ਤਾਜਾ ਖ਼ਬਰਾਂ


ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  5 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  10 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  16 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  35 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  45 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਜਗਰਾਓਂ

ਪਿੰਡ ਗੁੜੇ ਵਿਖੇ ਚੋਰਾਂ ਨੇ ਐੱਨ.ਆਰ.ਆਈ. ਦੇ ਘਰ ਜਿੰਦਰੇ ਭੰਨ੍ਹ ਕੇ ਚੋਰੀ

ਚੌਾਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਚੋਰਾਂ ਨੇ ਐੱਨ.ਆਰ.ਆਈ ਦੇ ਘਰ ਜਿੰਦਰੇ ਭੰਨ੍ਹ ਕੇ ਚੋਰੀ ਕੀਤੀ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਚੋਰਾਂ ਨੇ ਐੱਨ.ਆਰ.ਆਈ ਗੁਰਮੇਲ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਗੁੜੇ ਦੇ ਘਰੋ ਸੈਨਟਰੀ ਦਾ ਸਮਾਨ ਚੋਰੀ ਕਰਕੇ ਲੈ ਗਏ | ਇਸ ਮੌਕੇ ਗੁਰਮੇਲ ਸਿੰਘ ਦੇ ਭਰਾ ਹਰਦਿਆਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੇ ਬੱਚਿਆਂ ਕੋਲ ਬੰਬੇ ਗਿਆ ਹੋਇਆ ਸੀ ਤੇ ਮੈਨੂੰ ਸਾਡੇ ਗੁਆਂਢੀਆਂ ਨੇ ਫੋਨ ਕੀਤਾ ਕਿ ਤੁਹਾਡੇ ਭਰਾ ਦੇ ਘਰ ਦੇ ਜਿੰਦੇ ਟੁੱਟੇ ਪਏ ਹਨ ਤੇ ਮੈਂ ਬੰਬੇ ਤੋਂ ਆਇਆ ਤੇ ਦੇਖਿਆ ਕਿ ਮੇਰੇ ਘਰ ਦਾ ਤਾਂ ਸਿਰਫ਼ ਇਕ ਜਿੰਦਰਾ ਟੁੱਟਿਆ ਹੋਇਆ ਸੀ, ਪਰ ਮੇਰੇ ਘਰੋ ਚੋਰ ਕੁਝ ਨਹੀਂ ਲੈ ਕੇ ਗਏ ਤੇ ਮੈਂ ਆਪਣੇ ਭਰਾ ਗੁਰਮੇਲ ਸਿੰਘ ਦੇ ਘਰ ਜਾ ਕੇ ਵੇਖਿਆ ਤਾਂ ਉਸ ਦੇ ਘਰ ਦੇ ਸਾਰੇ ਦਰਵਾਜ਼ਿਆਂ ਦੇ ਜਿੰਦਰੇ ਟੱੁਟੇ ਹੋਏ ਸਨ ਤੇ ਅੰਦਰ ਜਾ ਵੇਖਿਆ ਤਾਂ ਘਰ ਦਾ ਸਮਾਨ ਖਿੱਲਰਿਆ ਪਿਆ ਸੀ ਤੇ ਬਾਥਰੂਮਾਂ ਅਤੇ ਰਸੌਈ ਵਿਚ ਲੱਗੀਆਂ ਮਹਿੰਗੀਆਂ ਟੂਟੀਆਂ ਚੋਰਾਂ ਨੇ ਚੋਰੀ ਕਰ ਲਈਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਚੋਰੀ ਦੀ ਸੂਚਨਾ ਮਾਡਲ ਦਾਖਾ ਥਾਣਾ ਨੂੰ ਦੇ ਦਿੱਤੀ ਹੈ ਤੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ |

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਰਾਏਕੋਟ, 14 ਅਗਸਤ (ਸੁਸ਼ੀਲ)-ਅੱਜ ਸਥਾਨਕ ਐਸ.ਡੀ.ਐਮ. ਦਫਤਰ ਵਿਖੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਸਬ ਡਵੀਜਨ ਰਾਏਕੋਟ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡਾਂ ਵਿਚ ਅਧੂਰੇ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਲੋਂ ਨੈਨੀ ਕੋਰਸ ਰਾਹੀਂ ਸਾੈਕੜੇ ਵਿਦਿਆਰਥੀ ਕੈਨੇਡਾ ਸੈਟਲਡ ਕਰਵਾਏ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਪਿਛਲੇ ਕਈ ਸਾਲਾਂ ਤੋਂ ਸਫ਼ਲਤਾ ਪੂਰਵਕ ਕੋਰਸ ਰਾਹੀਂ ਸੈਂਕੜੇ ਵਿਦਿਆਰਥੀਆਂ ਨੂੰ ਕੈਨੇਡਾ ਸੈਟਲਡ ਕਰਵਾ ਚੁੱਕਾ ਹੈ | ਇਸ ਮੌਕੇ ਇੰਸਟੀਚਿਊਟ ਦੀ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ...

ਪੂਰੀ ਖ਼ਬਰ »

ਰਾਏਕੋਟ ਵਿਖੇ ਵੀਵਾਕੈਮ ਇੰਟਰਮੀਡੀਆਟਸ ਪ੍ਰਾਈਵੇਟ ਲਿਮਟਿਡ ਪਲਾਂਟ ਦਾ ਉਦਘਾਟਨ

(ਬਾਕੀ ਸਫਾ 10 'ਤੇ) ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਵਿਚ 50 ਕਰੋੜ ਦੀ ਲਾਗਤ ਨਾਲ ਲਗਾਈ ਗਈ ਵੀਵਾਕੈਮ ਇੰਟਰਮੀਡੀਆਟਸ ਪ੍ਰਾਈਵੇਟ ਲਿਮਟਿਡ ਪਲਾਂਟ ਦਾ ਉਦਘਾਟਨ ਅੱਜ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ...

ਪੂਰੀ ਖ਼ਬਰ »

ਨਸ਼ੇੜੀਆਂ ਵਲੋਂ ਰਾਤ ਸਮੇਂ ਬੇਟ ਇਲਾਕੇ 'ਚੋਂ ਕਿਸਾਨਾਂ ਦੀਆਂ ਮੋਟਰਾਂ ਦੀ ਕੇਬਲ ਤਾਰ ਚੋਰੀ

ਹੰਬੜਾਂ, 14 ਅਗਸਤ (ਜਗਦੀਸ਼ ਸਿੰਘ ਗਿੱਲ)-ਬੇਟ ਇਲਾਕੇ 'ਚ ਰਾਤ ਸਮੇਂ ਚੋਰੀ ਦੀਆਂ ਘਟਨਾਵਾਂ ਵਿਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਪਿੰਡ ਤਲਵੰਡੀ ਵਿਖੇ ਇਕੋ ਰਾਤ 'ਚ ਨਸ਼ੇੜੀਆਂ ਵੱਲੋਂ ਮੋਟਰਾਂ ਦੀ ਕੇਵਲ ਤਾਰ ਚੋਰੀ ਕਰ ਲਈ ਗਈ | ਜਿਸ ਸਬੰਧੀ ਕਿਸਾਨ ਡਾ. ਦਲਵਿੰਦਰ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 3 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

L ਮੌਕੇ ਤੋਂ ਫਰਾਰ ਹੋਏ ਕਥਿਤ ਦੋਸ਼ੀ ਦੀ ਭਾਲ ਜਾਰੀ ਖੰਨਾ, 14 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਇਕ ਵਿਅਕਤੀ ਤੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ | ਏ. ਐਸ. ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਮਲੇਰਕੋਟਲਾ ਰੋਡ ਚੌਕ ...

ਪੂਰੀ ਖ਼ਬਰ »

ਪਿੰਡ ਭੰਮੀਪੁਰਾ ਕਲਾਂ 'ਚ ਤੀਆਂ ਸਬੰਧੀ ਸਮਾਗਮ ਭਲਕੇ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪਿੰਡ ਭੰਮੀਪੁਰਾ ਕਲਾਂ ਵਿਖੇ ਧੀਆਂ ਦਾ ਪ੍ਰੋਗਰਾਮ 'ਤੀਆਂ ਦਾ ਮੇਲਾ' ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਿਤੀ 16 ਅਗਸਤ ਦਿਨ ਸ਼ੱੁਕਰਵਾਰ ਨੂੰ ਸ਼ਾਮ 5 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁੜੈਣ ਸਰਕਾਰੀ ਸਕੂਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ

ਹੰਬੜਾਂ, 14 ਅਗਸਤ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਪੁੜੈਣ ਵਿਖੇ ਸੀਨੀਅਰ ਸੈਕੰਡਰੀ ਸਕੂਲ 'ਚ ਬੀਤੇ ਦਿਨੀਂ ਵਿਭਾਗੀ ਹਦਾਇਤਾਂ ਦੀ ਲੋਅ ਵਿਚ ਅਤੇ ਪੰਜਾਬੀ ਵਿਰਾਸਤ ਨੂੰ ਕਾਇਮ ਰੱਖਣ ਲਈ ਅੰਗਰੇਜ਼ੀ ਅਧਿਆਪਕ ਮੈਡਮ ਬੇਅੰਤ ਕੌਰ ਅਤੇ ਕੰਪਿਊਟਰ ਅਧਿਆਪਕ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ 'ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਅਤੇ ਰੱਖੜੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦਿਵਸ ਨੂੰ ਮੁੱਖ ਰੱਖਦਿਆਂ ਸਕੂਲ ਦੇ ...

ਪੂਰੀ ਖ਼ਬਰ »

8ਛੂਤਕਾਰੀ ਜੀਵਾਣੂ ਹੈ ਰੋਟਾਵਾਇਰਸ-ਡਾ: ਭੁਪਿੰਦਰ ਸਿੰਘ
ਪ੍ਰਾਇਮਰੀ ਹੈਲਥ ਸੈਂਟਰ ਦਾਖਾ ਵਲੋਂ ਰੋਟਾਵਾਇਰਸ ਵੈਕਸੀਨ ਦੀ ਆਰੰਭਤਾ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਰੋਟਾਵਾਇਰਸ ਟੀਕਾਕਰਨ ਮੁਹਿੰਮ ਤਹਿਤ ਛੋਟੇ ਬੱਚਿਆਂ ਨੂੰ ਪ੍ਰਾਇਮਰੀ ਹੈਲਥ ਸੈਂਟਰ ਦਾਖਾ ਕਰਮਚਾਰੀਆਂ ਵਲੋਂ ਰੋਟਾਵਾਇਰਸ ਵੈਕਸੀਨ ਦੀ ਆਰੰਭਤਾ ਸਮੇਂ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਗੀਤਾਂ ਦੀ ਛੈਂਬਰ ਲਗਾਈ ਅਤੇ ਗਿੱਧਾ ਪੇਸ਼ ਕਰਕੇ ਤੀਆਂ-ਤੀਜ ਦੇ ਤਿਉਹਾਰ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਤੀਆਂ 'ਤੇ ਸਮਨੀਤ ਕੌਰ ਮਿਸ ਤੀਜ ਚੁਣੀ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸੀ. ਬੀ. ਐੱਸ. ਈ. ਬੋਰਡ ਦੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਅਧਿਆਪਕਾਵਾਂ ਤੇ ਵਿਦਿਆਰਥਣਾਂ ਵਲੋਂ ਰਲਕੇ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਕੈਂਪਸ ਅੰਦਰ ਸਵੇਰ ਤੋਂ ਹੀ ਪੰਜਾਬੀ ...

ਪੂਰੀ ਖ਼ਬਰ »

ਜੀ. ਐੱਚ. ਜੀ. ਸਕੂਲ ਰਕਬਾ ਵਿਖੇ ਤੀਆਂ-ਤੀਜ ਪ੍ਰੋਗਰਾਮ ਯਾਦਗਾਰੀ ਬਣਿਆ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਪਬਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਕਬਾ (ਲੁਧਿ:) ਦੀਆਂ ਵਿਦਿਆਰਥਣਾਂ ਵਲੋਂ ਸਕੂਲ ਕੈਂਪਸ ਅੰਦਰ ਅਧਿਆਪਕਾਵਾਂ ਨਾਲ ਰਲਕੇ ਤੀਆਂ-ਤੀਜ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ | ਸੱਗੀ ਫੁੱਲ, ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸੀ:ਸੈ: ਸਕੂਲ ਸਿੱਧਵਾਂ ਖੁਰਦ ਵਿਖੇ ਅੰਗਰੇਜ਼ੀ ਦੇ ਭਾਸ਼ਨ ਕਲਾ ਮੁਕਾਬਲੇ ਕਰਵਾਏ

ਚੌਾਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹਕੇ ਸ਼ਿਰਕਤ ਕਰਨੀ ਚਾਹੀਦੀ ਹੈ | ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਜਿੱਥੇ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਬਲ ...

ਪੂਰੀ ਖ਼ਬਰ »

ਦਵਿੰਦਰ ਨਾਗਰ ਮੁੱਲਾਂਪੁਰ ਦਾ 'ਆਜ਼ਾਦੀ ਦਿਵਸ' ਸਮਾਰੋਹ 'ਤੇ ਸਨਮਾਨ ਅੱਜ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਸਿਟੀ ਐਾਬੂਲੈਂਸ ਦੇ ਨਾਂਅ 'ਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਦਵਿੰਦਰ ਨਾਗਰ ਜਿੱਥੇ ਲੰਮੇ ਸਮੇਂ ਤੋਂ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਲਈ ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਆਜ਼ਾਦੀ ਦਿਵਸ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਖੇ ਹੋਈ ਪ੍ਰਾਥਨਾ ਸਭਾ ਦੌਰਾਨ ਬੱਚਿਆਂ ਵੱਲੋਂ ਆਜ਼ਾਦੀ ਸਬੰਧੀ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਜੀ ਦੀ 30ਵੀਂ ਸਾਲਾਨਾ ਬਰਸੀ ਨੂੰ ਸਮਰਪਿਤ 9 ਰੋਜ਼ਾ ਧਾਰਮਿਕ ਸਮਾਗਮ 17 ਤੋਂ ਸ਼ੁਰੂ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ ਜਲ ਪ੍ਰਵਾਹ ਅਸਥਾਨ ਨਾਨਕਸਰ ਠਾਠ ਕੰਨੀਆਂ ਸਾਹਿਬ ਵਿਖੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨਿਰਮਲ ਸਿੰਘ ਜੀ ਦੀ 30ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਅਹਿਮਦਗੜ੍ਹ ਵਿਖੇ ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਗਰੁੱਪ ਦੀ ਮੀਟਿੰਗ

ਅਹਿਮਦਗੜ੍ਹ, 14 ਅਗਸਤ (ਪੁਰੀ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਗਰੁੱਪ ਦੀ ਮੀਟਿੰਗ ਅਵਤਾਰ ਸਿੰਘ ਸਰਕਲ ਪ੍ਰਧਾਨ ਦੀ ਸਰਪ੍ਰਸਤੀ ਹੇਠ ਅਤੇ ਨਰਿੰਦਰ ਸਿੰਘ ਜੇ. ਈ. ਖੇੜਾ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਡਵੀਜ਼ਨ ਪੱਧਰ ਦੀਆਂ ਭਖਵੀਂਆਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਗੁਰੂਸਰ ਸੁਧਾਰ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਅੱਜ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਡੀ.ਐਸ.ਪੀ. ਦਾਖਾ ਗੁਰਬੰਸ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਆਗੂ ਮਾ: ਭਜਨ ਸਿੰਘ ਬਰਸਾਲ ਨਹੀਂ ਰਹੇ

ਭੂੰਦੜੀ, 14 ਅਗਸਤ (ਕੁਲਦੀਪ ਸਿੰਘ ਮਾਨ)-ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀਮਤੀ ਜਸਵਿੰਦਰ ਕੌਰ ਬਰਸਾਲ (ਪਤਨੀ ਸਵ: ਮਾ: ਜਸਵੀਰ ਸਿੰਘ ਬਰਸਾਲ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ (ਸਹੁਰਾ) ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਹੰਬੜਾਂ 'ਚ ਮੁਸਲਿਮ ਭਾਈਚਾਰੇ ਵਲੋਂ ਕਬਰਸਤਾਨ ਦੀ ਜਗ੍ਹਾ ਲਈ ਮੰਗ ਪੱਤਰ

ਹੰਬੜਾਂ, 14 ਅਗਸਤ (ਹਰਵਿੰਦਰ ਸਿੰਘ ਮੱਕੜ)-ਹੰਬੜਾਂ 'ਚ ਮੁਸਲਿਮ ਭਾਈਚਾਰੇ ਦਾ ਇਕ ਵਫ਼ਦ ਮੌਲਾਨਾ ਜੁਬੇਰ ਮੱਕਾ ਮਸਜਿਦ ਇਮਾਮ ਸਾਹਿਬ ਗੌਾਸਪੁਰ ਦੀ ਅਗਵਾਈ ਹੇਠ ਸਰਪੰਚ ਰਣਯੋਧ ਸਿੰਘ ਜੱਗਾ ਨੂੰ ਹੰਬੜਾਂ 'ਚ ਕਬਰਸਤਾਨ ਬਨਾਉਣ ਵਾਸਤੇ ਲੋੜੀਂਦੀ ਜਗ੍ਹਾ ਦੇਣ ਲਈ ਇਕ ਮੰਗ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਵਿਦਿਆਰਥੀਆਂ ਦੇ ਭੰਗੜੇ ਤੇ ਲੋਕ ਗੀਤ ਮੁਕਾਬਲੇ ਕਰਵਾਏ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਬੱਚਿਆਂ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੱਭਿਆਚਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਜਨਤਾ ਪਾਰਟੀ ਮੋਰਚੇ ਦੇ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਭਾਜਪਾ ਦੇ ਰਾਸ਼ਟਰੀ ਮੰਤਰੀ ਕਿਸਾਨ ਮੋਰਚਾ ਅਲੋਕ ਪਾਂਡੇ ਕੌਮੀ ਕੋਸਾਅਧਅਕਸ ਕਿਸਾਨ ਮੋਰਚਾ ਅਤੇ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਬੱਚਿਆਂ ਨੇ ਹੱਥੀ ਰੱਖੜੀਆਂ ਤਿਆਰ ਕੀਤੀਆਂ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਦੋ ਵਰਗਾਂ ਵਿਚ ਵੰਡਿਆ ਗਿਆ ...

ਪੂਰੀ ਖ਼ਬਰ »

8ਅਕਾਲੀ ਦਲ (ਬ) ਨਾਲ ਸਬੰਧਿਤ ਸਾਰੇ ਕਮੇਟੀ ਮੈਂਬਰ ਨਿਰਵਿਰੋਧ ਚੁਣੇ ਗਏ
ਪਿੰਡ ਸੰਗਤਪੁਰਾ ਦੀ ਸਹਿਕਾਰੀ ਖੇਤੀਬਾੜੀ ਸਭਾ 'ਤੇ ਪ੍ਰਧਾਨ ਬਿੰਦਰ ਮਨੀਲਾ ਦੇ ਧੜੇ ਦਾ ਮੁੜ ਕਬਜ਼ਾ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੰਗਤਪੁਰਾ (ਢੈਪਈ) ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਦੇਖ-ਰੇਖ ਕਰ ਰਹੀ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਦੌਰਾਨ ਸਭਾ ਦੇ ਪਿਛਲੇ 10 ਸਾਲਾਂ ਤੋਂ ਚਲੇ ਆ ਰਹੇ ਅਤੇ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ...

ਪੂਰੀ ਖ਼ਬਰ »

ਮਸੰਦ ਮਹੱਲਾ ਸਮਰਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਮਰਾਲਾ, 14 ਅਗਸਤ (ਬਲਜੀਤ ਸਿੰਘ ਬਘੌਰ)-ਮਸੰਦ ਮਹੱਲਾ ਸਮਰਾਲਾ ਵਿਖੇ ਤੀਆਂ ਦਾ ਤਿਉਹਾਰ ਚਾਵਾਂ ਅਤੇ ਸੱਧਰਾਂ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਸਰਵਜੀਤ ਕੌਰ ਜੱਗੀ ਤੇ ਅੰਜੂ ਸ਼ਰਮਾ ਵਲੋਂ ਕੀਤਾ ਗਿਆ, ਜਦਕਿ ਵੱਖ-ਵੱਖ ਵੰਨਗੀਆਂ ਵਿਚੋਂ ਜੇਤੂ ਮੁਟਿਆਰਾਂ ਨੂੰ ...

ਪੂਰੀ ਖ਼ਬਰ »

ਅੱਜ ਹੰਬੜਾਂ ਸਕੂਲ 'ਚ ਮਨਜੀਤ ਸਿੰਘ ਹੰਬੜਾਂ ਝੰਡਾ ਲਹਿਰਾਉਂਣਗੇ

ਹੰਬੜਾਂ, 14 ਅਗਸਤ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰ ਸਕੂਲ ਹੰਬੜਾਂ ਵਿਖੇ ਪਿ੍ੰਸੀਪਲ ਮੈਡਮ ਸਨੇਹ ਲਤਾ ਸੈਣੀ ਦੀ ਅਗਵਾਈ ਹੇਠ ਮਨਾਏ ਜਾ ਰਹੇ 15 ਅਗਸਤ ਦੇ ਸਬੰਦੀ ਸਮਾਗਮ 'ਚ ਆਲ ਇੰਡੀਆ ਸ਼ੂਗਰਫੈਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਹਾਜ਼ਰੀ ...

ਪੂਰੀ ਖ਼ਬਰ »

ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਜਗਰਾਉਂ ਸ਼ਹਿਰ 'ਚ ਫਲੈਗ ਮਾਰਚ

ਜਗਰਾਉਂ, 14 ਅਗਸਤ (ਅਜੀਤ ਸਿੰਘ ਅਖਾੜਾ)-ਅਜ਼ਾਦੀ ਦਿਹਾੜੇ ਸਬੰਧੀ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਜਗਰਾਉਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਐਸ.ਪੀ ਜਗਰਾਉਂ ਗੁਰਦੀਪ ਸਿੰਘ ਗੋਸਲ, ਡੀ.ਐਸ.ਪੀ ਰਛਪਾਲ ਸਿੰਘ, ਐਸ.ਐਚ.ਓ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਝੋਰੜਾਂ ਵਿਖੇ ਰੱਖੜੀ ਦਾ ਤਿਉੇਹਾਰ ਮਨਾਇਆ

ਹਠੂਰ, 14 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗੁਰੂ ਅਮਰਦਾਸ ਸਕੂਲ ਝੋਰੜਾਂ ਵਿਖੇ ਡਾਇਰੈਕਟਰ ਜੰਗ ਸਿੰਘ ਦੀ ਅਗਵਾਈ ਤੇ ਪਿ੍ੰ: ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਭੈਣ-ਭਰਾ ਦੇ ਪਿਆਰ ਸਦਭਾਵਨਾ ਦਾ ਪ੍ਰਤੀਕ ਰੱਖੜੀ ਤਿਉਹਾਰ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦਾ ਰੱਖੜੀ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪੁਰਾਣੀ ਪ੍ਰਬੰਧਕੀ ਕਮੇਟੀ ਦਾ ਗ੍ਰਾਮ ਪੰਚਾਇਤ ਤੇ ਨਵੀਂ ਬਣੀ ਕਮੇਟੀ ਵਲੋਂ ਸਨਮਾਨ

ਚੌਾਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਪ੍ਰਬੰਧਕੀ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੀਨੀਅਰ ਅਕਾਲੀ ਆਗੂ ਪ੍ਰਧਾਨ ਜਤਿੰਦਰ ਸਿੰਘ ...

ਪੂਰੀ ਖ਼ਬਰ »

ਪੱਖੋਵਾਲ 'ਚ ਤਹਿਸੀਲ ਰਾਏਕੋਟ ਨਾਲ ਸਬੰਧਿਤ ਜੀ.ਓ.ਜੀ ਦੀ ਮੀਟਿੰਗ

ਪੱਖੋਵਾਲ/ਸਰਾਭਾ, 14 ਅਗਸਤ (ਕਿਰਨਜੀਤ ਕੌਰ ਗਰੇਵਾਲ)-ਤਹਿਸੀਲ ਰਾਏਕੋਟ ਨਾਲ ਸਬੰਧਿਤ ਸਮੂਹ ਜੀ.ਓ.ਜੀ. ਦੀ ਅਹਿਮ ਮੀਟਿੰਗ ਅੱੱਜ ਕਸਬਾ ਪੱਖੋਵਾਲ ਦੇ ਸਰਤਾਜ ਪੈਲੇਸ ਵਿਖੇ ਹੋਈ | ਇਸ ਮੀਟਿੰਗ ਦੌਰਾਨ ਤਹਿਸੀਲ ਦੇ ਸਮੁੱੱਚੇ ਪਿੰਡਾਂ ਦੇ ਜੀ.ਓ.ਜੀ ਦੇ ਨਾਲ-ਨਾਲ ਸਮੂਹ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਚੀਮਾ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਦੂਜਾ ਸਥਾਨ ਹਾਸਲ

ਈਸੜੂ, 14 ਅਗਸਤ (ਬਲਵਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਕਰਵਾਏ ਵਿਦਿਆਰਥਣਾਂ ਦੇ ਤਹਿਸੀਲ ਪੱਧਰੀ ਪੰਜਾਬੀ ਲੇਖ ਲਿਖਣ ਮੁਕਾਬਲੇ ਵਿਚੋਂ ...

ਪੂਰੀ ਖ਼ਬਰ »

ਗਾਇਕ ਜੇ. ਡੀ. ਸੰਧੂ 'ਸਟੋਰੀਆ' ਗੀਤ ਨਾਲ ਹੋ ਰਿਹਾ ਹਾਜ਼ਰ-ਗੀਤਕਾਰ ਬਿਲਾਸਪੁਰੀ

ਜਗਰਾਉਂ, 14 ਅਗਸਤ (ਅਜੀਤ ਸਿੰਘ ਅਖਾੜਾ)-ਪੰਜਾਬੀ ਗਾਇਕੀ ਖੇਤਰ 'ਚ ਨੌਜਵਾਨ ਗਾਇਕ ਜੇ.ਡੀ. ਸੰਧੂ ਆਪਣੇ ਪਲੇਠੇ ਗੀਤ 'ਸਟੋਰੀਆਂ' ਨਾਲ ਸਰੋਤਿਆਂ ਦੇ ਰੂਬ-ਰੂ ਹੋਣ ਜਾ ਰਿਹਾ ਹੈ | ਪਿੰਡ ਚੱੁਪਕੀਤੀ (ਮੋਗਾ) ਦਾ ਰਹਿਣ ਵਾਲੇ ਜੇ.ਡੀ. ਸੰਧੂ ਦਾ ਅੱਜ 15 ਅਗਸਤ ਨੂੰ ਗੀਤ 'ਸਟੋਰੀਆ' ...

ਪੂਰੀ ਖ਼ਬਰ »

ਪਿੰਡ ਰਤਨ ਵਿਖੇ ਤੀਆਂ ਦੇ ਤਿਉਹਾਰ ਮੌਕੇ ਲੱਗੀਆਂ ਰੌਣਕਾਂ

ਜੋਧਾਂ, 14 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਪਿੰਡ ਰਤਨ ਦੀ ਗਰਾਉਂਡ ਵਿਚ ਸਰਪੰਚ ਕੋਮਲਪ੍ਰੀਤ ਕੌਰ ਗਰੇਵਾਲ ਦੀ ਅਗਵਾਈ ਹੇਠ ਨਗਰ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਆਜ਼ਾਦੀ ਦਿਹਾੜਾ' ਮਨਾਇਆ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਨੂੰ ਮਨਾਉਂਦੇ ਹੋਏ ਇਕ ਵੱਖਰਾ ਰੰਗ ਪੇਸ਼ ਕੀਤਾ ਜੋ ਕਿ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨਾ ਹੀ ਅਸਲੀ ਆਜ਼ਾਦੀ ਦਾ ਨਾਂਅ ...

ਪੂਰੀ ਖ਼ਬਰ »

ਪਿੰਡ ਰਕਬਾ 'ਚ ਤੀਆਂ ਦੇ ਤਿਉਹਾਰ ਮੌਕੇ ਚੰਗਾ ਰੰਗ ਬੰਨਿ੍ਹਆ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਸੱਭਿਆਚਾਰਕ ਦੀ ਜਿੰਦਜਾਨ ਅਤੇ ਔਰਤਾਂ ਦੇ ਸੰਸਾਰ ਦਾ ਧੁਰਾ ਸਾਉਣ ਮਹੀਨੇ ਹਫ਼ਤਿਆਂ ਬੱਧੀ ਲੱਗਣ ਵਾਲਾ ਤੀਆਂ ਦਾ ਤਿਉਹਾਰ ਭਾਵੇਂ ਸਿਮਟ ਕੇ ਮਹਿਜ਼ ਇਕ ਦਿਨ ਦਾ ਮਨੋਰੰਜਨ ਬਣ ਗਿਆ, ਪ੍ਰੰਤੂ ਇਸ ਤਿਉਹਾਰ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਢਾਬ ਵਾਲੇ ਅਸਥਾਨਾਂ 'ਤੇ ਮਾਲ-ਪੂੜਿਆਂ ਦਾ ਲੰਗਰ ਲਗਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਜਗੜ੍ਹ ਵਿਖੇ ਢਾਬ ਵਾਲੇ ਅਸਥਾਨਾਂ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਲ-ਪੂੜਿਆਂ ਅਤੇ ਖੀਰ ਦਾ ਭੰਡਾਰਾ ਸੰਤ ਨਿਰਮਲ ਦਾਸ ਲੋਪੋਂ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ | ਜਿਸ ਦੌਰਾਨ ਸੰਗਤ ਵਲੋਂ ਰਾਹਗੀਰਾਂ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਸਕੂਲ 'ਚ ਆਜ਼ਾਦੀ ਦਿਵਸ ਤੇ ਰੱਖੜੀ ਦੇ ਤਿਉਹਾਰ ਸਬੰਧੀ ਸਮਾਗਮ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ ਭੈਣ ਤੇ ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਦੇ ਰੱਖੜੀ ਮੇਕਿੰਗ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀ ਐੱਮ.ਏ. ਪੰਜਾਬੀ ਦੀ ਹਰਪ੍ਰੀਤ ਕੌਰ ਵਲੋਂ ਯੂਨੀਵਰਸਿਟੀ 'ਚੋਂ ਚੌਥੀ ਪੁਜੀਸ਼ਨ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੀ ਐੱਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰ: ਡਾ. ਬਲਵੰਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ.ਏ. ਸਮੈਸਟਰ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ

ਗੁਰੂਸਰ ਸੁਧਾਰ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਅੱਜ ਸਕੂਲੀ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ...

ਪੂਰੀ ਖ਼ਬਰ »

ਖੰਨਾ ਦੀ ਆਰੂ ਭੱਲਾ ਐਮ. ਏ. ਅਰਥ ਸ਼ਾਸਤਰ ਵਿਚ ਯੂਨੀਵਰਸਿਟੀ ਵਿਚੋਂ ਰਹੀ ਅੱਵਲ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਐਮ. ਏ. ਅਰਥ ਸ਼ਾਸਤਰ ਦੂਜੇ ਸਮੈਸਟਰ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਵਿਚ ਏ. ਐਸ. ਕਾਲਜ ਖੰਨਾ ਦੀ ਵਿਦਿਆਰਥਣ ਆਰੂ ਭੱਲਾ 90.25 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਰਹੀ | ਜਦੋਂਕਿ ਕਾਲਜ ਦੀ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ 'ਚ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡੇ ਨੂੰ ਸਲਾਮੀ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਸਪਰਿੰਗ ਡਿਊ ਪਬਲਿਕ ਸਕੂਲ ਜਗਰਾਉਂ ਵਿਖੇ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਸਕੂਲ ਨੂੰ ਇਸ ਮੌਕੇ ਤਿਰੰਗੇ ਰੰਗ 'ਚ ਸਜਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ...

ਪੂਰੀ ਖ਼ਬਰ »

ਔਕਸਫੌਰਡ ਮਾਡਲ ਸਕੂਲ ਹਾਂਸ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਾਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਔਕਸਫੌਰਡ ਮਾਡਲ ਸਕੂਲ ਹਾਂਸ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸੱਜ ਕੇ ਆਏ | ਇਸ ਮੌਕੇ ਸਕੂਲ ਮੁੱਖੀ ਸਵਰਨ ਸਿੰਘ ਨੇ ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ 'ਚ ਬੱਸਾਂ ਖੜ੍ਹਾਉਣ ਲਈ ਨਵਾਂ ਸੈੱਡ ਬਣਾਉਣ ਦਾ ਨੀਂਹ ਪੱਥਰ ਰੱਖਿਆ

ਭੂੰਦੜੀ, 14 ਅਗਸਤ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਪਰੰਤ ਸਕੂਲ 'ਚ ਬੱਸਾਂ ਖੜਾਉਣ ਸੈੱਡ ਬਣਾਉਣ ਦਾ ਨੀਂਹ ਪੱਥਰ ਬਾਬਾ ਭਾਗ ਸਿੰਘ ਭਰੋਵਾਲ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੁਰਾਤਨ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਰਾਏਕੋਟ ਦੇ ਪਿੰਡ ਬੁਰਜ ਨਕਲੀਆਂ ਵਿਖੇ ਚਰਨਜੀਤ ਕੌਰ, ਸੁਖਵਿੰਦਰ ਕੌਰ ਬੁੱਟਰ, ਪੰਚਾਇਤ ਮੈਂਬਰ ਮਨਜੀਤ ਕੌਰ, ਕਰਮਜੀਤ ਕੌਰ, ਪੁਛਪਿੰਦਰ ਕੌਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਮੁਹੱਲਾ ਕੱਚਾ ਕਿਲ੍ਹਾ ਰਾਏਕੋਟ 'ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਮੁਹੱਲਾ ਕੱਚਾ ਕਿਲਾ ਵਿਖੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਪ੍ਰਵਾਸੀ ਪੰਜਾਬੀ ਹਰਜਿੰਦਰ ਸਿੰਘ ਉਰਫ਼ ਕਾਕਾ ਪ੍ਰਧਾਨ ਦੇ ਯਤਨਾਂ ਸਦਕਾ ਮੁਹੱਲੇ ਦੀਆਂ ਔਰਤਾਂ ਵੱਲੋਂ ਭਾਰੀ ਧੂਮਧਾਮ ਨਾਲ ...

ਪੂਰੀ ਖ਼ਬਰ »

ਬਸੈਮੀ 'ਚ ਜਗਦੀਪ ਕੌਰ ਝੱਜ ਤੇ ਸਾਬਕਾ ਸਰਪੰਚ ਬਲਜਿੰਦਰ ਕੌਰ ਝੱਜ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ

ਹੰਬੜਾਂ, 14 ਅਗਸਤ (ਜਗਦੀਸ਼ ਸਿੰਘ ਗਿੱਲ)-ਪਿੰਡ ਬਸੈਮੀ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੀਬੀ ਜਗਦੀਪ ਕੌਰ ਝੱਜ ਅਤੇ ਸਾਬਕਾ ਸਰਪੰਚ ਬਲਜਿੰਦਰ ਕੌਰ ਝੱਜ ਦੀ ਅਗਵਾਈ ਹੇਠ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਟਿਆਰਾਂ ਵੱਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX