸਬੀਰ ਸਿੰਘ ਢਿੱਲਾ ਕਰਤਾਰ ਬੱਸ ਸਰਵਿਸ, ਹਰਪਾਲ ਸਿੰਘ ਬਿੱਟਾ, ਰਣਜੀਤ ਸਿੰਘ ਭਿੰਡਰ, ਭਾਈ ਕਲਿਆਣ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਐੱਸ. ਜੀ. ਪੀ. ਸੀ., ਕੁਲਵਿੰਦਰ ਸਿੰਘ ਬਾਜਵਾ, ਗੁਰ ਬਿਕਰਮ ਸਿੰਘ ਬਾਜਵਾ, ਸੁਖਰਾਜ ਸਿੰਘ ਚੀਮਾ, ਬਲਵਿੰਦਰ ਸਿੰਘ ਭੂਸ਼ਾ, ਸੁਖਵਿੰਦਰ ਸਿੰਘ ਫ਼ੌਜੀ, ਦਿਲਬਾਗ ਸਿੰਘ ਬੁੱਧੋਬਰਕਤ, ਕਮਲਜੀਤ ਸਿੰਘ ਲਾਡੀ, ਲਖਵਿੰਦਰ ਸਿੰਘ, ਜਸਵੰਤ ਸਿੰਘ, ਗਿਆਨੀ ਹਰਭਜਨ ਸਿੰਘ, ਹਜ਼ਾਰਾ ਸਿੰਘ ਗੋਰਸੀਆ, ਲਖਵਿੰਦਰ ਸਿੰਘ ਮਿਆਣੀ, ਨਾਰੰਗ ਸਿੰਘ ਫ਼ੌਜੀ, ਸੁਰਜੀਤ ਸਿੰਘ ਭੱਟੀਆਂ, ਮਨਜੀਤ ਸਿੰਘ ਟਾਂਡਾ, ਮੋਹਨ ਸਿੰਘ ਟਾਂਡਾ ਰਾਮ ਸਹਾਏ, ਤਰਲੋਕ ਸਿੰਘ, ਹਰਵਿੰਦਰ ਸਿੰਘ, ਸਤਨਾਮ ਸਿੰਘ, ਪਿਆਰਾ ਸਿੰਘ, ਤਜਿੰਦਰ ਸਿੰਘ ਬੰਟੀ, ਨਿਰਮਲ ਸਿੰਘ, ਜਸਵੰਤ ਸਿੰਘ, ਮਿਹਰ ਸਿੰਘ ਕਾਲਾ, ਹਰਭਜਨ ਸਿੰਘ, ਗੁਰਮੀਤ ਸਿੰਘ ਕਾਲਾ, ਸੰਮਤੀ ਮੈਂਬਰ ਜਸਬੀਰ ਕੌਰ, ਸਵਿੰਦਰ ਕੌਰ, ਗੁਰਬਚਨ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿੰਡਾਂ ਦੇ ਲੋਕ ਬਰਸਾਤਾਂ ਵਿਚ ਚੌਗਿਰਦਾ ਰੱਖਣ ਸਾਫ਼ ਸੁਥਰਾ-ਸਤਪਾਲ ਸਿੰਘ ਚੱਕ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)-ਬਰਸਾਤ ਦੇ ਮੌਸਮ ਵਿਚ ਪੇਂਡੂ ਖੇਤਰ ਦੇ ਲੋਕਾਂ ਨੂੰ ਸੁਚੇਤ ਕਰਨ ਦੀ ਜਰੂਰਤ ਹੈ ਜਿੱਥੇ ਆਪਣਾਂ ਚੌਗਿਰਦਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ ਉਥੇ ਹੀ ਵੱਧ ਤੋਂ ਵੱਧ ਦਰਖਤ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਵੀ ਰੱਖਣੀ ...

ਪੂਰੀ ਖ਼ਬਰ »

ਮੁਕਾਬਲੇ ਦੌਰਾਨ ਪਿਸਤੌਲ ਤੇ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਮਾਹਿਲਪੁਰ/ਸੈਲਾ ਖ਼ੁਰਦ 14 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ/ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਸਾਢੇ ਗਿਆਰਾਂ ਵਜੇ ਦੇ ਕਰੀਬ ਪਿੰਡ ਦਦਿਆਲ ਦੇ ਬਾਹਰਵਾਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮਾਰੇ ਛਾਪੇ ਦੌਰਾਨ ਉੱਥੇ ਮੌਜੂਦ ਵਿਅਕਤੀਆਂ ਨੇ ਪੁਲਿਸ 'ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਢੱਡਾ ਫ਼ਤਹਿ ਸਿੰਘ ਸਕੂਲ ਨੂੰ ਸਮਾਰਟ ਸਕੂਲ ਵਜੋਂ ਦਰਜਾ ਮਿਲਣ 'ਤੇ ਉਦਘਾਟਨ

ਬੱੁਲ੍ਹੋਵਾਲ/ਹੁਸ਼ਿਆਰਪੁਰ, 14 ਅਗਸਤ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਹਿ ਸਿੰਘ ਨੂੰ ਸਮਾਰਟ ਸਕੂਲ ਦਾ ਦਰਜਾ ਦਿੱਤਾ ਗਿਆ ਸੀ ਜਿਸ ਦੇ ਤਹਿਤ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਚੋਰੀ ਕੀਤੇ ਪੰਜ ਮੋਟਰਸਾਈਕਲਾਂ ਸਮੇਤ ਇਕ ਕਾਬੂ

ਦਸੂਹਾ, 14 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਚੋਰੀ ਕੀਤੇ 5 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐੱਸ. ਐੱਚ. ਓ. ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦਸੂਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਬੰਦ ਦੌਰਾਨ ਫ਼ੈਕਟਰੀਆਂ ਦੀ ਭੰਨਤੋੜ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 14 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਬੀਤੇ ਦਿਨ ਪੰਜਾਬ ਬੰਦ ਦੌਰਾਨ ਹੁੱਲੜਬਾਜ਼ੀ ਕਰਦਿਆਂ ਫਗਵਾੜਾ ਸੜਕ 'ਤੇ ਸਥਿਤ ਪ੍ਰੈਸ਼ਰ ਕੁੱਕਰ ਬਣਾਉਣ ਵਾਲੀ ਪ੍ਰਸਿੱਧ ਕੰਪਨੀ ਹਾਕਿੰਸ ਅਤੇ ਇਸ ਦੇ ਸਾਹਮਣੇ ਸਥਿਤ ਵਰਧਮਾਨ ਸਪੀਨਿੰਗ ਮਿੱਲ ਦੇ ...

ਪੂਰੀ ਖ਼ਬਰ »

ਉਸਾਰੀ ਢਾਹੁਣ ਦੇ ਕੇਸ 'ਚ ਨਾਮਜ਼ਦ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 14 ਅਗਸਤ (ਹਰਪ੍ਰੀਤ ਕੌਰ)-ਪ੍ਰਵਾਸੀ ਭਾਰਤੀ ਵਲੋਂ ਪਿੰਡ ਕਿੱਤਣਾ ਵਿਖੇ ਕਰਵਾਈ ਜਾ ਰਹੀ ਉਸਾਰੀ ਨੂੰ ਢਾਹੁਣ ਦੇ ਕੇਸ ਵਿਚ ਨਾਮਜ਼ਦ ਇਕ ਦੋਸ਼ੀ ਰਾਜ ਕੁਮਾਰ ਨੂੰ ਐਨ.ਆਰ.ਆਈ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਪਰਮਜੀਤ ਰਾਏਪੁਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਜੀ. ਐਮ. ਏ. ਸਿਟੀ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਜਿੱਥੇ ਸੁੰਦਰ ਕਵਿਤਾਵਾਂ ਤੇ ਗੀਤਾਂ ਦਾ ਉਚਾਰਨ ਕੀਤਾ, ਉੱਥੇ ਉਨ੍ਹਾਂ ਰੱੁਖਾਂ ਨੂੰ ਰੱਖੜੀ ਬੰਨ੍ਹ ਕੇ ...

ਪੂਰੀ ਖ਼ਬਰ »

ਪਾਣੀ ਬਚਾਓ ਪੈਸੇ ਕਮਾਓ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਨੌਸ਼ਿਹਰਾ ਪੱਤਣ, 14 ਅਗਸਤ (ਰਾਜੀਵ ਸ਼ਰਮਾ)-ਖੇਤੀਬਾੜੀ ਵਿਭਾਗ ਸਰਕਲ ਮੁਕੇਰੀਆਂ ਅਤੇ ਬਿਜਲੀ ਵਿਭਾਗ ਭੰਗਾਲਾ ਸਰਕਲ ਵਲੋਂ ਨੌਸ਼ਿਹਰਾ ਪੱਤਣ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਬਾਸਮਤੀ ਦੀ ਚੰਗੀ ਕਵਾਲਿਟੀ ਦੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਗੜ੍ਹਦੀਵਾਲਾ, 14 ਅਗਸਤ (ਕੁਲਦੀਪ ਸਿੰਘ ਗੋਂਦਪੁਰ)-ਮਾਤਾ ਭਾਗ ਕੌਰ ਤੇ ਹਰਨਾਮ ਸਿੰਘ ਜੋਰੀਆ ਚੈਰੀਟੇਬਲ ਟਰੱਸਟ ਮੋਬਾਈਲ ਹਸਪਤਾਲ ਵਲੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਯਤਨਾਂ ਸਦਕਾ ਪਿੰਡ ਗੋਂਦਪੁਰ ਅਤੇ ਰਾਣਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਰਾਠਾਂ ਵਲੋਂ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਸਬੰਧੀ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ਸੁਮੱਚੇ ਜ਼ਿਲ੍ਹੇ ...

ਪੂਰੀ ਖ਼ਬਰ »

ਵਿਦਿਆਰਥੀ ਬਿਨਾਂ ਆਈਲਟਸ ਤੋਂ ਯੂ. ਕੇ. ਦਾ ਸਟੱਡੀ ਵੀਜ਼ਾ ਅਪਲਾਈ ਕਰਨ-ਅਰੋੜਾ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਵਿਦਿਆਰਥੀ ਬਿਨਾਂ ਆਈਲੈਟਸ ਤੋਂ ਯੂ.ਕੇ. ਦਾ ਸਟੱਡੀ ਵੀਜ਼ਾ ਹਾਸਲ ਕਰ ਸਕਦੇ ਹਨ | ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਮੁਕੇਰੀਆਂ, 14 ਅਗਸਤ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਡਾਇਰੈਕਟਰ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਅਤੇ ਅਕੈਡਮਿਕ ਹੈੱਡ ਮੈਡਮ ਨੀਰੂ ਮੁਲਤਾਨੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬੀ. ਸੀ. ਆਈ. ਵਲੋਂ ਨਵੇਂ ਲਾਅ ਕਾਲਜ ਖੋਲ੍ਹਣ 'ਤੇ ਲਗਾਈ ਪਾਬੰਦੀ ਦਾ ਸਵਾਗਤ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਦੇਸ਼ ਅੰਦਰ ਵਕੀਲਾਂ ਦੇ ਕੰਮਕਾਰ ਦੀ ਦੇਖਭਾਲ ਕਰਨ ਵਾਲੀ ਕਾਨੂੰਨੀ ਮਾਨਤਾ ਪ੍ਰਾਪਤ ਸੰਸਥਾ ਨੇ ਨਵੇਂ ਲਾਅ ਕਾਲਜ ਖੋਲ੍ਹਣ 'ਤੇ ਤਿੰਨ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ | ਬਾਰ ਕੌਾਸਲ ਆਫ਼ ਇੰਡੀਆ ਦੇ ਚੇਅਰਮੈਨ ਨੇ ਬੀਤੇ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 14 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਅਕਾਲੀ ਆਗੂ ਜੋਗਿੰਦਰ ਸਿੰਘ ਜਿੰਦਾ ਤੇ ਪਿਆਰਾ ਸਿੰਘ ਜਰਮਨੀ ਦੀ ਮਾਤਾ ਅਮਰ ਕੌਰ ਦੇ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ | ਰੱਖੇ ...

ਪੂਰੀ ਖ਼ਬਰ »

ਪਿੰਡ ਮੁਰਾਦਪੁਰ ਨਰਿਆਲ 'ਚ ਔਰਤਾਂ ਨੇ ਮਿਲ ਕੇ ਮਨਾਇਆ ਤੀਆਂ ਦਾ ਤਿਉਹਾਰ

ਅੱਡਾ ਸਰਾਂ, 14 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮੁਰਾਦਪੁਰ ਨਰਿਆਲ ਵਿਖੇ ਪਿੰਡ ਦੀਆਂ ਔਰਤਾਂ ਨੇ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ | ਸਰਪੰਚ ਸੁਰਿੰਦਰ ਕੌਰ ਥਿਆੜਾ ਦੀ ਅਗਵਾਈ 'ਚ ਹੋਏ ਇਸ ਸਮਾਗਮ 'ਚ ਹਰੀਮੰਦਰ ਕੌਰ ਥਿਆੜਾ ਪਤਨੀ ਜਸਜੀਤ ਸਿੰਘ ਥਿਆੜਾ ਅਤੇ ...

ਪੂਰੀ ਖ਼ਬਰ »

ਮੇਘੋਵਾਲ ਗੰਜਿਆਂ 'ਚ ਕਬੱਡੀ ਮੈਚ ਤੇ ਪਹਿਲਵਾਨਾਂ ਦੇ ਘੋਲ 26 ਨੂੰ

ਨਸਰਾਲਾ, 14 ਅਗਸਤ (ਸਤਵੰਤ ਸਿੰਘ ਥਿਆੜਾ)-ਡੇਰਾ ਰਾਮ ਪੁਰਾ ਸੱਤ ਸਾਹਿਬ ਮੇਘੋਵਾਲ ਗੰਜ਼ਿਆਂ ਦੇ ਮੁੱਖ ਸੇਵਾਦਾਰ ਬਾਬਾ ਇੰਦਰਦਾਸ ਦੇ ਆਸ਼ੀਰਵਾਦ ਨਾਲ, ਸਰਪੰਚ ਸੁਰਜੀਤ ਸਿੰਘ ਅਣਖੀ ਦੇ ਯਤਨਾਂ ਸਦਕਾ, ਸੰਗਤਾਂ ਤੇ ਗੂਗਾ ਜਾਹਰ ਪੀਰ ਕਮੇਟੀ ਦੇ ਸਹਿਯੋਗ ਨਾਲ ਇਕ ਦਿਨਾ ...

ਪੂਰੀ ਖ਼ਬਰ »

ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਹਾਂ ਪੱਖੀ ਹੁੰਗਾਰੇ ਕਾਰਨ ਲਾਂਘੇ ਨੂੰ ਕੋਈ ਵੀ ਫ਼ਰਕ ਪੈਣ ਦੀ ਸੰਭਾਵਨਾ ਨਹੀਂ-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਦਸੂਹਾ, 14 ਅਗਸਤ (ਭੁੱਲਰ)- ਕਰਤਾਰਪੁਰ ਲਾਂਘੇ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਚੁੱਕਿਆ ਹੈ | ਇਸ ਲਈ ਕਰਤਾਰਪੁਰ ਲਾਂਘੇ ਨੂੰ ਕੋਈ ਵੀ ਫ਼ਰਕ ਪੈਣ ਦੀ ਸੰਭਾਵਨਾ ਨਹੀਂ ਹੈ | ਇਸ ਗੱਲ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਸਕੂਲ 'ਚ 'ਨਸ਼ੇ ਤੋਂ ਆਜ਼ਾਦੀ' ਸਬੰਧੀ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਪ੍ਰਧਾਨ ਡਾ: ਸੰਜੀਵ ਕੁਮਾਰ ਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ 'ਨਸ਼ੇ ਤੋਂ ਆਜ਼ਾਦੀ' ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਰੈਲੀ ਨੂੰ ਪਿ੍ੰ: ...

ਪੂਰੀ ਖ਼ਬਰ »

ਗੁਰਦੁਆਰਾ ਕੁੱਦਵਾਲਾ ਸਾਹਿਬ 'ਚ ਸੰਤ ਸਮਾਗਮ ਕਰਵਾਇਆ

ਕੋਟਫਤੂਹੀ, 14 ਅਗਸਤ (ਅਵਤਾਰ ਸਿੰਘ ਅਟਵਾਲ/ਅਮਰਜੀਤ ਸਿੰਘ ਰਾਜਾ)-ਪਿੰਡ ਈਸਪੁਰ ਦੇ ਗੁਰਦੁਆਰਾ ਕੁੱਦਵਾਲਾ ਸਾਹਿਬ ਵਿਖੇ ਬਾਬਾ ਹਰਬੰਸ ਸਿੰਘ ਈਸਪੁਰ ਵਾਲਿਆਂ ਦੀ 13ਵੀਂ ਬਰਸੀ ਮੌਕੇ ਗੁਰਮਤਿ ਤੇ ਸੰਤ ਸਮਾਗਮ ਬਾਬਾ ਦਿਲਾਵਰ ਸਿੰਘ ਬ੍ਰਹਮਜੀ ਜੱਬੜ ਵਾਲਿਆਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਪਾਵਰਕਾਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਦੇ ਯੂਨਿਟ ਵਲੋਂ ਪ੍ਰੇਮ ਸੁੱਖ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਰੈਲੀ ਦੌਰਾਨ ਸੇਵਾ ਮੁਕਤ ...

ਪੂਰੀ ਖ਼ਬਰ »

ਨਿਰਮਲਾ ਸੰਤ ਮੰਡਲ ਪੰਜਾਬ ਵਲੋਂ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੀ ਨਿਖੇਧੀ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਨਿਰਮਲਾ ਸੰਤ ਮੰਡਲ ਪੰਜਾਬ ਦੀ ਇਕੱਤਰਤਾ ਪ੍ਰਧਾਨ ਸੰਤ ਹਰਕਿ੍ਸ਼ਨ ਸਿੰਘ ਸੋਢੀ ਠੱਕਰਵਾਲ ਦੀ ਅਗਵਾਈ 'ਚ ਹੋਈ ਜਿਸ 'ਚ ਵੱਖ-ਵੱਖ ਸੰਤ ਮਹਾਂਪੁਰਸ਼ਾਂ ਨੇ ਸ਼ਮੂਲੀਅਤ ਕਰਦਿਆਂ ਦਿੱਲੀ 'ਚ ਗੁਰੂ ਰਵਿਦਾਸ ਮੰਦਰ ਨੂੰ ਢਾਹੇ ...

ਪੂਰੀ ਖ਼ਬਰ »

ਭਾਈ ਘਨੱਈਆ ਵੈੱਲਫ਼ੇਅਰ ਸੁਸਾਇਟੀ ਵਲੋਂ ਸਕੂਲ ਨੂੰ ਪੱਖੇ ਭੇਟ

ਹੁਸ਼ਿਆਰਪੁਰ, 14 ਅਗਸਤ (ਹਰਪ੍ਰੀਤ ਕੌਰ)-ਭਾਈ ਘਨ੍ਹਈਆ ਜੀ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸੈਕੰਡਰੀ ਸਕੂਲ ਮਾਹਿਲਪੁਰ ਨੂੰ 10 ਛੱਤ ਵਾਲੇ ਪੱਖੇ ਭੇਟ ਕੀਤੇ ਗਏ | ਇਸ ਮੌਕੇ ਸਮਾਜ ਸੇਵੀ ਕੁਲਵੰਤ ਸਿੰਘ ਸੈਣੀ ਮੌਜੂਦ ਸਨ | ਉਨ੍ਹਾਂ ਨੇ ਸੁਸਾਇਟੀ ਦੁਆਰਾ ਕੀਤੇ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਤੇ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਦੇ ਸ਼ੁੱਭ ਤਿਉਹਾਰ ਨੂੰ ਮਨਾਉਂਦੇ ਹੋਏ ਸਕੂਲ ਦੇ ਪਿ੍ੰਸੀਪਲ ਬਬੀਤਾ ਚੌਧਰੀ ਦੀ ਨਿਗਰਾਨੀ ਹੇਠ ਰੱਖੜੀ ਅਤੇ ਕਾਰਡ ਬਣਾਉਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਵਿਦਾਸ ਭਾਈਚਾਰੇ ਦੇ ਸੰਤਾਂ ਨਾਲ ਮੀਟਿੰਗ

ਜਲੰਧਰ, 14 ਅਗਸਤ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਵਿਦਾਸ ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਸੰਤ-ਮਹਾਂਪੁਰਸ਼ਾਂ ਨਾਲ ਕੀਤੀ ਮੀਟਿੰਗ ਵਿਚ ਤੁਗਲਕਾਬਾਦ ਵਿਖੇ ਢਾਹੇ ਮੰਦਰ ਦੀ ਮੁੜ ਉਸਾਰੀ ਲਈ ਕਾਨੂੰਨੀ ਸਹਾਇਤਾ ਦੇਣ ਤੇ ਪ੍ਰਧਾਨ ਮੰਤਰੀ ਕੋਲ ਇਹ ...

ਪੂਰੀ ਖ਼ਬਰ »

ਬੱਚਿਆਂ ਨੂੰ ਰੋਟਾ ਵਾਇਰਸ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਾ ਵਾਇਰਸ ਕਾਰਨ ਹੋਣ ਵਾਲੇ ਦਸਤਾਂ ਤੋਂ ਬਚਾਅ ਲਈ ਰੋਟਾ ਵਾਇਰਸ ਵੈਕਸੀਨ ਦੀ ਸ਼ੁਰੂਆਤ ਐਮ.ਸੀ.ਐਚ. ਵਿੰਗ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਸਿਵਲ ਸਰਜਨ ਡਾ: ਜਸਬੀਰ ਸਿੰਘ ਵਲੋਂ ਰੋਟਾ ਵਾਇਰਸ ਵੈਕਸੀਨ ...

ਪੂਰੀ ਖ਼ਬਰ »

ਮੇਅਰ ਸ਼ਿਵ ਸੂਦ ਨਗਰ ਨਿਗਮ 'ਚ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਨਿਗਮ, ਹੁਸ਼ਿਆਰਪੁਰ ਵਲੋਂ 73ਵੇਂ ਸਵਤੰਤਰਤਾ ਦਿਵਸ ਸਬੰਧੀ ਸਮਾਰੋਹ ਦਫਤਰ ਨਗਰ ਨਿਗਮ ਵਿਖੇ 15 ਅਗਸਤ ਦਿਨ ਵੀਰਵਾਰ ਨੂੰ ਬੜੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਯੂਨੀਅਨ ਗਠਿਤ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਯੂਨੀਅਨ ਬਣਾਉਣ ਵਾਸਤੇ ਗੜ੍ਹਦੀਵਾਲਾ ਵਿਖੇ ਇਕੱਠ ਕੀਤਾ ਗਿਆ, ਜਿਸ ਵਿਚ ਦਸੂਹਾ, ਟਾਂਡਾ, ਭੂੰਗਾ ਅਤੇ ਹੁਸ਼ਿਆਰਪੁਰ ਦੇ ਸਾਰੇ ਫ੍ਰੀਡਮ ਫਾਈਟਰ ਅਤੇ ਉਨ੍ਹਾਂ ਦੇ ਵਾਰਸਾਂ ਨੇ ਭਾਗ ਲਿਆ | ਇਕੱਠ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 14 ਅਗਸਤ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਵਿਖੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਅਤੇ ਪ੍ਰੋ. ਰਣਜੀਤ ਕੁਮਾਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੀਆਂ ਸਕਿੱਟਾਂ ...

ਪੂਰੀ ਖ਼ਬਰ »

ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਸੀ. ਪੀ. ਆਈ. ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਸੀ.ਪੀ.ਆਈ. ਵਲੋਂ ਇਥੇ ਮੁੱਖ ਬੱਸ ਸਟੈਂਡ ਵਿਖੇ ਸ਼ਹੀਦ ਭਗਤ ਸਿੰਘ ਬੁੱਤ ਨਜ਼ਦੀਕ ਬਿਜਲੀ ਵਿਚ ਵਧੇ ਰੇਟਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ...

ਪੂਰੀ ਖ਼ਬਰ »

ਗੁਰਦੁਆਰਿਆਂ ਦੇ ਵਿਕਾਸ ਤੇ ਲੋੜਵੰਦਾਂ ਲਈ ਰਾਸ਼ੀ ਭੇਟ

ਮਾਹਿਲਪੁਰ, 14 ਅਗਸਤ (ਰਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਅੰਮਿ੍ਤਸਰ ਵਲੋਂ ਪਿੰਡਾਂ ਦੇ ਗੁਰਦੁਆਰਿਆਂ ਦੇ ਵਿਕਾਸ ਲਈ ਕੀਤੀ ਜਾਂਦੀ ਮਾਲੀ ਮਦਦ ਤਹਿਤ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਪਿੰਡਾ ਦੇ ਗੁਰਦੁਆਰਿਆਂ ਦੇ ਵਿਕਾਸ ਲਈ ਬੀਬੀ ਰਣਜੀਤ ਕੌਰ ...

ਪੂਰੀ ਖ਼ਬਰ »

ਪਿੰਡ ਖਡਿਆਲਾ 'ਚ ਤੀਆਂ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 14 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਖਡਿਆਲਾ (ਮਿਰਜ਼ਾਪੁਰ) ਦੀਆਂ ਔਰਤਾਂ ਨੇ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ | ਸਰਪੰਚ ਸਰਬਜੀਤ ਕੌਰ ਦੀ ਅਗਵਾਈ 'ਚ ਹੋਏ ਸਮਾਗਮ 'ਚ ਪਿੰਡ ਦੀਆਂ ਸਮੂਹ ਔਰਤਾਂ, ਲੜਕੀਆਂ ਨੇ ਮਿਲ ਕੇ ਗਿੱਧਾ ਪਾਇਆ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਲਹਿਰਾਉਣਗੇ ਤਿਰੰਗਾ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-73ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿਘ ਸਿੱਧੂ ...

ਪੂਰੀ ਖ਼ਬਰ »

2600 ਨਸ਼ੀਲੇ ਕੈਪਸੂਲ ਤੇ 2130 ਨਸ਼ੀਲੀਆਂ ਗੋਲੀਆਂ ਬਰਾਮਦ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਪੁਲਿਸ ਨੇ ਐਸ.ਐਚ.ਓ. ਸਤਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸਪੈਸ਼ਲ ਚੈਕਿੰਗ ਦੌਰਾਨ ਹਾਜੀਪੁਰ ਚੌਕ ਮੁਕੇਰੀਆਂ ਵਿਖੇ ਲਗਾਏ ਗਏ ਨਾਕੇ ਦੌਰਾਨ ਰਜੇਸ਼ ਕੁਮਾਰ ਉਰਫ਼ ਸੇਠੀ ਪੁੱਤਰ ਸਾਂਈ ਦਾਸ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX