ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  29 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  44 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  45 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  50 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  59 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 3 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਰੂਪਨਗਰ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚਰਨ ਗੰਗਾ ਬਹੁਮੰਤਵੀ ਆਊਟਡੋਰ ਸਟੇਡੀਅਮ ਖਿਡਾਰੀਆਂ ਨੂੰ ਕੀਤਾ ਸਮਰਪਿਤ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਸਰਕਾਰ ਨੇ ਕਾਮਨਵੈਲਥ ਖੇਡਾਂ ਅਤੇ ਏਸ਼ੀਅਨ ਖੇਡਾਂ ਵਿਚ ਤਗਮਾ ਜੇਤੂ ਖਿਡਾਰੀਆਂ ਲਈ ਨਕਦ ਇਨਾਮ ਦੀ ਰਾਸ਼ੀ 25 ਲੱਖ ਰੁਪਏ ਤੋਂ ਵਧਾਕੇ 1 ਕਰੋੜ ਰੁਪਏ ਕਰ ਦਿੱਤੀ ਹੈ | ਉਨ੍ਹਾਂ ਦੀ ਮੁਫ਼ਤ ਸਿਖਲਾਈ ਦੇ ਪ੍ਰਬੰਧ ਕੀਤੇ ਹਨ | ਇਹ ਪ੍ਰਗਟਾਵਾ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਪੰਜਾਬ ਨੇ ਅੱਜ ਸਥਾਨਕ ਚਰਨ ਗੰਗਾ ਬਹੁਮੰਤਵੀ ਆਊਟਡੋਰ ਸਟੇਡੀਅਮ ਨੂੰ ਸੂਬੇ ਦੇ ਖਿਡਾਰੀਆਂ ਨੂੰ ਸਮਰਪਿਤ ਕਰਨ ਉਪਰੰਤ ਕੀਤਾ | ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ 18 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਹਨ ਜਦੋਂਕਿ 4.50 ਕਰੋੜ ਰੁਪਏ ਰਾਜ ਪੱਧਰ 'ਤੇ ਖਿਡਾਰੀਆਂ ਨੂੰ ਵੰਡੇ ਹਨ | ਇਸ ਮੌਕੇ ਖੇਡ ਮੰਤਰੀ ਅਤੇ ਅਧਿਕਾਰੀਆਂ ਨੇ ਖੇਡ ਸਟੇਡੀਅਮ ਦਾ ਦੌਰਾ ਵੀ ਕੀਤਾ | ਖੇਡ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਚਰਨ ਗੰਗਾ ਬਹੁਮੰਤਵੀ ਆਊਟਡੋਰ ਸਟੇਡੀਅਮ ਤਿਆਰ ਕਰਕੇ ਅੱਜ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਹੈ, ਇਸ ਨਾਲ ਖੇਡਾਂ ਅਤੇ ਖਿਡਾਰੀਆਂ ਨੂੰ ਭਾਰੀ ਉਤਸ਼ਾਹ ਮਿਲੇਗਾ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੁਮੀਤ ਕੁਮਾਰ ਜਾਰੰਗਲ, ਐਸ.ਐਸ.ਪੀ. ਸਵਪਨ ਸ਼ਰਮਾ, ਡਾਇਰੈਕਟਰ ਸਪੋਰਟਸ ਰਾਹੁਲ ਗੁਪਤਾ, ਐਸ.ਡੀ.ਐਮ. ਮੈਡਮ ਕੰਨੂ ਗਰਗ, ਡੀ.ਐਸ.ਪੀ. ਦਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸਪੋਰਟਸ ਸ੍ਰੀ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਮਨਤੇਜ਼ ਸਿੰਘ ਚੀਮਾ, ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ, ਨਾਇਬ ਤਹਿਸੀਲਦਾਰ ਸੁਰਿੰਦਰ ਪਾਲ, ਐਸ.ਐਚ.ਓ. ਰਾਜਪਾਲ ਸਿੰਘ ਗਿੱਲ, ਸੀਨੀਅਰ ਕਾਂਗਰਸੀ ਬਲਬੀਰ ਸਿੰਘ ਚਾਨਾ, ਨਿੱਜੀ ਸਹਾਇਕ ਬਲਕਾਰ ਸਿੰਘ ਅਤੇ ਹੋਰ ਪਤਵੰਤੇ 'ਤੇ ਅਧਿਕਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਅਧੂਰੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਤੇ ਕਾਂਗਰਸੀਆਂ ਦੀ ਗੈਰ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ
ਸਥਾਨਕ ਚਰਨ ਗੰਗਾ ਬਹੁਮੰਤਵੀ ਖੇਡ ਸਟੇਡੀਅਮ ਦਾ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਕੀਤਾ ਉਦਘਾਟਨ ਇਲਾਕੇ ਅੰਦਰ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਜਿਸ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ ਉਸ ਅੰਦਰ ਖੇਡ ਸਹੂਲਤਾਂ ਨਾਂਅ ਦੀ ਹਾਲੇ ਤੱਕ ਕੋਈ ਚੀਜ਼ ਹੀ ਨਹੀਂ ਹੈ | ਸਟੇਡੀਅਮ ਅੰਦਰਲੇ ਪਾਣੀ ਦੀ ਨਿਕਾਸੀ, ਖੇਡਾਂ ਲਈ ਲੋੜੀਂਦਾ ਸਾਜੋ ਸਮਾਨ, ਸਟੇਡੀਅਮ ਦੀ ਲੈਵਿਲੰਗ ਅਤੇ ਵਾਤਾ ਅਨੁੂਕੁਲ ਸਿਸਟਮ ਕਿਧਰੇ ਵੀ ਨਜ਼ਰ ਨਹੀਂ ਆਉਂਦੇ | ਖੇਡ ਸਟੇਡੀਅਮ ਦੇ ਨਾਲ ਲੱਗਦੀ ਚਰਨ ਗੰਗਾ ਖੱਡ ਵਲੋਂ ਕਿਸੇ ਵੀ ਤਰ੍ਹਾਂ ਦੀ ਰੋਕ ਲਗਾਉਣਾ ਵੀ ਖੇਡ ਵਿਭਾਗ ਨੇ ਜ਼ਰੂਰੀ ਨਹੀਂ ਸਮਝਿਆਂ | ਉਕਤ ਸਟੇਡੀਅਮ ਦੇ ਉਦਘਾਟਨੀ ਸਮਾਗਮ ਕਾਂਗਰਸੀਆਂ ਦਾ ਗੈਰ-ਹਾਜ਼ਰੀ ਦਾ ਵੀ ਹਰ ਪਾਸੇ ਚਰਚਾ ਹੈ | ਜ਼ਿਕਰਯੋਗ ਹੈ ਕਿ ਆਪਣੀ ਹੀ ਸਰਕਾਰ ਦੇ ਕੈਬਨਿਟ ਮੰਤਰੀ ਦੇ ਸਮਾਗਮ 'ਚ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰ ਕਿਧਰੇ ਨਜ਼ਰ ਨਹੀਂ ਆਏ | ਜਦੋਂ ਉਦਘਾਟਨੀ ਸਮਾਗਮ 'ਚੋਂ ਗੈਰ ਹਾਜ਼ਰੀ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਨਾਲ ਸੰਪਰਕ ਕੀਤਾ ਗਿਆ ਤਦ ਉਨ੍ਹਾਂ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸਟੇਡੀਅਮ ਦੇ ਉਦਘਾਟਨੀ ਸਮਾਗਮ 'ਚ ਮੰਤਰੀ ਦੇ ਆਉਣ ਦੀ ਉਨ੍ਹਾਂ ਨੰੂ ਕੋਈ ਸੂਚਨਾ ਨਹੀਂ ਦਿੱਤੀ ਗਈ |

ਮਾਮਲਾ ਨੰਗਲ ਬੀ.ਬੀ.ਐਮ.ਬੀ. ਹਸਪਤਾਲ ਦਾ ਜਣੇਪੇ ਨੂੰ ਤਰਸੀ ਐਚ.ਆਈ.ਵੀ. ਪੀੜਤ ਔਰਤ

ਨੰਗਲ, 14 ਅਗਸਤ (ਪ੍ਰੋ: ਅਵਤਾਰ ਸਿੰਘ)-ਇਲਾਕੇ ਵਿਚ ਤਿੰਨ ਹਸਪਤਾਲ ਹੋਣ ਦੇ ਬਾਵਜੂਦ ਤਿੰਨਾਂ ਹਸਪਤਾਲਾਂ 'ਚ ਕੋਈ ਵੀ ਅਜਿਹਾ ਹਸਪਤਾਲ ਨਹੀਂ, ਜਿੱਥੇ ਕਿਸੇ ਦਾ ਢੁੱਕਵਾਂ ਇਲਾਜ ਹੋ ਸਕੇ | ਬੀ.ਬੀ.ਐਮ.ਬੀ. ਹਸਪਤਾਲ ਨੂੰ ਤਾਂ ਹੁਣ ਰੈਫ਼ਰ ਹਸਪਤਾਲ ਵਜੋਂ ਵੀ ਅਖ਼ਬਾਰਾਂ ਵਿਚ ...

ਪੂਰੀ ਖ਼ਬਰ »

ਤਹਿਸੀਲਦਾਰ ਰਾਮ ਕਿਸ਼ਨ ਪਵਿੱਤਰ ਤਿਰੰਗਾ ਲਹਿਰਾਉਣਗੇ

ਨੰਗਲ, 14 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਤਹਿਸੀਲਦਾਰ ਨੰਗਲ ਰਾਮ ਕਿਸ਼ਨ ਸਵੇਰੇ 8.58 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਵਿੱਤਰ ਤਿਰੰਗਾ ਲਹਿਰਾਉਣਗੇ | ਤਹਿਸੀਲ ਪੱਧਰ ਦੇ ਇਸ ਸਮਾਗਮ 'ਚ ਇਕ ਦਰਜਨ ਤੋਂ ਵੱਧ ਸਕੂਲਾਂ ਦੇ ਵਿਦਿਆਰਥੀ ਸ਼ਿਰਕਤ ਕਰਨਗੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਭਲਕੇ

ਰੂਪਨਗਰ, 14 ਅਗਸਤ (ਮਨਜਿੰਦਰ ਸਿੰਘ ਚੱਕਲ)-ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਪਾਰਟੀ ਦੀ ਮੈਂਬਰਸ਼ਿੱਪ ਦੀ ਭਰਤੀ ਨੂੰ ਹੁਲਾਰਾ ਦੇਣ ਲਈ ਇਹ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਧਾਰਾ 144 ਅਧੀਨ ਵੱਖ-ਵੱਖ ਹੁਕਮ ਤੇ ਪਾਬੰਦੀਆਂ

ਰੂਪਨਗਰ, 14 ਅਗਸਤ (ਮਨਜਿੰਦਰ ਸਿੰਘ ਚੱਕਲ)-ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਵੱਖ-ਵੱਖ ਹੁਕਮ ਤੇ ਪਾਬੰਦੀਆਂ ਲਗਾਇਆ ਹਨ ਅਜਨਬੀ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਗੁਰੂ ਹਰਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅੱਜ ਗੁਰਦੁਆਰਾ ਸੁੱਖ ਸਾਗਰ ਸਾਹਿਬ ਪਿੰਡ ਲੰਗ ਮਜਾਰੀ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਸਿੰਘ ਮੈਂਬਰ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਆਜ਼ਾਦੀ ਦਿਵਸ ਮਨਾਇਆ

ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਐਨ.ਐਸ.ਐਸ. ਵਿਭਾਗ ਦੁਆਰਾ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਸਭ ਨੂੰ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਕਰੇਗੀ ਵਿਕਸਿਤ-ਸੰਦੋਆ

ਕਾਹਨਪੁਰ ਖੂਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਵਿਕਸਿਤ ਕਰੇਗੀ ਤਾਂ ਜੋ ਆਮ ਵਰਗਾਂ ਤੇ ਬੱਚੇ ਸਰਕਾਰੀ ਸਕੂਲਾਂ 'ਚ ਸਸਤੀ ਤੇ ਵਧੀਆ ਸਿੱਖਿਆ ਪ੍ਰਾਪਤ ਕਰਕੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਪ੍ਰਾਪਤ ਕਰ ਸਕਣ ਕਿਉਂਕਿ ਅੱਜ ਦਾ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 'ਇਹ ਲਹੂ ਕਿਸਦਾ ਸੀ' ਦਾ ਸਫਲ ਮੰਚਨ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੁੱਕੜ ਨਾਟਕ 'ਇਹ ਲਹੂ ਕਿਸਦਾ ਸੀ' ਦਾ ਸਫਲ ਮੰਚਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਰਾਜ ਪਾਵਰ ਕਾਮ/ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉੱਪ ਮੰਡਲ ਦਫ਼ਤਰ ਵਿਖੇ ਪ੍ਰਧਾਨ ਹਰੀ ਚੰਦ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਆਦਰਸ਼ ਬਾਲ ਵਿਦਿਆਲਿਆ 'ਚ ਰੱਖੜੀ ਦੇ ਮਹੱਤਵ ਬਾਰੇ ਸਮਾਗਮ

ਨੰਗਲ, 14 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਆਦਰਸ਼ ਬਾਲ ਵਿਦਿਆਲਾ 'ਚ ਰੱਖੜੀ ਦੇ ਪਵਿੱਤਰ ਤਿਉਹਾਰ ਬਾਰੇ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਪੂਜਾ ਸ਼ਰਮਾ ਅਤੇ ਵਾਈਸ ਪਿ੍ੰਸੀਪਲ ਮਨਦੀਪ ਕੌਰ ਪਰਮਾਰ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਹਵਾਲੇ ਦੇ ਕੇ ਪਵਿੱਤਰ ਤਿਉਹਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਹਿੰਦੂਆਂ ਅਤੇ ਸਿੱਖਾਂ ਦਾ ਪਵਿੱਤਰ ਤਿਉਹਾਰ ਰੱਖੜੀ ਸਕੂਲ ਦੇ ਵਿਦਿਆਰਥੀਆਂ ਨੇ ਰਲ ਮਿਲ ਕੇ ਮਨਾਇਆ | ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਜਮਾਤ ਵਿਚ ...

ਪੂਰੀ ਖ਼ਬਰ »

ਇਲਾਕੇ ਦੀ ਸੁੱਖ ਸ਼ਾਂਤੀ ਲਈ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦੇ ਨੌਜਵਾਨਾਂ ਅਤੇ ਮੁਹਤਵਰਾਂ ਵਲੋਂ ਇਲਾਕੇ ਦੀ ਸੁਖ ਸ਼ਾਂਤੀ ਲਈ ਧਾਰਮਿਕ ਸਮਾਗਮ ਲੋਗੀਂਆ ਪਾਰਟੀ ਹਾਲ ਨੇੜੇ ਥਲੀ ਖ਼ੁਰਦ 'ਚ ਕਰਵਾਇਆ ਗਿਆ | ਇਸ ਸਬੰਧੀ ਸਮਾਜ ਸੇਵਕ ਨਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ: ਚੀਮਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਅਬਜ਼ਰਵਰ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਡਾ: ਚੀਮਾ ਦੀ ਇਸ ...

ਪੂਰੀ ਖ਼ਬਰ »

ਗਾਇਕ ਬੱਲ ਸਾਊਪੁਰੀਆਂ ਦਾ ਧਾਰਮਿਕ ਪ੍ਰੋਗਰਾਮ ਦੌਰਾਨ ਸਨਮਾਨ

ਨੂਰਪੁਰ ਬੇਦੀ, 14 ਅਗਸਤ (ਵਿੰਦਰਪਾਲ ਝਾਂਡੀਆਂ)-ਸ਼ਿਵ ਡਾਂਡਵ ਗੁਫ਼ਾ ਵਿਖੇ ਸਾਉਣ ਮਹੀਨੇ ਦੇ ਮੱਦੇਨਜ਼ਰ ਕਰਵਾਏ ਗਏ ਵਿਸ਼ਾਲ ਧਾਰਮਿਕ ਪ੍ਰੋਗਰਾਮ ਦੌਰਾਨ ਧਾਰਮਿਕ ਗਾਇਕੀ ਨਾਲ ਸ਼ਿਵ ਭੋਲੇ ਦਾ ਚੰਗਾ ਗੁਣਗਾਨ ਕਰਨਾ ਤੇ ਪ੍ਰਬੰਧਕਾਂ ਵਲੋਂ ਪ੍ਰਸਿੱਧ ਧਾਰਮਿਕ ਗਾਇਕ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਸ਼ਹਿਰ ਮੋਰਿੰਡਾ ਦੇ ਖ਼ਾਲਸਾ ਗਰਲਜ਼ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫ਼ਤਿਹਗੜ੍ਹ ਸਾਹਿਬ ਖੇਤਰ ਵਿਚ ਹੋਣ ਵਾਲੇ ਯੁਵਕ ਮੇਲੇ ਦੇ ਮੱਦੇਨਜ਼ਰ ਕਾਲਜ ਵਿਚ ਅੱਜ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਦੋ ਦਿਨਾ ਲੰਗਰ ਤੇ ਮਾਤਾ ਦਾ ਜਾਗਰਣ ਕਰਵਾਇਆ

ਮੋਰਿੰਡਾ, 14 ਅਗਸਤ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਲਦੇਵ ਨਗਰ (ਰੂਰਲ) ਨਿਵਾਸੀਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਨੈਨਾ ਦੇਵੀ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਮੋਰਿੰਡਾ-ਸਰਹਿੰਦ ਮਾਰਗ 'ਤੇ ਦੋ ਦਿਨਾਂ ਲੰਗਰ ਲਗਾਇਆ ਅਤੇ ਉਪਰੰਤ ਦੂਸਰੇ ਦਿਨ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ

ਜ਼ੀਰਕਪੁਰ, 14 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸਥਾਨਕ ਬਾਜ਼ੀਗਰ ਬਸਤੀ ਤੋਂ ਇਕ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਨਾਗਲਾ ਦੀ ...

ਪੂਰੀ ਖ਼ਬਰ »

ਪੰਜਾਬ ਅਪਾਰਟਮੈਂਟ ਐਕਟ ਅਧੀਨ ਜਾਣਕਾਰੀ ਦੇਣ ਲਈ ਕੈਂਪ 18 ਨੂੰ

ਖਰੜ, 14 ਅਗਸਤ (ਮਾਨ)-ਖਰੜ ਦੀਆਂ ਸਮੂਹ ਅਪਾਰਟਮੈਂਟ ਕਾਲੋਨੀਆਂ ਨੂੰ ਪੰਜਾਬ ਅਪਾਰਟਮੈਂਟ ਐਕਟ 1995 ਅਧੀਨ ਜਾਣਕਾਰੀ ਦੇਣ ਲਈ 18 ਅਗਸਤ ਨੂੰ ਰਿਆਤ-ਬਾਹਰਾ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਦੌਰਾਨ ਐੱਸ. ਡੀ. ਐੱਮ. ਖਰੜ ਵਿਨੋਦ ...

ਪੂਰੀ ਖ਼ਬਰ »

ਬ੍ਰਹਮਕੁਮਾਰੀਜ਼ ਭੈਣਾਂ ਨੇ ਵੱਖ-ਵੱਖ ਸੰਸਥਾਵਾਂ 'ਚ ਰੱਖੜੀਆਂ ਬੰਨੀਆਂ

ਨੂਰਪੁਰ ਬੇਦੀ, 14 ਅਗਸਤ (ਹਰਦੀਪ ਸਿੰਘ ਢੀਂਡਸਾ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬ੍ਰਹਮ ਕੁਮਾਰੀ ਆਸ਼ਰਮ ਨੂਰਪੁਰ ਬੇਦੀ ਦੀ ਭੈਣਜੀ ਮਮਤਾ ਵਲੋਂ ਅੱਜ ਆਪਣੀ ਟੀਮ ਨਾਲ ਇਲਾਕੇ ਦੀਆਂ ਵੱਖ-ਵੱਖ ਵਿੱਦਿਅਕ ਤੇ ਹੋਰ ਸੰਸਥਾਵਾਂ ਵਿਚ ਜਾ ਕੇ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਗੁਰੂਗ੍ਰਾਮ 'ਚ ਲਾਇਨ ਸਫ਼ਾਰੀ ਵਿਕਸਿਤ ਯੋਜਨਾ

ਚੰਡੀਗੜ੍ਹ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਵਣ ਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਹਿਕਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਅਰਾਵਲੀ ਪਹਾੜੀਆਂ ਵਿਚ ਕੁਦਰਤੀ ਸੰਪਦਾ ਅਤੇ ਜੰਗਲੀ ਜੀਵ ਸਰੰਖਣ ਲਈ ਤੇਂਦੂਆ ਤੇ ਹਿਰਨ ਦੀ ਸਫ਼ਾਰੀ ਯੋਜਨਾ ਵਿਕਸਿਤ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ 'ਚ ਪੀੜਤਾਂ ਨੂੰ ਵੰਡੀ ਦਵਾਈ, ਜੁੱਤੇ ਤੇ ਲੱਡੂ

ਰੂਪਨਗਰ, 14 ਅਗਸਤ (ਮਨਜਿੰਦਰ ਸਿੰਘ ਚੱਕਲ)-ਕੋਹੜ ਦੇ ਰੋਗ ਤੋਂ ਪੀੜਤ ਲੋਕ ਵੀ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਨਾਲ ਕਿਸੇ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਇਹ ਪ੍ਰਗਟਾਵਾ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਨੇ ਕੁਸ਼ਟ ਆਸ਼ਰਮ ਰੂਪਨਗਰ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਵਲੋਂ ਨਗਰ ਕੌ ਾਸਲ ਲਈ 50 ਲੱਖ ਦਾ ਚੈਕ ਭੇਟ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਸਥਾਨਕ ਨਗਰ ਕੋਸਲ ਨੂੰ 50 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਹੈ | ਇਸ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਵਲੋਂ ਪੰਜਾਬ ਬੰਦ ਦਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਟੈਕਸੀ ਸਟੈਂਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ਸਕੱਤਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਮੱਸੇਵਾਲ ਦੇ ਸਟਾਫ਼ ਵਲੋਂ ਸਕੂਲ ਨੂੰ ਪ੍ਰਾਜੈਕਟਰ ਭੇਟ

ਬੁੰਗਾ ਸਾਹਿਬ, 14 ਅਗਸਤ (ਸੁਖਚੈਨ ਸਿੰਘ ਰਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼, ਮੱਸੇਵਾਲ ਵਿਖੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਕੂਲ਼ ਨੂੰ 35000 ਰੁਪਏ ਦਾ ਪ੍ਰਾਜੈਕਟਰ ਦਾਨ ਵਜੋਂ ਦਿੱਤਾ ਗਿਆ | ਇਸ ਦੌਰਾਨ ਪਿ੍ੰ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ/ਖਰੜ, 14 ਅਗਸਤ (ਬੈਨੀਪਾਲ/ਜੰਡਪੁਰੀ)-ਸਿੱਖਿਆ ਦਾ ਸਮਾਜ ਦੀ ਤਰੱਕੀ ਨਾਲ ਡੂੰਘਾ ਸਬੰਧ ਹੈ ¢ ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ | ਇਹ ਪ੍ਰਗਟਾਵਾ ਰਾਣਾ ਕੇ. ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਨਗਰ ਕੌ ਾਸਲ ਦੇ ਅਧਿਕਾਰੀਆਂ ਿਖ਼ਲਾਫ਼ ਦਿੱਤਾ ਧਰਨਾ

ਕੁਰਾਲੀ, 14 ਅਗਸਤ (ਬਿੱਲਾ ਅਕਾਲਗੜ੍ਹੀਆ)-ਕਾਂਗਰਸ ਸਰਕਾਰ ਦੇ ਅਧਿਕਾਰੀਆਂ ਵਲੋਂ ਕੰਮ ਨਾ ਕੀਤੇ ਜਾਣ ਕਾਰਨ ਜਿੱਥੇ ਪਾਰਟੀ ਦੇ ਸੀਨੀਅਰ ਆਗੂ ਖ਼ਫ਼ਾ ਹਨ, ਉੱਥੇ ਹੀ ਜ਼ਮੀਨੀ ਪੱਧਰ ਦੇ ਪਾਰਟੀ ਵਰਕਰ ਵੀ ਅਧਿਕਾਰੀਆਂ ਦੀਆਂ ਮਨਮਰਜ਼ੀਆਂ ਤੇ ਆਪਹੁਦਰੀਆਂ ਤੋਂ ਨਾਖੁਸ਼ ...

ਪੂਰੀ ਖ਼ਬਰ »

ਪੰਜਾਬ ਦੀਆਂ ਵਿਕਾਸ ਅਥਾਰਟੀਆਂ ਨੇ ਈ-ਨਿਲਾਮੀ ਤੋਂ ਕਮਾਏ 44.08 ਕਰੋੜ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਪੁੱਡਾ ਅਤੇ ਪੰਜਾਬ ਦੀਆਂ ਹੋਰਨਾਂ ਵਿਕਾਸ ਅਥਾਰਟੀਆਂ ਨੇ ਆਈ. ਟੀ. ਸਨਅਤੀ ਪਲਾਟਾਂ, ਐੱਸ. ਸੀ. ਓਜ਼, ਬੂਥਾਂ ਅਤੇ ਰਿਹਾਇਸ਼ੀ ਪਲਾਟਾਂ ਆਦਿ ਦੀ ਈ-ਨਿਲਾਮੀ ਤੋਂ 44.08 ਕਰੋੜ ਰੁਪਏ ਦੀ ਕਮਾਈ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵੀ. ਆਰ. ਪੰਜਾਬ ਮੌਲ ਵਿਖੇ ਖ਼ੂਨਦਾਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-73ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਚੰਡੀਗੜ੍ਹ-ਖਰੜ ਰੋਡ 'ਤੇ ਸਥਿਤ ਵੀ. ਆਰ. ਪੰਜਾਬ ਮੌਲ ਵਿਖੇ ਗ੍ਰੇਸ਼ੀਅਨ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਜ਼ਖ਼ਮੀ ਹੋਏ ਅਰਧ-ਸੈਨਿਕ ...

ਪੂਰੀ ਖ਼ਬਰ »

ਐਲਨ ਸੰਸਥਾ ਨੇ 'ਆਸ਼ਾ' ਪ੍ਰਾਜੈਕਟ ਤਹਿਤ ਸਿੱਖਿਆ ਵਿਭਾਗ ਹਰਿਆਣਾ ਨਾਲ ਕੀਤੀ ਸਾਂਝੇਦਾਰੀ

ਪੰਚਕੂਲਾ, 14 ਅਗਸਤ (ਕਪਿਲ)-ਐਲਨ ਕੈਰੀਅਰ ਇੰਸਟੀਚਿਊਟ ਸੈਕਟਰ-14 ਪੰਚਕੂਲਾ ਨੇ ਇਕ ਵਿਸ਼ੇਸ਼ ਪ੍ਰਾਜੈਕਟ 'ਆਸ਼ਾ' ਤਹਿਤ ਸਿੱਖਿਆ ਵਿਭਾਗ ਹਰਿਆਣਾ ਨਾਲ ਇਕ ਸਾਂਝੇ ਉੱਦਮ ਦੀ ਸ਼ੁਰੂਆਤ ਕੀਤੀ ਹੈ | ਇਸ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਸੰਸਥਾ ਦੇ ਪੰਚਕੂਲਾ ਕੈਂਪਸ ਵਿਖੇ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਜ਼ੀਰਕਪੁਰ, 14 ਅਗਸਤ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੌਲੀ ਦੀ ਗਣੇਸ਼ ਵਿਹਾਰ ਕਾਲੋਨੀ 'ਚੋਂ ਇਕ ਘਰ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਭਰਾਵਾਂ ਨੂੰ ਰੱਖੜੀ ਬੰਨ੍ਹਣ ਗਈ ਭੈਣ ਬੱਚੀਆਂ ਸਮੇਤ ਲਾਪਤਾ

ਐੱਸ. ਏ. ਐਸ. ਨਗਰ, 14 ਅਗਸਤ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸਨੇਟਾ ਦੀ ਰਹਿਣ ਵਾਲੀ ਇਕ ਔਰਤ ਦੇ ਉਸ ਦੀਆਂ 2 ਬੱਚੀਆਂ ਅਤੇ 1 ਭਤੀਜੀ ਸਮੇਤ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਅਮਰੀਕ ਸਿੰਘ ਨੇ ਥਾਣਾ ਸੋਹਾਣਾ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਆਜ਼ਾਦੀ ਦਿਹਾੜਾ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ 'ਚ ਅੱਜ ਆਜ਼ਾਦੀ ਦਿਵਸ ਸਬੰਧੀ ਸਮਾਰੋਹ ਕਰਵਾਏ ਗਏ, ਇਸ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਵਿਖੇ ਰੱਖੜੀ ਮੁਕਾਬਲਾ ਕਰਵਾਇਆ

ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜੌਲੀ ਕਲਾਂ ਵਿਖੇ ਰੱਖੜੀ ਮੁਕਾਬਲਾ ਕਰਵਾਇਆ ਗਿਆ | ਰੱਖੜੀਆਂ ਦੇ ਇਸ ਮੁਕਾਬਲੇ ਵਿਚ ਮਨਦੀਪ ਕੌਰ ਜਮਾਤ ਦਸਵੀਂ ਨੇ ਪਹਿਲਾ ਸਥਾਨ, ਮਹਿਕਜੋਤ ਕੌਰ ਜਮਾਤ ਨੌਵੀਂ ਨੇ ਦੂਸਰਾ ਅਤੇ ਹਰਜੋਤ ਸਿੰਘ ...

ਪੂਰੀ ਖ਼ਬਰ »

ਲੁਠੇੜੀ ਵਿਖੇ ਗ਼ੈਰ–ਸੰਚਾਰੀ ਰੋਗਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਿੰਡ ਲੁਠੇੜੀ ਵਿਖੇ ਲੋਕਾਂ ਨੂੰ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਗੁਰਜੀਤ ਕੌਰ ...

ਪੂਰੀ ਖ਼ਬਰ »

ਸ਼ਿਵਨੰਦਾ ਸਕੂਲ ਦੀ ਹੈਂਡਬਾਲ ਟੀਮ ਨੇ ਸੂਬਾ ਪੱਧਰੀ ਖੇਡਾਂ 'ਚ ਮਾਰੀ ਬਾਜ਼ੀ

ਸਕੂਲ ਪਹੁੰਚਣ 'ਤੇ ਸਨਮਾਨਿਤ ਕੀਤੀ ਗਈ ਜੇਤੂ ਟੀਮ | ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਸਰਵਹਿਤਕਾਰੀ ਸਿੱਖਿਆ ਸੰਮਤੀ ਰਜਿ. (ਚੰਡੀਗੜ•) ਵਲੋਂ ਮੌੜ ਮੰਡੀ ਵਿਖੇ ਕਰਵਾਈਆਂ ਸੂਬਾ ਪੱਧਰੀ ਖੇਡਾਂ ਵਿਚ ਸਵਾਮੀ ਸ਼ਿਵਨੰਦਾ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਿਲਾਈ ਸੈਂਟਰ ਵਿਚ ਵਿਦਿਆਰਥਣਾਂ ਨੂੰ ਦਿੱਤੀ ਮੁਫ਼ਤ ਸਿਖਲਾਈ

ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਮੋਰਿੰਡਾ-ਚੰਡੀਗੜ੍ਹ ਰੋਡ ਤੇ ਸਥਿਤ ਧੀਮਾਨ ਪੈਲੇਸ ਵਿਚ ਰੋਟਰੀ ਕਲੱਬ ਮੋਰਿੰਡਾ ਵਲੋਂ ਸਿੰਗਰ ਸਿਲਾਈ ਇੰਡੀਆ ਦੀ ਸਹਾਇਤਾ ਨਾਲ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਵਿਚ ਵਿਦਿਆਰਥਣਾਂ ਨੂੰ ਸਿਖਲਾਈ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਵਲੋਂ ਆਜ਼ਾਦੀ ਦਿਵਸ ਮਨਾਇਆ

ਮੋਰਿੰਡਾ, 14 ਅਗਸਤ (ਤਰਲੋਚਨ ਸਿੰਘ ਕੰਗ)-ਏਾਜਲਜ ਵਰਲਡ ਸਕੂਲ ਮੋਰਿੰਡਾ ਵਲੋਂ ਸਕੂਲ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਸਬੰਧ ਵਿਚ ਸਕੂਲ ਵਿਚ ਖ਼ਾਸ ਪ੍ਰਾਰਥਨਾ ਸਭਾ ਕੀਤੀ ਗਈ | ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ ਗਏ ਅਤੇ ਦੇਸ-ਭਗਤੀ ਦੇ ...

ਪੂਰੀ ਖ਼ਬਰ »

ਭਾਰਤ ਦੀ ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਰੂਪਨਗਰ ਦਾ ਪੰਜਵਾਂ ਡੈਲੀਗੇਟ ਇਜਲਾਸ ਹੋਇਆ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਰਤ ਦੀ ਜਨਵਾਦੀ ਇਸਤਰੀ ਸਭਾ (ਐਡਵਾ) ਜ਼ਿਲ੍ਹਾ ਰੂਪਨਗਰ ਦਾ ਪੰਜਵਾਂ ਡੈਲੀਗੇਟ ਇਜਲਾਸ ਮਮਤਾ ਨੰਗਲ, ਪਰਮਜੀਤ ਕੌਰ ਰੂਪਨਗਰ ਤੇ ਲਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੇ ਸ਼ੁਰੂ 'ਚ ...

ਪੂਰੀ ਖ਼ਬਰ »

ਅੰਬੂਜਾ ਮੈਨੇਜਮੈਂਟ ਿਖ਼ਲਾਫ਼ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਤੇ ਇਲਾਕਾ ਵਾਸੀਆਂ ਦੀ ਭਰਵੀਂ ਮੀਟਿੰਗ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-ਅੰਬੂਜਾ ਫ਼ੈਕਟਰੀ ਦੇ ਨੇੜਲੇ ਪਿੰਡਾਂ ਦੇ ਲੋਕਾਂ ਦੁਆਰਾ ਗਠਿਤ ਕੀਤੀ ਸੋਸ਼ਲ ਵੈੱਲਫੇਅਰ ਟਰਾਂਸਪੋਰਟ ਸੁਸਾਇਟੀ ਨੂੰ ਹੋਂ ਦੇ ਅਹੁਦੇਦਾਰਾਂ ਵਲੋਂ ਇਲਾਕੇ ਦੇ ਮੁਹਤਵਰਾਂ, ਸਰਪੰਚਾਂ ਵਲੋਂ ਭਰਵੀਂ ਮੀਟਿੰਗ ਸੁਸਾਇਟੀ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੀ 72ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੀ 73ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਦਲਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਰੱਖੜੀ ਦਾ ਤਿਉਹਾਰ ਧੂਮਧਾਮ ਮਨਾਇਆ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਲੜੀ ਤਹਿਤ ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਰੱਖੜੀ ਬਣਾਉਣ ਦੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 11,523 ਯੋਗ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ-ਡੀ. ਸੀ.

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਜੁਲਾਈ ਤੱਕ 11,523 ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ ਨੱਗਲ ਫ਼ੈਜ਼ਗੜ੍ਹ ਦਾ ਅਧਿਆਪਕ ਮੁਅੱਤਲ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੱਗਲ ਫ਼ੈਜ਼ਗੜ੍ਹ ਬਲਾਕ ਖਰੜ-2 ਦੇ ਈ. ਟੀ. ਟੀ. ਅਧਿਆਪਕ ਕਰਮਵੀਰ ਸਿੰਘ ਦੀਆਂ ਸੇਵਾਵਾਂ ਪ੍ਰਬੰਧਕੀ ਕਾਰਨਾਂ ਕਰਕੇ ਤਤਕਾਲ ਸਮੇਂ ਤੋਂ ਮੁਅੱਤਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਚਾਹਲ

ਐੱਸ. ਏ. ਐੱਸ. ਨਗਰ, 14 ਅਗਸਤ (ਜਸਬੀਰ ਸਿੰਘ ਜੱਸੀ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਮੁਹਾਲੀ ਅੰਦਰ ਸੁਰੱਖਿਆ ਵਧਾ ਦਿੱਤੀ ਗਈ ਹੈ | ਇਸ ਦੇ ਚੱਲਦਿਆਂ ਮੁਹਾਲੀ ਸ਼ਹਿਰ 'ਚ ਹਰੇਕ ਚੌਕ ਅਤੇ ਸ਼ਹਿਰ ਦੇ ਐਾਟਰੀ ਪੁਆਇੰਟਾਂ 'ਤੇ ਪੁਲਿਸ ਵਲੋਂ ਨਾਕਾਬੰਦੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਕਰਮਚਾਰੀਆਂ ਦੇ ਪੈਂਡਿੰਗ ਕੇਸਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਬੀਤੇ ਦਿਨੀਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ( ਸ. ਸ./ਅ. ਸ.) ਨਾਲ ਮੁੱਖ ਦਫ਼ਤਰ 'ਚੋਂ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਮੀਟਿੰਗ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਪੀ. ਜੀ. ਆਈ. ਵਿਖੇ ਵਿਸ਼ਵ ਸਕਲੈਰੋਡਰਮਾ ਦਿਵਸ ਮਨਾਇਆ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਇੰਟਰਨਲ ਮੈਡੀਸਨ ਵਿਭਾਗ ਵਲੋਂ ਵਿਸ਼ਵ ਸਕਲੈਰੋਡਰਮਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾਕਟਰਾਂ ਨੇ ਚਮੜੀ ਦੇ ਰੋਗ ਸਕਲੈਰੋਡਰਮਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਡਾ. ...

ਪੂਰੀ ਖ਼ਬਰ »

ਸੰਤ ਬਲਜਿੰਦਰ ਸਿੰਘ ਸੰਪ੍ਰਦਾ ਰਾੜਾ ਸਾਹਿਬ ਵਾਲਿਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 14 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਭਾਵੇਂ ਸ਼ਬਦ ਗੁਰੂ ਦੇ ਪ੍ਰਚਾਰ ਲਈ ਵੱਖ-ਵੱਖ ਜਥੇਬੰਦੀਆਂ ਯਤਨ ਕਰ ਰਹੀਆਂ ਹਨ ਪਰ ਅੱਜ ਸਮੇਂ ਦੀ ਮੰਗ ਹੈ ਕਿ ਧਾਰਮਿਕ ਕਾਰਜਾਂ ਦੇ ਨਾਲ-ਨਾਲ ਦੁਖੀ ਮਨੁੱਖਤਾ ਦੀ ਭਲਾਈ ਲਈ ਅਜਿਹੇ ਹਸਪਤਾਲਾਂ ਜਾਂ ਸਿਹਤ ਕੇਂਦਰਾਂ ...

ਪੂਰੀ ਖ਼ਬਰ »

ਮਾਤਾ ਅੰਬਿਕਾ ਦੇਵੀ ਪ੍ਰਾਚੀਨ ਮੰਦਰ ਵਿਖੇ ਸਿੱਧ ਬਾਬਾ ਮੰਗਲ ਨਾਥ ਦੀ ਬਰਸੀ ਮਨਾਈ

ਖਰੜ, 14 ਅਗਸਤ (ਗੁਰਮੁੱਖ ਸਿੰਘ ਮਾਨ)-ਸਿੱਧ ਬਾਬਾ ਮੰਗਲ ਨਾਥ ਜੀ ਦੀ 37ਵੀਂ ਬਰਸੀ ਡੇਰਾ ਬਾਬਾ ਮੰਗਲ ਨਾਥ ਜੀ ਮਾਤਾ ਅੰਬਿਕਾ ਦੇਵੀ ਪ੍ਰਾਚੀਨ ਮੰਦਰ ਲਾਂਡਰਾਂ ਰੋਡ ਖਰੜ ਵਿਖੇ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੰਚਾਲਕ ਯੋਗੀ ਰਾਮ ਨਾਥ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਲਗਾਈ ਪ੍ਰਦਰਸ਼ਨੀ

ਐੱਸ. ਏ. ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਸਮਾਜਿਕ, ਸੱਭਿਆਚਾਰਕ ਤੇ ਪ੍ਰਾਚੀਨ ਸੱਭਿਅਤਾ 'ਤੇ ਆਧਾਰਿਤ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ, ਬਿਹਾਰ ਤੇ ਨੇਪਾਲ ਦੇ ਵਿਦਿਆਰਥੀਆਂ ਲਈ ਤਕਨੀਕੀ ਕੋਰਸਾਂ 'ਚ ਦਾਖ਼ਲੇ ਲਈ ਅੰਤਿਮ ਮਿਤੀ ਵਧਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਸੰਸਥਾਵਾਂ (ਐੱਫ. ਐੱਸ. ਐੱਫ. ਟੀ. ਆਈ.) ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ, ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ (ਐੱਮ. ਐੱਚ. ਆਰ. ਡੀ.) ਨਵੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX