ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  13 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  23 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  42 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  53 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 2 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਫਰੀਦਕੋਟ / ਮੁਕਤਸਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਵਿੱਤ ਕਾਰਪੋਰਸ਼ੇਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ, ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕੀਤਆਂ ਲਈ ਸਵੈ ਰੁਜ਼ਗਾਰ ਚਲਾਉਣ ਲਈ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ ਵਲੋਂ ਅਨੁਸੂਚਿਤ ਜਾਤੀਆਂ, ਅੰਗਹੀਣ ਅਤੇ ਨੈਸ਼ਨਲ ਕਰਮਚਾਰੀ ਸਫ਼ਾਈ ਸਕੀਮ ਅਧੀਨ ਕੁੱਲ 30 ਲਾਭਪਾਤਰੀਆਂ ਨੂੰ 16 ਲੱਖ 55 ਹਜ਼ਾਰ ਰੁਪਏ ਦੇ ਕਰਜ਼ਾ ਰਾਸ਼ੀ ਪਾਸ ਕਰਨ ਮੌਕੇ ਕੀਤਾ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਵਿੱਤ ਕਾਰਪੋਰਸ਼ੇਨ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੱਖੀ ਕਰਜ਼ਿਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ 12 ਬਿਨੈਕਾਰਾਂ ਵਲੋਂ ਕਰਜ਼ੇ ਸਬੰਧੀ ਅਪਲਾਈ ਕੀਤਾ ਗਿਆ ਸੀ | ਜਿਸ ਵਿਚੋਂ ਮੌਕੇ 'ਤੇ ਹਾਜ਼ਰ 11 ਕੇਸ ਪਾਸ ਕੀਤੇ ਗਏ ਜਦਕਿ ਇਕ ਹਾਜ਼ਰ ਨਾ ਹੋਣ ਕਰਕੇ ਰੱਦ ਕਰ ਦਿੱਤਾ ਗਿਆ | ਉਨ੍ਹਾਂ ਕਰਜ਼ੇ ਅਤੇ ਸਬਸਿਡੀ ਸਬੰਧੀ ਡੀਟੇਲ ਦਿੰਦਿਆਂ ਦੱਸਿਆ ਕਿ ਨੈਸ਼ਨਲ ਸਫ਼ਾਈ ਕਰਮਚਾਰੀ ਸਕੀਮ ਅਧੀਨ 5 ਕੇਸ 7 ਲੱਖ ਰੁਪਏ ਦੇ 1 ਕੇਸ 1 ਲੱਖ ਰੁਪਏ ਦਾ ਨੈਸ਼ਨਲ ਹੈਂਡੀਕੈਪ ਫੰਡ ਅਧੀਨ ਪਾਸ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 5 ਸਿੱਧਾ ਕਰਜ਼ਾ ਸਕੀਮ ਅਧੀਨ 6 ਲੱਖ 75 ਹਜ਼ਾਰ ਪਾਸ ਕੀਤੇ ਗਏ ਜਦਕਿ 1 ਲੱਖ 80 ਹਜ਼ਾਰ ਦੇ 18 ਕੇਸ ਬੈਂਕ ਟਾਈਅੱਪ ਸਕੀਮ ਤਹਿਤ ਪਾਸ ਕੀਤੇ ਗਏ ਜਿੰਨ੍ਹਾਂ ਵਿਚ ਅਨੁਸੂਚਿਤ ਜਾਤੀ ਦੇ ਇਕ ਲਾਭਪਾਤਰੀ ਨੂੰ ਦਸ ਹਜ਼ਾਰ ਰੁਪਏ ਦੀ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ | ਸਵੈਰੁਜ਼ਗਾਰ ਚਲਾਉਣ ਲਈ ਪਾਸ ਕੀਤੇ ਗਏ ਇਹ ਕਰਜ਼ੇ ਡੇਅਰੀ, ਫਿਜ਼ਿਓਥੈਰੇਪੀ, ਬਾਰਬਾਰ ਸ਼ਾਪ, ਕੱਪੜੇ ਦੀ ਦੁਕਾਨ ਆਦਿ ਲਈ ਦਿੱਤੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਕਰਜ਼ੇ ਦੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ 1 ਤੋਂ 2 ਲੱਖ ਤੱਕ ਦਿੱਤਾ ਜਾਣ ਵਾਲਾ ਕਰਜ਼ਾ 6 ਫ਼ੀਸਦੀ ਸਾਲਾਨਾ ਵਿਆਜ ਦਰ ਨਾਲ 5 ਸਾਲਾਂ ਲਈ 30 ਦੁਮਾਹੀ ਕਿਸ਼ਤਾਂ ਲਈ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਭੌਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕੌਮੀ ਸਫ਼ਾਈ ਕਰਮਚਾਰੀਆਾ ਤੇ ਉਨ੍ਹਾਂ 'ਤੇ ਨਿਰਭਰਾਂ ਲਈ ਸਵੈ-ਰੁਜ਼ਗਾਰ ਅਤੇ ਕਰਜ਼ਾ ਸਕੀਮਾਂ ਸਬੰਧੀ ਜਲਦ ਹੀ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਰਮਚਾਰੀਆਂ/ਸਫ਼ਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਕੈਂਪ 'ਚ ਸ਼ਾਮਿਲ ਹੋ ਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਉਣ | ਇਸ ਮੌਕੇ ਐਸ.ਸੀ. ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਦਲਜੀਤ ਕੌਰ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਸਾਰੇ ਅਨੁਸੂਚਿਤ ਜਾਤੀ ਅਤੇ ਅੰਗਹੀਣਾਂ ਲਈ ਵੀ ਆਪਣਾ ਕੰਮ ਚਲਾਉਣ ਲਈ ਬਹੁਤ ਹੀ ਘੱਟ ਵਿਆਜ ਦਰ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ | ਉਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਟਾ ਚੱਕੀ, ਦਵਾਈਆਂ ਦੀ ਦੁਕਾਨ, ਕਰਿਆਨਾ, ਕਿਤਾਬਾਂ ਦੀ ਦੁਕਾਨ, ਡਰਾਈਕਲੀਨ ਦੀ ਦੁਕਾਨ ਲਈ 3 ਲੱਖ ਤੱਕ ਅਤੇ ਸਪੇਅਰ ਪਾਰਟਸ, ਰੇਡੀਮੇਡ ਕੱਪੜੇ ਦੇ ਵਪਾਰ ਲਈ, ਕੋਇਲਾ ਜਾਂ ਆਰਾ ਮਿੱਲ ਚਲਾਉਣ ਲਈ 2 ਲੱਖ ਤੱਕ, ਕਬਾੜੀ, ਕਿਤਾਬਾਂ (ਵਕਾਲਤ ਦੀਆਂ ਕਿਤਾਬਾਂ) ਲਈ 1 ਲੱਖ ਤੱਕ ਅਤੇ ਪੋਲਟਰੀ ਫ਼ਾਰਮ, ਸੂਰ ਪਾਲਣ, ਭੇਡਾਂ ਬੱਕਰੀਆਂ ਪਾਲਣ ਲਈ 75,000 ਰੁਪਏ ਤੱਕ ਕਰਜ਼ਾ ਦਿੱਤਾ ਜਾਂਦਾ ਹੈ | ਮੀਟਿੰਗ 'ਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਗੁਰਮੀਤ ਕੜਿਆਲਵੀ, ਅੰਕੜਾ ਵਿਭਾਗ ਗਿਰੀਸ਼ ਕੁਮਾਰ, ਜ਼ਿਲ੍ਹਾ ਲੀਡ ਮੈਨੇਜਰ ਦੇ ਨੁਮਾਇੰਦੇ ਹਰਵਿੰਦਰ ਸਿੰਘ, ਜਗਜੀਤ ਸਿੰਘ ਅਤੇ ਬਖਸ਼ੀਸ਼ ਬਾਂਸਲ ਵੀ ਹਾਜ਼ਰ ਸਨ |

'ਅਖੌਤੀ ਆਜ਼ਾਦੀ ਦਾ ਜਸ਼ਨ' ਦੇ ਨਾਂਅ ਹੇਠ ਪੀ. ਐੱਸ. ਯੂ. ਵਲੋਂ ਇਨਕਲਾਬੀ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਥਾਨਕ ਬਰਜਿੰਦਰਾ ਕਾਲਜ ਵਿਖੇ 'ਅਖੌਤੀ ਆਜ਼ਾਦੀ ਦਾ ਜਸ਼ਨ' ਨਾਂਅ ਹੇਠ ਇਨਕਲਾਬੀ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਇਸ ਸਮੇਂ ਆਗੂਆਂ ਵਲੋਂ ਇਨਕਲਾਬੀ ਗੀਤ, ਕਵੀਸ਼ਰੀਆਂ, ਸ਼ਾਇਰੀ, ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਰਾਹਗੀਰ ਤੋਂ ਰਿਵਾਲਵਰ ਅਤੇ ਪੈਸੇ ਖੋਹੇ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਪਿੰਡ ਬੀਹਲੇਵਾਲਾ ਦੇ ਇਕ ਵਿਅਕਤੀ ਤੋਂ ਸਾਦਿਕ-ਫ਼ਰੀਦਕੋਟ ਰੋਡ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਰਸਤਾ ਰੋਕ ਕੇ ਅਸਲ੍ਹਾ ਅਤੇ ਪੈਸੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਹਰਚਰਨਜੀਤ ਸਿੰਘ ਵਾਸੀ ਬੀਹਲੇਵਾਲਾ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਸਬੰਧੀ ...

ਪੂਰੀ ਖ਼ਬਰ »

ਸ਼ਹਿਰ 'ਚ ਚੱਲ ਰਹੇ ਆਰ.ਓਜ਼ ਤੋਂ ਕੈਂਸਰ ਦੀ ਬਿਮਾਰੀ ਵਧਣ ਦਾ ਖਦਸ਼ਾ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮਾਲਵਾ ਖੇਤਰ ਦੇ ਲੋਕ ਜੋ ਕਿ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਦੂਸ਼ਿਤ ਪਾਣੀ ਦੀ ਵਰਤੋਂ ਕਾਰਨ ਕੈਂਸਰ ਦੀ ਬਿਮਾਰੀ ਨਾਲ ਪੀੜਤ ਹੋ ਰਹੇ ਹਨ, ਨੂੰ ਰੋਕਣ ਲਈ ਸਰਕਾਰ ਵਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਉਥੇ ...

ਪੂਰੀ ਖ਼ਬਰ »

ਰੋਟਰੀ ਕਲੱਬ ਦਾ ਤਾਜਪੋਸ਼ੀ ਸਮਾਗਮ ਅੱਜ

ਫ਼ਰੀਦਕੋਟ, 14 ਅਗਸਤ (ਬਾਗ਼ੀ)-ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਸਾਬਕਾ ਪ੍ਰਧਾਨ ਨਵੀਸ਼ ਛਾਬੜਾ ਨੇ ਦੱਸਿਆ ਕਿ ਰੋਟਰੀ ਕਲੱਬ 2019-20 ਦੇ ਨਵੇਂ ਬਣੇ ਪ੍ਰਧਾਨ ਪ੍ਰੀਵੇਸ਼ ਰਿਹਾਨ, ਮੀਤ ਪ੍ਰਧਾਨ ਅਰਵਿੰਦ ਛਾਬੜਾ, ਸਕੱਤਰ ਭਾਰਤ ਭੂਸ਼ਨ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ ਸਬੰਧੀ ਮੀਟਿੰਗ ਅੱਜ

ਫ਼ਰੀਦਕੋਟ, 14 ਅਗਸਤ (ਪ. ਪ.)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਕੁਸ਼ਤੀ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ, ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਅਤੇ ਜ਼ਿਲ੍ਹਾ ਕੁਸ਼ਤੀ ਸੰਸਥਾ ...

ਪੂਰੀ ਖ਼ਬਰ »

'ਨਰੋਆ ਪੰਜਾਬ ਮੰਚ' ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਖੇ 'ਨਰੋਆ ਪੰਜਾਬ ਮੰਚ' ਦੀ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਮੱਘਰ ਸਿੰਘ ਨੂੰ 'ਨਰੋਆ ਪੰਜਾਬ ਮੰਚ' ਫ਼ਰੀਦਕੋਟ ਜ਼ਿਲੇ੍ਹ ਦਾ ਕੋਆਰਡੀਨੇਟਰ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ ਹੋਏ ਚਿੱਕੜ ਤੋਂ ਲੋਕ ਦੁਖੀ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)- ਸ਼ਹਿਰ 'ਚ ਥਾਂ-ਥਾਂ ਹੁੰਦੇ ਚਿੱਕੜ ਤੋਂ ਆਮ ਲੋਕ ਬੇਹੱਦ ਦੁਖੀ ਹਨ ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ | ਵੇਖਿਆ ਗਿਆ ਹੈ ਕਿ ਸ਼ਹਿਰ ਦੇ ਕੁਝ ਮੁਹੱਲਿਆਂ 'ਚ ਗਲੀਆਂ-ਨਾਲੀਆਂ ਦੇ ਦੂਸ਼ਿਤ ਪਾਣੀ ਦਾ ਉਛਲ ਜਾਣ ਆਮ ਗੱਲ ਬਣ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਨੇ ਅਰਦਾਸ ਦਿਵਸ ਮਨਾਇਆ

ਫ਼ਰੀਦਕੋਟ, 14 ਅਗਸਤ (ਸਤੀਸ਼ ਬਾਗ਼ੀ)-ਰਾਸ਼ਟਰੀ ਸਿੱਖ ਸੰਗਤ ਫ਼ਰੀਦਕੋਟ ਵੱਲੋਂ ਅੱਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ, ਬਲਬੀਰ ਐਵਿਨਿਊ ਵਿਖੇ ਅਰਦਾਸ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬਾਬਾ ਦਰਸ਼ਨ ...

ਪੂਰੀ ਖ਼ਬਰ »

ਗਰਾਮ ਪੰਚਾਇਤ ਵਲੋਂ ਸਾਂਝੀਆਂ ਥਾਂਵਾਂ 'ਤੇ ਪੌਦੇ ਲਗਾਏ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਇੱਥੋਂ ਦੇ ਕੋਠੇ ਮਾਹਲਾ ਸਿੰਘ ਵਾਲਾ ਦੀ ਸਮੁੱਚੀ ਪੰਚਾਇਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦੀਆਂ ਸਾਂਝੀਆਂ ਥਾਂਵਾਂ ਉੱਤੇ ਛਾਂਦਾਰ, ਫੁੱਲਦਾਰ, ਫ਼ਲਦਾਰ ਅਤੇ ਮੈਡੀਸਨਲ ...

ਪੂਰੀ ਖ਼ਬਰ »

ਚਾਇਲਡ ਲਾਈਨ ਵਲੋਂ ਵਿਦਿਆਰਥੀਆਂ ਦੇ ਪ੍ਰਤਿਭਾ ਮੁਕਾਬਲੇ ਕਰਵਾਏ

ਫ਼ਰੀਦਕੋਟ, 14 ਅਗਸਤ (ਸਤੀਸ਼ ਬਾਗ਼ੀ)-ਚਾਇਲਡ ਲਾਈਨ ਫ਼ਰੀਦਕੋਟ ਵਲੋਂ ਪਿੰਡ ਨੱਥਲਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਵਿਦਿਆਰਥੀਆਂ ਦੇ ਪ੍ਰਤਿਭਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਚਾਇਲਡ ਲਾਈਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਸਕੂਲ ਪ੍ਰਬੰਧਕਾਂ, ਬੱਚਿਆਂ ...

ਪੂਰੀ ਖ਼ਬਰ »

ਭਾਈ ਸਿੱਧੂ ਨੂੰ ਇਲਾਕੇ ਦੀਆਂ ਸਮੱਸਿਆਵਾਂ ਦੱਸੀਆਂ

ਕੋਟਕਪੂਰਾ, 14 ਅਗਸਤ (ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੂੰ ਪਿੰਡ ਵਾਂਦਰ ਜਟਾਣਾ ਦੇ ਕਾਂਗਰਸੀ ਆਗੂ ਅਰਵਿੰਦਰ ਸਿੰਘ ਚਹਿਲ ਨੇ ਆਪਣੇ ਪਿੰਡ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 14 ਅਗਸਤ (ਗੋਂਦਾਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖੇਤਰ ਵਲੋਂ ਗੁਰਦੁਆਰਾ ਫ਼ਤਿਹ ਸਾਹਿਬ, ਪਿੰਡ ਪੱਕਾ 'ਚ ਕੁਲਦੀਪ ਸਿੰਘ ਖੇਤਰ ਸਕੱਤਰ ਦੀ ਅਗਵਾਈ ਹੇਠ ਧਾਰਮਿਕ ...

ਪੂਰੀ ਖ਼ਬਰ »

ਸਕੂਲ 'ਚ ਪੁਸਤਕ ਮੇਲਾ ਲਗਾਇਆ

ਫ਼ਰੀਦਕੋਟ, 14 ਅਗਸਤ (ਸਟਾਫ਼ ਰਿਪੋਰਟਰ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਬੱਚਿਆਂ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਨੂੰ ਪ੍ਰਫ਼ੁਲਿਤ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਕੋਲਾਸਟਿਕ ਪਬਲੀਕੇਸ਼ਨ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ ਤੋਂ ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਵਿਚ ਮੱਛਰਾਂ ਦੀ ਭਰਮਾਰ ਹੈ | ਕਿ੍ਸ਼ਨ ਕੁਮਾਰ, ਸਤਵੀਰ ਕੁਮਾਰ, ਨਰੇਸ਼ ਕੁਮਾਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਵੀਂਆਂ ਜਗ੍ਹਾ ਵਿਚ ਪਾਣੀ ਖੜ੍ਹ ਗਿਆ ਹੈ, ਜਿਸ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ...

ਪੂਰੀ ਖ਼ਬਰ »

ਫੁੱਟਬਾਲ ਲੀਗ ਟੂਰਨਾਮੈਂਟ ਦਾ ਦੂਜਾ ਆਲ ਓਪਨ ਲੀਗ ਟੂਰਨਾਮੈਂਟ ਹੋਇਆ

ਮਲੋਟ, 14 ਅਗਸਤ (ਪ. ਪ.)-ਬੀਤੇ ਹਫ਼ਤੇ ਸ਼ੁਰੂ ਹੋਈ ਫੁੱਟਬਾਲ ਲੀਗ ਟੂਰਨਾਮੈਂਟ ਦਾ ਦੂਜਾ ਆਲ ਓਪਨ ਲੀਗ ਟੂਰਨਾਮੈਂਟ ਪਿੰਡ ਰੱਤਾ ਟਿੱਬਾ ਵਿਖੇ ਹੋਇਆ¢ ਇਹ ਟੂਰਨਾਮੈਂਟ 10 ਹਫ਼ਤੇ ਚੱਲੇਗਾ ਜੋ ਵੱਖ-ਵੱਖ ਪਿੰਡਾਂ 'ਚ ਹਰ ਐਤਵਾਰ ਨੂੰ ਕਰਵਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਪਤੀ ਨੇ ਪਤਨੀ 'ਤੇ ਕੀਤਾ ਹਮਲਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਜੱਸੇਆਣਾ ਵਿਖੇ ਘਰੇਲੂ ਕਲੇਸ਼ ਕਾਰਨ ਪਤੀ ਨੇ ਆਪਣੀ ਪਤਨੀ 'ਤੇ ਅੰਬ ਕੱਟਣ ਵਾਲੇ ਟੋਕੇ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ...

ਪੂਰੀ ਖ਼ਬਰ »

ਲੱਖੇਵਾਲੀ ਪੁਲਿਸ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਮਨਾਇਆ ਰੱਖੜੀ ਦਾ ਤਿਉਹਾਰ

ਮੰਡੀ ਲੱਖੇਵਾਲੀ 14 ਅਗਸਤ (ਪ. ਪ.)-ਥਾਣਾ ਲੱਖੇਵਾਲੀ ਪੁਲਿਸ ਨੇ ਇਸ ਵਾਰ ਨਿਵੇਕਲੀ ਪਿਰਤ ਪਾਉਂਦਿਆਂ ਲੱਖੇਵਾਲੀ ਦੀ ਗ਼ਰੀਬਾਂ ਦੀ ਧਰਮਸ਼ਾਲਾ ਵਿਚ ਪਿੰਡ ਵਾਸੀਆਂ ਨਾਲ ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਸੰਗਤਾਂ ਵਲੋਂ ਗਿੱਦੜਬਾਹਾ ਵਿਖੇ ਬੂਟੇ ਲਾਏ ਗਏ, ਜਿਸ ਦੀ ਸ਼ੁਰੂਆਤ ਐਸ.ਐਚ.ਓ ਥਾਣਾ ਗਿੱਦੜਬਾਹਾ ਕ੍ਰਿਸ਼ਨ ਕੁਮਾਰ ਵਲੋਂ ਬੂਟਾ ਲਾ ਕੇ ਕੀਤੀ ਗਈ | ਇਸ ਮੌਕੇ ਐਸ.ਐਚ.ਓ ਨੇ ਸੰਗਤ ਵਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਮੁਹਿੰਮ ਜਾਰੀ

ਦੋਦਾ 14 ਅਗਸਤ (ਪ. ਪ.)- ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਮੁਹਿੰਮ ਅੱਜ ਪਿੰਡ ਬੁੱਟਰ ਸ਼ਰੀਂਹ 'ਚ ਗੁਰਿੰਦਰ ਸਿੰਘ ਲੁਹਾਰਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਆਗੂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ...

ਪੂਰੀ ਖ਼ਬਰ »

ਐੱਨ.ਐੱਸ.ਐੱਸ. ਵਲੰਟੀਅਰਜ਼ ਨੇ ਕੀਤੀ ਜਨਤਕ ਥਾਵਾਂ ਦੀ ਸਫ਼ਾਈ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਪਿੰ੍ਰਸੀਪਲ ਡਾ: ਮਨੀਸ਼ਾ ਗੁਪਤਾ ਦੀ ਯੋਗ ਅਗਵਾਈ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ 1 ਤੋਂ 15 ਅਗਸਤ ਤੱਕ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਐਾਟੀ ਕੁਰੱਪਸ਼ਨ ਕੌਾਸਲ ਆਫ਼ ਇੰਡੀਆ ਪੰਜਾਬ ਦੇ ਚੇਅਰਮੈਨ ਡਾ: ਬਲਵੀਰ ਸਿੰਘ ਦੀ ਮੌਜੂਦਗੀ ਵਿਚ ਜਸਵਿੰਦਰ ਸਿੰਘ ਗਿੱਲ ਸ਼ੇਰੇਵਾਲਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਸ. ਰਿਪੋ.)- ਸਥਾਨਕ ਇੰਦੂ ਮਾਡਲ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਪਿ੍ੰਸੀਪਲ ਸੰਤੋਸ਼ ਠਾਕੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼ਮਿੰਦਰ ਠਾਕੁਰ ਵਲੋਂ ਆਏ ਹੋਏ ਮਹਿਮਾਨਾਂ ...

ਪੂਰੀ ਖ਼ਬਰ »

ਸਕੂਲ 'ਚ ਪੀ.ਪੀ.ਟੀ. ਅਤੇ ਭਾਸ਼ਨ ਮੁਕਾਬਲੇ ਕਰਵਾਏ

ਦੋਦਾ, 14 ਅਗਸਤ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਲਣ ਵਿਖੇ ਪਿ੍ੰਸੀਪਲ ਜਗਦੀਸ਼ ਰਾਏ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਪਿਊਟਰ ਅਧਾਰਿਤ ਪੀ.ਪੀ.ਟੀ. ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ 3-4 ਮਹੀਨੇ ਦਾ ਭਰੂਣ ਮਿਲਿਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਜਿੱਥੇ ਪੂਰਾ ਦੇਸ਼ ਅਜਾਦੀ ਦਿਵਸ ਦੀ 73ਵੀਂ ਵਰੇ੍ਹਗੰਢ ਮਨਾਉਣ ਦੀਆਂ ਤਿਆਰੀਆਂ ਵਿਚ ਲੱਗਾ ਹੋਇਆ ਹੈ ਉਥੇ ਇਸ ਤੋਂ ਇਕ ਦਿਨ ਪਹਿਲਾਂ ਗਿੱਦੜਬਾਹਾ 'ਚ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਲੋਟ, 14 ਅਗਸਤ (ਪਾਟਿਲ)-ਥਾਣੇਦਾਰ ਮਲਕੀਤ ਸਿੰਘ ਇੰਚਾਰਜ ਐਾਟੀ ਨਾਰਕੋਟਿਕ ਸੈੱਲ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੱਕੀ ਟਿੱਬੀ ਰਕਬੇ ਅਧੀਨ ਇਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਵਿਅਕਤੀ ਤੋਂ 1500 ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਨਾਸਲਾ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਅਤੇ ਉੱਚ ਨੈਤਿਕ ਕਦਰਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੰਜਗਰਾਈ ਕਲਾਂ, 14 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਵਿਅਕਤੀਗਤ ਸ਼ਖ਼ਸੀਅਤ ਉਸਾਰੀ ਅਤੇ ਉੱਚ ਨੈਤਿਕ ਕਦਰਾਂ ਵਿਸ਼ੇ 'ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡੈ੍ਰਸ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਝੰਡਾ ਲਹਿਰਾਉਣਗੇ | ਅੱਜ ਇਸ ਸਮਾਗਮ ...

ਪੂਰੀ ਖ਼ਬਰ »

ਸੈਂਕੜੇ ਕੁਇੰਟਲ ਵਜ਼ਨੀ ਰੇਤਾ ਢੋਅ ਰਹੇ ਟਰਾਲੇ ਗਲੀਆਂ ਅਤੇ ਲੋਕਾਂ ਲਈ ਬਣ ਰਹੇ ਨੇ ਖ਼ਤਰਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਕੁਲਦੀਪ ਸਿੰਘ ਘੁਮਾਣ)-ਸ਼ਹਿਰ ਵਿਚ ਉਸਾਰੀ ਕਰਨ ਲਈ ਰੇਤਾ-ਬੱਜਰੀ ਤੇ ਹੋਰ ਸਾਮਾਨ ਢੋਅ ਰਹੇ ਟਰੈਕਟਰ-ਟਰਾਲੀਆਂ ਤੇ ਰੇਤਾ ਦੇ ਟਰਾਲੇ ਇੰਨੇ ਕੁ ਓਵਰਲੋਡ ਹੁੰਦੇ ਹਨ ਕਿ ਟਰੈਕਟਰ ਦੇ ਅਗਲੇ ਟਾਇਰ ਅੱਧਾ ਸਫ਼ਰ ਸੜਕ 'ਤੇ ਨਹੀਂ ਲੱਗਦੇ | ਇਕ ...

ਪੂਰੀ ਖ਼ਬਰ »

ਰਾਜ ਪੱਧਰੀ ਚੈੱਸ ਟੂਰਨਾਮੈਂਟ ਦੀ ਟੀਮ ਲਈ ਟਰਾਇਲ 17 ਨੂੰ

ਫ਼ਰੀਦਕੋਟ, 14 ਅਗਸਤ (ਪੁਰਬਾ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਟੇਟ ਪੱਧਰੀ ਟੂਰਨਾਮੈਂਟ ਅੰਡਰ 14 ਅਤੇ 18 ਲੜਕੇ ਤੇ ਲੜਕੀਆਂ ਗੇਮ ਚੈੱਸ ਦੇ ਚੋਣ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 14 ਅਗਸਤ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈੈਕੰਡਰੀ ਸਕੂਲ ਫ਼ਰੀਦਕੋਟ 'ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ 'ਯਾਦ ਕਰੋ ਕੁਰਬਾਨੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 14 ਅਗਸਤ (ਸਤੀਸ਼ ਬਾਗ਼ੀ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ 'ਤੇ ਯਾਦ ਕਰੋ ਕੁਰਬਾਨੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਆਪਣੀਆਂ ਕੀਮਤੀ ਜਾਨਾਂ ਦੀਆਂ ਆਹੂਤੀਆਂ ...

ਪੂਰੀ ਖ਼ਬਰ »

ਸੇਖੋਂ ਸ਼ੂਟਿੰਗ ਕਲੱਬ ਦੇ ਨਿਸ਼ਾਨੇਬਾਜ਼ਾਂ ਨੇ 14 ਮੈਡਲ ਜਿੱਤੇ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-54ਵੀਂ ਪੰਜਾਬ ਸ਼ੂਟਿੰਗ ਚੈਂਪੀਅਨਸ਼ਿਪ ਜੋ ਪੀ.ਏ.ਪੀ. ਸ਼ੂਟਿੰਗ ਰੇਂਜ ਜਲੰਧਰ ਵਿਖੇ ਕਰਵਾਈ ਗਈ, ਵਿਚ ਸੇਖੋਂ ਸ਼ੂਟਿੰਗ ਕਲੱਬ ਫ਼ਰੀਦਕੋਟ ਦੇ ਸ਼ੂਟਰਾਂ ਨੇ ਜ਼ਿਲ੍ਹਾ ਫ਼ਰੀਦਕੋਟ ਵਲੋਂ ਭਾਗ ਲਿਆ | ਇਸ ਵਿਚ ਐਲ.ਆਰ ਕੈਟਾਗਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਵਣ ਮਹਾਂਉਤਸਵ ਮਨਾਇਆ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਪ੍ਰਾਜੈਕਟ ਚੇਅਰਮੈਨ ਵੀਰ ਸਿੰਘ ਨੇ ਦੱਸਿਆ ਕਿ ਪ੍ਰੀਸ਼ਦ ਵਲੋਂ ਵਿਕਾਸ ਮਹੀਨੇ ਤਹਿਤ ਵਣ ਮਹਾਂਉਤਸਵ ਮਨਾਉਣ ਲਈ ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਅਤੇ ...

ਪੂਰੀ ਖ਼ਬਰ »

ਕੋਟਕਪੂਰਾ-ਜੈਤੋ ਸੜਕ ਥਾਂ-ਥਾਂ ਤੋਂ ਟੁੱਟੀ, ਡੂੰਘੇ ਖੱਡੇ ਪਏ

ਕੋਟਕਪੂੂਰਾ, 14 ਅਗਸਤ (ਮੇਘਰਾਜ)-ਕੋਟਕਪੂਰਾ ਤੋਂ ਜੈਤੋ ਜਾਂਦੀ ਸੜਕ ਦੀ ਪਿੰਡ ਲਾਲੇਆਣਾ ਤੱਕ ਹਾਲਤ ਬਹੁਤ ਹੀ ਤਰਸਯੋਗ ਹੈ | ਵੱਡੇ-ਵੱਡੇ ਖੱਡੇ ਪੈਣ ਕਾਰਨ ਵਾਹਨ ਹਿਚਕਚੋਲੇ ਖਾਂਦੇ ਜਾਂਦੇ ਹਨ | ਸੜਕ ਦੀ ਹਾਲਤ ਦੇਖ ਕੇ ਇਉਂ ਲੱਗਦਾ ਹੈ ਜਿਵੇਂ ਕਿਸੇ ਰਾਜ ਕਰਦੀ ਪਾਰਟੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਤੀਆਂ ਦਾ ਤਿਉਹਾਰ ਮਨਾਇਆ

ਸਾਦਿਕ, 14 ਅਗਸਤ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਹ ਤਿਉਹਾਰ ਪੱਛਮੀ ਸੱਭਿਆਚਾਰ ਤੋਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX