ਤਾਜਾ ਖ਼ਬਰਾਂ


ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  5 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  24 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  34 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  53 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਪਟਿਆਲਾ

ਰੇਹੜੀ ਬਾਜ਼ਾਰ ਦੇ ਪਹਿਲੇ ਪੜਾਅ ਨੂੰ ਰਾਣਾ ਸੋਢੀ ਤੇ ਪ੍ਰਨੀਤ ਕੌਰ ਨੇ ਸ਼ਹਿਰ ਵਾਸੀਆਂ ਦੇ ਸਪੁਰਦ ਕੀਤਾ

ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਸਵਾ ਦੋ ਏਕੜ ਰਕਬੇ 'ਚ 5 ਕਰੋੜ ਦੀ ਲਾਗਤ ਨਾਲ ਸਨੌਰੀ ਅੱਡਾ ਨੇੜੇ ਬਣਾਈ ਜਾ ਰਹੀ ਆਧੁਨਿਕ ਸਹੁਲਤ ਵਾਲੀ ਰੇਹੜੀ ਬਜਾਰ ਨੂੰ ਰੇਹੜੀ ਵਾਲਿਆਂ ਤੇ ਸ਼ਹਿਰ ਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ ਤੇ ਸ਼ਹਿਰ ਵਾਸੀ ਇੱਕ ਸਥਾਨ ਤੋਂ ਹੀ ਘਰੇਲੂ ਜਰੂਰਤਾਂ ਦੀਆ ਵਸਤਾਂ ਦੀ ਖਰੀਦਦਾਰੀ ਕਰ ਸਕਣਗੇ | ਇਸ ਬਜਾਰ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਂਸਦ ਪ੍ਰਨੀਤ ਕੌਰ ਨੇ ਸਾਂਝੇ ਤੌਰ 'ਤੇ ਪਟਿਆਲਵੀਆਂ ਦੇ ਸਪੁਰਦ ਕੀਤਾ | ਇਸ ਥਾਂ 'ਤੇ 400 ਦੇ ਕਰੀਬ ਰੇਹੜੀਆਂ ਨੂੰ ਜਗਾ ਮਿਲੇਗੀ | ਇਸ ਮੌਕੇ ਰਾਣਾ ਸੋਢੀ ਤੇ ਪ੍ਰਨੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੇਹੜੀ ਬਜਾਰ ਦੇ ਬਣਨ ਨਾਲ ਰੋਜ਼ਾਨਾ ਲੋਕਾਂ ਨੂੰ ਭੀੜ ਭੜੱਕੇ ਵਾਲੇ ਖੇਤਰਾਂ 'ਚ ਜਾ ਕੇ ਖ਼ਰੀਦਦਾਰੀ ਕਰਨ ਮੌਕੇ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ ਤੇ ਇਹ ਰੇਹੜੀ ਬਜਾਰ, ਰੇਹੜੀ ਵਾਲਿਆਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਲਈ ਵੀ ਵਰਦਾਨ ਸਾਬਿਤ ਹੋਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਅੰਦਰ ਸਟਰੀਟ ਵੈਂਡਿੰਗ ਇਕ ਕਿੱਤੇ ਦੇ ਤੌਰ 'ਤੇ ਕਾਫ਼ੀ ਪੁਰਾਣੇ ਸਮੇਂ ਤੋਂ ਚੱਲਦੀ ਆ ਰਹੀ ਹੈ | ਸਮਾਂ ਬੀਤਣ ਉਪਰੰਤ ਇਸ ਕੰਮ ਨੂੰ ਕਰਨ ਵਾਲਿਆਂ ਦੀ ਗਿਣਤੀ ਕਈ ਗੁਣਾ ਵੱਧ ਗਈ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹੋਰਨਾਂ ਖੇਤਰਾਂ 'ਚ ਪਹਿਚਾਣ ਕੀਤੀਆਂ ਗਈਆਂ 4025 ਰੇਹੜੀਆਂ ਲਈ ਨਿਰਧਾਰਿਤ ਥਾਂ ਮੁਹੱਈਆ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਉਹ ਕੰਪਨੀ ਨੂੰ ਨਾਲ ਲੈ ਕੇ ਥਾਵਾਂ ਦੀ ਚੋਣ ਕਰਨਗੇ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਇਸ ਰੇਹੜੀ ਮਾਰਕੀਟ 'ਚ ਤਕਰੀਬਨ 390 ਰੇਹੜੀ/ਫੜੀ ਵਾਲਿਆਂ ਨੂੰ ਤਬਦੀਲ ਕੀਤਾ ਜਾ ਰਿਹਾ ਹੈ |
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਅਮਿ੍ਤਪ੍ਰਤਾਪ ਸਿੰਘ ਹਨੀ ਸੇਖੋਂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ, ਕਾਂਗਰਸ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਜ਼ਿਲ੍ਹਾ ਕਾਂਗਰਸ ਇਸਤਰੀ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿਲੋਂ, ਸੀਨੀਅਰ ਉਪ ਮੇਅਰ, ਉਪ ਮੇਅਰ ਵਿੰਨਤੀ ਸੰਗਰ, ਮਨੁੱਖੀ ਅਧਿਕਾਰ ਸੈੱਲ ਦੇ ਉਪ ਚੇਅਰਮੈਨ ਰਾਮ ਕੁਮਾਰ ਸਿੰਗਲਾ, ਨਰੇਸ਼ ਦੁੱਗਲ, ਪਿ੍ਤਪਾਲ ਸਿੰਘ ਆਹਲੂਵਾਲੀਆ, ਸੰਨੂੋ ਸੰਗਰ ਆਦਿ ਹਾਜ਼ਰ ਸਨ |

ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਦੇ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ ਦੇ ਸਾਹਮਣਿਓਾ ਮੇਜਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਕੋਟ ਕਲਾਂ ਦਾ ਮੋਟਰਸਾਈਕਲ ਨੰਬਰ ਬੀਬੀ11ਏਐੱਫ-5653 ਦਿਨ-ਦਿਹਾੜੇ ਚੋਰਾਂ ਨੇ ਚੋਰੀ ਕਰ ਲਿਆ | ...

ਪੂਰੀ ਖ਼ਬਰ »

3 ਕਾਰਾਂ ਸਮੇਤ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਵੱਡੀ ਪ੍ਰਾਪਤੀ ਕਰਦਿਆਂ ਤਿੰਨ ਕਾਰਾਂ 'ਚੋਂ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਤੇ ਇਸ ਸਬੰਧ 'ਚ ਲੋੜੀਂਦੇ 3 ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ | ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ 1 ਲੱਖ ਰੁਪਏ ਤੇ ਹੋਰ ਦਸਤਾਵੇਜ਼ ਖੋਹੇ

ਦੇਵੀਗੜ੍ਹ, 14 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਕੋਲ ਸਨੇਚਿੰਗ ਸਬੰਧੀ ਰਜਤ ਕੁਮਾਰ ਪੁੱਤਰ ਰਾਮ ਲਾਲ ਵਾਸੀ ਪਿੰਡ ਤੇਲੀ ਰਾਗੜ ਨੇੜੇ ਰਵਿਦਾਸ ਮੰਦਿਰ ਸਹਾਰਨਪੁਰ ਯੂ ਪੀ ਨੇ 4 ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ | ਉਸ ...

ਪੂਰੀ ਖ਼ਬਰ »

ਕੰਪਨੀ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ, ਜੀ. ਪੀ. ਸਿੰਘ)-ਸ਼ੰਭੂ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ਕਾਸ਼ੀਨਾਥ ਪੁੱਤਰ ਸੁਭਰਤ ਸਰਕਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਹਾਈਟੈਕ ...

ਪੂਰੀ ਖ਼ਬਰ »

ਮੋਦੀ ਕਾਲਜ ਦਾ ਸਾਲਾਨਾ ਮੈਗਜ਼ੀਨ 'ਦਿ ਲੂਮਿਨਰੀ' ਜਾਰੀ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ 'ਟ੍ਰਾਂਸਫਾਰਮਿੰਗ ਐਜੂਕੇਸ਼ਨ' ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਮੈਗਜ਼ੀਨ 'ਦਿ ਲੂਮਿਨਰੀ' ਵੀ ਜਾਰੀ ਕੀਤਾ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਸ੍ਰੀ ਰਾਮ ਦੁਸਹਿਰਾ ਕਮੇਟੀ ਦੀ ਮੀਟਿੰਗ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਰਾਮ ਦੁਸਹਿਰਾ ਕਮੇਟੀ ਦੀ ਅਹਿਮ ਮੀਟਿੰਗ ਹਰੀਹਰ ਮੰਦਰ ਭਾਦਸੋਂ ਵਿਖੇ ਪ੍ਰਧਾਨ ਸੁਦਰਸ਼ਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਹੋਣ ਵਾਲੇ ਰਾਮ ਤੇ ਕਿ੍ਸ਼ਨ ਲੀਲਾ ਸਮਾਗਮ ਦੇ ...

ਪੂਰੀ ਖ਼ਬਰ »

ਜ਼ੀਨੈਕਸ਼ਟ ਅਕੈਡਮੀ 'ਚ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਸ਼ੁਤਰਾਣਾ, 14 ਅਗਸਤ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਜ਼ੀਨੈਕਸ਼ਟ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ | ਅਕੈਡਮੀ ਦੇ ਡਾਇਰੈਕਟਰ ਟਿੰਕੂ ਸਿੰਗਲਾ ਤੇ ਮਨਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ ਦੀਆਂ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਬਰਕਤਪੁਰ ਤੇ ਜਸਪਾਲ ਸਿੰਘ ਰੁੜਕੀ ਮੀਤ ਪ੍ਰਧਾਨ ਚੁਣੇ
ਜਗਤਾਰ ਸਿੰਘ ਜੱਗਾ ਦੇਵੀਗੜ੍ਹ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਦੇਵੀਗੜ੍ਹ, 14 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਅਕਾਲੀ ਭਾਜਪਾ ਸਰਕਾਰ ਨੇ ਚੋਣਾਂ ਸਮੇਂ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦਾ ਵਾਅਦਾ ਕਰਕੇ ਵੋਟਾਂ ਲਈਆਂ ਸਨ ਪਰ ਕਾਂਗਰਸ ਸਰਕਾਰ ਨੇ ਸਹਿਕਾਰੀ ਬੈਂਕਾਂ ਤੇ ਸਹਿਕਾਰੀ ਸਭਾਵਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ...

ਪੂਰੀ ਖ਼ਬਰ »

ਜਗਤਾਰ ਸਿੰਘ ਜੱਗਾ ਦੇਵੀਗੜ੍ਹ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਦੇਵੀਗੜ੍ਹ, 14 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਅਕਾਲੀ ਭਾਜਪਾ ਸਰਕਾਰ ਨੇ ਚੋਣਾਂ ਸਮੇਂ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦਾ ਵਾਅਦਾ ਕਰਕੇ ਵੋਟਾਂ ਲਈਆਂ ਸਨ ਪਰ ਕਾਂਗਰਸ ਸਰਕਾਰ ਨੇ ਸਹਿਕਾਰੀ ਬੈਂਕਾਂ ਤੇ ਸਹਿਕਾਰੀ ਸਭਾਵਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਸਥਾਨਕ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਨਾਭਾ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬ੍ਰਹਮਕੁਮਾਰੀ ਆਸ਼ਰਮ ਵਿਚੋਂ ਆਸ਼ਰਮ ਦੇ ਮੁਖੀ ਗੁਲਸ਼ਨ ਦੀਦੀ ਤੇ ਉਨ੍ਹਾਂ ਦੇ ਸਹਿਯੋਗੀ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਪੁੱਜੇ | ਇਸ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਦਫ਼ਤਰ ਵਿਖੇ ਬੂਟੇ ਲਗਾਏ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਬਿਜਲੀ ਨਿਗਮ ਦੇ ਮੰਡਲ ਦੇ ਅਹਾਤੇ 'ਚ ਵਧੀਕ ਨਿਗਰਾਨ ਇੰਜੀਨੀਅਰ ਅਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ 72ਵੇਂ ਆਜ਼ਾਦੀ ਦਿਵਸ ਦੀ ਖ਼ੁਸ਼ੀ 'ਚ ...

ਪੂਰੀ ਖ਼ਬਰ »

ਕਸ਼ਮੀਰੀ ਲੜਕੀਆਂ ਬਾਰੇ ਖੱਟਰ ਦਾ ਬਿਆਨ ਸ਼ਰਮਨਾਕ-ਮਦਨਜੀਤ ਸ਼ਰਮਾ

ਡਕਾਲਾ, 14 ਅਗਸਤ (ਮਾਨ)-ਕਾਂਗਰਸ ਦੇ ਬੁੱਧੀਜੀਵੀ ਸੈੱਲ ਦੇ ਸੂਬਾ ਉਪ ਚੇਅਰਮੈਨ ਮਦਨਜੀਤ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਸ਼ਮੀਰੀ ਲੜਕੀਆਂ ਬਾਰੇ ਦਿੱਤੇ ਬਿਆਨ ਨੂੰ ਬੇਹੱਦ ਸ਼ਰਮਨਾਕ ਤੇ ਮੰਦਭਾਗਾ ਕਰਾਰ ਦਿੱਤਾ ਹੈ | ਡਕਾਲਾ ਵਿਖੇ ਇੱਕ ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਦੇਵੀਗੜ੍ਹ, 14 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਜੱਜ ਮਾਡਰਨ ਸੀਨੀਅਰ ਸਕੈਂਡਰੀ ਸਕੂਲ ਬਹਾਦਰਪੁਰ ਫਕੀਰਾਂ ਛੰਨਾਂ ਵਿਖੇ ਸਕੂਲ ਡਾਇਰੈਕਟਰ ਸੰਤੋਖ ਸਿੰਘ ਤੇ ਪਿ੍ੰਸੀਪਲ ਨਵਤੇਜ ਸਿੰਘ ਜੱਜ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਆਜ਼ਾਦੀ ਦਿਵਸ ਦੇ ਸਬੰਧ 'ਚ ਸਮਾਗਮ

ਦੇਵੀਗੜ੍ਹ, 14 ਅਗਸਤ (ਰਾਜਿੰਦਰ ਸਿੰਘ ਮੌਜੀ, ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਵਿਖੇ ਸਕੂਲ ਨਿਰਦੇਸ਼ਕ ਭੁਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਪ੍ਰਧਾਨ ਰਵਿੰਦਰ ਕੌਰ ਦੀ ਦੇਖ ਰੇਖ ਹੇਠ ਸੁਤੰਤਰਤਾ ਦਿਵਸ ...

ਪੂਰੀ ਖ਼ਬਰ »

ਕਲੌਲੀ ਸਕੂਲ 'ਚ ਗਣਿਤ ਉਲੰਪਿਅਡ ਦੇ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਵੰਡੇ ਇਨਾਮ

ਬਨੂੜ, 14 ਅਗਸਤ (ਭੁਪਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਕਲੌਲੀ ਵਿਖੇ ਗਣਿਤ ਉਲੰਪਿਅਡ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 6ਵੀਂ ਤੋਂ 8ਵੀਂ ਤੱਕ ਦੇ 75 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚੋਂ 5 ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ | ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਇਕੱਤਰਤਾ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਰਵੀਂ ਇਕੱਤਰਤਾ ਇਥੋਂ ਦੇ ਕਾਲਜ ਗਰਾਊਾਡ ਵਿਖੇ ਫਰੀਡਮ ਫਾਈਟਰ ਉਤਰਾਅਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਕਲਿਹਾਣਾ ਦੀ ਅਗਵਾਈ 'ਚ ਹੋਈ | ਜਿਸ ਵਿਚ ਜ਼ਿਲੇ੍ਹ ਦੇ ਵੱਖ-ਵੱਖ ...

ਪੂਰੀ ਖ਼ਬਰ »

ਅਮਲ ਸੁਸਾਇਟੀ ਵਲੋਂ ਭਾਸ਼ਨ ਮੁਕਾਬਲੇ ਕਰਵਾਏ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਸਥਾਨਕ ਮੈਹਸ ਗੇਟ ਵਿਖੇ ਸਥਿਤ ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਮਲ ਸੋਸਾਇਟੀ ਵਲੋਂ ਸੋਸਾਇਟੀ ਦੇ 25 ਸਾਲ ਪੂਰੇ ਹੋਣ 'ਤੇ ਸੁਸਾਇਟੀ ਵਲੋਂ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ 8 ...

ਪੂਰੀ ਖ਼ਬਰ »

15 ਅਗਸਤ ਨੂੰ ਸਿੱਖ ਕੌਮ ਰੋਸ ਵਜੋਂ ਮਨਾਏਗੀ- ਜਥੇ. ਕਰਤਾਰਪੁਰ

ਡਕਾਲਾ, 14 ਅਗਸਤ (ਮਾਨ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਐਗਜੈਕਟਿਵ ਮੈਂਬਰ ਤੇ ਪੰਜਾਬ ਸਿੱਖ ਕੌਾਸਲ ਦੇ ਪ੍ਰਧਾਨ ਜਥੇਦਾਰ ਮੋਹਣ ਸਿੰਘ ਕਰਤਾਰਪੁਰ ਦੀ ਅਗਵਾਈ ਹੇਠ ਬਲਬੇੜ੍ਹਾ ਵਿਖੇ ਮੀਟਿੰਗ ਹੋਈ ਜਿਸ 'ਚ ਕਰਤਾਰਪੁਰ ਨੇ ਦੱਸਿਆ ਕਿ ਭਾਰਤ ਦੇਸ਼ ਨੂੰ ਆਜ਼ਾਦ ...

ਪੂਰੀ ਖ਼ਬਰ »

ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਔਲਖ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਕਿਸੇ ਨੂੰ ਵੀ ਕਾਨੰੂਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਐੱਸ.ਪੀ. ਰਾਜੁਪਰਾ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਬਾਜ਼ਾਰ 'ਚ ਲੱਗੀਆਂ ਰੌਣਕਾਂ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਅੱਜ ਇੱਥੇ ਰੱਖੜੀ ਦੇ ਤਿਉਹਾਰ ਦੇ ਮੌਕੇ ਬਾਜ਼ਾਰ 'ਚ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਸਮ | ਹਲਵਾਈਆਂ ਤੇ ਫਲਾਂ ਦੀਆਂ ਦੁਕਾਨਾਂ 'ਤੇ ਪੈਰ ਧਰਨ ਨੂੰ ਥਾਂ ਨਹੀਂ ਸੀ | ਜਾਣਕਾਰੀ ਮੁਤਾਬਿਕ ਭੈਣ ਭਰਾ ਦੇ ਪਿਆਰ ਭਰੇ ਰਿਸ਼ਤੇ ਦਾ ਪ੍ਰਤੀਕ ...

ਪੂਰੀ ਖ਼ਬਰ »

ਭਾਸ਼ਾ ਭਵਨ ਵਿਖੇ ਸੰਸਕਿ੍ਤ ਦਿਵਸ ਮਨਾਇਆ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਵਲੋਂ ਕਰਮਜੀਤ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ 'ਚ ਭਾਸ਼ਾ ਭਵਨ, ਮੁੱਖ ਦਫ਼ਤਰ ਵਿਖੇ ਸੰਸਕਿ੍ਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪ੍ਰੋ. ਦੇਵ ਦੱਤ ਭੱਟੀ, ਸ਼੍ਰੋਮਣੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 15 ਅਗਸਤ ਦਾ ਸੰਘਰਸ਼ ਮੁਲਤਵੀ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ, ...

ਪੂਰੀ ਖ਼ਬਰ »

ਸਰਕਾਰ ਨੇ ਫਾਰਮਾਸਿਸਟਾਂ ਦੀ ਮੰਗ ਮਨਜ਼ੂਰ ਕੀਤੀ

ਸ਼ੁਤਰਾਣਾ, 14 ਅਗਸਤ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਬਤੌਰ ਫਾਰਮਾਸਿਸਟ ਕੰਮ ਕਰ ਰਹੇ ਅਧਿਕਾਰੀਆਂ, ਕਰਮਚਾਰੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕੀ ਹੋਈ ਮੰਗ ਨੂੰ ਸਰਕਾਰ ਵਲੋਂ ਮਨਜ਼ੂਰ ਕੀਤੇ ਜਾਣ 'ਤੇ ਪੰਜਾਬ ਫਾਰਮਾਸਿਸਟ ਐਸੋਸੀਏਸ਼ਨ 'ਚ ਖ਼ੁਸ਼ੀ ਪਾਈ ਗਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਨੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਵਿਰਾਸਤ ਸੰਭਾਲ ਕਲੱਬ ਵਲੋਂ ''ਜਿਸ ਘਰ ਧੀਆਂ, ਉਸ ਘਰ ਤੀਆਂ'' ਦੇ ਸਲੋਗਨ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਜੋ ਪਿਆਰ, ਨਿੱਘ ਤੇ ...

ਪੂਰੀ ਖ਼ਬਰ »

ਮਾਂ ਨੈਣਾ ਦੇਵੀ ਕਮੇਟੀ ਨੇ ਜਾਗਰਨ ਕਰਵਾਇਆ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਮਾਂ ਨੈਣਾਂ ਦੇਵੀ ਕਮੇਟੀ ਵਲੋਂ ਪਿੰਡ ਗੋਬਿੰਦਪੁਰਾ ਵਿਖੇ 7ਵਾਂ ਵਿਸ਼ਾਲ ਜਾਗਰਨ ਕਰਵਾਇਆ ਗਿਆ | ਜਾਗਰਨ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਅੱਛਰ ਕੁਮਾਰ ਸਰਪੰਚ ਗੋਬਿੰਦਪੁਰਾ ਦਾ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਇਕਾਈ ਦੀ ਬੈਠਕ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਇਕਾਈ ਦੀ ਬੈਠਕ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਸ਼ਾਮਲ ਹੋਏ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਖੜਾ ਡੈਮ ਦੀ ਝੀਲ 'ਚ ਹੁਣ ਪਾਣੀ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ ਘਟੀ

ਪਟਿਆਲਾ, 14 ਅਗਸਤ(ਜਸਪਾਲ ਸਿੰਘ ਢਿੱਲੋਂ)- ਭਾਖੜਾ ਡੈਮ ਦੀ ਝੀਲ ਅੰਦਰ ਪਾਣੀ ਦੀ ਆਮਦ ਹੁਣ ਪਿਛਲੇ ਸਾਲ ਦੇ ਮੁਕਾਬਲੇ ਘੱਟ ਗਈ ਹੈ | ਭਾਖੜਾ ਡੈਮ ਦੇ ਆਂਕੜੇ ਦੱਸਦੇ ਹਨ ਕਿ ਇੱਥੇ ਪਾਣੀ ਦੀ ਆਮਦ ਹੁਣ 54864 ਕਿਊਸਕ ਦਰ ਨਾਲ ਆ ਰਿਹਾ ਹੈ, ਜਦੋਂ ਕਿ ਪਿਛਲੇ ਸਾਲ ਇਸ ਝੀਲ ਅੰਦਰ ਪਾਣੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਦੀਆਂ ਚੋਣਾਂ ਕਰਾਉਣ ਸਬੰਧੀ ਬੈਠਕ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਅਧਿਆਪਕ ਦਲ ਪੰਜਾਬ ਦੀ ਜ਼ਰੂਰੀ ਬੈਠਕ ਮੁਲਾਜ਼ਮ ਫ਼ਰੰਟ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਸਰਪ੍ਰਸਤੀ ਹੇਠ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ 'ਚ ਜਵਾਹਰ ਨਗਰ ਲੁਧਿਆਣਾ ਵਿਖੇ ਹੋਈ | ...

ਪੂਰੀ ਖ਼ਬਰ »

ਤਗਮੇ ਜੇਤੂ ਤਾਇਕਵਾਂਡੋ ਖਿਡਾਰੀਆਂ ਦਾ ਸਨਮਾਨ

ਪਟਿਆਲਾ, 14 ਅਗਸਤ (ਚਹਿਲ)-ਹਾਲ ਹੀ ਵਿਚ ਹੋਈ ਪਹਿਲੀ ਡੀ.ਸੀ. ਮਲਿਕ ਤਾਇਕਵਾਂਡੋ ਚੈਂਪੀਅਨਸ਼ਿਪ 'ਚੋਂ ਤਗਮੇ ਜਿੱਤਣ ਵਾਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਖਿਡਾਰੀਆਂ ਨੂੰ ਅੱਜ ਸਕੂਲ ਪੁੱਜਣ 'ਤੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ...

ਪੂਰੀ ਖ਼ਬਰ »

ਲੋਕਾਂ ਦੇ ਇਕੱਠ ਨੇ ਪੁਲਿਸ ਨੂੰ ਫੜਾਏ ਲੋਨ ਕਰਨ ਦੇ ਨਾਂਅ 'ਤੇ ਠੱਗਣ ਵਾਲੇ ਦੋ ਵਿਅਕਤੀ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਦੇ ਸਾਹਮਣੇ ਬੀਤੀ ਰਾਤ ਲੋਕਾਂ ਦੇ ਇਕੱਠ ਨੇ ਦੋ ਵਿਅਕਤੀਆਂ ਨੂੰ ਲੋਨ ਦੇ ਨਾਂਅ 'ਤੇ ਠੱਗੀ ਮਾਰਨ ਦਾ ਕਥਿਤ ਦੋਸ਼ ਲਗਾਉਂਦਿਆਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਦੋ ਨੌਜਵਾਨ ਹਥਿਆਰਾਂ ਸਣੇ ਕਾਬੂ-ਰਿਵਾਲਵਰ, 6 ਜਿੰਦਾ ਕਾਰਤੂਸ ਅਤੇ ਦੋ ਤਲਵਾਰਾਂ ਬਰਾਮਦ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਟਰੱਕ ਯੂਨੀਅਨ ਦੀ ਰੰਜਸ਼ 'ਚ ਕੀਤੀ ਲੁੱਟ-ਖੋਹ ਤੇ ਮਾਰਕੁੱਟ ਦੇ ਮਾਮਲੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇਕ 315 ਬੋਰ ਦੇ ਰਿਵਾਲਵਰ, 6 ਜਿੰਦਾ ਕਾਰਤੂਸ ਤੇ ਦੋ ਤਲਵਾਰਾਂ ਸਮੇਤ ਕਾਬੂ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਏਗਾ ਸੈਂਟਰ ਆਫ਼ ਐਕਸੀਲੈਂਸ ਪਲੰਬਿੰਗ - ਰਾਣਾ ਸੋਢੀ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕਿਆਂ 'ਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਕੰਪਨੀ ਜੈਕਅਰ ਫਾਉਡੇਸ਼ਨ ਵਲੋਂ ਸਥਾਪਤ ਕੀਤੇ ਗਏ ਸੈਂਟਰ ਆਫ਼ ਐਕਸੀਲੈਂਸ ਪਲੰਬਿੰਗ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੱੁਖ ਮੰਤਰੀ ਦੇ ਸ਼ਹਿਰ ਨੂੰ ਮੁਲਾਜ਼ਮ ਜਥੇਬੰਦੀਆਂ ਨੇ ਘੇਰਿਆ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਤੇ ਪੈਨਸ਼ਨਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਦੀ ਅਗਵਾਈ ਮੁਲਾਜ਼ਮਾਂ-ਮਜਦੂਰਾਂ ਦੇ ਪਰਖੇ ਹੋਏ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਵੀ ਕਲਾਂ ਪੁਲਿਸ ਚੌਕੀ ਦਾ ਘਿਰਾਓ

ਘੱਗਾ, 14 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਮਵੀ ਕਲਾਂ ਤੇ ਜੋੜਾ ਮਾਜਰਾ ਪਰਿਵਾਰ ਦੇ ਵਿਅਕਤੀਆਂ ਦੀ ਕੀਤੀ ਕਥਿਤ ਕੁੱਟਮਾਰ ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਮਵੀਂ ਪੁਲਿਸ ਚੌਾਕੀ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ ਸ਼ਰਾਬ ਦੇ ਠੇਕਿਆਂ 'ਤੇ ਹੋਲੋਗ੍ਰਾਮ ਅਤੇ ਲੇਬਲਾਂ ਦੀ ਕੀਤੀ ਜਾਂਚ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਆਬਕਾਰੀ ਵਿਭਾਗ ਦੇ ਏ.ਈ.ਟੀ.ਓ. ਬਲਵਿੰਦਰ ਸਿੰਘ ਅਤੇ ਈ.ਟੀ.ਓ. ਉਪਕਾਰ ਸਿੰਘ ਦੇ ਦੇਸ਼ਾਂ ਨਿਰਦੇਸ਼ਾਂ ਹੇਠ ਵੱਖ ਵੱਖ ਸ਼ਹਿਰਾਂ ਵਿਚ ਸ਼ਰਾਬ ਦੇ ਠੇਕਿਆਂ 'ਤੇ ਨਕਲੀ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕਸਦਿਆਂ ਹੋਲੋਗ੍ਰਾਮ ਅਤੇ ਲੇਬਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚ ਹਵਾਲਾਤੀ ਤੋਂ ਮੋਬਾਈਲ ਬਰਾਮਦ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਇਕ ਹਵਾਲਾਤੀ ਤੋਂ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ਦੀ ਪਹਿਚਾਣ ਹਵਾਲਾਤੀ ਰਜਿੰਦਰ ਸਿੰਘ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਪਟਿਆਲਾ 'ਚ ਆਜ਼ਾਦੀ ਦਿਵਸ ਸਮਾਗਮ ਭਿਲੰਦਰਾ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ ਜਿੱਥੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰਾਸ਼ਟਰੀ ਝੰਡਾ ਲਹਿਰਾਉਣਗੇ | ਉਹ ਜਿੱਥੇ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲੈਣਗੇ | ਇਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਵਲੋਂ ਪਲੇਸਮੈਂਟ ਸਬੰਧੀ ਤਿਆਰੀਆਂ ਸ਼ੁਰੂ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਵਲੋਂ ਨੇੜੇ ਭਵਿੱਖ 'ਚ ਕਰਵਾਈਆਂ ਜਾਣ ਵਾਲੀਆਂ ਪਲੇਸਮੈਂਟ ਸਬੰਧੀ ਗਤੀਵਿਧੀਆਂ ਦੇ ਸਬੰਧ 'ਚ ਵਿਚਾਰ ਚਰਚਾ ਕਰਨ ਲਈ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸਮੈਕ ਤੇ ਸ਼ਰਾਬ ਸਮੇਤ 3 ਕਾਬੂ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ 10 ਗਰਾਮ ਸਮੈਕ ਤੇ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਸਕਿੱਲ ਡਿਵੈਲਪਮੈਂਟ ਅਧੀਨ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਥੋੜ੍ਹੀ ਦੂਰ ਪਿੰਡ ਬਿਸ਼ਨਗੜ੍ਹ ਵਿਖੇ ਭਾਰਤ ਸਰਕਾਰ ਦੇ ਸਕਿੱਲ ਡਿਵੈਲਪਮੈਂਟ ਮੰਤਰਾਲੇ ਅਧੀਨ ਜਾਗਦੇ ਰਹੋ ਕਲੱਬ ਦੇ ਮੈਂਬਰਾਂ ਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਪਟਿਆਲਾ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਆਵਾਜਾਈ ਪੁਲਿਸ ਵਲੋਂ ਆਜ਼ਾਦੀ ਦਿਵਸ ਮੌਕੇ ਆਵਾਜਾਈ ਦਾ ਰੂਟ ਪਲਾਨ ਜਾਰੀ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਆਵਾਜਾਈ ਪੁਲਿਸ ਪਟਿਆਲਾ ਵਲੋਂ ਆਜ਼ਾਦੀ ਦਿਵਸ ਮੌਕੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮਨਦੀਪ ...

ਪੂਰੀ ਖ਼ਬਰ »

ਪੀ.ਯੂ. ਵਿਖੇ ਕੌਮੀ ਸਿੱਖਿਆ ਨੀਤੀ 2019 ਦੇ ਪ੍ਰਸਤਾਵਿਤ ਦਸਤਾਵੇਜ਼ 'ਤੇ ਸੈਮੀਨਾਰ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐੱਸ.ਯੂ.) ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਇਕਾਈ ਵਲੋਂ ਕੇਂਦਰ ਸਰਕਾਰ ਦੁਆਰਾ ਕੌਮੀ ਸਿੱਖਿਆ ਨੀਤੀ 2019 ਦੇ ਪ੍ਰਸਤਾਵਿਤ ਦਸਤਾਵੇਜ਼ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਬਿਜਲੀ ਨਿਗਮ ਦਾ ਜੇ.ਈ 17 ਹਜ਼ਾਰ ਦੀ ਰਿਸ਼ਵਤ ਸਮੇਤ ਕਾਬੂ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਵਿਜੀਲੈਂਸ ਬਿਊਰੋ ਪੰਜਾਬ ਨੇ ਬਿਜਲੀ ਨਿਗਮ ਸਬ-ਡਵੀਜ਼ਨ ਈਸਟ ਟੈਂਕ ਨੇੜੇ ਮਹਿੰਦਰਾ ਕਾਲਜ ਪਟਿਆਲਾ ਵਿਖੇ ਤਾਇਨਾਤ ਜੇ.ਈ. ਰਾਮ ਸਿੰਘ ਨੰੂ 17 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਪਟਿਆਲਾ ਦੀ ਹੱਦ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪਹਿਲੇ ਕੇਸ 'ਚ ਸਥਾਨਕ ਕੈਪੀਟਲ ਸਿਨੇਮਾ ਨੇੜੇ ਜਾ ਰਹੇ ਇਕ ਸਕੂਟਰੀ ਸਵਾਰ ਨੂੰ ਇਕ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨਰੇਗਾ ਮਜ਼ਦੂਰ ਦੀ ਮੌਤ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਨੇੜਲੇ ਪਿੰਡ ਸੂਲਰ 'ਚ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ | ਦੱਸਣਯੋਗ ਹੈ ਕਿ ਜਤਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅੱਜ ਬਾਅਦ ਦੁਪਹਿਰ ਸਮੇਂ ਸੂਲਰ ਦੇ ਸ਼ਮਸ਼ਾਨਘਾਟ ਵਿਖੇ ਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਰਾਣਾ ਸੋਢੀ ਤੇ ਪ੍ਰਨੀਤ ਕੌਰ ਨੇ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਕੇ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਕੂਲਾਂ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਚੇਅਰਮੈਨ ਡੀਨ, ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਗੈੱਸਟ ਹਾਊਸ ...

ਪੂਰੀ ਖ਼ਬਰ »

ਭਾਰਤ-ਪਾਕਿ ਵੰਡ ਦੇ ਦੁਖਾਂਤ ਨਾਲ ਸਬੰਧਿਤ ਗੀਤਾਂ ਦੀ ਡੀ.ਵੀ.ਡੀ. ਲੋਕ ਅਰਪਣ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ 'ਚ ਅੱਜ ਭਾਰਤ-ਪਾਕਿ ਵੰਡ ਦੇ ਦੁਖਾਂਤ ਨਾਲ ਸੰਬੰਧਿਤ ਗੀਤਾ ਦੀ ਡੀ.ਵੀ.ਡੀ. ਰਿਲੀਜ਼ ਕੀਤੀ ਗਈ | ਜਿਸ ਵਿਚ ਵੰਡ ਦੇ ਦੁਖਾਂਤਕ ਪਹਿਲੂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਚੀਕਾ ਵਿਖੇ ਸਮਾਗਮ

ਗੂਹਲਾ ਚੀਕਾ, 14 ਅਗਸਤ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਵਿਖੇ ਮਹਿਲਾ ਪ੍ਰਕੋਸ਼ਠ ਦੀ ਦੇਖ-ਰੇਖ ਹੇਠ ਰੱਖੜੀ ਬਣਾਉ (ਮੇਕਿੰਗ) ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਆਪਣੇ ਆਪਣੇ ਢੰਗ ਨਾਲ ਰੱਖੜੀਆਂ ਬਣਾ ਕੇ ਆਪਣੀ ਕਲਾ ਦਾ ਵਿਖਾਵਾ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX