ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  26 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  41 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  42 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  47 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  56 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 2 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 3 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਪੰਜਾਬ / ਜਨਰਲ

ਡੀ.ਜੀ.ਪੀ. ਰੇਲਵੇਜ਼ ਜਸਮਿੰਦਰ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਡੀ.ਜੀ.ਪੀ. ਰੇਲਵੇਜ਼ ਪੰਜਾਬ ਜਸਮਿੰਦਰ ਸਿੰਘ ਨੰੂ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਇਨ੍ਹਾਂ ਤੋਂ ਇਲਾਵਾ 14 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੰੂ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਸਿੰਘ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ, ਰਾਜਵਿੰਦਰ ਸਿੰਘ ਸੋਹਲ ਏ.ਆਈ.ਜੀ. ਪੰਜਾਬ ਤੇ ਜਸਵਿੰਦਰ ਸਿੰਘ ਟਿਵਾਣਾ ਡੀ. ਐਸ. ਪੀ. ਫਤਹਿਗੜ੍ਹ ਸਾਹਿਬ ਨੰੂ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਬੁਲਾਰੇ ਨੇ ਦੱਸਿਆ ਕਿ ਮਨਦੀਪ ਸਿੰਘ ਇੰਸਪੈਕਟਰ ਐਸ. ਏ. ਐਸ. ਨਗਰ, ਅਮਰਜੀਤ ਕੌਰ ਇੰਸਪੈਕਟਰ ਦਫ਼ਤਰ ਕਮਿਸ਼ਨਰ ਪੁਲਿਸ ਲੁਧਿਆਣਾ, ਵਿਮਲ ਕੁਮਾਰ ਇੰਸਪੈਕਟਰ ਪੰਜਾਬ ਪੁਲਿਸ ਅਕੈਡਮੀ ਫਿਲੌਰ, ਸੁਰੇਸ਼ ਕੁਮਾਰ ਇੰਸਪੈਕਟਰ ਚੰਡੀਗੜ੍ਹ, ਸਰਬਜੀਤ ਸਿੰਘ ਸਬ ਇੰਸਪੈਕਟਰ 7ਵੀਂ ਬਟਾਲੀਅਨ ਪੀ. ਏ. ਪੀ. ਜਲੰਧਰ, ਭੁਪਿੰਦਰ ਸਿੰਘ ਸਬ- ਇੰਸਪੈਕਟਰ ਬਹਾਦਰਗੜ੍ਹ ਪਟਿਆਲਾ, ਬਲਵੰਤ ਸਿੰਘ ਏ. ਐਸ. ਆਈ. ਸਪੈਸ਼ਲ ਬਰਾਂਚ ਦਫ਼ਤਰ ਕਮਿਸ਼ਨਰ ਪੁਲਿਸ ਲੁਧਿਆਣਾ, ਕੁਲਵੰਤ ਸਿੰਘ ਏ. ਐਸ. ਆਈ. ਚੰਡੀਗੜ੍ਹ, ਗੁਰਦਾਸ ਸਿੰਘ ਏ. ਐਸ. ਆਈ. ਰੂਪਨਗਰ, ਰਣਬੀਰ ਸਿੰਘ ਏ. ਐਸ. ਆਈ. ਹੁਸ਼ਿਆਰਪੁਰ ਤੇ ਕ੍ਰਿਸ਼ਨ ਕੁਮਾਰ ਮੁੱਖ ਸਿਪਾਹੀ ਐਸ. ਏ.ਐਸ. ਨਗਰ ਨੰੂ ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ |

ਕਣਕ ਚੋਰੀ ਕਰਨ ਦੇ ਸ਼ੱਕ 'ਚ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰਿਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕਣਕ ਚੋਰੀ ਕਰਨ ਦੇ ਸ਼ੱਕ ਨੂੰ ਲੈ ਕੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ | ਥਾਣਾ ਸਰਹਾਲੀ ਦੀ ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

24ਵਾਂ ਹਿੰਦ-ਪਾਕਿ ਦੋਸਤੀ ਮੇਲਾ

'ਭਾਰਤ-ਪਾਕਿ ਸਬੰਧ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਹੋਂਦ ਦਾ ਸਿਧਾਂਤ' ਵਿਸ਼ੇ 'ਤੇ ਸੈਮੀਨਾਰ

* ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਮਨ, ਸਦਭਾਵਨਾ ਤੇ ਇਨਸਾਨੀਅਤ ਦਾ ਪੈਗ਼ਾਮ ਦਿੱਤਾ-ਮਾਣਕ

* ਤਣਾਅਪੂਰਨ ਮਾਹੌਲ ਦੌਰਾਨ ਅਮਨ ਪਸੰਦ ਲੋਕਾਂ ਦੀ ਵੱਧ ਜਾਂਦੀ ਹੈ ਜ਼ਿੰਮੇਵਾਰੀ-ਰਾਜਨ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ-ਪਾਕਿ ਦੇ ਕੁੜੱਤਣ ਭਰੇ ਆਪਸੀ ਸਬੰਧਾਂ 'ਚ ਮਿਠਾਸ ਘੋਲਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਿੰਦ-ਪਾਕਿ ਦੋਸਤੀ ਮੰਚ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਸਾਫ਼ਮਾ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫਾਰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1671.54 ਫੁੱਟ

ਨੰਗਲ, 14 ਅਗਸਤ (ਪ੍ਰੋ. ਅਵਤਾਰ ਸਿੰਘ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1671.54 ਫੁੱਟ 'ਤੇ ਪਹੰੁਚ ਗਿਆ ਹੈ | ਭਾਖੜਾ ਡੈਮ 'ਚ ਪਾਣੀ 1680 ਫੁੱਟ ਤੱਕ ਰੱਖਿਆ ਜਾ ਸਕਦਾ ਹੈ | ਇਸ ਹਿਸਾਬ ਨਾਲ ਭਾਖੜਾ ਡੈਮ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 8.46 ਫੁੱਟ ਘੱਟ ਹੈ | ਸੂਤਰਾਂ ਤੋਂ ਇਹ ਵੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਮੋਗਾ, 14 ਅਗਸਤ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਬੀਤੇ ਦਿਨ ਇਕ ਹੋਰ ਨੌਜਵਾਨ ਚਿੱਟੇ ਨਸ਼ੇ ਦੀ ਭੇਟ ਚੜ੍ਹ ਗਿਆ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਨਿਵਾਸੀ ਗੁਰਸੇਵਕ ਸਿੰਘ (30) ਪੁੱਤਰ ਅੰਗਰੇਜ਼ ਸਿੰਘ ਜੋ ਕਿ ਮੱਧ ਪ੍ਰਦੇਸ਼ 'ਚ ਕੰਮ ਕਰਦਾ ਸੀ ਤੇ ...

ਪੂਰੀ ਖ਼ਬਰ »

ਅਟਾਰੀ ਵਾਹਗਾ ਸਰਹੱਦ 'ਤੇ ਅਮਨ ਪਸੰਦ ਲੋਕਾਂ ਨੇ ਜਗਾਈਆ ਮੋਮਬੱਤੀਆਂ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਸਾਫ਼ਮਾ, ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਫਾਰ ਪੀਸ ਐਾਡ ਡੈਮੋਕ੍ਰੇਸੀ ਅਤੇ ਪੰਜਾਬ ਜਾਗਿ੍ਤੀ ਮੰਚ ਜਲੰਧਰ ਦੇ ਸਾਂਝੇ ਉੱਦਮ ਨਾਲ ਕਰਵਾਏ '24ਵੇਂ 2 ...

ਪੂਰੀ ਖ਼ਬਰ »

2 ਕਰਜ਼ਾਈ ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਖਿਆਲਾ ਕਲਾਂ ਦੇ ਨੌਜਵਾਨ ਕਿਸਾਨ ਹਰਦੀਪ ਸਿੰਘ (32) ਪੁੱਤਰ ਕਾਬਲ ਸਿੰਘ ਨੇ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ 3 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ਦੇ ਸਿਰ 12 ਲੱਖ ਰੁਪਏ ਕਰਜ਼ਾ ਦੱਸਿਆ ...

ਪੂਰੀ ਖ਼ਬਰ »

ਡੇਹਲੋਂ ਨੇੜੇ ਸੜਕ ਹਾਦਸੇ 'ਚ 3 ਵਿਦਿਆਰਥੀਆਂ ਦੀ ਮੌਤ

ਡੇਹਲੋਂ, 14 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਦੇਰ ਰਾਤ ਲੁਧਿਆਣਾ-ਮਲੇਰਕੋਟਲਾ ਸੜਕ 'ਤੇ ਲੁਧਿਆਣਾ ਵਾਲੇ ਪਾਸੇ ਪਿੰਡ ਸ਼ਰੀਂਹ ਮੋੜ ਕੋਲ ਸੜਕ ਹਾਦਸੇ 'ਚ ਤਿੰਨ ਕਾਲਜ ਵਿਦਿਆਰਥੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰੂ ਨਾਨਕ ਇੰਜੀਨੀਅਰ ਕਾਲਜ ਲੁਧਿਆਣਾ ਦੇ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਰੋਪੜ ਹੈੱਡ ਵਰਕਸ 'ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬੁੱਧਵਾਰ ਨੂੰ ਰੋਪੜ ਹੈੱਡ ਵਰਕਸ ਤੇ ਪੌਾਗ ਡੈਮ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਵਿਭਾਗ ਨਾਲ ਸਬੰਧਿਤ ਕੰਮਾਂ ਦਾ ਜਾਇਜ਼ਾ ਲਿਆ | ਸਰਕਾਰੀਆ ਨੇ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੀ ਨਿਯੁਕਤੀ ਮਗਰੋਂ ਹਾਈ ਕਮਾਨ ਰਾਜਾਂ ਦੇ ਕਾਂਗਰਸੀ ਆਗੂਆਂ ਤੋਂ ਲੈ ਰਹੀ 'ਫੀਡ ਬੈਕ'

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 14 ਅਗਸਤ -ਸੋਨੀਆ ਗਾਂਧੀ ਨੂੰ ਕੁੱਲ ਹਿੰਦ ਕਾਂਗਰਸ ਦਾ ਅੰਤਰਿਮ ਪ੍ਰਧਾਨ ਥਾਪੇ ਜਾਣ ਮਗਰੋਂ ਹਾਈ ਕਮਾਨ ਵਲੋਂ ਵੱਖ-ਵੱਖ ਸੀਨੀਅਰ ਆਗੂਆਂ ਦੇ ਜ਼ਰੀਏ ਵੱਖੋ-ਵੱਖਰੇ ਰਾਜਾਂ 'ਚੋਂ ਕਾਂਗਰਸੀ ਆਗੂਆਂ ਤੋਂ 'ਫੀਡ ਬੈਕ' ਲਈ ਜਾ ਰਹੀ ਹੈ | ...

ਪੂਰੀ ਖ਼ਬਰ »

ਡਬਲਿਊ.ਡਬਲਿਊ.ਆਈ.ਸੀ.ਐਸ. ਤੇ ਸੀ.ਆਈ.ਆਈ.ਐਸ. ਵਲੋਂ ਮੈਗਾ ਪ੍ਰੀ-ਡਿਪਾਰਚਰ ਤੇ ਇਨਵੈਸਟੀਚਰ ਸੈਰੇਮਨੀ

ਮੁਹਾਲੀ, 14 ਅਗਸਤ (ਅਜੀਤ ਬਿਊਰੋ)-ਕੈਨੇਡਾ, ਆਸਟੇ੍ਰਲੀਆ, ਯੂ.ਕੇ. ਅਤੇ ਯੂ.ਐਸ.ਏ. 'ਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦਾ ਸੁਪਨਾ ਹੁਣ ਹਕੀਕਤ 'ਚ ਬਦਲਣ ਵਾਲਾ ਹੈ | ਇਸ ਵਾਰ ਸਤੰਬਰ 2019 ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਲਈ 250 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਵੀਜ਼ਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ 'ਚ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਧੂਮ ਧਾਮ ਨਾਲ ਆਰੰਭ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਯਾਦ 'ਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਜੋੜ ਮੇਲਾ ਆਰੰਭ ਹੋ ...

ਪੂਰੀ ਖ਼ਬਰ »

ਐਫ.ਡੀ.ਏ. ਵਲੋਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦਾ ਗ਼ੈਰ-ਕਾਨੂੰਨੀ ਭੰਡਾਰਨ ਕਰਨ ਵਾਲੀਆਂ 16 ਦੁਕਾਨਾਂ ਸੀਲ

ਚੰਡੀਗੜ੍ਹ•, 14 ਅਗਸਤ (ਅਜੀਤ ਬਿਊਰੋ)-ਨਸ਼ੀਲੀਆਂ ਦਵਾਈਆਂ ਦੇ ਵਪਾਰੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਡਰੱਗ ਐਡਮਿਨਸਟ੍ਰੇਸ਼ਨ ਵਿੰਗ ਨੇ ਸੂਬੇ ਭਰ 'ਚ ਲਗਪਗ ਇਕ ਮਹੀਨੇ 'ਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਗੈਰ-ਕਾਨੂੰਨੀ ਢੰਗ ਨਾਲ ਦਵਾਈਆਂ ਵੇਚਣ ਵਾਲੀਆਂ 16 ...

ਪੂਰੀ ਖ਼ਬਰ »

ਈ.ਐਸ.ਆਈ. ਹਸਪਤਾਲਾਂ ਲਈ 130 ਪੈਰਾ ਮੈਡੀਕਲ ਸਟਾਫ਼ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਈ. ਐਸ. ਆਈ. ਹਸਪਤਾਲਾਂ ਅਧੀਨ ਵੱਖ-ਵੱਖ ਸ਼੍ਰੇਣੀਆਂ ਦੇ ਨਵ-ਨਿਯੁਕਤ 130 ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ...

ਪੂਰੀ ਖ਼ਬਰ »

ਅਕਾਲੀ ਦਲ ਨੇ 23 ਵਿਧਾਨ ਸਭਾ ਹਲਕਿਆਂ 'ਚ ਭਰਤੀ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਆਬਜ਼ਰਵਰ ਲਾਏ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਭਰਤੀ ਮੁਹਿੰਮ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਵਾਸਤੇ ਜਿਨ੍ਹਾਂ 23 ਹਲਕਿਆਂ 'ਚ ਪਾਰਟੀ ਦਾ ਪਹਿਲਾਂ ਕੋਈ ਇੰਚਾਰਜ ਨਹੀਂ ਸੀ ਉਨ੍ਹਾਂ ਹਲਕਿਆਂ 'ਚ ਪਾਰਟੀ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਸਿੱਖਿਆ ਵਿਭਾਗ ਨੇ ਕਰਵਾਈ ਮੈਰਾਥਨ

ਪਟਿਆਲਾ, 14 ਅਗਸਤ (ਚਹਿਲ)-ਸਕੂਲ ਸਿੱਖਿਆ ਵਿਭਾਗ ਵਲੋਂ ਜਲ ਸ਼ਕਤੀ ਅਭਿਆਨ ਸਬੰਧੀ ਜਾਗਰੂਕਤਾ ਪੈਦਾ ਕਰਨ ਹਿੱਤ ਅੱਜ ਇੱਥੇ ਮੈਰਾਥਨ ਦੌੜ ਕਰਵਾਈ ਗਈ ਜਿਸ ਦਾ ਉਦਘਾਟਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਤੋਂ ਸ਼ੁਰੂ ਹੋਈ ਇਸ ਦੌੜ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਪਾਤਸ਼ਾਹੀ ਛੇਵੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ 'ਚ ਜੋੜ ਮੇਲਾ ਮਨਾਇਆ

ਬੀਜਾ, 14 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦਾ ਤਿੰਨ ਰੋਜ਼ਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ¢ ਅੱਜ ਮੇਲੇ ਦੇ ਅਖੀਰਲੇ ਦਿਨ ਸਵੇਰ ਤੋਂ ਹੀ ਸੰਗਤ ਨੇ ਗੁਰੂ ਘਰ ...

ਪੂਰੀ ਖ਼ਬਰ »

ਗਠੀਆ ਦੇ ਮਰੀਜ਼ਾਂ ਨੂੰ ਹਮੇਸ਼ਾ ਲਈ ਮਿਲਿਆ ਬਿਮਾਰੀ ਤੋਂ ਛੁਟਕਾਰਾ-ਮੈਡੀਲਾਈਫ਼

ਜਲੰਧਰ, 14 ਅਗਸਤ (ਅਜੀਤ ਬਿਊਰੋ)-ਡਾ. ਸ਼ਾਰਧਾ ਮੈਡੀਲਾਈਫ ਹਸਪਤਾਲ ਆਯੁਰਵੈਦ 'ਚ ਜਾਣਿਆ ਪਛਾਣਿਆ ਨਾਮ ਹੈ ਜੋ ਪਿਛਲੇ ਕਈ ਸਾਲ ਤੋਂ ਆਯੁਰਵੈਦਿਕ ਪ੍ਰਣਾਲੀ ਰਾਹੀਂ ਗਠੀਆ, ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸਰਵਾਈਕਲ, ਗਠੀਆ, ਅਸਥਮਾ, ਐਲਰਜੀ ਤੇ ਬਵਾਸੀਰ ਦੇ ...

ਪੂਰੀ ਖ਼ਬਰ »

ਏਸ਼ੀਆਂ ਦੀ ਪ੍ਰਸਿ ੱਧ ਉੱਨ ਮੰਡੀ 'ਚ ਦੇਸ਼ ਦੀ ਵੰਡ ਮਗਰੋਂ ਬੋਲਣ ਲੱਗੇ ਉੱਲੂ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-15 ਅਗਸਤ 1947 ਨੂੰ ਭਾਰਤ ਪਾਕਿਸਤਾਨ ਵੰਡ ਤੋਂ ਬਾਅਦ ਭਾਰਤ ਵਾਸੀਆਂ ਨੂੰ ਅੰਗਰੇਜ਼ਾਂ ਹੱਥੋਂ ਆਜ਼ਾਦੀ ਮਿਲੀ | ਇੰਨਾ ਸਮਾਂ ਬੀਤਣ ਦੇ ਬਾਅਦ ਵੀ ਅੰਤਰਰਾਸ਼ਟਰੀ ਸਰਹੱਦ 'ਤੇ ਵਸੇ ਫ਼ਾਜ਼ਿਲਕਾ ਦੇ ਇਲਾਕੇ ਨੂੰ ਜਿੱਥੇ ਭਾਰੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 14-15 ਅਗਸਤ ਦਾ ਸੰਘਰਸ਼ ਮੁਲਤਵੀ

ਲੌਾਗੋਵਾਲ, 14 ਅਗਸਤ (ਸ.ਸ. ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸ੍ਰੀ ਪਾਉਂਟਾ ਸਾਹਿਬ ਵਿਖੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਪਾਉਂਟਾ ਸਾਹਿਬ, 14 ਅਗਸਤ (ਹਰਬਖਸ਼ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਅੱਜ ਪਾਉਂਟਾ ਸਾਹਿਬ ਪੁੱਜਿਆ, ਜਿਥੇ ਸਮੂਹ ਸੰਗਤ ਨੇ ਭਰਵਾਂ ਸਵਾਗਤ ਕੀਤਾ ਤੇ ਫੁੱਲਾਂ ਨਾਲ ਲੱਦੀ ਅਤਿ ਸੁੰਦਰ ...

ਪੂਰੀ ਖ਼ਬਰ »

ਦੂਜੇ ਗੇੜ 'ਚ 1771 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ

ਐੱਸ.ਏ.ਐੱਸ. ਨਗਰ, 14 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਅਧਿਆਪਕ ਤਬਾਦਲਾ ਨੀਤੀ 2019 ਤਹਿਤ ਦੂਜੇ ਗੇੜ 'ਚ ਅੱਜ 1771 ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਆਨਲਾਈਨ ਤਬਾਦਲਾ ...

ਪੂਰੀ ਖ਼ਬਰ »

ਕੈਦੀ ਦੀ ਛੁੱਟੀ ਲਈ ਪੰਚਾਇਤਨਾਮਾ ਨਿਯਮਾਂ 'ਚ ਕੀਤੀ ਜਾਵੇਗੀ ਤਬਦੀਲੀ-ਰੰਧਾਵਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਰਾਜ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਛੁੱਟੀ ਲਈ ਹੁਣ ਪੰਚਾਇਤਨਾਮਾ ਨਿਯਮ 'ਚ ਸੋਧ ਕੀਤੀ ਜਾਵੇਗੀ, ਕਿਉਂਕਿ ਕਈ ਵਾਰ ਜਾਣਬੁੱਝ ਕੇ ਪੰਚਾਇਤਾਂ ਪੰਚਾਇਤਨਾਮਾ ਨਹੀਂ ਭੇਜਦੀਆਂ, ਜਿਸ ਕਾਰਨ ਕੈਦੀ ਦੀ ਛੁੱਟੀ ਅਟਕੀ ਰਹਿੰਦੀ ਹੈ | ...

ਪੂਰੀ ਖ਼ਬਰ »

'ਦ ਹਾਟ ਮਿਲਕ ਪਲਾਂਟ' ਆਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਬਟਾਲਾ, 14 ਅਗਸਤ (ਕਾਹਲੋਂ)-'ਦ ਹਾਟ ਮਿਲਕ ਪਲਾਂਟ' ਆਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਸ਼ਹਿਰ 'ਚ ਜ਼ਿਲ੍ਹਾ ਪ੍ਰਧਾਨ ਰਮੇਸ਼ ਚੋਪੜਾ ਤੇ ਵਿੱਤ ਸਕੱਤਰ ਰਣਜੀਤ ਸਿੰਘ ਦੀ ਸਾਂਝੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪ੍ਰਧਾਨ ਚੋਪੜਾ ਤੇ ਰਣਜੀਤ ...

ਪੂਰੀ ਖ਼ਬਰ »

ਵੰਡ ਦਾ ਸੰਤਾਪਭੋਗੀ ਦੋਵਾਂ ਮੁਲਕਾਂ ਦੇ ਪਰਿਵਾਰਾਂ ਦੇ ਪੱਲੇ ਪਈ ਨਿਰਾਸ਼ਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ ਪਾਕਿਸਤਾਨ ਦੀ ਵੰਡ ਤੋਂ ਬਾਅਦ ਜਦੋਂ ਤੋਂ ਦੋਹਾਂ ਦੇਸ਼ਾਂ ਦੇ ਵਿਚਾਲੇ ਲੀਕ ਖਿੱਚੀ ਗਈ ਆਪਣਿਆਂ ਤੋਂ ਵਿੱਛੜਿਆਂ ਦੇ ਜ਼ਖ਼ਮਾਂ ਨੂੰ ਕੁਝ ਸਕੂਨ ਦੇਣ ਲਈ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੇ ਹਿੰਦ ਪਾਕਿ ਸਰਹੱਦਾਂ ...

ਪੂਰੀ ਖ਼ਬਰ »

ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਚੌਕਸੀ ਵਧਾਈ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਜੰਮੂ-ਕਸ਼ਮੀਰ 'ਚ ਕੇਂਦਰ ਸਰਕਾਰ ਵਲੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨਾਲ ਪੈਦਾ ਹੋਏ ਤਣਾਅ ਦੇ ਚਲਦਿਆਂ ਆਜ਼ਾਦੀ ਦਿਹਾੜੇ ਦੇ ਮੌਕੇ ਕੌਮਾਂਤਰੀ ਸਰਹੱਦ 'ਤੇ ਚੌਕਸੀ ਵਿਚ ਭਾਰੀ ਵਾਧਾ ਕੀਤਾ ਗਿਆ ਹੈ ਜਿਸ ਤਹਿਤ ...

ਪੂਰੀ ਖ਼ਬਰ »

ਧਾਰਾ 370 ਨੂੰ ਰੱਦ ਕਰਨਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਮੇਂ ਦੀ ਮੰਗ ਸੀ-ਉੱਪ ਰਾਸ਼ਟਰਪਤੀ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)-ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ 'ਚ ਕਿਹਾ ਕਿ ਧਾਰਾ 370 ਨੂੰ ਖ਼ਤਮ ਕਰਨਾ ਦੇਸ਼ ਲਈ ਜ਼ਰੂਰੀ ਸੀ | ਇਸ ਗੱਲ 'ਤੇ ਕੋਈ ਦੋ ਰਾਏ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਸਮੇਂ ਦੀ ਮੰਗ ਸੀ | ਉੱਪ ...

ਪੂਰੀ ਖ਼ਬਰ »

ਕਰੋੜਾਂ ਦੀ ਅਦਾਇਗੀ ਕਾਰਨ ਖਪਤਕਾਰਾਂ ਨੂੰ ਲੱਗੇਗਾ ਮਹਿੰਗੀ ਬਿਜਲੀ ਦਾ ਕਰੰਟ

ਜਲੰਧਰ, 14 ਅਗਸਤ (ਸ਼ਿਵ ਸ਼ਰਮਾ)-ਆਉਂਦੇ ਸਾਲਾਂ 'ਚ ਰਾਜ ਦੇ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਦਾ ਹੋਰ ਕਰੰਟ ਲੱਗਣ ਦੀ ਸੰਭਾਵਨਾ ਤਾਂ ਹੈ ਹੀ ਸਗੋਂ ਸਰਕਾਰ 'ਤੇ ਵੀ ਖੇਤੀ ਸਬਸਿਡੀ ਦੀ ਰਕਮ ਦਾ ਭਾਰ ਵਧ ਜਾਣ ਦੀ ਸੰਭਾਵਨਾ ਹੈ | ਪਾਵਰਕਾਮ ਨੇ ਕੰਪਨੀਆਂ ਨੂੰ ਬਿਜਲੀ ਸਪਲਾਈ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ 1798 ਅਸਾਮੀਆਂ ਲਈ ਇਸ਼ਤਿਹਾਰ ਜਾਰੀ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਲਈ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਬਿਜਲੀ ਨਿਗਮ ਵਿਚ ਖ਼ਾਲੀ ਅਸਾਮੀਆਂ ਭਰਨ ਵਾਸਤੇ 1798 ਅਸਾਮੀਆਂ ਦਾ ਵਿਗਿਆਪਨ ...

ਪੂਰੀ ਖ਼ਬਰ »

ਰੀਟਰੀਟ ਸੈਰਾਮਨੀ 'ਵਰਲਡ ਬੁੱਕ ਆਫ਼ ਰਿਕਾਰਡਜ਼' 'ਚ ਦਰਜ

ਅਟਾਰੀ, 14 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-73ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਦੀਆਂ ਸੁਰੱਖਿਆ ਫੋਰਸਾਂ ਵਲੋਂ ਨਿਭਾਈ ਜਾਂਦੀ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਨਾਲ ਉਸ ਸਮੇਂ ਇਕ ਹੋਰ ਇਤਿਹਾਸਕ ਪ੍ਰਾਪਤੀ ਜੁੜ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX