ਤਾਜਾ ਖ਼ਬਰਾਂ


ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  15 minutes ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  22 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  27 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  33 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  52 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 1 hour ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 minute ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 4 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 4 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਸੰਗਰੂਰ

ਅਵਾਰਾ ਪਸ਼ੂਆਂ ਬਾਰੇ ਕੈਬਨਿਟ ਮੰਤਰੀ ਸਿੰਗਲਾ ਦੇ ਬਿਆਨ ਦੀ ਕਿਸਾਨ ਯੂਨੀਅਨ ਵਲੋਂ ਆਲੋਚਨਾ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਪੰਜਾਬਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਉਸ ਬਿਆਨ ਜਿਸ 'ਚ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੰੂ ਆਪਣੇ ਪਸ਼ੂ ਸ਼ਹਿਰਾਂ 'ਚ ਛੱਡਣ ਦੀ ਬਜਾਏ ਖੁਦ ਸੰਭਾਲਣੇ ਚਾਹੀਦੇ ਹਨ ਦੀ ਅਲੋਚਨਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਹਾ ਕਿ ਕੋਈ ਵੀ ਕਿਸਾਨ ਆਪਣੇ ਪਸ਼ੂ ਸ਼ਹਿਰਾਂ 'ਚ ਨਹੀਂ ਛੱਡਦਾ ਬਲਕਿ ਡੇਅਰੀ ਫਾਰਮਾਂ ਵਲੋਂ ਸੜਕਾਂ 'ਤੇ ਛੱਡੇ ਜਾਂਦੇ ਪਸ਼ੂਆਂ ਨੰੂ ਫ਼ਸਲਾਂ ਵਿਚ ਵੜਨ ਤੋਂ ਰੋਕਦਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੀਨੀਅਰ ਆਗੂ ਦਿਲਬਾਗ ਸਿੰਘ ਹਰੀਗੜ, ਰਾਜਪਾਲ ਸਿੰਘ ਮੰਗਵਾਲ ਦਾ ਕਹਿਣਾ ਕਿ ਪਿੰਡਾਂ ਵਿਚ ਤਾਂ ਇੱਕਾ-ਦੁੱਕਾ ਕਿਸਾਨ ਹੀ ਗਾਂਵਾਂ ਰੱਖਦਾ ਹੈ | ਸੜਕਾਂ, ਸ਼ਹਿਰਾਂ, ਪਿੰਡਾਂ ਵਿਚ ਜੋ ਵੀ ਆਵਾਰਾ ਪਸ਼ੂ ਆ ਰਹੇ ਹਨ ਸਭ ਡੇਅਰੀ ਫਾਰਮਾਂ ਵਿਚੋਂ ਹੀ ਆ ਰਹੇ ਹਨ | ਇਹ ਆਵਾਰਾ ਪਸ਼ੂ ਜਿੱਥੇ ਸੜਕ ਹਾਦਸਿਆਂ ਦਾ ਕਾਰਨ ਬਣ ਕੇ ਕਈਆਂ ਦੀਆਂ ਜਾਨਾਂ ਲੈਣ ਦੇ ਨਾਲ-ਨਾਲ ਅਨੇਕਾਂ ਨੰੂ ਜਖਮੀ ਕਰ ਰਹੇ ਹਨ ਉਨ੍ਹਾਂ ਨਿੱਤ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਵੀ ਕਰ ਰਹੇ ਹਨ | ਪਿੰਡਾਂ 'ਚ ਕਿਸਾਨਾਂ ਨੰੂ ਫ਼ਸਲਾਂ ਦੀ ਰਾਖੀ ਲਈ ਪੈਸੇ ਖ਼ਰਚ ਕੇ ਫ਼ਸਲ ਰੱਖਿਅਕ ਰੱਖਣੇ ਪੈ ਰਹੇ ਹਨ ਇਹ ਦਸ ਕੁ ਵਿਅਕਤੀਆਂ ਦੀ ਟੀਮ ਪਿੰਡਾਂ 'ਚ ਪ੍ਰਤੀ ਏਕਤ ਇਕ ਸੌ ਰੁਪਏ ਲੈ ਰਹੀ ਹੈ ਇਸ ਤਰ੍ਹਾਂ ਕਰਨ ਨਾਲ ਹਰ ਪਿੰਡ ਨੰੂ ਫ਼ਸਲਾਂ ਦੀ ਆਵਾਰਾ ਪਸ਼ੂਆਂ ਤੋਂ ਰਾਖੀ ਲਈ ਦੋ ਤੋਂ ਤਿੰਨ ਲੱਖ ਰੁਪਏ ਖਰਚਣਾ ਪੈ ਰਿਹਾ ਹੈ | ਕੈਬਨਿਟ ਮੰਤਰੀ ਸਿੰਗਲਾ ਦੇ ਬਿਆਨ ਦੀ ਨਿੰਦਾ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਆਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਸਥਾਈ ਹੱਲ ਕਰੇ |

ਅਵਾਰਾ ਢੱਠੇ ਨੇ ਟੱਕਰ ਮਾਰ ਕੇ ਹੋਮਗਾਰਡ ਜਵਾਨ ਕੀਤਾ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸਥਾਨਕ ਸਿਨਮਾ ਚੌਾਕ ਨੇੜੇ ਆਵਾਰਾ ਢੱਠੇ ਵਲੋਂ ਟੱਕਰ ਮਾਰ ਕੇ ਇਕ ਹੋਮਗਾਰਡ ਜਵਾਨ ਨੂੰ ਗੰਭੀਰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਏ ਨੌਜਵਾਨਾਂ ਦੇ ਦੋ ਧੜੇ ਅਦਾਲਤ ਕੰਪਲੈਕਸ 'ਚ ਹੀ ਭਿੜੇ, 15 ਵਿਰੁੱਧ ਮਾਮਲਾ ਦਰਜ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਮੌਜੂਦ ਵੱਖ-ਵੱਖ ਅਦਾਲਤਾਂ 'ਚ ਪੇਸ਼ੀ ਭੁਗਤਣ ਆਏ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਤਕਰਾਰਬਾਜ਼ੀ ਦੇ ਚਲਦਿਆਂ ਥਾਣਾ ਸਿਟੀ ਸੰਗਰੂਰ ਵਿਖੇ ਦੋਵਾਂ ਧੜਿਆਂ ਦੇ ਲਗਪਗ 15 ...

ਪੂਰੀ ਖ਼ਬਰ »

ਨਗਰ ਕੌਾਸਲ ਲੌਾਗੋਵਾਲ ਵਲੋਂ 7 ਵਿਅਕਤੀਆਾ 'ਤੇ ਕੇਸ ਦਰਜ ਕਰਵਾਉਣ ਦੇ ਵਿਰੋਧ 'ਚ ਸਮੂਹ ਦਲਿਤ ਭਾਈਚਾਰੇ ਵਲੋਂ ਪੱਕਾ ਧਰਨਾ ਸ਼ੁਰੂ

ਲੌਾਗੋਵਾਲ, 14 ਅਗਸਤ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਦੇ ਨਗਰ ਕੌਾਸਲ ਦਫ਼ਤਰ ਦੇ ਅੱਗੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ, ਧਰਨੇ ਨੂੰ ਸੰਬੋਧਨ ਕਰਦਿਆਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ...

ਪੂਰੀ ਖ਼ਬਰ »

ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੀ ਮੀਟਿੰਗ

ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੀ ਮੀਟਿੰਗ ਜੀ.ਪੀ.ਐੱਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਜਸਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੁਪਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਾਈ.ਐਸ.ਜੈਨੇਕਸਟ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਜੈਨੇਕਸਟ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇੰਚਾਰਜ ਪੂਜਾ ਵਰਮਾ, ਕੋਆਰਡੀਨੇਟਰ ਮੈਡਮ ਪਿ੍ਆ ਧਵਨ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਿੰਕੂ ਪ੍ਰਧਾਨ ਤੇ ਕੁਲਜੀਤ ਤੂਰ ਬਣੇ ਖ਼ਜ਼ਾਨਚੀ

ਸੰਗਰੂਰ, 14 ਅਗਸਤ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪੰਚਾਇਤ ਯੂਨੀਅਨ ਸੰਗਰੂਰ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ | ਇਸ ਟੀਮ 'ਚ ਜ਼ਿਲ੍ਹਾ ਪ੍ਰਧਾਨ ਵਜੋਂ ਰਵਿੰਦਰ ਰਿੰਕੂ ਨੰੂ ਮਨੋਨੀਤ ਕੀਤਾ ਗਿਆ | ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕ ਪ੍ਰਧਾਨਾਂ ਨੇ ਕੀਤੀ ਸਾਂਝੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਚ ਦਲਿਤਾਂ ਦੇ ਹੱਕ ਬਾਰੇ ਕਨਵੈਨਸ਼ਨ ਅੱਜ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੰਗਰੂਰ ਇਕਾਈ ਦੇ ਪ੍ਰਧਾਨ ਨਾਮਦੇਵ ਭੁਟਾਲ ਨੇ ਦੱਸਿਆ ਹੈ ਕਿ 'ਦਲਿਤਾਂ ਦੀ ਪੰਚਾਇਤ ਜਮੀਨ 'ਤੇ ਹੱਕ ਜਿਤਾਈ ਤੇ ਸਰਕਾਰ ਜਬਰ' ਵਿਸ਼ੇ 'ਤੇ ਇਕ ਕਨਵੈਨਸ਼ਨ 15 ਅਗਸਤ ਨੰੂ ਸਵੇਰੇ 10:30 ਵਜੇ ਈਟਿੰਗ ਮਾਲ ...

ਪੂਰੀ ਖ਼ਬਰ »

ਹਰਚੰਦ ਸਿੰਘ ਲੌ ਾਗੋਵਾਲ ਦੀ ਬਰਸੀ ਮਨਾਉਣ ਲਈ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ ਅਕਾਲੀ-ਹਰੀ ਸਿੰਘ

ਧੂਰੀ, 14 ਅਗਸਤ (ਰਤਨ ਸਿੰਘ ਭੰਡਾਰੀ)-ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਮਨਾਉਣ ਲਈ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ¢ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰੀ ਸਿੰਘ ਨੇ ਅਕਾਲੀ ਦਲ ਦੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਦੱਸਿਆ ਕਿ 20 ਅਗਸਤ ਨੂੰ ਅਕਾਲੀ ...

ਪੂਰੀ ਖ਼ਬਰ »

ਖੇਡ ਮੁਕਾਬਲੇ 'ਚ ਕਾਂਝਲਾ ਦੀ ਬੱਲੇ-ਬੱਲੇ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਵਿਖੇ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਦੇ ਅੰਡਰ 14 ਸਾਲ (ਮੁੰਡੇ) ਤੇ 14 ਸਾਲ (ਕੁੜੀਆਂ) ਦੇ ਕਬੱਡੀ ਖਿਡਾਰੀਆ ਵਲੋਂ ਜ਼ੋਨ ਭਸੌੜ ...

ਪੂਰੀ ਖ਼ਬਰ »

ਖਿਡਾਰਨਾਂ ਨੇ ਖੇਡਾਂ 'ਚ ਮਾਰੀਆਂ ਮੱਲ੍ਹਾਂ

ਚੀਮਾ ਮੰਡੀ, 14 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) ¸ ਚੀਮਾਂ ਸਾਹਿਬ ਵਿਖੇ ਹੋਏ ਪੰਜਾਬ ਸਕੂਲ ਜ਼ੋਨ ਪੱਧਰੀ ਰੱਸਾਕਸੀ ਮੁਕਾਬਲਿਆਂ 'ਚ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਕੰਬਾਈਨ ਦੇ ਪੁਰਜੇ ਚੋਰੀ ਕਰਨ ਦੀ ਕੋਸ਼ਿਸ਼

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਤਿੰਨ ਚੋਰਾਂ ਵਲੋਂ ਦਿਨ ਦਿਹਾੜੇ ਕੰਬਾਈਨ ਦੇ ਕੀਮਤੀ ਪਾਰਟਸ ਖੋਲ੍ਹ ਕੇ ਚੋਰੀ ਕਰਨ ਦੀ ਕੋਸ਼ਿਸ਼ ਨੂੰ ਇਕ ਔਰਤ ਵਲੋਂ ਦੇਖੇ ਜਾਣ 'ਤੇ ਅਸਫਲ ਕਰ ਦਿੱਤਾ ਗਿਆ | ਪਿੰਡ ਉਗੋਕੇ ਦੇ ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

70 ਨਸ਼ੀਲੀਆਂ ਗੋਲੀਆਂ ਬਰਾਮਦ, ਦੋਸ਼ੀ ਗਿ੍ਫ਼ਤਾਰ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਗਸ਼ਤ ਦੌਰਾਨ ਬੱਸ ਅੱਡਾ ਮਹਿਲ ਕਲਾਂ ਤੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋਸ਼ੀ ਹਰਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਪਰਮਜੀਤ ਸਿੰਘ ਵਾਸੀ ਸੋਢਾ ਪੱਤੀ ਮਹਿਲ ਕਲਾਂ ਨੂੰ ਮੌਕੇ ...

ਪੂਰੀ ਖ਼ਬਰ »

ਕਾਰ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਬੀਤੇ ਦਿਨੀਂ ਚੋਰੀ ਹੋਈ ਕਾਰ ਦੋ ਦੋਸ਼ੀਆਂ ਸਮੇਤ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰੂ ...

ਪੂਰੀ ਖ਼ਬਰ »

ਬਾਜ਼ਾਰ 'ਚ ਮਚੀ ਭਗਦੜ
ਸੰਗਰੂਰ ਦੇ ਸਦਰ ਬਾਜ਼ਾਰ 'ਚ ਕਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ)-ਸ਼ਹਿਰ ਦੇ ਪ੍ਰਸਿੱਧ ਸਦਰ ਬਾਜ਼ਾਰ 'ਚ ਸਥਿਤ ਇਕ ਕੱਪੜੇ ਦੀ ਦੁਕਾਨ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਦਰ ਬਾਜ਼ਾਰ 'ਚ ਸਥਿਤ 'ਮੋਦੀ ਕਲਾਥ ਹਾਊਸ' ...

ਪੂਰੀ ਖ਼ਬਰ »

ਸੰਗਰੂਰ ਦੇ ਸਦਰ ਬਾਜ਼ਾਰ 'ਚ ਕਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ)-ਸ਼ਹਿਰ ਦੇ ਪ੍ਰਸਿੱਧ ਸਦਰ ਬਾਜ਼ਾਰ 'ਚ ਸਥਿਤ ਇਕ ਕੱਪੜੇ ਦੀ ਦੁਕਾਨ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਦਰ ਬਾਜ਼ਾਰ 'ਚ ਸਥਿਤ 'ਮੋਦੀ ਕਲਾਥ ਹਾਊਸ' ...

ਪੂਰੀ ਖ਼ਬਰ »

ਨਾਜਾਇਜ਼ ਅਸਲੇ ਸਮੇਤ ਦੋ ਕਾਬੂ, ਇਕ ਫ਼ਰਾਰ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਬਰਨਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ 'ਚ ਸਵਾਰ ਦੋ ਵਿਅਕਤੀਆਂ ਨੂੰ ਨਾਜਾਇਜ਼ 2 ਪਿਸਤੌਲਾਂ, ਇਕ ਰਾਈਫ਼ਲ ਤੇ 7 ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰ ਲਿਆ | ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ | ਐਸ.ਐਸ.ਪੀ. ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਤੇ ਸਕੂਲ ਇੰਚਾਰਜ ਰਾਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਯੂਨਿਟ ਦੇ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁਲ ਡਰੈੱਸ ਰਿਹਰਸਲ ਐਸ.ਡੀ.ਐਮ. ਤਪਾ ਕਰਨਦੀਪ ਸਿੰਘ ਦੇਖ-ਰੇਖ ਹੇਠ ਕਰਵਾਈ ਗਈ ¢ ਜਿਸ 'ਚ ਸ਼ਹਿਰ ਅਤੇ ਪਿੰਡਾਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਗੁਰੂ ਰਵਿਦਾਸ ਜੀ ਦਾ ਤੁਗਲਕਾਬਾਦ ਵਿਖੇ ਇਤਿਹਾਸਕ ਮੰਦਰ ਮੋਦੀ ਸਰਕਾਰ ਨੇ ਢਾਹ ਦਿੱਤਾ ਹੈ ਜਿਸ ਨੂੰ ਦੁਬਾਰਾ ਬਣਾਉਣ ਲਈ ਆਲ ਇੰਡੀਆ ਆਦਿ ਧਰਮ ਮਿਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਅਗਵਾਈ 'ਚ ਪਿੰਡਾਂ ਦੇ ਵਿਵਾਦ ਖ਼ਤਮ ਕਰਨ ਲਈ ਕਮੇਟੀਆਂ ਗਠਿਤ

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੀਆਂ 67 ਪੰਚਾਇਤਾਂ ਵਿਖੇ ਪਿੰਡਾਂ ਦੇ ਛੋਟੇ ਮੋਟੇ ਝਗੜੇ ਪਿੰਡਾਂ 'ਚ ਹੀ ਨਬੇੜੇ ਜਾਣ ਲਈ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਸੰਮਤੀ ਪਟਵਾਰੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਜਸਵੰਤ ਸਿੰਘ ਕੁਤਬਾ ਦੀ 30ਵੀਂ ਬਰਸੀ ਮਨਾਈ

ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਕੁਤਬਾ ਵਿਖੇ ਸ਼ਹੀਦ ਜਸਵੰਤ ਸਿੰਘ ਦੀ 30ਵੀਂ ਬਰਸੀ ਆਲ ਇੰਡੀਆ ਐਕਸ ਸਰਵਿਸ ਲੀਗ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ ਵਲੋਂ ਪਰਿਵਾਰ ਦੇ ਸਹਿਯੋਗ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »

ਜੰਗੀ ਕੈਦੀਆਂ ਦੀ ਰਿਹਾਈ ਲਈ ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਨੇ ਦਿੱਤਾ ਮੰਗ-ਪੱਤਰ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਜੰਗੀ ਕੈਦੀਆਂ ਦੀ ਰਿਹਾਈ ਸਬੰਧੀ ਵਿੰਗ ਦੇ ਕੌਮੀ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ...

ਪੂਰੀ ਖ਼ਬਰ »

ਮਾਤਾ ਗੁਰਜੀਤ ਕੌਰ ਕਪਿਆਲ ਨੂੰ ਸ਼ਰਧਾਂਜਲੀਆਂ ਭੇਟ

ਘਰਾਚੋਂ, 14 ਅਗਸਤ (ਘੁਮਾਣ) - ਮਾਤਾ ਗੁਰਜੀਤ ਕੌਰ ਕਪਿਆਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਜਿਸ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਰਾਜਨੀਤਕ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਤੇ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀਆਂ | ਕੈਬਨਿਟ ਮੰਤਰੀ ਵਿਜੈ ...

ਪੂਰੀ ਖ਼ਬਰ »

ਗਊਸ਼ਾਲਾ 'ਚ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ 17 ਤੋਂ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸਥਾਨਕ ਸਿੱਧ ਬਾਬਾ ਇੰਦਰ ਦਾਸ ਅਤੇ ਤਪੱਸਵੀ ਸੰਤ ਬਾਬਾ ਬਲਵੰਤ ਮੁਨੀ ਗਊਸ਼ਾਲਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਨਗਰ ਦੇ ਸਹਿਯੋਗ ਨਾਲ ਪਹਿਲਾ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ 17 ਅਗਸਤ ਤੋਂ ਪੁਰਾਣੀ (ਅੰਦਰਲੀ) ਗਊਸ਼ਾਲਾ 'ਚ ਬੜੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੂੜੇਕੇ ਕਲਾਂ ਦੇ ਚਾਰ ਮੈਂਬਰਾਂ ਦੀ ਵੋਟਾਂ ਰਾਹੀਂ ਚੋਣ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਦੀ ਚੋਣ ਸਭਾ ਦੇ ਮੈਂਬਰ ਵੋਟਰ ਕਿਸਾਨਾਂ ਵਲੋਂ ਵੋਟਾਂ ਰਾਹੀਂ ਕੀਤੀ ਗਈ | ਸਭਾ ਦੀ ਪ੍ਰਬੰਧਕ ਕਮੇਟੀ ਦੇ ਜੇਤੂ ਮੈਂਬਰਾਂ ਦਾ ਨਤੀਜਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂਆਂ ਦੀ ਬੈਠਕ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 295 ਦੀ ਮੀਟਿੰਗ ਮਹਿਲ ਕਲਾਂ ਵਿਖੇ ਹੋਈ | ਮੀਟਿੰਗ 'ਚ ਡਾ: ਮਿੱਠੂ ਮੁਹੰਮਦ ਮਹਿਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਘੱਟ ਗਿਣਤੀਆਂ 'ਤੇ ਦਿਨੋਂ ਦਿਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਥਾਣਾ ਭਦੌੜ ਵਿਖੇ ਵੱਖ-ਵੱਖ ਕਰਮਚਾਰੀਆਂ ਨੇ ਅਹੁਦੇ ਸੰਭਾਲੇ

ਭਦੌੜ, 14 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਥੋੜੇ ਹੀ ਸਮੇਂ 'ਚ ਵੱਡੀ ਪੱਧਰ 'ਤੇ ਤਬਾਦਲੇ ਹੋਏ ਹਨ ਜਿਸ ਦੇ ਤਹਿਤ ਥਾਣੇ ਦਾ ਸਾਰਾ ਸਟਾਫ਼ ਹੀ ਬਦਲ ਗਿਆ ਹੈ ਤੇ ਨਵੇਂ ਸਟਾਫ਼ ਨੇ ਥੋੜੇ ਸਮੇਂ 'ਚ ਆਪਣਾ ਚੰਗਾ ਪ੍ਰਭਾਵ ਵੀ ਕਾਇਮ ਕੀਤਾ ਹੈ | ਨਵ-ਨਿਯੁਕਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ 'ਚ ਸ਼ਾਮਿਲ ਹੋਣ ਲਈ ਮੀਟਿੰਗਾਂ

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 358ਵੇਂ ਜਨਮ ਦਿਹਾੜੇ ਨੂੰ ਸਮਰਪਿਤ 20ਵਾਂ ਚੇਤਨਾ ਮਾਰਚ ਇਕ ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ 3 ਸਤੰਬਰ ਨੂੰ ਰਵਾਨਾ ਕੀਤਾ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਸੈਣੀ ਦੀ ਅਗਵਾਈ ਹੇਠ ਲੜਕੀਆਂ ਦੇ ਸਕੂਲ 'ਚ ਮਨਾਇਆ ਜ਼ਿਲ੍ਹਾ ਪੱਧਰੀ ਤੀਜ ਸਮਾਗਮ

ਸੰਗਰੂਰ, 14 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ ਵਿਖੇ) ਤੀਆਂ ਦਾ ਤਿਉਹਾਰ ਕਾਂਗਰਸ ਮਹਿਲਾ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਦਾ ਵਿਵਾਦ ਸਰਬਸੰਮਤੀ ਨਾਲ ਸੁਲਝਿਆ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੀ ਗੋਬਿੰਦਪੁਰਾ ਬਸਤੀ 'ਚ ਬਣੇ ਬਾਬਾ ਵਿਸ਼ਵਕਰਮਾ ਮੰਦਰ 'ਚ ਮੂਰਤੀ ਦੀ ਸਥਾਪਨਾ ਦੂਸਰੀ ਜਗ੍ਹਾ ਕਰਨ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਖੜ੍ਹਾ ਹੋਇਆ ਵਿਵਾਦ ਅੱਜ ਸਿਵਲ ਤੇ ਪੁਲਿਸ ਦੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਭੁੱਲਰ, ਧਾਲੀਵਾਲ) - ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਜਤਿਨ ਜਿੰਦਲ ਨੂੰ ਪੜ੍ਹਾਈ ਦੇ ਖੇਤਰ ਵਿਚ ਮੱਲ੍ਹਾਂ ਮਾਰਨ'ਤੇ ਉੱਘੇ ਸਮਾਜ ਸੇਵਕ ਡਾ.ਨਰਿੰਦਰ ਸਿੰਘ ਪਰਵਾਨਾ ਵਲੋਂ ਆਪਣੀ ਮਾਤਾ ...

ਪੂਰੀ ਖ਼ਬਰ »

ਕਿਸਾਨ ਅੱਜ ਸੂਬੇ ਭਰ 'ਚ ਕਰਨਗੇ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ਨੇ ਕਿਹਾ ਕਿ ਬਠਿੰਡਾ ਜ਼ਿਲੇ੍ਹ ਦੇ ਪਿੰਡ ਭਾਈ ਬਖਤੌਰ ਤੋਂ ਨਹਿਰੀ ਪਾਣੀ ਵਾਲਾ ਅਧੂਰਾ ਪਿਆ ਲਿੰਕ ਚੈਨਲ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਾਲ ਸਿੰਘ ਲਾਲੀ ਸਪੋਰਟਸ ਕਲੱਬ ਲਹਿਰਾਗਾਗਾ ਵਲੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਦੇ ਜਨਮ ਦਿਨ ਮੌਕੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ...

ਪੂਰੀ ਖ਼ਬਰ »

ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ

ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ) - ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖ਼ੁਰਦ ਵਿਖੇ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ 'ਚ ਜ਼ੋਨ ਲਹਿਲ ਕਲਾਂ ਦੇ ਵੱਖ-ਵੱਖ ਸਕੂਲਾਂ ਦੀਆਂ 13 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਧਰਮਗੜ੍ਹ, 14 ਅਗਸਤ (ਗੁਰਜੀਤ ਸਿੰਘ ਚਹਿਲ) -ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਅਕੈਡਮੀ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅਨਾਜ ਮੰਡੀ ਬਰਨਾਲਾ ਦੇ 5 ਕਿੱਲੋਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸੁਤੰਤਰਤਾ ਦਿਵਸ 15 ਅਗਸਤ ਸਬੰਧੀ ਅਨਾਜ ਮੰਡੀ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅਨਾਜ ਮੰਡੀ ਬਰਨਾਲਾ ਦੇ 5 ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਨੇੜਲੇ ਪਿੰਡ ਠੀਕਰੀਵਾਲਾ ਦੀ ਮਾਨ ਪੱਤੀ ਨੇੜੇ ਸਾਂਝਾ ਦਰਵਾਜਾ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨਛੱਤਰ ...

ਪੂਰੀ ਖ਼ਬਰ »

ਸਰਪੰਚ ਵਲੋਂ ਕਰਵਾਏ ਪਰਚੇ ਿਖ਼ਲਾਫ਼ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਘਰਾਚੋਂ, 14 ਅਗਸਤ (ਘੁਮਾਣ) - ਪਿੰਡ ਨਾਗਰਾ ਵਿਖੇ ਪਿਛਲੇ ਦਿਨੀਂ ਇਸਤਰੀ ਸਰਪੰਚ ਤੇ 'ਰਿਤੂਜ ਹੋਪ ਵੈੱਲਫੇਅਰ ਸੁਸਾਇਟੀ ' ਦੇ ਮੈਂਬਰਾਂ ਦੌਰਾਨ ਬੂਟੇ ਲਾਉਣ ਨੂੰ ਲੈ ਕੇ ਹੋਈ ਤਕਰਾਰ ਬਾਜ਼ੀ ਦੀ ਵੀਡੀਓ ਵਾਇਰਲ ਹੋਣ ਕਾਰਨ ਲੈਡੀਜ ਸਰਪੰਚ ਨੇ ਸੁਸਾਇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਮਲੇਰਕੋਟਲਾ ਨੰਬਰਦਾਰਾ ਯੂਨੀਅਨ ਵਲੋਂ ਨਵੇਂ ਆਏ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਾ ਸਨਮਾਨ

ਮਲੇਰਕੋਟਲਾ, 14 ਅਗਸਤ (ਕੁਠਾਲਾ) - ਪੰਜਾਬ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਵਲੋਂ ਅੱਜ ਨਵੇਂ ਆਏ ਤਹਿਸੀਲਦਾਰ ਬਾਦਲਦੀਨ ਤੇ ਨਾਇਬ ਤਹਿਸੀਲਦਾਰ ਨਰਿੰਦਰਪਾਲ ਸਿੰਘ ਵੜੈਚ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਹਰਜਿੰਦਰ ...

ਪੂਰੀ ਖ਼ਬਰ »

ਸਕੂਲ ਦੀ ਬਿਹਤਰੀ ਲਈ ਗ੍ਰਾਮ ਪੰਚਾਇਤ ਕਲੱਬਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਚਾਰਾਂ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਜੀਦਕੇ ਖ਼ੁਰਦ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਯੂਥ ਕਲੱਬਾਂ ਨਾਲ ਵਿਚਾਰਾਂ ਕਰਕੇ ਸਕੂਲ ਦੇ ਚੰਗੇ ਪ੍ਰਬੰਧਾਂ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਯੋਜਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX