ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

73ਵੇਂ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਲਹਿਰਾਉਣਗੇ ਤਿਰੰਗਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-73ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਥਾਨਕ ਸਰਕਾਰੀ ਐਮ.ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫ਼ੁੱਲ ਡਰੈੱਸ ਰਿਹਰਸਲ ਹੋਈ | ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ. ਪੀ. ਸਿੰਘ, ਐਸ.ਐਸ.ਪੀ. ਭੁਪਿੰਦਰ ਸਿੰਘ ਅਤੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖਟਕ ਨੇ ਪਰੇਡ ਦਾ ਨਿਰੀਖਣ ਕੀਤਾ | ਇਸ ਦੌਰਾਨ ਡੀ.ਐਸ.ਪੀ. ਮਿਸ ਹਰਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ | ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ, ਦੇਸ਼-ਭਗਤੀ, ਬੱਡੀ ਪ੍ਰੋਗਰਾਮ ਤੇ ਪੁਲਵਾਮਾ ਹਮਲੇ ਨਾਲ ਸਬੰਧਿਤ ਕੋਰਿਓਗ੍ਰਾਫੀਆਂ ਅਤੇ ਨਾਟਕਾਂ ਤੋਂ ਇਲਾਵਾ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਫ਼ੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏ | ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਵਲੋਂ ਨਿਭਾਈ ਜਾਵੇਗੀ | ਇਸ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਫ਼ੁਲ ਡਰੈੱਸ ਰਿਹਰਸਲ ਦੌਰਾਨ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡ, ਐਨ.ਸੀ.ਸੀ., ਆਰਮੀ ਬੈਂਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ | ਇਸ ਉਪਰੰਤ ਹੋਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਬੱਡੀ ਗਰੁੱਪ ਵੱਲੋਂ ਨਸ਼ੇ ਖਿਲਾਫ ਨਾਟਕ ਪੇਸ਼ ਕੀਤਾ ਗਿਆ | ਰਿਹਰਸਲ ਉਪਰੰਤ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੰੂ ਆਦੇਸ਼ ਦਿੰਦਿਆਂ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ | ਇਸ ਮੌਕੇ ਐਸ.ਪੀ. (ਐਚ) ਕੁਲਦੀਪ ਸ਼ਰਮਾ, ਐਸ.ਪੀ. ਅਬੋਹਰ ਗੁਰਮੀਤ ਸਿੰਘ, ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ, ਡੀ.ਐਸ.ਪੀ. (ਡੀ) ਫ਼ਾਜ਼ਿਲਕਾ ਭੁਪਿੰਦਰ ਸਿੰਘ ਭੁੱਲਰ, ਤਹਿਸੀਲਦਾਰ ਫ਼ਾਜ਼ਿਲਕਾ ਡੀ.ਪੀ. ਪਾਂਡੇ, ਜ਼ਿਲ੍ਹਾ ਸਿੱਖਿਆ ਅਫਸਰ ਕੁਲਵੰਤ ਸਿੰਘ, ਇੰਚਾਰਜ ਸਭਿਆਚਾਰਕ ਪ੍ਰੋਗਰਾਮ ਪੰਮੀ ਸਿੰਘ, ਬੱਡੀ ਪ੍ਰੋਗਰਾਮ ਨੋਡਲ ਅਫ਼ਸਰ ਵਿਜੈ ਪਾਲ ਅਤੇ ਟਰਾਂਸਪੋਰਟ ਵਿਭਾਗ ਦੇ ਨੁਮਾਇੰਦੇ ਜਸਵਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ |

ਸਿਹਤ ਵਿਭਾਗ ਨੇ 7 ਮਹੀਨਿਆਂ 'ਚ ਦੁੱਧ ਆਦਿ ਖਾਧ ਪਦਾਰਥਾਂ ਦੇ 153 ਸੈਂਪਲ ਭਰੇ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਹਵਾ, ਸ਼ੁੱਧ ਪਾਣੀ ਅਤੇ ਸੁਰੱਖਿਅਤ ਭੋਜਨ ਦੇ ਨਾਲ-ਨਾਲ ਜਿਊਣ ਲਈ ਵਧੀਆ ਵਾਤਾਵਰਨ ਪ੍ਰਦਾਨ ਕਰਨ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਗਿਆ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਬਿਜਲੀ ਦੇ ਝਟਕੇ ਕਾਰਨ ਝੁਲਸੇ ਲਾਈਨਮੈਨ ਦੀ ਹੋਈ ਮੌਤ

ਫ਼ਿਰੋਜ਼ਪੁਰ, 14 ਅਗਸਤ (ਕੰਵਰਜੀਤ ਸਿੰਘ ਜੈਂਟੀ)- ਬੀਤੇ ਦਿਨ ਬਿਜਲੀ ਮੁਲਾਜ਼ਮ ਤਾਰਾਂ ਵਿਚ ਕਰੰਟ ਆਉਣ ਨਾਲ ਵਾਪਰੇ ਹਾਦਸੇ ਵਿਚ ਝੁਲਸ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਲਾਈਨਮੈਨ ਸਰਦੂਲ ਸਿੰਘ ਪੁੱਤਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਹੇਠ ਔਰਤ ਸਮੇਤ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਔਰਤ ਦੇ ਬਿਆਨਾਂ ਤੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਜ਼ਦੀਕੀ ਪਿੰਡ ਦੀ ਇਕ ਔਰਤ ਨੇ ਦੱਸਿਆ ਕਿ ਉਹ ਆਪਣੀ 2 ...

ਪੂਰੀ ਖ਼ਬਰ »

ਭਾਜਪਾ ਐੱਸ.ਸੀ. ਮੋਰਚਾ ਵਲੋਂ ਮੈਂਬਰਸ਼ਿਪ ਅਭਿਆਨ ਤਹਿਤ ਕੈਂਪ ਲਗਾਇਆ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਦੇ ਮੈਂਬਰਸ਼ਿਪ ਅਭਿਆਨ 2019 ਤਹਿਤ ਭਾਜਪਾ ਐਸ.ਸੀ. ਮੋਰਚਾ ਵਲੋਂ ਵਿਜੇ ਕੁਮਾਰ ਕੈਥ ਸੂਬਾਈ ਮੈਂਬਰ ਭਾਜਪਾ ਐੱਸ.ਸੀ ਮੋਰਚਾ ਦੀ ਅਗਵਾਈ ਹੇਠ ਮੈਂਬਰਸ਼ਿਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਭਾਜਪਾ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਭਲਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦਾ ਕਰਨਗੇ ਧੰਨਵਾਦੀ ਦੌਰਾ- ਬਰਾੜ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਫ਼ਿਰੋਜ਼ਪੁਰ ਸੁਖਬੀਰ ਸਿੰਘ ਬਾਦਲ ਕੱਲ੍ਹ 16 ਅਗਸਤ ਦਿਨ ਸ਼ੁੱਕਰਵਾਰ ਨੂੰ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 19 ਨੂੰ ਕਰਨਗੇ ਦਿਹਾਤੀ ਹਲਕੇ ਦਾ ਧੰਨਵਾਦੀ ਦੌਰਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ 2 ਲੱਖ ਵੋਟ ਦੇ ਫ਼ਰਕ ਨਾਲ ਜਿੱਤ ਦਰਜ ਕਰਨ ਵਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਵਲੋਂ ਵੋਟਰਾਂ ਦਾ ਧੰਨਵਾਦ ਕਰਨ ਲਈ ਵਿੱਢੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਨੇ ਖੇਡ ਮੁਕਾਬਲੇ ਵਿਚ ਮਾਰੀਆਂ ਮੱਲਾਂ

ਜ਼ੀਰਾ, 14 ਅਗਸਤ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ...

ਪੂਰੀ ਖ਼ਬਰ »

ਅਧਿਆਪਕਾਂ ਦੀ ਇਕ ਦਿਨਾ ਸਿਖਲਾਈ ਵਰਕਸ਼ਾਪ ਲਗਾਈ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਧਾਨ ਕਰਵਾਉਣ ਲਈ ਸਥਾਨਕ ਐਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਇਕ ਦਿਨਾਂ ਸਕਿੱਲ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿੰਦਰਜੀਤ ਸਿੰਘ ਮੁੜ ਪ੍ਰਧਾਨ ਬਣੇ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਨੂੰ ਸਮਰਪਿਤ ਰਹਿ ਲੋਕ ਸੇਵਾ 'ਚ ਜੁਟੇ ਰਹਿਣ ਵਾਲੇ ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਦੁਬਾਰਾ ਤੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਬੀ.ਐੱਸ.ਐਫ. ਜਵਾਨਾਂ ਨਾਲ ਮਨਾਇਆ ਸੁਤੰਤਰਤਾ ਦਿਹਾੜਾ ਅਤੇ ਰੱਖੜੀ ਦਾ ਤਿਉਹਾਰ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸੁਤੰਤਰਤਾ ਦਿਵਸ ਅਤੇ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦਾ ਵਿਸ਼ੇਸ਼ ਸਮਾਗਮ ਡਾ: ਸਤਿੰਦਰ ਸਿੰਘ ਕੌਮੀ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਵਲੋਂ ਕਾਨੂੰਨੀ ਸਾਖ਼ਰਤਾ ਕਲੱਬ ਦਾ ਉਦਘਾਟਨ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)- ਵਿਦਿਆਰਥੀਆਂ 'ਚ ਕਾਨੂੰਨੀ ਸਾਖਰਤਾ ਦੇ ਪ੍ਰਸਾਰ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸ਼ਾਂਤੀ ਵਿੱਦਿਆ ਮੰਦਿਰ ਸਕੂਲ ਵਿਖੇ ਕਾਨੂੰਨੀ ...

ਪੂਰੀ ਖ਼ਬਰ »

ਸੱਚਾਈ ਥਿੰਦ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ

ਗੋਲੂ ਕਾ ਮੋੜ, 14 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਹੋਈ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਜੇ.ਐਨ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ | ਉਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਬਹੁਚਰਚਿਤ ਓਮ ਪ੍ਰਕਾਸ਼ ਖੁਦਕੁਸ਼ੀ ਮਾਮਲੇ 'ਚ ਤਿੰਨ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)- ਕਸਬਾ ਜ਼ੀਰਾ ਅਧੀਨ ਸੁਸਾਈਡ ਨੋਟ ਛੱਡ ਕੇ ਖੁਦਕੁਸ਼ੀ ਕਰਨ ਵਾਲੇ ਓਮ ਪ੍ਰਕਾਸ਼ ਦੇ ਮਾਮਲੇ 'ਚ ਕ੍ਰਾਈਮ ਬਰਾਂਚ ਵਲੋਂ ਧੋਖਾਧੜੀ ਆਦਿ ਜੁਰਮਾਂ ਦਾ ਵਾਧਾ ਕਰਨ ਉਪਰੰਤ ਨਾਮਜ਼ਦ ਤਿੰਨ ਵਿਅਕਤੀਆਂ ਵਲੋਂ ਲਗਾਈ ਪੇਸ਼ਗੀ ਜ਼ਮਾਨਤ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਵਾਲੇ ਤਸਕਰ ਨੂੰ 10 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਵਾਲੇ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਅਰਪਿੰਦਰ ਸਿੰਘ ...

ਪੂਰੀ ਖ਼ਬਰ »

ਤਿੰਨ ਮੈਂਬਰੀ ਚੋਰ ਗਰੋਹ ਤੋਂ 9 ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ.ਆਈ.ਏ. ਸਟਾਫ਼ ਵਲੋਂ ਮੋਟਰਸਾਈਕਲ ਚੋਰਾਂ ਦੇ ਇਕ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਰਾਜਪਾਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਭ ਨਾ ਮਿਲਣ 'ਤੇ ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਐਲਾਨੀ ਗਈ ਕਰਜ਼ ਮੁਆਫ਼ੀ ਸਕੀਮ ਅਧੀਨ ਆਉਂਦੇ ਛੋਟੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਭ ਨਾ ਮਿਲਣ ਕਰ ਕੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ...

ਪੂਰੀ ਖ਼ਬਰ »

50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਸੁਖਵੰਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਹੈੱਡ ਕਾਂਸਟੇਬਲ ਪਰਮਜੀਤ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਦੌਰਾਨ-ਏ-ਗਸ਼ਤ ਇਤਲਾਹ ਮਿਲੀ ਕਿ ਸ਼ੀਲੋਂ ...

ਪੂਰੀ ਖ਼ਬਰ »

ਔਰਤ ਨੂੰ ਟਰੈਕਟਰ ਥੱਲੇ ਦੇ ਕੇ ਕਤਲ ਕਰਨ ਵਾਲੇ ਹਤਿਆਰੇ ਨੂੰ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੀ ਅਦਾਲਤ ਨੇ ਇਕ ਔਰਤ ਨੂੰ ਟਰੈਕਟਰ ਥੱਲੇ ਦੇ ਕੇ ਕਤਲ ਕਰਨ ਵਾਲੇ ਹਤਿਆਰੇ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ...

ਪੂਰੀ ਖ਼ਬਰ »

ਡਿਫ਼ੈਂਸ ਦੀ ਜ਼ਮੀਨ 'ਚ ਬਣੇ ਅਣਅਧਿਕਾਰਤ ਸਾਈਕਲ ਸਟੈਂਡਾਂ 'ਤੇ ਵਾਹਨਾਂ ਦੀ ਸੁਰੱਖਿਆ ਰੱਬ ਆਸਰੇ

ਫ਼ਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)- ਪੀਚਦਾ ਤੇ ਗੁੰਝਲਦਾਰ ਕਾਨੂੰਨੀ ਪ੍ਰਕਿ੍ਆ ਦਾ ਫ਼ਾਇਦਾ ਉਠਾਉਂਦਿਆਂ ਕੁਝ ਲੋਕਾਂ ਵਲੋਂ ਫ਼ਿਰੋਜ਼ਪੁਰ ਛਾਉਣੀ ਬੱਸ ਅੱਡੇ ਦੇ ਸਾਹਮਣੇ ਡਿਫੈਂਸ ਦੀ ਜ਼ਮੀਨ 'ਤੇ ਧੱਕੇ ਨਾਲ ਕਬਜ਼ੇ ਕਰਕੇ ਵੱਡੇ ਪੱਧਰ 'ਤੇ ਵਪਾਰ ਚਲਾਏ ਜਾ ਰਹੇ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ ਵਿਚ ਮਨਾਇਆ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ

ਫ਼ਿਰੋਜ਼ਸ਼ਾਹ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਜੋਗਿੰਦਰਾ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਵਸ ਮੌਕੇ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਏ ਜਾਣ ਸਮੇਂ ਨੰਨੇ੍ਹ-ਮੁੰਨੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪੇਸ਼ ਕੀਤੇ | ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਵਿਵੇਕਾਨੰਦ ਵਰਲਡ ਸਕੂਲ 'ਚ ਇਮਾਨਦਾਰੀ ਦੀ ਦੁਕਾਨ ਦਾ ਉਦਘਾਟਨ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਭਾਰਤ ਆਜ਼ਾਦੀ ਦੇ 73ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਵੇਕਾਨੰਦ ਵਰਲਡ ਸਕੂਲ ਵਿਚ ਇਮਾਨਦਾਰੀ ਦੀ ਦੁਕਾਨ ਦਾ ਉਦਘਾਟਨ ਸਕੂਲ ਸਰਪ੍ਰਸਤ ਪ੍ਰਭਾ ਭਾਸਕਰ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਨਸ਼ੇ ਕਾਰਨ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ- ਬੀ.ਕੇ.ਯੂ ਰਾਜੇਵਾਲ

ਮਖੂ, 14 ਅਗਸਤ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਮਖੂ ਵਿਖੇ ਹੋਈ | ਮੀਟਿੰਗ ਸਕੱਤਰ ਪੰਜਾਬ ਪ੍ਰਗਟ ਸਿੰਘ ਤਲਵੰਡੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜਰ ਹੋਏ | ਇਸ ਮੌਕੇ ਸਾਰੇ ਹੀ ਆਗੂਆਂ ...

ਪੂਰੀ ਖ਼ਬਰ »

ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ 'ਚ ਅੱਖਾਂ ਦਾ ਕੈਂਪ ਲਗਾਇਆ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਬਸਤੀ ਟੈਂਕਾਂ ਵਾਲੀ ਵਿਖੇ ਸਥਿਤ ਮਾਨਵ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਅੰਦਰ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਅੱਖਾਂ ਦੇ ਰੋਗਾਂ ਤੋਂ ਚੈੱਕਅਪ ਕਰਵਾਉਣ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿਸ ਵਿਚ ਸਿਵਲ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮਨਾਇਆ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਅੰਦਰ ਪ੍ਰਬੰਧਕ ਕਮੇਟੀ ਚੇਅਰਮੈਨ ਧਰਮਪਾਲ ਬਾਂਸਲ ਅਤੇ ਡਾਇਰੈਕਟਰ ਯੋਗੇਸ਼ ਬਾਂਸਲ ਦੀ ਦੇਖ-ਰੇਖ 'ਚ ਕਾਲਜ ਵਲੋਂ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਉਦਘਾਟਨ ਤੋਂ ਪਹਿਲਾ ਹੀ ਜ਼ਮੀਨਦੋਜ਼ ਪੁਲ ਪਾਣੀ ਨਾਲ ਭਰਿਆ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬੀ ਦੀ ਕਹਾਵਤ 'ਪਿੰਡ ਵੱਸਣ ਤੋਂ ਪਹਿਲਾਂ ਹੀ ਡਾਕਾ ਪੈਣਾ' ਫ਼ਾਜ਼ਿਲਕਾ ਅੰਦਰ ਕਰੋੜਾ ਦੀ ਲਾਗਤ ਨਾਲ ਬਣੇ ਜ਼ਮੀਨਦੋਜ਼ ਪੁਲ 'ਤੇ ਬਿਲਕੁਲ ਸਹੀ ਢੁੱਕਦੀ ਹੈ, ਕਿੳਾੁਕਿ ਇਲਾਕੇ ਦੀ ਚਿਰੋਕਣੀ ਮੰਗ ਅਤੇ ਸੰਘਰਸ਼ ਤੋਂ ਬਾਅਦ ...

ਪੂਰੀ ਖ਼ਬਰ »

ਪਿੰਡ ਸ਼ੇਰਖਾਂ ਵਿਖੇ ਪੋਸ਼ਣ ਮੇਲਾ ਲਗਾਇਆ

ਕੁੱਲਗੜ੍ਹੀ, 14 ਅਗਸਤ (ਸੁਖਜਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਅਤੇ ਸਿਵਲ ਸਰਜਨ ਡਾ: ਐੱਚ.ਐਮ. ਸਿੰਘ ਦੀ ਯੋਗ ਦੀ ਯੋਗ ਅਗਵਾਈ ਹੇਠ ਪੋਸ਼ਣ ਮੇਲਾ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਅੰਦਰ ਸਕੂਲ ਮੁਖੀ ਕ੍ਰਿਸ਼ਨਾ ਰਾਣੀ ਦੀ ਅਗਵਾਈ ਹੇਠ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਆਮਦ 'ਤੇ ਯੂਥ ਵਰਕਰ ਕਰਨਗੇ ਜ਼ੋਰਦਾਰ ਸਵਾਗਤ- ਸਾਈਾਆਵਾਲਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤਣ ਬਾਅਦ ਜ਼ਿਲ੍ਹਾ ਫ਼ਿਰੋਜ਼ਪੁਰ ਵੋਟਰਾਂ ਦਾ ਧੰਨਵਾਦ ਕਰਨ ਲਈ 16 ਅਤੇ 19 ਅਗਸਤ ਨੂੰ ਪਹੰੁਚ ਰਹੇ ਹਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX