ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਕੂਲਾਂ 'ਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੀ ਧੂਮ

ਬਚਪਨ ਸਟੋਨ ਹਿਲ ਅਕੈਡਮਿਕ ਸਕੂਲ
ਬਟਾਲਾ, 14 ਅਗਸਤ (ਕਾਹਲੋਂ)-ਅੱਜ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਆਜ਼ਾਦੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸੇ ਤਹਿਤ ਬਚਪਨ ਸਟੋਨ ਹਿਲ ਅਕੈਡਮਿਕ ਪਬਲਿਕ ਸਕੂਲ ਪਾਰਕ ਐਵੀਨਿਊ ਬਟਾਲਾ ਵਿਖੇ ਚੇਅਰਪਰਸਨ ਰਵਿੰਦਰ ਕੌਰ ਮਠਾਰੂ ਤੇ ਪ੍ਰਧਾਨ ਰਾਜਵੀਰ ਸਿੰਘ ਮਠਾਰੂ ਦੀ ਅਗਵਾਈ 'ਚ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਲਖਵਿੰਦਰ ਕੌਰ, ਕਮਲਜੀਤ ਕੌਰ, ਰਮਨਜੀਤ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਐਲਜੀਬੈਥ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ |
ਏ.ਵੀ.ਐਮ. ਸਕੂਲ ਬਟਾਲਾ
ਬਟਾਲਾ (ਕਾਹਲੋਂ)- ਠਠਿਆਰੀ ਗੇਟ ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸੁਵਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਪਿ੍ੰਸੀਪਲ ਰੀਤੂ ਮਹਾਜਨ ਤੇ ਸਕੂਲ ਮੈਨੇਜਰ ਜਗਤਪਾਲ ਮਹਾਜਨ ਵਿਸ਼ੇਸ਼ ਤੌਰ 'ਤੇ ਪਹੰੁਚੇ |
ਗੁੱਡਵਿਲ ਸਕੂਲ ਢਡਿਆਲਾ ਨੱਤ
ਬਟਾਲਾ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਆਜ਼ਾਦੀ ਦਿਵਸ ਸਬੰਧੀ ਕਰਵਾਏ ਪ੍ਰੋਗਰਾਮ 'ਚ ਸਕੂਲ ਦੀ ਮੁੱਖ ਸੰਚਾਲਕ ਇੰਦਰਜੀਤ ਕੌਰ ਨੇ ਆਜ਼ਾਦੀ ਦਿਵਸ 'ਤੇ ਵਿਸ਼ੇਸ਼ ਭਾਸ਼ਣ ਦਿੱਤਾ | ਇਸ ਤੋਂ ਪਹਿਲਾਂ ਗੁਰਦਿਆਲ ਸਿੰਘ ਚੇਅਰਮੈਨ, ਸਾਬਕਾ ਸਕੱਤਰ ਰੈੱਡ ਕਰਾਸ ਤੇ ਨੈਸ਼ਨਲ ਅਵਾਰਡੀ ਤੇ ਪਿ੍ੰ: ਜਸਬਿੰਦਰ ਕੌਰ ਵਲੋਂ ਤਿਰੰਗਾ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ |
ਆਰ. ਡੀ. ਖੋਸਲਾ ਸਕੂਲ ਬਟਾਲਾ
ਬਟਾਲਾ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈ. ਸਕੂਲ ਬਟਾਲਾ 'ਚ ਸੁਤੰਤਰਤਾ ਦਿਹਾੜੇ ਤੇ ਰੱਖੜੀ ਦੇ ਤਿਉਹਾਰ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਤੇ ਪਿ੍ੰ. ਬਿੰਦੂ ਭੱਲਾ ਨੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਤੇ ਰੱਖੜੀ ਦੀ ਵਧਾਈ ਦਿੱਤੀ |
ਡੀ. ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ
ਬਟਾਲਾ (ਕਾਹਲੋਂ)- ਡੀ. ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸਮਾਗਮ 'ਚ ਸਕੂਲ ਦੇ ਡਾਇਰੈਕਟਰ ਮਦਦ ਲਾਲ, ਮੈਨੇਜਰ ਸੰਜੀਵ ਕੁਮਾਰ, ਪਿ੍ੰਸੀਪਲ ਹਰਪ੍ਰੀਤ ਕੌਰ, ਸਮੂਹ ਅਧਿਆਪਕਾਂ ਤੇ ਮੁੱਖ ਮਹਿਮਾਨ ਰਾਮ ਲੱਖਾ, ਸੁਰਿੰਦਰ ਕੁਮਾਰੀ ਸਿੱਖਿਆ ਸਲਾਹਕਾਰ ਤੇ ਵਿਦਿਆਰਥੀ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ, ਨਾਚ ਤੇ ਕਵਿਤਾਵਾਂ ਪੇਸ਼ ਕੀਤੀਆਂ |
ਐਸ. ਐਲ. ਬਾਵਾ ਕਾਲਜ ਬਟਾਲਾ
ਬਟਾਲਾ, (ਕਾਹਲੋਂ)- ਐਸ. ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਚ ਪਿ੍ੰ. ਡਾ. ਵਰਿੰਦਰ ਭਾਟੀਆ ਦੀ ਅਗਵਾਈ ਵਿਚ ਆਜ਼ਾਦੀ ਦਿਹਾੜਾ ਤੇ ਤੀਆਂ ਦਾ ਤਿਉਹਾਰ ਵੀ ਮਨਾਇਆ ਗਿਆ | ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਦੀਸ਼ ਰਾਜ ਸਾਹਨੀ ਤੇ ਹੋਰਨਾਂ ਮੈਂਬਰਾਂ ਸਮੇਤ ਸਮੂਹ ਸਟਾਫ਼ ਤੇ ਐਨ.ਸੀ.ਸੀ. ਵਿਭਾਗ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਡਾ. ਅੰਜੁਲਾ, ਪ੍ਰੋ. ਮੁਨੀਸ਼ ਯਾਦਵ, ਪ੍ਰੋ. ਦਿਨੇਸ਼ ਕੁਮਾਰ, ਪ੍ਰੋ. ਪਵਨ ਮਲਿਕ, ਪ੍ਰੋ. ਰਾਜੀਵ ਮਹਿਤਾ, ਪ੍ਰੋ. ਸੰਜੀਵ ਕੌਸ਼ਲ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ. ਸੋਨੀਆਂ, ਪ੍ਰੋ. ਰੁਪਾਲੀ ਅਗਰਵਾਲ, ਪ੍ਰੋ. ਸ਼ੰਕਰਦਾਸ, ਸਹਿਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਦ ਮਿਲੇਨੀਅਮ ਸਕੂਲ ਬਟਾਲਾ
ਬਟਾਲਾ, (ਸੁਖਦੇਵ ਸਿੰਘ)- ਦ ਮਿਲੇਨੀਅਮ ਸਕੂਲ ਜਲੰਧਰ ਰੋਡ ਬਟਾਲਾ 'ਚ ਆਜ਼ਾਦੀ ਦਿਵਸ ਸਬੰਧੀ ਕਰਵਾਏ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਵਰੁਣ ਖੋਸਲਾ ਵਲੋਂ ਨਿਭਾਈ ਗਈ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ ਅਰੋੜਾ, ਅਰਜਨ ਖੋਸਲਾ, ਊਸ਼ਾ ਖੋਸਲਾ, ਪਾਇਲ ਖੋਸਲਾ, ਰਾਜੇਸ਼, ਤਜਿੰਦਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਜੀ. ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਜੀ. ਐਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ 'ਚ ਆਜ਼ਾਦੀ ਦਿਹਾੜੇ ਸਬੰਧੀ ਸੰਸਥਾ ਦੇ ਚੇਅਰਮੈਨ ਹਰਦਿਆਲ ਸਿੰਘ, ਚੇਅਰਪਰਸਨ ਬਲਜਿੰਦਰ ਕੌਰ ਤੇ ਪਿ੍ੰਸੀਪਲ ਸੋਨੀਆ ਮਹਾਜਨ ਨੇ ਸੰਬੋਧਨ ਕਰਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਤੇ ਦੇਸ਼ ਨੂੰ ਪਿਆਰ ਕਰਨ ਲਈ ਲਾਮਬੰਦ ਕੀਤਾ |
ਪਿ੍ਸਟੀਨ ਸਕੂਲ ਬੰਬ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਪਿ੍ਸਟੀਨ ਪਬਲਿਕ ਸਕੂਲ ਬੰਬ ਵਿਖੇ ਆਜ਼ਾਦੀ ਦਿਹਾੜਾ ਤੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਜਿੰਦਰ ਸਿੰਘ, ਮਨਦੀਪ ਸਿੰਘ, ਰਮਨ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਮਨਜੀਤ ਕੌਰ, ਲਖਪ੍ਰੀਤ ਕੌਰ, ਪੂਨਮ ਕਵਲ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਸਕੂਲ ਰਾਏਚੱਕ
ਕੋਟਲੀ ਸੂਰਤ ਮੱਲ੍ਹੀ, ਅਗਸਤ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਬਾਜਵਾ ਤੇ ਪਿ੍ੰਸੀਪਲ ਕੁਲਜੀਤ ਕੌਰ ਖੈਹਿਰਾ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਸੰਘਰਸ਼ ਦੀ ਜਾਣਕਾਰੀ ਦਿੱਤੀ |
ਸੇਂਟ ਸੋਲਜਰ ਮਾਡਰਨ ਸਕੂਲ ਬਟਾਲਾ
ਬਟਾਲਾ (ਹਰਦੇਵ ਸਿੰਘ ਸੰਧੂ)- ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਚ ਆਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ 'ਚ ਸਕੂਲ ਚੇਅਰਪਰਸਨ ਅਮਰਜੀਤ ਕੌਰ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰ: ਮੀਨੂੰ ਸ਼ਰਮਾ, ਮੈਨੇਜਮੈਂਟ ਦੇ ਮੈਂਬਰ ਨਰਿੰਦਰ ਸਿੰਘ, ਸਤਨਾਮ ਸਿੰਘ, ਅਮਰਜੀਤ ਕੌਰ, ਕੰਵਲਜੀਤ ਕੌਰ, ਸਤਪਾਲ ਸਿੰਘ ਆਦਿ ਮੌਜੂਦ ਸਨ | ਇਸ ਤੋਂ ਬਿਨਾਂ ਨਰਮਦਾ ਹਾਊਸ ਦੇ ਮੈਂਬਰ ਇੰਦਰਪ੍ਰੀਤ ਕੌਰ, ਜਗਜੀਤ ਕੌਰ, ਨਵਨੀਤ ਕੌਰ, ਅਨੂ ਸ਼ਰਮਾ, ਤਰੁਨ, ਨਰੇਸ਼, ਪਿ੍ਯੰਕਾ, ਰਣਜੀਤ ਕੌਰ ਵੀ ਮੌਜੂਦ ਸਨ |

ਰੱਖੜੀ ਦਾ ਤਿਉਹਾਰ ਰਵਾਇਤੀ ਉਤਸ਼ਾਹ ਨਾਲ ਮਨਾਇਆ

  ਐਸ.ਐਸ. ਬਾਜਵਾ ਸਕੂਲ ਕਾਦੀਆਂ ਬਟਾਲਾ, 14 ਅਗਸਤ (ਕਾਹਲੋਂ)-ਰੱਖੜੀ ਦਾ ਤਿਉਹਾਰ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥਣਾਂ ਤੇ ਸਟਾਫ਼ ਵੱਲੋਂ ਰਵਾਇਤੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ. ਐਸ. ਬਾਜਵਾ ਸਕੂਲ ਵਿਚ ਸੁਤੰਤਰਤਾ ਦਿਵਸ ਤੇ ਰੱਖੜੀ ਦਾ ਤਿਉਹਾਰ ਸਕੂਲ ਦੇ ...

ਪੂਰੀ ਖ਼ਬਰ »

ਚਾਲੂ ਭੱਠੀ ਤੇ 40 ਬੋਤਲਾਂ ਸ਼ਰਾਬ ਸਮੇਤ 4 ਗਿ੍ਫ਼ਤਾਰ

ਨਰੋਟ ਜੈਮਲ ਸਿੰਘ, 14 ਅਗਸਤ (ਗੁਰਮੀਤ ਸਿੰਘ)- ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਮਲੜਵਾਂ ਵਿਖੇ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਦੇਰ ਸ਼ਾਮ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਖੇਤ ਵਿਚੋਂ ਚਾਰ ਵਿਅਕਤੀਆਂ ਨੂੰ ਨਾਜਾਇਜ਼ ਤੌਰ 'ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਅਰੁਣਾ ਚੌਧਰੀ

ਗੁਰਦਾਸਪੁਰ, 14 ਅਗਸਤ (ਆਰਿਫ਼)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਣਾ ਚੌਧਰੀ ਵਲੋਂ ਗੁਰਦਾਸਪੁਰ ਵਿਖੇ ਪੰਜਾਬ ਦੇ ਪਹਿਲੇ 'ਸਾਫ਼ਟ ਸਕਿੱਲ ਸਿਖਲਾਈ ਸੈਂਟਰ' ਦਾ ਉਦਘਾਟਨ ਕੀਤਾ ਗਿਆ, ਜਿਥੇ ਸਰਕਾਰੀ ਤੇ ਪ੍ਰਾਈਵੇਟ ਸੈਕਟਰ ਵਿਚ ਨੌਕਰੀ ...

ਪੂਰੀ ਖ਼ਬਰ »

ਅੱਜ ਅਰੁਣਾ ਚੌਧਰੀ ਗੁਰਦਾਸਪੁਰ 'ਚ ਜ਼ਿਲ੍ਹਾ ਪੱਧਰੀ ਸਮਾਗਮ 'ਚ ਲਹਿਰਾਉਣਗੇ ਕੌਮੀ ਝੰਡਾ

ਗੁਰਦਾਸਪੁਰ, 14 ਅਗਸਤ (ਆਰਿਫ਼)-15 ਅਗਸਤ ਨੂੰ ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਵੇਰੇ 8:30 ਵਜੇ ਤੋਂ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਪਿੰਡ ਬਸਰਾਵਾਂ 'ਚ ਬੂਟੇ ਲਗਾਏ

ਬਟਾਲਾ, 14 ਅਗਸਤ (ਕਾਹਲੋਂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡ-ਪਿੰਡ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਸੇਖਵਾਂ, 14 ਅਗਸਤ (ਕੁਲਬੀਰ ਸਿੰਘ ਬੂਲੇਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕਾਹਨੂੰਵਾਨ ਵਲੋਂ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਦੀ ਰਹਿਨੁਮਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ: ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਕਿਸਾਨ ਸਿਖਲਾਈ ...

ਪੂਰੀ ਖ਼ਬਰ »

ਗੁਰਦੁਆਰੇ, ਮੰਦਰ, ਘਰ ਤੇ ਕਰਿਆਨੇ ਦੀ ਦੁਕਾਨ 'ਚ ਚੋਰੀ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)- ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡਾਂ ਅੰਦਰ ਚੋਰਾਂ ਵਲੋਂ ਗੁਰਦੁਆਰਾ ਸਾਹਿਬ, ਮੰਦਿਰ, ਘਰ ਤੇ ਕਰਿਆਨੇ ਦੀ ਦੁਕਾਨ ਵਿਚ ਚੋਰੀ ਕਰਨ ਦੀ ਖ਼ਬਰ ਹੈ | ਇਕ ਘਰ ਵਿਚ ਚੋਰੀ ਸਬੰਧੀ ਸੁਰਿੰਦਰ ਸਿੰਘ ਪੁੱਤਰ ਬਲਵੀਰ ...

ਪੂਰੀ ਖ਼ਬਰ »

ਅਰੁਣਾ ਚੌਧਰੀ ਵਲੋਂ ਸ਼ੇਖਪੁਰ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਜੈਤੀਪੁਰ 14 ਅਗਸਤ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਸਰਹੱਦੀ ਜ਼ਿਲਿ੍ਹਆਂ ਵਿਚ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ, ਤੇ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਜਿਥੇ ਨਵੇਂ ਅਧਿਆਪਕ ਲਗਾਏ ਗਏ ਹਨ, ਉਥੇ ਸਮਾਰਟ ਸਕੂਲ ਬਣਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਅੰਤਿ੍ਮ ਪ੍ਰਧਾਨ ਬਣਨ ਨਾਲ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ

ਪੰਜਗਰਾਈਆਂ, 14 ਅਗਸਤ (ਬਲਵਿੰਦਰ ਸਿੰਘ)- ਸੋਨੀਆਂ ਗਾਂਧੀ ਦੇ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਬਣਨ ਨਾਲ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਵਰਕਿੰਗ ਕਮੇਟੀ ਵਲੋਂ ਲਏ ਗਏ ਫ਼ੈਸਲੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਕਾਹਲੋਂ ਸਰਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)- ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪਿ੍ੰ. ਦਵਿੰਦਰ ਸਿੰਘ ਕਾਹਲੋਂ ਦੇ ਪਿਤਾ ਸ: ਗੁਰਦੀਪ ਸਿੰਘ ਕਾਹਲੋਂ, ਜੋ ਪਿਛਲੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪੰਜਗਰਾਈਆਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਪੰਜਗਰਾਈਆਂ, 14 ਅਗਸਤ (ਬਲਵਿੰਦਰ ਸਿੰਘ)- ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀਆਂ ਹਦਾਇਤਾਂ ਅਨੁਸਾਰ ਵਿਧਾਇਕ ਦੇ ਪੀ. ਏ. ਅਤੇ ਮੌਜੂਦਾ ਸਰਪੰਚ ਦਲਜੀਤ ਸਿੰਘ ਚੂਹੇਵਾਲ ਤੇ ਪੁਲਿਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਹਰਜਿੰਦਰ ਸਿੰਘ ਵਲੋਂ ਪੰਜਗਰਾਈਆਂ ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਜੀ ਪ੍ਰਾਇਮਰੀ ਸਕੂਲ ਵਿਖੇ ਰੱਖੜੀ ਮੁਕਾਬਲੇ ਕਰਵਾਏ

ਬਟਾਲਾ, 14 ਅਗਸਤ (ਕਾਹਲੋਂ)- ਸੰਤ ਬਾਬਾ ਹਜ਼ਾਰਾ ਸਿੰਘ ਜੀ ਪ੍ਰਾਇਮਰੀ ਸਕੂਲ ਨਿੱਕੇ ਘੁੰਮਣ ਪਿ੍ੰ. ਪਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਰੱਖੜੀ ਮੁਕਾਬਲੇ ਕਰਵਾਏ ਗਏ, ਤੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਲਵਜੀਤ ਸਿੰਘ, ਤਜਿੰਦਰ ਕੌਰ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਸਰਪੰਚ ਚੰਦਰਭਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੁਰਾਣਾ ਸ਼ਾਲਾ, 14 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)- ਸਰਪੰਚ ਸੁਖਵਿੰਦਰ ਸਿੰਘ ਚੰਦਰਭਾਨ ਦੀ ਮੌਤ ਹੋ ਜਾਣ ਤੋਂ ਬਾਅਦ ਜਿਥੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਵੱਖ-ਵੱਖ ਰਾਜਨੀਤਿਕ ਆਗੂ ਮਿ੍ਤਕ ਸਰਪੰਚ ਦੇ ਨਿਵਾਸ ਸਥਾਨ ਪਿੰਡ ਚੰਦਰਭਾਨ ਵਿਖੇ ਪੁੱਜ ...

ਪੂਰੀ ਖ਼ਬਰ »

ਦਾਣਾ ਮੰਡੀ ਬਟਾਲਾ ਵਿਚ ਗੁਰਮਤਿ ਸਮਾਗਮ 19 ਤੋਂ

ਬਟਾਲਾ, 14 ਅਗਸਤ (ਸੁਖਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬਟਾਲਾ 'ਚ 5 ਰੋਜ਼ਾ ਗੁਰਮਤਿ ਸਮਾਗਮ 19 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਜਿੰਦਰ ਸਿੰਘ ਫ਼ੌਜੀ, ਦਲਜੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਐਸ. ਐਚ. ਓ. ਸੁਖਵਿੰਦਰ ਸਿੰਘ ਦੀ ਅਗਵਾਈ 'ਚ ਤਲਾਸ਼ੀ ਮੁਹਿੰਮ

ਬਟਾਲਾ, 14 ਅਗਸਤ (ਕਾਹਲੋਂ)- ਦੇਸ਼ ਭਰ ਵਿਚ 73ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਬਟਾਲਾ ਪੁਲਿਸ ਵਲੋਂ ਥਾਣਾ ਸਿਟੀ ਐਸ.ਐਚ.ਓ. ਸੁਖਵਿੰਦਰ ਸਿੰਘ ਦੀ ਅਗਵਾਈ 'ਚ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਵਲੋਂ ਵਿਸ਼ੇਸ਼ ਜਾਂਚ ਮੁਹਿੰਮ

ਗੁਰਦਾਸਪੁਰ, 14 ਅਗਸਤ (ਆਰਿਫ਼)- ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਵਲੋਂ ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਤੋਂ ਬਾਅਦ ਜਿਥੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਹੋਇਆ ਹੈ, ਉਥੇ ਦੂਜੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਲਈ ਲੋਕਾਂ 'ਚ ਭਾਰੀ ਉਤਸ਼ਾਹ-ਬੱਬੇਹਾਲੀ

ਗੁਰਦਾਸਪੁਰ, 14 ਅਗਸਤ (ਆਲਮਬੀਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਲੋਕਾਂ ਵਿਚ ਬਹੁਤ ਜੋਸ਼ ਦੇਖਣ ਨੰੂ ਮਿਲ ਰਿਹਾ ਹੈ | ਵਿਸ਼ੇਸ਼ ਤੌਰ 'ਤੇ ਨੌਜਵਾਨ ਵਰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਲਈ ਬੇਹੱਦ ਉਤਸ਼ਾਹ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਨਸ਼ਿਆਂ ਅਤੇ ਕੁਰੀਤੀਆਂ ਤੋਂ ਵੀ ਸੁਤੰਤਰ ਹੋਣ ਨੌਜਵਾਨ-ਐਡਵੋਕੇਟ ਪਾਹੜਾ

ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)- ਆਜ਼ਾਦੀ ਦਿਵਸ ਮੌਕੇ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਆਜ਼ਾਦ ਹੋ ਕੇ ਨੌਜਵਾਨ ਪੀੜ੍ਹੀ ਦੇਸ਼ ਨੰੂ ਸਭ ਤੋਂ ਵੱਡੀ ਸ਼ਰਧਾਂਜਲੀ ਦੇ ਸਕਦੀ ਹੈ | ਇਸ ਗੱਲ ਦਾ ਜ਼ਿਕਰ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ...

ਪੂਰੀ ਖ਼ਬਰ »

ਕਿਲ੍ਹਾ ਲਾਲ ਸਿੰਘ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)- ਕਿਲ੍ਹਾ ਲਾਲ ਸਿੰਘ ਵਿਖੇ ਤੀਆਂ ਦਾ ਤਿਉਹਾਰ ਨਵ-ਵਿਆਹੀਆਂ ਮੁਟਿਆਰਾਂ ਤੇ ਬੀਬੀਆਂ ਵਲੋਂ ਗਿੱਧਾ, ਬੋਲੀਆਂ, ਪੀਂਘਾਂ ਝੂਟ ਕੇ ਸਾਬਕਾ ਸਰਪੰਚ ਜਸਬੀਰ ਸਿੰਘ ਗਿੱਲ ਦੇ ਵਿਹੜੇ 'ਚ ਮਨਾਇਆ ਗਿਆ | ਇਸ ਮੌਕੇ ਡਾ: ਗੁਰਪਿੰਦਰ ਕੌਰ, ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਬੂਟੇ ਵੰਡੇ

ਊਧਨਵਾਲ, 14 ਅਗਸਤ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਸੰਗ ਸੁਣਨ ਆਈਆਂ ਸੰਗਤਾਂ ਨੂੰ ਬੂਟੇ ਵੰਡੇ ਗਏ | ਇਸ ਮੌਕੇ ਸਵਾਮੀ ਬਲਰਾਮ ਨੇ ਆਈਆਂ ਸੰਗਤਾਂ ਨੂੰ ਜਿਥੇ ਨਾਮ ਸਿਮਰਨ ਬਾਰੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ

ਧਾਰੀਵਾਲ, 14 ਅਗਸਤ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਕਲਾਸ ਪਹਿਲੀ ਤੋਂ ਚੌਥੀ ਤੱਕ ਪਹਿਲੇ ਗਰੁੱਪ ਵਿਚੋਂ ਜ਼ੋਰਾਵਰ ਹਾਊਸ ਦੀ ਜੀਆ ਨੇ ਪਹਿਲਾ, ਪੰਜਵੀਂ ਤੋਂ ਸੱਤਵੀ ਦੂਜੇ ਗਰੱੁਪ ਵਿਚੋਂ ਅਜੀਤ ਹਾਊਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 14 ਅਗਸਤ (ਆਲਮਬੀਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ 28 ਅਗਸਤ ਨੰੂ ਰਾਮ ਸਿੰਘ ਦੱਤ ਹਾਲ ਵਿਖੇ ਹੋਣ ਵਾਲੀ ਕਨਵੈੱਨਸ਼ਨ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਦੇ ਨਵ-ਨਿਰਮਾਣ ਦਾ ਨੀਂਹ ਪੱਥਰ ਰੱਖਣ ਦਾ ਕਾਂਗਰਸੀਆਂ ਵਲੋਂ ਸਵਾਗਤ

ਫਤਹਿਗੜ੍ਹ ਚੂੜੀਆਂ, 14 ਅਗਸਤ (ਧਰਮਿੰਦਰ ਸਿੰਘ ਬਾਠ)- ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਨੂੰ ਉਸ ਵੇਲੇ ਬੂਰ ਪਿਆ ਦਿਖਾਈ ਦਿੱਤਾ, ਜਦੋ ਬੜੇ ਲੰਮੇ ਸਮੇਂ ਤੋਂ ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਦੇ ਨਵੇਂ ਨਿਰਮਾਣ ਲਈ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਹਲਕਾ ਕਾਦੀਆਂ ਅੰਦਰ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ-ਆਗੂ

ਧਾਰੀਵਾਲ, 14 ਅਗਸਤ (ਜੇਮਸ ਨਾਹਰ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਬਿੱਲਾ ਮਾਹਲ ਦੀ ਅਗਵਾਈ ਵਿਚ ਹਲਕਾ ਕਾਦੀਆਂ ਅੰਦਰ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ | ਸੀਨੀਅਰ ਅਕਾਲੀ ਆਗੂ ਜੌਹਨ ਨਾਹਰ ...

ਪੂਰੀ ਖ਼ਬਰ »

ਕਾਦੀਆਂ 'ਚ ਸਿਹਤ ਵਿਭਾਗ ਨੇ ਮਲੇਰੀਏ ਦੀ ਜਾਂਚ ਲਈ ਖੂਨ ਦੇ ਨਮੂਨੇ ਲਏ

ਕਾਦੀਆਂ, 14 ਅਗਸਤ (ਗੁਰਪ੍ਰੀਤ ਸਿੰਘ)- ਐਸ.ਐਮ.ਓ. ਨਿਰੰਕਾਰ ਸਿੰਘ ਕਾਦੀਆਂ ਦੀ ਅਗਵਾਈ ਹੇਠ ਸਿਹਤ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਝੁੱਗੀਆਂ-ਝੌਪੜੀਆਂ 'ਚ ਜਾ ਕੇ ਮਲੇਰੀਆ ਦੀ ਬਿਮਾਰੀ ਦੀ ਜਾਂਚ ਲਈ ਖੂਨ ਦੇ ਨਮੂਨੇ ਲਏ, ਤੇ ...

ਪੂਰੀ ਖ਼ਬਰ »

ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ-ਕਾਂਗਰਸੀ ਆਗੂ

ਅਲੀਵਾਲ, 14 ਅਗਸਤ (ਅਵਤਾਰ ਸਿੰਘ ਰੰਧਾਵਾ)- ਸਾਫ਼-ਸੁਥਰੇ ਅਕਸ਼ ਅਤੇ ਨਿੱਘੇ ਸੁਭਾਅ ਦੇ ਪੜ੍ਹੇ-ਲਿਖੇ ਸੂਝਵਾਨ ਆਗੂ ਕੈਬਨਿਟ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਲੋਕ ਮੁੜ ਅਕਾਲੀ ਰਾਜ ਵੇਖਣ ਦੇ ਰੌਾਅ 'ਚ-ਅਕਾਲੀ ਆਗੂ

ਅਲੀਵਾਲ, 14 ਅਗਸਤ (ਅਵਤਾਰ ਸਿੰਘ ਰੰਧਾਵਾ)- ਜਦੋਂ ਦੀ ਕਾਂਗਰਸ ਸਰਕਾਰ ਨੇ ਸੱਤ੍ਹਾ ਸੰਭਾਲੀ ਹੈ, ਉਸ ਸਮੇਂ ਤੋਂ ਹੀ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਬੰਦ ਹੋ ਜਾਣ ਕਰਕੇ ਲੋਕ ਮੁੜ ਅਕਾਲੀ ਸਰਕਾਰ ਵੇਖਣ ਦੇ ਰੌਾਅ ਵਿਚ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਦਫ਼ਤਰ ਨੇ ਧਾਰਿਆ ਤਲਾਬ ਦਾ ਰੂਪ

ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)- ਅੱਜ ਸਵੇਰੇ ਪਈ ਬਾਰਿਸ਼ ਤੋਂ ਬਾਅਦ ਸਥਾਨਕ ਰਵੀਦਾਸ ਚੌਕ ਵਿਚ ਸਥਿਤ ਨਹਿਰੀ ਵਿਭਾਗ ਦਾ ਦਫ਼ਤਰ ਤਲਾਬ ਦੇ ਰੂਪ ਵਿਚ ਤਬਦੀਲ ਹੋਇਆ ਨਜ਼ਰੀਂ ਆਇਆ | ਦਫ਼ਤਰ ਅੰਦਰ ਪਾਣੀ ਭਰਨ ਦਾ ਮੁੱਖ ਕਾਰਨ ਪਾਣੀ ਦਾ ਨਿਕਾਸ ਨਾ ਹੋਣਾ ਹੈ, ਜਿਸ ...

ਪੂਰੀ ਖ਼ਬਰ »

ਅਕਾਲੀ ਆਗੂ ਕੰਵਲਜੀਤ ਸਿੰਘ ਚਾਹਲ 'ਆਜ਼ਾਦੀ ਦਿਵਸ' ਸਮਾਗਮ 'ਚ ਹੋਣਗੇ ਮੁੱਖ ਮਹਿਮਾਨ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਧਾਰੀਵਾਲ ਦੇ ਨੇੜਲੇ ਪਿੰਡ ਅਹਿਮਦਾਬਾਦ ਵਾਸੀ ਸੀਨੀਅਰ ਅਕਾਲੀ ਆਗੂ ਕੰਵਲਜੀਤ ਸਿੰਘ ਚਾਹਲ ਸਾਬਕਾ ਉਪ ਚੇਅਰਮੈਨ 'ਆਜ਼ਾਦੀ ਦਿਹਾੜਾ' ਸਮਾਗਮ ਮੌਕੇ 'ਤੇ ਨਗਰ ਕੌਾਸਲ ਕਾਦੀਆਂ ਵਿਖੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਇਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਨਾਲ ਕਰੋੜਾਂ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚੀ- ਘੁੰਮਣ

ਬਟਾਲਾ, 14 ਅਗਸਤ (ਕਾਹਲੋਂ)- ਦਿੱਲੀ ਦੇ ਤੁਗਲਕਾਬਾਦ ਵਿਚ ਇਤਿਹਾਸਕ ਪੁਰਾਤਨ ਗੁਰੂ ਰਵਿਦਾਸ ਦੇ ਮੰਦਿਰ ਨੂੰ ਦਿੱਲੀ ਸਰਕਾਰ ਵਲੋਂ ਢਾਹੇ ਜਾਣ ਨਾਲ ਕਰੋੜਾਂ ਲੋਕਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਡਡਵਾਂ ਵਿਖੇ ਵਿਸ਼ੇਸ਼ ਕੈਂਪ

ਧਾਰੀਵਾਲ, 14 ਅਗਸਤ (ਜੇਮਸ ਨਾਹਰ)- ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ ਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪਿੰਡ ਡਡਵਾਂ ਵਿਖੇ ਸਰਪੰਚ ਲਵਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਲਈ ਲੋਕਾਂ 'ਚ ਭਾਰੀ ਉਤਸ਼ਾਹ-ਗੁਰਇਕਬਾਲ ਸਿੰਘ ਮਾਹਲ

ਕਾਦੀਆਂ, 14 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਸ਼ੋ੍ਰਮਣੀ ਅਕਾਲੀ ਦਲ ਮੁਢਲੀ ਮੈਂਬਰਸ਼ਿਪ ਨੂੰ ਲੈ ਕੇ ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਲੋਕਾਂ ...

ਪੂਰੀ ਖ਼ਬਰ »

ਆਜ਼ਾਦ ਪੰਜਾਬ ਯੂਥ ਕਲੱਬ ਬਾਲੇਵਾਲ ਨੇ 550 ਲਗਾਏ ਬੂਟੇ

ਬਟਾਲਾ, 14 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਾਲੇਵਾਲ ਦੀ ਆਜ਼ਾਦ ਪੰਜਾਬ ਯੂਥ ਕਲੱਬ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਲੋਂ ਪਿੰਡ ਵਿਚ 550 ਬੂਟੇ ਲਗਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਏ.ਵੀ.ਐਮ. ਸਕੂਲ ਕਾਦੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਾਦੀਆਂ, 14 ਅਗਸਤ (ਗੁਰਪ੍ਰੀਤ ਸਿੰਘ)- ਸਾਉਣ ਮਹੀਨੇ ਦੇ ਚਲਦਿਆਂ ਏ.ਵੀ.ਐਮ. ਸਕੂਲ ਕਾਦੀਆਂ ਵਿਖੇ ਸਕੂਲ ਮੈਨੇਜਿੰਗ ਕਮੇਟੀ ਦੇ ਮੈਨੇਜਰ ਗੁਰਇਕਬਾਲ ਸਿੰਘ ਮਾਹਲ, ਮੀਤ ਪ੍ਰਧਾਨ ਰਣਜੀਤ ਕੌਰ ਮਾਹਲ ਤੇ ਸਕੂਲ ਪਿ੍ੰ. ਮੋਨਿਕਾ ਸ਼ਾਰਦਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਪ੍ਰਧਾਨ ਮਹਾਜਨ ਵਲੋਂ ਗਊ ਭਗਤਾਂ ਨੂੰ ਕਲਾਨੌਰ ਗਊਸ਼ਾਲਾ 'ਚ ਸੇਵਾ ਕਰਨ ਦੀ ਅਪੀਲ

ਕਲਾਨੌਰ, 14 ਅਗਸਤ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਕੈਟਲ ਪਾਉਂਡ (ਗਊਸ਼ਾਲਾ) 'ਚ ਗਊ ਮਾਤਾ ਦੀ ਸਾਂਭ-ਸੰਭਾਲ ਲਈ ਗਠਿਤ ਸ੍ਰੀ ਕ੍ਰਿਸ਼ਨਾ ਗਊਮਾਤਾ ਕਮੇਟੀ ਦੇ ਪ੍ਰਧਾਨ ਤਰਸੇਮ ਪਾਲ ਮਹਾਜਨ ਨੇ ਇਲਾਕੇ ਭਰ ਦੇ ਗਊ ਭਗਤਾਂ ਨੂੰ ਅਪੀਲ ਕੀਤੀ ਕਿ ਉਹ ਗਊਸ਼ਾਲਾ 'ਚ ਮੌਜ਼ੂਦ ਗਊ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ-ਐਡਵੋਕੇਟ ਨਰੋਤਮ ਸਿੰਘ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਤੇਜ਼ੀ ਨਾਲ ਵਿਕਾਸ ਕਾਰਜ ਆਰੰਭੇ ਹੋਏ ਹਨ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਨੂੰ ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪਿੰਡ ਬਦੇਸ਼ਾ ਵਿਖੇ ਸਰਪੰਚ ਮੇਜਰ ਸਿੰਘ ਮੱਲ੍ਹੀ ਦੀ ਅਗਵਾਈ ਵਿਚ 'ਡੈਪੋ' ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਬਦੇਸ਼ਾ ਵਿਖੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸਰਪੰਚ ਮੇਜਰ ਸਿੰਘ ਮੱਲ੍ਹੀ ਦੀ ਅਗਵਾਈ ਵਿਚ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਭੈੜਿਆਂ ਸਿੱ ਟਿਆਂ ਪ੍ਰਤੀ ਸੁਚੇਤ ਕਰਨ ਦੇ ਮੰਤਵ ਨਾਲ ...

ਪੂਰੀ ਖ਼ਬਰ »

ਨਵੀਂ ਮੈਂਬਰਸ਼ਿਪ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ 'ਚ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਅਕਾਲੀ ਆਗੂ

ਫਤਹਿਗੜ੍ਹ ਚੂੜੀਆਂ, 14 ਅਗਸਤ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਹਲਕਾ ਫਤਹਿਗੜ੍ਹ ਚੂੜੀਆਂ 'ਚ ਜੋ ਅਕਾਲੀ ਦਲ ਦੇ ਨਵੇਂ ਮੈਂਬਰ ਦੀ ਨਵੀਂ ਭਰਤੀ ਚੱਲ ਰਹੀ ਹੈ, ਉਸ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਏਕਨੂਰ ਸੰਸਥਾ ਨੇ ਲਾਵਾਰਸ ਮਰੀਜ਼ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਭਾਵੇਂ ਨਿੱਤ ਲਾਵਾਰਸ ਲੋਕ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਉਂਦੇ ਹਨ | ਕਈ ਲੋਕ ਦਮ ਤੋੜ ਜਾਂਦੇ ਹਨ ਅਤੇ ਕਈਆਂ ਨੰੂ ਕਈ ਐਨ.ਜੀ.ਓ. ਸੰਸਥਾਵਾਂ ਬਚਾਉਣ ਵਾਸਤੇ ਸਿਰਤੋੜ ਯਤਨ ਕਰਦੇ ਹਨ | ਜਿਸ ਦੀ ਇਕ ਤਾਜ਼ਾ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਚ ਐਮ. ਟੈਕ ਵਿਚ ਦਾਖ਼ਲੇ ਸ਼ੁਰੂ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਗੋਲਡਨ ਗਰੁੱਪ ਆਫ਼ ਕਾਲਜ ਹਰਦੋਛੰਨੀ ਰੋਡ ਗੁਰਦਾਸਪੁਰ ਦੇ ਚੇਅਰਮੈਨ ਮੋਹਿਤ ਮਹਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਚ ਦੋ ਟਰੇਡਾਂ ਦੀ ਐਮ. ਟੈਕ ਡਿਗਰੀ ...

ਪੂਰੀ ਖ਼ਬਰ »

ਧਾਰਾ 370 ਖ਼ਤਮ ਦਾ ਇਲਾਕੇ ਦੇ ਲੋਕਾਂ ਨੇ ਕੀਤਾ ਸਵਾਗਤ

ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਧਾਰਾ 370 ਨੰੂ ਖ਼ਤਮ ਕਰਨ 'ਤੇ ਫ਼ੈਸਲੇ ਦਾ ਇਲਾਕੇ ਦੇ ਲੋਕਾਂ ਵਲੋਂ ਸਵਾਗਤ ਕੀਤਾ ਗਿਆ ਹੈ | ਬਲਾਕ ਸੰਮਤੀ ਦੀ ਸਾਬਕਾ ਚੇਅਰਮੈਨ ਰਾਕੇਸ਼ ਕੁਮਾਰੀ ਸੈਣੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਹਲਕੇ 'ਚ ਸ਼ੁਰੂ ਕਰਵਾਏ ਵਿਕਾਸੀ ਕਾਰਜ ਸ਼ਾਲਾਘਾਯੋਗ-ਪ੍ਰਧਾਨ ਪਿੰਡੀਆਂ

ਕਲਾਨੌਰ, 14 ਅਗਸਤ (ਪੁਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਨੂੰ ਦਿੱਤੀਆਂ ਗਈਆਂ ਖੁੱਲੀਆਂ ਗ੍ਰਾਂਟਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਸਕੀਮਾਂ ਦੀ ਹੇਠਲੇ ਪੱਧਰ ਤੱਕ ਪਹੁੰਚ 'ਤੇ ਲੋਕ ਖੁਸ਼-ਅਲਾਵਲਪੁਰ, ਲੋਪਾ, ਬਰੀਲ੍ਹਾ, ਸਰਜੇਚੱਕ

ਕਲਾਨੌਰ, 14 ਅਗਸਤ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦੇ ਹੇਠਲੇ ਪੱਧਰ ਤੱਕ ਪਹੁੰਚਣ ਕਾਰਨ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਤੋਂ ਵੱਡਾ ਕਾਫ਼ਲਾ ਰੱਖੜ ਪੰੁਨਿਆਂ ਮੇਲੇ 'ਤੇ ਬਾਬਾ ਬਕਾਲਾ ਸਾਹਿਬ ਜਾਵੇਗਾ-ਮੰਗਲ ਸਿੰਘ ਬਟਾਲਾ

ਸ੍ਰੀ ਹਰਿਗੋਬਿੰਦਪੁਰ, 14 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਬਟਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ ਵਲੋਂ ਰੱਖੜ ਪੰੁਨਿਆਂ ਮੇਲੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ 15 ਅਗਸਤ ਨੂੰ ਕੀਤੀ ...

ਪੂਰੀ ਖ਼ਬਰ »

ਧੁੱਸੀ ਕੰਢੇ ਅਨੇਕਾਂ ਸੁੱਕੇ ਰੁੱਖ ਚੋਰੀ ਹੋਣ ਕਾਰਨ ਸਰਕਾਰ ਨੰੂ ਹੋ ਰਿਹੈ ਲੱਖਾਂ ਰੁਪਏ ਦਾ ਨੁਕਸਾਨ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਨਾਕਾ ਦਾਊਵਾਲ ਤੋਂ ਧੁੱਸੀ ਕੰਢੇ ਅਨੇਕਾਂ ਸੁੱਕੇ ਰੁੱਖ ਡਿੱਗੇ ਪਏ ਹਨ ਅਤੇ ਲੋਕ ਰਾਹੇ ਬਗਾਹੇ ਚੋਰੀ ਵੀ ਕਰ ਰਹੇ ਹਨ | ਇਸ ਨਾਲ ਸਰਕਾਰ ਨੰੂ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਵਣ ਵਿਭਾਗ ਮਹਿਕਮਾ ਇਹ ਤਮਾਸ਼ਾ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ 'ਚ ਕਾਂਗਰਸ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ-ਪ੍ਰਤਾਪ ਭੱਟੀ ਸਰਵਾਲੀ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਕਾਂਗਰਸ ਸਰਕਾਰ ਨੂੰ ਹੋਂਦ ਵਿਚ ਆਈ ਨੂੰ ਢਾਈ ਸਾਲ ਦਾ ਸਮਾਂ ਬੀਤ ਚੁੱਕਿਆ ਹੈ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਪਰ ਇਸ ਕਾਂਗਰਸ ਸਰਕਾਰ ਦੇ ਰਾਜ ਵਿਚ ਇਕ ਕੰਮ ਜ਼ਰੂਰ ਹੋਇਆ ਹੈ ...

ਪੂਰੀ ਖ਼ਬਰ »

ਇੰਸਪੈਕਟਰ ਗੁਰਵਿੰਦਰ ਸਿੰਘ ਨੇ ਪਿੰਡਾਂ 'ਚ ਗੋਲਕਾਂ ਚੋਰੀ ਹੋਣ ਦਾ ਕੀਤਾ ਨਿਰੀਖ਼ਣ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੰਸਪੈਕਟਰ ਜਥੇਦਾਰ ਗੁਰਵਿੰਦਰ ਸਿੰਘ ਨੇ ਪਿੰਡਾਂ ਅੰਦਰ ਚੋਰੀ ਹੋ ਰਹੀਆਂ ਗੋਲਕਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡਾਂ ਨਾਲ ਵਿਚਾਰ ਵਟਾਂਦਰਾ ਕਰਕੇ ਨਿਰੀਖ਼ਣ ਕੀਤਾ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਤੋਂ ਭੈਣੀ ਮੀਆਂ ਖਾਂ ਨੰੂ ਜਾਣ ਵਾਲੀ ਸੰਪਰਕ ਸੜਕ ਦੀ ਖ਼ਸਤਾ ਹਾਲਤ ਨਾਲ ਆਵਾਜਾਈ ਪ੍ਰਭਾਵਿਤ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਸਥਾਨਕ ਕਸਬੇ ਤੋਂ ਭੈਣੀ ਮੀਆਂ ਖਾਂ ਨੰੂ ਜਾਣ ਵਾਲੀ ਮੁੱਖ ਸੜਕ 'ਤੇ ਡੂੰਘੇ-ਡੂੰਘੇ ਟੋਏ ਹੋਣ ਨਾਲ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਸੜਕ ਦੁਰਘਟਨਾਵਾਂ 'ਚ ਨਿਰੰਤਰ ਵਾਧਾ ਹੋਇਆ ਹੈ | ਮੁਲਾਜ਼ਮ ਆਗੂ ਸੁਰਿੰਦਰ ...

ਪੂਰੀ ਖ਼ਬਰ »

ਮੋਦੀ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਕੇ ਆਪਣਾ ਵਾਅਦਾ ਪੂਰਾ ਕਰੇ-ਢਿੱਲੋਂ, ਕੰਗ

ਵਡਾਲਾ ਬਾਂਗਰ, 14 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਦੇਸ਼ ਦਾ ਕਿਸਾਨ ਦਿਨੋ-ਦਿਨ ਹੀ ਕਰਜ਼ੇ ਦੀ ਮਾਰ ਹੇਠ ਡੁੱਬਦਾ ਜਾ ਰਿਹਾ ਹੈ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੇ ਮੁੱਲ ਸਹੀ ਰੇਟ ਨਾ ਮਿਲਣ ਕਰਕੇ ਜ਼ਿਆਦਾਤਰ ਛੋਟੇ ਕਿਸਾਨ ਖੇਤੀਬਾੜੀ ਤੋਂ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੇ ਸਜਾਈ ਤਿਰੰਗਾ ਝੰਡਾ ਯਾਤਰਾ

ਬਟਾਲਾ, 14 ਅਗਸਤ (ਬੁੱਟਰ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਬਟਾਲਾ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਅਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਥਾਨਕ ਪੁਰਾਣੀ ਦਾਣਾ ਮੰਡੀ ਤੋਂ ਕੌਮੀ ਪ੍ਰਧਾਨ ਮੋਹਨ ਲਾਲ ਤੇ ਅਸੀਸ ਬੋਨੀ ਦੀ ਸਾਂਝੀ ਅਗਵਾਈ ਤਿਰੰਗਾ ਝੰਡਾ ...

ਪੂਰੀ ਖ਼ਬਰ »

ਪਿੰਡ ਸ਼ਿਕਾਰ ਮਾਛੀਆਂ 'ਚ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਨੇ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜ੍ਹਲੇ ਪਿੰਡ ਸ਼ਿਕਾਰ ਮਾਛੀਆਂ 'ਚ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਗੋਲਡਨ ਨੌਜਵਾਨ ਕਲੱਬ ਵਲੋਂ ਲੋਕਾਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ. ਸਮਾਗਮ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਇਮਾਨਦਾਰੀ ਬਰਕਰਾਰ ਰੱਖਦਿਆਂ ਪੈਸਿਆਂ ਵਾਲਾ ਮਿਲਿਆ ਪਰਸ ਕੀਤਾ ਵਾਪਸ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਵਲੋਂ ਆਪਣੀ ਇਮਾਨਦਾਰੀ ਨੂੰ ਬਰਕਰਾਰ ਰੱਖਦਿਆਂ ਅੱਜ ਬਟਾਲਾ ਸਿਵਲ ਲਾਇਨ ਥਾਣੇ ਦੇ ਸਹਾਇਕ ਥਾਣੇਦਾਰ ਵਲੋਂ ਇਮਾਨਦਾਰੀ ਦਾ ਸਬੂਤ ਦਿੰਦਿਆਂ ਉਸ ਨੂੰ ਪੈਸਿਆਂ ਵਾਲਾ ਮਿਲਿਆ ਪਰਸ ਅਸਲੀ ਮਾਲਕ ਨੂੰ ਵਾਪਸ ਕਰਨ ਦੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਦਾ ਸਨਮਾਨ

ਕਾਦੀਆਂ, 14 ਅਗਸਤ (ਗੁਰਪ੍ਰੀਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵਕ ਦਲਜਿੰਦਰ ਸਿੰਘ ਸਾਬੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਬਣਨ 'ਤੇ ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਮਿਡਲ ਸਕੂਲ ਰੂਪੋਵਾਲੀ 'ਚ ਗਣਿਤ ਮੇਲਾ

ਧਿਆਨਪੁਰ, 14 ਅਗਸਤ (ਸਰਬਜੀਤ ਸਿੰਘ ਰਿਆੜ)- ਪਿੰਡ ਰੂਪੋਵਾਲੀ ਦੇ ਸਰਕਾਰੀ ਮਿਡਲ ਸਕੂਲ 'ਚ ਇੰਚਾਰਜ ਕੰਵਲਜੀਤ ਕੌਰ ਤੇ ਸਾਇੰਸ ਮਾ: ਤਜਿੰਦਰ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗਣਿਤ ਮੇਲਾ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਣਿਤ ਵਿਸ਼ੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੀ ਚੋਣ ਤੇ ਵਿਸ਼ਾਲ ਕਾਨਫਰੰਸ 29 ਨੂੰ -ਬੱਲਪੁਰੀਆਂ

ਬਟਾਲਾ, 14 ਅਗਸਤ (ਕਾਹਲੋਂ)-ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ ਸਟੇਸ਼ਨ 26 ਨੰ: ਬਟਾਲਾ ਵਿਖੇ ਹੋਈ | ਇਸ ਸਬੰਧੀ ਸ਼ਹਿਰੀ ਮੰਡਲ ਬਟਾਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੰੂ ਸਮਰਪਿਤ ਅਖੰਡ ਪਾਠਾਂ ਦੀ ਲੜੀ 'ਚ ਸੇਵਾ ਲਈ ਪਾਠੀ ਸਿੰਘ 18 ਨੰੂ ਕਰਵਾ ਸਕਦੇ ਹਨ ਨਾਂਅ ਦਰਜ

ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)-ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਯਾਦਗਾਰ ਬਾਬਾ ਨੰਦਾ ਪਿੰਡ ਔਲਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਬਾਬਾ ਨੰਦਾ ਦਾ ਜਨਮ ਦਿਹਾੜਾ 28 ਸਤੰਬਰ 2019 ਨੰੂ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਟਾਂਡਾ ਦੇ ਛੱਪੜ ਦੀ ਸਫ਼ਾਈ ਤੇ ਡੂੰਘਾਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਟਾਂਡਾ ਦੇ ਛੱਪੜ ਦੀ ਹਾਲਤ ਬਹੁਤ ਖ਼ਰਾਬ ਹੋਈ ਪਈ ਹੈ ਅਤੇ ਬਰਸਾਤੀ ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਡੀ.ਐਮ.ਓ. ਪੁਹਾਲ ਵਲੋਂ ਦੋ ਜ਼ਿਲਿ੍ਹਆਂ ਦੀਆਂ ਮੰਡੀਆਂ 'ਚ 750 ਕਰੋੜ ਦੇ ਵਿਕਾਸੀ ਕਾਰਜਾਂ ਦੀ ਕੀਤੀ ਸਮੀਖਿਆ

ਗੁਰਦਾਸਪੁਰ, 14 ਅਗਸਤ (ਆਰਿਫ਼)-ਸਥਾਨਕ ਜ਼ਿਲ੍ਹਾ ਮੰਡੀ ਦਫ਼ਤਰ ਵਿਖੇ ਮਾਸਿਕ ਮੀਟਿੰਗ ਦੌਰਾਨ ਜ਼ਿਲ੍ਹੇ ਗੁਰਦਾਸਪੁਰ ਅਤੇ ਪਠਾਨਕੋਟ ਦੀਆਂ ਮਾਰਕੀਟ ਕਮੇਟੀਆਂ 'ਚ ਅਤੇ ਵੱਖ-ਵੱਖ ਅਨਾਜ ਮੰਡੀਆਂ 'ਚ ਪੰਜਾਬ ਮੰਡੀ ਬੋਰਡ ਵਲੋਂ 750 ਕਰੋੜ ਦੀ ਲਾਗਤ ਨਾਲ ਕਰਵਾਏ ਜਾ ਰਹੇ ਜਨ ...

ਪੂਰੀ ਖ਼ਬਰ »

ਪਿੰਡ ਝੰਜੀਆਂ ਕਲਾਂ ਵਿਖੇ ਪੰਚਾਇਤ ਨੇ ਸੋਲਰ ਦੀਆਂ ਲਗਵਾਈਆਂ ਲਾਈਟਾਂ

ਫਤਹਿਗੜ੍ਹ ਚੂੜੀਆਂ, 14 ਅਗਸਤ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਝੰਜੀਆਂ ਕਲਾਂ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਗਲੀਆਂ ਵਿਚ ਸੋਲਰ ਸਿਸਟਮ ਵਾਲੀਆਂ ਲਾਈਟਾਂ ਲਗਵਾਈਆਂ ਗਈਆਂ | ਪਿੰਡ ਦੇ ਸਰਪੰਚ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸਿੰਘਾਪੁਰ 'ਚ ਕਰਾਟੇ ਮੁਕਾਬਲਿਆਂ 'ਚ ਗੁਰਲੀਨ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ

ਕਲਾਨੌਰ, 14 ਅਗਸਤ (ਪੁਰੇਵਾਲ)-ਸਿੰਘਾਪੁਰ 'ਚ ਹੋਈ 39ਵੀਂ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਭਾਰਤ ਵਲੋਂ ਖੇਡਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਵਲੋਂ ਕਾਂਸੇ ਦਾ ਤਗਮਾ ਜਿੱਤ ਕੇ ਭਾਰਤ ਸਮੇਤ ਪੰਜਾਬ ...

ਪੂਰੀ ਖ਼ਬਰ »

ਜੈ ਜਵਾਨ ਸਪੋਰਟਸ ਕਲੱਬ ਵਲੋਂ ਭੈਣੀ ਬਾਂਗਰ ਵਿਚ ਖੂਨਦਾਨ ਕੈਂਪ

ਕਾਦੀਆਂ, 14 ਅਗਸਤ (ਪ੍ਰਦੀਪ ਸਿੰਘ ਬੇਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੈ ਜਵਾਨ ਸਪੋਰਟਸ ਐਾਡ ਯੂਥ ਕਲੱਬ ਵਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੱੁਖ ਮਾਨ ਕਰਨਲ ਰਵੀ ਸ਼ਰਮਾ 22 ਬਟਾਲੀਅਨ ਪੰਜਾਬ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ.) ਵਲੋਂ ਧਾਰਾ 370 ਅਤੇ 35 ਏ. ਖਤਮ ਕਰਨ 'ਤੇ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਅੱਜ ਸ਼ੋ੍ਰਮਣੀ ਅਕਾਲੀ ਦਲ (ਅ.) ਵਲੋਂ ਕੇਂਦਰ ਸਰਕਾਰ ਦੁਆਰਾ ਜੰਮੂ ਕਸ਼ਮੀਰ ਵਿੱਚ ਖਤਮ ਕੀਤੀਆਂ ਧਾਰਾ 370 ਅਤੇ 35ਏ. ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਮੁਲਾਜ਼ਮ ਵਿੰਗ (ਭਗੜਾਣਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਦੇਬੀ ਦਾ ਭਰਵਾਂ ਸਵਾਗਤ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਕਰਮਚਾਰੀ ਦਲ ਮੁਲਾਜ਼ਮ ਵਿੰਗ (ਭਗੜਾਣਾ) ਦੇ ਹਰਦੇਵ ਸਿੰਘ ਦੇਬੀ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਧਾਰੀਵਾਲ ਪਹੁੰਚਣ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਬਲਾਕ ਘਰੋਟਾ ਦੇ ਬੀ.ਡੀ.ਪੀ.ਓ. ਸੁਖਦੇਵ ਰਾਜ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ

ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਬਲਾਕ ਘਰੋਟਾ ਦੇ ਬੀ.ਡੀ.ਪੀ.ਓ. ਸੁਖਦੇਵ ਰਾਜ ਦਾ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਨਾ ਕਰ ਗਏ | ਉਹ 53 ਸਾਲਾਂ ਦੇ ਸਨ | ਉਨ੍ਹਾਂ ਇਕ ਹਫ਼ਤਾ ਪਹਿਲਾਂ ਹੀ ਘਰੋਟਾ ਬਲਾਕ ਦੇ ਬੀ.ਡੀ.ਪੀ.ਓ. ਦਾ ਅਹੁਦਾ ਸੰਭਾਲਿਆ ਸੀ | ਬੀ.ਡੀ.ਪੀ.ਓ. ਸੁਖਦੇਵ ਰਾਜ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਧਰਮਸ਼ਾਲਾ ਤੇ ਵਾਲਮੀਕਿ ਭਾਈਚਾਰੇ ਵਲੋਂ ਮੰਗ ਪੱਤਰ

ਕਾਦੀਆਂ, 14 ਅਗਸਤ (ਗੁਰਪ੍ਰੀਤ ਸਿੰਘ)- ਦਿੱਲੀ ਦੇ ਤੁਗਲਕਾਬਾਦ 'ਚ 600 ਸਾਲ ਪੁਰਾਣੇ ਇਤਿਹਾਸਕ ਰਵਿਦਾਸ ਮੰਦਿਰ ਨੂੰ ਹਟਾਉਣ ਦੇ ਵਿਰੋਧ 'ਚ ਸ੍ਰੀ ਗੁਰੂ ਰਵਿਦਾਸ ਸਭਾ ਧਰਮਸ਼ਾਲਾ ਤੇ ਵਾਲਮੀਕਿ ਭਾਈਚਾਰੇ ਨੇ ਹਲਕਾ ਵਿਧਾਇਕ ਕਾਦੀਆਂ ਫ਼ਤਹਿਜੰਗ ਸਿੰਘ ਬਾਜਵਾ ਨੂੰ ਮੰਗ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ ਵਿਚ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਸਰਪੰਚ ਮੇਜਰ ਸਿੰਘ ਮੱਲ੍ਹੀ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਬਦੇਸ਼ੇ ਵਿਚ ਵਿਕਾਸ ਕਾਰਜ਼ ਚੱਲ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਕਾਲਾ ਨੰਗਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਵਰਸੋਲਾ, 14 ਅਗਸਤ (ਵਰਿੰਦਰ ਸਹੋਤਾ)- ਸ਼ਹੀਦ ਮੇਜਰ ਭਗਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਵਿਖੇ ਪਿ੍ੰਸੀਪਲ ਹਰਦੀਪ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਬਾਲਿਕਾ ਮੰਚ ਦੀ ਇੰਚਾਰਜ ਮਨਜੋਤ ਨੇ ਸਟੇਜ਼ ਸੰਭਾਲਦੇ ਹੋਏ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਘੁਮਾਣ, 14 ਅਗਸਤ (ਬੰਮਰਾਹ)-ਚੀਮਾ ਕਾਲਜ ਆਫ਼ ਐਜ਼ੂਕੇਸ਼ਨ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੀ.ਐੱਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਚੇਅਰਮੈਨ ਅਮਰਿੰਦਰ ਸਿੰਘ ਚੀਮਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਅਤੇ ਵਿਧਾਇਕ ਲਾਡੀ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਸਤਪਾਲ ਔਲਖ, ਹਰਭੇਜ ਭਾਮ

ਹਰਚੋਵਾਲ, 14 ਅਗਸਤ (ਰਣਜੋਧ ਸਿੰਘ ਭਾਮ)-ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭੇਜ ਸਿੰਘ ...

ਪੂਰੀ ਖ਼ਬਰ »

ਰੱਖੜੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਡੇਰਾ ਬਾਬਾ ਨਾਨਕ, 14 ਅਗਸਤ (ਵਤਨ)-ਨਜ਼ਦੀਕ ਪੈਂਦੇ ਪਿੰਡ ਸ਼ਹਿਜਾਦਾ ਵਿਖੇ ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਿਖੇ ਰੱਖੜੀ ਦੇ ਪਾਵਨ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ 'ਤੇ ਚਾਨਣ ...

ਪੂਰੀ ਖ਼ਬਰ »

ਬੀ.ਐਮ.ਏ. ਸਰਵਹਿੱਤਕਾਰੀ ਵਿੱਦਿਆ ਮੰਦਰ ਖ਼ਾਨਪੁਰ ਵਿਖੇ ਤੀਜ਼ ਦਾ ਤਿਉਹਾਰ ਮਨਾਇਆ

ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)- ਬੀ. ਐਮ. ਏ. ਸਰਵਹਿੱਤਕਾਰੀ ਵਿੱਦਿਆ ਮੰਦਿਰ ਖ਼ਾਨਪੁਰ ਵਿਖੇ ਤੀਜ਼ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀਆਂ ਛੋਟੀਆਂ ਬੱਚੀਆਂ ਵਲੋਂ ਪੰਜਾਬੀ ਪਹਿਰਾਵੇ ਵਿਚ ਸੱਜ ਕੇ ਗਿੱਧਾ, ਲੋਕ ਗੀਤ ਅਤੇ ਸੁਹਾਗ ਪੇਸ਼ ...

ਪੂਰੀ ਖ਼ਬਰ »

ਹਿਮਾਚਲ ਦੀ ਸਰਹੱਦ 'ਤੇ ਸਥਿਤ ਚੌਕੀ ਹਰਿਆਲ ਸੂਬੇ ਦੀ ਸੁਰੱਖਿਆ ਪੱਖੋਂ ਅਵੇਸਲੀ

ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ | ਜ਼ਿਲ੍ਹਾ ਪਠਾਨਕੋਟ ਨੰੂ ਲੱਗਦੇ ਹਿਮਾਚਲ ਦੇ ਸਰਹੱਦੀ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ

ਪਠਾਨਕੋਟ, 14 ਅਗਸਤ (ਸੰਧੂ, ਆਰ. ਸਿੰਘ)- ਸਿਵਲ ਹਸਪਤਾਲ ਪਠਾਨਕੋਟ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਸਿਵਲ ਹਸਪਤਾਲ ਵਿਖੇ ਦਵਾਈ ਹੋਣ ਦੇ ਬਾਵਜੂਦ ਮਰੀਜ਼ਾਂ ਨੂੰ ਹਸਪਤਾਲ ਦੇ ਬਾਹਰ ਸਥਿਤ ਨਿੱਜੀ ਦਵਾਈਆਂ ਦੀ ਦੁਕਾਨਾਂ ਤੋਂ ਦਵਾਈ ਖ਼ਰੀਦਣ ਲਈ ਘਟਨਾ ਤੋਂ ਬਾਅਦ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ 101 ਬੈੱਡ ਸ਼ੀਟਾਂ ਤੇ ਹੋਰ ਸਾਮਾਨ ਭੇਟ

ਪਠਾਨਕੋਟ , 14 ਅਗਸਤ (ਆਰ. ਸਿੰਘ)- ਲਾਇਨਜ਼ ਕਲੱਬ ਪਠਾਨਕੋਟ ਵਿਸ਼ਵਾਸ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪ੍ਰਧਾਨ ਸਵਰਨ ਸਿੰਘ ਬਾਂਟਾ ਦੀ ਅਗਵਾਈ ਵਿਚ ਹਸਪਤਾਲ ਵਿਚ ਮਰੀਜ਼ਾਂ ਦੀ ਸਹੂਲਤ ਲਈ 101 ਬੈੱਡ ਸ਼ੀਟਾਂ ਦਿੱਤੀਆਂ ਗਈਆਂ¢ਇਸ ਮੌਕੇ ਐਸ.ਐਮ.ਓ. ਡਾ: ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪੁਲਿਸ ਦੀ ਭਰਤੀ ਦੌਰਾਨ ਚਾਰ ਇਲੈਕਟ੍ਰੋਨਿਕ ਜੈਕਟਾਂ ਬਰਾਮਦ

ਡਮਟਾਲ, 14 ਅਗਸਤ (ਰਾਕੇਸ਼ ਕੁਮਾਰ)- ਕਾਂਗੜਾ ਪੁਲਿਸ ਨੇ ਹਰਿਆਣਾ ਨੰਬਰ ਦੀ ਸਵਿਫਟ ਡਿਜ਼ਾਇਰ ਕਾਰ 'ਚੋਂ ਨਕਲ ਦੇ ਲਈ ਵਰਤੋਂ ਹੋਣ ਵਾਲੇ ਆਧੁਨਿਕ ਉਪਕਰਨਾਂ ਦੇ ਨਾਲ ਲੈਸ ਚਾਰ ਜੈਕਟਾਂ ਬਰਾਮਦ ਕੀਤੀਆਂ ਹਨ | ਉਪਕਰਨਾਂ ਦੇ ਨਾਲ ਫੜੇ ਗਏ ਉਮੀਦਵਾਰ ਨੇ ਨਕਲ ਕਰਨ ਦੇ ਲਈ ਆਪਣੇ ...

ਪੂਰੀ ਖ਼ਬਰ »

ਗੁੰਮਨਾਮੀ ਦੇ ਹਨੇਰੇ 'ਚ ਜੀਵਨ ਗੁਜ਼ਾਰ ਰਿਹਾ ਹੈ ਕੀਰਤੀ ਚੱਕਰ ਜੇਤੂ ਸ਼ਹੀਦ ਨਾਇਬ ਸੂਬੇਦਾਰ ਬਲਦੇਵ ਰਾਜ ਦਾ ਪਰਿਵਾਰ

ਪਠਾਨਕੋਟ, 14 ਅਗਸਤ (ਚੌਹਾਨ)- ਇਕ ਪਾਸੇ ਜਿਥੇ ਆਜ਼ਾਦੀ ਦਿਹਾੜੇ ਦੀ 73ਵੀਂ ਵਰ੍ਹੇਗੰਢ ਦੇ ਜਸ਼ਨ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਗੁੰਮਨਾਮੀ ਦੇ ਹਨੇਰੇ ਵਿਚ ਸਿਸਕੀਆਂ ਲੈ ਰਹੇ ਹਨ ਉਹ ਪਰਿਵਾਰ ਜਿਨ੍ਹਾਂ ਨੇ ਆਪਣੇ ਲਾਡਲਿਆਂ ਨੰੂ ਦੇਸ਼ ਦੀ ਸੁਰੱਖਿਆ ਨੰੂ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਦੇ ਵਰਕਰਾਂ ਨੂੰ ਲਖਨਪੁਰ ਵਿਖੇ ਰੋਕਿਆ

ਮਾਧੋਪੁਰ, 14 ਅਗਸਤ (ਨਰੇਸ਼ ਮਹਿਰਾ)- ਸੁਤੰਤਰਤਾ ਦਿਵਸ ਨੰੂ ਲੈ ਕੇ ਸ਼ਿਵ ਸੈਨਾ ਸਮਾਜਵਾਦੀ ਦੇ ਦਰਜਨਾਂ ਵਰਕਰ ਜੰਮੂ-ਕਸ਼ਮੀਰ ਦੇ ਲਾਲ ਚੌਕ ਵਿਖੇ ਕੌਮੀ ਝੰਡਾ ਲਹਿਰਾਉਣ ਲਈ ਜਾ ਰਹੇ ਸਨ | ਜਿਵੇਂ ਹੀ ਜਥਾ ਮਾਧੋਪੁਰ ਤੋਂ ਅੱਗੇ ਵੱਧ ਕੇ ਜੰਮੂ-ਕਸ਼ਮੀਰ ਦੇ ਪ੍ਰਵੇਸ਼ ਦੁਆਰ ...

ਪੂਰੀ ਖ਼ਬਰ »

ਮਿੰਨੀ ਯੂਥ ਕਲੱਬ ਵਲੋਂ ਸਾਲਾਨਾ ਜਾਗਰਣ ਸਬੰਧੀ ਮੀਟਿੰਗ

ਪਠਾਨਕੋਟ, 14 ਅਗਸਤ (ਆਰ. ਸਿੰਘ)- ਮਿੰਨੀ ਯੂਥ ਕਲੱਬ ਪਠਾਨਕੋਟ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਐਨ. ਸੀ. ਮਹਿਰਾ ਦੀ ਪ੍ਰਧਾਨਗੀ ਹੇਠ ਪਠਾਨਕੋਟ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਦਿਹਾਤੀ ਪ੍ਰਧਾਨ ਤੇ ਪਿੰਡ ਆਬਾਦਗੜ੍ਹ ਦੇ ਸਰਪੰਚ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਪੰਚਾਇਤੀ ਡੰਗਾ ਟੁੱਟਿਆ, ਸੰਪਰਕ ਸੜਕ ਹੋਈ ਬੰਦ

ਪਠਾਨਕੋਟ, 14 ਅਗਸਤ (ਚੌਹਾਨ)- ਨੀਮ ਪਹਾੜੀ ਖੇਤਰ ਅਤੇ ਆਸ-ਪਾਸ ਪੈ ਰਹੀ ਭਾਰੀ ਬਾਰਿਸ਼ ਨਾਲ ਗਰਾਮ ਪੰਚਾਇਤ ਦੰਗਰ ਖੱਡ ਦੇ ਮੁਹੱਲਾ ਪਰਣ ਗੱਡ ਨੰੂ ਜਾਂਦੀ ਸੰਪਰਕ ਸੜਕ ਬੰਦ ਹੋ ਗਈ | ਜਾਣਕਾਰੀ ਦਿੰਦੇ ਹੋਏ ਬਲਾਕ ਸੰਮਤੀ ਮੈਂਬਰ ਰਜਨੀ ਬਾਲਾ, ਭਾਜਪਾ ਨੇਤਾ ਵਿਨੋਦ ਜੋਸ਼ੀ, ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹਿਰ ਦੇ ਹੋਟਲਾਂ ਦੇ ਰਿਕਾਰਡ ਦੀ ਜਾਂਚ

ਪਠਾਨਕੋਟ 14 ਅਗਸਤ (ਸੰਧੂ)- ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਡੀ.ਐਸ.ਪੀ. ਰਜਿੰਦਰ ਮਿਨਹਾਸ ਤੇ ਥਾਣਾ ਡਵੀਜ਼ਨ ਨੰਬਰ-1 ਦੇ ਐਸ.ਐਚ.ਓ. ਪ੍ਰਮੋਦ ਕੁਮਾਰ ਵਲੋਂ ਸ਼ਹਿਰ ਦੇ ਹੋਟਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ | ਇਸ ਮੌਕੇ ਡੀ.ਐਸ.ਪੀ. ਰਜਿੰਦਰ ਮਿਨਹਾਸ ਨੇ ਕਿਹਾ ਕਿ ...

ਪੂਰੀ ਖ਼ਬਰ »

ਗਰੀਨਲੈਂਡ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਪਠਾਨਕੋਟ, 14 ਅਗਸਤ (ਚੌਹਾਨ)- ਗਰੀਨਲੈਂਡ ਪਬਲਿਕ ਸਕੂਲ ਵਿਖੇ ਸਭਾਪਤੀ ਰਣਵੀਰ ਸਿੰਘ ਤੇ ਮੁੱਖ ਅਧਿਆਪਕਾ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪ੍ਰੋਗਰਾਮ ਦਾ ਸ਼ੁੱਭ ਆਰੰਭ ਨਰਸਰੀ ਕਲਾਸ ਦੇ ਵਿਦਿਆਰਥੀਆਂ ਵਲੋਂ ਕਵਿਤਾ 'ਹਮ ਛੋਟੇ-ਛੋਟੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX