ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਲੁਧਿਆਣਾ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀ ਤਿਆਰੀ ਸਬੰਧੀ ਫੁੱਲ ਡਰੈੱਸ ਰਿਹਰਸਲ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਸਟੇਡੀਅਮ 'ਚ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅੱਜ ਤਿਆਰੀਆਂ ਸਬੰਧੀ ਮੁਕੰਮਲ (ਫੁੱਲ ਡਰੈੱਸ) ਰਿਹਰਸਲ ਸਟੇਡੀਅਮ ਵਿਖੇ ਕੀਤੀ ਗਈ¢ ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਅਦਾ ਕੀਤੀ, ਜਦਕਿ ਅਸ਼ਵਨੀ ਕਪੂਰ ਡਿਪਟੀ ਕਮਿਸ਼ਨਰ ਪੁਲਿਸ ਲੁਧਿਆਣਾ ਵੀ ਮੌਜੂਦ ਸਨ¢ ਰਿਹਰਸਲ ਦੌਰਾਨ ਪੰਜਾਬ ਪੁਲਿਸ ਤੇ ਵੱਖ-ਵੱਖ ਸਕੂਲਾਂ ਤੋਂ ਐਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ¢ ਸਮੁੱਚੀ ਮਾਰਚ ਪਾਸਟ ਦੀ ਅਗਵਾਈ ਪੁਲਿਸ ਅਧਿਕਾਰੀ ਪ੍ਰਭਜੋਤ ਕੌਰ ਨੇ ਕੀਤੀ¢ ਇਸ ਮੌਕੇ ਪੇਸ਼ ਕੀਤੇ ਗਏ ਮਨੋਰੰਜਕ ਪ੍ਰੋਗਰਾਮ ਤੋਂ ਬਾਅਦ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮ ਵਿਚ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਪਹੁੰਚਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜੰਮੂ-ਕਸ਼ਮੀਰ ਦੇ ਲੁਧਿਆਣਾ ਵਿਖੇ ਪੜ੍ਹਦੇ ਵਿਦਿਆਰਥੀਆਂ ਵਿਸ਼ੇਸ਼ ਤੌਰ 'ਤੇ ਪਹੁੰਚਣਗੇ, ਜਿਨ੍ਹਾਂ ਨੂੰ ਮੁੱਖ ਮਹਿਮਾਨ ਮਿਲਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜਗਰਾਾਉ) ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਰਿਸ਼ੀਪਾਲ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗਗਨ ਅਜੀਤ ਸਿੰਘ, ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ |

ਸੂਬੇ ਦੇ 19 ਹਜ਼ਾਰ ਸਕੂਲਾਂ ਨੂੰ ਸਨਅਤਕਾਰਾਂ ਤੇ ਲੋਕਾਂ ਦੀ ਸਹਾਇਤਾ ਨਾਲ ਵਿਕਸਿਤ ਕਰਨ ਦਾ ਟੀਚਾ-ਸਿੰਗਲਾ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਲੋਕ ਨਿਰਮਾਣ ਮੰਤਰੀ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਇਕ ਨੀਤੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ 19 ਹਜ਼ਾਰ ਦੇ ਕਰੀਬ ਸਕੂਲਾਂ ਨੂੰ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀ ਨੂੰ ਯੂ. ਐਸ. ਏ. 'ਚ ਵਜ਼ੀਫੇ ਸਹਿਤ ਪੀ. ਐਚ. ਡੀ. ਲਈ ਮਿਲਿਆ ਦਾਖ਼ਲਾ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਵਿਖੇ ਐਮ.ਐਸ.ਸੀ. ਦੇ ਵਿਦਿਆਰਥੀ ਗਗਨਦੀਪ ਸਿੰਘ ਬਰਾੜ ਨੂੰ ਕੋਲੋਰੇਡੋ ਸਟੇਟ ਯੂਨੀਵਰਸਿਟੀ, ਯੂ.ਐਸ.ਏ. ਤੋਂ ਪੂਰੇ ਵਜ਼ੀਫ਼ੇ ਸਹਿਤ ਪੀ.ਐੱਚ.ਡੀ. ਕਰਨ ਦਾ ਮਾਣ ਮਿਲਿਆ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਾ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਨੂੰ ਪਿੰਡ ਰਕਬਾ ਨੇੜੇ ਨਾਕਾ ਲਗਾਇਆ ਸੀ ਕਿ ਬਿਹਾਰ ਦੇ ਰਹਿਣ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀ ਨੂੰ 'ਯੰਗ ਇੰਜੀਨਅਰੀਜ਼ ਐਵਾਰਡ'

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਇੰਜੀ. ਅਪੂਰਵ ਪ੍ਰਕਾਸ਼, ਸਹਾਇਕ ਪ੍ਰੋਡਕਸ਼ਨ ਇੰਜੀਨੀਅਰ ਨੂੰ 'ਆਈ.ਈ.ਆਈ. ਯੰਗ ਇੰਜੀਨੀਅਰ ਐਵਾਰਡ' ਨਾਲ ਨਿਵਾਜਿਆ ਗਿਆ | ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਗਗਨਦੀਪ ਸਿੰਘ ਖੁਰਾਣਾ ਅਰੋੜਾ ਮਹਾਂਸਭਾ ਲੁਧਿਆਣਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਅਰੋੜਾ ਮਹਾਂਸਭਾ ਪੰਜਾਬ ਦੀ ਇਕ ਵਿਸ਼ੇਸ਼ ਬੈਠਕ ਮਾਡਲ ਟਾਊਨ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਅਰੋੜਾ ਮਹਾਂਸਭਾ ਦੇ ਆਗੂ ਸ਼ਾਮਿਲ ਹੋਏ | ਇਸ ਮੌਕੇ ਅਰੋੜਾ ਮਹਾਂਸਭਾ ਪੰਜਾਬ ਦੇ ਸਰਪ੍ਰਸਤ ਦੀਵਾਨ ਅਮਿਤ ਅਰੋੜਾ, ਰਜਿੰਦਰ ...

ਪੂਰੀ ਖ਼ਬਰ »

ਧਾਰਾ 370 ਹਟਾਉਣਾ ਆਜ਼ਾਦੀ ਦਿਵਸ ਦਾ ਤੋਹਫ਼ਾ-ਜਤਿੰਦਰ ਆਦਿਆ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਦੀ ਪ੍ਰਧਾਨਗੀ ਹੇਠ ਚਾਂਦ ਸਿਨੇਮਾ ਨੇੜੇ ਇਕ ਬੈਠਕ ਹੋਈ, ਬੈਠਕ ਦੌਰਾਨ ਸ੍ਰੀ ਆਦਿਆ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚੋਂ ਧਾਰਾ 307 ਹਟਾਉਣਾ ਅਤਿ ਸ਼ਲਾਘਾਯੋਗ ਕੰਮ ਹੈ ਅਤੇ ...

ਪੂਰੀ ਖ਼ਬਰ »

ਐਮ. ਜੀ. ਐਮ. ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਐਮ.ਜੀ.ਐਮ. ਪਬਲਿਕ ਸਕੂਲ ਦੁੱਗਰੀ ਵਿਖੇ ਅਜ਼ਾਦੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀ ਨੇ ਭਾਸ਼ਣ ਰਾਹੀਂ ਆਜ਼ਾਦੀ ਪ੍ਰਾਪਤ ਕਰਨ ਦੇ ਇਤਿਹਾਸ ਨੂੰ ਪੇਸ਼ ਕੀਤਾ ਅਤੇ ਇਕ ਵਿਦਿਆਰਥਣ ਨੇ ਆਜ਼ਾਦੀ ਨਾਲ ਸਬੰਧਿਤ ...

ਪੂਰੀ ਖ਼ਬਰ »

ਸਮਾਜ ਸੁਧਾਰ ਕੰਮਾਂ 'ਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ-ਜਥੇ: ਆਸਾ ਸਿੰਘ

ਲੁਧਿਆਣਾ, 14 ਅਗਸਤ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਸੁਧਾਰ ਦੇ ਕੰਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਟਰਾਂਸਪੋਰਟਰ ਸੁਖਦੇਵ ਸਿੰਘ ਮਾਂਗਟ ਨਮਿਤ ਪਾਠ ਦਾ ਭੋਗ 16 ਨੂੰ

ਦੋਰਾਹਾ, 14 ਅਗਸਤ (ਮਨਜੀਤ ਸਿੰਘ ਗਿੱਲ)-ਮਾਂਗਟ ਰੋਡ ਕੈਰੀਅਰ ਲੁਧਿਆਣਾ ਦੇ ਮਾਲਕ ਉੱਘੇ ਟਰਾਂਸਪੋਰਟਰ ਸੁਖਦੇਵ ਸਿੰਘ ਮਾਂਗਟ (83 ਸਾਲ) ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਸਦੀਵੀਂ ਵਿਛੋੜੇ 'ਤੇ ਵੱਖ ਵੱਖ ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਈ. ਸੀ. ਜੀ. ਸੀ. ਵਲੋਂ ਲੁਧਿਆਣਾ ਦੇ ਨਿਰਯਾਤਕਾਂ ਨਾਲ ਅਹਿਮ ਮੀਟਿੰਗ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਈ.ਸੀ.ਜੀ.ਸੀ ਲੁਧਿਆਣਾ ਸ਼ਾਖਾ ਵੱਲੋਂ ਅੱਜ ਹੋਟਲ ਰੈਡੀਸਨ ਬਲਿਊ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਈ.ਸੀ.ਜੀ.ਸੀ. ਦੀ ਪ੍ਰਧਾਨ ਤੇ ਪ੍ਰਬੰਧਕ ਨਿਰਦੇਸ਼ਕ ਗੀਤਾ ਮੁਰਲੀਧਰ ਮੁੱਖ ਮਹਿਮਾਨ ਵਜੋਂ ਪੁੱਜੀ, ਜਦਕਿ ਫੀਓ ਦੇ ਸਾਬਕਾ ...

ਪੂਰੀ ਖ਼ਬਰ »

ਸੀਸੂ ਵਿਖੇ ਵਾਤਾਵਰਨ ਦੀ ਸਾਂਭ ਕਰਨ ਵਾਲੀਆਂ ਜਥੇਬੰਦੀਆਂ ਤੇ ਸਨਅਤੀ ਆਗੂਆਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਅੱਜ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਵਾਤਾਵਰਨ ਦੀ ਸਾਂਭ ਕਰਨ ਵਾਲੀਆਂ ਵੱਖ-ਵੱਖ ਜਥੇਬੰਦੀਆਂ ਤੇ ਸਨਅਤੀ ਆਗੂਆਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ...

ਪੂਰੀ ਖ਼ਬਰ »

ਨੈਨੀ ਕੋਰਸ ਕਰਕੇ ਕੈਨੇਡਾ 'ਚ ਬਣਾਇਆ ਜਾ ਸਕਦੈ ਚੰਗਾ ਭਵਿੱਖ-ਯੂਨੀਵਰਸਲ ਇੰਸਟੀਚਿਊਟ

ਲੁਧਿਆਣਾ, 14 ਅਗਸਤ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਚੰਗਾ ਭਵਿੱਖ ਬਣਾਉਣ ਦੇ ਚਾਹਵਾਨ ਨੈਨੀ ਕੋਰਸ ਕਰਕੇ ਚੰਗਾ ਭਵਿੱਖ ਬਣਾ ਸਕਦੇ ਹਨ | ਇਹ ਪ੍ਰਗਟਾਵਾ ਯੂਨੀਵਰਸਲ ਇੰਸਟੀਚਿਊਟ ਦੀ ਪ੍ਰਬੰਧ ਨਿਰਦੇਸ਼ਕਾਂ ਅਮਰਦੀਪ ਕੌਰ ਦਿਉਲ ਨੇ ਕਰਦਿਆਂ ਕਿਹਾ ਕਿ ਨੈਨੀ ...

ਪੂਰੀ ਖ਼ਬਰ »

ਬੀ. ਸੀ. ਐਮ. ਸਕੂਲ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ-6 ਬੱਚੇ ਜ਼ਖ਼ਮੀ

ਇਸ ਹਾਦਸੇ ਨੇ ਇਕ ਵਾਰ ਫੇਰ ਸਕੂਲੀ ਵਾਹਨਾਂ 'ਤੇ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਸ਼ੱਕ ਦੇ ਘੇਰੇ ਵਿਚ ਲਿਆਂਦਾ ਹੈ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਵਿਚ ਫਸਟ ਏਡ ਕਿੱਟ ਵੀ ਨਹੀਂ ਸੀ, ਬੱਚਿਆਂ ਦੇ ਸੱਟ ਲੱਗਣ ਤੋਂ ਬਾਅਦ ਬੱਚੇ ਉੱਚੀ-ਉੱਚੀ ਰੋਣ ਲੱਗ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਕਾਰਨ ਨੌਜਵਾਨ ਦੇ ਕਤਲ ਮਾਮਲੇ 'ਚ ਦੋ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੱਕਾ ਸੜਕ 'ਤੇ 6 ਅਗਸਤ ਨੂੰ ਹੋਏ ਇਕ ਨੌਜਵਾਨ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਨੌਜਵਾਨ ਦੇ ਕਤਲ ਦਾ ਕਾਰਨ ...

ਪੂਰੀ ਖ਼ਬਰ »

ਮੰਦਰ ਢਾਹੁਣ ਦੇ ਮਾਮਲੇ 'ਚ ਅਕਾਲੀ ਦਲ ਰਵਿਦਾਸ ਭਾਈਚਾਰੇ ਦੇ ਨਾਲ-ਮਜੀਠੀਆ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮੰਦਰ ਢਾਹੁਣ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਰਵਿਦਾਸ ਭਾਈਚਾਰੇ ਦੇ ਨਾਲ ਹੈ | ਅੱਜ ਅਦਾਲਤੀ ਕੰਪਲੈਕਸ ...

ਪੂਰੀ ਖ਼ਬਰ »

ਖੇਡ ਵਿਭਾਗ ਨੇ ਖੇਡ ਵਿੰਗਾਂ ਦੇ ਟਰਾਇਲ ਕਰਵਾਏ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਖੇਡ ਵਿਭਾਗ ਪੰਜਾਬ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ 17 ਖੇਡਾਂ ਵਿਚ ਵਿੰਗਾਂ ਦੇ ਚੋਣ ਟਰਾਇਲ ਕਰਵਾਏ ਗਏ | ਇਹ ਚੋਣ ਟਰਾਇਲ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪਾਵਰ ਕਾਲੋਨੀ ਦੇ ਵਸਨੀਕ ਗੰਦਾ ਪਾਣੀ ਪੀਣ ਲਈ ਮਜਬੂਰ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਅਤੇ ਖਾਣ ਪੀਣ ਵਾਲੀਆਂ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਚੈਕਿੰਗ ਕੀਤੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਪ੍ਰਨੀਤ ਕੌਰ ਨੇ ਲਏ 6.5 ਬੈਂਡ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਇੰਸਟੀਚਿਊਟ ਸ਼ਾਖਾ ਆਂਸਲ ਪਲਾਜ਼ਾ ਲੁਧਿਆਣਾ ਵਿਚ ਪਿਛਲੇ ਸੈਸ਼ਨ ਸਮੇਂ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਦੇਸ਼ ਭਗਤੀ ਦੇ ਤਰਾਨਿਆਂ ਨਾਲ ਸੁਤੰਤਰਤਾ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾ ਨਾਲ ਸੁਤੰਤਰਤਾ ਦਿਵਸ ਦਾ ਆਗਾਜ਼ ਕੀਤਾ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ...

ਪੂਰੀ ਖ਼ਬਰ »

ਦਸਤਾਂ ਤੇ ਪੇਟ ਦੀ ਇਨਫੈਕਸ਼ਨ ਤੋਂ ਬਚਾਅ ਲਈ ਰੋਟਾਵਾਇਰਸ ਵੈਕਸੀਨ ਦੀ ਸ਼ੁਰੂਆਤ

ਫੁੱਲਾਂਵਾਲ, 14 ਅਗਸਤ (ਮਨਜੀਤ ਸਿੰਘ ਦੁੱਗਰੀ)- ਪੰਜਾਬ ਸਰਕਾਰ ਵਲੋਂ ਨਵੀਂ ਕਿਸਮ ਦੀ ਵੈਕਸੀਨ ਰੋਟਾ ਵਾਇਰਸ ਦੀ ਰਸਮੀ ਸ਼ੁਰੂਆਤ ਅੱਜ ਪਿੰਡ ਫੁੱਲਾਂਵਾਲ ਦੀ ਸਰਕਾਰੀ ਡਿਸਪੈਂਸਰੀ ਵਿਚ ਮੁੱਖ ਮੈਡੀਕਲ ਅਫਸਰ ਡਾ. ਕਮਲਦੀਪ ਕੌਰ ਵਲੋਂ ਬੱਚਿਆਂ ਨੂੰ ਪਿਆ ਕੇ ਕੀਤੀ ਗਈ | ਇਸ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਵਲੋਂ ਅਣਅਧਿਕਾਰਤ ਕਾਲੋਨੀ ਤੇ ਉਸਾਰੀਆਂ ਵਿਰੁੱਧ ਕਾਰਵਾਈ

ਲੁਧਿਆਣਾ, 14 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ/ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਬੁੱਧਵਾਰ ਨੂੰ ਇਮਾਰਤੀ ਸ਼ਾਖਾ ਸਟਾਫ ਵਲੋਂ ਇਕ ਬਿਨ੍ਹਾਂ ਮਨਜੂਰੀ ਬਣ ਰਹੀ ਕਾਲੋਨੀ, ਇਕ ਇਮਾਰਤ ਢਾਹ ਦਿੱਤੀ ਅਤੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਪੁਲਿਸ ਵਲੋਂ ਸ਼ਹਿਰ 'ਚ ਸੁਰੱਖਿਆ ਪ੍ਰਬੰਧ ਸਖ਼ਤ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਪੁਲਿਸ ਵਲੋਂ ਅੱਜ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਜੋ ਬਾਅਦ ਦੁਪਹਿਰ ਤੱਕ ਜਾਰੀ ...

ਪੂਰੀ ਖ਼ਬਰ »

ਫਲਾਵਰ ਇਨਕਲੇਵ ਲੇਡੀਜ਼ ਕਲੱਬ ਨੇ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਫਲਾਵਰ ਇਨਕਲੇਵ ਲੇਡੀਜ਼ ਕਲੱਬ ਪ੍ਰਧਾਨ ਸੁਰਿੰਦਰ ਕੌਰ ਕੈਂਥ ਅਤੇ ਹੋਰਨਾਂ ਮੈਂਬਰਾਂ ਵਲੋਂ ਫਲਾਵਰ ਇਨਕਲੇਵ ਵਿਖੇ ਤੀਆਂ ਦਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼ਵੇਤਾ ਕੈਂਥ ਤੇ ਹਰਸਿਮਰਨ ਕੌਰ ਕੈਂਥ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਗਰੈਜੂਏਟ ਨੇ ਹਾਸਲ ਕੀਤੀ ਯੂ.ਐਸ.ਏ. ਦੀ ਅਸਿਸਟੈਂਟਸ਼ਿਪ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਕਰਨ ਵਾਲੇ ਪ੍ਰੀਤਪਾਲ ਸਿੰਘ ਦੀ ਚੋਣ ਨਾਰਥ ਡੈਕੋਟਾ ਸਟੇਟ ਯੂਨੀਵਰਸਿਟੀ, ਯੂ.ਐਸ.ਏ. ਦੇ ਬਾਇਓਲੋਜੀਕਲ ਸਾਇੰਸਜ਼ ਵਿਭਾਗ ਵਿਖੇ ਇੰਸੈਕਟ ਕ੍ਰਾਇਓਬਾਇਓਲੋਜੀ ...

ਪੂਰੀ ਖ਼ਬਰ »

ਜੀ.ਐਨ.ਆਈ. ਐਮ.ਟੀ. ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਮਈ ਮਹੀਨੇ ਐਮ.ਸੀ.ਏ ਸਮੈਸਟਰ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਇੰਨਸਟੀਚੂਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਗੁਜਰਖਾਨ ਕੈਂਪਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਵਿਅਕਤੀ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਹਰ ਰਾਏ ਨਗਰ ਵਿਚ ਅੱਜ ਇਕ ਪ੍ਰਵਾਸੀ ਨੌਜਵਾਨ ਨੇ ਸ਼ੱਕੀ ਹਾਲਾਤ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਦੀ ਸ਼ਨਾਖ਼ਤ ਸੁਸ਼ੀਲ ਕੁਮਾਰ 27 ਸਾਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਕਾਲਜ (ਲੜਕੀਆਂ) ਨੇ ਕੱਢੀ ਰੈਲੀ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)- ਸਰਕਾਰੀ ਕਾਲਜ ਲੜਕੀਆਂ ਵਿਖੇ ਕਾਲਜ ਦੀ ਐਨ.ਐਸ.ਐਸ. ਯੂਨਿਟ ਵਲੋਂ ਇਕ ਰੋਜਾ ਕੈਂਪ ਲਗਾਇਆ ਗਿਆ¢ ਐਨ.ਐਸ.ਐਸ. ਦੇ ਨਵੇਂ ਸੈਸ਼ਨ ਦਾ ਉਦਘਾਟਨ ਕਰਦੇ ਕਾਲਜ ਪਿ੍ੰਸੀਪਲ ਡਾ. ਮੰਜੂ ਸਾਹਨੀ ਨੇ ਕੀਤਾ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਸਰਬਾ ਨੇ ਮਹਾਂ ਸਿੰਘ ਨਗਰ ਡਾਬਾ ਦੀਆਂ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ

ਡਾਬਾ/ਲੁਹਾਰਾ, 14 ਅਗਸਤ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 31 ਦੇ ਕਾਂਗਰਸ ਵਾਰਡ ਇੰਚਾਰਜ ਸਰਬਜੀਤ ਸਿੰਘ ਸਰਬਾ ਨੇ ਮਹਾਂਸਿੰਘ ਨਗਰ ਡਾਬਾ ਦੀਆਂ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਬਜੀਤ ਸਿੰਘ ਸਰਬਾ ਨੇ ਕਿਹਾ ਕਿ ਵਾਰਡ ਦੇ ਅੰਦਰ ਆਾਉਦੀਆਂ ਮਹਾਂਸਿੰਘ ...

ਪੂਰੀ ਖ਼ਬਰ »

ਏਕਜੋਤ ਯੂਥ ਵੈਲਫੈਅਰ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ

ਡਾਬਾ/ਲੁਹਾਰਾ, 14 ਅਗਸਤ (ਕੁਲਵੰਤ ਸਿੰਘ ਸੱਪਲ)-ਏਜੋਤ ਯੂਥ ਵੈਲਫੈਅਰ ਸੁਸਾਇਟੀ ਵਲੋਂ 6ਵਾਂ ਖੂਨਦਾਨ ਕੈਂਪ ਗੁਰਦੁਆਰਾ ਨਨਕਾਣਾ ਸਾਹਿਬ ਮੈੜ ਕਾਲੋਨੀ ਸ਼ਿਮਲਾਪੁਰੀ ਵਿਖੇ ਲਗਾਇਆ ਗਿਆ | ਇਸ ਮੌਕੇ ਸੁਸਾਇਟੀ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਜਿਥੇ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਵਿਭਾਗ ਗੰਭੀਰ ਨਜ਼ਰ ਆ ਰਿਹੈ

ਲੁਧਿਆਣਾ, 14 ਅਗਸਤ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਪੈਟਰੌਲ ਪੰਪਾਂ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਖੁਰਾਕ ਸਪਲਾਈ ਅਧਿਕਾਰੀਆਂ ਵੱਲੋਂ ਅਚਨਚੇਤ ...

ਪੂਰੀ ਖ਼ਬਰ »

ਲਿਸ਼ਕਾਰਾ ਲੇਡੀਜ਼ ਕਲੱਬ ਨੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਲਿਸ਼ਕਾਰਾ ਲੇਡੀਜ਼ ਕਲੱਬ ਵਲੋਂ ਤੀਆਂ ਦੇ ਤਿਉਹਾਰ ਸਬੰਧੀ 6ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਪ੍ਰਧਾਨ ਅੰਜਲੀ ਅਤੇ ਚੇਅਰਮੈਨ ਅਮਨ ਸ਼ਰਮਾ ਦੀ ਦੇਖ ਰੇਖ ਹੋਏ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੂਬੇਦਾਰ ਮੋਹਨ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਦਾ ਕੰਮ ਜਾਰੀ-ਜੱਸੋਵਾਲ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਜੱਸੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪਹਿਲੀ ਵਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੁੜੈਣ 'ਚ ਦਸਤਾਰਬੰਦੀ ਮੁਕਾਬਲੇ

ਹੰਬੜਾਂ, 14 ਅਗਸਤ (ਹਰਵਿੰਦਰ ਸਿੰਘ ਮੱਕੜ )-ਇਥੋਂ ਨਜ਼ਦੀਕੀ ਪਿੰਡ ਪੁੜੈਣ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬੀਤੇ ਦਿਨੀਂ ਅੰਗਰੇਜ਼ੀ ਅਧਿਆਪਕ ਮੈਡਮ ਬੇਅੰਤ ਕੌਰ ਅਤੇ ਕੰਪਿਊਟਰ ਅਧਿਆਪਕ ਧਰਮਿੰਦਰ ਸਿੰਘ ਦੇ ਉਚੇਚੇ ਯਤਨਾਂ ਸਦਕਾ ਦਸਤਾਰਬੰਦੀ ਮੁਕਾਬਲਾ ...

ਪੂਰੀ ਖ਼ਬਰ »

ਸਾਡਾ ਪਾਣੀ ਸਾਡਾ ਹੱਕ ਤਹਿਤ ਵਿੱਢੇ ਲੋਕ ਸੰਘਰਸ਼ ਲਈ ਦਸਤਖਤੀ ਮੁਹਿੰਮ ਦਾ ਆਗਾਜ਼

ਹੰਬੜਾਂ, 14 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਭੱਠਾ ਧੂਹਾ 'ਚ ਲੋਕ ਇਨਸਾਫ ਪਾਰਟੀ ਦੇ ਭੱਠਾ ਧੂਹਾ ਜ਼ੋਨ ਦੇ ਵਰਕਰਾਂ ਦੀ ਇਕ ਮੀਟਿੰਗ ਸਰਕਲ ਸਿਧਵਾਂ ਬੇਟ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਦਲਵਿੰਦਰ ਸਿੰਘ ਭੱਠਾ ਧੂਹਾ ਦੀ ਅਗਵਾਈ ਹੇਠ ਕਰਵਾਈ ਗਈ ਜਿਸ ਵਿਚ ਹਲਕਾ ਦਾਖਾ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਲਗਾਏ ਬੂਟੇ

ਲੁਧਿਆਣਾ, 14 ਅਗਸਤ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਐਨ.ਐਸ ਐਸ ਵਿੰਗ ਵਲੋਂ ਵਾਤਾਵਰਨ ਦੇ ਬਚਾਓ ਸਬੰਧੀ ਕੈਂਪਸ ਵਿਚ ਬੂਟੇ ਲਗਾਏ ਗਏ | ਇਸ ਮੌਕੇ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਅਗਵਾਈ ਵਿਚ ਬੂਟੇ ਲਗਾ ਕੇ ਸ਼ੁਰੂਆਤ ਕੀਤੀ | ਇਸ ਨਾਲ ਹੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ 20 ਅਗਸਤ ਦੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਸਾਥੀ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਮਲਟੀਪਰਪਜ ਕਾਮਿਆਂ ਦੀਆਂ ਭੱਖਦੀਆਂ ਅਤੇ ਸਮੇਂ ਅਨੁਸਾਰ ਲੋੜੀਂਦੀਆਂ ਮੰਗਾਂ ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ 18 ਨੂੰ ਚੇਤਨਾ ਸੈਮੀਨਾਰ ਕਰਨ ਦਾ ਐਲਾਨ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਵਿਕਰਮ ਦੇਵ ਸਿੰਘ ਦੀ ਅਗਵਾਈ ਵਿਚ ਲੁਧਿਆਣਾ ਵਿਖੇ ਹੋਈ | ਇਸ ਮੌਕੇ ਇਕੱਤਰ ਆਗੂਆਂ ਵਲੋਂ ਕੀਤੀ ਚਰਚਾ ਦੌਰਾਨ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX