ਤਾਜਾ ਖ਼ਬਰਾਂ


ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  6 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  11 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  17 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  36 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  46 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 4 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

’ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਲਹਿਰਾਉਣਗੇ ਨਵਾਂਸ਼ਹਿਰ ਵਿਖੇ ਤਿਰੰਗਾ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ 15 ਅਗਸਤ ਨੂੰ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਸਮਾਗਮ ਦੌਰਾਨ ਸਵੇਰੇ 8:58 ਵਜੇ ਝੰਡਾ ਲਹਿਰਾਉਣਗੇ | ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇੱਥੇ ਫੁੱਲ ਡਰੈੱਸ ਰੀਹਰਸਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ.ਪੀ. ਸ੍ਰੀਮਤੀ ਅਲਕਾ ਮੀਨਾ, ਏ.ਡੀ.ਸੀ. (ਜ) ਸ੍ਰੀਮਤੀ ਅਨੁਪਮ ਕਲੇਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਇਸ ਮੌਕੇ ਪਰੇਡ ਦਾ ਜਾਇਜ਼ਾ ਵੀ ਲਿਆ ਤੇ ਮਾਰਚ ਪਾਸਟ ਪਾਸੋਂ ਸਲਾਮੀ ਵੀ ਲਈ | ਮਾਰਚ ਪਾਸਟ ਦੀ ਅਗਵਾਈ ਡੀ. ਐੱਸ.ਪੀ. ਸਪੈਸ਼ਲ ਬਰਾਂਚ ਦੀਪਿਕਾ ਸਿੰਘ ਨੇ ਕੀਤੀ ਜਦਕਿ ਪੁਲਿਸ ਟੁਕੜੀਆਂ ਦੀ ਅਗਵਾਈ ਏ. ਐੱਸ.ਆਈ. ਸਰਬਜੀਤ ਸਿੰਘ, ਐੱਸ.ਆਈ. ਨੀਰਜ ਕੁਮਾਰ, ਐੱਸ.ਆਈ. ਗੁਰਕੀਰਤ ਕੌਰ, ਹੋਮਗਾਰਡਜ਼ ਦੇ ਪਲਾਟੂਨ ਕਮਾਂਡਰ ਚਮਨ ਲਾਲ ਨੇ ਕੀਤੀ | ਮਾਰਚ ਪਾਸਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ, ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਐਨ.ਸੀ.ਸੀ. ਕੈਡੇਟਸ, ਜਵਾਹਰ ਨਵੋਦਿਆ ਵਿਦਿਆਲਿਆ ਦੇ ਸਕਾਊਟਸ ਤੇ ਗਾਈਡਜ਼ ਨੇ ਹਿੱਸਾ ਲਿਆ | ਪੀ.ਟੀ. ਸ਼ੋਅ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਲੰਗੜੋਆ, ਔੜ, ਜਾਡਲਾ ਤੇ ਕਰੀਹਾ, ਸ਼ਿਵਾਲਿਕ ਪਬਲਿਕ ਸਕੂਲ, ਬੱਬਰ ਕਰਮ ਸਿੰਘ ਮੈਮੋਰੀਅਲ ਸਕੂਲ ਦੌਲਤਪੁਰ, ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀ ਸ਼ਾਮਿਲ ਸਨ | ਇਸ ਮੌਕੇ ਸਭਿਆਚਾਰਕ ਪ੍ਰੋਗਰਾਮ 'ਚ ਇਸ ਮੌਕੇ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਕੁਲਾਮ, ਸਕਾਲਰ ਪਬਲਿਕ ਸਕੂਲ ਜਾਡਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ, ਸੇਂਟ ਜੋਜ਼ਫ਼ ਕਾਨਵੈਂਟ ਸਕੂਲ ਮੱਲਪੁਰ ਅੜਕਾਂ, ਸਤਲੁਜ ਪਬਲਿਕ ਸਕੂਲ ਬੰਗਾ, ਨਿਊ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੜੋਆ, ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ, ਸਰਕਾਰੀ ਸੀਨੀਅਰ ਸਕੂਲ ਨਵਾਂਸ਼ਹਿਰ ਅਤੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਐੱਸ.ਪੀ. (ਐਚ) ਦਿਆਮਾ ਹਰੀਸ਼, ਸਹਾਇਕ ਕਮਿਸ਼ਨਰ ਸ਼ਿਵ ਕੁਮਾਰ, ਡੀ. ਐੱਸ.ਪੀ. ਨਵਾਂਸ਼ਹਿਰ ਕੈਲਾਸ਼ ਚੰਦਰ, ਡੀ.ਐਫ.ਐੱਸ.ਸੀ ਰਜਨੀਸ਼ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ |

ਚੋਰੀ ਦੇ 5 ਮੋਟਰਸਾਈਕਲਾਂ ਸਮੇਤ 4 ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ਤੇ ਐੱਸ.ਪੀ. ਜਾਂਚ ਵਜ਼ੀਰ ਸਿੰਘ ਖਹਿਰਾ ਅਤੇ ਡੀ.ਐੱਸ.ਪੀ. ਕੈਲਾਸ਼ ਚੰਦਰ ਦੀ ਨਿਗਰਾਨੀ 'ਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਚੋਰੀ ਸ਼ੁਦਾ 5 ਮੋਟਰ ਸਾਈਕਲਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਵਿਦਾਸ ਭਾਈਚਾਰੇ ਦੇ ਸੰਤਾਂ ਨਾਲ ਮੀਟਿੰਗ

ਜਲੰਧਰ, 14 ਅਗਸਤ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਵਿਦਾਸ ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਸੰਤਾਂ-ਮਹਾਂਪੁਰਸ਼ਾਂ ਨਾਲ ਕੀਤੀ ਮੀਟਿੰਗ ਵਿਚ ਤੁਗਲਕਾਬਾਦ ਵਿਖੇ ਢਾਹੇ ਮੰਦਰ ਦੀ ਮੁੜ ਉਸਾਰੀ ਲਈ ਕਾਨੂੰਨੀ ਸਹਾਇਤਾ ਦੇਣ ਤੇ ਪ੍ਰਧਾਨ ਮੰਤਰੀ ਕੋਲ ...

ਪੂਰੀ ਖ਼ਬਰ »

ਬਲਾਚੌਰ ਬਲਾਕ ਦੇ 15 ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਪਾਇਆ ਯੋਗਦਾਨ

ਬਲਾਚੌਰ 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ੍ਹ ਦੇ ਬਲਾਕ ਬਲਾਚੌਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਇਸ ਬਲਾਕ ਨਾਲ ਸਬੰਧਿਤ 15 ਆਜ਼ਾਦੀ ਘੁਲਾਟੀਏ ਹੋਏ, ਜਿਨ੍ਹਾਂ ਵਿਚ ਅਮਰ ਚੰਦ ਪੁੱਤਰ ਨੱਥਾ ਸਿੰਘ ...

ਪੂਰੀ ਖ਼ਬਰ »

ਹੈਲਥ ਕੈਂਪ ਫ਼ੈਕਟਰੀ ਵਰਕਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ

ਰੈਲਮਾਜਰਾ, 14 ਅਗਸਤ (ਰਾਕੇਸ਼ ਰੋਮੀ)-ਹੈਲਥ ਕੈਂਪ ਫ਼ੈਕਟਰੀ ਵਰਕਰ ਯੂਨੀਅਨ ਵਲੋਂ ਆਪਣੀ ਹੱਕੀ ਮੰਗਾ ਦੀ ਪੂਰਤੀ ਲਈ ਫ਼ੈਕਟਰੀ ਦੇ ਗੇਟ ਅੱਗੇ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਮਹਾ ਸਿੰਘ ਰੋੜੀ, ਰਾਣਾ ਕਰਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਐਸ.ਡੀ.ਐਮ. ਜਸਬੀਰ ਸਿੰਘ ਬਲਾਚੌਰ ਵਿਖੇ ਲਹਿਰਾਉਣਗੇ ਕੌਮੀ ਝੰਡਾ-ਬੰਗੜ

ਬਲਾਚੌਰ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤਹਿਸੀਲਦਾਰ ਬਲਾਚੌਰ ਚੇਤਨ ਬੰਗੜ ਪੀ.ਆਰ.ਐਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ਬਲਾਚੌਰ ਦੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਸਮਾਗਮ ਮੌਕੇ ਉੱਪ ਮੰਡਲ ਮਜਿਸਟਰੇਟ, ...

ਪੂਰੀ ਖ਼ਬਰ »

ਉਦਯੋਗ ਮੰਤਰੀ ਅੱਜ ਕਰਨਗੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਡੀ. ਸੀ. ਵਿੰਗ ਨੂੰ ਲੋਕ ਅਰਪਣ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ 15 ਅਗਸਤ ਨੂੰ ਆਈ ਟੀ ਆਈ ਗਰਾਊਾਡ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ 'ਚ ਸ਼ਮੂਲੀਅਤ ਤੋਂ ਬਾਅਦ ਸਵੇਰੇ 11:30 ਵਜੇ ਨਵਾਂਸ਼ਹਿਰ ਵਿਖੇ ਨਵ-ਨਿਰਮਿਤ ਜ਼ਿਲ੍ਹਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਮਾਗਮਾਂ ਨੇੜੇ 15 ਅਗਸਤ ਨੂੰ ਡਰੋਨ ਕੈਮਰੇ ਚਲਾਉਣ 'ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੈ ਬਬਲਾਨੀ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ 15 ਅਗਸਤ, 2019 (ਸੁਤੰਤਰਤਾ ਦਿਵਸ) ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਆਈ.ਟੀ.ਆਈ. ਨਵਾਂਸ਼ਹਿਰ, ਸਬ-ਡਵੀਜ਼ਨ ਪੱਧਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ ਮਿਲਿਆ 60 ਗਮਲਿਆਂ 'ਚੋਂ ਲਾਰਵਾ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਏ ਦੇ ਲਾਰਵੇ ਦੀ ਜਾਂਚ ਕਰਨ ਲਈ ਬਣਾਈਆਂ ਟੀਮਾਂ ਨੂੰ ਅੱਜ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਸਕੂਲ ਦੇ 60 ਗਮਲਿਆਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ | ਜਾਣਕਾਰੀ ਦਿੰਦੇ ਹੋਏ ਸੁਰਿੰਦਰ ਬਾਂਸਲ ...

ਪੂਰੀ ਖ਼ਬਰ »

ਜੈ ਭਾਰਤ ਸਕੂਲ 'ਚ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਮੁੰਦੜਾ, 14 ਅਗਸਤ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਜੈ ਭਾਰਤ ਪਬਲਿਕ ਸਕੂਲ 'ਚ ਪਿ੍ੰ: ਸੰਜੀਵ ਕੁਮਾਰ ਦੀ ਅਗਵਾਈ ਹੇਠ ਸਕੂਲ ਸਟਾਫ਼ ਵਲੋਂ ਆਜ਼ਾਦੀ ਦਿਵਸ ਤੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਵੱਖ-ਵੱਖ ਸ਼੍ਰੇਣੀਆਂ ਦੇ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਦੇ ਗ਼ਰੀਬਾਂ ਨਾਲ ਕੀਤੇ ਵਾਅਦੇ ਝੂਠੇ ਸਿੱਧ ਹੋਏ-ਕਾਮਰੇਡ ਗੁਲਾਟੀ

ਬੰਗਾ, 14 ਅਗਸਤ (ਕਰਮ ਲਧਾਣਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜੁਆਇੰਟ ਸਕੱਤਰ ਗੁਰਦੀਪ ਸਿੰਘ ਗੁਲਾਟੀ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਪੂਰੇ ਤਿੰਨ ਸਾਲ ਕਰਨ ਵੱਲ ਜਾ ਰਹੀ ਹੈ | ਨੇ ਆਪਣੇ ਸਮੇਂ ਦੌਰਾਨ ਗਰੀਬਾਂ ਨਾਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਡੀ.ਐੱਸ.ਪੀ. ਤੇ ਥਾਣਾ ਮੁਖੀ ਨੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕੀਤੀ

ਪੋਜੇਵਾਲ ਸਰਾਂ, 14 ਅਗਸਤ (ਰਮਨ ਭਾਟੀਆ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਾਣਾ ਪੋਜੇਵਾਲ ਦੀ ਪੁਲਿਸ ਨੇ ਡੀ.ਐੱਸ.ਪੀ ਵੋਮੈਨ ਸੈੱਲ ਨਿਰਮਲ ਸਿੰਘ ਤੇ ਐਸ.ਐਚ.ਓ. ਇੰਸਪੈਕਟਰ ਜਾਗਰ ਸਿੰਘ ਦੀ ਅਗਵਾਈ ਹੇਠ ਬੱਸ ਅੱਡੇ ਤੇ ਹੋਰ ਥਾਵਾਂ ਤੇ ਚੈਕਿੰਗ ...

ਪੂਰੀ ਖ਼ਬਰ »

ਸ਼ਹੀਦੀ ਦਰਜੇ ਦੇ ਸੰਘਰਸ਼ ਦੀ ਪਿ੍ਅੰਕਾ ਗਾਂਧੀ ਵਲੋਂ ਹਮਾਇਤ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਲਈ ਜਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਵਾਰਾਣਸੀ ਉੱਤਰ ਪ੍ਰਦੇਸ਼ ਵਿਖੇ 15 ਜੁਲਾਈ ਤੋਂ ਜਸਵੰਤ ਸਿੰਘ ਭਾਰਟਾ ਦੀ ਅਗਵਾਈ 'ਚ ਧਰਨਾ ਲਗਾਇਆ ਹੋਇਆ ਹੈ | ...

ਪੂਰੀ ਖ਼ਬਰ »

ਪੈਨਸ਼ਨ ਲੈਣ ਗਏ ਬਜ਼ੁਰਗ ਦੀ ਬੈਂਕ ਵਿਚ ਮੌਤ

ਬਲਾਚੌਰ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਬੈਂਕ ਵਿਚ ਪੈਨਸ਼ਨ ਲੈਣ ਗਏ ਇਕ ਬਜ਼ੁਰਗ ਦੀ ਅਚਾਨਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨਗਰ ਕੌਾਸਲ ਬਲਾਚੌਰ ਦੀ ਹਦੂਦ ਵਿਚ ਪੈਂਦੇ ਮਹਿੰਦੀਪੁਰ ਵਾਸੀ ਮਹਿੰਗਾ ਸਿੰਘ ਰਾਮਗੜ੍ਹੀਆ (86) ਜਦੋਂ ਭੱਦੀ ਰੋਡ ਸਥਿਤ ਇਕ ਬੈਂਕ ਵਿਖੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਖੇਤੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਨੂੰ ਸਹਾਇਤਾ ਭੇਟ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ)-ਮਾਰਕੀਟ ਕਮੇਟੀ ਬੰਗਾ ਵਿਖੇ ਖੇਤੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਨੂੰ ਸਹਾਇਤਾ ਵੰਡਣ ਹਿੱਤ ਸੰਖੇਪ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਐਸ.ਡੀ.ਐਮ. ਬੰਗਾ ਨੇ ਕਿਸਾਨਾਂ ਨੂੰ ਸਹਾਇਤਾ ਦੇ ਚੈੱਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-25 ਮੁਕਾਬਲੇ 18 ਅਗਸਤ ਦੀ ਬਜਾਏ 27 ਅਗਸਤ ਤੋਂ ਸ਼ੁਰੂ ਹੋਣਗੇ-ਜ਼ਿਲ੍ਹਾ ਖੇਡ ਅਫ਼ਸਰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ, ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਪੱਧਰੀ ਅੰਡਰ-25 (ਲੜਕੇ ਤੇ ਲੜਕੀਆਂ ਦੇ) ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਐਮ. ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਦੂਜਾ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜ਼ਾ 100 ਪ੍ਰਤੀਸ਼ਤ, ਜ਼ਿਲ੍ਹੇ ਭਰ 'ਚ ਉਤਮ ਰਿਹਾ ...

ਪੂਰੀ ਖ਼ਬਰ »

14 ਦਾ ਧਰਨਾ ਮੁਲਤਵੀ, ਹੁਣ ਧਰਨਾ 26 ਅਗਸਤ ਨੂੰ ਚੱਲੇਗਾ

ਰੈਲਮਾਜਰਾ, 14 ਅਗਸਤ (ਰਾਕੇਸ਼ ਰੋਮੀ)- ਰੈਲਮਾਜਰਾ, ਰੈਲ ਤੇ ਰੈਲਮਾਜਰਾ ਬੇਟ ਦੀਆਂ ਤਿੰਨਾਂ ਪੰਚਾਇਤਾਂ ਵਲੋਂ ਨਜ਼ਦੀਕੀ ਫ਼ੈਕਟਰੀਆਂ ਵਿਰੁੱਧ ਹਵਾ ਪਾਣੀ ਦੇ ਪ੍ਰਦੂਸ਼ਣ ਅਤੇ ਰੋਜ਼ਗਾਰ ਦੇ ਮੁੱਦੇ ਨੂੰ ਲੈ ਕੇ 14 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਜ਼ਰੂਰੀ ਕਾਰਨਾਂ ...

ਪੂਰੀ ਖ਼ਬਰ »

ਸੜਕ ਦੇ ਟੋਇਆਂ ਕਾਰਨ ਸਕੂਲੀ ਬੱਸ ਪਲਟਣੋਂ ਬਚੀ-ਜਾਨੀ ਨੁਕਸਾਨ ਦਾ ਬਚਾਅ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹੱਦ ਤੱਕ ਬਹਿਰਾਮ-ਮਾਹਿਲਪੁਰ ਮੁੱਖ ਮਾਰਗ 'ਤੇ ਬਣੇ ਬੇਗਿਣਤ ਟੋਇਆਂ ਕਾਰਨ ਸ਼ਾਇਦ ਹੀ ਕੋਈ ਦਿਨ ਖਾਲੀ ਜਾਂਦਾ ਹੋਵੇਗਾ ਜਿਸ ਦਿਨ ਕੋਈ ਛੋਟਾ-ਮੋਟਾ ਹਾਦਸਾ ਨਾ ਵਾਪਰਦਾ ਹੋਵੇ | ਕਿਉਂਕਿ ਸੜਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਲਈ ਪੈਨਸ਼ਨ ਅਦਾਲਤ 23 ਨੂੰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਰਾਜ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ/ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 23 ਅਗਸਤ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਦਫ਼ਤਰ ਡਿਪਟੀ ...

ਪੂਰੀ ਖ਼ਬਰ »

ਮਾਣ ਭੱਤਾ ਨਾ ਮਿਲਿਆ ਤਾਂ ਯੂਨੀਅਨ ਦੇਵੇਗੀ 21 ਨੂੰ ਧਰਨਾ-ਰਾਜਵਿੰਦਰ ਕੌਰ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੈਲਪਰਾਂ ਤੇ ਵਰਕਰਾਂ ਦਾ ਤਿੰਨ ਮਹੀਨੇ ਦਾ ਅਤੇ ਕੇਂਦਰ ਸਰਕਾਰ ਨੇ ਦੱਸ ਮਹੀਨੇ ਦਾ ਮਾਣ ਭੱਤਾ ...

ਪੂਰੀ ਖ਼ਬਰ »

ਪਿੰਡ ਲਧਾਣਾ ਝਿੱਕਾ ਪੰਚਾਇਤ ਦਾ ਹੋਇਆ ਆਮ ਇਜਲਾਸ

ਬੰਗਾ, 14 ਅਗਸਤ (ਕਰਮ ਲਧਾਣਾ)-ਪਿੰਡ ਲਧਾਣਾ ਝਿੱਕਾ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਨਰਿੰਦਰ ਸਿੰਘ ਨਿੰਦੀ ਦੀ ਅਗਵਾਈ ਵਿਚ ਆਮ ਇਜਲਾਸ ਕਰਾਇਆ ਗਿਆ | ਜਿਸ ਵਿਚ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਸਲਾਹ ਮਸ਼ਵਰਾ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਵਿਚ ਸ਼ਾਮਲ ...

ਪੂਰੀ ਖ਼ਬਰ »

ਕਰਿਆਮ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਹੋਈ

ਸਾਹਲੋਂ, 14 ਅਗਸਤ (ਜਰਨੈਲ ਸਿੰਘ ਨਿੱਘ੍ਹਾ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਮੂਹ ਵੱਖ-ਵੱਖ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਕਰਵਾਈ ਗਈ | ਇਸ ਮੌਕੇ ਰਿਟਰਨਿੰਗ ਅਫ਼ਸਰ ਕੁਲਦੀਪ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਤਰੁਨ ...

ਪੂਰੀ ਖ਼ਬਰ »

ਦਿਨ ਦਿਹਾੜੇ ਲੁਟੇਰਿਆਂ ਨੇ ਬਜ਼ੁਰਗ ਕੋਲੋਂ 50 ਹਜ਼ਾਰ ਲੁੱਟੇ

ਭੱਦੀ, 14 ਅਗਸਤ (ਨਰੇਸ਼ ਧੌਲ)-ਪਿੰਡ ਆਕਲਿਆਣਾ ਦੇ ਨਜ਼ਦੀਕ ਦੋ ਅਣਪਛਾਤੇ ਲੁਟੇਰਿਆਂ ਵਲੋਂ ਇੱਕ ਬਜ਼ੁਰਗ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਦਾਤ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਕੁਲਦੀਪ ਚੰਦ (60) ਪੁੱਤਰ ਰਾਮ ਦਾਸ ਵਾਸੀ ਨਵਾਂ ਪਿੰਡ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਵਿਖੇ ਆਰਮੀ ਭਰਤੀ ਲਈ ਪੇਪਰ ਦੀ ਤਿਆਰੀ ਲਈ ਮੁਫ਼ਤ ਕੋਚਿੰਗ 19 ਤੋਂ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਜਲੰਧਰ ਵਿਖੇ ਪਹਿਲੀ ਅਗਸਤ ਤੋਂ 10 ਅਗਸਤ ਤੱਕ ਹੋਈ ਭਰਤੀ ਰੈਲੀ 'ਚ ਆਰ.ਸੀ. ਫ਼ਿੱਟ ਜਾਂ ਐਮ.ਐਚ. ਪਾਏ ਗਏ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ (ਨਵਾਂਸ਼ਹਿਰ-ਰਾਹੋਂ ਰੋਡ, ...

ਪੂਰੀ ਖ਼ਬਰ »

ਬਾਗੋਵਾਲ ਸਕੂਲ ਵਿਚ ਲਗਾਇਆ ਵਿਗਿਆਨ ਮੇਲਾ

ਕਾਠਗੜ੍ਹ/ਰੱਤੇਵਾਲ, 14 ਅਗਸਤ (ਪਨੇਸਰ/ਜੋਨੀ ਭਾਟੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਵਿਖੇ ਪਿ੍ੰਸੀਪਲ ਅਵਿਨਾਸ਼ ਕੁਮਾਰ ਵੋਹਰਾ ਦੀ ਅਗਵਾਈ ਵਿਚ ਸਕੂਲ ਵਿਚ ਪ੍ਰੀ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ ਡੀ. ਐਸ. ਐਮ. ਫ਼ੈਕਟਰੀ ਦੇ ਜਨਰਲ ਮੈਨੇਜਰ ਸ਼ਿਵਚਰਨ ...

ਪੂਰੀ ਖ਼ਬਰ »

ਸੀ. ਬੀ. ਐਸ. ਸੀ. ਬੋਰਡ ਵਲੋਂ ਦਾਖ਼ਲਾ ਫੀਸਾਂ 'ਚ ਕੀਤਾ ਵਾਧਾ ਨਿੰਦਣਯੋਗ- ਪ੍ਰਵੀਨ ਬੰਗਾ

ਕਟਾਰੀਆਂ, 14 ਅਗਸਤ (ਨਵਜੋਤ ਸਿੰਘ ਜੱਖੂ) - ਸਿੱਖਿਆ ਦੇ ਖੇਤਰ 'ਚ ਵਿਦਿਆਰਥੀ ਵਿਰੋਧੀ ਫੈਸਲਾ ਦਿੰਦਿਆਂ ਸੀ. ਬੀ. ਐਸ. ਸੀ ਨੇ ਵੱਖ-ਵੱਖ ਕੋਰਸਾਂ ਦੇ ਸ਼ੁਰੂ ਹੋਣ ਜਾ ਰਹੇ ਸ਼ੈਸਨ ਵਿਚ ਦਾਖਲਾ ਫੀਸਾਂ ਵਿਚ ਬੇਤਹਾਸ਼ਾ ਵਾਧਾ ਕਰਦੇ ਹੋਏ ਗਰੀਬ ਵਰਗ ਅਤੇ ਖਾਸ ਕਰਕੇ ਐਸ. ਅਤੇ ਬੀ. ...

ਪੂਰੀ ਖ਼ਬਰ »

ਰਾਈਤ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਆਜ਼ਾਦੀ ਦਿਵਸ

ਰੈਲਮਾਜਰਾ, 14 ਅਗਸਤ (ਰਾਕੇਸ਼ ਰੋਮੀ)-72ਵਾਂ ਆਜ਼ਾਦੀ ਦਿਵਸ ਬੜੇ ਹੀ ਚਾਵਾਂ, ਖ਼ੁਸ਼ੀਆਂ ਭਰਪੂਰ ਤਰੀਕਿਆਂ ਦੁਆਰਾ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸੁਬਹਾ ਰਾਠੌਰ ਦੀ ਯੋਗ ਅਗਵਾਈ 'ਚ ਇਹ ਕੌਮੀ ਤਿਉਹਾਰ ਬੜੇ ਹੰੁਮ੍ਹ-ਹੰਮ੍ਹਾ ਕੇ ਮਨਾਇਆ ਗਿਆ | ਇਸ ਸ਼ੁੱਭ ਮੌਕੇ ਸਕੂਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਸਮਾਜ ਵਲੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੂੰ ਪੂਰਨ ਤੌਰ 'ਤੇ ਸਮਰਥਨ-ਚੰਦਨ ਗਰੇਵਾਲ

ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਮੋਦੀ ਸਰਕਾਰ ਨੇ ਜੋ ਤੁਗਲਕਾਬਾਦ ਦਿੱਲੀ ਵਿਖੇ ਪੁਰਾਤਨ ਗੁਰੂ ਰਵਿਦਾਸ ਮੰਦਰ ਨੂੰ ਨੁਕਸਾਨ ਪਹੁੰਚਾਇਆ ਹੈ ਅਤਿ ਨਿੰਦਣਯੋਗ ਹੈ ਇਸ ਘਟਨਾ ਦੀ ਸਮੂਹ ਵਾਲਮੀਕਿ ਭਾਈਚਾਰਾ ਅਤੇ ਸਫ਼ਾਈ ਮਜਦੂਰ ਫੈਡਰੇਸ਼ਨ ਨਿਖੇਧੀ ...

ਪੂਰੀ ਖ਼ਬਰ »

ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ ਵਲੋਂ ਮਾਲੇਵਾਲ ਸਕੂਲ ਨੂੰ 50 ਹਜ਼ਾਰ ਦੀ ਰਾਸ਼ੀ ਪ੍ਰਦਾਨ

ਪੋਜੇਵਾਲ ਸਰਾਂ, 14 ਅਗਸਤ (ਰਮਨ ਭਾਟੀਆ)-ਹਰਿਆਣਾ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਡਾ ਦੇਵ ਰਾਜ ਭੂੰਬਲਾ ਵਲੋਂ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲੇਵਾਲ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਵਿਖੇ ਦਿੱਤੀ ਜਾ ਰਹੀ ਧਾਰਮਿਕ ਸੰਗੀਤ ਵਿੱਦਿਆ

ਬਲਾਚੌਰ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ (ਡੇਰਾ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲੇ) ਰੋਲੂ ਕਾਲੋਨੀ, ਬਲਾਚੌਰ ਵਿਖੇ ਸੰਤ ਬਾਬਾ ਬਲਵੰਤ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ:) ਬਲਾਚੌਰ ਵਲੋਂ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਮੰਗੂਪੁਰ ਵਲੋਂ ਜ਼ਿਲ੍ਹੇ ਦੇ ਬੈੱਸਟ ਸਮਾਰਟ ਪ੍ਰਾਇਮਰੀ ਤੇ ਹਾਈ ਸਕੂਲ ਟਕਾਰਲਾ ਦਾ ਉਦਘਾਟਨ

ਬਲਾਚੌਰ/ਭੱਦੀ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਐਮ.ਐਲ.ਏ. ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਮੁੱਚੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 'ਬੈਸਟ ਸੈਲਫ਼ ਮੇਡ ਸਮਾਰਟ ਸਕੂਲ' ਦੇ ਉਦਘਾਟਨ ਸਬੰਧੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ ਵੰਡਿਆ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਆਪ੍ਰੇਟਿਵ ਸੁਸਾਇਟੀ ਸੰਧਵਾਂ ਵਿਖੇ ਹਰ ਵਰਗ ਦੇ 400 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਇੰਸਪੈਕਟਰ ਦੌਲਤ ਰਾਮ, ਹੁਸਨ ਲਾਲ ਮੱਲ੍ਹਾ ਆਦਿ ਅਧਿਕਾਰੀਆਂ ਵਲੋਂ ਈ ਪੌਜ ਮਸ਼ੀਨਾਂ ...

ਪੂਰੀ ਖ਼ਬਰ »

ਪਿੰਡ ਪੱਲੀ ਝਿੱਕੀ ਵਿਖੇ ਭੰਡਾਰਾ ਕਰਵਾਇਆ

ਪੱਲੀ ਝਿੱਕੀ, 14 ਅਗਸਤ (ਕੁਲਦੀਪ ਸਿੰਘ ਪਾਬਲਾ)-ਸੌਣ ਮਹੀਨੇ ਦੇ ਨਵਰਾਤਿਆਂ 'ਤੇ ਸਨਦੀਪ ਸਿੰਘ ਬਿੰਦਾ ਟੇਲਰ ਪੁੱਤਰ ਬਲਦੇਵ ਸਿੰਘ ਪਾਬਲਾ ਦੇ ਪਰਿਵਾਰ ਵਲੋਂ ਸ਼ਿਵ ਭੋਲੇ ਭੰਡਾਰੀ ਦਾ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਸੰਗਤਾਂ ਵਲੋਂ ਭਗਵਾਨ ਸ਼ਿਵ ਦੀ ਮਹਿਮਾ ਦੇ ਗੁਣ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ 'ਬਾਬਾ ਨਾਨਕ ਦਾ ਜੀਵਨ' ਵਿਸ਼ੇ 'ਤੇ ਭਾਸ਼ਨ ਮੁਕਾਬਲੇ ਕਰਵਾਏ

ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ)-ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਲਿਆਉਣ ਲਈ ਅਮਰਦੀਪ ਸਕੂਲ ਵਿਖੇ ਸਾਰਾ ਸਾਲ ਕਰਵਾਏ ਜਾਂਦੇ ਮੁਕਾਬਲਿਆਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਆਜ਼ਾਦੀ ਦਿਵਸ ਮਨਾਇਆ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਆਜ਼ਾਦੀ ਦਿਵਸ ਮੌਕੇ ਦੇਸ਼ ਭਗਤੀ ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਬੀ.ਏ. ਫਾਈਨਲ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ ਏ ਮੇਰੇ ਪਿਆਰੇ ਵਤਨ ਗੀਤ ਗਾ ਕੇ ਸਾਰਿਆਂ ...

ਪੂਰੀ ਖ਼ਬਰ »

ਔੜ ਸਕੂਲ 'ਚ ਪੇਟ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ

ਔੜ, 14 ਅਗਸਤ (ਜਰਨੈਲ ਸਿੰਘ ਖ਼ੁਰਦ)-ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਸਕੂਲ ਹੈਲਥ ਪ੍ਰੋਗਰਾਮ ਤਹਿਤ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਅਧੀਨ ਪਹਿਲੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਸਕੂਲੀ ਬੱਚਿਆ ਨੂੰ ਪੇਟ ਦੀਆਂ ਵੱਖ-ਵੱਖ ਬਿਮਾਰੀਆਂ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਭੈਣ-ਭਰਾ ਦੇ ਆਪਣੇਪਨ ਨੂੰ ਪ੍ਰਗਟ ਕਰਨ ਵਾਲੀਆਂ ਕਵਿਤਾਵਾਂ, ਗੀਤ, ਭਾਸ਼ਣ ਪੇਸ਼ ਕੀਤੇ ਗਏ | ਸਾਰੀਆਂ ਕਲਾਸਾਂ ਦੇ ਬੱਚਿਆਂ ਦੁਆਰਾ ਆਪਣੇ ਭੈਣ-ਭਰਾ ਦੇ ਲਈ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਸਰਕਾਰੀ ਸਕੀਮਾਂ ਦੇ ਸਟਾਲਾਂ ਦਾ ਲੋਕ ਲਾਭ ਉਠਾਉਣ-ਡੀ.ਸੀ.

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 73ਵੇਂ ਸੁਤੰਤਰਤਾ ਦਿਵਸ ਮੌਕੇ ਸਥਾਨਕ ਆਈ ਟੀ ਆਈ ਗਰਾਊਾਡ ਵਿਖੇ 15 ਅਗਸਤ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

30 ਬੋਤਲਾਂ ਸ਼ਰਾਬ ਸਮੇਤ ਇਕ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 30 ਬੋਤਲਾਂ ਸ਼ਰਾਬ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸਕੂਲ ਦੇ ਵਿਦਿਆਰਥੀਆ ਦੇ ਰੱਖੜੀਆਂ ਬਣਾਉਣ ਦੇ ਮੁਕਾਬਲੇ ਕਰਵਾਏ

ਨਵਾਂਸ਼ਹਿਰ, 14 ਅਗਸਤ (ਹਰਮਿੰਦਰ ਸਿੰਘ ਪਿੰਟੂ)-ਅੱਜ ਪ੍ਰਕਾਸ਼ ਮਾਡਲ ਸੀਨੀਅਰ ਸਕੈਂਡਰੀ ਸਕੂਲ ਰਾਹੋ ਰੋਡ ਨਵਾਂਸ਼ਹਿਰ ਵਿਖੇ ਡਾਇਰੈਕਟਰ ਸੁਖਰਾਜ ਸਿੰਘ ਕੈਂਡੀ ਅਤੇ ਪਿ੍ੰਸੀਪਲ ਤੇਜਿੰਦਰ ਕੌਰ ਦੀ ਅਗਵਾਈ ਵਿਚ ਭਰਾ ਭੈਣ ਦੇ ਪਵਿੱਤਰ ਤਿਉਹਾਰ ਰੱਖੜੀ ਨੂੰ ਮੁੱਖ ...

ਪੂਰੀ ਖ਼ਬਰ »

ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਬਿਸਤ ਦੋਆਬ ਨਹਿਰ ਦਾ ਨਿਰੀਖਣ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਜ਼ਿਲ੍ਹੇ 'ਚ ਸਥਿਤ ਪਿੰਡ ਆਸਰਾੋ ਅਤੇ ਰੈਲ ਮਾਜਰਾ ਨੇੜੇ ਬਿਸਤ ਦੋਆਬ ਨਹਿਰ ਦੀ ਕੰਕਰੀਟ ਲਾਈਨਿੰਗ ਦਾ ਨਿਰੀਖਣ ਕੀਤਾ ਗਿਆ ਅਤੇ ਕੰਮ 'ਤੇ ਤਸੱਲੀ ਪ੍ਰਗਟਾਈ ...

ਪੂਰੀ ਖ਼ਬਰ »

ਹਿੰਦੂ ਜਥੇਬੰਦੀਆਂ ਵਲੋਂ ਦੂਸਰੇ ਦਿਨ ਫਿਰ ਕੀਤਾ ਜਾਮ ਸਹੰੂਗੜਾ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ

ਰਾਹੋਂ, 14 ਅਗਸਤ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਬਾਰ-ਬਾਰ ਭਰੋਸਾ ਦੇਣ ਦੇ ਬਾਵਜੂਦ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਗਿ੍ਫ਼ਤਾਰ ਨਾ ਕਰਨ ਤੇ ਹਿੰਦੂ ਜਥੇਬੰਦੀਆਂ ਵਲੋਂ ਬੀਤੇ ਸ਼ਾਮ ਤੋਂ ਬਾਅਦ ਸਵੇਰੇ 9 ਵਜੇ ਤੋਂ 11 ਵਜੇ ਤੱਕ ਬੱਸ ਸਟੈਂਡ ...

ਪੂਰੀ ਖ਼ਬਰ »

ਅਪਮਾਨਜਨਕ, ਜਾਤੀ ਸੂਚਕ ਸ਼ਬਦ ਬੋਲਣ, ਕੁੱਟਮਾਰ ਤੇ ਮੋਟਰਸਾਈਕਲ ਭੰਨਣ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ 'ਚ ਖੜ੍ਹਾ ਹੋਇਆ ਵਿਵਾਦ ਹਾਲੇ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਕਿ ਸਥਾਨਕ ਦਲਿਤ ਅਤੇ ਹਿੰਦੂ ਜਥੇਬੰਦੀਆਂ 'ਚ ਆਪਸੀ ...

ਪੂਰੀ ਖ਼ਬਰ »

ਜਾਮ ਲੱਗਣ ਕਾਰਨ ਲੋਕ ਖ਼ੱਜਲ ਖ਼ੁਆਰ

ਰਾਹੋਂ, 14 ਅਗਸਤ (ਬਲਵੀਰ ਸਿੰਘ ਰੂਬੀ)-ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਦਾ ਖ਼ਾਸ ਮਹੱਤਵ ਮੰਨਿਆ ਜਾਂਦਾ ਹੈ | ਰੱਖੜੀ ਬੰਨ੍ਹਣ ਜਾ ਰਹੀਆਂ ਭੈਣਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਅੱਜ ਲੱਗੇ ਲੰਮੇ ਸਮੇਂ ਤੋਂ ਜਾਮ ਤੋਂ ...

ਪੂਰੀ ਖ਼ਬਰ »

ਬੀ. ਡੀ. ਓ. ਬਸਤੀ ਰੱਤੇਵਾਲ ਵਿਖੇ ਭਾਗਵਤੀ ਜਾਗਰਣ 16 ਨੂੰ

ਰੱਤੇਵਾਲ, 14 ਅਗਸਤ (ਜੋਨੀ ਭਾਟੀਆ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ.ਡੀ.ਓ. ਬਸਤੀ (ਰੱਤੇਵਾਲ) ਦੀਆਂ ਸੰਗਤਾਂ ਵਲੋਂ ਵਿਸ਼ਾਲ ਭਾਗਵਤੀ ਜਾਗਰਣ 16 ਅਗਸਤ ਨੂੰ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੋਹਣ ਲਾਲ, ਵਿੰਦਰ ਖਟਾਣਾ, ਗੁਰਨਾਮ ਕਸਾਣਾ, ...

ਪੂਰੀ ਖ਼ਬਰ »

ਮਾਲੇਵਾਲ ਧਾਮ 'ਚ 'ਰੱਖੜ ਪੁੰਨਿਆ' ਨੂੰ ਸਮਰਪਿਤ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਤਿੰਨ ਰੋਜ਼ਾ ਸਮਾਗਮ ਸ਼ੁਰੂ

ਟੱਪਰੀਆਂ ਖ਼ੁਰਦ/ਪੋਜੇਵਾਲ ਸਰਾਂ, 14 ਅਗਸਤ (ਸ਼ਾਮ ਸੁੰਦਰ ਮੀਲੂ, ਨਵਾਂਗਰਾਈਾ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲਿਆਂ ਦੇ ਆਗਮਨ ਦਿਵਸ ਦੀ ਖ਼ੁਸ਼ੀ ਵਿਚ ਸ੍ਰੀ ਬ੍ਰਹਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 19 ਤੱਕ ਮੰਦਰ ਦੀ ਉਸਾਰੀ ਨਾ ਕੀਤੀ ਤਾਂ 21 ਨੂੰ ਹੋਵੇਗੀ ਦਿੱਲੀ ਜਾਮ-ਚੰਦਰ ਸ਼ੇਖਰ ਅਜ਼ਾਦ

ਬਹਿਰਾਮ , 14 ਅਗਸਤ (ਨਛੱਤਰ ਸਿੰਘ ਬਹਿਰਾਮ)-ਪਿਛਲੇ ਦਿਨੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੀ ਗਿਣੀ-ਮਿੱਥੀ ਸ਼ਾਜਿਸ ਅਧੀਨ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਜੋ ਢਾਹ ਦਿੱਤਾ ਗਿਆ ਸੀ | ਉਸ ਸਬੰਧੀ ਫਗਵਾੜਾ-ਰੋਪੜ ਮਾਹਿਲਪੁਰ ਚੌਾਕ ਬਹਿਰਾਮ ਵਿਖੇ ਇਲਾਕੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਨਵਾਂਸ਼ਹਿਰ ਦਾ ਇਜਲਾਸ ਸੰਪੰਨ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)-ਘੱਕੇਵਾਲ ਭਵਨ ਵਿਖੇ ਸਤਨਾਮ ਸਿੰਘ ਜਾਨੀਵਾਲ ਦੀ ਪ੍ਰਧਾਨਗੀ ਹੇਠ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਤਹਿਸੀਲ ਪੱਧਰ ਦਾ ਡੈਲੀਗੇਟ ਇਜਲਾਸ ਹੋਇਆ | ਇਜਲਾਸ ਦਾ ਉਦਘਾਟਨ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਨੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਖੇਤਾਂ 'ਚੋਂ ਜਨਰੇਟਰ ਹੋਇਆ ਚੋਰੀ

ਔੜ, 14 ਅਗਸਤ (ਜਰਨੈਲ ਸਿੰਘ ਖ਼ੁਰਦ)-ਪਿੰਡ ਗੜੁਪੱੜ ਦੇ ਇਕ ਕਿਸਾਨ ਦਾ ਟਿਊਬਵੈੱਲ ਚਲਾਉਣ ਵਾਲਾ ਜਨਰੇਟਰ ਖੇਤਾਂ ਵਿਚੋਂ ਚੋਰੀ ਹੋ ਗਿਆ | ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਹਰੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੜੁਪੱੜ ਨੇ ਦੱਸਿਆ ਕਿ ਮੇਰੇ ਦੋ ਸਿਲੰਡਰ ਜਨਰੇਟਰ ਦੀ ...

ਪੂਰੀ ਖ਼ਬਰ »

ਵਿਦਿਆਰਥੀ ਬਿਨਾਂ ਆਈਲੈਟਸ ਤੋਂ ਯੂ. ਕੇ. ਦਾ ਸਟੱਡੀ ਵੀਜ਼ਾ ਅਪਲਾਈ ਕਰਨ- ਅਰੋੜਾ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਵਿਦਿਆਰਥੀ ਬਿਨਾਂ ਆਈਲੈਟਸ ਤੋਂ ਯੂ.ਕੇ. ਦਾ ਸਟੱਡੀ ਵੀਜ਼ਾ ਹਾਸਲ ਕਰ ਸਕਦੇ ਹਨ | ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਨਵਾਂਸ਼ਹਿਰ 14 ਅਗਸਤ (ਹਰਮਿੰਦਰ ਸਿੰਘ ਪਿੰਟੂ)-ਅੱਜ ਆਸ਼ਾ ਵਰਕਰ ਤੇ ਫੈਸੀਟੀਲੇਟਰ ਯੂਨੀਅਨ (ਸੀਟੂ) ਸ਼ਹੀਦ ਭਗਤ ਸਿੰਘ ਨਗਰ ਵਲੋਂ ਸੂਬਾ ਕਮੇਟੀ ਮੈਂਬਰ ਅਮਰਜੀਤ ਕੌਰ ਹੰਸਰੋਂ ਦੀ ਅਗਵਾਈ ਵਿਚ ਸੂਬਾ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾ ਸਬੰਧੀ ਇਕ ਮੰਗ ਪੱਤਰ ਮੁੱਖ ...

ਪੂਰੀ ਖ਼ਬਰ »

ਭਾਈ ਜਗਜੀਤ ਸਿੰਘ ਚੱਕਰਾਮੰੂ ਧਾਰਮਿਕ ਪ੍ਰੀਖਿਆਂ 'ਚੋਂ ਅੱਵਲ

ਬਹਿਰਾਮ, 14 ਅਗਸਤ (ਸਰਬਜੀਤ ਸਿੰਘ ਚੱਕਰਾਮੰੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ) ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦੋ ਸਾਲਾ ਸਿੱਖ ਧਰਮ ਅਧਿਅਨ ਪੱਤਰ ਵਿਹਾਰ ਸੈਸ਼ਨ 2017-19 ਅਧੀਨ ਲਈ ਗਈ (ਮੈਰਿਟ ਸਰਟੀਫਿਕੇਟ) ਪ੍ਰੀਖਿਆਂ 'ਚ ਭਾਈ ਜਗਜੀਤ ਸਿੰਘ ਚੱਕ ...

ਪੂਰੀ ਖ਼ਬਰ »

ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਬੱਚੀਆਂ ਨੂੰ 20,000 ਇਨਾਮੀ ਰਾਸ਼ੀ ਭੇਟ

ਬੰਗਾ, 14 ਅਗਸਤ (ਲਾਲੀ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਬਤੌਰ ਲੈਕਚਰਾਰ ਇਕਨਾਮਿਕਸ ਸੇਵਾਵਾਂ ਨਿਭਾ ਚੁੱਕੇ ਮੈਡਮ ਗੀਤਾ ਸ਼ਰਮਾ ਵਲੋਂ ਆਪਣੇ ਪਿਤਾ ਪਿਆਰਾ ਲਾਲ ਸ਼ਰਮਾ ਦੀ ਯਾਦ ਵਿਚ ਹਰ ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ 'ਚ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਥੋਪੀਆ ਵਿਖੇ ਪਾਣੀ ਸੰਭਾਲ ਸਬੰਧੀ ਪੰਦਰ੍ਹਵਾੜਾ ਮਨਾਇਆ

ਭੱਦੀ, 14 ਅਗਸਤ (ਨਰੇਸ਼ ਧੌਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥੋਪੀਆ ਵਿਖੇ ਪਾਣੀ ਦੀ ਸੰਭਾਲ ਸਬੰਧੀ ਪੰਦਰ੍ਹਵਾੜਾ ਮਨਾਇਆ ਗਿਆ | ਇਸ ਦੌਰਾਨ ਪਾਣੀ ਦੀ ਸੰਭਾਲ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਵਿਦਿਆਰਥੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX