ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  17 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  27 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  46 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  57 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਫ਼ਤਹਿਗੜ੍ਹ ਸਾਹਿਬ

ਆਜ਼ਾਦੀ ਦਿਵਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ.

 ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਦਾ ਕਰਨਗੇ ਤੇ ਉਹ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟਾਂ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ 'ਚ ਸ਼ਾਮਿਲ ਹੋਣ ਵਾਲੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਪੋਰਟਸ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਦੌਰਾਨ ਆਖਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਮਾਗਮ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਐਸ.ਪੀ. (ਜਾਂਚ) ਹਰਪਾਲ ਸਿੰਘ, ਐਸ ਪੀ. (ਹੈ/ਕੁ) ਨਵਨੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਪਰੇਡ ਕਮਾਂਡਰ ਡੀ.ਐਸ.ਪੀ. ਅਤੁੱਲ ਸੋਨੀ ਆਦਿ ਮੌਜੂਦ ਸਨ।

19 ਸਾਲ ਬਾਅਦ ਆਜ਼ਾਦੀ ਦਿਹਾੜਾ ਤੇ ਰੱਖੜੀ ਦਾ ਤਿਉਹਾਰ ਇਕੱਠੇ ਮਨਾਏ ਜਾਣਗੇ

ਬਸੀ ਪਠਾਣਾਂ, 14 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਪੂਰੇ 19 ਸਾਲ ਬਾਅਦ ਇਸ ਵਾਰੀ ਫਿਰ ਆਜ਼ਾਦੀ ਦਿਹਾੜੇ ਦੇ ਦਿਨ ਬਸੀ ਪਠਾਣਾਂ 'ਚ ਭੈਣ ਤੇ ਭਰਾ ਦੇ ਅਟੁੱਟ ਬੰਧਨ ਦਾ ਤਿਉਹਾਰ ਰੱਖੜੀ ਮਨਾਇਆ ਜਾਵੇਗਾ | ਪੰਡਿਤ ਵਿਮਲ ਕੁਮਾਰ ਅਨੁਸਾਰ ਸਨ 2000 ਵਿਚ ਆਜ਼ਾਦੀ ਦਿਵਸ ਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਚੋਰੀ

ਖਮਾਣੋਂ, 14 ਅਗਸਤ (ਮਨਮੋਹਣ ਸਿੰਘ ਕਲੇਰ)-ਬੀਤੀ ਮੰਗਲਵਾਰ ਦੀ ਰਾਤ ਨੂੰ ਪਿੰਡ ਚੰਡਿਆਲਾ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਤੇ ਆਂਗਣਵਾੜੀ ਸੈਂਟਰ 'ਚ ਅਣਪਛਾਤੇ ਚੋਰਾਂ ਵਲੋਂ ਚੋਰੀ ਕਰਦੇ ਹੋਏ ਉਕਤ ਤਿੰਨੋ ਸੰਸਥਾਵਾਂ 'ਚੋਂ ਮਿਡ-ਡੇ-ਮੀਲ ਦਾ ਰਾਸ਼ਨ ਜਿਸ 'ਚ ਕਣਕ, ...

ਪੂਰੀ ਖ਼ਬਰ »

ਸਾਲਾ ਹੀ ਕਰਦਾ ਰਿਹਾ ਜੀਜੇ ਦੀ ਨਾਬਾਲਗ ਭੈਣ ਨਾਲ ਜਬਰ ਜਨਾਹ-ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਸਾਲਾ ਆਪਣੇ ਹੀ ਜੀਜੇ ਦੀ ਨਾਬਾਲਗ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਤੇ ਉਸ ਨਾਲ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਨਰੈਣਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਮਲੋਹ, 14 ਅਗਸਤ (ਸੂਦ)-ਸਰਕਾਰੀ ਐਲੀਮੈਂਟਰੀ ਸਕੂਲ ਨਰੈਣਗੜ੍ਹ ਵਿਖੇ ਸਕੂਲੀ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਤੇ ਮਾਧਵ ਹੈਲਪਿੰਗ ਹੈਾਡਰ ਫਾੳਾੂਡੇਸ਼ਨ ਦੇ ਪੋ੍ਰਜੈਕਟ ਅਫ਼ਸਰ ਗੁਰਮੀਤ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਜ਼ਿਲ੍ਹੇ ਵਿਚ ਰੱਖੜੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਾਂ 'ਤੇ ਵੱਖ-ਵੱਖ ਕਿਸਮ ਦੀਆਂ ਰੱਖੜੀਆਂ ਸਜੀਆਂ ਦਿਖਾਈ ਦੇ ਰਹੀਆਂ ਹਨ ਤੇ ਭੈਣਾਂ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਾਰਡ ਬਣਾਓ-ਐਸ. ਐਮ. ਓ.

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ 20 ਅਗਸਤ ਤੱਕ ਬਣਾਏ ਜਾਣਗੇ | ਜਿਸ ਵਿਚ ਇਕ ਪਰਿਵਾਰ ਦਾ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਢਲਾ ਸਿਹਤ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 14 ਅਗਸਤ (ਭੂਸ਼ਨ ਸੂਦ, ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਰੁੜਕੀ ਤੋਂ ਬਧੌਛੀ ਤੱਕ ਦੀ ਿਲੰਕ ਸੜਕ ਦੀ ਵਿਸ਼ੇਸ਼ ਮੁਰੰਮਤ ਸ਼ੁਰੂ ਹੋਣ ਨਾਲ ਇਸ ਇਲਾਕੇ ਦੇ 25 ਪਿੰਡਾਂ ਦੀ ਪਿਛਲੇ 40 ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਉਦੋਂ ...

ਪੂਰੀ ਖ਼ਬਰ »

ਦਿੱਲੀ 'ਚ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਹੇਠ ਇੱਥੇ ਇਕ ਵਫ਼ਦ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮਿਲਿਆ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ-ਪ੍ਰਦੀਪ ਗਰਗ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਚ ਕੇਂਦਰ ਦੀ ਭਾਜਪਾ ਸਰਕਾਰ ਦਾ ਕੋਈ ਰੋਲ ਨਹੀਂ ਹੈ | ਇਸ ਮੰਦਰ ਦਾ ਕੇਸ ਚੱਲ ਰਿਹਾ ਸੀ ਤੇ ਇਸ ਦੀ ਪੈਰਵੀ ਦਿੱਲੀ ...

ਪੂਰੀ ਖ਼ਬਰ »

ਬਾਲੂ ਬਣੇ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਵਾਲਮੀਕਿ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਜੱਟਪੁਰਾ ਮੁਹੱਲਾ ਵਿਖੇ ਹੋਈ | ਇਸ ਮੌਕੇ ਵਾਲਮੀਕਿ ਭਾਈਚਾਰੇ ਵਲੋਂ ਪੁਰਾਣੀ ਵਾਲਮੀਕਿ ਪੰਚਾਇਤ ਨੂੰ ਭੰਗ ਕਰਕੇ ਨਵੀਂ ਵਾਲਮੀਕਿ ਪੰਚਾਇਤ ਦੀ ਚੋਣ ਕੀਤੀ ਗਈ | ਇਸ ਮੌਕੇ ਮੰਦਰ ...

ਪੂਰੀ ਖ਼ਬਰ »

ਹਾਕੀ ਸੈਂਟਰ ਅਮਲੋਹ ਨੂੰ ਹਾਕੀਆਂ ਦਿੱਤੀਆਂ

ਅਮਲੋਹ, 14 ਅਗਸਤ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਗਰਾਊਾਡ ਵਿਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ 'ਚ ਬੱਚਿਆਂ ਨੂੰ ਸਵੇਰੇ-ਸ਼ਾਮ ਸਕੂਲ ਅਧਿਆਪਕਾਂ ਤੇ ਖੇਡਾਂ ਦੇ ਵੱਖ-ਵੱਖ ਮਾਹਿਰਾਂ ਵਲੋਂ ਟ੍ਰੇਨਿੰਗ ਦਿੱਤੀ ਜਾ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਵਲੋਂ ਮੰਦਰ ਦੇ ਦੁਬਾਰਾ ਨਿਰਮਾਣ ਸਬੰਧੀ ਡੀ.ਸੀ. ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਹਿੰਦੂ ਜਥੇਬੰਦੀਆਂ ਦੇ ਅਹੁਦੇਦਾਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਜਗਦੀਸ਼ ਕੁਮਾਰ ਵਰਮਾ ਦੀ ਅਗਵਾਈ 'ਚ ਮਿਲਿਆ | ਵਫ਼ਦ ਵਲੋਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੂੰ ਸੌਾਪੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਸਟੇਸ਼ਨਰੀ ਤੇ ਹੋਰ ਸਾਮਾਨ ਵੰਡਿਆ

ਅਮਲੋਹ, 14 ਅਗਸਤ (ਸੂਦ)-ਸੁਤੰਤਰਤਾ ਦਿਵਸ ਦੇ ਸਬੰਧ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਐਚ.ਡੀ.ਐਫ.ਸੀ. ਬੈਂਕ ਅਮਲੋਹ ਵਲੋਂ ਡਿਪਟੀ ਮੈਨੇਜਰ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਨਰਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਇਆ

ਅਮਲੋਹ, 14 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਸ਼ਹਿਰ ਦੀਆਂ ਔਰਤਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਇਕ ਸਮਾਗਮ ਕੀਤਾ ਜਿਸ 'ਚ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ ਤੇ ਆਜ਼ਾਦੀ ਦਿਹਾੜੇ 'ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਦਰੱਖਤਾਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਬਾਬਾ ਬੀਰਮ ਦਾਸ ਡੀ.ਏ.ਵੀ. ਪਬਲਿਕ ਸਕੂਲ ਪਿੰਡ ਚਨਾਰਥਲ ਖ਼ੁਰਦ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ ਤੇ ਵਿਦਿਆਰਥੀਆਂ ਨੇ ਦਰੱਖ਼ਤਾਂ ਦੇ ਰੱਖੜੀਆਂ ਬੰਨ੍ਹ ਕੇ ਦਰੱਖ਼ਤਾਂ ਦੀ ਰੱਖਿਆ ਤੇ ਪਾਲਣ ਪੋਸ਼ਣ ਕਰਨ ਦਾ ਪ੍ਰਣ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜ ਗਾਵਾਂ ਦੀ ਭੇਦਭਰੀ ਹਾਲਤ 'ਚ ਮੌਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਜ਼ਿਲ੍ਹੇ ਦੇ ਪਿੰਡ ਫ਼ਿਰੋਜ਼ਪੁਰ ਵਿਖੇ ਇਕ ਕਿਸਾਨ ਦੀਆਂ ਪੰਜ ਗਾਵਾਂ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਕਿਸਾਨ ਗੁਰਦੀਪ ਸਿੰਘ ਬੱਬੂ ਨੇ ਦੱਸਿਆ ਕਿ ਮਿ੍ਤਕ ਗਾਵਾਂ 'ਚ ਦੋ ਦੁਧਾਰੂ ਅਤੇ ਤਿੰਨ ਸੂਣ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਥਾਣੇ ਪੁੱਜਾ

ਖਮਾਣੋਂ, 14 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ ਦੇ ਵਾਰਡ ਨੰ. 1, ਠੇਕੇ ਵਾਲੀ ਗਲੀ 'ਚ ਪਿਛਲੇ ਕਈ ਦਿਨਾਂ 'ਚ ਇੱਥੇ ਰਹਿੰਦੇ ਆਵਾਰਾ ਕੁੱਤੇ ਜਿਨ੍ਹਾਂ ਦੀ ਗਿਣਤੀ ਸੱਤ ਅੱਠ ਦੱਸੀ ਜਾ ਰਹੀ ਹੈ | ਕਿਸੇ ਅਣਪਛਾਤੇ ਵਿਅਕਤੀ ਵਲੋਂ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਹੁਣ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੀ ਇਕ ਲੋਹਾ ਫ਼ੈਕਟਰੀ ਦੇ ਕੁਆਟਰਾਂ ਵਿਚ ਇਕ ਪ੍ਰਵਾਸੀ ਵਿਅਕਤੀ ਦੀ ਬੀਤੇ ਦਿਨੀਂ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਿਸ ਸਬੰਧੀ ਰਜਿੰਦਰਾ ਹਸਪਤਾਲ ਪਟਿਆਲਾ ਵਲੋਂ ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

ਸਰਹਿੰਦ ਦੇ ਵੱਖ-ਵੱਖ ਹੋਟਲਾਂ ਤੇ ਢਾਬਿਆਂ 'ਤੇ ਪੁਲਿਸ ਦੀ ਛਾਪੇਮਾਰੀ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਬੀਤੇ ਦਿਨ ਥਾਣਾ ਸਰਹਿੰਦ ਦੀ ਪੁਲਿਸ ਨੇ ਇਲਾਕੇ ਦੇ ਕਈ ਹੋਟਲਾਂ ਤੇ ਢਾਬਿਆਂ ਉੱਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਛਾਪੇਮਾਰੀਆਂ ਕੀਤੀਆਂ | ਇਹ ਛਾਪੇਮਾਰੀਆਂ ਦੇਰ ਰਾਤ ਤੱਕ ਜਾਰੀ ਸਨ | ...

ਪੂਰੀ ਖ਼ਬਰ »

ਕਈ ਮੁਲਾਜ਼ਮ ਹੋਰ ਜਥੇਬੰਦੀਆਂ ਛੱਡ ਕੇ ਲੋਕ ਨਿਰਮਾਣ ਕਾਮਿਆਂ ਨਾਲ ਜੁੜੇ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਲੋਕ ਨਿਰਮਾਣ ਵਿਭਾਗ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ ਤੇ ਹਰਪ੍ਰੀਤ ਸਿੰਘ ਗਰੇਵਾਲ ਦੀ ਸਾਂਝੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਮਿਡਲ ਸਕੂਲ ਬਹੇੜ ਦਾ ਨਿਰੀਖਣ

ਨੰਦਪੁਰ ਕਲੌੜ, 14 ਅਗਸਤ (ਜਰਨੈਲ ਸਿੰਘ ਧੁੰਦਾ)-ਸਿੱਖਿਆ ਬਲਾਕ ਬਸੀ ਪਠਾਣਾ-2 ਅਧੀਨ ਸਰਕਾਰੀ ਮਿਡਲ ਸਕੂਲ ਬਹੇੜ ਵਿਖੇ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਦੀ ਟੀਮ ਨੇ ਜਸਵੀਰ ਸਿੰਘ ਇੰਚਾਰਜ ਦੀ ਅਗਵਾਈ 'ਚ ਦੌਰਾ ਕੀਤਾ | ਉਨ੍ਹਾਂ ਸਟਾਫ਼ ਨੂੰ ਸਕੂਲ ਸਿੱਖਿਆ ਤੇ ਸਕੂਲ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ, ਮੁਕੇਸ਼ ਘਈ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਅਮਲੋਹ ਹੰਸਰਾਜ ਦੀ ਅਗਵਾਈ ਹੇਠ ਐਾਟੀ ਨਾਰਕੋਟਿਕ ...

ਪੂਰੀ ਖ਼ਬਰ »

ਗੁਰੂ ਤੋਂ ਬਿਨ੍ਹਾਂ ਗਿਆਨ ਸੰਭਵ ਨਹੀਂ-ਡਾ. ਸਿਕੰਦਰ

ਬਸੀ ਪਠਾਣਾ, 14 ਅਗਸਤ (ਐਚ.ਐਸ. ਗੌਤਮ)-ਗੁਰੂ ਤੋਂ ਬਿਨ੍ਹਾਂ ਗਿਆਨ ਸੰਭਵ ਨਹੀਂ ਹੈ, ਇਸ ਲਈ ਸਾਨੂੰ ਗੁਰੂ ਦੀ ਸ਼ਰਨ ਵਿਚ ਜਾਣਾ ਚਾਹੀਦਾ ਹੈ ਤਾਂ ਹੀ ਸਾਡਾ ਜੀਵਨ ਸਫਲ ਹੋਵੇਗਾ | ਇਹ ਗੱਲ ਮਹੰਤ ਡਾ. ਸਿਕੰਦਰ ਸਿੰਘ ਨੇ ਡੇਰਾ ਬਾਬਾ ਬੱੁਧ ਦਾਸ ਵਿਖੇ ਧਾਰਮਿਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਟਾਟਾ ਕੰਸਲਟੈਂਸੀ ਸਰਵਿਸਜ਼ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਦੀ ਰੁਜ਼ਗਾਰ ਲਈ ਕੀਤੀ ਚੋਣ-ਜਸਪ੍ਰੀਤ ਸਿੰਘ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਟਾਟਾ ਕੰਸਲਟੈਂਸੀ ਸਰਵਿਸਸ ਦੀ ਮਦਦ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਿਖੇ 'ਟਾਟਾ ਕੰਸਲਟੈਂਸੀ ਸਰਵਿਸਸ ਸਕਿੱਲ ਗੈਪ ਟ੍ਰੇਨਿੰਗ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਦਿੱਤੇ 28 ਕਰੋੜ ਤੋਂ ਵੱਧ ਦੇ ਲਾਭ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਕਿਰਤ ਵਿਭਾਗ ਅਧੀਨ ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਥਾਪਨਾ ਕੀਤੀ ਗਈ ਹੈ | ਇਸ ਤਹਿਤ ਵੱਖ-ਵੱਖ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤੇ ...

ਪੂਰੀ ਖ਼ਬਰ »

ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਬੈਠਕ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ 'ਚ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਬਜ਼ੁਰਗਾਂ 'ਚ ...

ਪੂਰੀ ਖ਼ਬਰ »

ਮਾੲੀਂਡ ਕੇਅਰ ਹਸਪਤਾਲ 'ਚ ਆਜ਼ਾਦੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਅਰੁਣ ਆਹੂਜਾ)-ਮਾੲੀਂਡ ਕੇਅਰ ਹਸਪਤਾਲ ਵਿਖੇ ਸਮੂਹ ਸਟਾਫ਼ ਮੈਂਬਰਾਂ ਤੇ ਮਰੀਜ਼ਾਂ ਵਲੋਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮੁਖੀ ਡਾ. ਅਜੈ ਕੌਸ਼ਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਮਹਿਲਾ ...

ਪੂਰੀ ਖ਼ਬਰ »

ਡੀ. ਐਸ. ਪੀ. (ਜਾਂਚ) ਟਿਵਾਣਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਐਸ.ਪੀ. (ਜਾਂਚ) ਜਸਵਿੰਦਰ ਸਿੰਘ ਟਿਵਾਣਾ ਨੂੰ ਪੁਲਿਸ ਵਿਭਾਗ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਭੜੀ, 14 ਅਗਸਤ (ਭਰਪੂਰ ਸਿੰਘ ਹਵਾਰਾ)-ਨਜ਼ਦੀਕੀ ਪਿੰਡ ਕੋਟਲਾ ਭੜੀ ਵਿਖੇ ਨਗਰ ਨਿਵਾਸੀ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਰਪੰਚ ਹਰਿੰਦਰ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਔਰਤ ਦੀ ਜ਼ਿੰਦਗੀ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ, ਇਸ ਨੰੂ ਹਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਵਿਖਾਈ 'ਦਾ ਲਾਇਨਜ਼ ਕਿੰਗ' ਫ਼ਿਲਮ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਬਰੌਾਗਾ ਜ਼ੇਰ ਅਤੇ ਜੱਸੜਾਂ ਦੇ ਬੱਚਿਆਂ ਨੂੰ ਅੱਜ ਸ਼ਿਆਮ ਸਨੇਫਲੈਕਸ ਮੰਡੀ ਗੋਬਿੰਦਗੜ੍ਹ ਵਿਖੇ 'ਦਾ ਲਾਇਨਜ਼ ਕਿੰਗ' ਫ਼ਿਲਮ ਵਿਖਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਮਾਸਟਰ ਲਖਵੀਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੇਟ ਰੈਲੀ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਡਵੀਜ਼ਨ ਸਰਹਿੰਦ ਦੇ ਪੈਨਸ਼ਨਰਾਂ ਨੇ ਮੰਗਾਂ ਨਾ ਮੰਨੇ ਜਾਣ ਸਬੰਧੀ ਅੱਗ ਗੇਟ ਰੈਲੀ ਕਰ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਹ ਗੇਟ ਰੈਲੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਾਨੂੰਗੋਆਂ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਰਾਜਿੰਦਰ ਸਿੰਘ)-ਰੈਵੀਨਿਊ ਕਾਨੰੂਗੋਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲੇ੍ਹ ਦੇ ਸਮੂਹ ਕਾਨੰੂਗੋ ਦੇ ਵਿਚਾਰ ਲੈਣ ਉਪਰੰਤ ਸਰਬ ...

ਪੂਰੀ ਖ਼ਬਰ »

ਮਲਕੋ ਮਾਜਰਾ ਪੰਚਾਇਤ ਨੇ ਸੀਮਿੰਟ ਦੇ ਬੈਂਚ ਰਖਵਾਏ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਗ੍ਰਾਮ ਪੰਚਾਇਤ ਮਲਕੋ ਮਾਜਰਾ ਵਲੋਂ ਪਿੰਡ ਵਿਖੇ ਬੈਠਣ ਲਈ ਸੀਮਿੰਟ ਦੇ ਬੈਂਚ ਰਖਵਾਏ ਗਏ | ਜਾਣਕਾਰੀ ਦਿੰਦਿਆਂ ਚੇਅਰਮੈਨ ਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਸੱਥਾਂ ਤੇ ਖ਼ਾਲੀ ਛਾਂਦਾਰ ਥਾਵਾਂ ਤੇ ਬਜ਼ੁਰਗਾਂ ...

ਪੂਰੀ ਖ਼ਬਰ »

ਮਾਨ ਸਿੰਘ ਹੰਸਾਲੀ ਲੋਕ ਇਨਸਾਫ਼ ਪਾਰਟੀ ਦੇ ਬਲਾਕ ਖੇੜਾ ਦੇ ਪ੍ਰਧਾਨ ਨਿਯੁਕਤ

ਚੁੰਨ੍ਹੀ, 14 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰੋਫੈਸਰ ਧਰਮਜੀਤ ਸਿੰਘ ਮਾਨ ਜਲਵੇੜਾ ਨੇ ਨਵੀਂ ਨਿਯੁਕਤੀ ਕਰਦੇ ਹੋਏ ਬਲਾਕ ਖੇੜਾ ਦੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਇੰਟਰਲਾਕ ਟਾਈਲਾਂ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਸਰਹਿੰਦ ਸ਼ਹਿਰ ਨੂੰ ਸੂਬੇ ਦੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਲਾਣਾ ਦਾਰਾ ਸਿੰਘ ਵਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ

ਸਲਾਣਾ, 14 ਅਗਸਤ (ਗੁਰਚਰਨ ਸਿੰਘ ਜੰਜੂਆ)-ਸਲਾਣਾ ਦਾਰਾ ਸਿੰਘ ਵਾਲਾ 'ਚ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਇਕ ਸਮਾਗਮ ਕੀਤਾ ਗਿਆ ਜਿਸ 'ਚ ਪਿੰਡ ਦੀਆਂ ਵੱਡੀ ਗਿਣਤੀ 'ਚ ਔਰਤਾਂ ਨੇ ਭਾਗ ਲਿਆ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ | ਇਸ ਮੌਕੇ ਔਰਤਾਂ ਨੇ ਪੀਂਘਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਰਿਹਰਸਲ ਦਾ ਜਾਇਜ਼ਾ
ਫ਼ਤਹਿਗੜ੍ਹ ਸਾਹਿਬ 'ਚ ਆਜ਼ਾਦੀ ਦਿਹਾੜੇ ਮੌਕੇ ਧਰਮਸੋਤ ਲਹਿਰਾਉਣਗੇ ਕੌਮੀ ਝੰਡਾ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਦੇਸ਼ ਦੇ 73ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਪੂਰੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ¢ ਸਮਾਗਮ ਤੋਂ ਪਹਿਲਾਂ ਅੱਜ ਹੋਈ ਰਿਹਰਸਲ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਆਜ਼ਾਦੀ ਦਿਹਾੜੇ ਮੌਕੇ ਧਰਮਸੋਤ ਲਹਿਰਾਉਣਗੇ ਕੌਮੀ ਝੰਡਾ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 14 ਅਗਸਤ (ਭੂਸ਼ਨ ਸੂਦ)-ਦੇਸ਼ ਦੇ 73ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਪੂਰੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ¢ ਸਮਾਗਮ ਤੋਂ ਪਹਿਲਾਂ ਅੱਜ ਹੋਈ ਰਿਹਰਸਲ ...

ਪੂਰੀ ਖ਼ਬਰ »

'ਜਲ ਸ਼ਕਤੀ ਅਭਿਆਨ' ਤਹਿਤ ਬਲਾਕ ਪੱਧਰੀ ਕੈਂਪ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖਮਾਣੋਂ ਵਲੋਂ ਡਾ. ਅਰਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਪ੍ਰਕਾਸ਼ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਲੁਹਾਰ ਮਾਜਰਾ ਕਲਾਂ ਵਿਖੇ ਸਕੂਲੀ ਬੱਚਿਆਂ ਦੀ ਕੀਤੀ ਮੈਡੀਕਲ ਜਾਂਚ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਤਹਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦੀ ਮੈਡੀਕਲ ਜਾਂਚ ਟੀਮ ਸਰਕਾਰੀ ਐਲੀਮੈਂਟਰੀ ਸਕੂਲ ਲੁਹਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX