ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 minute ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  16 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  17 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  22 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  31 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  37 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  52 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  58 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 1 hour ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 2 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 3 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਅੰਮ੍ਰਿਤਸਰ

ਕੈਬਨਿਟ ਮੰਤਰੀ ਰੰਧਾਵਾ ਵਲੋਂ ਸਰਕਾਰੀ ਕੰਨਿਆ ਸ: ਸ: ਸਮਾਰਟ ਸਕੂਲ ਮਾਲ ਰੋਡ ਦਾ ਉਦਘਾਟਨ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿੱਚ 3700 ਸਮਾਰਟ ਸਕੂਲ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ | ਇਨ੍ਹਾਂ ਸਮਾਰਟ ਸਕੂਲਾਂ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਵਿਸ਼ੇ ਦੇ ਨਾਲ ਨਾਲ ਕੰਪਿਊਟਰ ਸਿੱਖਿਆ, ਈ-ਕਨਟੈਂਟ, ਨਵੀਆਂ ਤਕਨੀਕਾਂ ਅਤੇ ਪ੍ਰਾਜੈਕਟਾਂ ਰਾਹੀਂ ਸਿੱਖਿਆ ਪ੍ਰਦਾਨ ਕਰਵਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੂੰ ਸਮਾਰਟ ਸਕੂਲ ਦਾ ਦਰਜਾ ਦਿੰਦਿਆਂ ਇਸ ਦਾ ਉਦਘਾਟਨ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ਅਤੇ ਸਿੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਕਿਉਂਕਿ ਜਿੱਥੇ ਬੇਟੀਆਂ ਪੜ੍ਹ ਜਾਣ ਉਹ ਸਮਾਜ, ਪਰਿਵਾਰ ਅਤੇ ਦੇਸ਼ ਕਦੇ ਵੀ ਪਿੱਛੇ ਨਹੀਂ ਰਹਿੰਦਾ | ਰੰਧਾਵਾ ਨੇ ਦੱਸਿਆ ਕਿ ਅੰਮਿ੍ਤਸਰ ਜ਼ਿਲੇ੍ਹ ਵਿੱਚ 419 ਸੀਨੀਅਰ ਸੈਕੰਡਰੀ ਸਕੂਲਾਂ 'ਚੋਂ 160 ਸਕੂਲਾਂ ਅਤੇ 829 ਐਲੀਮੈਂਟਰੀ ਸਕੂਲਾਂ 'ਚੋਂ 148 ਸਕੂਲਾਂ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ ਅਤੇ ਬਾਕੀ ਦੇ ਰਹਿੰਦੇ ਸਕੂਲਾਂ ਨੂੰ ਵੀ ਜਲਦ ਹੀ ਸਮਾਰਟ ਸਕੂਲ ਬਣਾਇਆ ਜਾਵੇਗਾ | ਇਸ ਦੌਰਾਨ ਰੰਧਾਵਾ ਵੱਲੋਂ ਤੰਦਰੁਸਤ ਮੁਹਿੰਮ ਤਹਿਤ ਸਕੂਲ ਦੇ ਵਿਹੜੇ 'ਚ ਇਕ ਬੂਟਾ ਵੀ ਲਗਾਇਆ ਗਿਆ | ਰੰਧਾਵਾ ਨੇ ਇਸ ਮੌਕੇ ਸਕੂਲ ਨੂੰ ਆਪਣੇ ਅਖ਼ਤਿਆਰੀ ਫ਼ੰਡ 'ਚੋਂ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੜ੍ਹੀਆਂ ਲਿਖੀਆਂ ਲੜਕੀਆਂ ਹੀ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀਆਂ ਹਨ | ਸ੍ਰ. ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਵੀ ਦਿੱਤਾ ਹੈ | ਉਨ੍ਹਾਂ ਨੇ ਇਸ ਮੌਕੇ ਸਕੂਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਸਲਵਿੰਦਰ ਸਿੰਘ ਸਮਰਾ, ਜੁਗਰਾਜ ਸਿੰਘ ਰੰਧਾਵਾ, ਪਿ੍ੰ: ਮਨਦੀਪ ਕੌਰ, ਵੱਲੋਂ ਸ: ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਸੁਨੀਲ ਦੱਤੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਦਿਨੇਸ਼ ਬੱਸੀ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਖਾ ਮਹਾਜਨ, ਪਿ੍ੰ: ਬਲਰਾਜ ਸਿੰਘ ਢਿੱਲੋਂ, ਪ੍ਰਮੋਦ ਮਿੱਢਾ ਆਦਿ ਹਾਜਰ ਸਨ |

ਟਰੈਕਟਰ ਦੀ ਭੰਨ-ਤੋੜ ਤੇ ਗੋਲੀਆਂ ਚਲਾਉਣ ਦੇ ਲਗਾਏ ਦੋਸ਼, ਦੂਜੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ

ਸੁਲਤਾਨਵਿੰਡ, 14 ਅਗਸਤ (ਗੁਰਨਾਮ ਸਿੰਘ ਬੁੱਟਰ)¸ਪੁਲਿਸ ਥਾਣਾ ਸੁਲਤਾਨਵਿੰਡ ਦੀ ਜਨਤਾ ਕਲੋਨੀ ਪਿੰਡ ਸੁਲਤਾਨਵਿੰਡ ਦੇ ਵਸਨੀਕ ਜਸਕਰਨ ਸਿੰਘ ਪੁੱਤਰ ਬਾਬਾ ਅਰਜਨ ਸਿੰਘ ਸ਼ਿੰਦਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸੇ ਕਲੋਨੀ 'ਚ ਰਹਿੰਦੇ ਨਰਿੰਜਨ ਸਿੰਘ ਦੇ ਲੜਕੇ ...

ਪੂਰੀ ਖ਼ਬਰ »

ਲੋਪੋਕੇ ਤੋਂ ਭੇਦਭਰੇ ਹਾਲਾਤ 'ਚ ਵਿਅਕਤੀ ਲਾਪਤਾ

ਲੋਪੋਕੇ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)¸ਬੀਤੇ ਦਿਨੀਂ ਸਥਾਨਕ ਕਸਬਾ ਲੋਪੋਕੇ ਤੋਂ ਲੱਖਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਭੇਦ-ਭਰੇ ਹਾਲਾਤ ਵਿਚ ਲਾਪਤਾ ਹੋ ਜਾਣ ਦੀ ਖਬਰ ਹੈ | ਇਸ ਸਬੰਧੀ ਲੱਖਾ ਸਿੰਘ ਦੇ ਭਰਾ ਕਾਰਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਡੈਨੀ ਬੰਡਾਲਾ ਝੰਡਾ ਲਹਿਰਾਉਣਗੇ

ਜੰਡਿਆਲਾ ਗੁਰੂ, 14 ਅਗਸਤ (ਰਣਜੀਤ ਸਿੰਘ ਜੋਸਨ)¸ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰਾ ਸ: ਅਵਤਾਰ ਸਿੰਘ ਟੱਕਰ ਨੇ ਪ੍ਰੈਸ ਦੇ ਨਾਂਅ ਜਾਰੀ ਇੱਕ ਬਿਆਨ 'ਚ ਦੱਸਿਆ ਕਿ 15 ਅਗਸਤ ਆਜ਼ਾਦੀ ਦਿਵਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

-ਮਾਮਲਾ ਹੈਰੋਇਨ ਤਸਕਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤੇ ਥਾਣੇਦਾਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਦਾ- ਮੈਜਿਸਟਰੇਟੀ ਜਾਂਚ ਸ਼ੁਰੂ, ਪੋਸਟ ਮਾਰਟਮ 'ਚ ਠੋਡੀ 'ਚ ਗੋਲੀਆਂ ਵੱਜਣਾ ਸਾਹਮਣੇ ਆਇਆ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)¸ਐਸ. ਟੀ. ਐਫ. ਵਲੋਂ ਹੈਰੋਇਨ ਤਸਕਰੀ ਦੇ ਚਰਚਿਤ ਮਾਮਲੇ 'ਚ ਗਿ੍ਫ਼ਤਾਰ ਕੀਤੇ ਇਕ ਏ. ਐਸ ਆਈ. ਰੈਂਕ ਦੇ ਪੁਲਿਸ ਮੁਲਾਜਮ ਵਲੋਂ ਪੁਲਿਸ ਹਿਰਾਸਤ 'ਚ ਖੁਦ ਨੂੰ ਗੋਲੀਆਂ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਮੈਜਿਸਟਰੇਟੀ ਜਾਂਚ ਅੱਜ ...

ਪੂਰੀ ਖ਼ਬਰ »

ਮੋਟਰਸਾਈਲ ਚੋਰੀ

ਬਿਆਸ, 14 ਅਗਸਤ (ਪਰਮਜੀਤ ਸਿੰਘ ਰੱਖੜਾ)¸ਬੀਤੇ ਦਿਨੀਂ ਬਿਆਸ ਤੋਂ ਇੱਕ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਹੈ | ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ 'ਚ ਸੁਖਦੇਵ ਸਿੰਘ ਵਾਸੀ ਦੋਲੋਂ ਨੰਗਲ ਨੇ ਦੱਸਿਆ ਕਿ ਉਹ ਜਲੰਧਰ 'ਅਜੀਤ' ਅਖ਼ਬਾਰ ਦੇ ਦਫ਼ਤਰ ਵਿੱਚ ਕੰਮ ਕਰਦਾ ਹੈ ਅਤੇ ...

ਪੂਰੀ ਖ਼ਬਰ »

ਗੜੇਮਾਰੀ ਦਾ ਮੁਆਵਜ਼ਾ ਲੈਣ ਲਈ ਕਿਸਾਨ ਕੱਲ੍ਹ ਤੋਂ 'ਕਰੋ ਜਾ ਮਰੋ' ਨੀਤੀ ਤਹਿਤ ਵੱਡਾ ਸੰਘਰਸ਼ ਵਿੱਡਣ ਦੀ ਤਿਆਰੀ 'ਚ

ਗੱਗੋਮਾਹਲ 14 ਅਗਸਤ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੀ ਮੀਟਿੰਗ ਪਿੰਡ ਥੋਬਾ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆ ਕਿਸਾਨ ਬੁਲਾਰਿਆ ਨੇ ਕਾਂਗਰਸ ਸਰਕਾਰ ਤੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਖਿਡਾਉਣਾ ਪਿਸਤੌਲ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 4 ਕਾਬੂ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)¸ਖਿਡਾਉਣਾ ਪਿਸਤੌਲ ਤੇ ਦਾਤਰ ਵਿਖਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਵਲੋਂ ਇਸ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ 35 ਮੋਬਾਇਲ, 2 ਟੈਬ, ਇਕ ਖਿਡਾਉਣਾ ਪਿਸਤੌਲ, ਦਾਤਰ, ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਰਾਮ ਬਾਗ਼ ਸਥਿਤ ਦੇਸ਼ ਦਾ ਦੂਸਰਾ ਪੈਨੋਰਮਾ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਨਜ਼ਰ ਅੰਦਾਜ਼ੀ ਦਾ ਸ਼ਿਕਾਰ ਹੋਇਆ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)¸ਮਹਾਰਾਜਾ ਰਣਜੀਤ ਸਿੰਘ ਦੀ ਯਾਦਗਾਰ ਵਜੋਂ ਜਾਣੇ ਜਾਂਦੇ ਅੰਮਿ੍ਤਸਰ ਦੇ ਪੁਰਾਤਨ ਰਾਮ ਬਾਗ਼ (ਕੰਪਨੀ ਬਾਗ਼) 'ਚ ਸਾਢੇ 4 ਏਕੜ ਰਕਬੇ 'ਚ ਬਣਿਆ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਜੋ ਦੇਸ਼ ਦਾ ਦੂਸਰਾ ਪੈਨੋਰਮਾ ਹੈ, ਪਰ ਪ੍ਰਚਾਰ ਅਤੇ ...

ਪੂਰੀ ਖ਼ਬਰ »

ਛੇਹਰਟਾ ਖੇਤਰ ਵਿੱਚ ਲੁਟੇਰਿਆਂ ਨੇ ਮਚਾਇਆ ਗ਼ਦਰ

ਛੇਹਰਟਾ, 14 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਜੀ. ਟੀ. ਰੋਡ ਨਗਰ ਨਿਗਮ ਜ਼ੋਨ ਨੰਬਰ 8 ਦੇ ਸਾਹਮਣੇ ਮੋਟਰਸਾਇਕਲ ਸਵਾਰ ਲੁੱਟੇਰਿਆਂ ਵਲੋਂ ਐਕਟਿਵਾ 'ਤੇ ਜਾ ਰਹੀ ਲੜਕੀ ਕੋਲੋਂ ਮੋਬਇਲ ਫ਼ੋਨ ਖੋਹ ਕੇ ਫ਼ਰਾਰ ਹੋ ਜਾਣ ਦਾ ...

ਪੂਰੀ ਖ਼ਬਰ »

ਮੇਅਰ-ਕਮਿਸ਼ਨਰ ਨੇ 'ਸਟਰੀਟ ਵੈਂਡਿੰਗ' ਲਈ ਵੱਖ-ਵੱਖ ਜਗ੍ਹਾ ਦਾ ਕੀਤਾ ਦੌਰਾ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)¸ਨਗਰ ਨਿਗਮ ਅੰਮਿ੍ਤਸਰ ਵਲੋਂ ਸ਼ਹਿਰ ਨੂੰ ਸੜਕਾਂ ਕਿਨਾਰੇ ਲੱਗਣ ਵਾਲੀਆਂ ਰੇਹੜੀਆਂ ਫੜੀਆਂ ਤੋਂ ਨਿਜਾਤ ਦਿਵਾਉਣ ਅਤੇ ਰੇਹੜੀਆਂ ਵਾਲਿਆਂ ਲਈ ਸਥਾਨ ਨਿਰਧਾਰਿਤ ਕਰਨ ਲਈ ਮੇਅਰ ਸ: ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਅੱਜ ਪੰਜਾਬ 'ਚ ਮਨਾਇਆ ਜਾਵੇਗਾ ਕਾਲਾ ਦਿਵਸ-ਕੰਵਰਪਾਲ ਸਿੰਘ

ਅੰਮਿ੍ਤਸਰ, 14 ਅਗਸਤ (ਜੱਸ)-ਦਲ ਖ਼ਾਲਸਾ ਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਭਲਕੇ 15 ਅਗਸਤ ਦੇ ਆਜ਼ਾਦੀ ਦਿਵਸ ਨੂੰ ਪੰਜਾਬ ਵਿਚ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ | ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ 72ਵੇਂ ਗਣਤੰਤਰ ਦਿਵਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX